Nov 04

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-11-2023

ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ...

ਪੰਜਾਬ ਸਰਕਾਰ ਵੱਲੋਂ 31 ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਸੈਨਿਕਾਂ ਦੇ ਨਾਂ ‘ਤੇ ਰੱਖੇ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ 31 ਸਰਕਾਰੀ ਸਕੂਲਾਂ ਦੇ ਨਾ ਰੱਖਣ ਦਾ ਫੈਸਲਾ ਲਿਆ ਗਿਆ...

ਪੰਜਾਬ ਸਰਕਾਰ ਵੱਲੋਂ 44 ਸਬ-ਇੰਸਪੈਕਟਰਾਂ ਨੂੰ ਕੀਤਾ ਗਿਆ ਪ੍ਰਮੋਟ, ਦੇਖੋ ਪੂਰੀ ਲਿਸਟ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 44 ਸਬ-ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਸਬ-ਇੰਸਪੈਕਟਰਾਂ ਨੂੰ ਪ੍ਰਮੋਟ...

ਨੇਪਾਲ ‘ਚ 6.4 ਤੀਬਰਤਾ ਵਾਲੇ ਭੂਚਾਲ ਨੇ ਮਚਾਹੀ ਤਬਾਹੀ, ਹੁਣ ਤੱਕ 128 ਲੋਕਾਂ ਦੀ ਮੌ.ਤ

ਦਿੱਲੀ, ਐੱਨਸੀਆਰ, ਯੂਪੀ, ਬਿਹਾਰ ਤੇ ਉਤਰਾਖੰਡ ਸਣੇ ਉੱਤਰ ਭਾਰਤ ਵਿਚ ਤੇਜ਼ ਭੂਚਾਲ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ...

ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਲਈ ਖੁਸ਼ਖਬਰੀ, ਹੁਣ ਆਪਣੇ ਨਾਲ ਲੈ ਕੇ ਜਾ ਸਕਣਗੇ ‘ਰਸਦ’

ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਖੁਸ਼ੀ ਦੀ ਖਬਰ ਹੈ। ਹੁਣ ਉਨ੍ਹਾਂ...

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਜਵਾਨ ਹੋਇਆ ਸ਼ਹੀਦ, 9 ਸਾਲ ਪਹਿਲਾਂ ਫੌਜ ’ਚ ਹੋਇਆ ਸੀ ਭਰਤੀ

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਿਊਟੀ ਦੌਰਾਨ ਸ਼ਮਸ਼ੇਰ ਦੀ ਅਚਾਨਕ ਮੌ.ਤ ਹੋ ਗਈ।...

PAU ਦੇ ਸਾਬਕਾ ਵਿਦਿਆਰਥੀ ਦੀ ਧੀ ਨੇ ਚਮਕਾਇਆ ਨਾਂਅ, ਟੋਰਾਂਟੋ ‘ਚ ਸਰਵੋਤਮ ਹਾਕੀ ਖਿਡਾਰੀ ਵਜੋਂ ਹੋਈ ਚੋਣ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਸਾਬਕਾ ਵਿਦਿਆਰਥੀ ਸਰਦਾਰ ਹਰਜਿੰਦਰ ਸਿੰਘ ਬਸਰਾ ਦੀ ਧੀ ਸ਼੍ਰੀਮਤੀ ਸਨੇਹਪ੍ਰੀਤ ਬਸਰਾ “2023...

ਹੁਸ਼ਿਆਰਪੁਰ ‘ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਹਾ.ਦਸੇ ‘ਚ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਬੰਗਾ ਰੋਡ ‘ਤੇ ਪਿੰਡ ਫਤਿਹਪੁਰ ਕਲਾਂ ਵਿਖੇ ਸਥਿਤ ਗੁਰਦੁਆਰਾ ਬਾਬਾ ਮੱਟ ਜੀ ਦੇ ਅਸਥਾਨ ਨਜ਼ਦੀਕ ਦੇਰ ਰਾਤ...

ਸ਼ਿਵ ਨਾਦਰ 2042 ਕਰੋੜ ਰੁਪਏ ਦਾਨ ਦੇ ਕੇ ਬਣੇ ਦੇਸ਼ ਦੇ ਸਭ ਤੋਂ ਵੱਡੇ ਦਾਨਵੀਰ, ਅਡਾਨੀ ਤੇ ਅੰਬਾਨੀ ਨੂੰ ਛੱਡਿਆ ਪਿੱਛੇ

ਦੇਸ਼ ਦੀ ਪ੍ਰਮੁੱਖ IT ਕੰਪਨੀ HCL Technologies ਦੇ ਸੰਸਥਾਪਕ ਅਤੇ ਚੇਅਰਮੈਨ ਸ਼ਿਵ ਨਾਦਰ ਸਭ ਤੋਂ ਵੱਡੇ ਦਾਨਵੀਰ ਬਣ ਕੇ ਉਭਰੇ ਹਨ। ਵਿੱਤੀ ਸਾਲ 2023-23...

ਜਲੰਧਰ-ਲੁਧਿਆਣਾ ਹਾਈਵੇ ‘ਤੇ ਹਾ.ਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਪੈਲੇਸ ਮਾਲਕ ਦੇ ਬੇਟੇ ਦੀ ਹੋਈ ਮੌ.ਤ

ਜਲੰਧਰ-ਲੁਧਿਆਣਾ ਹਾਈਵੇ ‘ਤੇ ਜ਼ਬਰਦਸਤ ਹਾਦਸਾ ਵਾਪਰਿਆ। ਪਰਾਗਪੁਰ ਨੇੜੇ ਇੱਕ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਭੀਮਜੀ...

ਮੁਹੰਮਦ ਸ਼ਮੀ ਨੇ ਰਚਿਆ ਇਤਿਹਾਸ, ਵਿਸ਼ਵ ਕੱਪ ‘ਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ

ਮੁਹੰਮਦ ਸ਼ਮੀ ਭਾਰਤ ਦੇ ਲਈ ਵਨਡੇ ਵਿਸ਼ਵ ਕੱਪ ਵਿੱਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ। ਉਨ੍ਹਾਂ ਨੇ ਸਾਬਕਾ ਤੇਜ਼ ਗੇਂਦਬਾਜ਼...

ਪੰਜਾਬ ਨੂੰ ਮਿਲੇ ਪੰਜ ਨਵੇਂ IAS ਅਫਸਰ, 179 IAS ਕਾਡਰ ਦੀ ਸੂਚੀ ਜਾਰੀ, ਪੜ੍ਹੋ ਪੂਰੀ ਲਿਸਟ

ਨਵੇਂ ਸਲੈਕਟ ਹੋਏ 179 IAS ਅਫਸਰਾਂ ਨੂੰ ਕੇਡਰ ਅਲਾਟ ਹੋਣ ਸਦਕਾ ਪੰਜਾਬ ਨੂੰ ਪੰਜ ਨਵੇਂ IAS ਅਫਸਰ ਮਿਲ ਗਏ ਹਨ। 2022 ਬੈਚ ਦੇ IAS ਕਾਡਰ ਦੀ ਸੂਚੀ ਵੀਰਵਾਰ...

ਵਿਸ਼ਵ ਕੱਪ: ਅੱਜ ਅਫਗਾਨਿਸਤਾਨ ਤੇ ਨੀਦਰਲੈਂਡ ਵਿਚਾਲੇ ਹੋਵੇਗਾ ਮੁਕਾਬਲਾ, ਦੋਹਾਂ ਟੀਮਾਂ ਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਕਾਇਮ

ਵਨਡੇ ਵਿਸ਼ਵ ਕੱਪ 2023 ਦੇ 34ਵੇਂ ਮੈਚ ਵਿੱਚ ਅੱਜ ਯਾਨੀ 3 ਨਵੰਬਰ ਨੂੰ ਅਫਗਾਨਿਸਤਾਨ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਮੈਚ ਲਖਨਊ ਦੇ ਭਾਰਤ...

ਵਿਜੀਲੈਂਸ ਨੇ ਫੜਿਆ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁ: ਦੇ GST ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ, 5 ਸਾਲ ਤੋਂ ਸੀ ਫਰਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ GST ਦਾ ਵਿੱਤੀ ਨੁਕਸਾਨ...

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ, ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ...

ਲੁਧਿਆਣਾ : ਫੈਕਟਰੀ ‘ਚ ਵੱਜ ਰਹੇ ਢੋਲ ਨੂੰ ਬੰਦ ਕਰਵਾਉਣ ਗਏ ਨੌਜਵਾਨ ਦੀ ਮੌ.ਤ, ਬਹਿਸ ਦੌਰਾਨ ਪਿਆ ਦਿਲ ਦਾ ਦੌਰਾ

ਲੁਧਿਆਣਾ ਵਿੱਚ ਦੇਰ ਰਾਤ ਪ੍ਰੀਤ ਪੈਲੇਸ ਦੇ ਪਿੱਛੇ ਜੰਮੂ ਕਲੋਨੀ ਵਿੱਚ ਬਹਿਸ ਦੌਰਾਨ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।...

ਲੁਧਿਆਣਾ ‘ਚ ਬੈਟਰੀ ਕੰਪਨੀ ਦੇ ਕਰਮਚਾਰੀ ਨਾਲ ਲੁੱਟ, ਅੱਖਾਂ ‘ਚ ਮਿਰਚਾਂ ਪਾ ਕੇ ਕਰੀਬ 3 ਲੱਖ ਰੁਪਏ ਦੀ ਨਕਦੀ ਖੋਹੀ

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆਂ ਨੇ ਹਾਰਡੀਜ਼...

ਅੰਮ੍ਰਿਤਸਰ : ਬੱਸ ਤੇ ਕਾਰ ਦੀ ਜ਼ਬਰਦਸਤ ਟੱ.ਕਰ, ਕਾਰ ਚਾਲਕ ਦੀ ਮੌ.ਤ, 15 ਦੇ ਕਰੀਬ ਲੋਕ ਜ਼ਖ਼ਮੀ

ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ‘ਤੇ ਪਿੰਡ ਕੋਟਲਾ ਗੁੱਜਰਾਂ ਨਜ਼ਦੀਕ ਬੱਸ ਤੇ ਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਕਾਰ ਚਾਲਕ...

ਗੁਰਦਾਸਪੁਰ ਦੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫੌਜ ਦਾ ਬਣਿਆ ਹਿੱਸਾ

ਗੁਰਦਾਸਪੁਰ ਦੇ ਰਹਿਣ ਵਾਲੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਪੰਜਾਬ ਦਾ ਮਾਣ ਵਧਾਇਆ ਹੈ। ਅਰਮਾਨਪ੍ਰੀਤ ਸਿੰਘ ਅਮਰੀਕੀ ਫੌਜ ਦਾ ਹਿੱਸਾ...

ਬਠਿੰਡਾ ‘ਚ ਫਿਰ ਹੋਈ ਫਾ.ਇਰਿੰਗ, ਦੋ ਨੌਜਵਾਨਾਂ ਨੂੰ ਲੱਗੀਆਂ ਗੋ.ਲੀਆਂ, ਇੱਕ ਦੀ ਮੌ.ਤ

ਬਠਿੰਡਾ ‘ਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਵੀਰਵਾਰ ਦੇਰ ਸ਼ਾਮ ਮਾਲ ਰੋਡ ‘ਤੇ ਸਥਿਤ ਬਾਹੀਆ ਫੋਰਟ ਹੋਟਲ ਨੇੜੇ ਗਲੀ ‘ਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-11-2023

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ...

‘2000 ਰੁਪਏ ਦੇ 97 ਫੀਸਦੀ ਨੋਟ ਆਏ ਵਾਪਸ, ਹੁਣ ਸਿਰਫ 10,000 ਕਰੋੜ ਦੇ ਨੋਟ ਬਚੇ’ : RBI

ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ। ਆਰਬੀਆਈ ਨੇ ਦੱਸਿਆ ਕਿ 31 ਅਕਤੂਬਰ 2023 ਤੱਕ ਬਾਜ਼ਾਰ ਤੋਂ 2000...

ਡਰੱਗਜ਼ ਮਾਮਲੇ ‘ਤੇ ਸਰਕਾਰ ਦਾ ਸਖ਼ਤ ਰੁਖ਼, ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮ ਹੋਣਗੇ ਬਰਖਾਸਤ

ਡਰੱਗਜ਼ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਗਿਆ ਕਿ ਡਰੱਗਜ਼...

ਪੰਜਾਬੀ ਡਰਾਈਵਰਾਂ ਲਈ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ, ਰਾਹਦਾਰੀ ਟੈਕਸ ‘ਚ ਕੀਤੀ ਕਟੌਤੀ

ਪੰਜਾਬ ਦੇ ਡਰਾਈਵਰਾਂ ਲਈ ਹਿਮਾਚਲ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਟਰਾਂਸਪੋਰਟ ਵਿਭਾਗ ਵੱਲੋਂ ਬੀਤੀ ਦੇਰ ਰਾਤ ਇਸ ਸਬੰਧੀ...

ਵਿਸ਼ਵ ਕੱਪ ‘ਚ ਭਾਰਤ-ਸ਼੍ਰੀਲੰਕਾ ਦੀਆਂ ਟੀਮਾਂ ਅੱਜ ਹੋਵੇਗਾ ਮੁਕਾਬਲਾ, ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰਨ ਉਤਰੇਗਾ ਭਾਰਤ

ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਸ਼ਵ ਕੱਪ ਦੇ 33ਵੇਂ ਮੈਚ ਵਿਚ ਆਹਮੋ-ਸਾਹਮਣੇ ਹੋਣਗੀਆਂ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤੀ ਟੀਮ...

ਕੇਜਰੀਵਾਲ ਦਾ ED ਨੂੰ ਜਵਾਬ-‘ਭਾਜਪਾ ਦੀ ਸ਼ਹਿ ‘ਤੇ ਜਾਰੀ ਕੀਤਾ ਗਿਆ ਨੋਟਿਸ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਈਡੀ ਦੇ ਸਾਹਮਣੇ ਪੇਸ਼ ਹੋਣਾ ਹੈ। ਸੀਬੀਆਈ ਨੇ ਲਗਭਗ 6...

ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ED ਦੀ ਕਾਰਵਾਈ, ‘ਆਪ’ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਕੀਤੀ ਛਾਪੇਮਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ ‘ਆਪ’ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ‘ਤੇ...

ਸੰਗਰੂਰ ‘ਚ ਵਾਪਰਿਆ ਦਰਦਨਾਕ ਹਾਦਸਾ, ਕੈਂਟਰਾਂ ਦੀ ਚਪੇਟ ‘ਚ ਆਈ ਕਾਰ, ਬੱਚੇ ਸਣੇ 6 ਕਾਰ ਸਵਾਰ ਲੋਕਾਂ ਦੀ ਹੋਈ ਮੌ.ਤ

ਸੰਗਰੂਰ ਵਿਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਹਿਲਾਂ ਚੌਂਕ ‘ਚ 2 ਕੈਂਟਰਾਂ ਦੀ ਚਪੇਟ ‘ਚ ਕਾਰ ਆ ਗਈ। ਹਾਦਸੇ ਵਿਚ ਬੱਚੇ ਸਣੇ 6...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-11-2023

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ...

ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ ! ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ

ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ...

ਪ੍ਰਦੂਸ਼ਣ ‘ਤੇ SC ਚਿੰਤਤ, ਕਿਹਾ-‘ਨਜਿੱਠਣ ਦੇ ਦਾਅਵੇ ਸਿਰਫ਼ ਕਾਗਜ਼ਾਂ ‘ਤੇ, ਜ਼ਮੀਨੀ ਹਕੀਕਤ ਕੁਝ ਹੋਰ’

ਹਵਾ ਪ੍ਰਦੂਸ਼ਣ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਘਰ ਤੋਂ ਬਾਹਰ ਕਦਮ ਰੱਖਣਾ ਵੀ ਮੁਸ਼ਕਲ ਹੋ ਗਿਆ...

ਮਹਾਡਿਬੇਟ ‘ਚ CM ਮਾਨ ਨੇ ਸਭ ਤੋਂ ਪਹਿਲਾਂ ਚੁੱਕਿਆ ਪਾਣੀਆਂ ਦਾ ਮੁੱਦਾ, ਫਿਰ ਪੰਜਾਬ ‘ਤੇ ਕਰਜ਼ੇ ਲਈ ਘੇਰੇ ਵਿਰੋਧੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾਡਿਬੇਟ ਸ਼ੁਰੂ ਹੋਈ ਨੂੰ 2 ਘੰਟੇ ਤੋਂ ਵੱਧ ਦਾ ਸਮਾਂ...

ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ! ਬਲੈਰੋ ਨੇ ਬਾਈਕ ਸਵਾਰ 3 ਸਕੇ ਭਰਾਵਾਂ ਨੂੰ ਦਰੜਿਆ, 2 ਦੀ ਮੌ.ਤ, 1 ਜ਼ਖਮੀ

ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ...

SYL ਅਤੇ ਪੰਜਾਬ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਮਹਾਡਿਬੇਟ ਹੋਈ ਸ਼ੁਰੂ, ਵਿਰੋਧੀਆਂ ਨੇ ਸ਼ਾਮਲ ਹੋਣ ਤੋਂ ਕੀਤਾ ਇਨਕਾਰ

‘ਮੈਂ ਪੰਜਾਬ ਬੋਲਦਾ ਹਾਂ’ ਮਹਾਡਿਬੇਟ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਸ਼ੁਰੂ ਹੋ ਚੁੱਕੀ ਹੈ। ਇਸ ਵਿਚ ਐੱਸਵਾਈਐੱਲ ਤੇ...

ਫਿਰੋਜ਼ਪੁਰ ‘ਚ ਗੈਂ.ਗਸ.ਟਰ ਗੁਰਪ੍ਰੀਤ ਉਰਫ ਲਾਡੀ ਸ਼ੂ.ਟਰ ਦਾ ਗੋ.ਲੀਆਂ ਮਾ.ਰ ਕੇ ਕ.ਤਲ

ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਨਾਮੀ ਗੈ.ਗਸਟਰ ਸ਼ੂਟਰ ਗੁਰਪ੍ਰੀਤ ਉਰਫ ਲਾਡੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।...

SC ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਤਿੰਨ ਮਨੀ ਬਿੱਲਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ ਜਿਸ ਤੋਂ...

BJP ਪ੍ਰਧਾਨ ਸੁਨੀਲ ਜਾਖੜ ਨੇ ਮਹਾ-ਡਿਬੇਟ ‘ਚ ਜਾਣ ਤੋਂ ਕੀਤਾ ਇਨਕਾਰ, ਦੱਸੀ ਇਹ ਵਜ੍ਹਾ

‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ। ਇਸ ਡਿਬੇਟ ਵਿਚ...

ਅਹਿਮ ਖਬਰ! ਅੰਮ੍ਰਿਤਸਰ ਤੋਂ ਇਟਲੀ ਦੇ ਵੇਰੋਨਾ ਸ਼ਹਿਰ ਲਈ ਅੱਜ ਰਵਾਨਾ ਹੋਵੇਗੀ ਪਹਿਲੀ ਫਲਾਈਟ

ਇਟਲੀ ਦੀ ਨਿਓਸ ਏਅਰਲਾਈਨ 1 ਨਵੰਬਰ ਯਾਨੀ ਅੱਜ ਤੋਂ ਅੰਮ੍ਰਿਤਸਰ ਤੋਂ ਇਟਲੀ ਦੇ ਸ਼ਹਿਰ ਵੇਰੋਨਾ ਵਿਚ ਪਹਿਲੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ।...

ਤਿਓਹਾਰੀ ਸੀਜ਼ਨ ‘ਚ ਮਹਿੰਗਾਈ ਦਾ ਝਟਕਾ! ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ ਹੋਇਆ 101.50 ਰੁ. ਦਾ ਵਾਧਾ

ਮਹੀਨੇ ਦੀ ਸ਼ੁਰੂਆਤ ਵਿਚ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ...

‘ਮੈਂ ਪੰਜਾਬ ਬੋਲਦਾ’ ਦੀ ਮਹਾਂ ਡਿਬੇਟ ਅੱਜ, ਪੀਏਯੂ ‘ਚ ਖੁੱਲ੍ਹੀ ਬਹਿਸ ਲਈ 2 ਹਜ਼ਾਰ ਪੁਲਿਸ ਫੋਰਸ ਕੀਤੀ ਗਈ ਤਾਇਨਾਤ

‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ। ਇਸ ਡਿਬੇਟ ਵਿਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-11-2023

ਸਲੋਕ ਮ: ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ...

ਭਾਰਤੀ ਹੁਣ ਬਿਨਾਂ ਵੀਜ਼ਾ ਜਾ ਸਕਣਗੇ ਥਾਈਲੈਂਡ, ਮਈ 2024 ਤੱਕ ਮਿਲੇਗੀ ਛੋਟ, ਸਰਕਾਰ ਨੇ ਕੀਤਾ ਐਲਾਨ

ਭਾਰਤ ਤੋਂ ਥਾਈਲੈਂਡ ਦੀ ਯਾਤਰਾ ਦਾ ਪਲਾਨ ਕਰ ਰਹੇ ਲੋਕਾਂ ਲਈ ਚੰਗੀ ਖਬਰ ਹੈ। ਉਨ੍ਹਾਂ ਨੂੰ ਥਾਈਲੈਂਡ ਦੀ ਯਾਤਰਾ ਲਈ ਹੁਣ ਵੀਜ਼ੇ ਦੀ ਲੋੜ ਨਹੀਂ...

ਅਬੋਹਰ ‘ਚ ਪਰਾਲੀ ਨਾਲ ਭਰੇ ਟਰੱਕ ‘ਚ ਲੱਗੀ ਅੱਗ, ਬਿਜਲੀ ਦੀਆਂ ਤਾਰਾਂ ਦੇ ਸੰਪਰਕ ‘ਚ ਆਉਣ ਕਾਰਨ ਵਾਪਰਿਆ ਹਾ.ਦਸਾ

ਅਬੋਹਰ ਦੇ ਸ਼੍ਰੀਗੰਗਾਨਗਰ ਰੋਡ ‘ਤੇ ਸਥਿਤ ਰਿਧੀ ਸਿੱਧੀ ਕਲੋਨੀ ਨੇੜੇ ਮੰਗਲਵਾਰ ਦੁਪਹਿਰ ਨੂੰ ਪਰਾਲੀ ਨਾਲ ਭਰੇ ਟਰੱਕ ਨੂੰ ਅੱਗ ਲੱਗ ਗਈ।...

37ਵੀਆਂ ਨੈਸ਼ਨਲ ਖੇਡਾਂ ‘ਚ ਧੀਆਂ ਨੇ ਚਮਕਾਇਆ ਨਾਂਅ, ਪ੍ਰਾਚੀ ਨੇ ਤਲਵਾਰਬਾਜ਼ੀ ‘ਚ ਸੋਨ ਤੇ ਕਨੂਪ੍ਰਿਆ ਨੇ ਜਿੱਤਿਆ ਚਾਂਦੀ ਦਾ ਤਗਮਾ

ਜੀਂਦ ਹਰਿਆਣਾ ਦੀਆਂ ਦੋ ਧੀਆਂ ਨੇ ਨੈਸ਼ਨਲ ਖੇਡਾਂ ਵਿੱਚ ਜ਼ਿਲ੍ਹੇ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇੰਡਸ ਸਕੂਲ ਦੀ 12ਵੀਂ ਜਮਾਤ ਦੀ...

ਪਾਨੀਪਤ ‘ਚ ਟਰੈਕਟਰ ਦੀ ਟੱਕਰ ਕਾਰਨ ਸਕੂਟੀ ਸਵਾਰ ਔਰਤ ਦੀ ਮੌ.ਤ, 6 ਮਹੀਨੇ ਪਹਿਲਾਂ ਹੀ ਪਤੀ ਦਾ ਹੋਇਆ ਸੀ ਦੇਹਾਂਤ

ਹਰਿਆਣਾ ਦੇ ਪਾਣੀਪਤ ਸ਼ਹਿਰ ਦੇ ਸੈਕਟਰ 13-17 ਦੇ ਕਮਿਊਨਿਟੀ ਸੈਂਟਰ ਨੇੜੇ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਸਕੂਟਰ...

ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ, ਦਿੱਤੀ ਮੌਕੇ ‘ਤੇ ਜ਼ਮਾਨਤ

ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਕੇ ਮੌਕੇ ‘ਤੇ ਹੀ ਜ਼ਮਾਨਤ ਦੇ ਦਿੱਤੀ ਹੈ ਜਿਸ ਦੇ ਬਾਅਦ ਵਿਜੀਲੈਂਸ...

ਸੱਸ-ਸਹੁਰੇ ਨੇ ਪੇਸ਼ ਕੀਤੀ ਮਿਸਾਲ, ਪੁੱਤ ਦੀ ਮੌ.ਤ ਮਗਰੋਂ ਨੂੰਹ ਦਾ ਕਰਾਇਆ ਦੂਜਾ ਵਿਆਹ

ਸ੍ਰੀ ਆਨੰਦਪੁਰ ਸਾਹਿਬ ਵਿਚ ਸਹੁਰੇ ਤੇ ਸੱਸ ਨੇ ਪੁੱਤ ਦੀ ਮੌਤ ਤੋਂ ਬਾਅਦ ਆਪਣੀ ਨੂੰਹ ਦਾ ਦੂਜਾ ਵਿਆਹ ਕਰਵਾ ਕੇ ਮਿਸਾਲ ਕਾਇਮ ਕੀਤੀ ਹੈ। ਬੇਟੇ...

ਫੁੱਟਬਾਲਰ ਮੈਸੀ ਨੇ ਕੀਤਾ ਕਮਾਲ, ਅਰਲਿੰਗ ਹਾਲੈਂਡ ਨੂੰ ਪਛਾੜ ਕੇ 8ਵੀਂ ਵਾਰ ਜਿੱਤਿਆ ‘Ballon d’Or’ ਐਵਾਰਡ

ਫੁੱਟਬਾਲ ਦੇ ਦਿੱਗਜ ਖਿਡਾਰੀ ਲਿਓਨਲ ਮੈਸੀ ਅੱਠਵੀਂ ਵਾਰ ਬੈਲੋਨ ਡੀ’ਓਰ ਜਿੱਤਣ ‘ਚ ਸਫਲ ਰਹੇ ਹਨ । ਮੈਸੀ ਨੇ ਮੈਨਚੇਸਟਰ ਸਿਟੀ ਦੇ...

World Cup 2023: ਸ਼੍ਰੀਲੰਕਾ ਖਿਲਾਫ਼ ਟੀਮ ਦਾ ਹਿੱਸਾ ਹੋ ਸਕਦੇ ਨੇ ਹਾਰਦਿਕ ਪੰਡਯਾ, ਇਹ ਖਿਡਾਰੀ ਹੋ ਸਕਦੈ ਬਾਹਰ

ਭਾਰਤ ਦੇ ਦਿਗੱਜ ਆਲਰਾਊਂਡਰ ਹਾਰਦਿਕ ਪੰਡਯਾ ਬੰਗਲਾਦੇਸ਼ ਖਿਲਾਫ਼ ਸੱਟ ਲੱਗਣ ਕਾਰਨ ਟੀਮ ਤੋਂ ਬਾਹਰ ਹਨ। ਉਹ ਪਿਛਲੇ 2 ਮੁਕਾਬਲਿਆਂ ਵਿੱਚ...

ਰੋਪੜ ‘ਚ ਕਾਂਗਰਸੀ ਪਰਿਵਾਰ ਤੇ ਫਾ.ਇ.ਰਿੰਗ, ਬਲਾਕ ਸੰਮਤੀ ਮੈਂਬਰ ਦੇ ਪਤੀ ਤੇ ਭੈਣ ਦੀ ਹੋਈ ਮੌ.ਤ

ਪੰਜਾਬ ਦੇ ਜ਼ਿਲ੍ਹਾ ਰੋਪੜ ਵਿਖੇ ਕੁਝ ਅਣਪਛਾਤਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬੀਤੀ ਰਾਤ ਕੁਝ ਲੋਕਾਂ ਵਲੋਂ ਕਾਂਗਰਸ...

ਹਰਿਆਣਾ ‘ਚ ਵੱਡਾ ਹਾ.ਦਸਾ, ਬੱਸ ਨੇ ਕਾਰ ਨੂੰ ਮਾਰੀ ਟੱਕਰ, ਮਾਮੇ ਦੇ ਵਿਆਹ ਤੋਂ ਪਰਤ ਰਹੇ 4 ਚਚੇਰੇ ਭਰਾਵਾਂ ਦੀ ਮੌ.ਤ

ਸੋਨੀਪਤ ਦੇ ਨੈਸ਼ਨਲ ਹਾਈਵੇ-44 ‘ਤੇ ਪਿੰਡ ਲੜਸੌਲੀ ‘ਚ ਕਨਕ ਗਾਰਡਨ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੰਜਾਬ ਦੀ ਬੱਸ ਦੀ ਟੱਕਰ ‘ਚ...

IG ਗੁਰਪ੍ਰੀਤ ਸਿੰਘ ਭੁੱਲਰ 48 ਘੰਟਿਆਂ ਲਈ ਬਣਾਏ ਗਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ

ਰੋਪੜ ਦੇ IG ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਦਰਅਸਲ, ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਮਨਦੀਪ...

ਫ਼ਿਰੋਜ਼ਪੁਰ ‘ਚ ਤਿੰਨ ਨਸ਼ਾ ਤਸਕਰਾਂ ਦੀ ਜ਼ਾਇਦਾਦ ਫਰੀਜ਼, 77.17 ਲੱਖ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ

ਫ਼ਿਰੋਜ਼ਪੁਰ ਵਿੱਚ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਫਰੀਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਤਿੰਨ ਹੋਰ ਨਸ਼ਾ...

ਮੰਦਭਾਗੀ ਖਬਰ:10 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾ ਵਿਚ ਚੰਗੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ...

ਸ਼ਰਾਬ ਘੁਟਾਲੇ ‘ਚ ED ਦੀ ਕਾਰਵਾਈ, ਮੋਹਾਲੀ ‘ਚ ‘ਆਪ’ ਵਿਧਾਇਕ ਦੀ ਰਿਹਾਇਸ਼ ਤੇ ਦਫਤਰ ‘ਤੇ ਮਾਰਿਆ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਸਵੇਰੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ‘ਤੇ ਛਾਪਾ...

ਲੁਧਿਆਣਾ ‘ਚ ਤੜਕੇ ਸਵੇਰੇ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਨੌਜਵਾਨ ਦਾ ਕੀਤਾ ਕ.ਤਲ

ਲੁਧਿਆਣਾ ਵਿੱਚ ਤੜਕੇ ਸਵੇਰੇ ਵੱਡੀ ਵਾਰਦਾਤ ਵਾਪਰੀ ਹੈ। ਅੱਜ ਸਵੇਰੇ ਸੈਰ ਕਰ ਰਹੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ...

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ED ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ, ਇਸ ਦਿਨ ਹੋਵੇਗੀ ਪੁੱਛਗਿੱਛ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ...

ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਅੱਜ ਹੋਵੇਗਾ ਮੁਕਾਬਲਾ, ਸੈਮੀਫਾਈਨਲ ਦੀ ਉਮੀਦ ਕਾਇਮ ਰੱਖਣ ਲਈ ਪਾਕਿ ਦਾ ਜਿੱਤਣਾ ਜ਼ਰੂਰੀ

ਵਿਸ਼ਵ ਕੱਪ ਵਿੱਚ ਅੱਜ 31ਵੇਂ ਮੈਚ ਵਿੱਚ ਪਾਕਿਸਤਾਨ ਦਾ ਮੁਕਾਬਲਾ ਬੰਗਲਾਦੇਸ਼ ਨਾਲ ਹੋਵੇਗਾ। ਮੈਚ ਦੁਪਹਿਰ 2 ਵਜੇ ਕੋਲਕਾਤਾ ਦੇ ਈਡਨ ਗਾਰਡਨ...

ਕਪੂਰਥਲਾ : ਬੱਚਿਆਂ ਦੇ ਝਗੜੇ ਮਗਰੋਂ ਦੋ ਗੁੱਟਾਂ ‘ਚ ਫਾ.ਇਰਿੰਗ, ਗੋ.ਲੀਬਾਰੀ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ

ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਝੜਪ ਮਗਰੋਂ ਗੋਲੀਬਾਰੀ ਹੋਈ। ਇਸ ਦੌਰਾਨ ਗੋਲੀ...

ਉੱਤਰੀ ਨਾਈਜੀਰੀਆ ‘ਚ ਵਾਪਰਿਆ ਵੱਡਾ ਹਾ.ਦਸਾ, ਕਿਸ਼ਤੀ ਪਲਟਣ ਕਾਰਨ 18 ਲੋਕਾਂ ਦੀ ਗਈ ਜਾ.ਨ

ਅਫ਼ਰੀਕਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਿੱਚ ਕਿਸ਼ਤੀ ਹਾਦਸਾ ਵਾਪਰਿਆ ਹੈ। ਸੋਮਵਾਰ ਨੂੰ ਉੱਤਰੀ ਨਾਈਜੀਰੀਆ ਵਿੱਚ ਇੱਕ ਕਿਸ਼ਤੀ ਪਲਟਣ...

ਲੰਡਨ ‘ਚ ਪੰਜਾਬੀ ਕੁੜੀ ਦਾ ਤੇ.ਜ਼ਧਾਰ ਹਥਿ.ਆਰਾਂ ਨਾਲ ਕ.ਤਲ, ਪਿਛਲੇ ਸਾਲ ਸਟੱਡੀ ਵੀਜ਼ਾ ‘ਤੇ ਗਈ ਸੀ ਵਿਦੇਸ਼

ਲੰਡਨ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕਰੋਇਡੋਨ ਵਿੱਚ ਪੰਜਾਬੀ ਕੁੜੀ ਦਾ ਉਸ ਦੇ ਘਰ ਦੇ ਅੰਦਰ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 19...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-10-2023

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ...

ਮੰਤਰੀ ਜਸਬੀਰ ਡਿੰਪਾ ਨੇ ਵਿਦੇਸ਼ ਮੰਤਰੀ ਨਾਲ ਕੀਤੀ ਬੈਠਕ, ਤਰਨਤਾਰਨ ‘ਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦੀ ਕੀਤੀ ਮੰਗ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਅੱਜ ਦਿੱਲੀ ਵਿਚ ਵਿਦੇਸ਼ ਮੰਤਰੀ ਤੇ ਪਾਸਪੋਰਟ ਵਿਭਾਗ ਦੇ ਇੰਚਾਰਜ ਵੀ ਮੁਰਲੀਧਰਨ...

ਆਨਲਾਈਨ ਸੱਟੇਬਾਜ਼ੀ ਐਪ ਮਾਮਲੇ ‘ਚ ਬੁਰੇ ਫਸੇ ਰੈਪਰ ਬਾਦਸ਼ਾਹ, 40 ਮਸ਼ਹੂਰ ਹਸਤੀਆਂ ‘ਤੇ ਡਿੱਗ ਸਕਦੀ ਗਾਜ਼

ਰੈਪਰ ਬਾਦਸ਼ਾਹ ਆਪਣੀ ਆਵਾਜ਼ ਤੇ ਰੈਪ ਨਾਲ ਆਪਣੇ ਫੈਨਸ ਦੀਆਂ ਬਹੁਤ ਤਾਰੀਫਾਂ ਬਟੋਰਦੇ ਹਨ। ਹੁਣ ਜਿਹੇ ਬਾਦਸ਼ਾਹ ਦੀਆਂ ਮੁਸ਼ਕਲਾਂ ਵਧੀਆਂ ਹਨ।...

ਵਰਲਡ ਕੱਪ ਦੇ ‘ਚ ਪਾਕਿਸਤਾਨ ਕ੍ਰਿਕਟ ਤੋਂ ਵੱਡੀ ਖਬਰ, ਚੀਫ ਸਿਲੈਕਟਰ ਇੰਜਮਾਮ ਉਲ ਹੱਕ ਨੇ ਦਿੱਤਾ ਅਸਤੀਫਾ

ਵਨਡੇ ਵਰਲਡ ਕੱਪ ਵਿਚ ਪਾਕਿਸਤਾਨ ਕ੍ਰਿਕਟ ਟੀਮ ਦੇ ਖਰਾਬ ਪ੍ਰਦਰਸ਼ਨ ਦੇ ਬਾਅਦ ਪੀਸੀਬੀ ਵਿਚ ਹੜਕੰਪ ਮਚ ਗਿਆ ਹੈ। ਪਾਕਿਸਤਾਨ ਕ੍ਰਿਕਟ ਵਿਚ...

MLA ਦਿਆਲਪੁਰਾ ਪਹੁੰਚੇ ਪਟਵਾਰੀ ਦਫਤਰ, ਪਟਵਾਰੀ ਨੂੰ ਦਿੱਤੀ ਜਾਣ ਵਾਲੀ ਰਿਸ਼ਵਤ ਲੈਂਦਾ ਨੰਬਰਦਾਰ ਕੀਤਾ ਕਾਬੂ

‘ਆਪ’ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅੱਜ ਅਚਾਨਕ ਪਟਵਾਰੀ ਦਫਤਰ ਪਹੁੰਚੇ ਤੇ ਉਥੇ ਉਨ੍ਹਾਂ ਨੇ ਤਾਇਨਾਤ ਨੰਬਰਦਾਰ ਨੂੰ ਰਿਸ਼ਵਤ...

ਪੰਜਾਬ ਦੇ 14 ਜ਼ਿਲ੍ਹਾ ਮਾਲ ਅਫਸਰ ਤੇ ਤਹਿਸੀਲਦਾਰ ਨੂੰ ਕੀਤੇ ਗਏ ਪ੍ਰਮੋਟ, PCS ‘ਚ ਕੀਤਾ ਸ਼ਾਮਲ

ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫਸਰਾਂ ਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕੀਤਾ ਹੈ। ਇਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸਰਵਿਸਿਜ਼...

ਕ੍ਰਿਕਟ ਪ੍ਰੇਮੀਆਂ ਲਈ ਰਾਹਤ ਭਰੀ ਖਬਰ, ਜਲਦ ਵਾਪਸੀ ਕਰਨਗੇ ਹਾਰਦਿਕ ਪਾਂਡੇਯ, ਨੈੱਟ ‘ਤੇ ਸ਼ੁਰੂ ਕੀਤੀ ਪ੍ਰੈਕਟਿਸ

ਭਾਰਤੀ ਟੀਮ ਸੈਮੀਫਾਈਨਲ ਵਿਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ।ਇਸ ਦਰਮਿਆਨ ਆਲ ਰਾਊਂਡਰ ਹਾਰਿਕ ਪਾਂਡੇਯ ਨੂੰ ਲੈ ਕੇ ਵੱਡੀ ਖਬਰ ਸਾਹਮਣੇ...

CM ਮਾਨ ਦਾ ਵੱਡਾ ਫੈਸਲਾ- ‘ਪੰਜਾਬ ‘ਚ ਟਰੈਕਟਰ ਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਲਗਾਈ ਪਾਬੰਦੀ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਦੇ ਹੋਏ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-10-2023

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ...

‘ਸਿੱਖਾਂ ਨੇ ਸ਼ੁਰੂ ਕੀਤਾ ਸੀ ਰਾਮ ਜਨਮ ਭੂਮੀ ਅੰਦੋਲਨ, ਉਨ੍ਹਾਂ ਦੇ ਯੋਗਦਾਨ ਨੂੰ ਭੁਲਾ ਨਹੀਂ ਸਕਦੇ’ : ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਨਾਤਨ ਧਰਮ ਲਈ ਸਿੱਖਾਂ ਦੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸਿੱਖ ਹੀ ਸਨ ਜਿਨ੍ਹਾਂ ਨੇ ਰਾਮ ਜਨਮ...

ਵਿਸ਼ਵ ਕੱਪ ‘ਚ ਭਾਰਤ ਨੇ ਹਾਸਲ ਕੀਤੀ ਸ਼ਾਨਦਾਰ 6ਵੀਂ ਜਿੱਤ, ਇੰਗਲੈਂਡ ਨੂੰ 100 ਦੌੜਾਂ ਤੋਂ ਹਰਾਇਆ

ਵਨਡੇ ਵਿਸ਼ਵ ਕੱਪ ਦੇ 29ਵੇਂ ਮੈਚ ਵਿਚ ਭਾਰਤ ਨੇ ਪਿਛਲੇ ਜੇਤੂ ਇੰਗਲੈਂਡ ਨੂੰ 100 ਦੌੜਾਂ ਤੋਂ ਹਰਾ ਦਿੱਤਾ। ਲਖਨਊ ਦੇ ਇਕਾਨਾ ਸਟੇਡੀਅਮ ਵਿਚ...

SC ਪਹੁੰਚੀ ਪੰਜਾਬ ਸਰਕਾਰ ਤਾਂ ਰਾਜਪਾਲ ਪੁਰੋਹਿਤ ਦੇ ਤੇਵਰ ਪਏ ਨਰਮ, CM ਮਾਨ ਨੂੰ ਲਿਖੀ ਚਿੱਠੀ

ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਾਫੀ ਤਕਰਾਰ...

ਰਾਹੁਲ ਗਾਂਧੀ ਦਾ ਨਵਾਂ ਅੰਦਾਜ਼, ਸਿਰ ‘ਤੇ ਗਮਛਾ ਤੇ ਹੱਥ ‘ਚ ਦਾਤਰ ਲੈ ਖੇਤ ‘ਚ ਕੀਤੀ ਝੋਨੇ ਦੀ ਕਟਾਈ (ਤਸਵੀਰਾਂ)

ਸਾਬਕਾ ਕਾਂਗਰਸੀ ਪ੍ਰਧਾਨ ਤੇ ਸਾਂਸਦ ਰਾਹੁਲ ਗਾਂਧੀ ਦੋ ਦਿਨ ਛੱਤੀਸਗੜ੍ਹ ਦੌਰੇ ‘ਤੇ ਹਨ। ਦੌਰੇ ਦੇ ਦੂਜੇ ਦਿਨ ਰਾਹੁਲ ਗਾਂਧੀ ਨਵਾ ਰਾਏਪੁਰ...

ਤਰਨਤਾਰਨ : ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਹੋਈ ਟੱਕਰ, ਪਤੀ-ਪਤਨੀ ਦੀ ਮੌ.ਤ, ਬੱਚੇ ਜ਼ਖਮੀ

ਤਰਨਤਾਰਨ ਵਿਚ ਇਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਥਾਣਾ ਚੋਹਲਾ ਸਾਹਿਬ ਦੇ ਪਿੰਡ ਮੋਹਨਪੁਰ ਨੇੜੇ ਹੋਇਆ। ਸ਼ਨੀਵਾਰ ਦੀ ਰਾਤ...

ਨਵੰਬਰ ‘ਚ ਦੀਵਾਲੀ ਤੇ ਛਠ ਪੂਜਾ ਵਰਗੇ ਤਿਓਹਾਰਾਂ ਕਾਰਨ ਅੱਧੇ ਮਹੀਨੇ ਬੰਦ ਰਹਿਣਗੇ ਬੈਂਕ, ਇੰਝ ਨਿਪਟਾਓ ਕੰਮ

ਤਿਓਹਾਰਾਂ ਦਾ ਮੌਸਮ ਹੈ। ਇਸ ਮਹੀਨੇ ਕਈ ਵੱਡੇ ਤਿਓਹਾਰ ਮਨਾਏ ਜਾ ਰਹੇ ਹਨ। ਨਵੰਬਰ ਦਾ ਮਹੀਨਾ ਮੌਸਮ ਵਿਚ ਬਦਲਾਅ ਦੇ ਨਾਲ ਹੀ ਕਈ ਸਾਰੇ ਪੁਰਬਾਂ...

SBI ਨੇ MS ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ, ਇਹ ਵੱਡੀ ਜ਼ਿੰਮੇਵਾਰੀ ਨਿਭਾਉਣਗੇ ‘ਕੈਪਟਨ ਕੂਲ’

ਭਾਰਤੀ ਸਟੇਟ ਬੈਂਕ ਨੇ ਸਾਬਕਾ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਨੂੰ ਆਪਣਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਬੈਂਕ ਨੇ ਇਕ ਬਿਆਨ ਵਿਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-10-2023

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥...

ਬਠਿੰਡਾ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਦੁਕਾਨ ਦੇ ਬਾਹਰ ਬੈਠੇ ਵਪਾਰੀ ਨੂੰ ਗੋ.ਲੀਆਂ ਨਾਲ ਭੁੰਨਿਆ

ਬਠਿੰਡਾ ਦੇ ਮਾਲ ਰੋਡ ‘ਤੇ ਸ਼ਰਾਰਤੀ ਅਨਸਰਾਂ ਨੇ ਇੱਕ ਵਪਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਵਪਾਰੀ ਨੂੰ ਗੰਭੀਰ ਹਾਲਤ ਵਿੱਚ...

ਹਿੱਟ ਐਂਡ ਰਨ ਕੇਸਾਂ ‘ਚ 60 ਦਿਨਾਂ ‘ਚ ਮਿਲੇਗਾ ਮੁਆਵਜ਼ਾ, ਫ਼ਰੀਦਕੋਟ ਡੀਸੀ ਨੇ 6 ਮੈਂਬਰੀ ਜ਼ਿਲ੍ਹਾ ਪੱਧਰੀ ਕਮੇਟੀ ਬਣਾਈ

ਫ਼ਰੀਦਕੋਟ ਵਿੱਚ ਸੜਕ ਹਾਦਸਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 60 ਦਿਨ ਦੇ ਅੰਦਰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ...

ਸੂਰਤ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ ਨੇ ਕੀਤੀ ਖੁ.ਦਕੁ.ਸ਼ੀ, ਮ੍ਰਿਤਕਾਂ ‘ਚ 3 ਬੱਚੇ ਵੀ ਸ਼ਾਮਲ

ਸੂਰਤ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਹੀ ਪਰਿਵਾਰ ਦੇ 7 ਲੋਕਾਂ ਨੇ ਆਤਮਹੱਤਿਆ ਕੀਤੀ ਹੈ। ਮ੍ਰਿਤਕਾਂ ਵਿਚ 3 ਬੱਚੇ...

ਪੰਜਾਬ ‘ਚ 10 ਕੰਪਰੈੱਸਡ ਬਾਇਓ ਗੈਸ ਪ੍ਰੋਜੈਕਟ, ਪੇਡਾ ਨੇ HPCL ਨਾਲ ਕੀਤਾ ਸਮਝੌਤਾ, ਲੋਕਾਂ ਨੂੰ ਮਿਲੇਗਾ ਲਾਭ

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਰਾਜ ਵਿੱਚ 10 ਕੰਪਰੈੱਸਡ ਬਾਇਓਗੈਸ (CBG) ਪ੍ਰਾਜੈਕਟ ਸਥਾਪਤ ਕਰਨ ਲਈ ਹਿੰਦੁਸਤਾਨ ਪੈਟਰੋਲੀਅਮ...

ਫ਼ਿਰੋਜ਼ਪੁਰ ‘ਚ ਮਹਿਲਾ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ, ਪੁਲਿਸ ਨੇ 22.57 ਲੱਖ ਦੀ ਪ੍ਰਾਪਰਟੀ ‘ਤੇ ਲਗਾਇਆ ਨੋਟਿਸ

ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਸਖ਼ਤ ਕਾਰਵਾਈ ਕਰਦਿਆਂ ਇੱਕ ਹੋਰ ਸਮੱਗਲਰ ਦੀ ਜਾਇਦਾਦ ਜ਼ਬਤ ਕਰ ਲਈ ਹੈ। ਪੁਲਿਸ ਨੇ ਮਹਿਲਾ ਨਸ਼ਾ...

ਕਤ.ਲ ਕੇਸ ‘ਚੋਂ ਨਾਂ ਕਢਵਾਉਣ ਬਦਲੇ ਲਈ 4 ਲੱਖ ਦੀ ਲਈ ਰਿਸ਼ਵਤ, ਵਿਜੀਲੈਂਸ ਨੇ ਫੜੇ 2 ਮੁਲਜ਼ਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਲੁਧਿਆਣਾ ਤੋਂ...

ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ’ਚ ਵਧਾਇਆ ਮਾਣ, ਪੁਲਿਸ ਵਿਭਾਗ ‘ਚ ਬਤੌਰ ਕਸਟੱਡੀ ਅਫਸਰ ਹੋਇਆ ਪ੍ਰਮੋਟ

ਪੰਜਾਬ ਦੇ ਕਈ ਨੌਜਵਾਨਾਂ ਨੇ ਵਿਦੇਸ਼ਾਂ ‘ਚ ਸੂਬੇ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਹੁਣ ਰਾਮਪੁਰਾ ਫੂਲ ਦੇ ਨੌਜਵਾਨ...

ਸਕਾਲਰਸ਼ਿਪ ‘ਚ ਧੋਖਾਧੜੀ ਨੂੰ ਰੋਕਣ ਲਈ ਐਕਸ਼ਨ ਮੋਡ ‘ਚ ਕੇਂਦਰ, ਚੁੱਕਿਆ ਇਹ ਅਹਿਮ ਕਦਮ

ਪਿਛਲੇ ਕੁਝ ਸਮੇਂ ਦਰਮਿਆਨ ਸਕਾਲਰਸ਼ਿਪ ਘਪਲੇ ਦੇ ਕਈ ਮਾਮਲੇ ਸਾਹਮਣੇ ਆਏ ਜਿਸ ਨੂੰ ਰੋਕਣ ਲਈ ਕੋਈ ਠੋਸ ਉਪਾਅ ਕੇਂਦਰ ਵੱਲੋਂ ਲੱਭਣ ਦੀ ਕੋਸ਼ਿਸ਼...

ਮੁਕੇਸ਼ ਅੰਬਾਨੀ ਨੂੰ ਮਿਲੀ ਈ-ਮੇਲ ‘ਤੇ ਧਮਕੀ, ਕਿਹਾ-‘ਜੇ 20 ਕਰੋੜ ਨਾ ਦਿੱਤੇ ਤਾਂ ਗੁਆਉਣੀ ਪੈ ਸਕਦੀ ਜਾ.ਨ’

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਜੋ ਜਾਣਕਾਰੀ ਦਿੱਤੀ ਗਈ ਹੈ...

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ

ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ...

ਪੰਜਾਬ ‘ਚ ਪਰਾਲੀ ਸਾੜਨ ‘ਤੋਂ ਪਿੱਛੇ ਨਹੀਂ ਹੱਟ ਰਹੇ ਲੋਕ, ਛੇ ਦਿਨਾਂ ‘ਚ ਪੰਜ ਗੁਣਾ ਵਧੇ ਮਾਮਲੇ

ਪਰਾਲੀ ਸਾੜਨ ਦੇ ਮਾਮਲੇ ਦਿਨ ਪ੍ਰਤੀ ਦਿਨ ਰਿਕਾਰਡ ਤੋੜ ਰਹੇ ਹਨ। ਪਿਛਲੇ ਛੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ 5 ਗੁਣਾ ਵੱਧ ਗਏ ਹਨ।...

ਬਿਜਲੀ ਚੋਰੀ ‘ਤੇ ਪਾਵਰਕਾਮ ਹੋਈ ਸਖ਼ਤ, 46 ਖਪਤਕਾਰਾਂ ਨੂੰ ਕੀਤਾ 9.27 ਲੱਖ ਰੁਪਏ ਦਾ ਜੁਰਮਾਨਾ

ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਬਿਜਲੀ ਚੋਰੀ ਦੇ ਬਹੁਤ ਮਾਮਲੇ ਸਾਹਮਣੇ ਆ ਰਹੇ ਸਨ ਜਿਸ ਦੇ ਮੱਦੇਨਜ਼ਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ...

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ, 2018 ‘ਚ PR ਹੋ ਕੇ ਗਿਆ ਸੀ ਵਿਦੇਸ਼

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾ ਵਿਚ ਚੰਗੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-10-2023

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥...

ਕੈਨੇਡਾ ਵਿਚ ਫਰਜ਼ੀ ਦਾਖਲਾ ਪੱਤਰ ਦੇ ਚੱਲਦਿਆਂ 1500 ਭਾਰਤੀ ਵਿਦਿਆਰਥੀ ‘ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ

ਟਰੂਡੋ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ...

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਕਦੋਂ ਤੋਂ ਸ਼ੁਰੂ ਹੋਵੇਗਾ ਗ੍ਰਹਿਣ, ਜਾਣੋ ਭਾਰਤ ‘ਚ ਇਸਦਾ ਸੂਤਕ ਸਮਾਂ

ਸਾਲ ਦਾ ਦੂਜਾ ਤੇ ਆਖਰੀ ਚੰਦਰ ਗ੍ਰਹਿਣ ਅੱਜ ਲੱਗਣ ਜਾ ਰਿਹਾ ਹੈ। ਇਸ ਚੰਦਰ ਗ੍ਰਹਿਣ ‘ਤੇ ਸਰਦ ਪੂਰਨਿਮਾ ਦਾ ਸੰਜੋਗ ਬਣਨ ਜਾ ਰਿਹਾ ਹੈ। ਚੰਦਰ...

ਭਾਰਤ ਨੇਵੀ ਲਈ ਖਰੀਦੇਗਾ 26 ਰਾਫੇਲ ਜੈੱਟ, ਸਵਦੇਸ਼ੀ INS ਵਿਕਰਾਂਤ ‘ਤੇ ਕੀਤੇ ਜਾਣਗੇ ਤਾਇਨਾਤ

ਭਾਰਤ ਸਰਕਾਰ ਨੇ ਨੇਵੀ ਲਈ ਰਾਫੇਲ ਜੈੱਟ ਦੇ ਨੇਵੀ ਐਡੀਸ਼ਨ ਦੇ 26 ਜਹਾਜ਼ ਖਰੀਦਣ ਬਾਰੇ ਫਰਾਂਸ ਨੂੰ ਸੂਚਨਾ ਦੇ ਦਿੱਤੀ ਹੈ। ਦੋਵੇਂ ਦੇਸ਼ਾਂ ਵਿਚ...

ਕੈਨੇਡਾ ‘ਚ ਕਾਰ ਚੋਰੀ ਦੇ ਮਾਮਲਿਆਂ ‘ਚ 64 ਪੰਜਾਬੀ ਨਾਮਜ਼ਦ, ਪੁਲਿਸ ਨੇ 1,000 ਤੋਂ ਵੱਧ ਵਾਹਨ ਕੀਤੇ ਬਰਾਮਦ

ਕੈਨੇਡਾ ਦੇ ਟੋਰਾਂਟੋ ਵਿੱਚ ਪੁਲਿਸ ਨੇ ਚੋਰੀ ਕੀਤੇ ਗਏ ਲਗਭਗ 60 ਮਿਲੀਅਨ ਡਾਲਰ ਕੀਮਤ ਦੇ 1,000 ਤੋਂ ਵੱਧ ਵਾਹਨ ਬਰਾਮਦ ਕੀਤੇ ਹਨ, ਜਿਸ ਨਾਲ ਵਾਹਨ...

9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌ.ਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ...

RJD ਵਿਧਾਇਕ ਫਤੇਹ ਬਹਾਦੁਰ ਦੇ ਵਿਗੜੇ ਬੋਲ-‘ਦੇਵੀ ਦੁਰਗਾ ਦੀ ਕੋਈ ਹੋਂਦ ਨਹੀਂ, ਖੁਦ ਨੂੰ ਦੱਸਿਆ ਮਹਿਸ਼ਾਸੁਰ ਦਾ ਵੰਸ਼ਜ’

 ਵਿਧਾਇਕ ਫੇਤਹ ਬਹਾਦੁਰ ਸਿੰਘ ਨੇ ਦੇਵੀ ਮਾਤਾ ਦੁਰਗਾ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਨੇ ਮਾਂ ਦੁਰਗਾ ਨੂੰ ਕਾਲਪਨਿਕ...

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ

ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਬ੍ਰੈਂਟ ਅਤੇ ਕਰੂਡ ‘ਚ ਕਰੀਬ 2 ਫੀਸਦੀ ਦੀ ਭਾਰੀ ਗਿਰਾਵਟ...

ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਪਟਾਕਾ ਚਲਾਉਣ...