Jul 15
ਬਾਲਾਸੋਰ ਰੇਲ ਹਾਦਸਾ: ਅਦਾਲਤ ਵੱਲੋਂ ਨਿਆਇਕ ਹਿਰਾਸਤ ‘ਚ ਭੇਜੇ ਗਏ 3 ਦੋਸ਼ੀ ਰੇਲਵੇ ਅਧਿਕਾਰੀ
Jul 15, 2023 11:27 am
ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਭੁਵਨੇਸ਼੍ਵਰ ਦੀ ਇਕ ਵਿਸ਼ੇਸ਼ ਅਦਾਲਤ ਨੇ ਤਿੰਨ ਦੋਸ਼ੀ ਰੇਲਵੇ ਅਧਿਕਾਰੀਆਂ ਨੂੰ ਨਿਆਂਇਕ...
‘ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪਾਵਰਕਾਮ ਦੇ ਸਟੋਰ ਸ਼ਨੀਵਾਰ ਤੇ ਐਤਵਾਰ ਨੂੰ ਰਹਿਣਗੇ ਖੁੱਲ੍ਹੇ’ : ਹਰਭਜਨ ਸਿੰਘ ਈ.ਟੀ.ਓ
Jul 15, 2023 11:07 am
ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2023
Jul 15, 2023 10:20 am
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ...
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, 24 ਘੰਟਿਆਂ ਲਈ ਮੀਂਹ ਦਾ ਅਲਰਟ ਜਾਰੀ
Jul 15, 2023 10:09 am
ਪੰਜਾਬ ਵਿਚ ਮੀਂਹ ਦਾ ਅਲਰਟ ਅੱਜ ਵੀ ਜਾਰੀ ਹੈ। ਪੰਜਾਬ ਸਣੇ ਚੰਡੀਗੜ੍ਹ ਤੇ ਹਰਿਆਣਾ ਲਈ ਵੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ...
PRTC ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਲਈ ਪੰਜਾਬ ਸਰਕਾਰ ਨੇ 25 ਲੱਖ ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ
Jul 15, 2023 9:50 am
ਮਨਾਲੀ ਵਿਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਬਰਾਮਦ ਕਰ ਲਈ ਗਈ ਸੀ ਤੇ ਲਾਸ਼ ਪਰਿਵਾਰਕ...
ਪੰਜਾਬ ਪੁਲਿਸ ਨੇ ਲਾਰੈਂਸ ਦੇ ਚਾਰ ਗੁਰਗਿਆਂ ਨੂੰ ਕੀਤਾ ਕਾਬੂ, ਡ੍ਰੋਨ ਤੋਂ ਮੰਗਵਾਉਂਦੇ ਸਨ ਹਥਿਆਰ ਤੇ ਹੈਰੋਇਨ
Jul 15, 2023 9:05 am
ਪੰਜਾਬ ਪੁਲਿਸ ਨੇ ਡ੍ਰੋਨ ਨਾਲ ਹਥਿਆਰ ਤੇ ਹੈਰੋਇਨ ਮੰਗਵਾਉਣ ਵਾਲੇ ਗਿਰੋਹ ਦਾ ਭਾਂਡਾਫੋੜ ਕੀਤਾ ਹੈ। ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫਤਾਰ...
ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ, 24 ਜੁਲਾਈ ਤੋਂ ਸ਼ੁਰੂ ਹੋਵੇਗਾ You Tube ਚੈਨਲ
Jul 14, 2023 1:46 pm
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ...
ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, 17 ਜੁਲਾਈ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ
Jul 14, 2023 1:12 pm
ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ।17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-7-2023
Jul 14, 2023 8:22 am
ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ...
ਪੰਜਾਬ ‘ਚ ਹੜ੍ਹ ਦਾ ਕਹਿਰ, 14 ਜ਼ਿਲ੍ਹਿਆਂ ਦੇ 1058 ਪਿੰਡ ਹੋਏ ਪ੍ਰਭਾਵਿਤ, ਹੁਣ ਤੱਕ 11 ਲੋਕਾਂ ਦੀ ਹੋਈ ਮੌ.ਤ
Jul 13, 2023 2:53 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ...
ਪੰਜਾਬ ‘ਚ ਹੜ੍ਹ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
Jul 13, 2023 2:19 pm
ਪੰਜਾਬ ਵਿੱਚ ਲਗਾਤਾਰ ਹੋਈ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਅਗਏ ਹਨ। ਸੂਬੇ ਵਿੱਚ ਆਏ ਹੜ੍ਹਾਂ ਕਾਰਨ 14...
ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ: ਗਲੈਕਸੀ ਪਲਾਜ਼ਾ ‘ਚ ਲੱਗੀ ਭਿਆਨਕ ਅੱਗ, ਰੈਸਕਿਊ ਜਾਰੀ
Jul 13, 2023 1:58 pm
ਗ੍ਰੇਟਰ ਨੋਇਡਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗਲੈਕਸੀ ਪਲਾਜ਼ਾ ਦੀ ਤੀਜੀ ਮੰਜ਼ਿਲ ‘ਚ ਵੀਰਵਾਰ ਦੁਪਹਿਰ ਕਰੀਬ 2 ਵਜੇ ਅੱਗ ਲੱਗ ਗਈ।...
ਕੇਂਦਰ ਨੇ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ 22 ਸੂਬਿਆਂ ਨੂੰ ਜਾਰੀ ਕੀਤੇ 7,532 ਕਰੋੜ, ਪੰਜਾਬ ਨੂੰ ਮਿਲੇ ਇੰਨੇ ਕਰੋੜ ਰੁ:
Jul 13, 2023 1:03 pm
ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਵਿੱਤ ਮੰਤਰਾਲੇ ਨੇ ਬੁੱਧਵਾਰ ਨੂੰ 22 ਰਾਜ ਸਰਕਾਰਾਂ ਨੂੰ...
ਹੜ੍ਹਾਂ ਦੌਰਾਨ ਪਾਕਿਸਤਾਨ ਨੇ ਵਧਾਇਆ ਦੋਸਤੀ ਦਾ ਹੱਥ, ਸੁਲੇਮਾਨਕੀ ਹੈੱਡਵਰਕਸ ਦੇ ਖੋਲ੍ਹੇ ਗੇਟ
Jul 13, 2023 12:21 pm
ਭਾਰਤ ਵਿੱਚ ਹੜ੍ਹ ਦੇ ਹਾਲਾਤਾਂ ਵਿਚਾਲੇ ਪਾਕਿਸਤਾਨ ਨੇ ਦੋਸਤੀ ਦਾ ਹੱਥ ਵਧਾਇਆ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਜਿਹੜਾ ਦੇਸ਼...
ਪੰਜਾਬ ‘ਚ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ
Jul 13, 2023 12:14 pm
ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ...
ਜਲੰਧਰ ‘ਚ 320 ਤੇ ਕਪੂਰਥਲਾ ‘ਚ 223 ਲੋਕਾਂ ਨੂੰ ਕੀਤਾ ਰੈਸਕਿਊ, ਸਾਰਿਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ
Jul 13, 2023 11:41 am
ਪੰਜਾਬ ਦੇ ਜਲੰਧਰ ‘ਚ ਬਚਾਅ ਮੁਹਿੰਮ ਦੌਰਾਨ ਹੁਣ ਤੱਕ 320 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਸਾਰਿਆਂ ਨੂੰ ਰਾਹਤ ਕੈਂਪਾਂ...
ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ਕਾਰਨ ਡੁੱਬਿਆ ਪੁੱਲ: ਸਰਹੱਦੀ ਖੇਤਰ ਦੇ ਹਜ਼ਾਰਾਂ ਲੋਕਾਂ ਦਾ ਸੜਕੀ ਸੰਪਰਕ ਟੁੱਟਿਆ
Jul 13, 2023 11:23 am
ਪੰਜਾਬ ਦੇ ਸਤਲੁਜ ਦਰਿਆ ‘ਚ ਹੜ੍ਹ ਕਾਰਨ ਹੁਸੈਨੀਵਾਲਾ ਤੋਂ ਗੱਟੀ ਰਾਜੋਕੇ ਵੱਲ ਜਾਣ ਵਾਲਾ ਪੁੱਲ ਸੜਕ ‘ਚ ਧਸ ਗਿਆ ਹੈ। ਇਹ ਪੁੱਲ ਸੜਕ ਤੋਂ...
ਦਿੱਲੀ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਬੰਦ ਕਰਨ ਦਾ ਐਲਾਨ, CM ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Jul 13, 2023 10:53 am
ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖਤਰਾ ਵਧ ਗਿਆ ਹੈ। ਨਵੀਂ ਦਿੱਲੀ ਸਮੇਤ ਉੱਤਰੀ ਦਿੱਲੀ ਅਤੇ ਮੱਧ ਦਿੱਲੀ ਦੇ ਉਨ੍ਹਾਂ...
ਪੰਜਾਬ ਦੇ ਵਿਦਿਆਰਥੀ ਹੋਣਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ, ਸਰਕਾਰੀ ਸਕੂਲਾਂ ਦੇ 40 ਬੱਚੇ ਸ੍ਰੀਹਰੀਕੋਟਾ ਰਵਾਨਾ
Jul 13, 2023 10:19 am
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ ਹੋਣਗੇ। ਸਕੂਲ ਆਫ ਐਮੀਨੈਂਸ...
ਫਤਿਹਗੜ੍ਹ ਸਾਹਿਬ ਦੇ SDM ਦੀ ਬਹਾਦੁਰੀ ਨੂੰ ਸਲਾਮ! ਪਾਣੀ ਤੇ ਤੇਜ਼ ਵਹਾਅ ‘ਚ ਫਸੇ ਨੌਜਵਾਨ ਨੂੰ ਬਚਾਇਆ
Jul 13, 2023 9:40 am
ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਦੇ SDM ਡਾ: ਸੰਜੀਵ ਕੁਮਾਰ ਨੇ ਪਾਣੀ ਵਿੱਚ ਫਸੇ ਇੱਕ ਵਿਅਕਤੀ ਦੀ ਜਾਨ ਬਚਾਈ ਹੈ।ਗੁਰਦੁਆਰਾ...
ਪੰਜਾਬ ‘ਚ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ, ਬਚਾਅ ਕਾਰਜ ਰਾਤ ਨੂੰ ਵੀ ਜਾਰੀ
Jul 13, 2023 8:50 am
ਪੰਜਾਬ ‘ਚ ਸਤਲੁਜ ਦਰਿਆ ‘ਤੇ ਬਣਿਆ ਪੁਲ ਰੁੜ੍ਹ ਗਿਆ ਹੈ। ਹੜ੍ਹ ਕਾਰਨ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ ਹਨ। ਭਾਖੜਾ ਬਿਆਸ ਡੈਮ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-7-2023
Jul 13, 2023 8:11 am
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ...
ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਸਬੂਤ ਨਿਯਮਾਂ ‘ਚ ਕੀਤੀ ਗਈ ਸੋਧ
Jul 12, 2023 9:51 pm
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ...
ਪੰਜਾਬ ਲਈ ਰਾਹਤ ਭਰੀ ਖਬਰ, ਭਾਖੜਾ ਡੈਮ ਤੋਂ ਤਿੰਨ ਦਿਨ ਤੱਕ ਨਹੀਂ ਛੱਡਿਆ ਜਾਵੇਗਾ ਪਾਣੀ, BBMB ਦਾ ਫੈਸਲਾ
Jul 12, 2023 8:14 pm
ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਚੰਡੀਗੜ੍ਹ ਬੋਰਡ ਮੁੱਖ ਦਫਤਰ ਵਿਚ ਹੋਈ...
ਪੰਜਾਬ ‘ਚ ਮੀਂਹ ਨਾਲ ਭਾਰੀ ਨੁਕਸਾਨ, CM ਮਾਨ ਬੋਲੇ-‘ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਸਰਕਾਰ’
Jul 12, 2023 7:40 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿਚ ਪਏ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰੀ ਕਰਨ ਦੀ ਸੂਬਾ ਸਰਕਾਰ...
CM ਮਾਨ ਹੜ੍ਹ ਪੀੜਤਾਂ ਲਈ ਜਾਰੀ ਕਰਨਗੇ 71.50 ਕਰੋੜ, ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ
Jul 12, 2023 5:03 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 71.50 ਕਰੋੜ ਦੀ ਰਾਸ਼ੀ ਜਾਰੀ ਕਰਨਗੇ। ਇਸ ਤੋਂ ਇਲਾਵਾ ਹੜ੍ਹਾਂ...
ਹਿਮਾਚਲ ‘ਚ ਆਂਧੀ-ਤੂਫਾਨ ਵਿਚਾਲੇ ਅਨੋਖਾ ਵਿਆਹ, ਲਾੜਾ-ਲਾੜੀ ਨੇ ਬਿਨਾ ਫੇਰੇ ਕੀਤੀ ਆਨਲਾਈਨ ਸ਼ਾਦੀ
Jul 12, 2023 3:34 pm
ਹਿਮਾਚਲ ਵਿਚ ਕੁਦਰਤੀ ਆਫ਼ਤ ਦੇ ਵਿਚਾਲੇ ਸ਼ਿਮਲਾ ਜ਼ਿਲ੍ਹੇ ਦੇ ਲਾੜੇ ਨੇ ਕੁੱਲੂ ਜ਼ਿਲ੍ਹੇ ਦੀ ਲਾੜੀ ਨਾਲ ਆਨਲਾਈਨ ਵਿਆਹ ਕੀਤਾ। ਇਸ ਦੌਰਾਨ...
UK ਦੇ ਸਾਬਕਾ PM ਬੋਰਿਸ ਜਾਨਸਨ 8ਵੀਂ ਵਾਰ ਬਣੇ ਪਿਤਾ, ਪਤਨੀ ਨੇ ਸੋਸ਼ਲ ਮੀਡਿਆ ‘ਤੇ ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
Jul 12, 2023 3:19 pm
ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਇੱਕ ਵਾਰ ਫਿਰ ਪਿਤਾ ਬਣ ਗਏ ਹਨ । ਉਨ੍ਹਾਂ ਦੀ ਪਤਨੀ ਕੈਰੀ ਜਾਨਸਨ ਨੇ ਸੋਸ਼ਲ ਮੀਡੀਆ ‘ਤੇ...
ਰਾਜਸਥਾਨ : ਕੋਰਟ ‘ਚ ਪੇਸ਼ੀ ਦੌਰਾਨ ਗੈਗ.ਸਟਰ ਦਾ ਕ.ਤਲ ! ਪੁਲਿਸ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਫਰਾਰ ਹੋਏ ਬਦਮਾਸ਼
Jul 12, 2023 2:39 pm
ਰਾਜਸਥਾਨ ‘ਚ ਗੈਂ.ਗਸਟਰ ਕੁਲਦੀਪ ਜੱਗੀਨਾ ਦੀ ਗੋ.ਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਟੀਮ ਗੈਂਗਸਟਰ ਕੁਲਦੀਪ ਨੂੰ ਜੈਪੁਰ ਤੋਂ...
ਫਰਾਂਸ ‘ਚ ਪੰਜਾਬ ਰੈਜੀਮੈਂਟ ਦੇ ਜਵਾਨਾਂ ਨੇ ਪਰੇਡ ਦੇ ਅਭਿਆਸ ਦੌਰਾਨ ਲਗਾਏ ‘ਬੋਲੇ ਸੋ ਨਿਹਾਲ’ ਦੇ ਜੈਕਾਰੇ
Jul 12, 2023 2:05 pm
ਪੰਜਾਬ ਰੈਜੀਮੈਂਟ ਫਰਾਂਸ ਵਿੱਚ ਬੈਸਟੀਲ ਡੇਅ ਸਮਾਰੋਹ ਵਿੱਚ ਭਾਰਤੀ ਫੌਜ ਦੀ ਨੁਮਾਇੰਦਗੀ ਕਰੇਗੀ । ਭਾਰਤੀ ਹਥਿਆਰਬੰਦ ਬਲਾਂ ਦੀ 269 ਮੈਂਬਰੀ...
ਦਿੱਲੀ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਧਾਰਾ 144 ਲਾਗੂ, ਯਮੁਨਾ ਦੇ ਪਾਣੀ ਦੇ ਵਧਦੇ ਪੱਧਰ ਨੇ ਵਧਾਈ ਚਿੰਤਾ
Jul 12, 2023 2:03 pm
ਰਾਜਧਾਨੀ ਦਿੱਲੀ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਯਮੁਨਾ ਦੇ ਕਿਨਾਰੇ ਸਥਿਤ ਇਲਾਕਿਆਂ ‘ਚ ਪਾਣੀ ਘਰਾਂ...
ਜੈਸਲਮੇਰ ਦੇ ਪੋਕਰਨ ‘ਚ ਸਕੂਲ ਬੱਸ ਪਲਟੀ, ਹਾਦਸੇ ‘ਚ ਕੰਡਕਟਰ ਦੀ ਮੌ.ਤ, 37 ਬੱਚੇ ਜ਼ਖਮੀ
Jul 12, 2023 1:27 pm
ਰਾਜਸਥਾਨ ਦੇ ਜੈਸਲਮੇਰ ਦੇ ਪੋਕਰਨ ਦੇ ਪਿੰਡ ਭਸਦਾ ਵਿੱਚ ਬੱਚਿਆਂ ਨਾਲ ਸਵਾਰ ਇੱਕ ਸਕੂਲ ਬੱਸ ਪਲਟ ਗਈ। ਹਾਦਸਾ ਸਵੇਰੇ 8 ਵਜੇ ਦੇ ਕਰੀਬ...
ਅਮਰੀਕਾ ਦੇ ਵਰਮਾਂਟ ‘ਚ ਹੜ੍ਹ ਕਾਰਨ ਐਮਰਜੈਂਸੀ ਦਾ ਐਲਾਨ, 117 ਲੋਕਾਂ ਨੂੰ ਕੀਤਾ ਗਿਆ ਰੈਸਕਿਊ
Jul 12, 2023 1:00 pm
ਅਮਰੀਕੀ ਸੂਬੇ ਵਰਮਾਂਟ ‘ਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ ਹੈ। ਇਸ ਕਾਰਨ ਡੈਮ ਦੇ ਓਵਰਫਲੋ ਹੋਣ ਦਾ ਖਤਰਾ ਵੱਧ ਗਿਆ ਹੈ। ਐਮਰਜੈਂਸੀ ਸੇਵਾ ਨੇ...
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ E.T.T ਟੀਚਰਾਂ ਨੂੰ ਹੈੱਡਟੀਚਰ ਵਜੋਂ ਤਰੱਕੀਆਂ ਦੇਣ ਦਾ ਕੀਤਾ ਐਲਾਨ
Jul 12, 2023 12:49 pm
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ...
ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”
Jul 12, 2023 12:05 pm
ਪੰਜਾਬ ਵਿੱਚ ਲਗਾਤਾਰ ਪਏ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ...
BBMB ਦਾ ਪੰਜਾਬ ਸਰਕਾਰ ਨੂੰ ਅਲਰਟ: 13 ਜੁਲਾਈ ਨੂੰ ਖੁੱਲ੍ਹਣਗੇ ਨੰਗਲ ਡੈਮ ਦੇ ਗੇਟ
Jul 12, 2023 12:01 pm
ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਹੇ ਮੀਂਹ ਨੇ ਪੰਜਾਬ ਲਈ ਸੰਕਟ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਪੂਰੀ ਪੰਜਾਬ ਸਰਕਾਰ...
ਗੁਰਦਾਸਪੁਰ ‘ਚ 450 ਲੋਕਾਂ ਦਾ ਰੈਸਕਿਊ: 6/8 ਗੋਰਖਾ ਰਾਈਫਲਜ਼ ਦੇ ਜਵਾਨਾਂ ਨੇ ਬਚਾਇਆ
Jul 12, 2023 11:25 am
ਉੱਤਰੀ ਭਾਰਤ ‘ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਜਿੱਥੇ ਪੂਰਾ ਪੰਜਾਬ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਗੁਰਦਾਸਪੁਰ ਦੇ...
ਪਾਣੀ ‘ਚ ਤਿਲਕਣ ਕਾਰਨ ਟੋਏ ‘ਚ ਡਿੱਗਿਆ ਸੀ ਨੌਜਵਾਨ, 2 ਦਿਨਾਂ ਬਾਅਦ ਮ੍ਰਿ.ਤਕ ਦੇਹ ਬਰਾਮਦ
Jul 12, 2023 11:07 am
ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜਵਾਨ ਦੀ ਟੋਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2023
Jul 12, 2023 8:30 am
ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ...
CM ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ, ਨੈਸ਼ਨਲ ਪਾਰਟੀ ਬਣਨ ‘ਤੇ ਆਫਿਸ ਬਣਾਉਣ ਲਈ ਮੰਗੀ ਜ਼ਮੀਨ
Jul 11, 2023 6:43 pm
ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਆਮ...
ਫਾਜ਼ਿਲਕਾ ਦੇ ਖਿਡਾਰੀ ਨੇ ਯੂਗਾਂਡਾ ‘ਚ ਪੈਰਾ-ਬੈਡਮਿੰਟਨ ‘ਚ ਜਿੱਤੇ 3 ਮੈਡਲ, DC ਨੇ ਦਿੱਤੀ ਵਧਾਈ
Jul 11, 2023 5:15 pm
ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਤੇਲੂਪੁਰਾ ਦੇ ਰਹਿਣ ਵਾਲੇ ਸੰਜੀਵ ਕੁਮਾਰ ਨੇ ਯੂਗਾਂਡਾ ਵਿੱਚ...
ਹਰਿਆਣਾ ‘ਚ ਮੀਂਹ ਕਾਰਨ ਤਬਾਹੀ, ਗ੍ਰਹਿ ਮੰਤਰੀ ਅਨਿਲ ਵਿਜ ਕਿਸ਼ਤੀ ‘ਚ ਸਵਾਰ ਹੋ ਜਾਇਜ਼ਾ ਲੈਣ ਪਹੁੰਚੇ
Jul 11, 2023 2:39 pm
ਹਰਿਆਣਾ ‘ਚ ਲਗਾਤਾਰ ਤਿੰਨ ਦਿਨਾਂ ਤੋਂ ਭਾਰੀ ਮੀਂਹ ਜਾਰੀ ਹੈ। ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ...
ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਕਰੈਸ਼, ਪਾਇਲਟ ਸਣੇ 6 ਲੋਕ ਸਨ ਸਵਾਰ, ਸਰਚ ਮੁਹਿੰਮ ਜਾਰੀ
Jul 11, 2023 2:04 pm
ਨੇਪਾਲ ਦੇ ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਲਾਪਤਾ ਹੋਣ ਦੇ ਬਾਅਦ ਕਰੈਸ਼ ਹੋ ਗਿਆ। ਇਸ ਵਿੱਚ ਪਾਇਲਟ ਸਮੇਤ ਛੇ ਲੋਕਾਂ ਦੇ...
ਸ਼ਾਹਕੋਟ ‘ਚ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ 24 ਸਾਲਾ ਨੌਜਵਾਨ, ਨਹੀਂ ਮਿਲਿਆ ਕੋਈ ਸੁਰਾਗ
Jul 11, 2023 1:24 pm
ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ਵਿੱਚ ਇਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਦੇ ਲਪੇਟ ‘ਚ ਆ ਗਿਆ। ਉਕਤ ਨੌਜਵਾਨ ਦੀ ਪਛਾਣ...
ਹਿਮਾਚਲ ‘ਚ ਹਰਿਆਣਾ ਦੇ ਟੂਰਿਸਟ ਲਾਪਤਾ, ਪਰਿਵਾਰਕ ਮੈਂਬਰਾ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ
Jul 11, 2023 12:52 pm
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਸੈਲਾਨੀ ਫਸ ਗਏ ਹਨ। ਕੁਝ ਦਿਨ ਪਹਿਲਾਂ ਦੋਵਾਂ ਰਾਜਾਂ ਦੇ ਕਈ ਲੋਕ ਸ਼੍ਰੀਖੰਡ ਯਾਤਰਾ,...
ਪੰਜਾਬੀ ਲੋਕ ਗਾਇਕ ਸ਼ਿੰਦਾ ਦੀ ਹਾਲਤ ਨਾਜ਼ੁਕ, ਲੁਧਿਆਣਾ ਦੇ ਹਸਪਤਾਲ ‘ਚ ਕਰਵਾਏ ਗਏ ਦਾਖਲ
Jul 11, 2023 12:18 pm
ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ...
ਮੰਡੀ ਗੋਬਿੰਦਗੜ੍ਹ ਦੇ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ, ਬਚਾਉਣ ਆਏ 4 ਮਜ਼ਦੂਰ ਬੇਹੋਸ਼
Jul 11, 2023 11:55 am
ਪੰਜਾਬ ‘ਚ ਮੰਡੀ ਗੋਬਿੰਦਗੜ੍ਹ ਦੇ ਕੁੱਕੜ ਮਾਜਰਾ ਗੁਰਦੁਆਰਾ ਸਾਹਿਬ ਦੇ ਪਿੱਛੇ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ ਹੋ...
ਗੰਗੋਤਰੀ-ਯਮੁਨੋਤਰੀ ਤੇ ਬਦਰੀਨਾਥ ਹਾਈਵੇਅ ਬੰਦ, ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ
Jul 11, 2023 11:27 am
ਉੱਤਰਾਖੰਡ ਵਿੱਚ ਅੱਜ ਵੀ ਮੌਸਮ ਖਰਾਬ ਹੈ। ਭਾਰੀ ਬਾਰਸ਼ ਨੇ ਸੂਬੇ ਭਰ ਵਿੱਚ ਸਮੱਸਿਆਵਾਂ ਪੈਦਾ ਕਰ ਦਿੱਤੀਆਂ ਹਨ। ਜ਼ਮੀਨ ਖਿਸਕਣ ਅਤੇ ਮਲਬੇ...
ਗਾਜ਼ੀਆਬਾਦ ‘ਚ ਸਕੂਲ ਬੱਸ ਤੇ ਕਾਰ ਦੀ ਟੱਕਰ, ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ, 2 ਜ਼ਖਮੀ
Jul 11, 2023 10:52 am
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲੇ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸਕੂਲ ਬੱਸ ਅਤੇ ਕਾਰ ਦੀ ਟੱਕਰ ਕਾਰਨ ਛੇ ਲੋਕਾਂ ਦੀ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-7-2023
Jul 11, 2023 8:27 am
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...
‘ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ 33.50 ਕਰੋੜ ਰੁਪਏ ਕੀਤੇ ਜਾਰੀ’ : ਮੰਤਰੀ ਜਿੰਪਾ
Jul 10, 2023 7:08 pm
ਸੂਬੇ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਆਪਦਾ ਰਾਹਤ ਕੋਸ਼ ਤੋਂ ਤਤਕਾਲ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬੇ ਵਿਚ ਕਿਸੇ ਵੀ ਹਾਲਤ ਨਾਲ...
ਰਿਮਾਂਡ ਮਿਲਦਿਆਂ ਹੀ ਸਾਬਕਾ ਡਿਪਟੀ CM ਓਪੀ ਸੋਨੀ ਦੀ ਵਿਗੜੀ ਤਬੀਅਤ, ਹਸਪਤਾਲ ਦਾਖਲ
Jul 10, 2023 5:50 pm
ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ...
ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਸਰਚ ਆਪਰੇਸ਼ਨ, 5 ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ
Jul 10, 2023 3:33 pm
ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਪੰਜ ਕੈਦੀਆਂ...
ਜਲੰਧਰ ਦੇ ਸ਼੍ਰੀ ਦੇਵੀ ਤਾਲਾਬ ਮੰਦਰ ‘ਚ ਡਰੈੱਸ ਕੋਡ ਲਾਗੂ: ਫਟੇ ਜੀਨਸ, ਛੋਟੇ ਕੱਪੜੇ ‘ਤੇ ਪਾਬੰਦੀ
Jul 10, 2023 3:18 pm
ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਸਥਾਨ ਸ਼੍ਰੀ ਦੇਵੀ ਤਾਲਾਬ ਮੰਦਰ ‘ਚ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਿਰ ਕਮੇਟੀ ਦੇ...
ਕੁਦਰਤ ਦੀ ਦੋਹਰੀ ਮਾਰ, ਇਸ ਜਗ੍ਹਾ ਭਾਰੀ ਮੀਂਹ ਵਿਚਾਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Jul 10, 2023 1:43 pm
ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨਦੀਆਂ-ਨਾਲੇ ਊਫਾਨ ‘ਤੇ ਹਨ। ਕਈ ਜਗ੍ਹਾ ਜ਼ਮੀਨ ਵੀ ਖਿਸਕੀ...
ਦੋਰਾਹਾ ਨਹਿਰ ਦਾ ਟੁੱਟਿਆ ਬੰਨ੍ਹ, ਫੌਜੀ ਖੇਤਰ ‘ਚ ਭਰਿਆ ਪਾਣੀ, ਡੈਮ ਦੀ ਉਸਾਰੀ ‘ਚ ਲੱਗੇ ਫੌਜ ਦੇ ਜਵਾਨ
Jul 10, 2023 1:26 pm
ਪੰਜਾਬ ਦੇ ਖੰਨਾ ‘ਚ ਦੋਰਾਹਾ ਨਹਿਰ ਦਾ ਬੰਨ੍ਹ ਟੁੱਟ ਗਿਆ ਹੈ। ਪਾੜ ਪੈਣ ਕਾਰਨ ਇੱਥੋਂ ਦੇ ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਪਹੁੰਚ ਗਿਆ।...
ਪੰਜਾਬ ‘ਚ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
Jul 10, 2023 1:04 pm
ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ...
ਲਕਸ਼ਯ ਸੇਨ ਨੇ ਕੈਨੇਡਾ ਓਪਨ ਜਿੱਤਿਆ, ਫਾਈਨਲ ‘ਚ ਆਲ ਇੰਗਲੈਂਡ ਚੈਂਪੀਅਨ ਲੀ ਸ਼ੀ ਫੇਂਗ ਨੂੰ ਹਰਾਇਆ
Jul 10, 2023 12:57 pm
ਲਕਸ਼ਯ ਸੇਨ ਨੇ ਕੈਨੇਡਾ ਓਪਨ ‘ਚ ਮੇਂਸ ਸਿੰਗਲ ਦਾ ਖਿਤਾਬ ਜਿੱਤ ਲਿਆ ਹੈ। ਲਕਸ਼ੈ ਨੇ ਕੈਲਗਰੀ ‘ਚ ਫਾਈਨਲ ‘ਚ ਆਲ ਇੰਗਲੈਂਡ ਚੈਂਪੀਅਨ ਚੀਨ...
ਪੰਜਾਬ ‘ਚ ਭਾਰੀ ਮੀਂਹ ਦੇ ਕਹਿਰ ਵਿਚਾਲੇ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-‘ਘਬਰਾਓ ਨਾ, ਸਰਕਾਰ ਤੁਹਾਡੇ ਨਾਲ ਹੈ’
Jul 10, 2023 12:35 pm
ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ...
ਚੰਡੀਗੜ੍ਹ ‘ਚ ਭਾਰੀ ਮੀਂਹ ਕਾਰਨ ਵਿਗੜੀ ਸਥਿਤੀ, ਸੱਦੀ ਗਈ NDRF, ਸ਼ਹਿਰ ਨੂੰ 18 ਜ਼ੋਨਾਂ ‘ਚ ਗਿਆ ਵੰਡਿਆ
Jul 10, 2023 12:07 pm
ਚੰਡੀਗੜ੍ਹ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ 96MM ਬਾਰਿਸ਼...
ਹਰਿਆਣਾ ‘ਚ ਬਾਰਿਸ਼ ਨੂੰ ਲੈ ਕੇ ਸਰਕਾਰ ਦਾ ਹਾਈ ਅਲਰਟ! CM ਮਨੋਹਰ ਨੇ ਬੁਲਾਈ ਐਮਰਜੈਂਸੀ ਮੀਟਿੰਗ
Jul 10, 2023 11:44 am
ਹਰਿਆਣਾ ‘ਚ ਰਿਕਾਰਡ ਤੋੜ ਬਾਰਸ਼ ਨੂੰ ਲੈ ਕੇ ਸਰਕਾਰ ਅਲਰਟ ਮੋਡ ‘ਤੇ ਆ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੇ ਪਹਿਲਾਂ ਤੋਂ ਤੈਅ ਸਾਰੇ...
ਪਾਕਿਸਤਾਨ ਦੇ ਜੇਹਲਮ ‘ਚ ਸਿਲੰਡਰ ਬਲਾਸਟ, 3 ਮੰਜ਼ਿਲਾ ਮਕਾਨ ਹੋਇਆ ਢਹਿ-ਢੇਰੀ, 6 ਲੋਕਾਂ ਦੀ ਮੌ.ਤ
Jul 10, 2023 11:27 am
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਜੇਹਲਮ ਸ਼ਹਿਰ ‘ਚ ਐਤਵਾਰ ਨੂੰ ਸਿਲੰਡਰ ਬਲਾਸਟ ਹੋਇਆ। ਇਸ ਧਮਾਕੇ ‘ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 10...
ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ
Jul 10, 2023 10:47 am
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ...
ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ ‘ਚ ਅੱਜ ਛੁੱਟੀ, 50 ਤੋਂ ਵੱਧ ਪਿੰਡਾਂ ਨੂੰ ਕਰਵਾਇਆ ਗਿਆ ਖਾਲੀ
Jul 10, 2023 10:30 am
ਪੰਜਾਬ ‘ਚ ਭਾਰੀ ਮੀਂਹ ਕਾਰਨ ਅੱਜ ਜਲੰਧਰ ਜ਼ਿਲ੍ਹੇ ਦੇ ਫਿਲੌਰ ਅਤੇ ਸ਼ਾਹਕੋਟ ਦੇ ਸਕੂਲਾਂ ‘ਚ ਛੁੱਟੀ ਰਹੇਗੀ। ਸਾਵਧਾਨੀ ਦੇ ਤੌਰ ‘ਤੇ 50...
ਹਿਮਾਚਲ ‘ਚ ਅੱਜ ਮੀਂਹ ਨੂੰ ਲੈ ਕੇ ਰੈੱਡ ਅਲਰਟ, ਮਨਾਲੀ ‘ਚ 52, ਸੋਲਨ ‘ਚ 9 ਸਾਲ ਦਾ ਰਿਕਾਰਡ ਟੁੱਟਿਆ
Jul 10, 2023 10:12 am
ਹਿਮਾਚਲ ਪ੍ਰਦੇਸ਼ ‘ਚ ਅੱਜ ਵੀ ਭਾਰੀ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ...
ਪੰਜਾਬ ਦੇ ਸਾਬਕਾ ਡਿਪਟੀ CM ਓਮ ਪ੍ਰਕਾਸ਼ ਸੋਨੀ ਗ੍ਰਿਫਤਾਰ, ਵਿਜੀਲੈਂਸ ਅੱਜ ਕੋਰਟ ‘ਚ ਕਰਨਗੇ ਪੇਸ਼
Jul 10, 2023 9:55 am
ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੇਸ ਦਰਜ...
ਲੁਧਿਆਣਾ ‘ਚ ਸਤਲੁਜ ਦਰਿਆ ਖ਼ਤਰੇ ‘ਚ: 237 ਪੁਆਇੰਟਾਂ ਤੋਂ ਵੱਧ ਪਾਣੀ, ਲੋਕਾਂ ਨੇ ਸੜਕਾਂ ‘ਤੇ ਬਿਤਾਈ ਰਾਤ
Jul 10, 2023 9:21 am
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਸਤਲੁਜ ਦਰਿਆ ਖ਼ਤਰੇ ਵਾਲੇ ਖੇਤਰ ‘ਚ ਆ ਗਿਆ ਹੈ। ਨੇੜਲੇ 15 ਤੋਂ 20 ਪਿੰਡਾਂ ਦੇ ਵਸਨੀਕਾਂ ਨੂੰ ਦਿਨ ਵੇਲੇ...
ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਆਰੇਂਜ ਅਲਰਟ: ਭਾਰੀ ਮੀਂਹ ਦੀ ਚੇਤਾਵਨੀ, ਕਈ ਪਿੰਡ ਕਰਵਾਏ ਖਾਲੀ
Jul 10, 2023 8:57 am
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਪੂਰਬੀ ਮਾਲਵੇ ਲਈ ਸੋਮਵਾਰ ਸਵੇਰੇ 9.30 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-7-2023
Jul 10, 2023 8:17 am
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ...
ਆਮਦਨ ਤੋਂ ਵੱਧ ਮਾਮਲੇ ‘ਚ ਸਾਬਕਾ ਡਿਪਟੀ CM ਓਪੀ ਸੋਨੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
Jul 09, 2023 9:11 pm
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ...
CM ਮਾਨ ਦੀ ਭਰਤੀ ਮੁਹਿੰਮ: ਵਿੱਤ ਖੇਤਰ ਦੇ 77 ਸਿਵਲ ਸਪੋਰਟ ਸਟਾਫ਼ ਦਾ ਬੈਚ ਪੰਜਾਬ ਪੁਲਿਸ ‘ਚ ਹੋਵੇਗਾ ਸ਼ਾਮਲ
Jul 09, 2023 4:43 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਵਿੱਤੀ ਖੇਤਰ ਦੇ 77...
ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Jul 09, 2023 2:41 pm
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ...
CM ਮਾਨ ਨੇ ਮੀਂਹ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਰਹਿਣ ਦੇ ਦਿੱਤੇ ਹੁਕਮ
Jul 09, 2023 2:30 pm
ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ...
ਅਬੋਹਰ ‘ਚ ਟੁੱਟਿਆ ਮਲੂਕਪੁਰਾ ਮਾਈਨਰ: 600 ਏਕੜ ਫਸਲ ਪਾਣੀ ‘ਚ ਡੁੱਬੀ, DC ਨੇ ਲਿਆ ਜਾਇਜ਼ਾ
Jul 09, 2023 1:58 pm
ਪੰਜਾਬ ਦੇ ਅਬੋਹਰ, ਫਾਜ਼ਿਲਕਾ ‘ਚ ਸੀਤੋ ਗੁੰਨੋ ਰੋਡ ‘ਤੇ ਟੋਲ ਪਲਾਜ਼ਾ ਨੇੜੇ ਐਤਵਾਰ ਸਵੇਰੇ ਮਲੂਕਪੁਰਾ ਮਾਈਨਰ ਇਕ ਵਾਰ ਫਿਰ ਟੁੱਟ ਗਿਆ।...
ਪੰਜਾਬ ‘ਚ ਭਾਰੀ ਮੀਂਹ ਕਾਰਨ ਪ੍ਰਸ਼ਾਸਨ ਹਾਈ ਅਲਰਟ ‘ਤੇ, ਫਲੱਡ ਕੰਟਰੋਲ ਯੂਨਿਟ ਐਕਟਿਵ
Jul 09, 2023 1:39 pm
ਪੰਜਾਬ ‘ਚ ਲਗਾਤਾਰ ਭਾਰੀ ਬਾਰਿਸ਼ ਕਾਰਨ ਫਿਰੋਜ਼ਪੁਰ ‘ਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਸੜਕਾਂ ਛੱਪੜ ਬਣ ਗਈਆਂ ਹਨ। ਸਥਿਤੀ ਕਾਬੂ...
ਭਾਰੀ ਮੀਂਹ ਨੇ ਸ੍ਰੀ ਅਨੰਦਪੁਰ ਸਾਹਿਬ ‘ਚ ਮਚਾਈ ਤਬਾਹੀ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ
Jul 09, 2023 1:19 pm
ਸੂਬੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਜਿਸ ਕਾਰਣ ਪੰਜਾਬ ਵਿੱਚ...
ਚੰਡੀਗੜ੍ਹ ‘ਚ ਘਰ ਦੇ ਬਾਹਰ ਖੜੇ ਕਾਰ ‘ਤੇ ਡਿੱਗਿਆ ਦਰੱਖਤ, ਬੁਰੀ ਤਰ੍ਹਾਂ ਨੁਕਸਾਨੀ ਗਈ ਗੱਡੀ
Jul 09, 2023 1:14 pm
ਚੰਡੀਗੜ੍ਹ ਦੇ ਸੈਕਟਰ-19 ਵਿੱਚ ਭਾਰੀ ਮੀਂਹ ਕਾਰਨ ਇੱਕ ਦਰੱਖਤ ਦੀ ਟਾਹਣੀ ਘਰ ਦੇ ਬਾਹਰ ਖੜੇ ਕਾਰ ਤੇ ਡਿੱਗ ਗਈ। ਇਸ ਹਾਦਸੇ ਦੌਰਾਨ ਕਾਰ ਵਿਚ ਕੋਈ...
ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
Jul 09, 2023 12:07 pm
ਪੰਜਾਬ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਅਤੇ...
ਹਿਮਾਚਲ ‘ਚ ਭਾਰੀ ਮੀਂਹ ਕਾਰਨ ਤਬਾਹੀ: ਲੈਂਡਸਲਾਈਡ ਕਾਰਨ 3 ਲੋਕਾਂ ਦੀ ਮੌ.ਤ, 7 ਜ਼ਿਲ੍ਹਿਆਂ ‘ਚ ਅਲਰਟ
Jul 09, 2023 11:15 am
ਹਿਮਾਚਲ ਪ੍ਰਦੇਸ਼ ‘ਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਥਾਂ-ਥਾਂ ਤੇ ਲੈਂਡ ਸਲਾਈਡ ਕਾਰਨ 250 ਤੋਂ ਵੱਧ ਸੜਕਾਂ ਬੰਦ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-7-2023
Jul 09, 2023 8:28 am
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ...
ਚੰਡੀਗੜ੍ਹ-ਪੰਜਾਬ ਸਕੂਲੀ ਐਜੂਕੇਸ਼ਨ ਚ ਸ਼ਾਨਦਾਰ, ਪਰਫਾਰਮਿੰਗ ਗਰੇਡਿੰਗ ਇੰਡੈਕਸ ‘ਚ ਮਿਲਿਆ 6ਵਾਂ ਗ੍ਰੇਡ
Jul 08, 2023 5:12 pm
ਚੰਡੀਗੜ੍ਹ ਅਤੇ ਪੰਜਾਬ ਵਿੱਚ ਦਿੱਤੇ ਜਾ ਰਹੇ ਸਕੂਲੀ ਸਿੱਖਿਆ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਪਰਫਾਰਮਿੰਗ ਗਰੇਡਿੰਗ ਇੰਡੈਕਸ (PGI)...
ਰੇਵਾੜੀ ਦੇ DC ਨੇ ਕਾਇਮ ਕੀਤੀ ਮਿਸਾਲ, ਆਂਗਣਵਾੜੀ ਪਲੇਅ ਸਕੂਲ ‘ਚ ਕਰਵਾਇਆ ਬੇਟੀ ਦਾ ਦਾਖ਼ਲਾ
Jul 08, 2023 4:55 pm
ਕਿਸੇ ਵੀ ਵੱਡੇ ਅਹੁਦੇ ‘ਤੇ ਬੈਠਣ ਤੋਂ ਬਾਅਦ, ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਕਿਸੇ ਨਾਮਵਰ...
ਇੰਗਲੈਂਡ ਦੇ ਬਿਜਨਸ ਟਾਇਕੂਨ ਪੀਟਰ ਵਿਰਦੀ ਦੇ ਜੱਦੀ ਘਰ ‘ਚ ਚੋਰੀ, ਕੀਮਤੀ ਸਮਾਨ ਲੈ ਕੇ ਭੱਜੇ ਚੋਰ
Jul 08, 2023 3:01 pm
ਇੰਗਲੈਂਡ ਦੇ ਬਿਜਨਸ ਟਾਇਕੂਨ ਅਤੇ ਦਿ ਵਿਰਦੀ ਫਾਊਂਡੇਸ਼ਨ ਦੇ ਸੰਸਥਾਪਕ ਪੀਟਰ ਵਿਰਦੀ ਦੇ ਕਪੂਰਥਲਾ ਦੇ ਸ਼ੇਖੂਪੁਰ ‘ਚ ਸਥਿਤ ਜੱਦੀ ਘਰ ‘ਚ...
ਦੁਖਦਾਈ ਖਬਰ ! 27 ਸਾਲਾ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਸੜਕ ਹਾਦਸੇ ‘ਚ ਮੌ.ਤ
Jul 08, 2023 2:08 pm
ਖੇਡ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। 27 ਸਾਲਾ ਕਬੱਡੀ ਖਿਡਾਰੀ ਜਗਦੀਪ ਸਿੰਘ ਉੱਰਫ ਵੈਲੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ...
ਸਵਾਰੀਆਂ ਨਾਲ ਭਰੀ ਬੱਸ ਤੇ ਕਰੂਜ਼ਰ ਗੱਡੀ ਵਿਚਾਲੇ ਭਿਆਨਕ ਟੱਕਰ, 8 ਦੀ ਲੋਕਾਂ ਦੀ ਮੌ.ਤ, 12 ਜ਼ਖਮੀ
Jul 08, 2023 1:59 pm
ਹਰਿਆਣਾ ਦੇ ਜੀਂਦ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਬੱਸ ਅਤੇ ਕਰੂਜ਼ਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ...
ਪੰਜਾਬ ‘ਚ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ: 157 ਤਹਿਸੀਲਾਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਬਦਲੇ
Jul 08, 2023 1:33 pm
ਪੰਜਾਬ ‘ਚ ਵੱਡੇ ਪੱਧਰ ‘ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਸੂਬੇ ਦੀਆਂ 157 ਤਹਿਸੀਲਾਂ, ਸਬ-ਤਹਿਸੀਲਾਂ...
12 ਵਾਰ ਨੈਸ਼ਨਲ ਖੇਡਿਆ, 5 ਤਗਮੇ ਜਿੱਤੇ, ਹੁਣ ਮਜ਼ਦੂਰੀ ਕਰਨ ਲਈ ਮਜ਼ਬੂਰ ਹੈ ਪੰਜਾਬ ਦਾ ਇਹ ਪਹਿਲਵਾਨ
Jul 08, 2023 1:18 pm
ਫਰੀਦਕੋਟ ਦੇ ਪਿੰਡ ਰੱਤੀ ਰੋਡੀ ਦਾ 20 ਸਾਲਾ ਰਾਮ ਕੁਮਾਰ, ਜਿਸ ਨੇ ਰਾਸ਼ਟਰੀ ਪੱਧਰ ‘ਤੇ ਪੰਜ ਤਗਮੇ ਜਿੱਤੇ ਹਨ, ਗਰੀਬੀ ਨਾਲ ਜੂਝ ਰਿਹਾ ਹੈ।...
51 ਸਾਲ ਦੇ ਹੋਏ ਸੌਰਵ ਗਾਂਗੁਲੀ, ਸਾਬਕਾ ਭਾਰਤੀ ਕਪਤਾਨ ਦੇ ਨਾਂ ਦਰਜ ਨੇ ਇਹ ਰਿਕਾਰਡ ਜੋ ਕਦੇ ਨਹੀਂ ਭੁੱਲੇ ਜਾ ਸਕਦੇ
Jul 08, 2023 12:59 pm
ਭਾਰਤ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਸ਼ਨੀਵਾਰ ਯਾਨੀ ਕਿ 8 ਜੁਲਾਈ ਨੂੰ 51 ਸਾਲ ਦੇ ਹੋ ਗਏ ਹਨ । ਉਹ ਟੀਮ ਇੰਡੀਆ ਦੇ ਸਭ ਤੋਂ ਸਫਲ ਕਪਤਾਨਾਂ...
ਲੁਧਿਆਣਾ ‘ਚ ਭਿਆਨਕ ਸੜਕ ਹਾਦਸਾ, ਟੱਕਰ ਮਗਰੋਂ ਪੁੱਲ ‘ਤੇ ਪਲਟੀਆਂ 3 ਗੱਡੀਆਂ
Jul 08, 2023 12:14 pm
ਲੁਧਿਆਣਾ ਦੇ ਫਿਰੋਜ਼ਪੁਰ ਫਲਾਈਓਵਰ ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਰੋਡੇ ਦੇ ਪੁੱਲ ਤੇ 3 ਗੱਡੀਆਂ ਦੀ ਟੱਕਰ ਹੋਈ ਹੈ। ਦੱਸਿਆ ਜਾ...
ਜੀਂਦ ‘ਚ ਦਰਦਨਾਕ ਸੜਕ ਹਾਦਸਾ: ਬੱਸ-ਕਰੂਜ਼ਰ ਦੀ ਟੱਕਰ, 6 ਲੋਕਾਂ ਦੀ ਮੌ.ਤ, 12 ਜ਼ਖਮੀ
Jul 08, 2023 11:50 am
ਹਰਿਆਣਾ ਦੇ ਜੀਂਦ ‘ਚ ਭਿਵਾਨੀ ਰੋਡ ‘ਤੇ ਸ਼ਨੀਵਾਰ ਸਵੇਰੇ ਰੋਡਵੇਜ਼ ਦੀ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ...
ਹਿਮਾਚਲ ‘ਚ ਸ਼੍ਰੀਖੰਡ ਮਹਾਦੇਵ ਯਾਤਰਾ ਸ਼ੁਰੂ: ਸਿਕਓਰਿਟੀ ਲਈ 5 ਥਾਵਾਂ ‘ਤੇ ਲਗਾਏ ਗਏ ਬੇਸ ਕੈਂਪ
Jul 08, 2023 11:27 am
ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਦੇ ਵਿਚਕਾਰ, ਦੁਨੀਆ ਦੇ ਸਭ ਤੋਂ ਮੁਸ਼ਕਲ ਧਾਰਮਿਕ ਤੀਰਥਾਂ ਵਿੱਚੋਂ ਇੱਕ ਸ਼੍ਰੀਖੰਡ ਮਹਾਦੇਵ ਦੀ ਯਾਤਰਾ...
ਹਿਮਾਚਲ ‘ਚ ਮੌਸਮ ਨੂੰ ਲੈ ਕੇ ਹਾਈ ਅਲਰਟ: ਅਗਲੇ 48 ਘੰਟਿਆਂ ‘ਚ 9 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼
Jul 08, 2023 11:05 am
ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਕਾਫੀ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਸੂਬੇ...
ਲੁਧਿਆਣਾ : 3 ਦਿਨ ਤੋਂ ਲਾਪਤਾ ਨਾਬਾਲਗ ਦੀ ਤਾਲਾਬ ‘ਚੋਂ ਮਿਲੀ ਲਾ.ਸ਼, ਨਹਾਉਣ ਦੀ ਜ਼ਿੱਦ ਕਰਕੇ ਗਿਆ ਸੀ ਘਰ ਤੋਂ
Jul 08, 2023 9:03 am
ਲੁਧਿਆਣਾ ਦੇ ਭਾਮੀਆਂ ਖੁਰਦ ਇਲਾਕੇ ਵਿਚ ਇਕ ਤਾਲਾਬ ਵਿਚ 14 ਸਾਲਾ ਨਾਬਾਲਗ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਬੀਰ ਸਿੰਘ ਵਜੋਂ ਹੋਈ ਹੈ।...
ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੈਂ.ਗਸਟਰ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਉਂਟਰ, ਇਕ ਸਾਥੀ ਜ਼ਖਮੀ
Jul 08, 2023 8:32 am
ਹਰਿਆਣਾ ਦੇ ਪਾਨੀਪਤ ਜ਼ਿਲ੍ਹੇ ਦੇ ਸਮਾਲਖਾ ਕਸਬੇ ਦੇ ਪਿੰਡ ਢੋਡਪੁਰ ਨੇੜੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਪ੍ਰਿਅਵਰਤ ਫੌਜੀ ਦਾ ਛੋਟਾ ਭਰਾ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-7-2023
Jul 08, 2023 8:23 am
ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ...
ਸਾਬਕਾ CM ਕੈਪਟਨ ਨੂੰ ਸੌਂਪੀ ਜਾ ਸਕਦੀ ਵੱਡੀ ਜ਼ਿੰਮੇਵਾਰੀ, ਬਣਾਇਆ ਜਾ ਸਕਦੈ ਜੰਮੂ-ਕਸ਼ਮੀਰ ਦਾ ਰਾਜਪਾਲ
Jul 07, 2023 3:51 pm
2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਕਰ ਰਹੀ ਭਾਜਪਾ ਕੇਂਦਰੀ ਮੰਤਰੀ ਮੰਡਲ ਤੇ ਸੰਗਠਨ ਵਿਚ ਫੇਰਬਦਲ ਦੇ ਨਾਲ-ਨਾਲ ਤਿੰਨ ਸੂਬਿਆਂ...
ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ CM ਮਾਨ ਤੇ ਡਾ. ਗੁਰਪ੍ਰੀਤ ਕੌਰ ਨੇ ਸ਼ਾਇਰਾਨਾ ਅੰਦਾਜ਼ ‘ਚ ਦਿੱਤੀ ਇਕ-ਦੂਜੇ ਨੂੰ ਵਧਾਈ
Jul 07, 2023 1:41 pm
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੀ ਵਿਆਹ ਦੀ ਪਹਿਲੀ ਵਰ੍ਹੇਗੰਢ ਹੈ। ਇਸ ਮੌਕੇ ਦੋਵਾਂ ਨੇ ਸ਼ਾਇਰਾਨਾ ਅੰਦਾਜ਼...
CM ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੀ ਚਿੱਠੀ, ਮਨਰੇਗਾ ਤਹਿਤ ਡੇਲੀ ਵੇਜ਼ 381 ਰੁ. ਕਰਨ ਦੀ ਕੀਤੀ ਮੰਗ
Jul 07, 2023 12:50 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਵਿਚ ਉੁਨ੍ਹਾਂ ਨੇ ਮਨਰੇਗਾ ਤਹਿਤ ਦਿੱਤੀ...
ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ! ਇੱਕੋ ਪਰਿਵਾਰ ਦੇ 3 ਜੀਆਂ ਦਾ ਕ.ਤਲ, ਦਹਿਸ਼ਤ ‘ਚ ਲੋਕ
Jul 07, 2023 11:20 am
ਲੁਧਿਆਣਾ ਵਿਚ ਅੱਜ ਵੱਡੀ ਵਾਰਦਾਤ ਵਾਪਰੀ ਹੈ ਜਿਸ ਵਿਚ ਇਕੋ ਹੀ ਪਰਿਵਾਰ ਦੇ 3 ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਲੁਧਿਆਣਾ ਦੇ...
ਬਠਿੰਡਾ : ਪੁੱਤ ਹੋਣ ਦੀ ਖੁਸ਼ੀ ‘ਚ ਪਾਰਟੀ ਕਰਨ ਗਏ ਦੋਸਤ ਨਹਿਰ ‘ਚ ਰੁੜ੍ਹੇ, 2 ਨੂੰ ਕੱਢਿਆ ਗਿਆ ਬਾਹਰ, ਦੋ ਲਾਪਤਾ
Jul 07, 2023 10:57 am
ਬਠਿੰਡਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁੱਤਰ ਹੋਣ ਦੀ ਖੁਸ਼ੀ ਵਿਚ ਪਾਰਟੀ ਕਰਨ ਗਿਆ ਨੌਜਵਾਨ ਆਪਣੇ 4 ਦੋਸਤਾਂ ਸਣੇ...