Mar 21

ਅੱਜ ਇੰਟਰਨੈੱਟ ਸੇਵਾ ਹੋਵੇਗੀ ਬਹਾਲ, ਮੋਗਾ, ਸੰਗਰੂਰ ਸਣੇ ਇਨ੍ਹਾਂ ਸ਼ਹਿਰਾਂ ‘ਚ 2 ਦਿਨਾਂ ਲਈ ਠੱਪ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਜਾ ਰਹੀ ਕਾਰਵਾਈ ਕਾਰਨ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-3-2023

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ...

ਵੱਡੀ ਖਬਰ : ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਿਹਾ ਵਾਟਰ ਕੈਨਨ Boy ਨਵਦੀਪ ਸਿੰਘ ਗ੍ਰਿਫਤਾਰ

ਪੰਜਾਬ ਭਰ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਹੁਣ ਹਰਿਆਣਾ ਤੱਕ ਪਹੁੰਚ ਚੁੱਕੀ...

ਖੇਤੀ ਮੰਤਰੀ ਤੋਮਰ ਨਾਲ ਮੀਟਿੰਗ ਤੋਂ ਬਾਅਦ SKM ਦੀ ਮਹਾਪੰਚਾਇਤ ਖਤਮ, MSP ਤੇ ਕਰਜ਼ਾ ਮਾਫੀ ਦੀ ਰੱਖੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮਹਾਪੰਚਾਇਤ ਖਤਮ ਹੋ ਗਈ ਹੈ। 15 ਮੈਂਬਰਾਂ ਦੇ ਪ੍ਰਤੀਨਿਧੀ ਮੰਡਲ ਨੇ ਖੇਤੀਬਾੜੀ ਭਵਨ ਵਿਚ ਕੇਂਦਰੀ...

ਹਾਈਕੋਰਟ ‘ਚ ਪਹੁੰਚਿਆ ਇੰਟਰਨੈੱਟ ਦਾ ਮੁੱਦਾ, ਐਡਵੋਕੇਟ ਜਗਮੋਹਨ ਭੱਟੀ ਨੇ ਦਾਇਰ ਕੀਤੀ ਜਨਹਿਤ ਪਟੀਸ਼ਨ

ਪੰਜਾਬ ਵਿਚ ਤੀਜੇ ਦਿਨ ਵੀ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ...

ਪੰਜਾਬ ‘ਚ ਪਹਿਲੀ ਵਾਰ ਬਣਾਈ ਜਾ ਰਹੀ ਹੈ ‘ਖੇਤੀਬਾੜੀ ਨੀਤੀ’, ਮੰਤਰੀ ਧਾਲੀਵਾਲ ਨੇ ਲੋਕਾਂ ਤੋਂ ਮੰਗੇ ਸੁਝਾਅ

ਖੇਤੀ ਪ੍ਰਧਾਨ ਸੂਬਾ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਖੇਤੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਸੀਐੱਮ ਭਗਵੰਤ ਮਾਨ ਦੀ...

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਏ ਸਾਹਮਣੇ, ਦਿੱਤਾ ਇਹ ਬਿਆਨ

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ...

IG ਸੁਖਚੈਨ ਸਿੰਘ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ

IG ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਿਚ ਸਭ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ...

Big Breaking : ਪੰਜਾਬ ‘ਚ ਇੰਟਰਨੈਟ ‘ਤੇ ਜਾਰੀ ਰਹੇਗੀ ਪਾਬੰਦੀ, ਕੱਲ ਦੁਪਹਿਰ 12 ਵਜੇ ਤੱਕ ਲਈ ਬੰਦ

ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-3-2023

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ...

ਵੱਡੀ ਖ਼ਬਰ, ਚੰਡੀਗੜ੍ਹ ‘ਚ ਧਾਰਾ 144 ਲਾਗੂ, ਹਥਿਆਰ ਲਿਜਾਣ ‘ਤੇ ਪਾਬੰਦੀ

ਚੱਲ ਰਹੇ ਤਣਾਅਪੂਰਨ ਹਾਲਾਤਾਂ ਨੂੰ ਵੇਖਦੇ ਹੋਏ ਹੁਣ ਚੰਡੀਗੜ੍ਹ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ ਲਾਗੂ ਹੋਣ ਮਗਰੋਂ...

ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਮਗਰੋਂ ਅੰਮ੍ਰਿਤਸਰ ਦੇ SSP ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦੇ SSP ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਇਸ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਪੀਲ-‘ਬਰਸੀ ‘ਤੇ ਆਉਣ ਵਾਲਿਆਂ ਨੂੰ ਨਾ ਰੋਕਿਆ ਜਾਵੇ’

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਚ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ...

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਵੱਡੀ ਖਬਰ, 4 ਸਾਥੀਆਂ ਨੂੰ ਅਸਮ ਲੈ ਕੇ ਪਹੁੰਚੀ ਪੰਜਾਬ ਪੁਲਿਸ

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 4...

ਵੱਡੀ ਖ਼ਬਰ : ਪੰਜਾਬ ‘ਚ ਹੋਰ 24 ਘੰਟਿਆਂ ਲਈ ਇੰਟਰਨੈਟ ‘ਤੇ ਲੱਗੀ ਪਾਬੰਦੀ

ਪੰਜਾਬ ਵਿਚ ਬੰਦ ਕੀਤੇ ਗਏ ਇੰਟਰਨੈਟ ਸੇਵਾਵਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਪੰਜਾਬ ‘ਚ...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਚਾਹਲ ਦਾ ਬਿਆਨ-‘ਜਲਦ ਕਰਾਂਗੇ ਗ੍ਰਿਫਤਾਰ’

‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ...

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਦਲਜੀਤ ਕਲਸੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ...

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਜਦੋਂ ਕਿ ਉਸ ਦੇ 78...

ਇਕਵਾਡੋਰ ‘ਚ 6.8 ਤੀਬਰਤਾ ਦੇ ਭੂਚਾਲ ਨਾਲ ਤਬਾਹੀ,12 ਲੋਕਾਂ ਦੀ ਮੌ.ਤ, ਪੇਰੂ ‘ਚ ਵੀ ਮਹਿਸੂਸ ਹੋਏ ਝਟਕੇ

ਦੱਖਣੀ ਅਮਰੀਕੀ ਦੇਸ਼ ਇਕਵਾਡੋਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਰਿਕਟਰ ਪੈਮਾਨੇ ‘ਤੇ ਤੀਬਰਤਾ 6.8 ਦਰਜ ਕੀਤੀ ਗਈ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-3-2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ...

ਬਾਜੇ ਕੇ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਂ ਨੇ ਕੀਤੇ ਵੱਡੇ ਖੁਲਾਸੇ, ਪ੍ਰਸ਼ਾਸਨ ਤੋਂ ਕੀਤੀ ਇਹ ਮੰਗ

ਪ੍ਰਧਾਨ ਮੰਤਰੀ ਬਾਜੇ ਕੇ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਕਈ ਖੁਲਾਸੇ ਕੀਤੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਘਰ...

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਅੰਮ੍ਰਿਤਪਾਲ ‘ਤੇ ਹਮਲਾ, ਕਿਹਾ-‘ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ’

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਬੋਲਿਆ ਹੈ। ਟਵੀਟ...

ਸਾਂਸਦ ਰਵਨੀਤ ਬਿੱਟੂ ਦਾ ਅੰਮ੍ਰਿਤਪਾਲ ‘ਤੇ ਨਿਸ਼ਾਨਾ, ਕਿਹਾ-‘ਸਿੱਖੀ ਦਾ ਉੁਪਦੇਸ਼ ਦੇਣ ਵਾਲਾ ਗਿੱਦੜਾਂ ਵਾਂਗ ਭੱਜ ਰਿਹੈ’

ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਬਾਣੇ ਨੂੰ...

Big Breaking : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਹੋਈਆਂ ਠੱਪ

ਪੰਜਾਬ ‘ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।...

ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀਆਂ ਨੂੰ ਲਿਆ ਹਿਰਾਸਤ ਵਿਚ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ।ਅਜਨਾਲਾ ਥਾਣੇ ‘ਤੇ ਹਮਲਾ ਕਰਨ ਨਾਲ ਜੁੜੇ ਕੇਸ ਵਿਚ...

25 ਮਾਰਚ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ ਸਿੱਖਿਆ ਮੰਤਰੀ ਬੈਂਸ ਤੇ IPS ਜੋਤੀ ਯਾਦਵ : ਸੂਤਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਆਈਪੀਐੱਸ ਅਧਿਕਾਰੀ ਜੋਤੀ ਯਾਦਵ 25 ਮਾਰਚ ਨੂੰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।...

ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ ਇਲਾਕੇ ਵਿਚ ਯਾਤਰੀਆਂ ਨਾਲ...

ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ CM ਮਾਨ ਦੇਣਗੇ ਤੋਹਫ਼ਾ, ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ

ਅੰਮ੍ਰਿਤਸਰ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ...

ਸਾਂਸਦ ਪ੍ਰਨੀਤ ਕੌਰ ਦੇ ਸਵਾਲ ‘ਤੇ ਰੱਖਿਆ ਮੰਤਰੀ ਦਾ ਜਵਾਬ-‘ਸਿੱਖ ਸੈਨਿਕਾਂ ਨੂੰ ਪਹਿਨਣਾ ਹੋਵੇਗਾ ਬੈਲਿਸਟਿਕ ਹੈਲਮੇਟ’

ਸਿੱਖ ਸੈਨਿਕਾਂ ਦੇ ਬੈਲਿਸਟਿਕ ਹੈਲਮੇਟ ਪਹਿਨਣ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਵਿਚ ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਪਟਿਆਲਾ ਦੀ ਸਾਂਸਦ...

PM ਸੁਰੱਖਿਆ ਚੂਕ ਮਾਮਲੇ ‘ਚ ਪੰਜਾਬ ਨੇ MHA ਨੂੰ ਭੇਜੀ ਰਿਪੋਰਟ, ਕਿਹਾ-‘ਕਮੇਟੀ ਦਾ ਗਠਨ ਕੀਤਾ, ਮੰਗਾਂਗੇ ਜਵਾਬ’

ਪੰਜਾਬ ਸਰਕਾਰ ਨੇ ਸੂਬੇ ਵਿਚ ਪਿਛਲੇ ਸਾਲ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦੇ ਮਾਮਲੇ ਵਿਚ ਅੰਤਰਿਮ ਰਿਪੋਰਟ ਗ੍ਰਹਿ ਮੰਤਰਾਲੇ ਨੂੰ...

ਜੰਗਲ ‘ਚ ਦੋ ਨਾਬਾਲਗ ਵਿਦਿਆਰਥਣਾਂ ਵੱਲੋਂ 12 ਸਾਲਾ ਲੜਕੀ ਦਾ ਕਤਲ, 30 ਵਾਰ ਚਾਕੂ ਮਾਰ ਕੀਤੀ ਹੱਤਿਆ

ਜਰਮਨੀ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੋ ਨਾਬਾਲਗ ਸਕੂਲੀ ਵਿਦਿਆਰਥਣਾਂ ਨੇ ਆਪਣੀ 12 ਸਾਲਾ ਸਹਿਪਾਠੀ ਦੀ...

ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ, ਅਹੁਦੇ ਤੋਂ ਹਟਾਏ ਜਾਣ ਦੇ ਹੁਕਮ ਨੂੰ ਦਿੱਤੀ ਸੀ ਚੁਣੌਤੀ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ। ਹਾਈਕੋਰਟ ਨੇ...

ਅਗਨੀਵੀਰਾਂ ਲਈ ਖੁਸ਼ਖਬਰੀ, BSF ਦੇ ਬਾਅਦ ਹੁਣ CISF ‘ਚ ਵੀ ਮਿਲੇਗਾ 10 ਫੀਸਦੀ ਰਿਜ਼ਰਵੇਸ਼ਨ

ਫੌਜ ਵਿਚ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ CISF ਵੱਲੋਂ ਖੁਸ਼ਖਬਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ...

ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਤੋਂ 4 ਦਿਨ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਯੈਲੋ ਅਲਰਟ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-3-2023

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...

ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, ਦੋਹਾਂ ਪਾਇਲਟਾਂ ਦੀ ਤਲਾਸ਼ ਜਾਰੀ

ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਵੀਰਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਕ੍ਰੈਸ਼ ਹੋ ਗਿਆ। ਸੂਤਰਾਂ ਮੁਤਾਬਕ ਇਹ ਹੈਲੀਕਾਪਟਰ ਮੰਡਲਾ ਹਿਲਜ਼...

ਦੋ ਏਅਰਪੋਰਟ ‘ਤੇ ਤਕਨੀਕੀ ਖਰਾਬੀ-ਫਸੇ ਸੈਂਕੜੇ ਯਾਤਰੀ: ਦਿੱਲੀ ਆਉਣ ਵਾਲੇ ਪੈਸੇਂਜਰ 34 ਘੰਟੇ ‘ਤੋਂ ਅਟਕੇ

ਦੁਨੀਆਂ ਦੇ ਦੋ ਏਅਰਪੋਰਟ ‘ਤੇ ਤਕਨੀਕੀ ਖਰਾਬੀ ਕਰਕੇ ਸੈਂਕੜੇ ਯਾਤਰੀ ਫਸੇ ਹੋਏ ਹਨ। ਸ਼ਿਕਾਗੋ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਤਕਨੀਕੀ...

ਭਾਰਤਵੰਸ਼ੀ ਰਵੀ ਚੌਧਰੀ ਬਣੇ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ, ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ

ਭਾਰਤਵੰਸ਼ੀ ਰਵੀ ਚੌਧਰੀ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ ਬਣ ਗਏ ਹਨ। ਅਮਰੀਕੀ ਸੈਨੇਟ ਵਿਚ ਉਨ੍ਹਾਂ ਦੇ ਨਾਂ ‘ਤੇ ਮੋਹਰ ਲੱਗੀ। ਇਹ...

ਪੰਜਾਬ ਸਣੇ ਕਈ ਰਾਜਾਂ ‘ਚ ਅਗਲੇ 5 ਦਿਨਾਂ ਤੱਕ ਤੂਫਾਨ ‘ਤੇ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਸੂਬਿਆਂ ‘ਚ ਮੌਸਮ ਪਹਿਲਾਂ ਨਾਲੋਂ ਕੁਝ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ 16 ਤੋਂ 19 ਮਾਰਚ 2023 ਤੱਕ ਵੱਖ-ਵੱਖ ਖੇਤਰਾਂ ਵਿੱਚ...

ਨਿਊਜ਼ੀਲੈਂਡ ‘ਚ 7.1 ਤੀਬਰਤਾ ਦੇ ਭੂਚਾਲ ਕਾਰਨ ਹਿੱਲੀ ਧਰਤੀ, ਸੁਨਾਮੀ ਨੂੰ ਲੈ ਕੇ ਅਲਰਟ ਜਾਰੀ

ਨਿਊਜ਼ੀਲੈਂਡ ਵਿਚ ਅੱਜ ਤੜਕੇ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ ਹੈ। ਦੁਨੀਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ! CM ਮਾਨ ਨੇ 6 ਮੰਤਰੀਆਂ ਦੇ ਬਦਲੇ ਵਿਭਾਗ

ਪੰਜਾਬ ਕੈਬਨਿਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕੈਬਨਿਟ ਵਿਭਾਗ ਦੇ ਮੰਤਰੀਆਂ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ...

ਮਨੀਸ਼ਾ ਗੁਲਾਟੀ ਪੁੱਜੀ ਹਾਈਕੋਰਟ, ਅਹੁਦੇ ਤੋਂ ਹਟਾਏ ਜਾਣ ਖਿਲਾਫ ਦਾਇਰ ਪਟੀਸ਼ਨ ‘ਤੇ ਸੁਣਵਾਈ ਭਲਕੇ

ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਵਾਰ ਫਿਰ ਤੋਂ ਹਟਾ ਦਿੱਤਾ ਗਿਆ ਹੈ। ਅਹੁਦੇ ਤੋਂ...

ਸਵਾਤੀ ਮਾਲੀਵਾਲ ਨੇ DGCA ਨੂੰ ਭੇਜਿਆ ਨੋਟਿਸ, ਜਹਾਜ਼ ‘ਚ ਯਾਤਰੀਆਂ ਨੂੰ ਲੈ ਕੇ ਕੀਤੀ ਖ਼ਾਸ ਮੰਗ

ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨੇ ਫਲਾਈਟ ਵਿੱਚ ਦੁਰਵਿਵਹਾਰ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਡਾਇਰੈਕਟੋਰੇਟ ਜਨਰਲ ਆਫ਼ ਸਿਵਲ...

ਬੰਬੀਹਾ ਗੈਂਗ ਦੇ ਗ੍ਰਿਫਤਾਰ 4 ਗੁਰਗਿਆਂ ਦਾ ਖੁਲਾਸਾ-‘ਬੱਬੂ ਮਾਨ ਤੇ ਮਨਕੀਰਤ ਔਲਖ ਦੇ ਮਰਡਰ ਦਾ ਸੀ ਪਲਾਨ’

ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਦਵਿੰਦਰ ਬੰਬੀਹਾ ਗੈਂਗ ਦੇ 4 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਪੁੱਛਗਿਛ ਵਿਚ...

43 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੇ 7 ਸਾਲਾ ਲੋਕੇਸ਼ ਦੀ ਮੌ.ਤ, 24 ਘੰਟੇ ਚੱਲਿਆ ਸੀ ਰੈਸਕਿਊ ਆਪ੍ਰੇਸ਼ਨ

ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਵਿਚ ਬੋਰਵੈੱਲ ਵਿਚ ਡਿੱਗੇ 7 ਸਾਲ ਦੇ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਤੇ NDRF ਦੀ ਟੀਮ ਨੇ ਲਗਭਗ 24...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-3-2023

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

PM ਮੋਦੀ ਦੀ ਸੁਰੱਖਿਆ ਚੂਕ ਮਾਮਲੇ ‘ਚ ਚਾਰਜਸ਼ੀਟ ਹੋਣਗੇ 9 ਅਫਸਰ, ਜਾਂਚ ਦੇ ਬਾਅਦ ਲਿਆ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਵੱਡੀ ਚੂਕ ਹੋਈ ਸੀ। ਉੁਸ ਮਾਮਲੇ ਵਿਚ ਹੁਣ 9 ਪੁਲਿਸ ਅਫਸਰਾਂ ‘ਤੇ...

ਪਾਕਿਸਤਾਨ : ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਪਹੁੰਚੀ ਪੁਲਿਸ, PTI ਸਮਰਥਕਾਂ ਦਾ ਹੰਗਾਮਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਲਾਹੌਰ ਵਿਚ ਪਾਕਿਸਤਾਨ-ਤਹਿਰੀਕ-ਏ ਇਨਸਾਫ ਦੇ...

ਕੇਂਦਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਝਟਕਾ, ਨਹੀਂ ਮਿਲੇਗਾ 18 ਮਹੀਨਿਆਂ ਦਾ ਬਕਾਇਆ ਡੀਏ

ਕੋਰੋਨਾ ਮਹਾਮਾਰੀ ਦੇ ਪ੍ਰਕੋਪ ਦੌਰਾਨ ਕੇਂਦਰੀ ਮੁਲਾਜ਼ਮਾਂ ਦੇ ਰੋਕੇ ਗਏ ਮਹਿੰਗਾਈ ਭੱਤੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਨੇ...

ਨਸ਼ਿਆਂ ਖਿਲਾਫ ਜੰਗ : ਪੰਜਾਬ ਪੁਲਿਸ ਨੇ 8 ਮਹੀਨਿਆਂ ‘ਚ 10 ਕਰੋੜ ਤੋਂ ਵੱਧ ਡਰੱਗ ਮਨੀ ਕੀਤੀ ਬਰਾਮਦ, 11360 ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਖਾਤਮੇ ਦੇ ਨਿਰਦੇਸ਼ ‘ਤੇ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ 9ਵੇਂ ਮਹੀਨੇ ਵਿਚ ਦਾਖਲ...

ਪੰਜਾਬ ਸਰਕਾਰ ਵੱਲੋਂ 16 IAS ਤੇ 3 PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਸੂਬਾ ਸਰਕਾਰ ਨੇ 16 ਆਈਏਐੱਸ ਤੇ 3 ਪੀਸੀਐੱਸ ਅਧਿਕਾਰੀਆਂ ਦੇ...

TET ਪੇਪਰ ਲੀਕ ਮਾਮਲੇ ‘ਚ CM ਮਾਨ ਦੀ ਕਾਰਵਾਈ, 2 ਅਧਿਕਾਰੀਆਂ ਨੂੰ ਕੀਤਾ ਸਸਪੈਂਡ

ਟੈੱਟ ਪੇਪਰ ਲੀਕ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਦੋ...

ਲੁਧਿਆਣਾ ‘ਚ ਸਾਬਕਾ ਵਿਧਾਇਕ ਵੈਦ ਦੇ ਘਰ ਵਿਜੀਲੈਂਸ ਟੀਮ ਦੀ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਪੰਜਾਬ ਦੇ ਲੁਧਿਆਣਾ ‘ਚ ਵਿਜੀਲੈਂਸ ਦੀ ਟੀਮ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ...

PM ਮੋਦੀ ਦੀ ਸੁਰੱਖਿਆ ‘ਚ ਚੂਕ ਦਾ ਮਾਮਲਾ, ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਪਿਛਲੇ ਸਾਲ ਜਨਵਰੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਯਾਤਰਾ ਦੌਰਾਨ ਸੁਰੱਖਿਆ ਵਿਚ ਹੋਈ ਚੂਕ ਦਾ ਮਾਮਲਾ ਸਾਹਮਣੇ ਆਇਆ ਸੀ। ਇਸ...

ਸਾਬਕਾ ਕੇਂਦਰੀ ਮੰਤਰੀ ਨਾਗਮਣੀ ਦਾ ਬਿਆਨ-‘ਮੇਰੀ ਸਰਕਾਰ ਬਣੀ ਤਾਂ ਸਾਰਿਆਂ ਨੂੰ ਰਾਈਫਲ ਫ੍ਰੀ’

ਸਾਬਕਾ ਕੇਂਦਰੀ ਮੰਤਰੀ ਨਾਗਮਣੀ ਨੇ ਇਕ ਅਜਿਹਾ ਬਿਆਨ ਦਿੱਤਾ ਹੈ ਕਿ ਤੁਸੀਂ ਸੁਣ ਕੇ ਹੈਰਾਨ ਹੋ ਜਾਓਗੇ। ਬਿਹਾਰ ਦੇ ਵਿਗੜਦੇ ਲਾਅ ਅਤੇ ਆਰਡਰ...

‘ਸਰਕਾਰ ਬਣੀ ਤਾਂ ਕਿਸਾਨਾਂ ਨੂੰ MSP ਦੀ ਗਾਰੰਟੀ ਤੇ 500 ਤੋਂ ਘੱਟ ਕੀਮਤ ‘ਚ ਦਿੱਤਾ ਜਾਵੇਗਾ ਸਿਲੰਡਰ’ : ਭੁਪਿੰਦਰ ਸਿੰਘ ਹੁੱਡਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਤਿਆਰੀਆਂ ਵਿਚ ਜੁਟ ਗਈਆਂ ਹਨ। ਕਾਂਗਰਸੀ ਨੇਤਾ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ...

ਮਾਧੁਰੀ ਦੀਕਸ਼ਿਤ ਦੀ ਮਾਂ ਦਾ ਹੋਇਆ ਦਿਹਾਂਤ, ਅੱਜ ਮੁੰਬਈ ‘ਚ ਹੋਵੇਗਾ ਅੰਤਿਮ ਸੰਸਕਾਰ

ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਧੁਰੀ ਦੀ ਮਾਂ ਸਨੇਹਲਤਾ ਦੇਸ਼ਮੁਖ ਦਾ...

‘ਅਫੀਮ ਦੀ ਖੇਤੀ ਨਾਲ ਹੀ ਅਸੀਂ ਆਪਣੇ ਕਿਸਾਨਾਂ ਦੀ ਖੁਸ਼ਹਾਲੀ ਵਿਚ ਮਦਦ ਕਰ ਸਕਦੇ ਹਾਂ’ : ਡਾ. ਨਵਜੋਤ ਕੌਰ ਸਿੱਧੂ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿਚ ਅਫੀਮ ਦੀ ਖੇਤੀ ਦੀ ਇਜ਼ਾਜ਼ਤ ਲਈ ਕੇਂਦਰ ਨੂੰ ਪੱਤਰ ਲਿਖਿਆ ਹੈ ਤੇ ਡਾ. ਨਵਜੋਤ...

ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਕੀਤੀ ਛੁੱਟੀ, ਨੋਟੀਫਿਕੇਸ਼ਨ ਜਾਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਫਿਰ ਤੋਂ ਛੁੱਟੀ ਕਰ...

ਲੁਕਆਊਟ ਨੋਟਿਸ ਜਾਰੀ ਹੋਣ ‘ਤੇ ਬੋਲੇ ਚੰਨੀ-‘ਮੈਂ ਡਰਨ ਵਾਲਿਆਂ ‘ਚੋਂ ਨਹੀਂ, ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਿਹਾ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਚੰਨੀ...

ਅਗਨੀਵੀਰਾਂ ਲਈ ਰਜਿਸਟ੍ਰੇਸ਼ਨ ਦੀ ਤਰੀਖ 20 ਮਾਰਚ ਤੱਕ ਵਧੀ, ਅਪ੍ਰੈਲ ਤੋਂ ਮਈ ਦੇ ਵਿਚ ਹੋਵੇਗੀ ਆਨਲਾਈਨ ਪ੍ਰੀਖਿਆ

ਅਗਨੀਵੀਰ ਭਰਤੀ ਰੈਲੀ ਲਈ ਇਸ ਸਾਲ ਆਯੋਜਿਤ ਹੋਣ ਵਾਲੀ ਰੈਲੀ ਦੀ ਅਧਿਸੂਚਨਾ ਪ੍ਰਕਾਸ਼ਿਤ ਕੀਤੀ ਗਈ ਹੈ ਤੇ Join Indian Army ਦੀ ਸਾਈਟ www.joinindianarmy.nic.in ‘ਤੇ...

ਗ੍ਰਹਿ ਮੰਤਰਾਲੇ ਦਾ ਵੱਡਾ ਐਲਾਨ, ਰਿਟਾਇਰਡ ਅਗਨੀਵੀਰਾਂ ਨੂੰ BSF ‘ਚ ਮਿਲੇਗਾ 10 ਫੀਸਦੀ ਰਾਖਵਾਂਕਰਨ

ਕੇਂਦਰ ਨੇ ਅਗਨੀਵੀਰਾਂ ਲਈ BSF ਵਿਚ 10 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਅਪਰ ਏਜ ਲਿਮਟ ਵਿਚ ਵੀ ਛੋਟ ਦਿੱਤੀ ਹੈ। ਇਹ ਛੋਟ ਇਸ ਗੱਲ...

ਬਾਰਡਰ ਏਰੀਆ ਲਈ 40 ਕਰੋੜ ਦਾ ਰੱਖਿਆ ਗਿਆ ਬਜਟ, ਕਾਨੂੰਨ ਵਿਵਸਥਾ ‘ਤੇ ਖਰਚ ਹੋਣਗੇ 10 ਹਜ਼ਾਰ 523 ਕਰੋੜ

ਬਜਟ ਵਿਚ ਪਹਿਲੀ ਵਾਰ ਬਾਰਡਰ ਏਰੀਆ ਲਈ 40 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸਾਈਬਰ ਕ੍ਰਾਈਮ ਨਾਲ ਨਿਪਟਣ ਲਈ 30 ਕਰੋੜ ਦਾ ਬਜਟ। ਪੁਲਿਸ ਲਾਈਨ ਤੇ...

ਪੰਜਾਬ ਬਜਟ 2023 : ਕਿਸਾਨਾਂ ਲਈ ਸਰਕਾਰ ਦਾ ਵੱਡਾ ਤੋਹਫਾ, ਫਸਲੀ ਵਿਭਿੰਨਤਾ ਲਈ ਰੱਖੇ 1000 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਸਾਲ 2023-24 ਲਈ ਬਜਟ ਪੇਸ਼ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੰਤਰੀ ਚੀਮਾ ਨੇ ਕਿਹਾ...

ਪੰਜਾਬ ਬਜਟ 2023 : ਪਰਿਵਾਰ ਤੇ ਸਿਹਤ ਵਿਭਾਗ ਲਈ 4781 ਕਰੋੜ ਤੇ ਪਸ਼ੂਆਂ ਦੇ ਇਲਾਜ ਲਈ ਰੱਖੇ 25 ਕਰੋੜ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਬਜਟ ਵਿਚ ਪਸ਼ੂਆਂ ਦੇ ਇਲਾਜ ਲਈ...

ਪੰਜਾਬ ਬਜਟ : ਪਰਾਲੀ ਪ੍ਰਬੰਧਨ ਲਈ ਬਜਟ ‘ਚ ਰੱਖੇ ਗਏ 350 ਕਰੋੜ, 258 ਕਰੋੜ ਨਾਲ ਬਣੇਗੀ ਨਵੀਂ ਖੇਡ ਨੀਤੀ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਸਾੜਨਾ ਪੰਜਾਬ ਸਰਕਾਰ ਲਈ ਵੱਡੀ ਸਮੱਸਿਆ ਹੈ। ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ...

ਮੰਤਰੀ ਚੀਮਾ ਨੇ ਪੇਸ਼ ਕੀਤਾ ਪੰਜਾਬ ਦਾ ਬਜਟ, 1 ਲੱਖ 96 ਹਜ਼ਾਰ 462 ਕਰੋੜ ਰੁਪਏ ਦੇ ਕੁੱਲ ਬਜਟ ਦੀ ਰੱਖੀ ਤਜ਼ਵੀਜ਼

ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਹਿਲਾਂ ਪੂਰਨ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਨਾਲ ਪੰਜਾਬ ਨੂੰ...

ਬਜਟ ਪੇਸ਼ ਕਰਨ ਤੋਂ ਪਹਿਲਾਂ ਬੋਲੇ ਵਿੱਤ ਮੰਤਰੀ ਚੀਮਾ-‘ਸਰਕਾਰ ਹਰ ਗਾਰੰਟੀ ਨੂੰ ਕਰੇਗੀ ਪੂਰਾ’

ਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੰਜਾਬ ਦੀ ਆਪ ਸਰਕਾਰ ਦਾ ਦੂਜਾ ਬਜਟ ਪੇਸ਼ ਕਰੇਗੀ। ਇਸ ਨਵੇਂ ਬਜਟ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ। ਬਜਟ...

ਜਰਮਨੀ ਦੇ ਚਰਚ ‘ਚ ਫਾਇਰਿੰਗ, ਹਮਲਾਵਰ ਨੇ 10 ਮਿੰਟ ਵਰ੍ਹਾਈਆਂ ਗੋਲੀਆਂ, 7 ਦੀ ਮੌਤ, ਕਈ ਜ਼ਖਮੀ

ਜਰਮਨੀ ਦੇ ਸ਼ਹਿਰ ਹੈਮਬਰਗ ਵਿਚ ਵੀਰਵਾਰ ਦੇਰ ਰਾਤ ਇਕ ਚਰਚ ਵਿਚ ਫਾਇਰਿੰਗ ਹੋਈ। ਘਟਨਾ ਵਿਚ 7 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਪੁਲਿਸ ਨੇ ਹੁਣ...

ਮਾਨ ਸਰਕਾਰ ਅੱਜ ਪੇਸ਼ ਕਰੇਗੀ ਆਪਣਾ ਦੂਜਾ ਬਜਟ, ਪੰਜਾਬ ਦੇ ਲੋਕਾਂ ਨੂੰ ਮਿਲ ਸਕਦੀ ਵੱਡੀ ਸੌਗਾਤ

ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਜਲੰਧਰ ਜ਼ਿਮਨੀ ਚੋਣਾਂ ਤੇ ਅਗਲੇ ਸਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਬਜਟ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-3-2023

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ...

IPS ਕੰਵਰਦੀਪ ਕੌਰ ਨੇ ਸੰਭਾਲਿਆ ਚੰਡੀਗੜ੍ਹ ਦੇ ਨਵੇਂ SSP ਵਜੋਂ ਅਹੁਦਾ

ਪੰਜਾਬ ਕੈਡਰ ਦੀ 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੇ ਚੰਡੀਗੜ੍ਹ ਦੇ ਨਵੇਂ SSP ਵਜੋਂ ਅਹੁਦਾ ਸੰਭਾਲ ਲਿਆ ਹੈ । ਅੱਜ ਸਵੇਰੇ ਉਨ੍ਹਾਂ ਨੇ...

ਭਲਕੇ ਬਜਟ ਪੇਸ਼ ਕਰਨ ਮਗਰੋਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਦੀ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਯਾਨੀ ਕਿ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਜਿਸ ਤੋਂ ਬਾਅਦ ਦੁਪਹਿਰ 3.30 ਪੰਜਾਬ...

ਮੂਸੇਵਾਲਾ ਕ.ਤਲ ਮਾਮਲੇ ਨੂੰ ਲੈ ਕੇ ਵਿਧਾਨ ਸਭਾ ’ਚ ਹੋਇਆ ਹੰਗਾਮਾ, ਕਾਂਗਰਸ ਅਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਬਹਿਸ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਦਨ ਦੀ ਕਾਰਵਾਈ ਜਾਰੀ ਹੈ। ਕਾਂਗਰਸ ਨੇ ਸਦਨ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-3-2023

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-3-2023

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ...

CM ਮਾਨ ਦਾ ਵਿਰੋਧੀਆਂ ਨੂੰ ਜਵਾਬ-‘ਭ੍ਰਿਸ਼ਟ ਨੇਤਾਵਾਂ ਨੂੰ ਕਿਸੇ ਕੀਮਤ ‘ਤੇ ਵੀ ਨਹੀਂ ਬਖਸ਼ਿਆ ਜਾਵੇਗਾ’

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਵਿਰੋਧੀ ਧਿਰ ਮੁੱਖ ਮੰਤਰੀ ਮਾਨ ਵਿਚਾਲੇ ਤਿੱਖੀ ਬਹਿਸ ਹੋਈ। CM ਮਾਨ...

CBI ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਕੀਤਾ ਗ੍ਰਿਫਤਾਰ, ਫਿਜ਼ੀ ਤੋਂ ਕੀਤਾ ਡਿਪੋਰਟ

ਵਿਦੇਸ਼ ਵਿਚ ਰਹਿਣ ਵਾਲੇ ਭਗੌੜੇ ਲੋਕਾਂ ਨੂੰ ਵਾਪਸ ਲਿਆਉਣ ਲਈ ਸੀਬੀਆਈ ਵੱਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਤ੍ਰਿਸ਼ੂਲ’ ਤਹਿਤ ਗਿੱਲ ਨੂੰ...

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਹੰਗਾਮਾ, CM ਮਾਨ ਦੇ ਪਹੁੰਚਣ ‘ਤੇ ਕਾਂਗਰਸ ਦਾ ਬਾਈਕਾਟ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਆਪ ਦੇ ਵਿਧਾਇਕ ਇਕ ਦੇ ਬਾਅਦ ਇਕ ਆਪਣੇ-ਆਪਣੇ ਹਲਕੇ ਦੀਆਂ ਸਮੱਸਿਆਵਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-3-2023

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ...

ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ 20 ਮਾਰਚ ਤੱਕ ਨਿਆਇਕ ਹਿਰਾਸਤ ‘ਚ

ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿਚ ਪੇਸ਼...

ਕੋਲੇ ਦੀਆਂ ਕੀਮਤਾਂ ਵਧਣ ਨਾਲ ਭੱਠਾ ਮਾਲਕ ਨਾਰਾਜ਼, 2800 ‘ਚੋਂ 1500 ਇੱਟ ਭੱਠੇ ਹੋਏ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਕੋਲਾ ਮਾਫੀਆ ਦੀ ਵਜ੍ਹਾ ਨਾਲ ਸੂਬੇ ਦੇ ਇੱਟ ਭੱਠਿਆਂ ‘ਤੇ ਸੰਕਟ ਮੰਡਰਾ ਰਿਹਾ ਹੈ। ਮੌਜੂਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-3-2023

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ...

ਗੋਇੰਦਵਾਲ ਜੇਲ੍ਹ ਮਾਮਲੇ ‘ਤੇ ਮਾਨ ਸਰਕਾਰ ਦੀ ਕਾਰਵਾਈ, ਜੇਲ੍ਹ ਸੁਪਰਡੈਂਟ ਸਣੇ 7 ਅਧਿਕਾਰੀ ਸਸਪੈਂਡ, 5 ਗ੍ਰਿਫਤਾਰ

ਤਰਨਤਾਰਨ ਦੇ ਗੋਇੰਦਵਾਲ ਜੇਲ੍ਹ ਮਾਮਲੇ ਵਿਚ ਮਾਨ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜੇਲ੍ਹ ਵਿਚ ਹੋਈ...

ਸੈਲਫੀ ਲੈਣ ਦੇ ਚੱਕਰ ‘ਚ ਭਾਖੜਾ ਨਹਿਰ ‘ਚ ਰੁੜ੍ਹੇ ਦੋ ਨੌਜਵਾਨ, ਇਕ ਨੂੰ ਬਚਾਉਣ ਲਈ ਦੂਜੇ ਨੇ ਮਾਰੀ ਸੀ ਛਾਲ

ਪਿੰਡ ਰੰਗੀਲਪੁਰ ਕੋਲ ਲੰਘਦੀ ਭਾਖੜਾ ਨਹਿਰ ਵਿਚ ਘੁੰਮਣ ਆਏ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ। ਨੌਜਵਾਨਾਂ ਦੀ ਪਛਾਣ 25 ਸਾਲਾ...

CM ਮਾਨ ਦੀ ਚੇਤਾਵਨੀ- ‘ਬਜ਼ੁਰਗਾਂ ਦੇ ਪੈਸੇ ਸ਼ੇਅਰ ਮਾਰਕੀਟ ‘ਚ ਲਗਾਉਣਾ ਚਾਹੁੰਦੀ ਕੇਂਦਰ, ‘ਆਪ’ ਲੜੇਗੀ ਲੜਾਈ’

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਓਲਡ ਪੈਨਸ਼ਨ ਸਕੀਮ ‘ਤੇ ਸਵਾਲ ਖੜ੍ਹਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਕੇਂਦਰ ਨੂੰ ਚੇਤਾਵਨੀ ਵੀ ਦਿੱਤੀ...

ਅੰਮ੍ਰਿਤਪਾਲ ਦਾ ਵਿਰੋਧੀਆਂ ਨੂੰ ਜਵਾਬ-‘ਮੈਂ ਪੰਜਾਬੀ ਹਾਂ ਤੇ ਪੰਜਾਬ ‘ਚ ਰਹਿਣਾ ਮੇਰਾ ਅਧਿਕਾਰ ਹੈ’

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵੱਖ-ਵੱਖ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ...

ਸਾਈਕਲਿੰਗ ਕਰ ਰਹੇ DSP ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌ.ਤ

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਅਗਰੋਹਾ ਮੈਡੀਕਲ ਕਾਲਜ ਨੇੜੇ ਸ਼ਾਮ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਫਤਿਹਾਬਾਦ ਦੇ ਡੀਐਸਪੀ ਚੰਦਰਪਾਲ...

ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਾਂਡਵਿਆ ਨਾਲ ਕੀਤੀ ਮੁਲਾਕਾਤ, ਸੂਬੇ ਦੇ ਹਸਪਤਾਲਾਂ ਲਈ ਮੰਗੀ ਮਦਦ

ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵਿਆ ਐਤਵਾਰ ਨੂੰ ਪਟਿਆਲਾ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ...

ਵੱਡੀ ਖ਼ਬਰ: ਕੰਵਰਦੀਪ ਕੌਰ ਨੂੰ ਬਣਾਇਆ ਗਿਆ ਚੰਡੀਗੜ੍ਹ ਦੀ ਨਵੀਂ SSP

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦੀ ਨਵੀਂ SSP ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਭਾਰਤ ਸਰਕਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-3-2023

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...

ਸਿਸੋਦੀਆ ਦੀ ਰਿਮਾਂਡ 2 ਦਿਨ ਵਧੀ, ਜ਼ਮਾਨਤ ਅਰਜ਼ੀ ‘ਤੇ ਫੈਸਲਾ ਆਏਗਾ 10 ਮਾਰਚ ਨੂੰ

ਦਿੱਲੀ ਸ਼ਰਾਬ ਨੀਤੀ ਕੇਸ ਵਿਚ ਗ੍ਰਿਫਤਾਰ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋ ਦਿਨ ਲਈ ਸੀਬੀਆਈ ਰਿਮਾਂਡ ਲਈ ਭੇਜ ਦਿੱਤਾ ਗਿਆ...

CCTV ਕੈਮਰਿਆਂ ਨਾਲ ਲੈਸ ਹੋਣਗੇ ਪੰਜਾਬ ਦੇ ਸਕੂਲ, 15584 ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 26 ਕਰੋੜ 40 ਲੱਖ ਰੁਪਏ

ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਕਈ ਸਰਕਾਰੀ ਸਕੂਲਾਂ ਦੀ...

ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਐਲਾਨ, 19 ਮਾਰਚ ਨੂੰ ਮਨਾਈ ਜਾਵੇਗੀ ਮੂਸੇਵਾਲਾ ਦੀ ਪਹਿਲੀ ਬਰਸੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ...

‘ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ’ : CM ਮਾਨ

ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕੇ ਜਾ ਰਹੇ ਹਨ।...

ਸਰਕਾਰ ਵਿਰੋਧੀ ਧਰਨਿਆਂ ਦੀ ਫੰਡਿੰਗ ਦੇ ਦੋਸ਼ ‘ਚ ਬੇਲਾਰੂਸ ‘ਚ ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਨੂੰ 10 ਸਾਲ ਦੀ ਜੇਲ੍ਹ

ਬੇਲਾਰੂਸ ਦੀ ਇਕ ਕੋਰਟ ਨੇ ਨੋਬੇਲ ਪੀਸ ਪ੍ਰਾਈਜ ਜਿੱਤਣ ਵਾਲੇ ਬੇਲਾਰੂਸ ਦੇ ਏਲੇਸ ਬਿਆਲਿਆਤਸਕੀ ਦੀ 10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ...

ਸਿਸੋਦੀਆ ਦੀ CBI ਕੋਰਟ ‘ਚ ਪੇਸ਼ੀ ਅੱਜ, ਟ੍ਰਾਇਲ ਕੋਰਟ ‘ਚ ਦਾਖਲ ਕੀਤੀ ਸੀ ਜ਼ਮਾਨਤ ਪਟੀਸ਼ਨ

ਦਿੱਲੀ ਸ਼ਰਾਬ ਨੀਤੀ ਕੇਸ ਵਿਚ ਗ੍ਰਿਫਤਾਰ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਅੱਜ ਦੁਪਿਹਰ 2 ਵਜੇ ਸੀਬੀਆਈ ਕੋਰਟ ਵਿਚ ਪੇਸ਼ੀ ਹੋਵੇਗੀ। 27...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-3-2023

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ...

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਸਰ ਗੰਗਾਰਾਮ ਹਸਪਤਾਲ ਵਿਚ ਕਰਾਇਆ ਗਿਆ ਭਰਤੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਭਰਤੀ ਹੈ। ਉੁਨ੍ਹਾਂ ਨੂੰ ਬੁਖਾਰ ਦੀ ਸ਼ਿਕਾਇਤ ਦੇ ਬਾਅਦ...