Mar 24

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3 ਨਕਲੀ ਪੁਲਿਸ ਮੁਲਾਜ਼ਮ ਕਾਬੂ, ਨੌਕਰੀਆਂ ਦਾ ਝਾਂਸਾ ਦੇ ਕੇ ਲੁੱਟਦੇ ਸਨ ਲੱਖਾਂ ਰੁਪਏ

ਬਰਨਾਲਾ ਦੀ ਧਨੋਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦ ਧਨੌਲਾ ਪੁਲਿਸ ਨੇ ਇੱਕ ਤਿੰਨ ਮੈਂਬਰੀ ਨਕਲੀ ਪੁਲਿਸ ਮੁਲਾਜ਼ਮਾਂ ਕੋਲੋਂ...

ਬਰਨਾਲਾ : ਸ਼ਖਸ ਵੱਲੋਂ ਜਾਨ ਦੇਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਧਨੌਲਾ ਥਾਣੇ ਦਾ SHO ਸਸਪੈਂਡ

ਬਰਨਾਲਾ ਦੇ ਪਿੰਡ ਰਾਜਗੜ੍ਹ ਵਿਖੇ ਪਿਛਲੇ ਦਿਨੀ ਗਲੀ ਬਣਾਉਣ ਨੂੰ ਲੈ ਕੇ ਵਾਪਰੇ ਝਗੜੇ ਦੌਰਾਨ ਪਿੰਡ ਦੇ ਇੱਕ ਨੌਜਵਾਨ ਮਨਜਿੰਦਰ ਸਿੰਘ ਵੱਲੋਂ...

ਰਾਣਾ ਬਲਾਚੌਰੀਆ ਕਤਲਕਾਂਡ ਮਾਮਲਾ : 8 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਖਲ, 5 ਬਦਮਾਸ਼ਾਂ ਖਿਲਾਫ਼ Arrest Warrant ਜਾਰੀ

15 ਦਸੰਬਰ ਨੂੰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਹੋਏ ਕਤਲ ਮਾਮਲੇ ‘ਚ ਮੋਹਾਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਹੈ। 8 ਮੁਲਜ਼ਮਾਂ...

DM ਗਗਨਦੀਪ ਰੰਧਾਵਾ ਦਾ ਅੰਤਿਮ ਸਸਕਾਰ ਅੱਜ, ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ ਰਾਜ਼ੀ ਹੋਇਆ ਪਰਿਵਾਰ

ਪੰਜਾਬ ਦੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਦੇ ਦੋ ਦਿਨਾਂ ਦੇ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੱਟੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-3-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਟਰੰਪ ਦਾ ਵੱਡਾ ਐਕਸ਼ਨ-‘5 ਦਿਨਾਂ ਤੱਕ ਈਰਾਨੀ ਪਾਵਰ ਪਲਾਂਟਾਂ ਤੇ ਊਰਜਾ ਬੁਨਿਆਦੀ ਢਾਂਚੇ ‘ਤੇ ਨਹੀਂ ਕੀਤਾ ਜਾਵੇਗਾ ਹਮਲਾ’

ਈਰਾਨ-ਇਜ਼ਰਾਈਲ ਹਮਲੇ ਨੂੰ ਲੈ ਕੇ ਡੋਨਾਲਡ ਟਰੰਪ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਈਰਾਨ ਦੇ ਪਾਵਰ ਪਲਾਂਟਸ ਤੇ ਊਰਜਾ ਬੁਨਆਦੀ ਢਾਂਚੇ...

ਪਾਕਿਸਤਾਨੀ ਏਜੰਟਾਂ ਨੂੰ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲੇ 2 ਮੁਲਜ਼ਮ ਕਾਬੂ, 4 ਦਿਨਾਂ ਦਾ ਮਿਲਿਆ ਰਿਮਾਂਡ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਗੌਰਵ ਯਾਦਵ, ਡੀਜੀਪੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼ਰਾਰਤੀ ਅਨਸਰਾਂ ਅਤੇ ਗੈਂਗਸਟਰਾਂ...

ਸੁਨਹਿਰੀ ਭਵਿੱਖ ਦੀ ਆਸ ਵਿਚ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਵਿਦੇਸ਼ਾਂ ਵਿਚ ਹਰ ਸਾਲ ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਸੁਨਹਿਰੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਨੂੰ ਉਮੀਦ ਹੁੰਦੀ ਹੈ...

ਲੋਕ ਸਭਾ ‘ਚ ਬੋਲੇ PM ਮੋਦੀ-‘ਪੱਛਮੀ ਏਸ਼ੀਆ ਜੰਗ ‘ਚ ਭਾਰਤੀਆਂ ਦੀ ਸੁਰੱਖਿਆ ਸਾਡੀ ਵੱਡੀ ਤਰਜੀਹ”

ਪੱਛਮੀ ਏਸ਼ੀਆ ਵਿਚ ਜੰਗ ਦੇ ਹਾਲਾਤਾਂ ‘ਤੇ PM ਮੋਦੀ ਨੇ ਪਹਿਲੀ ਵਾਰ ਜਨਤਕ ਬਿਆਨ ਦਿੱਤਾ। ਲੋਕ ਸਭਾ ਵਿਚ 25 ਮਿੰਟ ਦੀ ਸਪੀਚ ਵਿਚ ਉਨ੍ਹਾਂ ਨੇ...

‘ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ’-ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਾ ਟਵੀਟ

ਪੰਜਾਬ ਦੀ ਸਿਆਸਤ ਨਾਲ ਜੁੜੀ ਅੱਜ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਮੰਡੀ ਗੋਬਿੰਦਗੜ੍ਹ ਤੋਂ...

ਗ੍ਰਿਫਤਾਰੀ ਮਗਰੋਂ ਲਾਲਜੀਤ ਭੁੱਲਰ ਦਾ ਬਿਆਨ- ‘ਸੱਚਾਈ ਤੇ ਇਨਸਾਫ ‘ਤੇ ਯਕੀਨ ਰੱਖਦਿਆਂ ਮੈਂ ਖੁਦ ਆਤਮ ਸਮਰਪਣ ਕਰ ਰਿਹਾ’

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ DM ਗਗਨਦੀਪ ਸਿੰਘ ਰੰਧਾਵਾ ਮੌਤ...

DM ਗਗਨਦੀਪ ਰੰਧਾਵਾ ਮੌਤ ਮਾਮਲੇ ‘ਚ ਹੋਈ ਵੱਡੀ ਕਾਰਵਾਈ, ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ।...