Sep 07

PM ਮੋਦੀ ਨੇ ਆਸੀਆਨ-ਭਾਰਤ ਸੰਮੇਲਨ ‘ਚ ਲਿਆ ਹਿੱਸਾ, ਪ੍ਰਧਾਨ ਮੰਤਰੀ ਬੋਲੇ- 21ਵੀਂ ਸਦੀ ਏਸ਼ੀਆ ਦੀ ਸਦੀ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਆਸੀਆਨ-ਭਾਰਤ ਸੰਮੇਲਨ ਵਿੱਚ ਸ਼ਾਮਲ ਹੋਏ। ਇਸ ਦੌਰਾਨ, PM ਨੇ ਆਪਣੇ...

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ, ਪੜ੍ਹੋ ਵੇਰਵਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ...

ਅੱਜ ਭਾਰਤ ਆਉਣਗੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ,ਵ੍ਹਾਈਟ ਹਾਊਸ ਨੇ ਜਾਰੀ ਕੀਤਾ ਸ਼ੈਡਿਊਲ

ਭਾਰਤ ਇਸ ਹਫਤੇ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਦੇਸ਼ ਲਈ ਇਕ ਵੱਡਾ ਮੌਕਾ ਹੋਵੇਗਾ ਕਿਉਂਕਿ ਇਸ ਵਿਚ ਅਮਰੀਕਾ, ਚੀਨ, ਰੂਸ,...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-09-2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

ਪੰਜਾਬ BJP ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚਾਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਭਾਜਪਾ...

ਮੋਗਾ ‘ਚ ਖੁਲ੍ਹਿਆ ਸਰਕਾਰੀ UPSC ਸੈਂਟਰ, ਵਿਧਾਇਕ ਅਮਨਦੀਪ ਕੌਰ ਨੇ ਕੀਤਾ ਸਰਕਾਰ ਦਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ‘ਚ 8 UPSC ਸੈਂਟਰ ਖੋਲ੍ਹੇ ਗਏ। ਜਿਸ ਵਿੱਚੋਂ ਇੱਕ ਕੇਂਦਰ ਮੋਗਾ ਵਿੱਚ ਖੋਲ੍ਹਿਆ...

ਢਿੱਲੋਂ ਬ੍ਰਦਰਸ ਖੁਦ.ਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, SHO ਨਵਦੀਪ ਸਿੰਘ ਨੂੰ ਕੀਤਾ ਬਰਖਾਸਤ

ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਐੱਸਐੱਚਓ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖਾਸਤ...

ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ- ਇਕੱਲੇ ਹੀ ਲੜਾਂਗੇ ਲੋਕ ਸਭਾ ਚੋਣਾਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ‘ਚ ਕਾਂਗਰਸ ਨਾਲ ਗਠਜੋੜ ਤੋਂ ਸਾਫ਼ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (AAP) ਆਉਣ...

ਗਣੇਸ਼ ਚਤੁਰਥੀ ਦੇ ਦਿਨ ਹੋਵੇਗਾ ਨਵੇਂ ਸੰਸਦ ਭਵਨ ‘ਚ ਕੰਮਕਾਜ ਸ਼ੁਰੂ, ਇਸ ਤਰੀਕ ਤੱਕ ਪੁਰਾਣੇ ਕੰਪਲੈਕਸ ‘ਚ ਹੀ ਹੋਵੇਗੀ ਚਰਚਾ

ਗਣੇਸ਼ ਚਤੁਰਥੀ ਦੇ ਮੌਕੇ ‘ਤੇ ਸੰਸਦ ਦੀ ਪਹਿਲੀ ਕਾਰਵਾਈ 19 ਸਤੰਬਰ ਨੂੰ ਨਵੇਂ ਸੰਸਦ ਭਵਨ ‘ਚ ਹੋਵੇਗੀ। ਹਾਲਾਂਕਿ ਸੰਸਦ ਦੇ ਵਿਸ਼ੇਸ਼...

ਪੰਜਾਬ ‘ਚ ਹਰ ਹਫ਼ਤੇ ਐਲਾਨੇ ਜਾਣਗੇ ‘ਟੀਚਰ ਆਫ਼ ਦਾ ਵੀਕ’, ਹਰਜੋਤ ਬੈਂਸ ਨੇ ਜਾਰੀ ਕੀਤਾ ਪੋਸਟਰ

ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਆਪਣੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਚੰਗੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ...

ਫਾਜ਼ਿਲਕਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ, ਮਹਿਲਾ ਸਮਗਲਰ ਦੀ 33.7 ਲੱਖ ਰੁ: ਦੀ ਜਾਇਦਾਦ ਕੀਤੀ ਜ਼ਬਤ

ਫਾਜ਼ਿਲਕਾ ਪੁਲਿਸ ਲਗਾਤਾਰ ਨਸ਼ੇ ਦੇ ਕਾਰੋਬਾਰ ਕਾਰਨ ਬਣੀ ਜਾਇਦਾਦ ਨੂੰ ਜ਼ਬਤ ਕਰ ਰਹੀ ਹੈ। ਇਸਦੇ ਤਹਿਤ ਪਿੰਡ ਆਜ਼ਮਵਾਲਾ ‘ਚ ਪੁਲਿਸ ਨੇ...

ਬੁਮਰਾਹ ਤੋਂ ਬਾਅਦ ਹੁਣ ਇਹ ਆਲਰਾਊਂਡਰ ਬਣਿਆ ਪਿਤਾ, ਪੋਸਟ ਸਾਂਝੀ ਕਰ ਲਿਖਿਆ-‘ਅਸੀਂ 2 ਤੋਂ 3 ਹੋ ਗਏ’

ਜਸਪ੍ਰੀਤ ਬੁਮਰਾਹ ਤੋਂ ਬਾਅਦ ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਰਾਹੁਲ ਤਿਵਾਤੀਆ ਪਿਤਾ ਬਣ ਗਏ ਹਨ। ਰਾਹੁਲ ਨੇ ਆਪਣੇ ਇੰਸਟਾਗ੍ਰਾਮ ‘ਤੇ...

CM ਮਾਨ ਦਾ ਵੱਡਾ ਐਲਾਨ! 710 ਨਵ-ਨਿਯੁਕਤ ਪਟਵਾਰੀਆਂ ਨੂੰ ਜਲਦ ਸੌਂਪੇ ਜਾਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ-ਕਾਨੂੰਨੀਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ CM ਮਾਨ ਨੇ...

‘INDIA’ ਗਠਜੋੜ ‘ਤੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ, ਕਿਹਾ-“ਪਾਰਟੀ ਹਾਈ ਕਮਾਨ ਦਾ ਫ਼ੈਸਲਾ…”

INDIA ਗਠਜੋੜ ‘ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਸਹਿਮਤੀ...

SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ

ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜਿੰਮੇਵਾਰੀ ਸੰਭਾਲਣ ਵਾਲੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਮੁਖੀ ਅਰੁਣ ਕੁਮਾਰ ਸਿਨਹਾ ਦਾ...

ਫਰਿਸ਼ਤਾ ਬਣੀ ਮਾਨ ਸਰਕਾਰ, ਹਾਦਸੇ ‘ਚ ਜ਼ਖਮੀਆਂ ਦਾ ਪਹਿਲੇ 48 ਘੰਟਿਆਂ ਦੇ ਅੰਦਰ ਹੋਵੇਗਾ ਮੁਫ਼ਤ ਇਲਾਜ

ਪੰਜਾਬ ਵਿੱਚ “ਫਰਿਸ਼ਤੇ ਸਕੀਮ” ਦੇ ਤਹਿਤ, ਸਰਕਾਰ ਨੇ ਸਾਰੇ ਸੜਕ ਦੁਰਘਟਨਾ ਪੀੜਤਾਂ ਦਾ 48 ਘੰਟਿਆਂ ਦੇ ਅੰਦਰ ਮੁਫਤ ਇਲਾਜ ਕਰਨ ਦਾ ਫੈਸਲਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-09-2023

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ...

ਮਾਤਾ ਵੈਸ਼ਣੋ ਦੇਵੀ ਦੇ ਭਗਤਾਂ ਲਈ ਚੰਗੀ ਖਬਰ, ਨਵੀਂ ਦਿੱਲੀ-ਸ਼੍ਰੀ ਵੈਸ਼ਣੋ ਦੇਵੀ ਕੱਟੜਾ ‘ਚ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ

ਰੇਲ ਯਾਤਰੀਆਂ ਦੀ ਸਹੂਲਤ ਤੇ ਵਾਧੂ ਭੀੜਭਾੜ ਤੋਂ ਬਚਾਅ ਲਈ ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਵੈਸ਼ਣੋ ਦੇਵੀ ਕੱਟੜਾ ਵਿਚ ਸਪੈਸ਼ਲ ਰੇਲਗੱਡੀਆਂ...

ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਪਰਲਜ਼ ਗਰੁੱਪ ਦੇ ਸਾਬਕਾ ਡਾਇਰੈਕਟਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਰਲਜ਼ ਗਰੁੱਪ ਦੇ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫਤਾਰ ਕੀਤਾ ਗਿਆ...

ਬੈਕਫੁੱਟ ‘ਤੇ ਆਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਦਾ ਨੋਟੀਫਿਕੇਸ਼ਨ ਲਿਆ ਵਾਪਸ

ਜ਼ਿਲ੍ਹਾ ਪ੍ਰੀਸ਼ਦ ਦੀਆਂ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸੂਬਾ ਸਰਕਾਰ ਵੱਲੋਂ...

‘ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੀਆਂ GPS ਬੱਸਾਂ, ਮਾਪੇ ਖੁਦ ਬੱਸਾਂ ਨੂੰ ਕਰ ਸਕਣਗੇ ਟ੍ਰੇਸ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਟੀਚਰ ਡੇ ਮੌਕੇ ਅੱਜ ਮੋਗਾ ਵਿਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿਚ ਪਹੁੰਚੇ ਸਨ।ਉਨ੍ਹਾਂ ਨਾਲ ਸਿੱਖਿਆ ਮੰਤਰੀ...

ਸਿੱਖਿਆ ਮੰਤਰੀ ਬੈਂਸ ਦਾ ਐਲਾਨ-‘ਹਰ ਹਫਤੇ ਸਾਹਮਣੇ ਲਿਆਏ ਜਾਣਗੇ ਟੀਚਰ ਆਫ ਦਿ ਵੀਕ’

ਮੁੱਖ ਮੰਤਰੀ ਭਗਵੰਤ ਮਾਨ ਟੀਚਰ ਡੇ ਮੌਕੇ ਅੱਜ ਮੋਗਾ ਵਿਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿਚ ਪਹੁੰਚੇ ਸਨ।ਉਨ੍ਹਾਂ ਨਾਲ ਸਿੱਖਿਆ ਮੰਤਰੀ...

ਤਰਨਤਾਰਨ CIA ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਣੇ ਦੋ ਭਰਾਵਾਂ ਨੂੰ ਕੀਤਾ ਕਾਬੂ

ਤਰਨਤਾਰਨ CIA ਸਟਾਫ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦੀ ਖੇਤਰ ’ਚ ਗਸ਼ਤ ਦੇ ਦੌਰਾਨ ਮੋਟਰਸਾਈਕਲ ਸਵਾਰ ਦੋ ਭਰਾਵਾਂ...

ਪੰਜਾਬ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਰਕਾਰ ਸਖ਼ਤ, ਮੁੱਖ ਸਕੱਤਰ ਨੇ ਜਾਰੀ ਕੀਤੇ ਆਦੇਸ਼

ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-09-2023

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥...

ਰਾਹਤ ਭਰੀ ਖਬਰ! 3 ਸਾਲਾਂ ਬਾਅਦ ਲੁਧਿਆਣਾ ਤੋਂ ਦਿੱਲੀ ਲਈ ਫਿਰ ਤੋਂ ਸ਼ੁਰੂ ਹੋ ਰਹੀ ਫਲਾਈਟ

ਹਵਾਈ ਸਫਰ ਰਾਹੀਂ ਲੁਧਿਆਣਾ ਤੋਂ ਦਿੱਲੀ ਜਾਣ ਵਾਲਿਆਂ ਲਈ ਰਾਹਤ ਭਰੀ ਖਬਰ ਹੈ। ਹੁਣ ਜਲਦ ਹੀ ਲੋਕ ਲੁਧਿਆਣਾ ਤੋਂ ਸਿੱਧਾ ਦਿੱਲੀ ਤੱਕ ਆ-ਜਾ...

ਪਾਕਿਸਤਾਨ ਰਵਾਨਾ ਹੋਏ BCCI ਪ੍ਰਧਾਨ ਤੇ ਉਪ ਪ੍ਰਧਾਨ, ਸ਼ੁਕਲਾ ਬੋਲੇ-‘ਸਿਰਫ ਕ੍ਰਿਕਟ ‘ਤੇ ਫੋਕਸ, ਸਿਆਸਤ ਨਹੀਂ’

ਮੁੰਬਈ ਵਿਚ ਅੱਤਵਾਦੀ ਹਮਲੇ ਦੇ ਬਾਅਦ ਪਹਿਲੀ ਵਾਰ BCCI ਦੇ ਪ੍ਰਧਾਨ ਰੋਜਰ ਬਿੰਨੀ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਸੋਮਵਾਰ ਨੂੰ ਅੰਮ੍ਰਿਤਸਰ ਦੇ...

‘ਰਾਜਸਥਾਨ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਂਗੇ, 400 ਬੰਦੇ ਹੁਣ ਤੱਕ ਜੇਲ੍ਹ ਭੇਜ ਚੁੱਕੇ ਹਾਂ’ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਜਸਥਾਨ...

ਬਿਲਾਸਪੁਰ ਦੇ 2 ਭਰਾਵਾਂ ਨੇ ਭਰੀ ਸਫਲਤਾ ਦੀ ਉਡਾਣ! ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦੇ ਦੋਵੇਂ ਪੁੱਤ ਬਣੇ ਜੱਜ

ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਦੇ ਦੋ ਭਰਾਵਾਂ ਨੇ ਜੱਜ ਬਣ ਕੇ ਜ਼ਿਲ੍ਹੇ ਦੇ ਨਾਲ-ਨਾਲ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਬਿਲਾਸਪੁਰ ਦੇ...

ਲੁਧਿਆਣਾ ‘ਚ ਬਣਿਆ ਪੰਜਾਬ ਦਾ ਪਹਿਲਾ ਡੌਗ ਪਾਰਕ, ਕੁੱਤਿਆਂ ਲਈ ਵੱਖ-ਵੱਖ ਸਹੂਲਤ ਹਨ ਮੌਜੂਦ

ਲੁਧਿਆਣਾ ਸ਼ਹਿਰ ‘ਚ ਕੁੱਤਿਆਂ ਦੇ ਸ਼ੌਕੀਨ ਵਸਨੀਕਾਂ ਲਈ ਖੁਸ਼ਖਬਰੀ ਹੈ। ਭਾਈ ਰਣਧੀਰ ਸਿੰਘ ਨਗਰ ‘ਚ ਕਰੀਬ ਡੇਢ ਏਕੜ ‘ਚ ਡੌਗ ਪਾਰਕ ਤਿਆਰ...

ਦੇਸ਼ ਦੇ ਟਾਪ ਵਕੀਲ ਹਰੀਸ਼ ਸਾਲਵੇ ਨੇ 68 ਸਾਲ ਦੀ ਉਮਰ ‘ਚ ਬ੍ਰਿਟਿਸ਼ ਮਹਿਲਾ ਨਾਲ ਕਰਵਾਇਆ ਤੀਜਾ ਵਿਆਹ

ਭਾਰਤ ਦੇ ਸਾਬਕਾ ਸਾਲਿਸਿਟਰ ਜਨਰਲ ਤੇ ਸੀਨੀਅਰ ਐਡਵੋਕੇਟ ਹਰੀਸ਼ ਸਾਲਵੇ ਨੇ 68 ਸਾਲ ਦੀ ਉਮਰ ਵਿੱਚ ਬ੍ਰਿਟਿਸ਼ ਮਹਿਲਾ ਨਾਲ ਲੰਡਨ ਵਿੱਚ ਵਿਆਹ...

ਬਰਨਾਲਾ ਜੇਲ੍ਹ ‘ਚ ਸਰਚ ਆਪਰੇਸ਼ਨ: ਦੋ ਮੋਬਾਈਲ ਬਰਾਮਦ, ਅਣਪਛਾਤੇ ਕੈਦੀਆਂ ਖਿਲਾਫ FIR ਦਰਜ

ਪੰਜਾਬ ਦੀ ਬਰਨਾਲਾ ਸਬ ਜੇਲ੍ਹ ‘ਚ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਦੌਰਾਨ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਸੁਪਰਡੈਂਟ...

ਲੁਧਿਆਣਾ ‘ਚ ਵੱਡੀ ਵਾ.ਰਦਾਤ, ਚਚੇਰੇ ਭਰਾ ਨੇ ਕੀਤਾ ਭੈਣ ਦਾ ਕ.ਤਲ

ਲੁਧਿਆਣਾ ਦੇ ਬਾੜੇਵਾਲ ਰੋਡ ਸਥਿਤ ਭਾਈ ਦਇਆ ਸਿੰਘ ਨਗਰ ਵਿੱਚ ਚਚੇਰੇ ਭਰਾ ਨੇ ਆਪਣੀ ਹੀ ਭੈਣ ਦਾ ਕ.ਤਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ...

ਚੰਡੀਗੜ੍ਹ ‘ਚ ਹੋਵੇਗੀ ਮਹਿਲਾ ਪ੍ਰੀਮੀਅਰ ਲੀਗ, ਗਲੀ ਕ੍ਰਿਕਟ ਟੂਰਨਾਮੈਂਟ ਦੀ ਸਫਲਤਾ ਮਗਰੋਂ UTCA ਨੇ ਲਿਆ ਫੈਸਲਾ

ਚੰਡੀਗੜ੍ਹ ਯੂਟੀ ਕ੍ਰਿਕਟ ਐਸੋਸੀਏਸ਼ਨ (UTCA) ਡੋਮੇਸਟਿਕ ਕ੍ਰਿਕਟ ਨੂੰ ਨਵਾਂ ਆਯਾਮ ਦਿੰਦੇ ਹੋਏ ਕੁਝ ਹੋਰ ਟੂਰਨਾਮੈਂਟ ਸ਼ੁਰੂ ਕਰਨ ਜਾ ਰਹੀ ਹੈ।...

ਗੁਰਦਾਸਪੁਰ ‘ਚ 2 ਲੁਟੇਰੇ ਗ੍ਰਿਫਤਾਰ, ਔਰਤ ਦਾ ਪਰਸ ਖੋਹ ਕੇ ਭੱਜੇ ਸੀ ਮੁਲਜ਼ਮ, ਕੈਸ਼-ਸਕੂਟੀ ਬਰਾਮਦ

ਪੰਜਾਬ ਦੇ ਗੁਰਦਾਸਪੁਰ ਦੇ ਕਾਦੀਆਂ ਪੁਲਿਸ ਨੇ ਲੁੱਟ ਦੇ ਇੱਕ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ...

ASI ਦਾ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਅਨੋਖਾ ਤਰੀਕਾ, ਤੁੰਬੀ ਬਾਜਾ ਨਸ਼ਿਆਂ ਨੂੰ ਛੱਡਣ ਦਾ ਦਿੱਤਾ ਸੁਨੇਹਾ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ‘ਚ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਲੋਕ ਗਾਇਕੀ ਰਾਹੀਂ ਲੋਕਾਂ ਨੂੰ ਜਾਗਰੂਕ...

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਡਿੱਗੀ 3 ਮੰਜ਼ਿਲਾ ਇਮਾਰਤ, ਮਲਬੇ ‘ਚ ਦੱਬ ਕੇ 2 ਲੋਕਾਂ ਦੀ ਹੋਈ ਮੌ.ਤ

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਹਾ.ਦਸਾ ਵਾਪਰਿਆ ਹੈ । ਜਿੱਥੇ 3 ਮੰਜ਼ਿਲਾ ਪੱਕਾ ਮਕਾਨ ਢਹਿ ਜਾਣ ਕਾਰਨ 2...

ਏਸ਼ੀਆ ਕੱਪ ‘ਚ ਅੱਜ ਭਾਰਤ ਤੇ ਨੇਪਾਲ ਦੀਆਂ ਟੀਮਾਂ ਪਹਿਲੀ ਵਾਰ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ XI

ਏਸ਼ੀਆ ਕੱਪ ਦਾ ਪੰਜਵਾਂ ਮੈਚ ਅੱਜ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਨੇਪਾਲ ਵਿਚਾਲੇ ਕੈਂਡੀ ਦੇ ਖੇਡਿਆ...

ਨਾਦੀਆ ‘ਚ BSF ਨੇ ਇੱਕ ਘਰ ‘ਚੋਂ 8.5 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ ਕੀਤੇ ਬਰਾਮਦ, ਦੋ ਗ੍ਰਿਫ਼ਤਾਰ

ਭਾਰਤ-ਬੰਗਲਾਦੇਸ਼ ਸਰਹੱਦ ਨੇੜੇ ਨਾਦੀਆ ਜ਼ਿਲ੍ਹੇ ਵਿੱਚ ਇੱਕ ਘਰ ਵਿੱਚੋਂ ਸੀਮਾ ਸੁਰੱਖਿਆ ਬਲ (BSF) ਅਤੇ ਰੈਵੇਨਿਊ ਇੰਟੈਲੀਜੈਂਸ ਦੇ ਡਾਇਰੈਕਟਰ...

ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਛੋਟਾ ਮਹਿਮਾਨ! ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਦਿੱਤਾ ਜਨਮ

ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਬੁਮਰਾਹ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ...

ਮਹਿਲਾ ਗ੍ਰੈਂਡਮਾਸਟਰ ਦਿਵਿਆ ਦੇਸ਼ਮੁਖ ਨੇ ਰਚਿਆ ਇਤਿਹਾਸ, ਚੀਨ ਦੀ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਇਸ ਖਿਤਾਬ ‘ਤੇ ਕੀਤਾ ਕਬਜ਼ਾ

ਭਾਰਤ ਦੀ 17 ਸਾਲਾ ਮਹਿਲਾ ਗ੍ਰੈਂਡਮਾਸਟਰ ਦਿਵਿਆ ਦੇਸ਼ਮੁਖ ਨੇ ਇਤਿਹਾਸ ਰਚ ਦਿੱਤਾ ਹੈ। ਦਿਵਿਆ ਦੇਸ਼ਮੁਖ ਨੇ ਕੋਲਕਾਤਾ ਵਿੱਚ ਆਯੋਜਿਤ ਟਾਟਾ...

ਇਸਰੋ ਤੋਂ ਆਈ ਦੁਖਦਾਈ ਖਬਰ: ਚੰਦਰਯਾਨ-3 ਦਾ ਕਾਊਂਟਡਾਊਨ ਕਰਨ ਵਾਲੀ ਵਿਗਿਆਨੀ N Valarmathi ਦੀ ਹੋਈ ਮੌ.ਤ

ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਆਪਣੇ ਇੱਕ ਮਹੱਤਵਪੂਰਨ ਵਿਗਿਆਨੀ ਨੂੰ ਗੁਆ ਦਿੱਤਾ ਹੈ। ਇਸਰੋ ਦੇ ਵਿਗਿਆਨੀ ਵਲਾਰਮਥੀ ਦਾ ਦਿਹਾਂਤ ਹੋ...

ਗੀਤਕਾਰ ਹਰਜਿੰਦਰ ਸਿੰਘ ਬੱਲ ਅੱਜ ਹੋਣਗੇ ਪੰਜ ਤੱਤਾਂ ‘ਚ ਵਿਲੀਨ, ਜਲੰਧਰ ‘ਚ ਹੋਵੇਗਾ ਅੰਤਿਮ ਸੰਸਕਾਰ

ਪੰਜਾਬੀ ਪ੍ਰਸਿੱਧ ਗੀਤਕਾਰ ਹਰਜਿੰਦਰ ਸਿੰਘ ਬੱਲ ਦੀ ਦੇਹ ਅੱਜ ਪੰਚਤੱਤ ਵਿੱਚ ਵਿਲੀਨ ਹੋ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-09-2023

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ...

ਇਸ ਦੇਸ਼ ‘ਚ ਜੇਕਰ ਪੈਦਾ ਕੀਤੇ ਬੱਚੇ ਤਾਂ ਦੀਵਾਲੀਆ ਹੋ ਜਾਣਗੇ ਮਾਪੇ, ਖਰਚਾ ਹੈ ਇੰਨਾ ਕਿ ਵੇਚਣਾ ਪਵੇਗਾ ਘਰ

ਅਮਰੀਕਾ ਵਿਚ ਬੱਚੇ ਪੈਦਾ ਕਰਨ ‘ਤੇ ਹੋਣ ਵਾਲੇ ਖਰਚੇ ਬਾਰੇ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ। ਇੰਸਟਾਗ੍ਰਾਮ ਇੰਫਲੂਏਂਸਰ ਸਰਾਏ ਜੋਨਸ...

ਡੀਸੀ ਦਫਤਰ ਦੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ, 11-13 ਨੂੰ ਹੜਤਾਲ ਕਰਨ ਦੀ ਦਿੱਤੀ ਚੇਤਾਵਨੀ

ਡੀਸੀ ਦਫਤਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ 11, 12 ਤੇ 13 ਸਤੰਬਰ ਨੂੰ ਕਲਮਛੋੜ ਹੜਤਾਲ...

ਹਰਿਆਣਾ ਪੁੱਜੇ ਕੇਜਰੀਵਾਲ ਬੋਲੇ-‘ਭਾਜਪਾ ਦਾ ਸਫਾਇਆ ਦੇਸ਼ ‘ਚ ਇਕ ਦਿਨ ਆਮ ਆਦਮੀ ਪਾਰਟੀ ਹੀ ਕਰੇਗੀ’

‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹਰਿਆਣਾ ਦੇ ਭਿਵਾਨੀ ਵਿਚ ਸਰਕਲ ਇੰਚਾਰਜਾਂ ਦੇ ਸਹੁੰ ਚੁੱਕ ਸਮਾਗਮ...

ਸਾਈਬਰ ਅਪਰਾਧ ਨੂੰ ਲੈ ਕੇ PM ਮੋਦੀ ਨੇ ਪ੍ਰਗਟਾਈ ਚਿੰਤਾ, ਕਿਹਾ-ਡਾਰਕ ਨੈੱਟ-ਮੈਟਾਵਰਸ ਦਾ ਫਾਇਦਾ ਚੁੱਕ ਰਹੇ ਅੱਤਵਾਦੀ ਸੰਗਠਨ’

PM ਮੋਦੀ ਨੇ ਲਗਾਤਾਰ ਵੱਧ ਰਹੇ ਸਾਈਬਰ ਅਪਰਾਧ ਨੂੰ ਲੈ ਕੇ ਚਿੰਤਾ ਪ੍ਰਗਟਾਈ। ਪੀਐੱਮ ਮੋਦੀ ਨੇ ਕਿਹਾ ਕਿ ਲਗਾਤਾਰ ਵੱਧ ਰਹੇ ਸਾਈਬਰ ਅਪਰਾਧ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-09-2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ...

ਗੁਰਦਾਸਪੁਰ ‘ਚ 105 ਕਰੋੜ ਦੀ ਹੈਰੋਇਨ ਬਰਾਮਦ, CIA ਟੀਮ ਨੇ 3 ਤਸਕਰਾਂ ਨੂੰ ਵੀ ਦਬੋਚਿਆ

ਪੰਜਾਬ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। CIA ਨੇ ਗੁਰਦਾਸਪੁਰ ‘ਚ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...

ਜੀ-20 ‘ਚ ਵਿਦੇਸ਼ੀ ਮਹਿਮਾਨਾਂ ਨੂੰ ਪਰੋਸੇ ਜਾਣਗੇ ਭਾਰਤੀ ਪਕਵਾਨ, ਸੂਚੀ ‘ਚ ਦਾਲ ਬਾਟੀ ਤੋਂ ਲੈ ਕੇ ਗੋਲਗੱਪੇ ਤੱਕ ਸ਼ਾਮਲ

ਇਸ ਸਾਲ ਭਾਰਤ ਵਿੱਚ ਦੁਨੀਆ ਦੀਆਂ 20 ਸਭ ਤੋਂ ਸ਼ਕਤੀਸ਼ਾਲੀ ਅਰਥਵਿਵਸਥਾਵਾਂ ਦਾ ਇਕੱਠ ਹੋਣ ਜਾ ਰਿਹਾ ਹੈ। ਦਰਅਸਲ, ਇਸ ਸਾਲ ਜੀ-20 ਸਿਖਰ ਸੰਮੇਲਨ...

ਰਾਮਲਲਾ ਦੇ ਦਰਸ਼ਨਾਂ ਦਾ ਬਣਿਆ ਰਿਕਾਰਡ: ਸਾਵਣ ‘ਚ 10 ਲੱਖ ਸ਼ਰਧਾਲੂਆਂ ਨੇ ਦਰਬਾਰ ‘ਚ ਲਗਾਈ ਹਾਜ਼ਰੀ

ਸਾਵਣ ਮਹੀਨੇ ‘ਚ ਇਸ ਵਾਰ ਰਾਮਲਲਾ ਦੇ ਦਰਸ਼ਨਾਂ ਦਾ ਰਿਕਾਰਡ ਬਣਾਇਆ ਗਿਆ। ਇਸ ਸਾਵਣ ਵਿੱਚ ਮਲਮਾਸ ਦੇ ਦੁਰਲੱਭ ਸੰਯੋਗ ਕਾਰਨ ਸਾਵਣ ਦਾ ਮਹੀਨਾ...

ਉਦੇ ਕੋਟਕ ਨੇ ਕੋਟਕ ਮਹਿੰਦਰਾ ਬੈਂਕ ਦੇ MD ਤੇ CEO ਅਹੁਦੇ ਤੋਂ ਦਿੱਤਾ ਅਸਤੀਫਾ, 31 ਦਸੰਬਰ ਨੂੰ ਹੋਣਾ ਸੀ ਰਿਟਾਇਰ

ਉਦੇ ਕੋਟਕ ਨੇ ਕੋਟਕ ਮਹਿੰਦਰਾ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਚੀਫ ਐਗਜ਼ੀਕਿਊਟਵ ਆਫਿਸਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੋਟਕ...

ਜਲੰਧਰ ‘ਚ ਟ੍ਰੈਫਿਕ ਨਿਯਮਾਂ ਤੋੜਨ ਵਾਲਿਆਂ ਦੀ ਹੁਣ ਖੇਰ ਨਹੀਂ! ਮੌਕੇ ‘ਤੇ ਹੀ ਭੁਗਤਣਾ ਪਵੇਗਾ ਚਲਾਨ

ਜਲੰਧਰ ਸ਼ਹਿਰ ‘ਚ ਟ੍ਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ। ਜੇਕਰ ਕਿਸੇ ਵਾਹਨ ਦਾ ਚਲਾਨ ਹੁੰਦਾ ਹੈ ਤਾਂ ਹੁਣ ਜੁਰਮਾਨਾ...

CM ਮਾਨ ਨੇ ਪਟਵਾਰੀਆਂ ਦੇ ਹੱਕ ‘ਚ ਕੀਤਾ ਵੱਡਾ ਐਲਾਨ, 586 ਨਵੀਆਂ ਭਰਤੀਆਂ ਨੂੰ ਦਿੱਤੀ ਮਨਜ਼ੂਰੀ

ਪਟਵਾਰੀਆਂ ਤੇ ਕਾਨੂੰਨਗੋਆਂ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ 586 ਪਟਵਾਰੀਆਂ ਦੀ...

ਫਰੀਦਕੋਟ ਪਹੁੰਚੇ ਵਿਧਾਨ ਸਭਾ ਸਪੀਕਰ ਸੰਧਵਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਪਹੁੰਚੇ। ਉਨ੍ਹਾਂ ਨਸ਼ਿਆਂ ਨੂੰ ਲੈ ਕੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ...

ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ

ਬਟਾਲਾ ਪੁਲਿਸ ਦੀ CIA ਸਟਾਫ਼ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 4...

ਇਸਰੋ ਨੇ ਲਾਂਚ ਕੀਤਾ ਆਦਿਤਯ-L1 ਮਿਸ਼ਨ, 15 ਲੱਖ KM ਦੂਰ ਕਰੇਗਾ ਸੂਰਜ ਦੇ ਰਹੱਸਾਂ ਦੀ ਖੋਜ

ਚੰਦਰਯਾਨ-3 ਦੀ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲ ਲੈਂਡਿੰਗ ਦੇ ਬਾਅਦ ਇਸਰੋ ਨੇ ਸੂਰਜ ਦੀ ਸਟੱਡੀ ਲਈ ਆਪਣਾ ਪਹਿਲਾ ਮਿਸ਼ਨ ਭੇਜਿਆ। ਆਦਿਤਯ L-1...

ਕੈਨੇਡਾ ‘ਤੋਂ ਦੁਖਦਾਈ ਖਬਰ! 6 ਮਹੀਨੇ ਪਹਿਲਾਂ ਐਡਮਿੰਟਨ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ

ਕੈਨੇਡਾ ‘ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਕੈਨੇਡਾ ਦੇ ਐਡਮਿਟਨ ਸ਼ਹਿਰ ਵਿਖੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-09-2023

ਰਾਮਕਲੀ ਮਹਲਾ ੫ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥...

ਚੰਦਰਯਾਨ- 3 ਦੇ ਵਿਕਰਮ ਲੈਂਡਰ ਨੇ ਚੰਦਰਮਾ ਦੀ ਸਤ੍ਹਾ ‘ਤੇ ਰਿਕਾਰਡ ਕੀਤਾ ਭੂਚਾਲ, ILSA ਪੇਲੋਡ ਨੇ ਮਾਪੀ ਕੰਬਣੀ

ਚੰਦਰਯਾਨ-3 ਦਾ ਲੈਂਡਰ ਤੇ ਰੋਵਰ ਚੰਦਰਮਾ ਦੇ ਦੱਖਣੀ ਪੋਲ ‘ਤੇ ਹੁਣ ਤੱਕ ਸਲਫਰ, ਐਲੂਮੀਨੀਅਮ, ਕੈਲਸ਼ੀਅਮ, ਆਇਰਨ, ਕ੍ਰੋਮੀਅਮ, ਟਾਈਟੇਨੀਅਮ,...

ਬਰਨਾਲਾ-ਲੁਧਿਆਣਾ ਹਾਈਵੇ ‘ਤੇ ਵੱਡਾ ਹਾ.ਦਸਾ, ਵਾਹਨਾਂ ਦੀ ਭਿਆ.ਨਕ ਟੱ.ਕਰ ‘ਚ 2 ਲੋਕਾਂ ਦੀ ਮੌ.ਤ

ਬਰਨਾਲਾ-ਲੁਧਿਆਣਾ ਮੁੱਖ ਮਾਰਗ ਤੇ ਪੈਂਦੇ ਪਿੰਡ ਸਹਿਜੜਾ ਨਜ਼ਦੀਕ ਦੇਰ ਸ਼ਾਮ ਕੰਟੇਨਰ, ਟ੍ਰੈਕਟਰ-ਟਰਾਲੀ ਤੇ ਪਿਕਅੱਪ ਵਿਚਾਲੇ ਭਿਆ.ਨਕ ਸੜਕ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ

ਕੈਨੇਡਾ ਤੋਂ ਇੱਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ ।...

ਜਿਊਰਿਖ ਡਾਇਮੰਡ ਲੀਗ ‘ਚ ਗੋਲਡ ਮੈਡਲ ਤੋਂ ਖੁੰਝੇ ਨੀਰਜ ਚੋਪੜਾ, 85.71 ਮੀਟਰ ਦੇ ਥ੍ਰੋਅ ਨਾਲ ਹਾਸਿਲ ਕੀਤਾ ਸਿਲਵਰ ਮੈਡਲ

ਭਾਰਤੀ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਜਿਊਰਿਖ ਡਾਇਮੰਡ ਲੀਗ ਵਿੱਚ ਸਿਲਵਰ ਮੈਡਲ ਦੇ ਨਾਲ ਸਬਰ ਕਰਨਾ ਪਿਆ। ਕੁਝ ਦਿਨ ਪਹਿਲਾਂ...

ਘਰੇਲੂ ਦੇ ਬਾਅਦ ਹੁਣ ਕਮਰਸ਼ੀਅਲ ਗੈਸ ਸਿਲੰਡਰ ਵੀ ਹੋਇਆ ਸਸਤਾ, 158 ਰੁ. ਦੀ ਕੀਤੀ ਗਈ ਕਟੌਤੀ

ਮਹਿੰਗਾਈ ਦੀ ਮਾਰ ਝੇਲ ਰਹੇ ਲੋਕਾਂ ਨੂੰ ਸਰਕਾਰ ਵੱਲੋਂ ਰਾਹਤ ਮਿਲੀ ਹੈ। ਸਤੰਬਰ ਮਹੀਨੇ ਦੇ ਪਹਿਲੇ ਦਿਨ ਅੱਜ ਸਰਕਾਰ ਵੱਲੋਂ ਕਮਰਸ਼ੀਅਲ ਗੈਸ...

ਅੱਜ ਤੋਂ ਮਹਿੰਗੇ ਹੋ ਗਏ ਟੋਲ ਪਲਾਜ਼ਾ, ਲੋਕਾਂ ਦੀ ਜੇਬ ‘ਤੇ ਪਵੇਗਾ ਵਾਧੂ ਦਾ ਬੋਝ, ਪੜ੍ਹੋ ਨਵੇਂ ਰੇਟ

ਅੱਜ ਤੋਂ ਟੋਲ ਪਲਾਜ਼ਾ ਮਹਿੰਗੇ ਹੋ ਗਏ ਹਨ। ਨਵੀਆਂ ਦਰਾਂ ਅੱਜ ਤੋਂ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ ਅਸਰ ਲੋਕਾਂ ਦੀ ਜੇਬ ‘ਤੇ ਪਵੇਗਾ।...

PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦਾ ਐਲਾਨ

PSEB ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਤਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਜਾਰੀ ਡੇਟਸ਼ੀਟ ਮੁਤਾਬਕ 10ਵੀਂ ਕਲਾਸ ਦੀ 24...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-09-2023

ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ...

ਨਾਰਨੌਲ ‘ਚ ਟਰੈਕਟਰ ਨੇ ਬਾਈਕ ਨੂੰ ਮਾਰੀ ਟੱਕਰ, ਪ੍ਰਾਈਵੇਟ ਸਕੂਲ ਦੇ ਅਧਿਆਪਕ ਦੀ ਮੌ.ਤ

ਹਰਿਆਣਾ ਦੇ ਨਾਰਨੌਲ ਜ਼ਿਲ੍ਹੇ ‘ਚ ਇਕ ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ‘ਚ ਇਕ ਨਿੱਜੀ ਸਕੂਲ ‘ਚ ਪੜ੍ਹਾਉਣ...

ਰੱਖੜੀ ਦਾ ਅਨੋਖਾ ਤੋਹਫਾ, ਭਰਾ ਨੇ ਆਪਣੀਆਂ ਭੈਣਾਂ ਲਈ ਚੰਦ ‘ਤੇ ਖਰੀਦੀ 2 ਏਕੜ ਜ਼ਮੀਨ

ਇਨ੍ਹੀਂ ਦਿਨੀਂ ਦੇਸ਼ ਭਰ ‘ਚ ਚੰਦਰਯਾਨ-3 ਦੇ ਚੰਦਰਮਾ ‘ਤੇ ਸਫਲ ਲੈਂਡਿੰਗ ਨੂੰ ਲੈ ਕੇ ਚਰਚਾ ਹੈ। ਇਸ ਦੌਰਾਨ ਕਰੌਲੀ ਦੇ ਇਕ ਨੌਜਵਾਨ ਨੇ...

ਰੱਖੜੀ ਮੌਕੇ ਭੈਣ ਨੇ ਭਰਾ ਨੂੰ ਤੋਹਫੇ ਵਜੋਂ ਦਿੱਤੀ ਨਵੀਂ ਜ਼ਿੰਦਗੀ, ਕਿਡਨੀ ਦੇ ਕੇ ਬਚਾਈ ਜਾਨ

ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਰੱਖੜੀ ਮੌਕੇ ਭੈਣ-ਭਰਾ ਦਾ ਅਟੁੱਟ ਰਿਸ਼ਤਾ ਦੇਖਣ ਨੂੰ ਮਿਲਿਆ ਹੈ। ਇਕ ਔਰਤ ਨੇ ਆਪਣੀ ਜਾਨ ਬਚਾਉਣ ਲਈ...

ਬੱਦੋਵਾਲ ਸਰਕਾਰੀ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਹਰਜੋਤ ਬੈਂਸ, ਗੁਰਦੁਆਰਾ ਸਾਹਿਬ ‘ਚ ਸ਼ਿਫਟ ਕੀਤੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਸਿੱਖਿਆ ਮੰਤਰੀ ਹਰਜੋਤ ਬੈਂਸ ਲੁਧਿਆਣਾ ਵਿਖੇ ਬੱਦੋਵਾਲ ਦੇ ਸਰਕਾਰੀ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ। ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੀ...

ਪੰਜਾਬ ‘ਆਪ’ ਵੱਲੋਂ 3 ਲੋਕ ਸਭਾ ਇੰਚਾਰਜ ਨਿਯੁਕਤ, 9 ਜ਼ਿਲ੍ਹਾ ਇੰਚਾਰਜ ਵੀ ਬਣਾਏ, ਪੜ੍ਹੋ ਸੂਚੀ

ਪੰਜਾਬ ਆਮ ਆਦਮੀ ਪਾਰਟੀ (AAP) ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ।...

‘ਸਰਕਾਰੀ ਸਕੂਲਾਂ ‘ਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ’: ਮੰਤਰੀ ਹਰਜੋਤ ਬੈਂਸ

ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ...

ਪੰਜਾਬ ‘ਚ AGTF ਵੱਲੋਂ ISI ਦੇ 6 ਸਮਰਥਕ ਗ੍ਰਿਫ਼ਤਾਰ, 5 ਪਿਸ.ਤੌਲ ਤੇ 20 ਜਿੰਦਾ ਕਾ.ਰਤੂਸ ਬਰਾਮਦ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੇ ਸਮਰਥਕ ਗਿਰੋਹ ਨੂੰ ਗ੍ਰਿਫਤਾਰ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਵੱਡਾ ਬਦਲਾਅ, ਅਰਵਿੰਦਰ ਸਿੰਘ ਲਵਲੀ ਬਣੇ ਦਿੱਲੀ ਕਾਂਗਰਸ ਦੇ ਨਵੇਂ ਪ੍ਰਧਾਨ

ਕਾਂਗਰਸ ਨੇ ਦਿੱਲੀ ਪ੍ਰਦੇਸ਼ ਦੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅਨਿਲ ਚੌਧਰੀ ਦੀ ਜਗ੍ਹਾ ਹੁਣ ਅਰਵਿੰਦਰ ਸਿੰਘ ਲਵਲੀ ਨੂੰ...

ਦੱਖਣੀ ਅਫਰੀਕਾ ‘ਚ ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹੁਣ ਤੱਕ 63 ਲੋਕਾਂ ਦੀ ਮੌ.ਤ, ਕਈ ਜ਼ਖਮੀ

ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਇੱਕ 5 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ 63 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਬੱਚਾ ਵੀ...

ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ...

ਰੋਜ਼ੀ-ਰੋਟੀ ਖ਼ਾਤਰ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਖੱਡ ‘ਚ ਟਰਾਲਾ ਡਿਗਣ ਕਾਰਨ ਵਾਪਰਿਆ ਹਾਦਸਾ

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਟਰਾਲੇ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇਕ ਪੰਜਾਬੀ ਦੀ ਮੌਤ ਹੋ ਗਈ ਹੈ। ਨੌਜਵਾਨ ਕਰੀਬ 18 ਸਾਲ...

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ...

ਵਿਲੱਖਣ ਸ਼ੁਰੂਆਤ: ਹਫ਼ਤੇ ‘ਚ ਇੱਕ ਦਿਨ ਸਕੂਲੀ ਵਰਦੀ ਪਹਿਨਦੀ ਹੈ ਹੈੱਡਮਿਸਟ੍ਰੈਸ, ਬੱਚਿਆਂ ‘ਚ ਅਨੁਸ਼ਾਸਨ ਪੈਦਾ ਕਰਨ ਦੀ ਕੋਸ਼ਿਸ਼

ਪਟਿਆਲਾ ਦੇ ਸਰਕਾਰੀ ਸਕੂਲ ਦਾਨਾ ਮੰਡੀ ਵਿੱਚ ਮੁੱਖ ਅਧਿਆਪਕਾ ਵਜੋਂ ਸੇਵਾਵਾਂ ਨਿਭਾ ਰਹੀ ਡਾ. ਇੰਦਰਜੀਤ ਕੌਰ ਨੇ ਇੱਕ ਵਿਲੱਖਣ ਸ਼ੁਰੂਆਤ...

ਖੰਨਾ ‘ਚ ਕ.ਤਲ-ਲੁੱਟ-ਖੋਹ ਕਰਨ ਵਾਲਾ 65 ਸਾਲਾ ਅਪਰਾਧੀ ਗ੍ਰਿਫਤਾਰ, ਮੁਲਜ਼ਮ ‘ਤੇ ਦਰਜ ਹਨ 70 ਕੇਸ

ਖੰਨਾ ਪੁਲਿਸ ਨੇ ਇੱਕ ਖ਼ੌਫ਼ਨਾਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕ.ਤਲ ਅਤੇ ਲੁੱਟ-ਖੋਹ ਵਰਗੇ ਗੰਭੀਰ ਅਪਰਾਧਾਂ ਨੂੰ ਅੰਜਾਮ ਦੇਣ ਵਾਲਾ...

62 ਦਿਨਾਂ ਬਾਅਦ ਅੱਜ ਖ਼ਤਮ ਹੋਵੇਗੀ ਅਮਰਨਾਥ ਯਾਤਰਾ, 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ

ਅਮਰਨਾਥ ਯਾਤਰਾ ਦਾ ਅੱਜ ਯਾਨੀ ਵੀਰਵਾਰ 31 ਅਗਸਤ ਨੂੰ ਆਖਰੀ ਦਿਨ ਹੈ। ਯਾਤਰਾ ਦੀ ਸਮਾਪਤੀ ਛੜੀ ਮੁਬਾਰਕ ਦੇ ਦਰਸ਼ਨਾਂ ਨਾਲ ਹੋਵੇਗੀ।...

ਪੰਜਾਬ ‘ਚ ‘ਆਪ’ ਸਰਕਾਰ ਤੇ ਮੁਲਾਜ਼ਮ ਆਹਮੋ-ਸਾਹਮਣੇ, ਹੜਤਾਲੀਆਂ ‘ਤੇ ਲਗਾਇਆ ਗਿਆ ESMA

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹੜਤਾਲ ਦਾ ਐਲਾਨ ਕਰਨ ਵਾਲੇ ਮੁਲਾਜ਼ਮਾਂ ‘ਤੇ ਬੁੱਧਵਾਰ ਦੇਰ ਰਾਤ ESMA ਲਗਾ ਦਿੱਤਾ ਹੈ। ਹੜ੍ਹਾਂ ਦਾ...

ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, ਸਰਹੱਦ ‘ਤੇ 6 ਬੋਤਲਾਂ ਚੋਂ 17.5 ਕਰੋੜ ਦੀ ਹੈਰੋਇਨ ਮਿਲੀ

ਭਾਰਤੀ ਸਰਹੱਦ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ ਹੈ। ਡਰੋਨ ਦੀ ਹਰਕਤ ‘ਤੋਂ ਬਾਅਦ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-08-2023

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...

ਬਠਿੰਡਾ ‘ਚ CIA-2 ਦੀ ਵੱਡੀ ਕਾਰਵਾਈ, 80 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫਤਾਰ

ਬਠਿੰਡਾ CIA-2 ਦੀ ਟੀਮ ਨੇ ਪਾਬੰਦੀਸ਼ੁਦਾ ਨਸ਼ਾ ਵੇਚਣ ਵਾਲੇ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਟੀਮ ਨੂੰ ਮੁਲਜ਼ਮ ਕੋਲੋਂ 80 ਹਜ਼ਾਰ ਨਸ਼ੀਲੀਆਂ...

ਪਟਵਾਰੀਆਂ ਤੇ ਕਾਨੂੰਨਗੋ ਨੂੰ CM ਮਾਨ ਦੀ ਚੇਤਾਵਨੀ, ‘ਹੜਤਾਲ ਕਰਨੀ ਹੈ ਤਾਂ ਕਰੋ ਪਰ……’

ਪਟਵਾਰੀ, ਕਾਨੂੰਨਗੋ ਤੇ ਡੀਸੀਆਫਿਸ ਦੇ ਮੁਲਾਜ਼ਮਾਂ ਵੱਲੋਂ ਕਮਲ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਮੁਲਾਜ਼ਮਾਂ ਵੱਲੋਂ 11 ਤੋਂ 13 ਸਤੰਬਰ...

ਅਮਰੀਕਾ : ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, 7 ਸਾਲਾਂ ਬਾਅਦ ਮਿਲਣ ਪਹੁੰਚੇ ਪਰਿਵਾਰ ਨਾਲ ਨਹੀਂ ਹੋਈ ਮੁਲਾਕਾਤ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇਕ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ...

ਤ੍ਰਿਚੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ! ਯਾਤਰੀ ਨਿਊਟੇਲਾ ਜਾਰ ‘ਚ ਛੁਪਾ ਕੇ ਲਿਜਾ ਰਿਹਾ ਸੀ ਲੱਖਾਂ ਦਾ ਸੋਨਾ

ਤ੍ਰਿਚੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਏਅਰ ਇੰਟੈਲੀਜੈਂਸ ਯੂਨਿਟ (AIU) ਨੇ ਸੋਨੇ ਦੀ...

ਪੰਜਾਬੀਆਂ ਨੂੰ ਝਟਕਾ! ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਸੀਮਤ ਕਰਨ ਦੀ ਤਿਆਰੀ ‘ਚ ਟਰੁਡੋ ਸਰਕਾਰ

ਕੈਨੇਡਾ ਸਰਕਾਰ ਦੇ ਮੰਤਰੀ ਸ਼ਾਨ ਫ੍ਰੇਜਰ ਨੇ ਸੰਕੇਤ ਦਿੱਤੇ ਹਨ ਕਿ ਟਰੂਡੋ ਸਰਕਾਰ ਨੂੰ ਸਟੱਡੀ ਵੀਜ਼ੇ ਦਾ ਮੁਲਾਂਕਣ ਕਰਨ ਦੀ ਲੋੜ ਹੈ ਤੇ ਇਸ...

ਲੁਧਿਆਣਾ ‘ਚ ਟਰੱਕ ਨੇ ਔਰਤ ਨੂੰ ਕੁ.ਚਲਿਆ, ਡਰਾਈਵਰ ਖੁਦ ਲੈ ਕੇ ਗਿਆ ਹਸਪਤਾਲ, ਮਹਿਲਾ ਦੀ ਹਾਲਤ ਨਾਜ਼ੁਕ

ਲੁਧਿਆਣਾ ‘ਚ ਇੱਕ ਟਰੱਕ ਨੇ ਮਹਿਲਾ ਨੂੰ ਕੁਚਲ ਦਿੱਤਾ। ਮਹਿਲਾ ਆਪਣੇ ਭਰਾ ਦੇ ਘਰ ਰੱਖੜੀ ਮਨਾਉਣ ਜਾ ਰਹੀ ਸੀ ਇਸ ਦੌਰਾਨ ਟਰੱਕ ਦਾ ਟਾਇਰ ਔਰਤ...

ਸਕੂਲੀ ਬੱਚੀਆਂ ਨੇ PM ਮੋਦੀ ਨੂੰ ਬੰਨ੍ਹੀ ਰੱਖੜੀ, ਪ੍ਰਧਾਨ ਮੰਤਰੀ ਨੇ ਸਾਰਿਆਂ ਨਾਲ ਕਰਵਾਇਆ ਗਰੁੱਪ ਫੋਟੋਸ਼ੂਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੇ ਆਪਣੇ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਸਕੂਲੀ ਲੜਕੀਆਂ ਨਾਲ ਰੱਖੜੀ ਮਨਾਈ।...

ਮੰਦਭਾਗੀ ਖਬਰ : 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਵਾਲੀ ਥਾਂ ’ਤੇ ਵਾਪਰਿਆ ਹਾਦਸਾ

ਕੈਨੇਡਾ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਚੇਰੀ ਸਿੱਖਿਆ ਅਤੇ ਚੰਗੇ ਭਵਿੱਖ ਲਈ 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ...

ਰੱਖੜੀ ਮੌਕੇ CM ਮਾਨ ਦਾ ਆਂਗਣਵਾੜੀ ਵਰਕਰਾਂ ਨੂੰ ਵੱਡਾ ਤੋਹਫਾ, 5704 ਨੂੰ ਵੰਡਣਗੇ ਨਿਯੁਕਤੀ ਪੱਤਰ

ਰੱਖੜੀ ਮੌਕੇ ਮੁੱਖ ਮੰਤਰੀ ਮਾਨ ਅੱਜ ਆਂਗਣਵਾੜੀ ਵਰਕਰਾਂ ਨੂੰ ਤੋਹਫਾ ਦੇਣ ਜਾ ਰਹੇ ਹਨ। ਮੁੱਖਮੰਤਰੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਜਿਥੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-08-2023

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ...

BJP ਨੇ ਮਨਜਿੰਦਰ ਸਿੰਘ ਸਿਰਸਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪਾਰਟੀ ਦੇ ਕੌਮੀ ਸਕੱਤਰ ਵਜੋਂ ਕੀਤਾ ਨਿਯੁਕਤ

ਭਾਜਪਾ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਕੌਮੀ ਸਕੱਤਰ...

ਆਸ਼ੀਰਵਾਦ ਯੋਜਨਾ ਤਹਿਤ ਪਟਿਆਲਾ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਜਾਰੀ : DC ਸਾਕਸ਼ੀ ਸਾਹਨੀ

ਪੰਜਾਬ ਵਿਚ ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ...

ਦਿੱਲੀ ਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ, ਇਕ ਦਿਨ ‘ਚ 68 ਲੱਖ ਤੋਂ ਜ਼ਿਆਦਾ ਲੋਕਾਂ ਨੇ ਕੀਤਾ ਸਫਰ

ਦਿੱਲੀ ਮੈਟਰੋ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਇਸ ਵਾਰ ਦਿੱਲੀ ਮੈਟਰੋ ਵਿੱਚ ਇੱਕ ਦਿਨ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦਾ ਨਵਾਂ ਰਿਕਾਰਡ...

ਲੁਧਿਆਣਾ ‘ਚ ਵਿਜੀਲੈਂਸ ਨੇ ਫੜਿਆ ਟਰੈਵਲ ਏਜੰਟ, ਪਾਸਪੋਰਟ ਅਪਾਇੰਟਮੈਂਟ ਦਿਲਵਾਉਣ ਲਈ ਲਏ ਸੀ 20 ਹਜ਼ਾਰ ਰੁ:

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਟਰੈਵਲ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਏਜੰਟ...