Mar 13

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਦਾ...

ਮੂਸੇਵਾਲਾ ਦੇ ਮੁਲਜ਼ਮਾਂ ਦੀ ਜ਼ਮਾਨਤ ਨੂੰ ਲੈ ਕੇ ਬੋਲੇ ਬਲਕੌਰ ਸਿੰਘ-‘ਸੁਪਰੀਮ ਕੋਰਟ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਾਂਗੇ’

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੁਪਰੀਮ ਕੋਰਟ ਵੱਲੋਂ ਮੁਲਜ਼ਮਾਂ ਦੀ ਜ਼ਮਾਨਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ...

ਬਰਨਾਲਾ : ਸਿਲੰਡਰ ਲੈਣ ਲਈ ਲਾਈਨ ‘ਚ ਖੜ੍ਹੇ ਸ਼ਖਸ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚ ਚੱਲ ਰਹੀ ਜੰਗ ਦਾ ਅਸਰ ਪੰਜਾਬ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਇਥੇ ਗੈਸ ਸਿਲੰਡਰ ਲਈ ਲੋਕਾਂ ਨੂੰ ਕਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-3-2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

MP ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਸ੍ਰੀ ਹਰਿਮੰਦਰ ਸਾਹਿਬ ਸਥਿਤ ਸਿੱਖ ਲਾਇਬ੍ਰੇਰੀ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਚੁੱਕਿਆ ਮੁੱਦਾ

ਨਵੀਂ ਦਿੱਲੀ : 1984 ਵਿੱਚ ’ਆਪ੍ਰੇਸ਼ਨ ਬਲੂ ਸਟਾਰ’ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੀਆਂ ਦੁਰਲੱਭ ਰਚਨਾਵਾਂ,...

ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪੰਜਾਬ ਪੁਲਿਸ ਵੱਲੋਂ ਭਗੌੜਾ ਭੁਵਨੇਸ਼ ਚੋਪੜਾ ਕਾਬੂ, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ...

ਕੋਟਕਪੂਰਾ : ਖੇਤਾਂ ‘ਚੋਂ ਇੱਕ ਕ੍ਰੇਟ ‘ਚੋਂ ਗੁਟਕਾ ਸਾਹਿਬ ਦੇ 6 ਸਰੂਪ ਹੋਏ ਬਰਾਮਦ, ਪੁਲਿਸ ਵੱਲੋਂ ਅਣਪਛਾਤਿਆਂ ‘ਤੇ ਮਾਮਲਾ ਦਰਜ

ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਨੇੜੇ ਸੁੰਨਸਾਨ ਥਾਂ ’ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਡੀ ਦੇ...

CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ 881 ਨੌਜਵਾਨ ਮੁੰਡੇ-ਕੁੜੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀਆਂ ਸ਼ੁੱਭਕਾਮਨਾਵਾਂ

CM ਮਾਨ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਵੱਖ-ਵੱਖ ਵਿਭਾਗਾਂ ਦੇ 818 ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਤੇ ਨਾਲ ਹੀ ਸਾਰਿਆਂ ਨੂੰ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਬੋਲੇ ਕੇਜਰੀਵਾਲ ਤੇ CM ਮਾਨ, ‘ਗੁਰੂ ਸਾਹਿਬ ਦੀ ਕ੍ਰਿਪਾ ਨਾਲ ਮਿਲਿਆ ਇਨਸਾਫ’

‘ਆਪ’ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨਾਲ...

ਗੁਰਦਾਸਪੁਰ : ਸੁਨਿਆਰੇ ਦੇ ਘਰ ਕਰੋੜਾਂ ਦੀ ਲੁੱਟ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਰਿਮਾਂਡ ਲੈ ਕੇ ਹੋਵੇਗੀ ਪੁੱਛਗਿਛ

ਗੁਰਦਾਸਪੁਰ ਵਿਚ ਸੁਨਿਆਰੇ ਦੇ ਘਰ ਤੋਂ 7 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ ਗਏ ਹੋਏ ਹਨ, ਉਨ੍ਹਾਂ ਦੇ ਚਿਹਰੇ ਵੀ ਖਿੜੇ ਹੋਏ ਨਜ਼ਰ ਆ...

ਸੜਕ ‘ਤੇ ਦੋਸਤਾਂ ਨੇ ਲਾੜਾ-ਲਾੜੀ ਦੀ ਕਾਰ ‘ਤੇ ਨੋਟਾਂ ਦਾ ਪਾਇਆ ਮੀਂਹ ! ਦੇਖ ਕੇ ਹਰ ਕੋਈ ਹੋ ਰਿਹਾ ਹੈਰਾਨ

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਕਿ ਹਰ ਇਕ ਨੇ ਹੈਰਾਨ ਕਰ ਦਿੱਤਾ ਹੈ। ਵੀਡੀਓ ਵਿਚ ਦੇਖਿਆ ਜਾ...