Apr 12

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ, ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਤੇ ਐਗਜ਼ਿਟ ਗੇਟ ਹੋਣਗੇ ਬੰਦ

ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਹੋਣ ਜਾ ਰਹੇ ਹਨ। ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰਾਜੈਕਟ...

ਇੰਡੋ-ਕੈਨੇਡੀਅਨ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਧਾਮੀ ਦੀ ਸੜਕ ਹਾਦਸੇ ‘ਚ ਮੌ.ਤ, PM ਟਰੂਡੋ ਨੇ ਜਤਾਇਆ ਦੁੱਖ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸੋਮਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਇੱਕ 32 ਸਾਲਾ ਭਾਰਤੀ ਮੂਲ ਦੇ ਕੈਨੇਡੀਆਈ ਪੁਲਿਸ ਅਧਿਕਾਰੀ ਦੀ ਮੌ.ਤ...

ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ

ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਫੌਜ ਦੀ ਦੱਖਣੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-4-2023

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ...

ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਸੁੱਖੀ ਨੂੰ ਐਲਾਨਿਆ ਉਮੀਦਵਾਰ

ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਤੇ ਬਸਪਾ ਗਠਜੋੜ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਡਾ. ਸੁਖਵਿੰਦਰ ਸੁੱਖੀ ਨੂੰ ਅਕਾਲੀ ਦਲ ਤੇ...

CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ...

ਲੁਧਿਆਣਾ ਪੁਲਿਸ ਹੋਈ ਡਿਜਿਟਲ : 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਰੇ 29 ਥਾਣਿਆਂ ਨੂੰ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਕਿੱਟਾਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਅਪਰਾਧ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-4-2023

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ...

CM ਮਾਨ ਦਾ ਐਲਾਨ-‘ਬਿਨਾਂ ਕੱਟ ਦੇ ਦੇਵਾਂਗੇ ਬਿਜਲੀ, ਇਕ ਹੋਰ ਟੋਲ ਪਲਾਜ਼ਾ ਹੋਵੇਗਾ ਬੰਦ’

ਜਲੰਧਰ ਉਪ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਪਹਿਲੀ ਚੋਣ ਰੈਲੀ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ...

ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ DGP ਗੌਰਵ ਯਾਦਵ, ਵਿਸਾਖੀ ਮੇਲੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ...

ਕਾਂਗਰਸ ਨੂੰ ਝਟਕਾ! ਮਰਹੂਮ ਸੰਤੋਖ ਚੌਧਰੀ ਦੇ ਭਤੀਜੇ ਤੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ‘ਆਪ’ ‘ਚ ਸ਼ਾਮਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ...

ਏਲਨ ਮਸਕ ਨੇ ਟਵਿੱਟਰ ‘ਤੇ PM ਮੋਦੀ ਨੂੰ ਕੀਤਾ ਫਾਲੋ, ਪੂਰੀ ਦੁਨੀਆ ‘ਚ ਸਿਰਫ 195 ਲੋਕਾਂ ਨੂੰ ਕਰਦੇ ਹਨ ਫਾਲੋ

ਦੁਨੀਆ ਦੇ ਸਭ ਤੋਂ ਅਮੀਰ ਸ਼ਖਸ ਅਤੇ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਦੇ ਮਾਲਕ ਏਲਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ...

ਮੌਸਮ ਵਿਭਾਗ ਦੀ ਭਵਿੱਖਬਾਣੀ: ਪੰਜਾਬ ‘ਚ 35 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ 4 ਦਿਨਾਂ ‘ਚ ਹੋਰ ਵਧੇਗਾ ਤਾਪਮਾਨ

ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ...

SC ਨੇ ਅਗਨੀਪਥ ਸਕੀਮ ਨੂੰ ਦਿੱਤੀ ਹਰੀ ਝੰਡੀ, 2 ਪਟੀਸ਼ਨਾਂ ਖਾਰਜ, ਕਿਹਾ- ਮਾਫ ਕਰਨਾ…

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ‘ਤੇ ਦਿੱਲੀ...

ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫਤਾਰ ! ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਕਾਬੂ

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਸੂਤਰਾਂ ਦੇ...

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਮਾਨ ਸਰਕਾਰ ਨੇ ਕਿਸਾਨਾਂ ਲਈ ਲਏ ਇਹ ਵੱਡੇ ਫ਼ੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੋਮਵਾਰ ਨੂੰ ਅਹਿਮ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ । ਇਸ...

ਅੰਮ੍ਰਿਤਸਰ ਤੋਂ ਪਹਿਲੀ ਗੁਰੂ ਕਿਰਪਾ ਯਾਤਰਾ ਟ੍ਰੇਨ ਹੋਈ ਰਵਾਨਾ, 7 ਦਿਨਾਂ ‘ਚ ਯਾਤਰਾ ਕਰੇਗੀ ਪੂਰੀ

ਦੇਸ਼ ਭਰ ਦੇ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਗੁਰੂ ਕਿਰਪਾ ਟ੍ਰੇਨ ਰਵਾਨਾ ਹੋ ਗਈ ਹੈ। ਟ੍ਰੇਨ ਸੋਮਵਾਰ ਸਵੇਰੇ ਅੰਮ੍ਰਿਤਸਰ...

ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ...

ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਆਪਣੀ ਪਹਿਲੀ ਰੈਲੀ ਕਰਨ ਜਾ ਰਹੀ ਹੈ। ਹਾਲ...

ਦੇਸ਼ ‘ਚ ਅੱਜ ਤੋਂ ਸ਼ੁਰੂ ਹੋਵੇਗੀ ਕੋਰੋਨਾ ਮੌਕ ਡਰਿੱਲ, ਤਿਆਰੀਆਂ ਦਾ ਜਾਇਜ਼ਾ ਲੈਣਗੇ ਸਿਹਤ ਮੰਤਰੀ

ਅੱਜ ਤੋਂ ਦੇਸ਼ ਭਰ ਵਿੱਚ ਦੋ ਰੋਜ਼ਾ ਕੋਰੋਨਾ ਮੌਕ ਡਰਿੱਲ ਸ਼ੁਰੂ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਨੂੰ ਹਸਪਤਾਲਾਂ ਵਿੱਚ ਮੌਕ ਡਰਿੱਲ ਰਾਹੀਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-4-2023

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ...

PM ਮੋਦੀ ਨੇ ਜਾਰੀ ਕੀਤਾ ਬਾਘਾਂ ਦਾ ਨਵਾਂ ਅੰਕੜਾ, ਕਿਹਾ- ‘ਕੁਦਰਤ ਦੀ ਰਾਖੀ, ਸਾਡੀ ਸੰਸਕ੍ਰਿਤੀ ਦਾ ਹਿੱਸਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਘਾਂ ਦਾ ਨਵਾਂ ਅੰਕੜਾ ਜਾਰੀ ਕਰ ਦਿੱਤਾ ਹੈ। ਇਸ ਨਵੇਂ ਅੰਕੜੇ ਮੁਤਾਬਕ ਸਾਲ 2022 ਵਿੱਚ ਦੇਸ਼ ਵਿੱਚ ਬਾਘਾਂ...

ਅਮਰੀਕਾ ਦਾ ਵੀਜ਼ਾ ਹੋਵੇਗਾ ਮਹਿੰਗਾ, 30 ਮਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਵਿਦਿਆਰਥੀਆਂ ਨੂੰ ਅਮਰੀਕਾ ਦਾ ਵੀਜ਼ਾ ਲੈਣ ਲਈ ਪਹਿਲਾਂ...

70 ਸਾਲਾਂ ‘ਚ ਪਹਿਲੀ ਵਾਰ ਕਸ਼ਮੀਰ ‘ਚ G-20 ਦੀ ਬੈਠਕ, 22 ਅਤੇ 23 ਮਈ ਨੂੰ ਹੋਵੇਗੀ ਮੀਟਿੰਗ

ਭਾਰਤ ਸਰਕਾਰ ਨੇ ਚੀਨ-ਪਾਕਿਸਤਾਨ ਦੇ ਇਤਰਾਜ਼ ਦੇ ਬਾਵਜੂਦ ਜੀ-20 ਦੀ ਬੈਠਕ ਜੰਮੂ-ਕਸ਼ਮੀਰ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਜੀ-20 ਯੋਜਨਾ ਦੇ...

ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਦੀ ਕਾਰ ਦਾ ਹੋਇਆ ਐਕਸੀਡੈਂਟ, ਵਾਲ-ਵਾਲ ਬਚੀ ਜਾਨ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੀ ਕਾਰ ਹਿਸਾਰ ਨੇੜੇ ਹਾਦਸਾਗ੍ਰਸਤ ਹੋ ਗਈ । ਇਹ ਹਾਦਸਾ ਗੱਡੀ ਅੱਗੇ ਬੇਜ਼ੁਬਾਨ ਜਾਨਵਰ ਦੇ...

ਭਾਜਪਾ ‘ਚ ਜਾਣ ਦੀਆਂ ਅਫਵਾਹਾਂ ਤੋਂ ਸਾਬਕਾ CM ਚੰਨੀ ਨੇ ਕੀਤਾ ਇਨਕਾਰ, ਕਿਹਾ-‘ਕਾਂਗਰਸ ਨਾਲ ਰਹਾਂਗਾ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਜਾਣ ਦੀਆਂ ਅਫਵਾਹਾਂ ਨੂੰ ਪੂਰੀ...

PM ਮੋਦੀ ਨੇ ਈਸਟਰ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ‘ਇਹ ਸਮਾਜ ‘ਚ ਸ਼ਾਂਤੀ ਤੇ ਸਦਭਾਵਨਾ ਨੂੰ ਕਰੇ ਹੋਰ ਡੂੰਘਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਈਸਟਰ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਵਿਸ਼ੇਸ਼ ਮੌਕਾ ਸਮਾਜ...

ਗਰਭ ‘ਚ ਪਲ ਰਹੇ ਬੱਚਿਆਂ ਲਈ ਖ਼ਤਰਾ ਬਣ ਰਿਹੈ ਕੋਰੋਨਾ, ਬ੍ਰੇਨ ਡੈਮੇਜ ਨਾਲ ਪੈਦਾ ਹੋਏ 2 ਬੱਚੇ

ਦੇਸ਼-ਵਿਦੇਸ਼ ਵਿਚ ਵੱਧ ਰਿਹਾ ਕੋਰੋਨਾ ਹੁਣ ਗਰਭ ‘ਚ ਪਲ ਰਹੇ ਬੱਚਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅਮਰੀਕਾ ਦੀ ਮਿਆਮੀ ਯੂਨੀਵਰਸਿਟੀ...

ਹਿਮਾਚਲ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 5 IAS, 1 IFS ਤੇ 19 HAS ਅਧਿਕਾਰੀਆਂ ਦੇ ਹੋਏ ਤਬਾਦਲੇ

ਹਿਮਾਚਲ ਪ੍ਰਦੇਸ਼ ਦੇ ਸੁੱਖੂ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵਿੱਚ 5 IAS, 1 IFS ਅਤੇ 19 HAS ਅਧਿਕਾਰੀਆਂ ਦੇ...

ਚੰਡੀਗੜ੍ਹ ਤੋਂ ਅੱਜ ਦੇਰ ਰਾਤ ਰਵਾਨਾ ਹੋਵੇਗੀ ਗੁਰੂ ਕ੍ਰਿਪਾ ਯਾਤਰਾ ਭਾਰਤ ਗੌਰਵ ਟੂਰਿਸਟ ਟ੍ਰੇਨ, 7 ਦਿਨਾਂ ‘ਚ ਯਾਤਰਾ ਕਰੇਗੀ ਪੂਰੀ

ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਭਾਰਤ ਸਰਕਾਰ ਦੇ ਇੱਕ ਭਾਰਤ ਸ੍ਰੇਸ਼ਠ ਭਾਰਤ ਦੇ ਮਤੇ ਨੂੰ ਅੱਗੇ ਵਧਾਉਂਦੇ ਹੋਏ ਲਈ ਭਾਰਤੀ...

ਲੁਧਿਆਣਾ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ, 2 ਮਹੀਨੇ ਤੱਕ ਲਾਗੂ ਰਹਿਣਗੇ ਹੁਕਮ

ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144...

ਬਲੈਕ ਹੈਟ, ਖਾਕੀ ਪੈਂਟ ਤੇ ਪ੍ਰਿੰਟੇਡ ਟੀ-ਸ਼ਰਟ..ਟਾਈਗਰ ਰਿਜ਼ਰਵ ਜਾਣ ਤੋਂ ਪਹਿਲਾਂ ਕੁਝ ਇਸ ਅੰਦਾਜ਼ ‘ਚ ਦਿਖੇ PM ਮੋਦੀ

ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਾਟਕ ਦੇ ਬਾਂਦੀਪੁਰ ਅਤੇ ਮੁਦੁਮਲਾਈ ਟਾਈਗਰ ਰਿਜ਼ਰਵ...

SGPC ਵੱਲੋਂ 1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ

ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2023

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ...

Go First ਫਲਾਈਟ ‘ਚ ਬੈਠੇ ਰਹਿ ਗਏ ਯਾਤਰੀ…ਤੇ ਕੈਪਟਨ ਗਾਇਬ, IAS ਨੇ ਟਵੀਟ ਕਰਕੇ ਲਗਾਈ ਕਲਾਸ

ਮੁੰਬਈ ਤੋਂ ਦਿੱਲੀ ਆਉਣ ਵਾਲੀ ਫਲਾਈਟ ਇਕ ਵਾਰ ਫਿਰ ਚਰਚਾ ‘ਚ ਹੈ। ਇਸ ਵਾਰ ਕੁਝ ਅਜਿਹਾ ਹੋਇਆ ਜਿਸ ਕਰਕੇ ਸਾਰੇ ਲੋਕ ਹੈਰਾਨ ਰਹਿ ਗਏ। ਦਰਅਸਲ,...

CM ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। CM ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। 2 ਮਈ...

ਰਾਸ਼ਟਰਪਤੀ ਮੁਰਮੂ ਨੇ ਸੁਖੋਈ-30 ‘ਚ ਭਰੀ ਉਡਾਣ, ਆਸਾਮ ਦੇ ਤੇਜ਼ਪੁਰ ਏਅਰਫੋਰਸ ‘ਤੋਂ ਕੀਤਾ ਟੇਕ-ਆਫ਼

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਆਸਾਮ ਦੇ ਤੇਜ਼ਪੁਰ ਏਅਰਫੋਰਸ ਸਟੇਸ਼ਨ ਤੋਂ ਸੁਖੋਈ 30 MKI ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਇਸ...

ਅੱਜ ਅੰਮ੍ਰਿਤਸਰ ਪਹੁੰਚਣਗੇ ਨਵਜੋਤ ਸਿੱਧੂ, ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਹੋਣਗੇ ਨਤਮਸਤਕ

ਸਾਲ 1988 ਦੇ ਰੋਡਰੇਜ ਮਾਮਲੇ ਵਿਚ ਪੰਜਾਬ ਜੇਲ੍ਹ ਵਿਚ ਸਜ਼ਾ ਕੱਟ ਕੇ ਸਾਢੇ 10 ਮਹੀਨਿਆਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ...

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ, DGP ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਦਿੱਤੇ ਹੁਕਮ

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ...

ਪੰਜਾਬ ਪੁਲਿਸ ਨੇ ਸਰਚ ਮੁਹਿੰਮ ਤਹਿਤ 5869 ਘਰਾਂ ਦੀ ਕੀਤੀ ਚੈਕਿੰਗ, 322 ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਸ਼ਹਿਰਾਂ ਦੇ ਕਸਬਿਆਂ ਦੇ ਬਾਹਰੀ ਇਲਾਕਿਆਂ ਵਿਚ ਬਣੀ ਕਾਲੋਨੀਆਂ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ।...

‘ਆਪ’ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ । ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ...

ਮੌਸਮ ਵਿਭਾਗ ਦੀ ਭਵਿੱਖਬਾਣੀ: ਇਸ ਹਫ਼ਤੇ ਸਾਫ਼ ਹੋਵੇਗਾ ਮੌਸਮ, 3 ਡਿਗਰੀ ਤੱਕ ਡਿੱਗੇਗਾ ਪਾਰਾ

ਮੈਦਾਨੀ ਇਲਾਕਿਆਂ ਵਿੱਚ ਵਧਦੀ ਗਰਮੀ ਕਾਰਨ ਸੈਲਾਨੀਆਂ ਨੇ ਪਹਾੜਾਂ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ । ਮੌਸਮ ਵਿਭਾਗ ਅਨੁਸਾਰ ਹਿਮਾਚਲ...

ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ...

ਲੁਧਿਆਣਾ ‘ਚ ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਟੱਕਰ, ਹਾਦਸੇ ‘ਚ 12 ਲੋਕ ਜ਼ਖਮੀ

ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ...

ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ 12 ਘੰਟਿਆਂ ‘ਚ 4800 ਗ੍ਰਾਮ ਸੋਨਾ ਜ਼ਬਤ, 2 ਕਰੋੜ ਤੋਂ ਵੱਧ ਕੀਮਤ

ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ ‘ਚ 12 ਘੰਟਿਆਂ ਦੇ ਅੰਦਰ ਤਿੰਨ ਵਾਰ ਕੁੱਲ 4800 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ। ਇਸ...

ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਮਗਰੋਂ ਐਕਸ਼ਨ ‘ਚ CM ਮਾਨ, ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ

ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਕਾਫੀ ਨੁਕਸਾਨ ਹੋਏ ਹਨ। ਪੰਜਾਬ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-4-2023

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

ਸੋਨੀਆ ਦੇ ਘਰ ਸ਼ਿਫਟ ਹੋਣਗੇ ਰਾਹੁਲ ਗਾਂਧੀ, ਮੈਂਬਰਸ਼ਿਪ ਜਾਣ ਦੇ ਬਾਅਦ ਬੰਗਲਾ ਖਾਲੀ ਕਰਨ ਦਾ ਮਿਲਿਆ ਸੀ ਨੋਟਿਸ

ਰਾਹੁਲ ਗਾਂਧੀ ਸਰਕਾਰੀ ਬੰਗਲਾ ਛੱਡਣ ਦੇ ਬਾਅਦ ਸੋਨੀਆ ਗਾਂਧੀ ਦੇ ਘਰ ਸ਼ਿਫਟ ਹੋ ਰਹੇ ਹਨ। ਉਨ੍ਹਾਂ ਦਾ ਸਾਮਾਨ ਸ਼ਿਫਟ ਕੀਤਾ ਜਾ ਰਿਹਾ ਹੈ। ਉਹ...

ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ ਹੋਏ ਸਾਬਕਾ MLA ਸੁਸ਼ੀਲ ਰਿੰਕੂ, CM ਮਾਨ ਨੇ ਕਰਵਾਇਆ ਜੁਆਇਨ

ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉੁਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਗੈਂਗਸਟਰ ਦੀਪਕ ਬਾਕਸਰ 8 ਦਿਨਾਂ ਦੀ ਪੁਲਿਸ ਹਿਰਾਸਤ ‘ਚ, ਮੈਕਸੀਕੋ ਤੋਂ ਫੜ ਕੇ ਲਿਆਂਦਾ ਗਿਆ ਹੈ ਭਾਰਤ

ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਦੀਪਕ ਬਾਕਸਰ ਦੀ 8 ਦਿਨ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਦੀਪਕ ਬਾਕਸਰ ਨੂੰ ਸੁਰੱਖਿਆ ਕਾਰਨਾਂ ਤੋਂ...

20 ਮਈ ਤੋਂ ਸ਼ਰਧਾਲੂਆਂ ਲਈ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ, 22 ਅਪ੍ਰੈਲ ਤੋਂ ਚਾਰਧਾਮ ਯਾਤਰਾ ਸ਼ੁਰੂ

ਉਤਰਾਖੰਡ ਦੇ ਚਮੋਲੀ ਵਿਚ ਸਥਿਤ ਵਿਸ਼ਵ ਦੇ ਸਭ ਤੋਂ ਉਚਾਈ ‘ਤੇ ਬਣੇ ਸਿੱਖਾਂ ਦੇ ਪਵਿੱਤਰ ਧਾਮ ਹੇਮਕੁੰਟ ਸਾਹਿਬ ਦੀ ਯਾਤਰਾ ਆਉਣ ਵਾਲੀ 20 ਮਈ...

ਜਲੰਧਰ ਦੇ ਬੈਂਕ ‘ਚ 4 ਲੱਖ ਦੀ ਲੁੱਟ, ਬੈਂਕ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲੋਂ ਕੈਸ਼ ਲੈ ਹੋਇਆ ਫ਼ਰਾਰ

ਪੰਜਾਬ ਦੇ ਜਲੰਧਰ ਦੇ ਸਿਵਲ ਲਾਈਨ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ‘ਚੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਲੁਟੇਰਾ ਬੈਂਕ ਵਿਚ 4 ਲੱਖ...

ਜਲੰਧਰ ਤੋਂ ਵੱਡੀ ਖ਼ਬਰ, ਸਾਬਕਾ MLA ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ‘ਚੋਂ ਕੱਢਿਆ ਬਾਹਰ

ਜਲੰਧਰ ਵਿੱਚ ਇੱਕ ਪਾਸੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਦੂਜੇ ਪਾਸੇ ਸਿਆਸਤ ਵੀ ਭਖ ਗਈ ਹੈ। ਚੋਣਾਂ ਤੋਂ ਪਹਿਲਾਂ ਹੀ ਕਾਂਗਰਸ...

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਪੰਜਾਬ ਦੇ ਸਕੂਲਾਂ ‘ਚ ਕਰਨਗੇ ਅਚਨਚੇਤ ਨਿਰੀਖਣ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-4-2023

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ...

ਅਤੀਕ ਤੇ ਮੁਖਤਾਰ ਨੂੰ ਲੈ ਕੇ ਲਾਪ੍ਰਵਾਹੀ ‘ਤੇ ਐਕਸ਼ਨ, ਯੂਪੀ ਦੀਆਂ 3 ਜੇਲ੍ਹਾਂ ਦੇ ਸੁਪਰੀਡੈਂਟ ਸਸਪੈਂਡ

ਉੱਤਰ ਪ੍ਰਦੇਸ਼ ਵਿਚ ਜੇਲ੍ਹ ਵਿਚ ਬੰਦ ਮਾਫੀਆ ਨੂੰ ਲੈ ਕੇ ਸ਼ਿਕੰਜਾ ਕੱਸਣ ਦੇ ਮਾਮਲੇ ਵਿਚ ਲਾਪ੍ਰਵਾਹੀ ਵਰਤਣ ਨੂੰ ਲੈ ਕੇ ਜੇਲ੍ਹ ਸੁਪਰਡੈਂਟਾਂ...

CM ਗਹਿਲੋਤ ਤੇ ਸਾਬਕਾ ਸੀਐੱਮ ਵਸੁੰਧਰਾ ਰਾਜੇ ਆਏ ਕੋਰੋਨਾ ਪਾਜੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਰਾਜਸਥਾਨ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਕੇਸ ਵਧਣ ਲੱਗੇ ਹਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਇਕ ਵਾਰ ਫਿਰ ਕੋਰੋਨਾ ਪਾਜੀਟਿਵ ਪਾਏ ਗਏ ਹਨ।...

ਭੂਟਾਨ ਦੇ ਰਾਜਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​​​ਕਰਨ ‘ਤੇ ਹੋਈ ਚਰਚਾ

ਭੂਟਾਨ ਦੇ ਤੀਜੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਨੇ ਅੱਜ ਮੰਗਲਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...

ਆਸਟ੍ਰੇਲੀਆ ‘ਚ Tiktok ‘ਤੇ ਲੱਗੀ ਪਾਬੰਦੀ, ਸਰਕਾਰੀ ਅਧਿਕਾਰੀ ਨਹੀਂ ਕਰ ਸਕਣਗੇ ਵਰਤੋਂ

ਆਸਟ੍ਰੇਲੀਆ ਸਰਕਾਰ ਨੇ ਸਿਆਸੀ ਤੌਰ ‘ਤੇ ਪ੍ਰੇਰਿਤ ਚੀਨੀ ਸੋਸ਼ਲ ਮੀਡੀਆ ਐਪ Tiktok ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਚਨਾ ਮੁਤਾਬਕ...

ਬੈਂਗਲੁਰੂ-ਵਾਰਾਣਸੀ ਇੰਡੀਗੋ ਫਲਾਈਟ ਦੀ ਸ਼ਮਸ਼ਾਬਾਦ ‘ਚ ਐਮਰਜੈਂਸੀ ਲੈਂਡਿੰਗ, 137 ਯਾਤਰੀ ਸਨ ਸਵਾਰ

ਬੈਂਗਲੁਰੂ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਇੰਡੀਗੋ ਦੀ...

NCERT ਨੇ 10ਵੀਂ, 11ਵੀਂ ਤੇ 12ਵੀਂ ਦੇ ਸਿਲੇਬਸ ‘ਚ ਕੀਤਾ ਬਦਲਾਅ, ਮੁਗਲ ਤੇ ਜਨਸੰਘ ਦੇ ਚੈਪਟਰ ਹਟਾਏ

ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਨੇ 12ਵੀਂ ਕਲਾਸ ਦੀਆਂ ਕਿਤਾਬਾਂ ਤੋਂ ਕਈ ਚੈਪਟਰ ਹਟਾ ਦਿੱਤੇ ਹਨ। ਇਸ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-4-2023

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ...

ਸਿੱਖਿਆ ਮੰਤਰੀ ਬੈਂਸ ਵੱਲੋਂ ਪੰਜਾਬ ਦੇ 30 ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਤੇ ਫੀਸ ਦੇ ਨਾਂ ‘ਤੇ ਲੁੱਟ ਕੀਤੀ ਜਾਂਦੀ ਰਹੀ ਹੈ। ਇਸੇ ਨੂੰ ਕੰਟਰੋਲ ਕਰਨ ਲਈ ਸਿੱਖਿਆ...

ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ, ਮਾਨਹਾਨੀ ਕੇਸ ‘ਚ ਹੁਣ 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਹੇਠਲੀ ਅਦਾਲਤ ਦੇ ਫੈਸਲੇ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਰਤ ਦੀ ਸੈਸ਼ਨਸ ਕੋਰਟ ਵਿਚ ਚੁਣੌਤੀ ਦਿੱਤੀ ਹੈ। ਰਾਹੁਲ ਗਾਂਧੀ ਨੂੰ ਸੂਰਤ...

ਮਾਣ ਵਾਲੀ ਗੱਲ ! ਪਠਾਨਕੋਟ ਦੀ ਖੁਸ਼ੀ ਪਠਾਨੀਆ ਜਨਰਲ ਬਿਪਿਨ ਰਾਵਤ ਟਰਾਫੀ ਨਾਲ ਸਨਮਾਨਿਤ

ਪੰਜਾਬ ਦੇ ਪਠਾਨਕੋਟ ਦੇ ਪਿੰਡ ਤ੍ਰੇਹਟੀ ਦੀ 19 ਸਾਲਾ ਖੁਸ਼ੀ ਪਠਾਨੀਆ ਨੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਖੁਸ਼ੀ ਪਠਾਨੀਆ ਨੂੰ ਪਹਿਲੀ...

CBI ਨੂੰ ਰੁਕਣ ਦੀ ਲੋੜ ਨਹੀਂ, ਕੋਈ ਵੀ ਭ੍ਰਿਸ਼ਟਾਚਾਰੀ ਬਖਸ਼ਿਆ ਨਹੀਂ ਜਾਣਾ ਚਾਹੀਦਾ: PM ਮੋਦੀ

ਪ੍ਰਧਾਨ ਮੰਤਰੀ ਮੋਦੀ ਸੋਮਵਾਰ ਨੂੰ CBI ਦੀ ਸਥਾਪਨਾ ਦੇ 60 ਸਾਲ ਪੂਰੇ ਹੋਣ ਦੇ ਡਾਇਮੰਡ ਜੁਬਲੀ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਪ੍ਰਧਾਨ ਮੰਤਰੀ...

‘ਰੇਲ ਯਾਤਰਾ ‘ਚ ਬਜ਼ੁਰਗਾਂ ਨੂੰ ਦਿੱਤੀ ਛੋਟ ਕਰੋ ਬਹਾਲ’, ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਜ਼ੁਰਗਾਂ ਦੇ ਲਈ ਰੇਲਵੇ ਦੇ ਕਿਰਾਏ ਵਿੱਚ...

ਪੰਜਾਬ ਸਰਕਾਰ ਦੀ ਪਹਿਲਕਦਮੀ ! ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਦੀ ਸਿਹਤ ਅਤ ਸੂਬੇ ਦੀ ਪਰੰਪਰਾ ਅਤੇ ਵਿਰਾਸਤ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁਖ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-4-2023

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ...

ਨਿੱਜੀ ਸਕੂਲਾਂ ਦੀ ਮਨਮਾਨੀ ਖਿਲਾਫ ਮਾਨ ਸਰਕਾਰ ਦਾ ਸਖਤ ਕਦਮ, ਟਾਸਕ ਫੋਰਸ ਦਾ ਕੀਤਾ ਗਠਨ

ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਖਿਲਾਫ ਸ਼ਿਕਾਇਤਾਂ ਦੀ ਜਾਂਚ ਲਈ ਹਰ ਜ਼ਿਲ੍ਹੇ ਵਿਚ ਟਾਸਕ ਫੋਰਸ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਕ...

CM ਮਾਨ ਵੱਲੋਂ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਜਲਦ ਪੇਸ਼ ਕਰਨ ਦੇ ਹੁਕਮ, ਕਿਸਾਨਾਂ ਨੂੰ ਮਿਲਣਗੇ ‘ਆਪ’ ਵਿਧਾਇਕ

ਚੰਡੀਗੜ੍ਹ : ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਨਾਲ ਪੰਜਾਬ ਵਿਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕੁਦਰਤ ਦੀ ਮਾਰ ਨਾਲ ਕਿਸਾਨਾਂ ਦੇ ਚਿਹਰੇ...

ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਨਾਭਾ ਦੇ ਨੇੜਲੇ ਪਿੰਡ ਲਾਹੌਰ ਮਾਜਰਾ ਵਿੱਚ ਇੱਕ 19 ਸਾਲਾ ਕਮਲਪ੍ਰੀਤ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕ.ਤਲ ਕਰ...

ਦਰਦਨਾਕ ਹਾਦਸਾ: ਮਸੂਰੀ-ਦੇਹਰਾਦੂਨ ਹਾਈਵੇ ‘ਤੇ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 2 ਦੀ ਮੌ.ਤ ਤੇ ਕਈ ਜ਼ਖ਼ਮੀ

ਮਸੂਰੀ ਦੇਹਰਾਦੂਨ ਹਾਈਵੇਅ ‘ਤੇ ਐਤਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਇੱਥੇ ਇੱਕ ਰੋਡਵੇਜ਼ ਦੀ ਬੱਸ ਖੱਡ ਵਿੱਚ ਡਿੱਗ ਗਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2023

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਪੰਜਾਬ ਸਰਕਾਰ ਦਾ ਐਕਸ਼ਨ, ਸ਼ਿਕਾਇਤ ਦਰਜ ਕਰਾਉਣ ਲਈ ਲਾਂਚ ਕੀਤੀ ਈ-ਮੇਲ

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ਆਪ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਵਿਚ ਐਕਸ਼ਨ...

ਚੰਡੀਗ੍ਹੜ ਵਿਖੇ CM ਮਾਨ ਨੇ PSPCL ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਲੱਗੀ ਹੋਈ ਹੈ। ਇਸ ਦਿਸ਼ਾ ਵਿੱਚ PSPCL ਨੂੰ...

ਰਿਹਾਈ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਵੱਡਾ ਝਟਕਾ, Z ਸੁਰੱਖਿਆ ਨੂੰ Y ਸ਼੍ਰੇਣੀ ‘ਚ ਕੀਤੀ ਤਬਦੀਲ

ਅੱਜ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਜੇਲ੍ਹ ਤੋਂ ਰਿਹਾਈ ਹੋਣ ਵਾਲੀ ਹੈ ਪਰ ਰਿਹਾਈ ਤੋਂ ਪਹਿਲਾਂ ਹੀ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਖਬਰ...

ਪੰਜਾਬੀਆਂ ਲਈ CM ਮਾਨ ਦਾ ਤੋਹਫ਼ਾ !ਕੀਰਤਪੁਰ ਸਹਿਬ- ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਕੀਤਾ ਫ੍ਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਵੱਡਾ ਐਲਾਨ ਕਰਦੇ ਹੋਏ...

ਪੰਜਾਬ ਵਿਚ ਅੱਜ ਤੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ, ਹੁਣ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿਚ ਅੱਜ ਤੋਂ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਰਕਾਰੀ, ਨਿੱਜੀ ਏਡਿਡ ਤੇ...

ਸਿਫ਼ਾਰਿਸ਼ ਨਹੀਂ ਦਸਤਾਵੇਜ਼ਾਂ ਦੇ ਆਧਾਰ ‘ਤੇ ਬਦਲੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ‘ਚ ਬਦਲਾਅ ਨੂੰ ਲੈ ਕੇ ਨਵੇਂ ਮਾਪਦੰਡ ਤੈਅ ਕੀਤੇ ਗਏ ਹਨ। ਹੁਣ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਜਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-3-2023

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ...

ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ- ‘ਨਰਮੇ, ਕਪਾਹ ਤੇ ਹੋਰ ਫਸਲਾਂ ‘ਤੇ ਜਲਦ ਕੀਤੀ ਜਾਵੇਗੀ ਬੀਮੇ ਦੀ ਸ਼ੁਰੂਆਤ’

ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਰਮੇ, ਕਪਾਹ ਤੇ ਹੋਰ ਫਸਲਾਂ ਉਤੇ ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-3-2023

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ...

ਪੰਜਾਬ ਯੂਨੀਵਰਸਿਟੀ ਦੀ ਨਵੀਂ ਵਾਈਸ ਚਾਂਸਲਰ ਬਣੀ ਰੇਣੂ ਵਿਗ, ਉਪ ਰਾਸ਼ਟਰਪਤੀ ਧਨਖੜ ਨੇ ਕੀਤਾ ਨਿਯੁਕਤ

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋਫੈਸਰ ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਸਥਾਈ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।...

‘ਪੰਜਾਬ ਸਰਕਾਰ ਵੱਲੋਂ ਹੁਣ ਤੱਕ 27.042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ’ : CM ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਚੰਡੀਗੜ੍ਹ...

CM ਮਾਨ ਨਾਲ ਮੁਲਾਕਾਤ ਕਰਨਗੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ, ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 29 ਮਾਰਚ ਨੂੰ ਸਵੇਰੇ ਸਾਢੇ 09:30 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ...

ਅਫਗਾਨਿਸਤਾਨ ‘ਚ ਸਵੇਰੇ- ਸਵੇਰੇ ਆਇਆ ਜ਼ੋਰਦਾਰ ਭੁਚਾਲ, ਰਿਕਟਰ ਪੈਮਾਨੇ ‘ਤੇ 4.3 ਰਹੀ ਤੀਬਰਤਾ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਵਾਰ ਫਿਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਬੁੱਧਵਾਰ ਸਵੇਰੇ 4.3 ਦੀ ਤੀਬਰਤਾ ਵਾਲਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ 30-31 ਮਾਰਚ ਨੂੰ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਪੱਛਮ ਭਾਰਤ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 29...

ਉਮੇਸ਼ ਪਾਲ ਅਗਵਾ ਕੇਸ ‘ਚ ਕੋਰਟ ਦਾ ਫੈਸਲਾ, ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ, ਭਰਾ ਅਸ਼ਰਫ ਸਣੇ 7 ਰਿਹਾਅ

ਪ੍ਰਯਾਗਰਾਜ ਦੀ ਐੱਮਪੀ-ਐੱਮਐੱਲਏ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਕੋਰਟ ਨੇ ਪਹਿਲਾਂ ਮਾਫੀਆ ਅਤੀਕ ਅਹਿਮਦ ਸਣੇ ਤਿੰਨ ਮੁਲਜ਼ਮਾਂ ਨੂੰ...

ਸਰਕਾਰ ਨੇ ਪੈਨ-ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ

ਕੇਂਦਰ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕੀਤਾ ਹੈ। ਸੂਚਨਾ ਮੁਤਾਬਕ ਪੈਨ-ਆਧਾਰ ਲਿੰਕ ਕਰਨ ਦੀ...

BSF ਵੱਲੋਂ ਪਾਕਿ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਫਾਇਰਿੰਗ ਮਗਰੋਂ 3 ਪੈਕਟ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ 5 ਦਿਨਾਂ ‘ਚ ਪਾਕਿਸਤਾਨ ‘ਚ ਬੈਠੇ ਤਸਕਰਾਂ ਅਤੇ ਬਦਮਾਸ਼ਾਂ ਦੀ 5ਵੀਂ ਕੋਸ਼ਿਸ਼ ਨੂੰ ਨਾਕਾਮ ਕਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਰਾਹੁਲ ਨੂੰ ਖਾਲੀ ਕਰਨਾ ਹੋਵੇਗਾ ਸਰਕਾਰੀ ਬੰਗਲਾ, ਲੋਕ ਸਭਾ ਦੀ ਹਾਊਸਿੰਗ ਕਮੇਟੀ ਨੇ ਭੇਜਿਆ ਨੋਟਿਸ

ਮਾਨਹਾਨੀ ਮਾਮਲੇ ਵਿਚ ਸੰਸਦ ਦੀ ਮੈਂਬਰਸ਼ਿਪ ਗੁਆ ਚੁੱਕੇ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਨੂੰ ਦਿੱਲੀ ਵਿਚ 12 ਤੁਗਲਕ...

ਯੂਕੇ ਵਿਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖਬਰੀ ! ਅੰਮ੍ਰਿਤਸਰ ਤੋਂ ਲੰਡਨ ‘ਚ ਸਿੱਧੀ ਫਲਾਈਟ ਸ਼ੁਰੂ

ਯੂਕੇ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਅੰਮ੍ਰਿਤਸਰ ਤੋਂ ਗੈਵਟਿਕ (ਲੰਦਨ) ਲਈ ਸਿੱਧੂ ਉਡਾਣ ਅੱਜ ਤੋਂ ਸ਼ੁਰੂ ਕੀਤੀ ਗਈ। ਇਸ ਦਾ ਉਦਘਾਟਨ...

ਕਿਸਾਨਾਂ ਦੇ ਹਿੱਤ ‘ਚ CM ਮਾਨ ਦਾ ਵੱਡਾ ਫੈਸਲਾ, ਨਹੀਂ ਭਰਨੀ ਪਵੇਗੀ ਸਹਿਕਾਰੀ ਸਭਾਵਾਂ ਦੀ ਫੀਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ CM ਮਾਨ ਨੇ ਇਕ ਅਹਿਮ...

ਸਾਬਕਾ ਸੈਨਿਕਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਗਰੁੱਪ A ਤੇ B ਦੀਆਂ ਆਸਾਮੀਆਂ ਲਈ ਕਰ ਸਕਣਗੇ ਅਪਲਾਈ

ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਪਹਿਲ ਦਿੰਦੀ ਹੈ ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ। ਜਿਸ ਅਧੀਨ ਇਨ੍ਹਾਂ...

ਕੋਰੋਨਾ ਦੇ ਫਿਰ ਤੋਂ ਫੜੀ ਰਫਤਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਦੇਸ਼ ਵਿਚ ਇਕ ਵਾਰ ਫਿਰ ਤੋਂ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਇਜਰੀ ਜਾਰੀ ਕੀਤੀ ਹੈ।...

ਵਿਜੇ ਰੂਪਾਨੀ ਦੋ ਦਿਨਾ ਦੌਰੇ ‘ਤੇ 28-29 ਨੂੰ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਚੰਡੀਗੜ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਵਿਜੇ ਰੂਪਾਨੀ ਪੰਜਾਬ ਵਿੱਚ ਆਪਣੇ ਦੋ...

ਅਮਰੀਕਾ ਦੇ ਮਿਸੀਸਿਪੀ ਵਿਚ ਤੂਫਾਨ ਨੇ ਮਚਾਈ ਤਬਾਹੀ, 25 ਤੋਂ ਵੱਧ ਲੋਕਾਂ ਦੀ ਹੋਈ ਮੌ.ਤ

ਅਮਰੀਕਾ ਦੇ ਮਿਸੀਸਿਪੀ ਅਤੇ ਅਲਾਬਾਮਾ ਵਿੱਚ ਭਿਆਨਕ ਤੂਫਾਨ ਨੇ ਤਬਾਹੀ ਮਚਾਈ। ਤੂਫਾਨ ਤੋਂ ਬਾਅਦ ਮਿਸੀਸਿਪੀ ਤੋਂ ਜੋ ਤਸਵੀਰਾਂ ਸਾਹਮਣੇ ਆ...