Mar 21

ਪੰਜਾਬ ‘ਚ ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ, ਇੱਕ ਦੀ ਮੌ.ਤ, ਦੂਜਾ ਜ਼ਖਮੀ

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੀਆਂ ਤਿਆਰੀਆਂ ਚਲ ਰਹੀਆਂ ਹਨ, ਇਸ ਵਿਚਾਲੇ ਇੱਕ ਦੁਖਦਾਈ ਘਟਨਾ ਵਾਪਰਨ ਦੀ ਖਬਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-3-2024

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ...

ਲੋਕ ਸਭਾ ਚੋਣਾਂ ਲਈ ਫੇਸਬੁੱਕ ਨੇ ਤਿਆਰ ਕੀਤੀ 40,000 ਲੋਕਾਂ ਦੀ ਫੌਜ, ਗਲਤ ਜਾਣਕਾਰੀ ਨੂੰ ਘੱਟ ਕਰਨ ਦੀ ਕਰ ਰਿਹਾ ਪਲਾਨਿੰਗ

ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਲੋਕ ਸਭਾ ਚੋਣਾਂ ਦੀ ਤਿਆਰੀ ਹੋ ਰਹੀ ਹੈ। 19 ਅਪ੍ਰੈਲ ਤੋਂ ਲੈ ਕੇ 1 ਜੂਨ ਤੱਕ ਵੋਟਿੰਗ ਹੋਵੇਗੀ।...

RBI ਦਾ ਵੱਡਾ ਫੈਸਲਾ, 31 ਮਾਰਚ ਨੂੰ ਐਤਵਾਰ ਹੋਣ ਦੇ ਬਾਵਜੂਦ ਖੁੱਲ੍ਹਣਗੇ ਬੈਂਕ, ਜਾਰੀ ਕੀਤਾ ਨੋਟੀਫਿਕੇਸ਼ਨ

ਬੈਂਕ ਦੇ ਲੱਖਾਂ ਮੁਲਾਜ਼ਮਾਂ ਲਈ ਜ਼ਰੂਰੀ ਖਬਰ ਹੈ। ਭਾਰਤੀ ਰਿਜ਼ਰਵ ਬੈਂਕ ਨੇ ਇਕ ਨੋਟੀਫਿਕੇਸ਼ਨ ਵਿਚ ਹੁਕਮ ਦਿੱਤਾ ਹੈ ਕਿ 31 ਮਾਰਚ 2024 ਨੂੰ...

ਕੱਚਾ ਪਨੀਰ ਖਾਣ ਦੇ ਬਹੁਤ ਹਨ ਫਾਇਦੇ, ਬੀਪੀ ਕੰਟਰੋਲ ਤੋਂ ਲੈ ਕੇ ਹੱਡੀਆਂ ਕਰਦਾ ਹੈ ਮਜ਼ਬੂਤ

ਲੰਚ ਨੂੰ ਸਪੈਸ਼ਲ ਬਣਾਉਣਾ ਹੋਵੇ ਜਾਂ ਪਾਰਟੀ ਫੂਡ ਮੈਨਿਊ ਕਰਨਾ ਹੋਵੇ ਪਲਾਨ, ਪਨੀਰ ਨਾਲ ਬਣੀਆਂ ਡਿਸ਼ੇਜ ਸਾਰਿਆਂ ਦੀ ਫੇਵਰੇਟ ਹੁੰਦੀ ਹੈ। ਪਨੀਰ...

ਕ੍ਰੈਡਿਟ ਕਾਰਡ ਯੂਜਰਸ ਨੂੰ RBI ਦਾ ਤੋਹਫਾ! ਆਪਣੀ ਮਰਜ਼ੀ ਨਾਲ ਚੁਣ ਸਕਣਗੇ ਕਾਰਡ, ਬਿਲਿੰਗ ਲਈ ਨਵਾਂ ਨਿਯਮ

ਰਿਜ਼ਰਵ ਬੈਂਕ ਆਫ ਇੰਡੀਆ ਨੇ ਕ੍ਰੈਡਿਟ ਕਾਰਡ ਧਾਰਕਾਂ ਨੂੰ ਵੱਡੀ ਰਾਹਤ ਦੇਣ ਲਈ ਇਸ ਨਾਲ ਜੁੜੇ ਨਿਯਮਾਂ ਵਿਚ ਵੱਡੇ ਬਦਲਾਅ ਕੀਤੇ ਗਏ ਹਨ।...

ਦੁਨੀਆ ਭਰ ‘ਚ Facebook ਫਿਰ ਹੋਇਆ DOWN ! ਸੋਸ਼ਲ ਮੀਡੀਆ Users ਹੋ ਰਹੇ ਪ੍ਰੇਸ਼ਾਨ

ਫੇਸਬੁੱਕ ਯੂਜ਼ਰਸ ਨੂੰ ਵੱਡਾ ਝਟਕਾ ਲੱਗਾ ਹੈ। ਦੁਨੀਆ ਭਰ ਵਿਚ ਫੇਸਬੁੱਕ ਫਿਰ ਤੋਂ ਡਾਊਨ ਹੋ ਗਿਆ ਹੈ। ਕੁਝ ਦਿਨ ਪਹਿਲਾਂ ਵੀ ਤਕਨੀਕੀ ਖਰਾਬੀ...

ਪੰਜਾਬ ਵਿਚ ਹੋਣ ਜਾ ਰਿਹੈ IPL ਸੀਜ਼ਨ-17 ਦਾ ਆਗਾਜ਼, ਮੋਹਾਲੀ ਦੇ ਮੁੱਲਾਂਪੁਰ ਸਟੇਡੀਅਮ ‘ਚ ਹੋਵੇਗਾ ਪਹਿਲਾ ਮੈਚ

IPL ਸੀਜ਼ਨ 17 ਦਾ ਪਹਿਲਾ ਮੈਚ ਪੰਜਾਬ ਵਿਚ ਹੋਣ ਜਾ ਰਿਹਾ ਹੈ। ਮੁੱਲਾਂਪੁਰ ਮੋਹਾਲੀ ਦੇ ਸਟੇਡੀਅਮ ‘ਚ IPL ਸੀਜ਼ਨ ਦਾ ਪਹਿਲਾ ਮੈਚ ਹੋਵੇਗਾ। ਇਹ...

ਸਦਗੁਰੂ ਦੀ ਹੋਈ ਬ੍ਰੇਨ ਸਰਜਰੀ, ਦਿੱਲੀ ਦੇ ਅਪੋਲੋ ਹਸਪਤਾਲ ‘ਚ ਹਨ ਭਰਤੀ, ਕੁਝ ਦਿਨ ਪਹਿਲਾਂ ਹੋਇਆ ਸੀ ਦਰਦ

ਸਦਗੁਰੂ ਤੇ ਧਾਰਮਿਕ ਗੁਰੂ ਜੱਗੀ ਵਸੂਦੇਵ ਦੀ ਬ੍ਰੇਨ ਸਰਜਰੀ ਹੋਈ ਹੈ। ਉਨ੍ਹਾਂ ਨੂੰ ਸਿਰ ਵਿਚ ਦਰਦ ਦੀ ਸ਼ਿਕਾਇਤ ਦੇ ਬਾਅਦ ਹਸਪਤਾਲ ਲਿਜਾਇਆ...

PM ਮੋਦੀ ਨੇ ‘ਦੋਸਤ’ ਪੁਤਿਨ ਨੂੰ ਮਿਲਾਇਆ ਫੋਨ, ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਕਹੀ ਇਹ ਵੱਡੀ ਗੱਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਨੂੰ ਉਨ੍ਹਾਂ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ...

‘ਆਪ’ MLA ਗੱਜਣਮਾਜਰਾ ਖ਼ਿਲਾਫ਼ ED ਦੀ ਵੱਡੀ ਕਾਰਵਾਈ, ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ਸਪੈਸ਼ਲ ਕੋਰਟ ਵਿਚ ਈਡੀ ਨੇ 40.92 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਮਾਮਲੇ ਵਿਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਣੇ 6 ਲੋਕਾਂ...

ਹੁਣ ਸਿਰਫ਼ 1499 ਰੁਪਏ ‘ਚ ਫਲਾਈਟ ਰਾਹੀਂ ਕਰੋ ਸਫ਼ਰ! ਹਿੰਡਨ ਏਅਰਪੋਰਟ ਨੇ ਦਿੱਤੀ ਇਹ ਸਹੂਲਤ

ਦਿੱਲੀ ਤੋਂ ਪੰਜਾਬ ਆਉਣ ਵਾਲੇ ਲੋਕਾਂ ਲਈ ਚੰਗੀ ਖਬਰ ਹੈ ਕਿਉਂਕਿ ਹਿੰਡਨ ਏਅਰਪੋਰਟ ਤੋਂ ਜਲੰਧਰ ਦੇ ਆਦਮਪੁਰ ਲਈ ਟਿਕਟ ਬੁਕਿੰਗ ਸ਼ੁਰੂ ਹੋ...

ਜਗਰਾਉਂ ‘ਚ ਪੈਸਿਆਂ ਨਾਲ ਭਰੀ ਕਾਰ ਛੱਡ ਕੇ 2 ਨੌਜਵਾਨ ਫਰਾਰ, ਪੁਲਿਸ ਨੇ ਗੱਡੀ ‘ਚੋਂ 40 ਲੱਖ ਰੁਪਏ ਕੀਤੇ ਬਰਾਮਦ

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਲੁਧਿਆਣਾ ਦਿਹਾਤੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਨਾਕਾਬੰਦੀ ਕੀਤੀ ਹੋਈ ਹੈ, ਤਾਂ ਜੋ ਚੋਣਾਂ...

ਉੱਤਰ ਪ੍ਰਦੇਸ਼ ਦੇ ਬਦਾਯੂੰ ‘ਚ 2 ਬੱਚਿਆਂ ਦਾ ਬੇਰਹਿਮੀ ਨਾਲ ਕ/ਤਲ, ਮੁਲਜ਼ਮ ਦਾ ਪੁਲਿਸ ਨੇ ਕੀਤਾ ਐਨ/ਕਾਊਂਟਰ

ਉੱਤਰ ਪ੍ਰਦੇਸ਼ ਦੇ ਬਦਾਯੂੰ ‘ਚ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਵਲੋਂ ਬਹੁਤ ਹੀ ਸ਼ਰਮਨਾਕ ਕਾਰਾ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹ.ਥਿਆ.ਰ ਬਰਾਮਦ

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਨੂੰ ਫੜਨ ਵਿੱਚ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ...

ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ED ਤੋਂ ਮੰਗਿਆ ਜਵਾਬ, ਸੰਮਨ ਖਿਲਾਫ CM ਨੇ ਦਿੱਤੀ ਸੀ ਅਰਜ਼ੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ...

ਸੁਲਤਾਨਪੁਰ ਲੋਧੀ ‘ਚ ਵਾਪਰਿਆ ਸੜਕ ਹਾ.ਦਸਾ, ਈ-ਰਿਕਸ਼ਾ ਤੇ ਟ੍ਰੈਕਟਰ-ਟ੍ਰਾਲੀ ਦੀ ਟੱ.ਕਰ, 8 ਲੋਕ ਜ਼ਖਮੀ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਪਿੰਡ ਭੜੋਆਣਾ ਨੇੜੇ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ ਦੀ ਟੱਕਰ ਹੋ ਗਈ। ਜਿਸ ਵਿੱਚ 8...

ਫਾਜ਼ਿਲਕਾ ‘ਚ ਫੜੀ ਗਈ ਗੈਰ-ਕਾਨੂੰਨੀ ਅ.ਫੀਮ ਦੀ ਖੇਤੀ, BSF ਤੇ ਪੁਲਿਸ ਨੇ ਅ.ਫੀਮ ਦੇ ਬੂਟੇ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫਾਜ਼ਿਲਕਾ ਪੁਲਿਸ ਅਤੇ BSF ਨੂੰ ਨਸ਼ੀਲੇ ਪਦਾਰਥ ਪੈਦਾ ਕਰਨ ਦੀ ਕੋਸ਼ਿਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰਨ ‘ਚ ਕਾਮਯਾਬੀ ਮਿਲੀ ਹੈ।...

ਸੋਨੇ ਦੀਆਂ ਕੀਮਤਾਂ ‘ਚ ਆਇਆ ਉਛਾਲ, ਪਹਿਲੀ ਵਾਰ 66 ਹਜ਼ਾਰ ਦੇ ਕਰੀਬ ਪਹੁੰਚਿਆ ਭਾਅ

ਸੋਨਾ ਅੱਜ ਯਾਨੀ ਕਿ ਬੁੱਧਵਾਰ ਨੂੰ ਆਲ ਟਾਈਮ ਹਾਈ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਮੁਤਾਬਕ 10 ਗ੍ਰਾਮ...

ਨਿੱਕੇ ਮੂਸੇਵਾਲੇ ਦੇ ਜਨਮ ਦੇ ਰੌਲੇ ਦਾ ਮਾਮਲਾ ! ਅਸੀਂ ਨਹੀਂ ਕੇਂਦਰ ਸਰਕਾਰ ਨੇ ਮੰਗੇ ਸਬੂਤ – AAP ਪੰਜਾਬ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮਾਤਾ ਚਰਨ ਕੌਰ ਦੇ IVF (ਇਨ ਵਿਟਰੋ...

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਸਾਰੀਆਂ ਪਾਰਟੀਆਂ ਵੱਲੋਂ ਜੋਰਾਂ-ਸ਼ੋਰਾਂ ਨਾਲ ਚੋਣਾਂ ਦੀਆਂ ਤਿਆਰੀਆਂ...

ਬਟਾਲਾ ਵਿਖੇ ਗੁਰਦੁਆਰਾ ਸਾਹਿਬ ‘ਚ ਚੋਰੀ, ਗੋਲਕ ‘ਚੋ ਲੱਖ ਦੇ ਕਰੀਬ ਨਕਦੀ ਲੈ ਕੇ ਚੋਰ ਹੋਏ ਫਰਾਰ

ਬਟਾਲਾ ਦੇ ਨਗਰ ਫਤਿਹਗੜ ਚੂੜੀਆਂ ਦੀ ਵਾਰਡ ਨੰਬਰ 7 ਮੁਹਲਾ ਸਾਨਣਾ ਵਾਲਾ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੂੰ ਚੋਰਾਂ ਵੱਲੋਂ...

ਮੁੜ ਬਦਲੇਗਾ ਮੌਸਮ ! ਪੰਜਾਬ ‘ਚ ਇਸ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਵਿੱਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ । ਸੂਬੇ ਵਿੱਚ ਅਚਾਨਕ ਤਾਪਮਾਨ ਵਿੱਚ ਵਾਧਾ ਹੋਣ ਦੇ ਨਾਲ ਮਾਰਚ ਦੇ ਅੱਧ ਵਿੱਚ ਹੀ...

CM ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ED ਤੋਂ ਦੋ ਹਫਤਿਆਂ ‘ਚ ਮੰਗਿਆ ਜਵਾਬ

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਕਥਿਤ ਸ਼ਰਾਬ ਨੀਤੀ ਘੁਟਾਲੇ ਦੇ ਸਬੰਧ ਵਿੱਚ ਕੇਂਦਰੀ ਜਾਂਚ...

ਸਰਵਣ ਪੰਧੇਰ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਅੰਮ੍ਰਿਤਸਰ ਰੇਲਵੇ ਸਟੇਸ਼ਨ, ਕਿਸਾਨਾਂ ਨੇ ਗਰਮੀਆਂ ਦਾ ਸਮਾਨ ਤੇ ਰਾਸ਼ਨ ਚੁੱਕਿਆ ਨਾਲ

ਬੀਤੇ ਮਹੀਨੇ ਦੀ 13 ਫਰਵਰੀ ਤੋਂ ਸ਼ੰਭੂ ਅਤੇ ਖਨੋਰੀ ਬਾਰਡਰ ਦੇ ਉੱਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਵਿੱਚ ਹੁਣ ਵੱਖ-ਵੱਖ ਕਿਸਾਨ ਆਗੂ ਲਗਾਤਾਰ...

IPL 2024: ਰਿਸ਼ਭ ਪੰਤ ਹੋਣਗੇ ਦਿੱਲੀ ਕੈਪਿਟਲਸ ਦੇ ਕਪਤਾਨ, ਟੀਮ ਦੇ ਚੇਅਰਮੈਨ ਪਾਰਥ ਜਿੰਦਲ ਨੇ ਕੀਤਾ ਐਲਾਨ

IPL 2024 ਦਾ ਆਗਾਜ਼ 22 ਮਾਰਚ ਤੋਂ ਹੋਣ ਜਾ ਰਿਹਾ ਹੈ। IPL ਦੇ ਇਸ ਸੀਜ਼ਨ ਵਿੱਚ ਕੁਝ ਟੀਮਾਂ ਨਵੇਂ ਕਪਤਾਨ ਨਾਲ ਮੈਦਾਨ ‘ਤੇ ਉਤਰਨ ਵਾਲੀਆਂ ਹਨ। IPL 2024 ਤੋਂ...

ਪੰਜਾਬ ‘ਚ ਵੱਡਾ ਹਾ.ਦਸਾ, JCB ਮਸ਼ੀਨ ਨਾਲ ਟ.ਕਰਾ.ਈ ਬਾਈਕ, ਹਾ.ਦਸੇ ‘ਚ 3 ਨੌਜਵਾਨਾਂ ਦੀ ਹੋਈ ਮੌ.ਤ

ਪੰਜਾਬ ਦੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬੁਧਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ...

ਲੋਕ ਸਭਾ ਚੋਣਾਂ 2024: 21 ਸੂਬਿਆਂ ਦੀਆਂ 102 ਸੀਟਾਂ ਲਈ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ

ਲੋਕ ਸਭਾ ਚੋਣਾਂ-2024 ਦੇ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਪੜਾਅ ‘ਚ 19 ਅਪ੍ਰੈਲ ਨੂੰ 21 ਸੂਬਿਆਂ...

ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਨੇ ਘਰਾਂ ‘ਚ ਵਿਛਾਏ ਸੱਥਰ, 4 ਲੋਕਾਂ ਦੀ ਹੋਈ ਮੌ.ਤ, ਪੁਲਿਸ ਵੱਲੋਂ ਜਾਂਚ ਸ਼ੁਰੂ

ਸੰਗਰੂਰ ‘ਤੋਂ ਸਵੇਰੇ-ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਨਸ਼ੀਲੀ ਸ਼ਰਾਬ ਪੀਣ...

ਅਰਵਿੰਦ ਕੇਜਰੀਵਾਲ ਨੇ ED ਦੇ ਸਾਰੇ ਸੰਮਨਾਂ ਨੂੰ ਦਿੱਤੀ ਚੁਣੌਤੀ, ਪਹੁੰਚੇ ਦਿੱਲੀ ਹਾਈਕੋਰਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘਪਲੇ ਦੇ ਕਥਿਤ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਕੀਤੇ...

ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਦਸਤਾਵੇਜ਼- ਮੂਸੇਵਾਲਾ ਦੇ ਬਾਪੂ ਬਲਕੌਰ ਸਿੰਘ ਬੋਲੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਮੰਗਲਵਾਰ ਨੂੰ ਬਲਕੌਰ...

ਕਿਸਾਨ ਅੰਦੋਲਨ ਦਾ ਅੱਜ 37ਵਾਂ ਦਿਨ, ਕੁਰੂਕਸ਼ੇਤਰ ਪਹੁੰਚੇਗੀ ਕਲਸ਼ ਯਾਤਰਾ, ਹੁਣ ਤੱਕ 9 ਕਿਸਾਨਾਂ ਦੀ ਮੌ.ਤ

ਕਿਸਾਨ ਅੰਦੋਲਨ-2 ਨੂੰ 36 ਦਿਨ ਬੀਤ ਚੁੱਕੇ ਹਨ। ਅੱਜ 20 ਮਾਰਚ, 37ਵਾਂ ਦਿਨ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-3-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਮਿਰਚ ਕੱਟਣ ਦੇ ਬਾਅਦ ਹੱਥਾਂ ‘ਚ ਹੋਣ ਵਾਲੀ ਜਲਨ ਤੋਂ ਛੁਟਕਾਰਾ ਦਿਵਾ ਸਕਦੇ ਹਨ ਇਹ ਟਿਪਸ, ਮਿੰਟਾਂ ‘ਚ ਮਿਲੇਗੀ ਰਾਹਤ

ਤਿੱਖਾ ਖਾਣ ਵਾਲੇ ਜ਼ਿਆਦਾਤਰ ਲੋਕ ਭੋਜਨ ਪਕਾਉਂਦੇ ਸਮੇਂ ਹਰੀ ਜਾਂ ਲਾਲ ਮਿਰਚ ਦਾ ਇਸਤੇਮਾਲ ਕਰਦੇ ਹਨ ਪਰ ਸਮੱਸਿਆ ਉਦੋਂ ਹੋਣ ਲੱਗਦੀ ਹੈ ਜਦੋਂ...

ਰੇਲਵੇ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਪਹਿਲ, ਇਨ੍ਹਾਂ 500 ਸਟੇਸ਼ਨਾਂ ‘ਤੇ ਮਿਲੇਗਾ ਸਸਤਾ ਆਟਾ-ਚਾਵਲ

ਕੇਂਦਰ ਵੱਲੋਂ ਆਮ ਜਨਤਾ ਲਈ ਕਈ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਹੁਣ ਤੁਹਾਨੂੰ ਸਸਤੇ ਵਿਚ ਕਣਕ-ਚਾਵਲ ਦੀ ਸਹੂਲਤ ਮਿਲੇਗੀ। ਖਾਸ ਗੱਲ...

ਲੋਕ ਸਭਾ ਚੋਣਾਂ ਤੋਂ ਪਹਿਲਾਂ Youtube ਸਖ਼ਤ, AI ਨਾਲ ਵੀਡੀਓ ਬਣਾਉਣ ‘ਤੇ ਕ੍ਰੀਏਟਰਸ ਨੂੰ ਲਗਾਉਣਾ ਹੋਵੇਗਾ ਲੇਬਲ

Youtube ਹੁਣ ਉਨ੍ਹਾਂ ਵੀਡੀਓ ਨੂੰ ਲੇਬਲ ਕਰਨ ਦੀ ਮੰਗ ਕਰ ਰਿਹਾ ਹੈ ਜੋ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਬਣਾਏ ਗਏ ਹਨ। ਇਹ ਲੇਬਲ ਇਸ ਲਈ...

7 ਸਾਲ ਪਹਿਲਾਂ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਕ.ਤਲ, 3 ਭੈਣਾਂ ਦੇ ਇਕਲੌਤਾ ਭਰਾ ਸੀ ਮ੍ਰਿਤਕ

ਰਾਏਕੋਟ ਦੇ ਪਿੰਡ ਰਾਮਗੜ੍ਹ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ...

ਸੁਪਰੀਮ ਕੋਰਟ ਵੱਲੋਂ CAA ਵਿਰੁੱਧ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ, 8 ਅਪ੍ਰੈਲ ਤੱਕ ਮੰਗਿਆ ਜਵਾਬ

ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਨਾਗਰਿਕਤਾ (ਸੋਧ) ਨਿਯਮ 2024 ਦੇ ਨੂੰ ਲਾਗੂ ਕਰਨ ਤੇ ਰੋਕ ਲਗਾਉਣ ਦੀਆਂ ਅਰਜ਼ੀਆਂ ਸੁਣੀਆਂ ਅਤੇ ਕੇਂਦਰ...

ਖੰਨਾ ਪੁਲਿਸ ਨੂੰ ਮਿਲੀ ਸਫਲਤਾ, ਅੰਤਰਰਾਜੀ ਹਥਿ/ਆਰ ਸਪਲਾਈ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕੀਤੇ ਕਾਬੂ

ਖੰਨਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਯੂਪੀ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਦਿੱਲੀ ਬੈਠੇ ਤਸਕਰਾਂ ਰਾਹੀਂ ਪੰਜਾਬ ਵਿਚ ਸਪਲਾਈ...

ਪੁਲਿਸ ਕਮਿਸ਼ਨਰ ਵੱਲੋਂ ਲਾਇਸੈਂਸਸ਼ੁਦਾ ਅਸ/ਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਫੈਸਲਾ

ਲੁਧਿਆਣਾ : ਡਿਪਟੀ ਕਮਿਸ਼ਨਰ ਪੁਲਿਸ, ਹੈਡਕੁਆਰਟਰ-ਕਮ-ਸਿਟੀ ਲੁਧਿਆਣਾ ਸੁਹੇਲ ਮੀਰ, ਆਈ.ਪੀ.ਐਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144...

ਚੋਣ ਕਮਿਸ਼ਨ ਦਾ ਪੰਜਾਬ ‘ਚ ਵੱਡਾ ਐਕਸ਼ਨ, ਜਲੰਧਰ ਦੇ ਡੀਸੀ ਸਣੇ 2 ਪੁਲਿਸ ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ...

ਨਿਤਿਨ ਗਡਕਰੀ ਦਾ ਦਾਅਵਾ -“PM ਨਰਿੰਦਰ ਮੋਦੀ ਮੁੜ ਬਣਨਗੇ ਪ੍ਰਧਾਨ ਮੰਤਰੀ, 400 ਦਾ ਅੰਕੜਾ ਪਾਰ ਕਰੇਗੀ NDA”

ਗਡਕਰੀ ਨੇ ਭਾਜਪਾ ਦੀ ਜਿੱਤ ਦੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ NDA ਇਸ ਵਾਰ ਲੋਕ ਸਭਾ ਚੋਣਾਂ ਵਿਚ 400 ਦਾ ਅੰਕੜਾ ਪਾਰ ਕਰੇਗਾ ਤੇ ਪੀਐੱਮ ਮੋਦੀ...

ਹਰਿਆਣਾ ਦੀ ਨਾਇਬ ਸਿੰਘ ਸੈਣੀ ਕੈਬਨਿਟ ਦਾ ਹੋਇਆ ਵਿਸਤਾਰ, 7 ਮੰਤਰੀਆਂ ਨੇ ਚੁੱਕੀ ਸਹੁੰ

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਦੀ ਕੈਬਨਿਟ ਦਾ ਵਿਸਤਾਰ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਡਾ. ਕਮਲ ਗੁਪਤਾ ਨੇ ਮੰਤਰੀ ਅਹੁਦੇ...

DGP ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਸੂਬਾ ਪੱਧਰੀ ਮੀਟਿੰਗ, ਦਿੱਤੇ ਇਹ ਨਿਰਦੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ DGP ਪੰਜਾਬ ਗੌਰਵ ਯਾਦਵ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ...

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ 6 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 6 ਅਪ੍ਰੈਲ ਤੱਕ ਵਧ ਗਈ ਹੈ। ਰਾਊਜ ਐਵੇਨਿਊ...

ਤਰਨਜੀਤ ਸਿੰਘ ਸੰਧੂ BJP ‘ਚ ਹੋਏ ਸ਼ਾਮਿਲ, PM ਮੋਦੀ ਦਾ ਕੀਤਾ ਧੰਨਵਾਦ, ਅੰਮ੍ਰਿਤਸਰ ਤੋਂ ਹੋ ਸਕਦੇ ਹਨ ਉਮੀਦਵਾਰ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਭਾਜਪਾ ਵਿਚ ਸ਼ਾਮਲ ਹੋ...

ਦੂਜੀ ਵਾਰ ਰਾਜ ਸਭਾ ਦੇ ਮੈਂਬਰ ਬਣੇ ‘AAP’ ਆਗੂ ਸੰਜੇ ਸਿੰਘ, ਰਾਜ ਸਭਾ ਦੇ ਚੇਅਰਮੈਨ ਦੀ ਹਾਜ਼ਰੀ ‘ਚ ਚੁੱਕੀ ਸਹੁੰ

ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ...

ਨਰਾਇਣ ਮੂਰਤੀ ਨੇ ਆਪਣੇ 4 ਮਹੀਨੇ ਦੇ ਪੋਤੇ ਨੂੰ ਬਣਾਇਆ ਅਰਬਪਤੀ, ਗਿਫ਼ਟ ਕੀਤੇ 240 ਕਰੋੜ ਦੇ ਸ਼ੇਅਰ!

ਇੰਫੋਸਿਸ ਦੇ ਸੰਸਥਾਪਕ ਐਨਆਰ ਨਰਾਇਣ ਮੂਰਤੀ ਨੇ ਆਪਣੇ ਚਾਰ ਮਹੀਨਿਆਂ ਦੇ ਪੋਤੇ ਏਕਾਗਰ ਰੋਹਨ ਮੂਰਤੀ ਨੂੰ ਅਰਬਪਤੀ ਬਣਾ ਦਿੱਤਾ ਹੈ। ਉਸ ਨੇ...

ਹਰਿਆਣਾ ਦੇ CM ਨੇ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਹਰਿਆਣਾ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਾਇਬ ਸੈਣੀ ਅੱਜ ਪਹਿਲੀ ਵਾਰ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰਾ ਮੱਥਾ ਟੇਕਣ ਲਈ ਪੁੱਜੇ। ਇਸ...

ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਦੁਕਾਨ ਅੰਦਰ ਜਾ ਵੜੀ ਬੇਕਾਬੂ ਗੱਡੀ, ਹਾ.ਦਸੇ ‘ਚ ਮਹਿਲਾ ਸਣੇ 2 ਜ਼ਖਮੀ

ਹੁਸ਼ਿਆਰਪੁਰ ਦੀ ਦਸੂਹਾ-ਤਲਵਾੜਾ ਸੜਕ ਦੇ ਅੱਡਾ ਰੈਲੀ ਮੌੜ ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫਤਾਰ ਸਵਿਫਟ ਡਿਜਾਇਰ ਕਾਰ...

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਤੋਂ ਪਰਤੀਆਂ ਕੁੜੀਆਂ, ਸੁਣਾਈ ਹੱਡਬੀਤੀ

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਸਾਊਦੀ ਅਰਬ ਤੇ ਓਮਾਨ ਵਿੱਚ...

ਨਵੀਂ ਆਬਕਾਰੀ ਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਲੋਕਾਂ ਨੇ ਕੀਤਾ ਅਪਲਾਈ

ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ...

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-3-2024

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

31 ਮਾਰਚ ਤੱਕ ਮਿਲਿਆ ਮੌਕਾ, ਨਹੀਂ ਦੇਣਾ ਪਵੇਗਾ ਇਕ ਰੁਪਿਆ ਇਨਕਮ ਟੈਕਸ, ਕੱਟੀ ਹੋਈ ਤਨਖਾਹ ਵੀ ਮਿਲੇਗੀ ਵਾਪਸ

ਜੇਕਰ ਤੁਹਾਡੀ ਫਰਵਰੀ ਦੀ ਤਨਖਾਹ ਕੱਟ ਕੇ ਆਈ ਹੈ ਤੇ ਮਾਰਚ ਵਿਚ ਵੀ ਕੱਟਣ ਵਾਲੀ ਹੈ। ਹੁਣ ਤੁਸੀਂ ਵੀ ਸੋਚ ਰਹੇ ਹੋਵੋਗੇ ਕਿ ਇਸ ਨੂੰ ਕਿਵੇਂ...

ਖਾਣਾ ਖਾਣ ਦੇ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ, ਸਿਹਤ ਨੂੰ ਹੁੰਦੇ ਹਨ ਇਹ ਵੱਡੇ ਨੁਕਸਾਨ

ਸਿਹਤਮੰਦ ਬਣੇ ਰਹਿਣ ਲਈ ਅਕਸਰ ਰੈਗੂਲਰ ਵਰਕਆਊਟ ਤੇ ਚੰਗੀ ਡਾਇਟ ਲੈਣ ਦੀ ਸਲਾਹ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਸਰੀਰਕ ਤੇ ਮਾਨਸਿਕ ਤੌਰ...

Truecaller ਐਪ ‘ਤੇ ਆਪਣਾ ਨਾਂ ਕਿਵੇਂ ਬਦਲੀਏ, ਆਸਾਨ ਤਰੀਕਾ ਆਏਗਾ ਤੁਹਾਡੇ ਕੰਮ

ਟਰੂਕਾਲਰ ਤੇ ਕਾਲਰ ਆਈਡੀ ਐਪ ਹੈ ਜਿਸ ਦਾ ਇਸਤੇਮਾਲ ਕਰੋੜਾਂ ਲੋਕ ਕਰਦੇ ਹਨ। ਇਸ ਐਪ ਦੀ ਮਦਦ ਨਾਲ ਲੋਕਾਂ ਨੂੰ ਉਨ੍ਹਾਂ ਦੇ ਫੋਨ ‘ਤੇ ਆਉਣ ਵਾਲੇ...

ਮੋਦੀ ਸਰਕਾਰ ਦੀ ਸ਼ਾਨਦਾਰ ਸਕੀਮ, ਮਹਿਲਾਵਾਂ ਦੇ ਖਾਤੇ ‘ਚ ਆਉਣਗੇ 5 ਲੱਖ ਰੁਪਏ, ਬਸ ਚਾਹੀਦੇ ਇਹ ਡਾਕੂਮੈਂਟ

ਕੇਂਦਰ ਸਰਕਾਰ ਦੇਸ਼ ਦੀਆਂ ਮਹਿਲਾਵਾਂ ਨੂੰ ਅੱਗੇ ਵਧਾਉਣ ਲਈ ਕਈ ਸਰਕਾਰੀ ਸਕੀਮਾਂ ਚਲਾ ਰਹੀ ਹੈ। ਮੋਦੀ ਸਰਕਾਰ ਨੇ ਆਪਣੀ ਸਪੀਚ ਵਿਚ ਲਖਪਤੀ...

ਉੱਤਰ ਪ੍ਰਦੇਸ਼ ਤੋਂ ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ, ਵਪਾਰੀ ਨੇ ਨੌਕਰਾਣੀ ਦੇ ਖਾਤੇ ‘ਚੋਂ ਕਢਵਾਏ 52 ਕਰੋੜ ਰੁ.

ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵਪਾਰੀ ਨੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਦੇ ਨਾਂ...

ਅੰਮ੍ਰਿਤਸਰ ‘ਚ ਜਾਅਲੀ ਮਹਿਲਾ ਇੰਸਪੈਕਟਰ ਨਕਲੀ ਵੀਜ਼ਿਟਿੰਗ ਕਾਰਡ ਸਣੇ ਕਾਬੂ, ਖੁਦ ਨੂੰ ਦੱਸਦੀ ਸੀ SSP ਦਾ ਰੀਡਰ

ਅੰਮ੍ਰਿਤਸਰ ਪੁਲਿਸ ਵੱਲੋਂ ਨਕਲੀ ਮਹਿਲਾ ਇੰਸਪੈਕਟਰ ਨੂੰ ਫੜਿਆ ਗਿਆ ਹੈ ਜੋ ਕਿ ਖੁਦ ਨੂੰ ਐੱਸਐੱਸਪੀ ਸ਼ਹਿਰੀ ਦੀ ਰੀਡਰ ਦੱਸਦੀ ਸੀ। ਮੁਲਜ਼ਮ...

ਭਾਰਤੀ ਫੌਜ ‘ਚ ਹੋ ਰਹੀ ਹੈ ਪੰਡਿਤ, ਮੌਲਵੀ, ਗ੍ਰੰਥੀ ਦੀ ਭਰਤੀ, ਮਿਲੇਗਾ ਅਫਸਰ ਦਾ ਰੈਂਕ

ਭਾਰਤੀ ਫੌਜ ਵਿਚ ਸੀਈਓ ਦੀ ਭਰਤੀ ਚੱਲ ਰਹੀ ਹੈ। ਇਸ ਤਹਿਤ ਪੁਜਾਰੀ, ਪੰਡਿਤ, ਮੌਲਵੀ ਤੇ ਭਿਕਸ਼ੂ ਤੇ ਗ੍ਰੰਥੀ ਦੀ ਭਰਤੀ ਕੀਤੀ ਜਾਵੇਗੀ। ਆਨਲਾਈਨ...

ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਕਾ.ਤਲ ਦਾ ਹੋਇਆ ਐ.ਨ.ਕਾ.ਊਂਟਰ, ਕਤ.ਲ ਮਗਰੋਂ ਫਰਾਰ ਹੋਇਆ ਸੀ ਰਾਣਾ

ਹੁਸ਼ਿਆਰਪੁਰ ਵਿਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਕਾਤਲ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਉਸ ਨੇ ਬੀਤੇ ਐਤਵਾਰ...

ਆਰਗਨ ਟਰਾਂਸਪਲਾਂਟ ‘ਤੇ ਪਿਤਾ ਨੇ ਕਹੀ ਇਹ ਗੱਲ-‘4 ਲੋਕਾਂ ਨੂੰ ਨਵਾਂ ਜੀਵਨ ਦੇ ਗਿਆ 20 ਸਾਲ ਦਾ ਸਾਹਿਲ’

ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਰਹਿਣ ਵਾਲੇ 20 ਸਾਲ ਦੇ ਸਾਹਿਲ ਨੇ ਮਰਨ ਦੇ ਬਾਅਦ ਆਪਣੇ ਕਈ ਅੰਗਦਾਨ ਕੀਤੇ ਜਿਸ ਦੀ ਵਜ੍ਹਾ ਨਾਲ 4 ਲੋਕਾਂ ਨੂੰ...

PSEB ਦਾ ਅਹਿਮ ਫੈਸਲਾ, ਸਕੂਲ ਆਫ ਐਮੀਨੈਂਸ ਨੂੰ ਲੈ ਕੇ SCERT ਤੇ DIET ‘ਚ ਸਟਾਫ ਕੀਤਾ ਤਾਇਨਾਤ

ਪੰਜਾਬ ਵਿਚ ਅਪ੍ਰੈਲ 2024 ਵਿਚ ਸਕੂਲਾਂ ਵਿਚ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਵਿਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਨੇ ਅਹਿਮ...

ਫ਼ਿਲਮ ’12ਵੀਂ ਫੇਲ੍ਹ ਵਾਲੇ IPS ਮਨੋਜ ਸ਼ਰਮਾ ਨੂੰ ਮਿਲੀ ਪ੍ਰਮੋਸ਼ਨ, ਮਹਾਰਾਸ਼ਟਰ ਪੁਲਿਸ ‘ਚ DIG ਤੋਂ ਬਣੇ IG ਅਫਸਰ

ਆਈਪੀਐੱਸ ਅਧਿਕਾਰੀ ਮਨੋਜ ਕੁਮਾਰ ਸ਼ਰਮਾ ਨੂੰ ਮਹਾਰਾਸ਼ਟਰ ਪੁਲਿਸ ਨੇ ਡੀਆਈਜੀ ਤੋਂ ਆਈਜੀ ਅਹੁਦੇ ‘ਤੇ ਪ੍ਰਮੋਸ਼ਨ ਦਿੱਤੀ ਹੈ। ਹੁਣੇ ਜਿਹੇ...

ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾ/ਤਲ ਦੀ ਫੋਟੋ ਕੀਤੀ ਜਾਰੀ, ਲੱਭਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾਤਲ ਦੀ ਫੋਟੋ ਜਾਰੀ ਕੀਤੀ ਹੈ ਤੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਵੀ ਦਿੱਤਾ...

ਸਾਬਕਾ CM ਚੰਨੀ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਕੋਲੋਂ 2 ਮੋਬਾਈਲ ਤੇ 1 ਲੈਪਟਾਪ ਬਰਾਮਦ

ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ CM ਚਰਨਜੀਤ ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ...

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ EC ਦੀ ਵੱਡੀ ਕਾਰਵਾਈ, 6 ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦਿਆਂ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਚੋਣ...

ਮਾਤਮ ‘ਚ ਬਦਲੀਆਂ ਖੁਸ਼ੀਆਂ, ਵਿਆਹ ਸਮਾਗਮ ਤੋਂ ਪਰਤ ਰਹੇ 9 ਲੋਕਾਂ ਦੀ ਸੜਕ ਹਾ.ਦਸੇ ‘ਚ ਮੌ.ਤ

ਬਿਹਾਰ ਦੇ ਖਗੜੀਆ ਵਿੱਚ ਸੋਮਵਾਰ ਸਵੇਰੇ ਇੱਕ ਟ੍ਰੈਕਟਰ ਅਤੇ ਇੱਕ ਐਸਯੂਵੀ ਕਾਰ ਵਿਚਕਾਰ ਹੋਈ ਟੱ.ਕਰ ਵਿੱਚ ਸੱਤ ਲੋਕਾਂ ਦੀ ਮੌਕੇ ‘ਤੇ ਹੀ...

ਨਾਸ਼ਤੇ ‘ਚ ਓਟਸ ਖਾਣ ਨਾਲ ਸਿਹਤ ਨੂੰ ਮਿਲਣਗੇ ਕਈ ਫਾਇਦੇ, ਜਾਣੋ ਕਿਵੇਂ ਕਰੀਏ ਇਸ ਦਾ ਸੇਵਨ?

ਜੇਕਰ ਤੁਸੀਂ ਸਵੇਰੇ ਸਿਹਤਮੰਦ ਨਾਸ਼ਤਾ ਕਰਦੇ ਹੋ, ਤਾਂ ਇਹ ਤੁਹਾਡੇ ਸਰੀਰ ਨੂੰ ਸਿਹਤਮੰਦ ਰੱਖਦਾ ਹੈ। ਬੀਮਾਰੀਆਂ ਤੁਹਾਡੇ ਆਲੇ-ਦੁਆਲੇ ਵੀ...

ਮਾਤਾ ਚਰਨ ਕੌਰ ਨੇ ਮੁੜ ਮਾਂ ਬਣਨ ਮਗਰੋਂ ਸਾਂਝੇ ਕੀਤੇ ਜਜ਼ਬਾਤ, ਕਿਹਾ-‘ਘਰ ਪਰਤਣ ਲਈ ਧੰਨਵਾਦ ਪੁੱਤ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਕਿਲਕਾਰੀਆਂ ਗੂੰਜੀਆਂ ਹਨ । ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ...

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਰੈਗੂਲਰ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਹੋਈ।...

ਮੋਹਾਲੀ ਦੇ ਜ਼ੀਰਕਪੁਰ ‘ਚ ਵੱਡਾ ਹਾ.ਦਸਾ, ਦੁਕਾਨ ‘ਚ ਵੜੀ ਤੇਜ਼ ਰਫਤਾਰ ਬੇਕਾਬੂ ਕਾਰ, ਗੱਡੀ ਚਾਲਕ ਜ਼ਖਮੀ

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ‘ਚ VIP ਰੋਡ ‘ਤੇ ਇੱਕ ਤੇਜ਼ ਰਫਤਾਰ ਕਾਰ ਕ.ਹਿ.ਰ ਦੇਖਣ ਨੂੰ ਮਿਲਿਆ। ਤੇਜ਼...

ਲੁਧਿਆਣਾ ਪੁਲਿਸ ਨੂੰ 4 ਮੋਸਟ ਵਾਂਟੇਡ ਅਪਰਾਧੀਆਂ ਦੀ ਭਾਲ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ

ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮੋਸਟ ਵਾਂਟੇਡ ਅਪਰਾਧੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਅਪਰਾਧੀਆਂ ਬਾਰੇ...

ਚੋਣ ਬਾਂਡ ‘ਤੇ ਸੁਪਰੀਮ ਕੋਰਟ ਨੇ SBI ਨੂੰ ਮੁੜ ਲਗਾਈ ਫਟਕਾਰ, ਕਿਹਾ- ‘ਕੁਝ ਨਾ ਛੁਪਾਓ, ਸਭ ਕੁਝ ਜਨਤਕ ਹੋਣਾ ਚਾਹੀਦਾ ਹੈ’

ਚੋਣ ਬਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ SBI ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਅਧੂਰੀ ਜਾਣਕਾਰੀ ਦੇਣ ਦੇ ਲਈ SBI ਨੂੰ...

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ, ਅੱਥਰੂ ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ

ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ...

ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22...

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ)...

ਪੰਜਾਬ ਦੇ DGP ਨੇ ਕਾਂਸਟੇਬਲ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਕੀਤਾ ਸਲਾਮ, ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ DGP ਗੌਰਵ ਯਾਦਵ ਨੇ ਮੁਕੇਰੀਆਂ ‘ਚ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ...

ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, 88% ਵੋਟਾਂ ਨਾਲ ਹਾਸਿਲ ਕੀਤੀ ਜਿੱਤ

ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ...

ਅਜਮੇਰ ‘ਚ ਵੱਡਾ ਰੇਲ ਹਾ.ਦਸਾ, ਸਾਬਰਮਤੀ ਐਕਸਪ੍ਰੈਸ ਦੇ 4 ਡੱਬੇ ਪਟੜੀ ਤੋਂ ਉਤਰੇ, 6 ਟ੍ਰੇਨਾਂ ਨੂੰ ਕੀਤਾ ਗਿਆ ਰੱਦ

ਰਾਜਸਥਾਨ ਦੇ ਅਜਮੇਰ ਵਿੱਚ ਇੱਕ ਵੱਡਾ ਰੇਲ ਹਾਦਸਾ ਹੋਇਆ ਹੈ। ਜ਼ਿਲ੍ਹੇ ਦੇ ਮਦਾਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲ...

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੀ। ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਕੋਲਕਾਤਾ ‘ਚ ਉਸਾਰੀ ਅਧੀਨ 5 ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠਾਂ ਦੱਬਣ ਕਾਰਨ 10 ਲੋਕ ਜ਼ਖਮੀ

ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਐਤਵਾਰ ਦੇਰ ਰਾਤ ਇੱਕ 5 ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ। ਇਹ ਘਟਨਾ ਐਤਵਾਰ ਰਾਤ 12 ਵਜੇ ਦੇ ਕਰੀਬ...

ਗੁਰਦਾਸਪੁਰ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ੀਲੇ ਪਦਾਰਥ ਤੇ ਹ.ਥਿਆ.ਰ ਸਣੇ 5 ਤ.ਸਕਰ ਫੜੇ

ਪੰਜਾਬ ਦੇ ਗੁਰਦਾਸਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। BSF ਨੇ 5...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-3-2024

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥...

ਅਮਰੀਕਾ ਲਈ ਜਾਸੂਸੀ ਸੈਟੇਲਾਈਟ ਦਾ ਨੈਟਵਰਕ ਬਣਾ ਰਹੀ ਐਲੋਨ ਮਸਕ ਦੀ ਕੰਪਨੀ, ਦੁਨੀਆ ਦੇ ਹਰ ਕੋਨੇ ‘ਤੇ ਰਹੇਗੀ ਨਜ਼ਰ

ਦਿੱਗਜ਼ ਕਾਰੋਬਾਰੀ ਐਲੋਨ ਮਸਕ ਦੀ ਕੰਪਨੀ ਸਪੇਸਐਕਸ ਅਮਰੀਕਾ ਦੇ ਰੱਖਿਆ ਵਿਭਾਗ ਪੇਂਟਾਗਨ ਲਈ ਜਾਸੂਸੀ ਸੈਟੇਲਾਈਟ ਦਾ ਨੈਟਵਰਕ ਵਿਕਸਿਤ ਕਰ...

ਗੁਣਾਂ ਦੀ ਖਾਨ ਹੈ ਲੱਸਣ ਦੀ ਚਾਹ, ਖਾਲੀ ਪੇਟ ਪੀਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ

ਭਾਰਤੀ ਖਾਣੇ ਵਿਚ ਲੱਸਣ ਦਾ ਇਸਤੇਮਾਲ ਸਦੀਆਂ ਤੋਂ ਹੁੰਦਾ ਆ ਰਿਹਾ ਹੈ। ਸਿਹਤ ਦਾ ਖਜ਼ਾਨਾ ਲੱਸਣ ਨਾ ਸਿਰਫ ਖਾਣੇ ਦਾ ਸੁਆਦ ਵਧਾਉਂਦਾ ਹੈ ਸਗੋਂ...

TRAI ਨੇ ਬਦਲੇ MNP ਰੂਲਸ, ਸਿਮ ਗੁਆਚ ਜਾਣ ‘ਤੇ ਪੋਰਟ ਕਰਾਉਣ ਲਈ ਕਰਨਾ ਹੋਵੇਗਾ 7 ਦਿਨ ਦਾ ਇੰਤਜ਼ਾਰ

ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਮੋਬਾਈਲ ਨੰਬਰ ਪੋਰਟਬਿਲਟੀ ਨਿਯਮਾਂ ਵਿਚ ਬਦਲਾਅ ਕਰ ਦਿੱਤਾ ਹੈ। ਇਸ ਵਿਚ 9ਵੀਂ ਵਾਰ ਬਦਲਾਅ...

RCB ਨੇ ਰਚਿਆ ਇਤਿਹਾਸ, ਦਿੱਲੀ ਦੀ ਟੀਮ ਨੂੰ ਹਰਾ ਕੇ ਬਣੀ 2024 WPL ਸੀਜਨ ਦੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ ਨੇ ਵੂਮੈਨਸ ਪ੍ਰੀਮੀਅਰ ਲੀਗ-2024 ਵਿਚ ਆਪਣਾ ਪਹਿਲਾ ਟਾਈਟਲ ਜਿੱਤ ਲਿਆ ਹੈ। ਟੀਮ ਨੇ ਦਿੱਲੀ ਕੈਪੀਟਲਸ ਨੂੰ 8...

PNB ਗਾਹਕਾਂ ਲਈ ਜ਼ਰੂਰੀ ਖਬਰ, 19 ਮਾਰਚ ਤੋਂ ਪਹਿਲਾਂ ਕਰ ਲਓ ਇਹ ਕੰਮ ਵਰਨਾ ਬੰਦ ਹੋ ਜਾਵੇਗਾ ਖਾਤਾ

ਦੇਸ਼ ਦੇ ਸਰਕਾਰੀ ਬੈਂਕ PNB ਪੰਜਾਬ ਨੈਸ਼ਨਲ ਬੈਂਕ ਵਿਚ ਖਾਤਾ ਰੱਖਣ ਵਾਲੇ ਗਾਹਕਾਂ ਲਈ ਜ਼ਰੂਰੀ ਖਬਰ ਹੈ। ਜੇਕਰ ਤੁਹਾਡਾ ਵੀ ਦੇਸ਼ ਦੇ ਇਸ ਸਰਕਾਰੀ...

ਅੰਮ੍ਰਿਤਸਰ ‘ਚ ਕਾਰ ਪਾਰਕਿੰਗ ਨੂੰ ਲੈ ਕੇ ਚੱਲੀਆਂ ਗੋ.ਲੀਆਂ, ਜ਼ਖਮੀ NRI ਹਸਪਤਾਲ ਭਰਤੀ

ਅੰਮ੍ਰਿਤਸਰ ਤੋਂ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਿੱਕੀ ਜਿਹੀ ਗੱਲ ਨੂੰ ਲੈ ਕੇ ਫਾਇਰਿੰਗ ਹੋ ਗਈ। ਦੱਸ ਦੇਈਏ ਕਿ ਕਾਰ ਪਾਰਕਿੰਗ ਨੂੰ...

ਅੱਜ ਮੁੰਬਈ ‘ਚ ਖਤਮ ਹੋ ਰਹੀ ਰਾਹੁਲ ਦੀ ਭਾਰਤ ਜੋੜੋ ਨਿਆਂ ਯਾਤਰਾ, ਅਖਿਲੇਸ਼ ਯਾਦਵ ਨਹੀਂ ਹੋਏ ਸ਼ਾਮਲ

ਕਾਂਗਰਸ ਦੀ ਭਾਰਤ ਜੋੜੋ ਨਿਆਂ ਯਾਤਰਾ ਦਾ ਅੱਜ 63ਵਾਂ ਦਿਨ ਹੈ। ਹੁਣਇਹ ਯਾਤਰਾ ਮਹਾਰਾਸ਼ਟਰ ਦੇ ਮੁੰਬਈ ਵਿਚ ਖਤਮ ਹੋ ਰਹੀ ਹੈ। ਇਸ ਦੌਰਾਨ ਕਾਂਗਰਸ...

‘5 ਸਾਲ ਦਾ ਰੋਡਮੈਪ ਤੇ ਨਵੀਂ ਸਰਕਾਰ ਦਾ ਐਕਸ਼ਨ ਪਲਾਨ’, ਲੋਕ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਦਾ ਮੰਤਰੀਆਂ ਨੂੰ ਨਿਰਦੇਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੀਐੱਮ ਮੋਦੀ ਐਕਸ਼ਨ ਵਿਚ ਨਜ਼ਰ ਆ ਰਹੇ ਹਨ। ਅਗਲੇ 5 ਸਾਲ ਲਈ ਉਨ੍ਹਾਂ ਨੇ ਆਪਣੇ ਕੈਬਨਿਟ ਮੰਤਰੀਆਂ ਨੂੰ ਵੱਡਾ...

ਅਫਗਾਨਿਸਤਾਨ ‘ਚ ਬੱਸ ਦੀ ਤੇਲ ਦੇ ਟੈਂਕਰ ਨਾਲ ਹੋਈ ਟੱਕਰ, 21 ਲੋਕਾਂ ਦੀ ਗਈ ਜਾਨ, 38 ਜ਼ਖਮੀ

ਅਫਗਾਨਿਸਤਾਨ ਵਿਚ ਅੱਜ ਇਕ ਬੱਸ ਦੀ ਤੇਲ ਦੇ ਟੈਂਕਰ ਤੇ ਬਾਈਕ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਕਾਫੀ ਭਿਆਨਕ ਸੀ ਅਤੇ ਇਸ ਵਿਚ 21 ਲੋਕਾਂ ਨੇ...

14 ਦਿਨ ਲਈ ਜੇਲ੍ਹ ਗਏ ਐਲਵਿਸ਼ ਯਾਦਵ, ਨੋਇਡਾ ਪੁਲਿਸ ਦੀ ਅਪੀਲ ‘ਤੇ ਕੋਰਟ ਦਾ ਵੱਡਾ ਫੈਸਲਾ

ਸੱਪ ਦੇ ਜ਼ਹਿਰ ਦੀ ਤਸਕਰੀ ਦੇ ਮਾਮਲੇ ਵਿਚ ਮਸ਼ਹੂਰ ਯੂਟਿਊਬਰ ਐਲਵਿਸ਼ ਯਾਦਵ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ। ਨੋਇਡਾ ਪੁਲਿਸ ਨੇ ਇਸ ਮਾਮਲੇ...

ਛੋਟੇ ਸ਼ੁੱਭ ਨੂੰ ਮਿਲਣ ਪਹੁੰਚੇ ਗਾਇਕ ਗੁਰਦਾਸ ਮਾਨ, ਕਿਹਾ-‘ਮਾਪਿਆਂ ਨੂੰ ਜਿਊਣ ਦੀ ਆਸ ਮਿਲ ਗਈ’

ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨਿੱਕੇ ਸਿੱਧੂ ਮੂਸੇਵਾਲਾ ਨੂੰ ਮਿਲਣ ਬਠਿੰਡਾ ਦੇ ਹਸਪਤਾਲ ਪਹੁੰਚੇ ਹਨ। ਨਿੱਕੇ ਸਿੱਧੂ ਦਾ ਜਨਮ ਅੱਜ...

ਤੁਰਕੀ ‘ਚ ਵਾਪਰਿਆ ਦਰਦਨਾਕ ਹਾਦ/ਸਾ, ਪ੍ਰਵਾਸੀਆਂ ਨੂੰ ਲਿਜਾ ਰਹੀ ਡੁੱਬੀ ਬੇੜੀ, 20 ਲੋਕਾਂ ਦੀ ਮੌ/ਤ

ਤੁਰਕੀ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇਕ ਕਿਸ਼ਤੀ ਦੇ ਪਲਟ ਜਾਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਇਹ ਬੇੜੀ ਪ੍ਰਵਾਸੀਆਂ ਨਾਲ ਭਰੀ ਹੋਈ...

ਵਪਾਰੀਆਂ ਨੂੰ ਧਮਕੀ ਦੇਣ ਵਾਲਿਆਂ ‘ਤੇ ਲੁਧਿਆਣਾ ਪੁਲਿਸ ਦਾ ਐਕਸ਼ਨ, ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਆਏ ਦਿਨ ਵਪਾਰੀਆਂ ਨੂੰ ਬਦਮਾਸ਼ਾਂ ਵੱਲੋਂ ਧਮਕੀਆਂ ਦਿੱਤੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਜਿਸ ਵਿਚ ਪਹਿਲਾਂ ਹੀ ਮੁੱਲਾਂਪੁਰ ਦਾਖਾ...

ਪੁੱਤ ਜੰਮੇ ‘ਤੇ ਭਾਵੁਕ ਹੋਏ ਪਿਤਾ ਬਲਕੌਰ ਸਿੰਘ, ਬੋਲੇ-‘ਮੇਰੇ ਲਈ ਸ਼ੁੱਭਦੀਪ ਹੀ ਵਾਪਸ ਆਇਆ ਹੈ ‘

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਅੱਜ ਵਿਆਹ ਵਰਗਾ ਮਾਹੌਲ ਹੈ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ...

ਨੋਇਡਾ ਪੁਲਿਸ ਦਾ ਰੇਵ ਪਾਰਟੀ ਮਾਮਲੇ ‘ਚ ਐਕਸ਼ਨ, ਐਲਵਿਸ਼ ਯਾਦਵ ਗ੍ਰਿਫਤਾਰ, ਕੋਰਟ ‘ਚ ਕੀਤਾ ਜਾਵੇਗਾ ਪੇਸ਼

ਨੋਇਡਾ ਪੁਲਿਸ ਨੇ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਹੈ। ਸੱਪ ਦੇ ਜ਼ਹਿਰ ਸਪਲਾਈ ਮਾਮਲੇ ਵਿਚ ਐਲਵਿਸ਼ ਯਾਦਵ ਤੋਂ ਪੁੱਛਗਿਛ...