Oct 18

ਕੇਂਦਰ ਸਰਕਾਰ ਨੇ 4 ਬਹਾਦਰੀ ਮੈਡਲ ਨੂੰ ਕੀਤਾ ਇੱਕ, ਇਸ ਨਾਮ ਨਾਲ ਜਾਣਿਆ ਜਾਵੇਗਾ ਮੈਡਲ

ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਪੁਲਿਸ ਮੈਡਲ, ਰਾਸ਼ਟਰਪਤੀ ਪੁਲਿਸ ਫਾਇਰ ਸਰਵਿਸ ਮੈਡਲ, ਸ਼ਾਨਦਾਰ ਸੇਵਾ ਲਈ ਹੋਮ ਗਾਰਡ ਮੈਡਲ ਅਤੇ ਸਿਵਲ...

ਗੁਰਦਾਸਪੁਰ : ਸਿਹਤ ਵਿਭਾਗ ਦੀ ਟੀਮ ਨੇ 5 ਮੈਡੀਕਲ ਸਟੋਰਾਂ ‘ਤੇ ਕੀਤੀ ਛਾਪੇਮਾਰੀ

ਗੁਰਦਾਸਪੁਰ ਵਿੱਚ ਸਿਹਤ ਵਿਭਾਗ ਦੀ ਟੀਮ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ। ਟੀਮ ਨੇ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ...

ਵਿਸ਼ਵ ਕੱਪ ‘ਚ ਅੱਜ ਨਿਊਜ਼ੀਲੈਂਡ ਤੇ ਅਫਗਾਨਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ ਵਿੱਚ ਅੱਜ ਯਾਨੀ ਕਿ ਮੰਗਲਵਾਰ 18 ਅਕਤੂਬਰ ਨੂੰ ਨਿਊਜ਼ੀਲੈਂਡ ਤੇ ਅਫ਼ਗਾਨਿਸਤਾਨ ਦੇ ਵਿਚਾਲੇ ਮੁਕਾਬਲਾ ਖੇਡਿਆ ਜਾਵੇਗਾ। ਇਹ...

ਕਪੂਰਥਲਾ ਦੇ ਮੈਡੀਕਲ ਸਟੋਰਾਂ ‘ਚ CCTV ਲਗਾਉਣੇ ਲਾਜ਼ਮੀ, ਡੀਸੀ ਨੇ ਜਾਰੀ ਕੀਤੇ ਹੁਕਮ

ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਮੈਡੀਕਲ ਸਟੋਰਾਂ ਨੂੰ ਖਾਸ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡੀਸੀ...

ਫਤਿਹਗੜ੍ਹ ਸਾਹਿਬ ਦੇ BSF ਹੈੱਡ ਕਾਂਸਟੇਬਲ ਦੀ ਡਿਊਟੀ ਦੌਰਾਨ ਹੋਈ ਮੌ.ਤ, ਲੰਬੇ ਸਮੇਂ ਤੋਂ ਸਨ ਬਿਮਾਰ

ਫਤਿਹਗੜ੍ਹ ਸਾਹਿਬ ਦੇ ਪਿੰਡ ਸੁਹਾਗੇੜੀ ਦੇ ਰਹਿਣ ਵਾਲੇ BSF ਦੇ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਕੁਲਵਿੰਦਰ...

ਮਲੇਸ਼ੀਆ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌ.ਤ, ਇੱਕ ਹਫਤੇ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ

ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਮਲੇਸ਼ੀਆ ਵਿੱਚ ਮੌਤ ਹੋ ਗਈ। ਉਸ ਨੇ ਆਪਣੀ ਛੋਟੀ ਭੈਣ ਦੇ ਵਿਆਹ ਲਈ ਕੁਝ ਦਿਨਾਂ ‘ਚ ਪੰਜਾਬ ਆਉਣਾ ਸੀ। ਇਸ ਦਾ...

ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਆਸਟ੍ਰੇਲੀਆ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-10-2023

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...

RBI ਦੀ ਵੱਡੀ ਕਾਰਵਾਈ, ICICI ਤੇ ਕੋਟਕ ਮਹਿੰਦਰਾ ਬੈਂਕ ‘ਤੇ ਲਗਾਇਆ 16 ਕਰੋੜ ਦਾ ਜੁਰਮਾਨਾ

ਭਾਰਤੀ ਰਿਜ਼ਰਵ ਬੈਂਕ ਨੇ ICICI ਬੈਂਕ ‘ਤੇ 12.19 ਕਰੋੜ ਰੁਪਏ ਤੇ ਕੋਟਕ ਮਹਿੰਦਰਾ ਬੈਂਕ ‘ਤੇ 3.95 ਕਰੋੜ ਰੁਪਏ ਕੁੱਲ 16 ਕਰੋੜ ਤੋਂ ਜ਼ਿਆਦਾ ਦਾ...

2040 ਤੱਕ ਚੰਦਰਮਾ ‘ਤੇ ਪਹਿਲਾ ਭਾਰਤੀ ਭੇਜਣ ਦਾ ਟੀਚਾ, ਗਗਨਯਾਨ ਮਿਸ਼ਨ ਦੀ ਸਮੀਖਿਆ ਬੈਠਕ ‘ਚ ਬੋਲੇ PM ਮੋਦੀ

ਪੀਐੱਮ ਨਰਿੰਦਰ ਮੋਦੀ ਨੇ ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਸ ਦੌਰਾਨ ਵਿਗਿਆਨਕਾਂ ਨੂੰ ਕਿਹਾ ਕਿ ਭਾਰਤ ਨੂੰ 2040...

ਰੇਲ ਸਫਰ ਕਰਨ ਵਾਲੇ ਮੁਸਾਫਰਾਂ ਲਈ ਚੰਗੀ ਖਬਰ, ਫਾਜ਼ਿਲਕਾ-ਦਿੱਲੀ ‘ਚ ਚੱਲੇਗੀ ਸਪੈਸ਼ਲ ਰੇਲਗੱਡੀ

ਰੇਲਯਾਤਰੀਆਂ ਦੀ ਸਹੂਲਤ ਤੇ ਵਾਧੂ ਭੀੜ ਤੋਂ ਬਚਣ ਲਈ ਰੇਲਵੇ ਨੇ ਫਾਜ਼ਿਲਕਾ-ਦਿੱਲੀ ਵਿਚ ਸਪੈਸ਼ਲ ਰੇਲਗੱਡੀ ਚਲਾਉਣ ਦਾ ਫੈਸਲਾ ਲਿਆ ਹੈ। 04624/04623...

69th ਨੈਸ਼ਨਲ ਫਿਲਮ ਐਵਾਰਡ : ਆਲੀਆ, ਕ੍ਰਿਤੀ, ਪੰਕਜ ਤ੍ਰਿਪਾਠੀ ਨੂੰ ਮਿਲਿਆ ਰਾਸ਼ਟਰੀ ਐਵਾਰਡ (ਦੇਖੋ ਤਸਵੀਰਾਂ)

69ਵੇਂ ਨੈਸ਼ਨਲ ਫਿਲਮ ਐਵਾਰਡਸਦਾ ਐਲਾਨ ਹੋਏ ਇਕ ਮਹੀਨਾ ਹੋ ਚੁੱਕਾ ਹੈ। ਅੱਜ ਦਿੱਲੀ ਦੇ ਵਿਗਿਆਨ ਭਵਨ ਵਿਚ ਸਾਰੇ ਵਿਨਰਸ ਨੂੰ ਇਹ ਐਵਾਰਡ ਦਿੱਤਾ...

CM ਮਾਨ ਨੇ ਜੱਦੀ ਪਿੰਡ ਮਨਾਇਆ ਆਪਣਾ 50ਵਾਂ ਜਨਮਦਿਨ ਤੇ ਆਗਾਮੀ ਵਿਧਾਨ ਸਭਾ ਸੈਸ਼ਨ ਨੂੰ ਦੱਸਿਆ ਪੂਰੀ ਤਰ੍ਹਾਂ ਕਾਨੂੰਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣਾ 50ਵਾਂ ਜਨਮ ਦਿਨ ਆਪਣੇ ਜੱਦੀ ਪਿੰਡ ਸਤੌਜ ਵਿਚ ਮਨਾਇਆ। ਇਸ ਦੌਰਾਨ ਵੱਡੀ ਗਿਣਤੀ ਵਿਚ...

ਟ੍ਰਾਈਡੈਂਟ ਗਰੁੱਪ ਦੇ ਸਾਰੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ, ਗੱਡੀਆਂ ਭਰ-ਭਰ ਕੇ ਪਹੁੰਚੀਆਂ ਟੀਮਾਂ

ਇਨਕਮ ਟੈਕਸ ਵਿਭਾਗ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਟ੍ਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੇਸ਼...

ਸਾਬਕਾ ਕਾਂਗਰਸੀ MLA ਜ਼ੀਰਾ ਗ੍ਰਿਫਤਾਰ, ਤੜਕੇ 5 ਵਜੇ ਸੁੱਤੇ ਪਿਆਂ ਨੂੰ ਉਠਾ ਲੈ ਗਈ ਪੁਲਿਸ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਤੜਕੇ 5 ਵਜੇ ਗ੍ਰਿਫਤਾਰ ਕਰ ਲਿਆ। ਸਵੇਰੇ ਸੌਂਦੇ ਹੋਏ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-10-2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

26 ਹਫਤਿਆਂ ਦੀ ਪ੍ਰੈਗਨੈਂਟ ਮਹਿਲਾ ਨੂੰ ਨਹੀਂ ਮਿਲੀ ਗਰਭਪਾਤ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਕਹੀ ਇਹ ਗੱਲ

ਸੁਪਰੀਮ ਕੋਰਟ ਨੇ ਵਿਆਹੁਤਾ ਮਹਿਲਾ ਨੂੰ 26 ਹਫਤੇ ਦਾ ਗਰਭ ਡਿਗਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ। ਕੋਰਟ ਨੇ ਕਿਹਾ ਕਿ ਭਰੂਣ ਵਿਚ ਕੋਈ ਕਮੀ...

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਜਿੱਤੋ ਇੱਕ ਲੱਖ ਰੁ.

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ...

ਸਰਕਾਰ ਨੇ ਹਵਾਬਾਜ਼ੀ ਨਿਯਮਾਂ ‘ਚ ਕੀਤਾ ਵੱਡਾ ਬਦਲਾਅ, ਪਾਇਲਟ ਦੇ ਲਾਇਸੈਂਸ ਹੁਣ 10 ਸਾਲ ਤੱਕ ਰਹਿਣਗੇ ਵੈਲਿਡ

ਸਰਕਾਰ ਨੇ ਹਵਾਬਾਜ਼ੀ ਖੇਤਰ ਵਿਚ ਕਾਰੋਬਾਰ ਨੂੰ ਆਸਾਨ ਤੇ ਬੇਹਤਰ ਬਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਨਿਯਮਾਂ ਵਿਚ ਸੋਧ ਕੀਤੀ ਹੈ ਜਿਸ ਅਨੁਸਾਰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਾਹਿਬਾਨਾਂ ਦੀ ਮੀਟਿੰਗ, ਡੈਸਟੀਨੇਸ਼ਨ ਮੈਰਿਜ ‘ਤੇ ਲਗਾਈ ਪਾਬੰਦੀ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਪੰਜ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਗਏ ਹਨ। ਗਿਆਨੀ...

128 ਸਾਲਾਂ ਬਾਅਦ ਓਲੰਪਿਕ ‘ਚ ਹੋਈ ਕ੍ਰਿਕਟ ਦੀ ਵਾਪਸੀ, ਟੀ-20 ਫਾਰਮੈਟ ‘ਚ ਖੇਡੇ ਜਾਣਗੇ ਮੈਚ

ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ...

ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਦੇ ਘਰ ਪਹੁੰਚੇ CM ਮਾਨ, ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ 19 ਸਾਲਾ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ...

ਮਾਨਸਾ ਦੇ ਮਨਦੀਪ ਸਿੰਘ ਨੇ ਕਾਇਮ ਕੀਤਾ ਨਿਵੇਕਲਾ ਰਿਕਾਰਡ, 27 ਸਾਲ ਦੀ ਉਮਰ ’ਚ ਪ੍ਰਾਪਤ ਕੀਤੀ 6 ਸਰਕਾਰੀ ਨੌਕਰੀ

ਪੰਜਾਬ ਦੇ ਮਾਨਸਾ ਦੇ ਮਨਦੀਪ ਸਿੰਘ ਨੇ ਨਿਵੇਕਲਾ ਰਿਕਾਰਡ ਕਾਇਮ ਕਰਦਿਆਂ 27 ਸਾਲ ਦੀ ਉਮਰ ਵਿੱਚ ਪੰਜਾਬ ਸਰਕਾਰ ਵੱਲੋਂ ਛੇਵੀਂ ਨੌਕਰੀ ਹਾਸਲ...

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ...

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਯਾਨੀ 17 ਅਕਤੂਬਰ ਨੂੰ ਜਨਮ ਦਿਨ ਹੈ। ਇਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ...

ਏਅਰ ਇੰਡੀਆ ਦੀ ਫਲਾਈਟ ਪਹੁੰਚੀ ਕਰਾਚੀ, ਯਾਤਰੀ ਦੀ ਸਿਹਤ ਵਿਗੜਨ ਕਾਰਨ ਕਰਵਾਈ ਗਈ ਲੈਂਡਿੰਗ

ਦੁਬਈ ਤੋਂ ਉਡਾਣ ਭਰਨ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-192 ਨੂੰ ਹਾਲ ਹੀ ਵਿੱਚ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ...

ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 4.0 ਮਾਪੀ ਗਈ ਤੀਬਰਤਾ

ਉੱਤਰਾਖੰਡ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ ਹੈ। ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ...

ਜਲੰਧਰ ਦੇ ਰਾਮਾਮੰਡੀ ‘ਚ ਭਿਆਨਕ ਸੜਕ ਹਾ.ਦਸਾ, 32 ਸਾਲਾ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌ.ਤ

ਜਲੰਧਰ-ਲੁਧਿਆਣਾ ਹਾਈਵੇ ‘ਤੇ ਰਾਮਾ ਮੰਡੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ।...

ਚੰਡੀਗੜ੍ਹ PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ

ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ।...

ਲੁਧਿਆਣਾ ਦੀ ਗਿੱਲ ਨਹਿਰ ‘ਚ ਡਿੱਗਿਆ ਸੀਮੈਂਟ ਮਿਕਸਰ, ਹਾਦਸੇ ‘ਚ ਡਰਾਈਵਰ ਤੇ ਕੰਡਕਟਰ ਜ਼ਖ਼ਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸੀਮੈਂਟ ਮਿਕਸਰ ਦਾ ਟਰੱਕ ਗਿੱਲ ਨਹਿਰ ਵਿੱਚ ਡਿੱਗ ਗਿਆ। ਦੇਰ ਰਾਤ ਤੇਜ਼ ਰਫਤਾਰ ਹੋਣ ਕਾਰਨ ਡਰਾਈਵਰ...

ਜਲ ਸਰੋਤ ਵਿਭਾਗ ਦੇ ਇੰਜੀਨੀਅਰਾਂ ਨੂੰ SYL ‘ਤੇ ਲਿਖਣੇ ਪੈਣਗੇ 2000 ਸ਼ਬਦ, ਸਰਕਾਰ ਨੇ ਜਾਰੀ ਕੀਤਾ ਹੁਕਮ

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਚੱਲ ਰਹੇ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਜਲ ਸਰੋਤ ਵਿਭਾਗ ਦੇ...

ਪੰਜਾਬ ਦੇ ਕਈ ਇਲਾਕਿਆਂ ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-10-2023

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

ਦਿੱਲੀ-NCR ‘ਚ ਤੇਜ਼ ਭੂਚਾਲ ਦੇ ਝਟਕੇ, ਦੇਰ ਤੱਕ ਕੰਬਦੀ ਰਹੀ ਧਰਤੀ, ਸਹਿਮੇ ਲੋਕ

ਦਿੱਲੀ-NCR ਵਿੱਚ ਭੂਚਾਲ ਦੇ ਅੱਜ ਫਿਰ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਨੋਏਡਾ ਤੇ ਗਾਜ਼ੀਆਬਾਦ ਵਿੱਚ ਵੀ ਮਹਿਸੂਸ ਕੀਤੇ...

ਗੁਰਦਾਸਪੁਰ ਦੀ ਦਿਵਿਆਨੀ ਨੇ ਰੌਸ਼ਨ ਕੀਤਾ ਨਾਂਅ, PCSJ ‘ਚ 562 ਅੰਕ ਪ੍ਰਾਪਤ ਕਰਕੇ ਬਣੀ ਜੱਜ

ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਇਲਾਕੇ ਦੇ ਪਿੰਡ ਝਾਂਗੀ ਸਵਰੂਪ ਦਾਸ ਦੀ ਰਹਿਣ ਵਾਲੀ ਦਿਵਿਆਨੀ ਪਤਨੀ ਗੌਰਵ ਸੈਣੀ ਨੇ ਜੱਜ ਬਣ ਕੇ...

PU ਦੇ ਹੋਸਟਲ ‘ਚ M-Tech ਦੇ ਵਿਦਿਆਰਥੀ ਨੇ ਕੀਤੀ ਖੁਦ.ਕੁਸ਼ੀ, ਮਾਨਸਿਕ ਤਨਾਅ ‘ਚ ਸੀ ਨੌਜਵਾਨ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਾ ਦੇ ਇੱਕ ਵਿਦਿਆਰਥੀ ਨੇ ਖੁਦ.ਕੁਸ਼ੀ ਕਰ ਲਈ। ਵਿਦਿਆਰਥੀ ਪਰਦੀਪ ਕੁਮਾਰ ਉਮਰ 27 ਸਾਲ...

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ 304 ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਮਿਸ਼ਨ ਰੁਜ਼ਗਾਰ ਤਹਿਤ ਅੱਜ 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ...

ਇਜ਼ਰਾਈਲ ਤੋਂ 197 ਭਾਰਤੀਆਂ ਦਾ ਤੀਜਾ ਜੱਥਾ ਪਹੁੰਚਿਆ ਨਵੀਂ ਦਿੱਲੀ, ਚੌਥੀ ਫਲਾਈਟ ਤੇਲ ਅਵੀਵ ਤੋਂ ਹੋਈ ਰਵਾਨਾ

ਇਜ਼ਰਾਈਲ-ਹਮਾਸ ਜੰਗ ਦਰਮਿਆਨ ‘ਆਪ੍ਰੇਸ਼ਨ ਅਜੇ’ ਤਹਿਤ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੰਮ ਜਾਰੀ ਹੈ। ਇਸ ਲੜੀ ਵਿੱਚ ਤੇਲ...

‘ਨਹੀਂ ਕਰਨ ਦੇਵਾਂਗੇ ਜ਼ਮੀਨ ਦਾ ਸਰਵੇਖਣ, ਸਰਵੇ ਟੀਮਾਂ ਦਾ ਕਰਾਂਗੇ ਵਿਰੋਧ’ ‘SYL ਮੁੱਦੇ ‘ਤੇ ਬੋਲੇ ਮੰਤਰੀ ਚੀਮਾ

ਸਤਲੁਜ-ਯਮੁਨਾ ਲਿੰਕ ਨਹਿਰ ਦੇ ਲਈ ਕਿਸੇ ਵੀ ਕੇਂਦਰੀ ਟੀਮ ਨੂੰ ਪੰਜਾਬ ਵਿਚ ਜ਼ਮੀਨ ਦੇ ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸਰਕਾਰ...

ਵਿਦਿਆਰਥੀਆਂ ਦੇ ਖਾਤੇ ‘ਚ ਗਲਤੀ ਨਾਲ ਗਏ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਸਿੱਖਿਆ ਵਿਭਾਗ ਨੇ ਮੰਗੇ ਵਾਪਸ, ਦਿੱਤਾ ਅਲਟੀਮੇਟਮ

ਪੰਜਾਬ ਵਿਚ ਸਿੱਖਿਆ ਵਿਭਾਗ ਦੀ ਲਾਪ੍ਰਵਾਹੀ ਨਾਲ 23 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵਜੋਂ ਗਲਤੀ ਨਾਲ ਦੋ ਗੁਣਾ ਤੇ ਕਈਆਂ ਨੂੰ ਤਿੰਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-10-2023

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ਸਲੋਕ ਮ: ੪ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ...

ਮਹਾਰਾਸ਼ਟਰ ‘ਚ ਸਮਰਿਧੀ ਐਕਸਪ੍ਰੈਸਵੇ ‘ਤੇ ਮਿੰਨੀ ਬੱਸ ਤੇ ਕੰਟੇਨਰ ਦੀ ਟੱਕਰ, 12 ਲੋਕਾਂ ਦੀ ਮੌ.ਤ, 23 ਜ਼ਖਮੀ

ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿਚ ਸਮਰਿਧੀ ਐਕਸਪ੍ਰੈਸ ਵੇ ‘ਤੇ ਮਿੰਨੀ ਬੱਸ ਤੇ ਕੰਟੇਨਰ ਦੀ ਟੱਕਰ ਹੋ ਗਈ। ਇਸ ਵਿਚ 12 ਲੋਕਾਂ ਦੀ ਮੌਤ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, IMD ਨੇ ਸੋਮਵਾਰ ਨੂੰ ਪ੍ਰਗਟਾਈ ਭਾਰੀ ਮੀਂਹ ਦੀ ਸੰਭਾਵਨਾ

ਬੀਤੀ ਰਾਤ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਪੰਜਾਬ ਦੇ ਮੌਸਮ ਵਿਚ ਇਕਦਮ ਬਦਲਾਅ ਲਿਆ ਗਿਆ ਹੈ। ਤਾਪਮਾਨ ਵਿਚ ਕਾਫੀ ਕਮੀ ਦੇਖੀ ਗਈ। ਅੱਜ ਪੰਜਾਬ...

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਲਈ CM ਮਾਨ ਦਾ ਐਲਾਨ, ਦਿੱਤਾ ਜਾਵੇਗਾ ਇਕ ਕਰੋੜ ਦਾ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ...

ਪੰਜਾਬ-ਹਰਿਆਣਾ ਹਾਈਕੋਰਟ ‘ਚ ਬਣੇਗਾ ਇਤਿਹਾਸ, ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ ‘ਚ ਹੋਣਗੀਆਂ ਦੋ ਮਹਿਲਾ ਜੱਜ

ਜਸਟਿਸ ਰਿਤੂ ਬਾਹਰੀ ਦੇ ਮਹਿਲਾ ਕਾਰਜਕਾਰੀ ਮੁੱਖ ਜੱਜ ਬਣਨ ਦੇ ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਵਿਚ ਇਕ ਹੋਰ ਇਤਿਹਾਸ ਬਣੇਗਾ। ਪਹਿਲੀ ਵਾਰ...

ਪਟਿਆਲਾ ਦੇ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੱਕੋ ਥਾਂ ‘ਤੇ ਹੋਵੇਗਾ ਰਜਿਸਟਰੀ ਸਬੰਧੀ ਸਾਰਾ ਕੰਮ

ਪਟਿਆਲਾ ‘ਚ ਹੁਣ ਰੀਅਲ ਅਸਟੇਟ ਨਾਲ ਸਬੰਧਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਹੂਲਤਾਂ ਦਿੱਤੀਆਂ...

ਫਿਰੋਜ਼ਪੁਰ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਫੜੇ, ਇੱਕ ਮੌਕੇ ਤੋਂ ਫਰਾਰ

ਪੰਜਾਬ ਦੀ ਫ਼ਿਰੋਜ਼ਪੁਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।...

ਅਡਾਨੀ ਗਰੁੱਪ ਨੂੰ ਇਕ ਹੋਰ ਝਟਕਾ, ਮਨਿਸਟਰੀ ਕਰ ਰਹੀ ਮੁੰਬਈ ਏਅਰਪੋਰਟ ਦੇ ਖਾਤੇ ਦੀ ਜਾਂਚ

ਕਾਰਪੋਰੇਟ ਅਫੇਅਰਸ ਮਨਿਸਟਰੀ ਮੁੰਬਈ ਵਿਚ ਅਡਾਨੀ ਗਰੁੱਪ ਦੇ ਦੋ ਏਅਰਪੋਰਟ ਦੇ ਅਕਾਊਂਟ ਦੀ ਜਾਂਚ ਕਰ ਰਹੀ ਹੈ। ਗਰੁੱਪ ਦੀ ਫਲੈਗਸ਼ਿਪ ਕੰਪਨੀ...

ਮਾਪਿਆਂ ਨੂੰ ਮਿਲੀ ਮੂਸੇਵਾਲਾ ਦੀ ਪਸੰਦੀਦਾ ਘੜੀ, ਕ.ਤਲ ਤੋਂ ਪਹਿਲਾਂ ਸਿੱਧੂ ਨੇ ਆਸਟ੍ਰੇਲੀਆ ‘ਚ ਕੀਤਾ ਸੀ ਆਰਡਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਸੰਦੀਦਾ ਘੜੀ ਦੇਖ ਕੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਭਾਵੁਕ ਹੋ ਗਏ। ਪਿਤਾ ਬਲਕੌਰ...

ਭੂਚਾਲ ਦੇ ਝਟਕਿਆਂ ਨਾਲ ਕੰਬੀ ਤਾਇਵਾਨ ਦੀ ਧਰਤੀ, ਰਿਕਟਰ ਸਕੇਲ ‘ਤੇ 5.3 ਮਾਪੀ ਗਈ ਤੀਬਰਤਾ

ਤਾਇਵਾਨ ਦੇ ਪੂਰਬੀ ਤੱਟ ‘ਤੇ ਸ਼ਨੀਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 5.3...

ਪੰਜਾਬ ‘ਚ ‘ਆਪ’ ਦੀ ਵੱਡੀ ਕਾਰਵਾਈ, ਬਲਾਕ ਪ੍ਰਧਾਨ ਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਰ ਇੰਚਾਰਜਾਂ ਦੇ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ ਸਰਕਾਰ ਨੇ 18 IAS ਸਣੇ 2 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ।ਸੂਬਾ ਸਰਕਾਰ ਵੱਲੋਂ 18 ਆਈਏਐੱਸ ਸਣੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

ਲੁਧਿਆਣਾ ‘ਚ ਵਿਸ਼ਵ ਕੱਪ ਦਾ ਜਨੂੰਨ: ਕਿਪਸ ਮਾਰਕੀਟ ਦੀ ਆਊਟਡੋਰ ਸਕਰੀਨ ‘ਤੇ ਚਲੇਗਾ ਭਾਰਤ-ਪਾਕਿਸਤਾਨ ਮੈਚ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਿਸ਼ਵ ਕੱਪ ਨੂੰ ਲੈ ਕੇ ਲੁਧਿਆਣਾ ਵਾਸੀਆਂ ਦਾ ਜਨੂੰਨ ਦੇਖਣ ਨੂੰ ਮਿਲ ਰਿਹਾ ਹੈ। ਭਾਰਤ-ਪਾਕਿਸਤਾਨ ਮੈਚ...

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ਼, 15-16 ਅਕਤੂਬਰ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ

ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਵਿਚ ਮੌਸਮ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ...

ਅੰਮ੍ਰਿਤਸਰ : ਟਿਊਸ਼ਨ ਤੋਂ ਘਰ ਪਰਤ ਰਹੇ ਭੈਣ-ਭਰਾ ਦੀ ਐਕਟੀਵਾ ਨੂੰ ਬੱਸ ਨੇ ਮਾਰੀ ਟੱਕਰ, ਨੌਜਵਾਨ ਦੀ ਹੋਈ ਮੌ.ਤ

ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਦਰਅਸਲ, ਐਕਟੀਵਾ ਸਵਾਰ ਭੈਣ-ਭਰਾ ਟਿਊਸ਼ਨ...

ਬੈਂਗਲੁਰੂ ‘ਚ ਘਰ ‘ਚ ਬੈੱਡ ਦੇ ਹੇਠਾਂ ਮਿਲੇ 42 ਕਰੋੜ ਰੁਪਏ ਕੈਸ਼, 22 ਡੱਬਿਆਂ ‘ਚ ਰੱਖੀ ਸੀ ਕਰੋੜਾਂ ਦੀ ਨਕਦੀ

ਇਨਕਮ ਟੈਕਸ ਦੇ ਅਧਿਕਾਰੀਆਂ ਬੈਂਗਲੁਰੂ ਦੇ ਇੱਕ ਫਲੈਟ ਵਿੱਚ ਬਿਸਤਰ ਦੇ ਹੇਠਾਂ 22 ਬਕਸਿਆਂ ਵਿੱਚੋਂ 42 ਕਰੋੜ ਦੀ ਨਕਦੀ ਬਰਾਮਦ ਕੀਤੀ। ਦੱਸਿਆ ਜਾ...

ਭਾਰਤ-ਕੈਨੇਡਾ ਤਣਾਅ: MP ਸੁਸ਼ੀਲ ਰਿੰਕੂ ਪਹੁੰਚੇ PM ਮੋਦੀ ਦੇ ਦਫਤਰ, ਚੁੱਕਿਆ ਵੀਜ਼ਾ ਸਬੰਧੀ ਸਮੱਸਿਆਵਾਂ ਦਾ ਮਸਲਾ

ਕੈਨੇਡਾ ਦੇ ਅਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਆਉਣ ਲਈ ਕੈਨੇਡਾ ਸਥਿਤ ਭਾਰਤੀ ਦੂਤਘਰ ਵੱਲੋਂ ਵੀਜ਼ਾ ਨਾ ਦਿੱਤੇ ਜਾਣ ਨਾਲ ਪੇਸ਼ ਆ ਰਹੀਆਂ...

ਨਿੱਕੀ ਉਮਰੇ ਵੱਡੀ ਪ੍ਰਾਪਤੀ : 2 ਸਾਲ 11 ਮਹੀਨੇ ਦੇ ਈਸ਼ਵੀਰ ਸਿੰਘ ਨੇ 38.56 ਮਿੰਟ ਤੱਕ ਤਬਲਾ ਵਜਾ ਕੇ ਬਣਾਇਆ ਵਿਸ਼ਵ ਰਿਕਾਰਡ

ਜਿਸ ਉਮਰ ਵਿੱਚ ਬੱਚੇ ਖਿਡੌਣਿਆਂ ਨਾਲ ਖੇਡਣ ਦਾ ਸ਼ੌਕ ਰੱਖਦੇ ਹਨ, ਸਿਰਫ਼ 2 ਸਾਲ 11 ਮਹੀਨੇ ਦੀ ਉਮਰ ਵਿੱਚ ਈਸ਼ਵੀਰ ਸਿੰਘ ਪੂਰੀ ਮੁਹਾਰਤ ਨਾਲ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਇੱਕ ਹਫ਼ਤੇ ‘ਚ ਸੋਨਾ 1,857 ਰੁਪਏ ਤੇ ਚਾਂਦੀ 2,636 ਰੁਪਏ ਹੋਈ ਮਹਿੰਗੀ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੱਕ ਹਫਤੇ ਵਿੱਚ ਸੋਨਾ 1,857 ਰੁਪਏ ਅਤੇ ਚਾਂਦੀ 2,636 ਰੁਪਏ...

ਭਾਰਤ-ਪਾਕਿ ਮੈਚ ਦੇਖਣ ਅਹਿਮਦਾਬਾਦ ਪਹੁੰਚੀ ਅਨੁਸ਼ਕਾ ਸ਼ਰਮਾ, ਸਚਿਨ ਤੇਂਦਲੁਕਰ-ਦਿਨੇਸ਼ ਕਾਰਤਿਕ ਵੀ ਦਿਖੇ ਨਾਲ

ਟੀਮ ਇੰਡੀਆ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਅਹਿਮਦਾਬਾਦ ਪਹੁੰਚ ਗਏ ਹਨ। ਸਚਿਨ ਤੋਂ ਇਲਾਵਾ ਦਿਨੇਸ਼ ਕਾਰਤਿਕ ਤੇ ਅਨੁਸ਼ਕਾ ਸ਼ਰਮਾ ਵੀ ਅੱਜ...

ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ

ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ...

ਕੇਂਦਰ ਤੋਂ ਮਿਲੀ ਮਨਜ਼ੂਰੀ, ਪੰਜਾਬ ਦੇ 6 ਜ਼ਿਲ੍ਹਿਆਂ ਦੀਆਂ ਸਰਹੱਦਾਂ ‘ਤੇ ਲੱਗੇਗਾ ਐਂਟੀ ਡਰੋਨ ਸਿਸਟਮ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਪਠਾਨਕੋਟ ਦੀ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ। ਰਾਜਪਾਲ ਨੇ ਕਿਹਾ...

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ...

ਭਾਰਤ-ਪਾਕਿ ਵਿਚ ਮਹਾਮੁਕਾਬਲਾ ਅੱਜ, ਪਾਕਿਸਤਾਨ ਨੂੰ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਉਣ ਉਤਰੇਗਾ ਭਾਰਤ

ਭਾਰਤ ਤੇ ਪਾਕਿਸਤਾਨ ਵਿਚ ਸ਼ਨੀਵਾਰ ਨੂੰ ਵਿਸ਼ਵ ਕੱਪ 2023 ਦਾ 12ਵਾਂ ਮੈਚ ਖੇਡਿਆ ਜਾਵੇਗਾ। ਵਿਸ਼ਵ ਕੱਪ ਦਾ ਇਹ ਮਹਾਮੁਕਾਬਲਾ ਅਹਿਮਦਾਬਾਦ ਦੇ...

ਕੇਂਦਰ ਦਾ ਪੰਜਾਬ BJP ਲੀਡਰਾਂ ਨੂੰ ਵੱਡਾ ਝਟਕਾ! 40 ਬੀਜੇਪੀ ਆਗੂਆਂ ਦੀ ਸੁਰੱਖਿਆ ‘ਚ ਕੀਤੀ ਗਈ ਕਟੌਤੀ

ਪੰਜਾਬ ਭਾਜਪਾ ਆਗੂਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 40 ਭਾਜਪਾ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ...

ਪੰਚਾਇਤ ਵਿਭਾਗ ‘ਚ 121 ਕਰੋੜ ਦਾ ਘਪਲਾ, 4 BDPO, 6 ਸਰਪੰਚਾਂ ਤੇ 6 ਪੰਚਾਇਤ ਸਕੱਤਰਾਂ ਨੂੰ ਕੀਤਾ ਚਾਰਜਸ਼ੀਟ

ਪੰਚਾਇਤ ਵਿਭਾਗ ਵਿਚ 121 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲੁਧਿਆਣਾ ਬਲਾਕ-ਦੋ ਅਧੀਨ ਆਉਣ ਵਾਲੀਆਂ ਕਈ ਪੰਚਾਇਤਾਂ ਦੇ...

ਮੋਹਾਲੀ ਟ੍ਰਿਪਲ ਮਰਡਰ ਕੇਸ : ਮੁਲਜ਼ਮ ਭਰਾ ਨੇ ਖੋਲ੍ਹੇ ਸਾਰੇ ਭੇਦ, ਦੱਸਿਆ ਕਿਉਂ ਉਜਾੜ ਦਿੱਤਾ ਭਰਾ ਦਾ ਟੱਬਰ

ਬੀਤੇ ਦਿਨੀਂ ਮੋਹਾਲੀ ਦੇ ਖਰੜ ਵਿਚ ਟ੍ਰਿਪਲ ਮਰਡਰ ਕੇਸ ਦਾ ਖੁਲਾਸਾ ਹੋਇਆ ਸੀ ਜਿਸ ਵਿਚ ਮੁਲਜ਼ਮ ਛੋਟੇ ਭਰਾ ਨੇ ਆਪਣੇ ਹੀ ਭਰਾ, ਭਾਬੀ ਤੇ ਮਾਸੂਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-10-2023

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ...

ਮੁਹਾਲੀ ਫੇਜ਼ 2 ਦੀ ਸ਼ੈਫਾਲਿਕਾ ਸੁਨੇਜਾ ਨੇ ਵਧਾਇਆ ਮਾਣ, PCS (ਜੁਡੀਸ਼ੀਅਲ) ‘ਚ 5ਵਾਂ ਰੈਂਕ ਹਾਸਲ ਕਰ ਬਣੀ ਜੱਜ

ਮਾਰੀਆਂ ਹਨ। ਮੋਹਾਲੀ ਦੇ ਫੇਜ਼-2 ਦੀ ਸ਼ੈਫਾਲਿਕਾ ਸੁਨੇਜਾ ਨੇ ਪੰਜਾਬ ਸਿਵਲ ਸੇਵਾਵਾਂ ਜੁਡੀਸ਼ੀਅਲ ਵਿਚ 5ਵਾਂ ਰੈਂਕ ਹਾਸਲ ਕਰਕੇ ਮਾਪਿਆਂ ਤੇ...

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਫਿਰ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਪੰਜਾਬੀ ਕਲਾਕਾਰ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਆਸਟ੍ਰੇਲੀਆ-ਨਿਊਜ਼ੀਲੈਂਡ ‘ਬੌਰਨ ਟੂ ਸ਼ਾਈਨ’ ਟੂਰ ਅੱਜ ਤੋਂ ਸ਼ੁਰੂ ਹੋਣ ਜਾ...

ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ‘ਤੇ FIR, BDPO ਆਫਿਸ ‘ਚ ਵੜ ਕੇ ਸਰਕਾਰੀ ਕੰਮ ‘ਚ ਪਾਈ ਸੀ ਰੁਕਾਵਟ

ਫਿਰੋਜ਼ਪੁਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਤੇ ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ‘ਤੇ ਕੇਸ ਦਰਜ ਹੋ ਗਿਆ...

ਭਾਰਤ-ਪਾਕਿ ਮੈਚ ਤੋਂ ਪਹਿਲਾਂ ਹੋਵੇਗਾ ਬਾਲੀਵੁੱਡ ਸਿੰਗਰਾਂ ਦਾ ਰੌਕ ਸ਼ੋਅ, BCCI ਨੇ ਟਵੀਟ ਕਰ ਸਾਂਝੀ ਕੀਤੀ ਜਾਣਕਾਰੀ

ਭਾਰਤ ਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਵਿਸ਼ਵ ਕੱਪ ਮੈਚ ਤੋਂ ਪਹਿਲਾਂ ਮਿਊਜ਼ਿਕਲ ਈਵੈਂਟ ਹੋਵੇਗਾ। ਇਸਦਾ ਐਲਾਨ BCCI ਨੇ ਟਵਿੱਟਰ ਰਾਹੀਂ ਕੀਤਾ...

ਸਾਬਕਾ CM ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ...

ਮੁੰਡੀ ਖਰੜ ਦੀ ਵਸਨੀਕ ਕਿਰਨਦੀਪ ਕੌਰ ਨੇ ਜੱਜ ਬਣ ਕੇ ਮਾਪਿਆਂ ਤੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ

ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਇਸ ਵਾਰ ਪੀਸੀਐੱਸ ਦੀ ਪ੍ਰੀਖਿਆ ਵਿੱਚ ਪੰਜਾਬ ਦੀਆਂ...

ਡੇਰਾਬੱਸੀ ਦੇ ਈਸਾਪੁਰ ਪਿੰਡ ਦੇ ASI ਦੀ ਧੀ ਬਣੀ ਜੱਜ, ਤੇਜਿੰਦਰ ਕੌਰ ਨੇ ਹਾਸਿਲ ਕੀਤੇ 472.5 ਅੰਕ

ਡੇਰਾਬੱਸੀ ਨਗਰ ਕੌਂਸਲ ਦੇ ਪਿੰਡ ਈਸਾਪੁਰ ਦੀ ਤਜਿੰਦਰ ਕੌਰ ਨੇ ਪੀ.ਸੀ.ਐੱਸ (ਜੁਡੀਸ਼ੀਅਲ) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਤੇ ਪਿੰਡ ਦਾ...

ਮਾਨਸਾ : ਮਾਪਿਆਂ ਦਾ ਇਕਲੌਤਾ ਪੁੱਤ ਜੰਮੂ ‘ਚ ਸ਼ਹੀਦ, ਭੈਣ ਦੇ ਵਿਆਹ ਲਈ 2 ਦਿਨਾਂ ਬਾਅਦ ਆਉਣਾ ਸੀ ਛੁੱਟੀ

ਜ਼ਿਲ੍ਹਾ ਮਾਨਸਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿਚ ਪੰਜਾਬ ਦਾ ਪੁੱਤ ਸ਼ਹੀਦ ਹੋ ਗਿਆ ਹੈ।...

ਮੋਹਾਲੀ ਦੇ ਫੇਜ਼ 1 ਦੀ ਵਸਨੀਕ ਅਮਨਪ੍ਰੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ

ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਮੋਹਾਲੀ ਦੇ ਫੇਜ਼ ਇੱਕ ਦੀ ਵਸਨੀਕ ਅਮਨਪ੍ਰੀਤ ਕੌਰ ਨੇ...

ਰਾਜਕੁਮਾਰ ਵੇਰਕਾ ਨੇ BJP ਛੱਡਣ ਦਾ ਕੀਤਾ ਐਲਾਨ, ਦਿੱਲੀ ਪਹੁੰਚ ਮੁੜ ਕਾਂਗਰਸ ‘ਚ ਹੋਣਗੇ ਸ਼ਾਮਿਲ

ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਪੰਜਾਬ ਉਪ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉੁਹ...

World Cup 2023: ਅੱਜ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11

ਵਨਡੇ ਵਿਸ਼ਵ ਕੱਪ 2023 ਦਾ 11ਵਾਂ ਮੈਚ ਅੱਜ ਯਾਨੀ ਕਿ 13 ਅਕਤੂਬਰ ਨੂੰ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਚੇੱਨਈ...

BSF ਨੇ ਅਟਾਰੀ ਬਾਰਡਰ ਤੋਂ ਫੜੇ 11 ਬੰਗਲਾਦੇਸ਼ੀ, ਬਿਨਾਂ ਦਸਤਾਵੇਜ਼ਾਂ ਦੇ ਜਾਣਾ ਚਾਹੁੰਦੇ ਸਨ ਪਾਕਿਸਤਾਨ

ਪਾਕਿਸਤਾਨ ਜਾਣ ਦੀ ਫਿਰਾਕ ਵਿਚ ਬੈਠੇ 11 ਬੰਗਲਾਦੇਸ਼ੀ ਨਾਗਰਿਕਾਂ ਨੂੰ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਅਟਾਰੀ ਬਾਰਡਰ ਤੋਂ...

‘ਰਾਜ ਕੁਮਾਰ ਵੇਰਕਾ ਅੱਜ ਛੱਡ ਸਕਦੇ ਹਨ BJP ਦਾ ਹੱਥ ? ਕਾਂਗਰਸ ‘ਚ ਕਰਨਗੇ ਵਾਪਸੀ’ : ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਤਹਿਤ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਸੀਨੀਅਰ...

CM ਭਗਵੰਤ ਮਾਨ ਨੇ ਭਲਕੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ ਤੇ ਇਹ...

ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਇਜ਼ਰਾਈਲ ਵਿਚ ਫਸੇ ਭਾਰਤੀਆਂ ਦਾ ਪਹਿਲਾ ਜਥਾ ਅੱਜ ਸਵੇਰੇ ਵਿਸ਼ੇਸ਼ ਉਡਾਣ ਰਾਹੀਂ ਨਵੀਂ ਦਿੱਲੀ ਪਹੁੰਚ ਗਿਆ। ਪਹਿਲੇ ਜਥੇ ਵਿਚ ਔਰਤਾਂ,...

ਪਾਕਿਸਤਾਨ ‘ਤੇ ਭੜਕੇ ਰਾਜਪਾਲ, ਬੋਲੇ-‘ਪਾਕਿ ਸਿੱਧਾ ਮੁਕਾਬਲਾ ਨਹੀਂ ਕਰ ਸਕਦਾ, ਨਸ਼ੇ ਭੇਜ ਸਾਡੀ ਜਵਾਨੀ ਬਰਬਾਦ ਕਰਨਾ ਚਾਹੁੰਦਾ’

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸੂਬੇ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਮਜ਼ਬੂਤ ਤਾਲੇਮਲ ਨਾਲ ਨਸ਼ੇ ਦੀਆਂ...

BSF ਨੇ ਪਾਕਿ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 21 ਕਰੋੜ ਦੀ ਹੈਰੋਇਨ ਸਣੇ ਜ਼ਬਤ ਕੀਤਾ ਡ੍ਰੋਨ

ਸਰਹੱਦ ਪਾਰ ਤੋਂ ਹੋਣ ਵਾਲੀ ਹੈਰੋਇਨ ਦੀ ਤਸਕਰੀ ਵਿਚ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਅਸਫਲ ਹੋ ਗਈ ਹੈ। ਭਾਰਤੀ ਸੀਮਾ ਦੀ ਸੁਰੱਖਿਆ ਕਰ...

ਖਰੜ ‘ਚ ਵਾਪਰੀ ਦਿਲ ਕੰਬਾਊਂ ਵਾਰਦਾਤ, ਛੋਟੇ ਭਰਾ ਨੇ ਭਰਾ-ਭਰਜਾਈ ਤੇ ਭਤੀਜੇ ਦਾ ਕਤ.ਲ ਕਰ ਸੁੱਟਿਆ ਨਹਿਰ ‘ਚ

ਮੋਹਾਲੀ ਦੇ ਕਸਬਾ ਖਰੜ ਵਿਚ ਇਕ ਵਿਅਕਤੀ ਨੇ ਆਪਣੇ ਭਰਾ, ਭਾਬੀ ਤੇ ਭਤੀਜੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2023

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥...

ਚੰਡੀਗੜ੍ਹ ‘ਚ ਨਸ਼ਾ ਤਸਕਰ ਕਾਬੂ, ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਸਣੇ 6.35 ਲੱਖ ਰੁਪਏ ਬਰਾਮਦ

ਚੰਡੀਗੜ੍ਹ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 21.12 ਗ੍ਰਾਮ ਹੈਰੋਇਨ, 550.90 ਗ੍ਰਾਮ...

ਲੁਧਿਆਣਾ ‘ਚ ਵਾਹਨ ਚੋਰ ਗੈਂਗ ਚੜੇ ਪੁਲਿਸ ਅੜਿੱਕੇ, ਦੋ ਗਿਰੋਹ ਦੇ ਮੈਂਬਰਾਂ ਕੋਲੋਂ 23 ਬਾਈਕ ਬਰਾਮਦ

ਪੰਜਾਬ ‘ਚ ਲੁਧਿਆਣਾ ਦੀ ਜਗਰਾਓਂ ਪੁਲਿਸ ਨੇ ਦੋ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਦੋਵਾਂ ਗਰੋਹਾਂ ਕੋਲੋਂ...

ਕਾਂਗੜਾ ਤੋਂ ਅੰਮ੍ਰਿਤਸਰ-ਦੇਹਰਾਦੂਨ-ਕੁੱਲੂ ਲਈ ਉਡਾਣਾਂ ਹੋਣਗੀਆਂ ਉਪਲਬਧ, ਏਅਰਪੋਰਟ ਅਥਾਰਟੀ ਵੱਲੋਂ ਹਰੀ ਝੰਡੀ

ਹਿਮਾਚਲ ਦੇ ਕਾਂਗੜਾ ਹਵਾਈ ਅੱਡੇ ਤੋਂ ਛੇਤੀ ਹੀ ਤਿੰਨ ਨਵੀਆਂ ਥਾਵਾਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਏਅਰਪੋਰਟ ਅਥਾਰਟੀ ਨੇ...

‘ਗੰਗਾਜਲ’ ‘ਤੇ ਲਾਗੂ ਨਹੀਂ ਹੋਵੇਗਾ GST, ਕੇਂਦਰ ਸਰਕਾਰ ਨੇ ਪੂਜਾ ਸਮੱਗਰੀ ਦੇ ਤਹਿਤ ਦਿੱਤੀ ਛੋਟ

ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (CBIC) ਨੇ ਸਪੱਸ਼ਟ ਕੀਤਾ ਹੈ ਕਿ ‘ਗੰਗਾਜਲ’ ਨੂੰ GST ਤੋਂ ਛੋਟ ਦਿੱਤੀ ਗਈ ਹੈ। CBIC ਨੇ ਕਿਹਾ ਹੈ ਕਿ ਦੇਸ਼...

ਰੋਹਿਤ ਸ਼ਰਮਾ ਨੇ ਅਫਗਾਨਿਸਤਾਨ ਖਿਲਾਫ਼ ਮੈਚ ‘ਚ ਲਗਾਈ ਰਿਕਾਰਡਾਂ ਦੀ ਝੜੀ, ਤੋੜਿਆ ਸਚਿਨ ਤੇ ਗੇਲ ਦਾ ਰਿਕਾਰਡ

ਭਾਰਤ ਨੇ ਵਨਡੇ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਤੋਂ ਬਾਅਦ ਬੁੱਧਵਾਰ ਨੂੰ ਅਫਗਾਨਿਸਤਾਨ ਨੂੰ ਵੀ ਹਰਾ ਦਿੱਤਾ। ਤੇਜ਼ ਗੇਂਦਬਾਜ਼ ਜਸਪ੍ਰੀਤ...

ਖੀਵਾ ਕਲਾਂ ਦੀ ਪ੍ਰਿੰਯਕਾ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ

ਮਾਨਸਾ ਦੇ ਪਿੰਡ ਖੀਵਾ ਕਲਾਂ ਦੀ ਧੀ ਪ੍ਰਿੰਯਕਾ ਜੱਜ ਚੁਣੀ ਗਈ ਹੈ। ਪ੍ਰਿਯੰਕਾ ਨੇ ਪੀਸੀਐਸ ਜੁਡੀਸ਼ੀਅਲੀ ਪ੍ਰੀਖਿਆ ਪਾਸ ਕਰਕੇ ਮਾਨਸਾ ਹੀ...

ਮੋਗਾ ਦੀ ਇੰਦਰਪ੍ਰੀਤ ਕੌਰ ਨੇ ਭਾਰਤ ਦਾ ਨਾਂ ਕੀਤਾ ਰੌਸ਼ਨ, ਤੁਰਕੀ ‘ਚ ਜਿੱਤਿਆ ਸਟੈਂਡਿੰਗ ਡਿਪਲੋਮੈਟ ਅਵਾਰਡ

ਮੋਗਾ ਦੀ ਇੰਦਰਪ੍ਰੀਤ ਕੌਰ ਨੇ ਆਊਟ ਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤਿਆ ਹੈ। 18 ਸਾਲਾ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਮਾਪਿਆਂ ਨੇ ਇਕਲੌਤਾ ਪੁੱਤ ਨੂੰ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

ਕੈਨੇਡਾ ‘ਤੋਂ ਇੱਕ ਪੰਜਾਬੀ ਨੌਜਵਾਨ ਦੇ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਪੰਜਾਬੀ ਨੌਜਵਾਨ ਦੀ ਮੌਤ ਦਿਲ ਦਾ...

ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕਿਹਾ- “ਇਮਾਨਦਾਰੀ ਨਾਲ ਲੋਕਾਂ ਨੂੰ ਦਵਾਵਾਂਗੀ ਇਨਸਾਫ਼”

ਸਥਾਨਕ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਨੇ ਜੱਜ ਬਣ ਕੇ ਸੂਬੇ ਦੇ ਨਾਲ-ਨਾਲ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮੀਨਾਕਸ਼ੀ ਵੱਲੋਂ ਦਿੱਤੇ...

ਬਦਰੀਨਾਥ ਧਾਮ ਪਹੁੰਚੇ ਪ੍ਰਸਿੱਧ ਕਾਰੋਬਾਰੀ ਮੁਕੇਸ਼ ਅੰਬਾਨੀ, ਮੰਦਿਰ ਕਮੇਟੀ ਨੂੰ ਦਾਨ ਕੀਤੇ ਪੰਜ ਕਰੋੜ ਰੁਪਏ

ਰਿਲਾਇੰਸ ਇੰਡਸਟਰੀਜ਼ ਲਿਮਿਟੇਡ ਦੇ ਮੁਖੀ ਤੇ ਦੇਸ਼ ਦੇ ਪ੍ਰਸਿੱਧ ਕਾਰੋਬਾਰੀ ਮੁਕੇਸ਼ ਅੰਬਾਨੀ ਵੀਰਵਾਰ ਨੂੰ ਬਦਰੀਨਾਥ ਧਾਮ ਪਹੁੰਚੇ। ਕੜੀ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੀ ਨਵੀਂ ਐਕਟਿਵ ਚੀਫ਼ ਜਸਟਿਸ, ਕੁਮਾਰੀ ਰਿਤੂ ਬਾਹਰੀ ਸੰਭਾਲਣਗੇ ਅਹੁਦਾ

ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ ਐਕਟਿਵ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਭਾਰਤ...

World Cup 2023: ਅੱਜ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11

ਵਿਸ਼ਵ ਕੱਪ 2023 ਵਿੱਚ ਅੱਜ ਆਸਟ੍ਰੇਲੀਆ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ...

ਪੰਜਾਬ ਦੇ ਪੈਨਸ਼ਨਰਾਂ ਨੂੰ ਹੁਣ ਨਹੀਂ ਝੱਲਣੀ ਪਵੇਗੀ ਪ੍ਰੇਸ਼ਾਨੀ, ਵਟਸਐਪ ‘ਤੇ ਹੋਵੇਗਾ ਸਮੱਸਿਆਵਾਂ ਦਾ ਹੱਲ

ਪੰਜਾਬ ਦੇ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ...