May 31

ਪਤਨੀ ਨੇ ਖੁਦ ਹੀ ਕਰਵਾਇਆ ਆਪਣੇ ਪਤੀ ਦਾ ਦੂਜਾ ਵਿਆਹ, ਕਾਰਨ ਸੁਣ ਕੇ ਹੋ ਉਡ ਜਾਣਗੇ ਹੋਸ਼

ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਬੈਂਕ ਮੈਨੇਜਰ ਪਤਨੀ ਵੱਲੋਂ ਆਪਣੇ ਪਤੀ ਦਾ ਦੂਜਾ ਵਿਆਹ ਕਰਵਾਇਆ ਗਿਆ...

ਏਅਰ ਇੰਡੀਆ ਦਾ ਜਹਾਜ਼ 8 ਘੰਟੇ ਉਡਿਆ ਲੇਟ, ਬਿਨਾਂ AC ਦੇ ਫਲਾਈਟ ‘ਚ ਬੈਠੇ ਰਹੇ ਯਾਤਰੀ, ਕਈ ਹੋਏ ਬੇਹੋਸ਼

ਏਅਰ ਇੰਡੀਆ ਵਿਚ ਸਵਾਰ ਕਈ ਯਾਤਰੀ ਅਚਾਨਕ ਬੇਹੋਸ਼ ਹੋਣ ਲੱਗੇ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 183 8 ਘੰਟੇ ਤੋਂ ਵੱਧ ਦੇਰੀ ਨਾਲ ਚੱਲੀ। ਇਸ ਦੇ ਨਾਲ...

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਲਕੇ ਹੋਵੇਗੀ ਵੋਟਿੰਗ, 2 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-5-2024

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ...

ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ, ਚੋਣ ਡਿਊਟੀ ‘ਚ ਕੁਤਾਹੀ ਵਰਤਣ ‘ਤੇ ਕੀਤੀ ਗਈ ਕਾਰਵਾਈ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਗੁਰਦਾਸਪੁਰ ਲੋਕ ਸਭਾ...

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ 1 ਤੇ 2 ਜੂਨ ਨੂੰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਜਿੱਥੇ ਇੱਕ ਪਾਸੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਹੁਣ ਮੌਸਮ ਬਦਲਣਾ ਸ਼ੁਰੂ ਹੋ...

ਵਿਜੀਲੈਂਸ ਬਿਊਰੋ ਦਾ ਐਕਸ਼ਨ, 25000 ਰੁ: ਦੀ ਰਿਸ਼ਵਤ ਲੈਂਦਿਆਂ ਨਿੱਜੀ ਹਸਪਤਾਲ ਦੇ ਮੁਲਾਜ਼ਮ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ...

Heat Wave ਨੂੰ ਲੈ ਕੇ ਜਾਰੀ ਕੀਤਾ ਗਿਆ ਨਵਾਂ ਅਲਰਟ, ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ

ਪੰਜਾਬ ਸਣੇ ਦਿੱਲੀ, ਹਰਿਆਣਾ ਤੇ ਉੱਤਰ-ਪੂਰਬ ਦੇ ਕਈ ਰਾਜਾਂ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਹਾਲਾਤ ਇੰਨੇ...

ਸੂਬੇ ‘ਚ ਅੱਜ ਸ਼ਾਮ 6 ਵਜੇ ਤੋਂ ਬੰਦ ਹੋ ਜਾਣਗੇ ਸ਼ਰਾਬ ਦੇ ਠੇਕੇ, ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ, ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ...

ਕਪੂਰਥਲਾ ‘ਚ ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ, ਡੀਸੀ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪਾਂਚਾਲ ਨੇ ਜ਼ਿਲ੍ਹੇ ਵਿੱਚ ਸ਼ਰਾਬ ਦੇ...

ਕਾਰਟੂਨਸ ਦਾ ਜਾਦੂ ਹੁਣ ਚੌਪਾਲ ‘ਤੇ, ਗਰਮੀਆਂ ਦੀਆਂ ਛੁੱਟੀਆਂ ‘ਚ ਘਰ ਬੈਠੇ ਮਜ਼ਾ ਲਓ ਇਨ੍ਹਾਂ ਕਾਰਟੂਨਾਂ ਦਾ

ਹਾਸੇ, ਸਾਹਸ ਅਤੇ ਕਲਪਨਾ ਦੀ ਦੁਨੀਆ ਵਿੱਚ ਡੁੱਬਣ ਲਈ ਤਿਆਰ ਹੋ ਜਾਓ! ਚੌਪਾਲ ਜਲਦੀ ਹੀ ਰੰਗੀਨ ਕਾਰਟੂਨਾਂ ਦੀ ਲੜੀ ਲੈ ਕੇ ਆ ਰਿਹਾ ਹੈ ਜੋ...

ਬਰਨਾਲਾ ‘ਚ PRTC ਮੁਲਾਜ਼ਮ ਦੀ ਡਿਊਟੀ ਦੌਰਾਨ ਗਰਮੀ ਕਾਰਨ ਹੋਈ ਮੌਤ !

ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ...

ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਰਾਊਜ਼ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਹੋਵੇਗੀ ਸੁਣਵਾਈ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ (30 ਮਈ) ਨੂੰ ਰਾਊਜ਼ ਐਵੇਨਿਊ...

ਸੰਗਰੂਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਕਰਨਗੇ ਚੋਣ ਪ੍ਰਚਾਰ, ਮੀਤ ਹੇਅਰ ਲਈ ਮੰਗਣਗੇ ਵੋਟਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਸ਼ਹਿਰ ਵਿੱਚ ‘ਆਪ’ ਉਮੀਦਵਾਰ ਮੀਤ...

ਮੰਦਭਾਗੀ ਖਬਰ: ਡਿਊਟੀ ‘ਤੇ ਤਾਇਨਾਤ ਮਲੋਟ ਦੇ SHO ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ...

ਏਅਰਪੋਰਟ ਦੀ ਥੀਮ ‘ਤੇ ਮੋਹਾਲੀ ‘ਚ ਪੋਲਿੰਗ ਬੂਥ ਤਿਆਰ, ਵੋਟਿੰਗ ਗ੍ਰਾਫ਼ ਵਧਾਉਣ ਲਈ ਕਮਿਸ਼ਨ ਦੀ ਪਹਿਲਕਦਮੀ

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੋਟਿੰਗ ਦਾ ਪੱਧਰ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਇੱਕ ਮਹੀਨਾ ਪਹਿਲਾਂ ਹੋਈ ਸੀ ਲਾਪਤਾ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬਣ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੰਜਾਬਣ ਦੀ ਪਛਾਣ ਸਿਮਰਨ...

PM ਮੋਦੀ ਅੱਜ ਹੁਸ਼ਿਆਰਪੁਰ ‘ਚ ਕਰਨਗੇ ਰੈਲੀ ਨੂੰ ਸੰਬੋਧਨ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ...

ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ...

ਚੰਡੀਗੜ੍ਹ ‘ਚ 46 ਡਿਗਰੀ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ

ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਸੀ। ਜੋ ਕਿ ਆਮ ਨਾਲੋਂ ਲਗਭਗ 6 ਡਿਗਰੀ...

ਚੰਡੀਗੜ੍ਹ PGI 1 ਜੂਨ ਨੂੰ ਮੁਕੰਮਲ ਤੌਰ ’ਤੇ ਰਹੇਗਾ ਬੰਦ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਚੰਡੀਗੜ੍ਹ ਪੀਜੀਆਈ ਨੇ ਲੋਕ ਸਭਾ ਚੋਣਾਂ ਕਾਰਨ 1 ਜੂਨ ਨੂੰ OPD ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ।...

ਸ੍ਰੀ ਮੁਕਤਸਰ ਸਾਹਿਬ ‘ਚ ਨੌਜਵਾਨ ਦਾ ਕਤਲ, ਪਿੰਡ ਦੇ ਹੀ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਰਹੂੜੀਆ ਵਾਲੀ ਵਿੱਚ ਇੱਕ 23 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਦਾ ਮਾਮਲਾ...

ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸਟਾਰ ਪ੍ਰਚਾਰਕਾਂ ਨੂੰ ਛੱਡਣਾ ਪਵੇਗਾ ਸੂਬਾ

ਪੰਜਾਬ ਵਿੱਚ ਕਰੀਬ ਇੱਕ ਮਹੀਨੇ ਤੋਂ ਚੱਲ ਰਿਹਾ ਚੋਣ ਪ੍ਰਚਾਰ ਤੇ ਅੱਜ ਸ਼ਾਮ ਬ੍ਰੇਕ ਲੱਗ ਜਾਵੇਗੀ। ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਬੰਦ ਹੋ...

ਚੋਣ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਆਉਣਗੇ UP ਦੇ CM ਯੋਗੀ, ਮੋਹਾਲੀ ਤੇ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਦੋ ਜਨ ਸਭਾਵਾਂ...

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਪੰਜਾਬ ਦੌਰੇ ‘ਤੇ, ਤਰਨਜੀਤ ਸੰਧੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੋਣ ਪ੍ਰਚਾਰ ਦੇ ਅਖੀਰਲੇ ਦਿਨ ਯਾਨੀ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਉਨ੍ਹਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-5-2024

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ...

OpenAI ਦੇ CEO ਸੈਮ ਆਲਟਮੈਨ ਨੇ ਦਿਖਾਈ ਦਰਿਆਦਿਲੀ, ਸੰਪਤੀ ਦਾਨ ਕਰਨ ਪ੍ਰਤੀ ਜ਼ਾਹਿਰ ਕੀਤੀ ਇੱਛਾ

OpenAI ਦੇ CEO ਸੈਮ ਆਲਟਮੈਨ ਤੇ ਉਨ੍ਹਾਂ ਦੇ ਪਾਰਟਨਰ ਓਲਿਵਰ ਮੁਲਹਰਿਨ ਨੇ ਗਿਵਿੰਗ ਪਲੇਜ ‘ਤੇ ਹਸਤਾਖਰ ਕਰਕੇ ਆਪਣੀ ਜਾਇਦਾਦ ਦਾਨ ਕਰਨ ਲਈ...

ਪੁਲ ਤੋਂ ਨਿਕਲ ਕੇ ਸੜਕ ‘ਤੇ ਆ ਗਿਆ 10 ਫੁੱਟ ਦਾ ਮਗਰਮੱਛ, ਮਚੀ ਹਫੜਾ-ਦਫੜੀ

ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਨਰੋਰਾ ਦੇ ਗੰਗਾ ਬੈਰਾਜ ਪੁਲ ‘ਤੇ ਇਕ 10 ਫੁੱਟ ਲੰਬਾ ਮਗਰਮੱਛ ਛੋਟੀ ਨਹਿਰ ਤੋਂ ਨਿਕਲ ਕੇ ਬਾਹਰ ਆ ਗਿਆ।...

CA ਦੇ ਹੋਇਆ ਬ੍ਰੇਕਅੱਪ, ਗਰਲਫ੍ਰੈਂਡ ਨੂੰ GST ਲਗਾ ਕੇ ਭੇਜਿਆ 7 ਮਹੀਨਿਆਂ ਦਾ ਬਿੱਲ

ਇਨਸਾਨ ਆਪਣੇ ਰਿਸ਼ਤਿਆਂ ਵਿਚ ਇਕ-ਦੂਜੇ ਲਈ ਇੰਨਾ ਕੁਝ ਕਰਦਾ ਹੈ ਤੇ ਜਦੋਂ ਰਿਸ਼ਤਾ ਖਤਮ ਹੋ ਜਾਂਦਾ ਹੈ ਤਾਂ ਉਹ ਸਾਰੀਆਂ ਚੀਜ਼ਾਂ ਬੇਅਰਥ ਲੱਗਣ...

ਫ੍ਰਿਜ ਦੇ ਬਿਨਾਂ ਇਕ ਦਿਨ ਵਿਚ ਹੀ ਖਰਾਬ ਹੋ ਜਾਂਦੇ ਹਨ ਟਮਾਟਰ ਤਾਂ ਫ੍ਰੈਸ਼ ਬਣਾਏ ਰੱਖਣ ਲਈ ਇੰਝ ਕਰੋ ਸਟੋਰ

ਸਬਜ਼ੀ, ਦਾਲ ਤੇ ਇਥੋਂ ਤੱਕ ਕਿ ਸਲਾਦ ਵਿਚ ਟਮਾਟਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਹ ਬੇਹੱਦ ਕਾਮਨ ਸਬਜ਼ੀ ਹੈ ਜਿਸ ਦਾ ਇਸਤੇਮਾਲ ਹਰ ਘਰ ਵਿਚ...

ਮੁੱਕੇਬਾਜ਼ੀ ਵਿਸ਼ਵ ਕੁਆਲੀਫਾਇਰ ਦੇ ਪ੍ਰੀ ਕੁਆਰਟਰ ਫਾਈਨਲ ‘ਚ ਪਹੁੰਚੀ ਅਰੁੰਧਤੀ ਚੌਧਰੀ

ਪਿਛਲੀ ਰਾਸ਼ਟਰੀ ਚੈਂਪੀਅਨ ਅਰੁੰਧਤੀ ਚੌਧਰੀ ਨੇ ਮੁੱਕੇਬਾਜ਼ੀ ਵਿਸ਼ਵ ਓਲੰਪਿਕ ਕੁਆਲੀਫਾਇਰ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਪਹੁੰਚ ਗਈ ਹੈ।...

ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਰਹਿਤ ਐਲਾਨਿਆ ਗਿਆ ਹੈ। ਸਾਰੇ ਪੋਲਿੰਗ ਬੂਥਾਂ ‘ਤੇ ਸਿਗਰੇਟ, ਬੀੜੀ ਤੇ ਤੰਬਾਕੂ ਸੇਵਨ ਦੀ...

ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਨਾਲ ਮੌ.ਤ, CCTV ਕੈਮਰੇ ‘ਚ ਹੋਇਆ ਖੁਲਾਸਾ

ਜਲੰਧਰ ਵਿਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ਵਿਚ ਨਹਾਉਣ ਗਏ ਬੱਚੇ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਮੰਗਲਵਾਰ ਰਾਤ ਬੱਚਾ ਘਰ...

CM ਮਾਨ ਦਾ ਦਾਅਵਾ-‘ਪੰਜਾਬੀਆਂ ਨੂੰ ਦਿੱਤੀਆਂ 42,924 ਸਰਕਾਰੀ ਨੌਕਰੀਆਂ ਦਾ ਪੂਰਾ ਰਿਕਾਰਡ ਮੇਰੇ ਕੋਲ ਹੈ’

ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਪੂਰਾ ਜ਼ੋਰ ਲਗਾ ਕੇ ਚੋਣ ਮੁਹਿੰਮ ਚਲਾਈ ਜਾ ਰਹੀ ਹੈ।...

ਪੰਜਾਬ ਨੂੰ ਕਰਜ਼ਾ ਤੇ ਨਸ਼ਾ ਮੁਕਤ ਕਰਨਾ ਭਾਜਪਾ ਦੀ ਪਹਿਲਕਦਮੀ ਹੋਵੇਗੀ : ਅਨੁਪਮਾ ਰਵਨੀਤ ਬਿੱਟੂ

ਲੁਧਿਆਣਾ : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਪਤਨੀ ਅਨੁਪਮਾ ਰਵਨੀਤ ਬਿੱਟੂ ਨੇ ਨੂਰਵਾਲਾ ਰੋਡ...

ਹਰਿਆਣਾ ‘ਚ ਟਲਿਆ ਵੱਡਾ ਹਾਦਸਾ, ਚੰਡੀਗੜ੍ਹ ਜਾ ਰਹੀ ਬੱਸ ਦੇ ਹੋਏ ਬ੍ਰੇਕ ਫੇਲ੍ਹ, ਵਾਲ-ਵਾਲ ਬਚੇ ਯਾਤਰੀ

ਕੁਰੂਕਸ਼ੇਤਰ ਨੈਸ਼ਨਲ ਹਾਈਵੇਅ 44 ਤੇ ਸ਼ਾਹਬਾਦ ਦੇ ਪਿੰਡ ਰਤਨਗੜ੍ਹ ਨੇੜੇ ਸਵਾਰੀਆਂ ਬਾਲ ਭਰੀ ਹੋਈ ਕੁਰੂਕਸ਼ੇਤਰ ਡਿਪੋ ਦੀ ਬੱਸ ਦੇ ਬ੍ਰੇਕ...

BSF ਅੰਮ੍ਰਿਤਸਰ ਨੂੰ ਮਿਲੀ ਕਾਮਯਾਬੀ, ਪਿੰਡ ਰੋੜਾ ਤੇ ਰਤਨ ਖੁਰਦ ਤੋਂ ਹੈਰੋਇਨ ਸਣੇ 2 ਡਰੋਨ ਕੀਤੇ ਜ਼ਬਤ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ। ਲਗਾਤਾਰ ਸਰਹੱਦੀ ਇਲਾਕਿਆਂ ‘ਚ ਡ੍ਰੋਨ ਜ਼ਰੀਏ ਹੈਰੋਇਨ ਦੀ...

ਫਾਜ਼ਿਲਕਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਵਿਆਹ ਵਾਂਗ 2 ਲੱਖ ਪਰਿਵਾਰਾਂ ਨੂੰ ਵੋਟ ਪਾਉਣ ਲਈ ਭੇਜਿਆ ਸੱਦਾ

ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕਰ ਰਿਹਾ ਹੈ ਦੂਜੇ ਪਾਸੇ ਤਿਓਹਾਰ ਵਜੋਂ...

ਕੇਂਦਰੀ ਮੰਤਰੀ ਪਿਊਸ਼ ਗੋਇਲ ਪਹੁੰਚੇ ਲੁਧਿਆਣਾ, ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚ ਗਏ ਹਨ। ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।...

ਗਰਮੀ ‘ਚ ਮਜ਼ਦੂਰਾਂ ਨੂੰ ਵੱਡੀ ਰਾਹਤ, ਦੁਪਹਿਰ 12 ਤੋਂ 3 ਵਜੇ ਤੱਕ ਕੰਮ ਤੋਂ ਮਿਲੇਗੀ ਛੁੱਟੀ, ਨਹੀਂ ਕੱਟੀ ਜਾਵੇਗੀ ਤਨਖਾਹ

ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਵੱਡਾ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰਾਂ ਲਈ ਕੋਈ ਕੰਮ...

‘ਦੰਗਲ’ ਅਦਾਕਾਰਾ ਜ਼ਾਇਰਾ ਦੇ ਪਿਤਾ ਦਾ ਹੋਇਆ ਦਿਹਾਂਤ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਭਾਵੁਕ ਪੋਸਟ

ਅਦਾਕਾਰੀ ਦੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੀ ਆਮਿਰ ਖਾਨ ਦੀ ਦੰਗਲ ਅਭਿਨੇਤਰੀ ਜ਼ਾਇਰਾ ਵਸੀਮ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਜ਼ਾਇਰਾ ਨੇ...

ਬ੍ਰਿਜਭੂਸ਼ਣ ਸਿੰਘ ਦੇ ਬੇਟੇ ਕਰਨ ਦੇ ਕਾਫ਼ਿਲੇ ਨੇ 3 ਬੱਚਿਆਂ ਨੂੰ ਦਰੜਿਆ, 2 ਦੀ ਮੌਕੇ ‘ਤੇ ਮੌਤ, ਇੱਕ ਗੰਭੀਰ ਜ਼ਖਮੀ

ਉੱਤਰ ਪ੍ਰਦੇਸ਼ ਦੇ ਕੈਸਰਗੰਜ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫ਼ਿਲੇ ਦੀ ਗੱਡੀ ਨੇ 3 ਬੱਚਿਆਂ ਨੂੰ...

ਵੋਟਾਂ ਪੈਣ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੋਟਾਂ ਪੈਣ...

ਛਿੰਦਵਾੜਾ : ਨੌਜਵਾਨ ਨੇ ਪਹਿਲਾਂ ਪਰਿਵਾਰ ਦੇ 8 ਜੀਆਂ ਦੀ ਲਈ ਜਾਨ…ਫਿਰ ਆਪਣੀ ਜੀਵਨ ਲੀਲਾ ਵੀ ਕੀਤੀ ਸਮਾਪਤ

ਮੱਧ ਪ੍ਰਦੇਸ਼ ਦੇ ਛਿੰਦਵਾੜਾ ਤੋਂ ਇੱਕ ਰੂਹ ਕੰਬਾਊ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੀ ਆਖਰੀ ਸਰਹੱਦ ‘ਤੇ ਸਥਿਤ ਆਦਿਵਾਸੀ ਬਾਹੁਲ ਖੇਤਰ ‘ਚ...

ਚੋਣ ਪ੍ਰਚਾਰ ਖਤਮ ਹੋਣ ਮਗਰੋਂ ਕੰਨਿਆਕੁਮਾਰੀ ਜਾਣਗੇ PM ਮੋਦੀ, ਰਾਕ ਮੈਮੋਰੀਅਲ ‘ਚ ਲਗਾਉਣਗੇ ਧਿਆਨ

ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਛੇ ਪੜਾਅ ਪੂਰੇ ਹੋ ਚੁੱਕੇ ਹਨ। 1 ਜੂਨ ਨੂੰ ਸੱਤਵੇਂ ਪੜਾਅ ਦੀਆਂ ਚੋਣਾਂ ਹੋਣਾ ਬਾਕੀ ਹਨ। ਇਸ ਵਿਚਾਲੇ ਆਪਣੇ ਚੋਣ...

ਸਿਰ ‘ਤੇ ਦਸਤਾਰ ਸਜਾ ਕੇ ਉੱਤਰਾਖੰਡ ਦੇ CM ਪੁਸ਼ਕਰ ਧਾਮੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਵਿੱਚ ਰਾਜਨੀਤਿਕ ਦੌਰੇ ‘ਤੇ ਨਿਕਲੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅੱਜ ਯਾਨੀ ਕਿ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚੇ...

ਕੈਨੇਡਾ ‘ਚ ਪੰਜਾਬੀ ਗਾਇਕ ਦੀ ਹੋਈ ਮੌਤ, ਦੋਸਤਾਂ ਨਾਲ ਖਾਣਾ ਖਾਂਦੇ ਸਮੇਂ ਪਿਆ ਦਿਲ ਦਾ ਦੌਰਾ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਰਹਿ ਰਹੇ ਫਾਜਿਲਕਾ ਜਿਲ੍ਹੇ...

ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ, ਸਮਾਧ ‘ਤੇ ਪਹੁੰਚਿਆ ਪਰਿਵਾਰ, ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ...

CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਹੋਈ ਖਾਰਿਜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮੁੜ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ...

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਪਰਤਦੇ ਸਮੇਂ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤਦੇ ਸਮੇਂ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿਲ...

ਬਠਿੰਡਾ ‘ਚ ਦਿਨ ਚੜ੍ਹਦਿਆਂ ਹੀ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਬਠਿੰਡਾ ਦੇ ਗੋਪਾਲ ਨਗਰ ਗਲੀ ਨੰਬਰ ਨੌ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਅਮਰੀਕਾ ਚ ਦਿਲ ਦਾ ਦੌਰਾ ਪੈਣ ਕਾਰਨ ਨੋਜਵਾਨ ਦੀ ਹੋਈ ਮੌਤ, ਕਰਜ਼ਾ ਚੁੱਕ ਕੇ 10 ਸਾਲ ਪਹਿਲਾਂ ਗਿਆ ਸੀ ਵਿਦੇਸ਼

ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ...

ਜਲੰਧਰ : ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਬੱਚੇ ਦੀ ਗਈ ਜਾਨ, ਦੋਸਤਾਂ ਨਾਲ ਪੂਲ ‘ਚ ਗਿਆ ਸੀ ਨਹਾਉਣ

ਜਲੰਧਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮੰਗਲਵਾਰ ਦੇਰ ਸ਼ਾਮ ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਨਹਲਾਨ ਦੇ ਰਾਇਲ ਸਵੀਮਿੰਗ ਪੂਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-5-2024

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ...

ਕਿਉਂ ਖੁਦ ਨੂੰ ਏਲੀਅਨ ਦੱਸ ਰਹੇ ਹਨ Elon Musk? ਜਲਦ ਦੁਨੀਆ ਨੂੰ ਦੇਣਗੇ ਸਬੂਤ

ਐਲੋਨ ਮਸਕ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਹੁਣ ਉਨ੍ਹਾਂ ਨੇ ਖੁਦ ਨੂੰ ਏਲੀਅਨ ਦੱਸਿਆ ਹੈ। ਮਸਕ ਨੇ ਇਕ ਇੰਟਰਵਿਊ ਵਿਚ...

ਨੌਕਰੀ ਛੱਡ ਬੱਚਿਆਂ ਨਾਲ ਦੁਨੀਆ ਘੁੰਮਣ ਲੱਗਾ ਇਹ ਕੱਪਲ, 5 ਮਹੀਨੇ ਵਿਚ ਖਰਚ ਦਿੱਤੇ 56 ਲੱਖ ਰੁਪਏ

ਨੌਕਰੀ ਕਰਨਾ ਅੱਜ ਦੇ ਸਮੇਂ ਵਿਚ ਲੋਕਾਂ ਦੀ ਜ਼ਰੂਰਤ ਬਣ ਗਿਆ ਹੈ। ਲੋਕ ਨੌਕਰੀ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਕੋਰਸ ਕਰ ਰਹੇ ਹਨ, ਡਿਗਰੀਆਂ ਹਾਸਲ...

ਪੈਰਾਂ ਦੇ ਤਲਵਿਆਂ ‘ਚ ਹੁੰਦੀ ਹੈ ਜਲਨ ਦੀ ਸ਼ਿਕਾਇਤ ਤਾਂ ਹੋ ਸਕਦੇ ਹਨ ਇਹ ਕਾਰਨ ਜ਼ਿੰਮੇਵਾਰ

ਪੈਰਾਂ ਵਿਚ ਜਲਨ ਕਈ ਵਾਰ ਪ੍ਰੇਸ਼ਾਨ ਕਰ ਦਿੰਦੀ ਹੈ। ਪੈਰਾਂ ਦੇ ਤਲਵਿਆਂ ਵਿਚ ਗਰਮਾਹਟ ਮਹਿਸੂਸ ਹੋਣਾ, ਸੁੰਨਾਪਨ ਮਹਿਸੂਸ ਹੁੰਦਾ ਹੈ। ਖਾਸ ਤੌਰ...

ਸ਼ੁਭਕਰਨ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ, ਜਾਂਚ ਕਮੇਟੀ ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਾਈਕੋਰਟ ਨੇ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ...

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਲਗਾਈ ਇਹ ਗੁਹਾਰ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ...

ਪਟਿਆਲਾ ‘ਚ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, 3 ਆਜ਼ਾਦ ਉਮੀਦਵਾਰਾਂ ਦੇ ਵਾਹਨਾਂ ਦੀ ਮਨਜ਼ੂਰੀ ਕੀਤੀ ਰੱਦ

ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਾਰੇ ਨੇ ਚੋਣ ਖਰਚਿਆਂ ਦੀ ਦੂਜੀ ਜਾਂਚ ਦੌਰਾਨ ਹਾਜ਼ਰ ਨਾ ਹੋਣ ਵਾਲੇ ਉਮੀਦਵਾਰਾਂ...

ਜਲਾਲਾਬਾਦ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਸਰਕਾਰ ਦੀਆਂ ਗਿਣਵਾਈਆਂ ਉਪਲਬਧੀਆਂ

ਭਾਜਪਾ ਦੇ ਸੀਨੀਅਰ ਨੇਤਾ ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਜਲਾਲਾਬਾਦ ਪਹੁੰਚੇ। ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ...

ਦਿੱਲੀ ‘ਚ ਪਾਣੀ ਬਰਬਾਦ ਕੀਤਾ ਤਾਂ ਕੱਟੇਗਾ ਚਾਲਾਨ! ਮੰਤਰੀ ਆਤਿਸ਼ੀ ਨੇ ਦਿੱਤੇ ਸੰਕੇਤ, ਜਾਣੋ ਵਜ੍ਹਾ

ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵਿਚ ਜਲ ਮੰਤਰੀ ਆਤਿਸ਼ੀ ਨੇ ਪਾਣੀ ਦੀ ਬਰਬਾਦੀ ਕਰਨ ‘ਤੇ ਚਾਲਾਨ ਕੱਟਣ ਦੇ ਸੰਕੇਤ ਦਿੱਤੇ ਹਨ। ਆਤਿਸ਼ੀ ਨੇ...

‘ਪਿਛਲੇ 2 ਸਾਲਾਂ ‘ਚ ਪੰਜਾਬ ਵਿਚ ਬਦਲਾਅ ਦੀ ਹਵਾ ਚੱਲੀ ਹੈ ਤੇ ਹੁਣ ਪੰਜਾਬ ਉਪਰ ਵੱਲ ਵਧ ਰਿਹਾ ਹੈ’ : ਕੇਜਰੀਵਾਲ

‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੌਰੇ ‘ਤੇ ਹਨ। ਆਉਣ ਵਾਲੀ 1 ਜੂਨ ਨੂੰ ਪੰਜਾਬ...

ਭਾਜਪਾ ਦੀ ਅਗਵਾਈ ‘ਚ ਪੰਜਾਬ ਮੁੜ ਤੋਂ ਸੋਨੇ ਦੀ ਚਿੜੀ ਬਣੇਗਾ : ਰਵਨੀਤ ਬਿੱਟੂ

ਜਗਰਾਉਂ : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਬੀਤੇ ਦਿਨ ਜਗਰਾਉਂ ‘ਚ ਵਿਸ਼ਾਲ ਰੋਡ ਸ਼ੋਅ...

ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਲਾਏ ਜਾ ਰਹੇ ਸਮਰ ਕੈਂਪਾਂ ਦਾ ਲਿਆ ਨੋਟਿਸ, ਜਾਰੀ ਕੀਤੀਆਂ ਸਖਤ ਹਦਾਇਤਾਂ

ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸੇ ਦੇ ਮੱਦੇਨਜ਼ਰ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਲੁਧਿਆਣਾ ਵੱਲੋਂ...

ਚੋਣ ਕਮਿਸ਼ਨ ਦਾ ਬਜ਼ੁਰਗ ਤੇ ਦਿਵਿਆਂਗ ਵੋਟਰਾਂ ਲਈ ਵੱਡਾ ਉਪਰਾਲਾ, ਘਰ-ਘਰ ਜਾ ਕੇ ਪਵਾਈ ਵੋਟ

ਫਤਿਹਗੜ੍ਹ ਸਾਹਿਬ ਤੇ ਅਮਰਗੜ੍ਹ ਵਿਚ ਭਾਰਤੀ ਚੋਣ ਕਮਿਸ਼ਨ ਦੇ ਵੋਟਿੰਗ ਕੰਪਾਰਟਮੈਂਟ ਵੱਲੋਂ ਵੋਟਿੰਗ ਕਰਵਾਈ ਜਾ ਰਹੀ ਹੈ ਘਰ-ਘਰ ਜਾ ਕੇ...

‘ਧੂਰੀ ਨਾਲ ਮੇਰਾ ਦਿਲੋਂ ਰਿਸ਼ਤਾ ਹੈ, ਇਹ ਮੇਰਾ ਪੇਕਾ ਘਰ ਵੀ ਹੈ ਤੇ ਇੱਥੋਂ ਮੈਂ ਵਿਧਾਇਕ ਵੀ ਹਾਂ’: CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਅੱਜ ਧੂਰੀ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ...

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਕੇਂਦਰ ਨੂੰ ਭੇਜਿਆ ਨੋਟਿਸ, ਲੋਕ ਅਦਾਲਤਾਂ ‘ਚ ਘੱਟ ਸਟਾਫ ਲਈ ਮੰਗਿਆ ਜਵਾਬ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ, ਹਰਿਆਣਾ ਤੇ ਪੰਜਾਬ ਨੂੰ ਨੋਟਿਸ ਭੇਜਿਆ ਹੈ। ਐਡਵੋਕੇਟ ਅਭਿਸ਼ੇਕ ਮਲਹੋਤਰਾ ਨੇ ਪਟੀਸ਼ਨ ਦਾਇਰ ਕਰਦੇ...

30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਮੋਹਾਲੀ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ...

ਸਾਊਦੀ ਪ੍ਰੋ ਲੀਗ ‘ਚ ਰੋਨਾਲਡੋ ਨੇ ਰਚਿਆ ਇਤਿਹਾਸ, ਇੱਕ ਸੀਜ਼ਨ ‘ਚ ਸਭ ਤੋਂ ਵੱਧ ਗੋਲ ਕਰਨ ਦਾ ਬਣਾਇਆ ਰਿਕਾਰਡ

ਸਟਾਰ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਸਾਊਦੀ ਪ੍ਰੋ ਲੀਗ ਦੇ ਇੱਕ ਸੀਜ਼ਨ ਵਿੱਚ...

ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ, ਕੁਰਾਲੀ ਦੇ ਦੁਸਹਿਰਾ ਗਰਾਊਂਡ ‘ਚ ਕਰਨਗੇ ਜਨਸਭਾ

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ...

ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ ‘ਚ ਕੀਤਾ ਬਰੀ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ...

ਅੰਮ੍ਰਿਤਸਰ ‘ਚ ਐਡਵੋਕੇਟ ‘ਤੇ ਚੱਲੀਆਂ ਗੋਲੀਆਂ, ਐਕਟਿਵਾ ‘ਤੇ ਆਏ ਨੌਜਵਾਨਾਂ ਨੇ ਕੀਤੇ 4 ਰਾਊਂਡ ਫਾਇਰ

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਵਾਰ ਫਿਰ ਐਡਵੋਕੇਟ ਵਿਨੀਤ ਮਹਾਜਨ ‘ਤੇ ਹਮਲਾ ਹੋਇਆ ਹੈ। ਸਵੇਰੇ ਕਰੀਬ 8 ਵਜੇ ਉਹ ਘਰ ਪਰਤ ਰਹੇ ਸਨ। ਇਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-5-2024

ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ...

ਕੰਗਾਲ ਕਰ ਦਿੰਦਾ ਹੈ ਟ੍ਰੇਡਿੰਗ ਸਕੈਮ, ਜਾਣੋ ਕਿਵੇਂ ਫਸਾਉਂਦੇ ਹਨ ਜਾਲਸਾਜ? ਬਚਣ ਲਈ ਕੀ ਕਰੋ

ਦੇਸ਼ ਵਿਚ ਲਗਾਤਾਰ ਤਕਨੀਕ ਦਾ ਇਸਤੇਮਾਲ ਵਧ ਰਿਹਾ ਹੈ ਤਾਂ ਦੂਜੇ ਪਾਸੇ ਕੁਝ ਲੋਕ ਐਡਵਾਂਸ ਹੁੰਦੀ ਤਕਨੀਕ ਦਾ ਗਲਤ ਇਸਤੇਮਾਲ ਕਰ ਰਹੇ ਹਨ। ਸਾਈਬਰ...

ਮਹਿਲਾ ਨੇ ਬਣਾਇਆ ਇੰਨਾ ਵੱਡਾ Wig ਕਿ ਬਣ ਗਿਆ ਵਰਲਡ ਰਿਕਾਰਡ, ਲੋਕ ਬੋਲੇ-‘ਇਹ ਗ੍ਰੇਟ ਵਾਲ ਆਫ ਚਾਈਨਾ ਹੈ’

ਅੱਜ ਦੇ ਸਮੇਂ ਵਿਚ ਕੁਝ ਲੋਕ ਵਾਲਾਂ ਨੂੰ ਸੰਘਣਾ ਤੇ ਖੂਬਸੂਰਤ ਦਿਖਾਉਣ ਦੇ ਚੱਕਰ ਵਿਚ ਵਿਗ ਦਾ ਇਸਤੇਮਾਲ ਕਰਦੇ ਹਨ। ਦੂਜੇ ਪਾਸੇ ਕੁਝ ਲੋਕ...

ਰੀਲ ਦੇ ਚੱਕਰ ‘ਚ ਫਸ ਗਈ ਮੈਡਮ, ਵੀਡੀਓ ਵਾਇਰਲ ਹੁੰਦੇ ਹੀ ਦਰਜ ਹੋ ਗਈ FIR

ਅੱਜਕੱਲ੍ਹ ਹਰ ਕਿਸੇ ਦੇ ਉਪਰ ਰੀਲ ਬਣਾਉਣ ਦਾ ਜਨੂੰਨ ਸਵਾਰ ਹੈ। ਭਾਵੇਂ ਉਹ ਪੁਲਿਸ ਵਾਲੇ ਹੋਣ ਜਾਂ ਟੀਚਰਸ ਹੋਣ। ਹਾਲਾਂਕਿ ਆਮ ਤੌਰ ‘ਤੇ...

ਅਨੰਤ ਅੰਬਾਨੀ-ਰਾਧਿਕਾ ਸੈਕੰਡ ਪ੍ਰੀ ਵੈਡਿੰਗ, ਇਟਲੀ ਪਹੁੰਚ ਰਹੇ 800 ਗੈਸਟ, ਲਗਜ਼ਰੀ ਕਰੂਜ਼ ‘ਤੇ 4 ਦਿਨ ਚੱਲੇਗੀ ਪਾਰਟੀ

ਮੁਕੇਸ਼ ਤੇ ਨੀਤਾ ਅੰਬਾਨੀ ਦੇ ਛੋਟੇ ਮੁੰਡੇ ਅਨੰਤ ਅੰਬਾਨੀ ਦਾ ਵਿਆਹ ਜੁਲਾਈ ਵਿਚ ਹੋਣ ਵਾਲਾ ਹੈ। ਵਿਆਹ ਤੋਂ ਪਹਿਲਾਂ ਅੰਬਾਨੀ ਨੇ...

ਰੇਲ ਯਾਤਰੀਆਂ ਲਈ ਜ਼ਰੂਰੀ ਖਬਰ, ਭੀੜ ਨੂੰ ਕੰਟਰੋਲ ਕਰਨ ਲਈ ਰੇਲਵੇ ਵਿਭਾਗ ਨੇ ਚਲਾਈਆਂ ਵਿਸ਼ੇਸ਼ ਟ੍ਰੇਨਾਂ

ਗਰਮੀ ਦੀਆਂ ਛੁੱਟੀਆਂ ਵਿਚ ਰੇਲਗੱਡੀਆਂ ਵਿਚ ਲਗਾਤਾਰ ਵਧ ਰਹੀ ਭੀੜ ਨੂੰ ਦੇਖਦੇ ਹੋਏ ਰੇਲ ਵਿਭਾਗ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਾਧੂ ਕੋਚ...

ਕੇਦਾਰਨਾਥ ਧਾਮ ਦਾ ਨਵਾਂ ਰਿਕਾਰਡ, 18 ਦਿਨ ਵਿਚ 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਕੇਦਾਰਨਾਥ ਯਾਤਰਾ ਦੇ ਇਤਿਹਾਸ ਵਿਚ ਪਹਿਲੀ ਵਾਰ ਬਾਬਾ ਕੇਦਾਰ ਦੇ ਦਰਸ਼ਨ ਲਈ ਯਾਤਰੀਆਂ ਦਾ ਹਜ਼ੂਮ ਉਮਰ ਰਿਹਾ ਹੈ। ਕੇਦਾਰਘਾਟੀ ਤੋਂ ਲੈ ਕੇ...

ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਨੂੰ ਲੈ ਕੇ FIR ਖਿਲਾਫ ਹਾਈਕੋਰਟ ਪਹੁੰਚੇ ਬਰਜਿੰਦਰ ਹਮਦਰਦ, ਭਲਕੇ ਹੋਵੇਗੀ ਸੁਣਵਾਈ

ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਨਾਲ ਸਬੰਧਤ FIR ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਰਜ ਕਰਾਈ ਗਈ ਹੈ। ਵਿਜੀਲੈਂਸ ਵੱਲੋਂ ਡਾ. ਬਰਜਿੰਦਰ ਸਿੰਘ...

ਫਾਜ਼ਿਲਕਾ ‘ਚ ਨੌਜਵਾਨ ਵਕੀਲ ਦੀ ਸੜਕ ਹਾਦਸੇ ‘ਚ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਫਾਜ਼ਿਲਕਾ ਦੇ ਨੌਜਵਾਨ ਵਕੀਲ ਤੇ ਆਰਟੀਆਈ ਐਕਟੀਵਿਸਟ ਤਰੁਣ ਵਧਵਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...

ਲੁਧਿਆਣੇ ‘ਚ ਰਾਘਵ ਚੱਢਾ ਨੇ ਭਰੀ ਹੁੰਕਾਰ, ਕਿਹਾ-‘ਸੰਸਦ ਵਿਚ ਭਗਵੰਤ ਮਾਨ ਦੀ ਆਵਾਜ਼ ਬਣ ਕੇ ਗੂੰਜਣਗੇ 13 ਸਾਂਸਦ’

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਲੁਧਿਆਣਾ ਪਹੁੰਚ ਗਏ ਹਨ। ਚੱਢਾ ਨੇ ਫਤਿਹਗੜ੍ਹ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਦੇ...

ਅੰਮ੍ਰਿਤਸਰ ਪਹੁੰਚੇ ‘ਆਪ’ ਸੁਪਰੀਮੋ ਕੇਜਰੀਵਾਲ, ਬੋਲੇ-‘ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਵਪਾਰੀ’

ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਹਨ। ਇਥੇ ਉਨ੍ਹਾਂ ਨੇ ਵਪਾਰੀਆਂ...

ਰਵਨੀਤ ਬਿੱਟੂ ਦੇ ਜਗਰਾਓਂ ਰੋਡ ਸ਼ੋਅ ਦੌਰਾਨ ਪਿੰਡਾਂ ਦੇ ਪਿੰਡ ਨਿੱਤਰੇ ਭਾਜਪਾ ਦੇ ਹੱਕ ‘ਚ, ਵੱਖ-ਵੱਖ ਆਗੂ BJP ‘ਚ ਸ਼ਾਮਲ

ਜਗਰਾਉਂ : ਲੋਕ ਚੋਣਾਂ ਦੇ ਆਖ਼ਰੀ ਹਫ਼ਤੇ ‘ਚ ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪ੍ਰਚਾਰ ‘ਚ ਤੇਜ਼ੀ...

ਚੋਣ ਪ੍ਰਚਾਰ ਕਰਨ ਅਬੋਹਰ ਪਹੁੰਚੇ CM ਮਾਨ, ਕਿਹਾ-‘ਤੁਹਾਡੇ ਹੱਦੋਂ ਵੱਧ ਕੇ ਦਿੱਤੇ ਪਿਆਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ’

ਪੰਜਾਬ ਵਿਚ 1 ਜੂਨ ਨੂੰ ਚੋਣਾਂ ਹੋਣੀਆਂ ਹਨ। ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਹਨ। ਇਥੇ...

ਪਟਿਆਲਾ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗਸਟਰ ਦੇ 2 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ...

ਖੰਨਾ ‘ਚ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲਿਆ, ਮੌਕੇ ਤੇ ਹੋਈ ਮੌਤ

ਖੰਨਾ ਦੇ ਅਮਲੋਹ ਰੋਡ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟ੍ਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ...

ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ...

ਮੋਗਾ ‘ਚ ਲੁਟੇਰਿਆਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੋਲਡ ਡਰਿੰਕਸ ਦੀਆਂ 2 ਪੇਟੀਆਂ ਲੈ ਕੇ ਫਰਾਰ

ਮੋਗਾ ਕਸਬੇ ਦੇ ਬਾਘਾ ਪੁਰਾਣਾ ਕਾਲੇ ਰੋਡ ‘ਤੇ ਚੋਰਾਂ ਵੱਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਰਗਾ ਏਜੰਸੀ...

ਸੋਨੇ ਦੀਆਂ ਕੀਮਤਾਂ ‘ਚ ਆਇਆ ਉਛਾਲ, ਚਾਂਦੀ ਫਿਰ 90 ਹਜ਼ਾਰ ਰੁਪਏ ਦੇ ਪਾਰ ਨਿਕਲੀ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 27 ਮਈ ਨੂੰ ਵਾਧਾ ਦੇਖਣ ਨੂੰ ਮਿਲਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ...

ਫਰਜ਼ੀ ਅੰਤਰਰਾਸ਼ਟਰੀ ਕਾਲਾਂ ‘ਤੇ ਸਰਕਾਰ ਸਖਤ! ਟੈਲੀਕਾਮ ਕੰਪਨੀਆਂ ਨੂੰ ਦਿੱਤਾ ਇਹ ਹੁਕਮ

ਅੰਤਰਰਾਸ਼ਟਰੀ ਫਰਜ਼ੀ ਕਾਲਾਂ ਰਾਹੀਂ ਠੱਗੀ ਦੇ ਮਾਮਲੇ ਵਧਦੇ ਜਾ ਰਹੇ ਸਨ, ਜਿਸ ਨੂੰ ਰੋਕਣ ਲਈ ਹੁਣ ਸਰਕਾਰ ਨੇ ਸਖਤ ਆਦੇਸ਼ ਜਾਰੀ ਕੀਤਾ ਹੈ।...

IPL ਦੇ ਚੈਂਪੀਅਨ KKR ਨੂੰ ਮਿਲੇ 20 ਕਰੋੜ ਰੁ:, ਕੋਹਲੀ ਦਾ ਆਰੇਂਜ ਕੈਪ ‘ਤੇ ਕਬਜ਼ਾ, ਜਾਣੋ ਕਿਸ ਨੂੰ ਕੀ ਮਿਲਿਆ ?

ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐੱਲ 2024 ਦਾ ਖਿਤਾਬ ਆਪਣੇ ਨਾਮ ਕੀਤਾ। ਚੇੱਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ...

CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਦੀ ਪਤਨੀ ਸੁਨੀਤਾ ਕੇਜਰੀਵਾਲ ਅਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸਚਖੰਡ ਸ੍ਰੀ ਦਰਬਾਰ...

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਪੰਜਾਬ ‘ਚ ਭਰਨਗੇ ਹੁੰਕਾਰ, ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਿਤ

ਪੰਜਾਬ ਦੇ ਚੋਣ ਦੰਗਲ ਵਿੱਚ ਹੁਣ ਕਾਂਗਰਸ ਦੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਹੁੰਕਾਰ ਭਰਨਗੇ। ਪੰਜਾਬ ਕਾਂਗਰਸ ਨੇ ਮਾਝਾ, ਦੁਆਬਾ ਤੇ...

ਦੀਪਾ ਕਰਮਾਕਰ ਨੇ ਰਚਿਆ ਇਤਿਹਾਸ, ਏਸ਼ੀਅਨ ਸੀਨੀਅਰ ਚੈਂਪੀਅਨਸ਼ਿਪ ’ਚ ਗੋਲਡ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ

ਦੀਪਾ ਕਰਮਾਕਰ ਨੇ ਏਸ਼ੀਅਨ ਜਿਮਨਾਸਟਿਕ ਚੈਂਪੀਅਨਸ਼ਿਪ ਦਾ ਇਤਿਹਾਸ ਰਚਿਆ ਹੈ। ਦੀਪਾ ਨੇ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ...

ਹਰਿਆਣਾ ‘ਚ ਗਰਮੀ ਨੇ ਤੋੜਿਆ ਰਿਕਾਰਡ ! ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਕੀਤਾ ਗਿਆ ਐਲਾਨ

ਹਰਿਆਣਾ ਵਿੱਚ 26 ਸਾਲਾਂ ਬਾਅਦ ਮਈ ਸਭ ਤੋਂ ਜ਼ਿਆਦਾ ਗਰਮ ਰਿਹਾ । ਸਿਰਸਾ ਵਿੱਚ ਦਿਨ ਦਾ ਤਾਪਮਾਨ 48.4 ਡਿਗਰੀ ਤੱਕ ਪਹੁੰਚ ਗਿਆ ਹੈ । ਇਸ ਤੋਂ ਪਹਿਲਾਂ...

ਪਿੰਡ ਕਾਲੇਕੇ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਬਰਨਾਲਾ ਦੇ ਪਿੰਡ ਕਾਲੇਕੇ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...

ਰਾਘਵ ਚੱਢਾ ਅੱਜ ਤੋਂ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ, ਲੁਧਿਆਣਾ ਤੇ ਖੰਨਾ ‘ਚ ਕਰਨਗੇ ਰੋਡ ਸ਼ੋਅ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਤੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਵਿੱਚ ਸਰਗਰਮ ਹੋ ਰਹੇ ਹਨ। ਚੱਢਾ ਆਮ ਆਦਮੀ...

ਲੁਧਿਆਣਾ ‘ਚ ਅੱਜ ਤੋਂ ਵੋਟਿੰਗ ਸ਼ੁਰੂ, ਅੰਗਹੀਨ ਤੇ ਬਜ਼ੁਰਗਾਂ ਤੋਂ ਵੋਟ ਲੈਣ ਘਰ-ਘਰ ਜਾਣਗੀਆਂ ਟੀਮਾਂ

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ, ਜਿਸ ਦੌਰਾਨ ਵੋਟ ਪ੍ਰਤੀਸ਼ਤ ਨੂੰ ਵਧਾਉਣ ਦੇ ਉਦੇਸ਼ ਨਾਲ ਚੋਣ ਕਮਿਸ਼ਨ ਨੇ ਅਪੰਗ ਜਾਂ 85 ਸਾਲ...