May 08

ਅੰਮ੍ਰਿਤਸਰ ‘ਚ ਧਮਾਕੇ ‘ਤੇ DGP ਦਾ ਬਿਆਨ-‘ਕੰਟੇਨਰ ‘ਚ ਲਿਆਂਦਾ ਗਿਆ ਸੀ ਵਿਸਫੋਟਕ, ਮੌਕੇ ਤੋਂ ਨਹੀਂ ਮਿਲਿਆ ਡੇਟੋਨੇਟਰ’

ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਹੈਰੀਟੇਜ ਸਟ੍ਰੀਟ ਵਿਚ ਹੋਈ ਧਮਾਕਿਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ। 30 ਘੰਟੇ ਅੰਦਰ...

ਫ਼ਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 25 ਸਾਲਾ ਨੌਜਵਾਨ ਦੀ ਹੋਈ ਮੌ.ਤ

ਫਿਰੋਜ਼ਪੁਰ ਦੇ ਪਿੰਡ ਸੇਤੀਆ ਵਾਲਾ ਤੋਂ ਪੈਦਲ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ...

ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਮਾਰੀ ਟੱਕਰ

ਕਪੂਰਥਲਾ ਵਿੱਚ ਬੇਗੋਵਾਲ-ਸੁਭਾਨਪੁਰ ਮਾਰਗ ‘ਤੇ ਨਡਾਲਾ ਚੌਂਕ ਦੇ ਨੇੜੇ ਸੋਮਵਾਰ ਸਵੇਰੇ ਬਜਰੀ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਗਲਤ...

IPL ‘ਚ ਅੱਜ ਕੋਲਕਾਤਾ ਤੇ ਪੰਜਾਬ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ

ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਪੰਜਾਬ ਕਿੰਗਜ਼ ਦੇ ਵਿਚਾਲੇ ਲੀਗ ਸਟੇਜ ਦਾ 53ਵਾਂ ਮੁਕਾਬਲਾ ਖੇਡਿਆ ਜਾਵੇਗਾ।...

ਰਾਜਸਥਾਨ ‘ਚ IAF ਦਾ ਮਿਗ-21 ਹੋਇਆ ਕਰੈਸ਼, ਘਰ ਦੀ ਛੱਤ ‘ਤੇ ਡਿੱਗਣ ਕਾਰਨ 3 ਔਰਤਾਂ ਦੀ ਮੌ.ਤ

ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਭਾਰਤੀ ਹਵਾਈ ਸੈਨਾ ਦੇ ਮਿਗ-21 ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਹਾਜ਼ ਨੇ ਸੂਰਤਗੜ੍ਹ...

ਰੱਖਿਆ ਮੰਤਰੀ ਰਾਜਨਾਥ ਅੱਜ ਆਉਣਗੇ ਚੰਡੀਗੜ੍ਹ, ਲੋਕਾਂ ਨੂੰ ਸਮਰਪਿਤ ਕਰਨਗੇ ਏਅਰ ਫੋਰਸ ਹੈਰੀਟੇਜ ਸੈਂਟਰ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਚੰਡੀਗੜ੍ਹ ਵਿਖੇ ਤਿਆਰ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕਰਨ ਲਈ ਸ਼ਹਿਰ...

ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-5-2023

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...

2024 ਦੀ ਗਣਤੰਤਰ ਦਿਵਸ ਪਰੇਡ ‘ਚ ਸਿਰਫ਼ ਔਰਤਾਂ ਹੋਣਗੀਆਂ ਸ਼ਾਮਲ : ਰੱਖਿਆ ਮੰਤਰਾਲੇ

ਸਾਲ 2024 ਦੀ ਗਣਤੰਤਰ ਦਿਵਸ ਪਰੇਡ ਬਹੁਤ ਖਾਸ ਹੋਣ ਵਾਲੀ ਹੈ। ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਡਿਊਟੀ ਮਾਰਗ ‘ਤੇ ਹੋਣ ਵਾਲੀ...

ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਜਲੰਧਰ ਲੋਕ ਸਭਾ ਉਪ ਚੋਣ ਪ੍ਰਚਾਰ ਦੌਰਾਨ ਹਰਭਜਨ ਸਿੰਘ ਡੰਗ ਦੀ ਸਿਹਤ ਵਿਗੜਨ ਕਾਰਨ ਦਿਹਾਂਤ ਹੋ ਗਿਆ। ਅੱਜ ਦੁਪਹਿਰ ਤਿੰਨ ਵਜੇ ਮਾਡਲ ਟਾਊਨ...

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ‘ਤੇ ਧਮਾਕਾ, ਪੁਲਿਸ ਬੋਲੀ-‘ਅੱਤਵਾਦੀ ਹਮਲਾ ਨਹੀਂ’

ਅੰਮ੍ਰਿਤਸਰ ਵਿਚ ਬੀਤੀ ਰਾਤ ਲਗਭਗ 12 ਵਜੇ ਹੈਰੀਟੇਜ ਸਟ੍ਰੀਟ ‘ਤੇ ਧਮਾਕਾ ਹੋਇਆ। ਇਸ ਨਾਲ ਸਾਰਾਗੜ੍ਹੀ ਪਾਰਕਿੰਗ ਵਿਚ ਖਿੜਕੀਆਂ ‘ਤੇ ਲੱਗਾ...

23 ਸਾਲ ਦੀ ਆਸਟ੍ਰੇਲੀਆਈ ਮਿਸ ਯੂਨੀਵਰਸ ਫਾਈਨਲਿਸਟ ਦੀ ਮੌ.ਤ, ਘੁੜਸਵਾਰੀ ਦੌਰਾਨ ਹੋਈ ਸੀ ਜ਼ਖਮੀ

ਸਾਲ 2022 ਦੀ ਮਿਸ ਯੂਨੀਵਰਸ ਫਾਈਨਲਿਸਟ ਤੇ ਆਸਟ੍ਰੇਲੀਆਈ ਫੈਸ਼ਨ ਮਾਡਲ ਸੀਏਨਾ ਵੀਰ ਦੀ 23 ਸਾਲ ਦੀ ਉਮਰ ਵਿਚ ਮੌਤ ਹੋ ਗਈ। ਸੀਏਨਾ ਘੁੜਸਵਾਰੀ ਕਰਦੇ...

ਜਾਲੌਨ ‘ਚ ਭਿਆਨਕ ਸੜਕ ਹਾਦਸਾ, ਬਾਰਾਤੀਆਂ ਨਾਲ ਭਰੀ ਬੱਸ ਪਲਟੀ, 5 ਦੀ ਮੌ.ਤ, 15 ਤੋਂ ਵੱਧ ਜ਼ਖਮੀ

ਜਾਲੌਨ ਤੋਂ ਵੱਡੀ ਖਬਰ ਹੈ। ਇਥੇ 40 ਬਾਰਾਤੀਆਂ ਨਾਲ ਭਰੀ ਬੱਸ ਅਣਪਛਾਤੇ ਵਾਹਨ ਦੀ ਟੱਕਰ ਨਾਲ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ 5 ਲੋਕਾਂ ਦੀ ਮੌਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-5-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਵੱਡੀ ਖਬਰ : ਲਾਹੌਰ ‘ਚ KCF ਦੇ ਮੁਖੀ ਪਰਮਜੀਤ ਸਿੰਘ ਦੀ ਹੱਤਿਆ, 2 ਅਣਪਛਾਤਿਆਂ ਨੇ ਮਾਰੀਆਂ ਗੋ.ਲੀਆਂ

ਅੱਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਸ਼ਨੀਵਾਰ ਸਵੇਰੇ 6 ਵਜੇ ਲਾਹੌਰ ‘ਚ ਹੱਤਿਆ ਕਰ ਦਿੱਤੀ...

ਰਾਜੋਰੀ ਦੇ ਕੰਡੀ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ, ਵੱਡੇ ਪੱਧਰ ‘ਤੇ ਹਥਿਆਰ ਬਰਾਮਦ

ਰਾਜੋਰੀ ਜ਼ਿਲ੍ਹੇ ਦੇ ਕੰਡੀ ਦੇ ਕੇਸਰੀ ਹਿੱਲ ਇਲਾਕੇ ‘ਚ ਚੱਲ ਰਹੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ...

ਕੇਦਾਰਨਾਥ ਧਾਮ ਯਾਤਰਾ ‘ਤੇ ਮੌਸਮ ਨੇ ਲਗਾਈ ਬ੍ਰੇਕ, 8 ਮਈ ਤੱਕ ਰਜਿਸਟ੍ਰੇਸ਼ਨ ‘ਤੇ ਮੁੜ ਲੱਗੀ ਰੋਕ

ਉਤਰਾਖੰਡ ਚਾਰ ਧਾਮ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਰਾਬ ਮੌਸਮ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕੇਦਾਰਨਾਥ ਧਾਮ...

‘ਦਾਜ ਲੈਣ ਵਾਲੇ ਮੈਨੂੰ ਵਿਆਹਾਂ ‘ਚ ਬੁੱਕ ਨਾ ਕਰਨ, ਅਜਿਹੇ ਵਿਆਹ ‘ਚ ਗਾ ਕੇ ਮੈਨੂੰ ਜ਼ਰਾ ਵੀ ਖੁਸ਼ੀ ਨਹੀਂ ਹੁੰਦੀ’: ਦਿਲਜੀਤ ਦੁਸਾਂਝ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਇੰਨ੍ਹੀਂ ਦਿਨੀਂ ਖੂਬ ਸੁਰਖੀਆਂ ਵਿੱਚ ਹਨ । ਹਾਲ ਹੀ ਵਿੱਚ ਦਿਲਜੀਤ ਦੁਸਾਂਝ ਕੈਲੀਫੋਰਨੀਆ ਦੇ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਕਰਨਗੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ...

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਰਵਾਨਾ ਹੋਵੇਗਾ ਪਹਿਲਾ ਜੱਥਾ, 20 ਮਈ ਨੂੰ ਖੁੱਲ੍ਹਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ...

IPL ‘ਚ ਅੱਜ ਗੁਜਰਾਤ ਤੇ ਰਾਜਸਥਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ XI

IPL ਵਿੱਚ ਅੱਜ ਰਾਜਸਥਾਨ ਰਾਇਲਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7.30...

ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਤਿੰਨ ਵੱਖ-ਵੱਖ ਮਾਮਲਿਆਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-5-2023

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ...

SCO ਲਈ ਗੋਆ ਪਹੁੰਚੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ, ਕਿਹਾ- ਮੈਂ ਇੱਥੇ ਆ ਕੇ ਬਹੁਤ ਖੁਸ਼ ਹਾਂ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ SCO ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗੋਆ ਪਹੁੰਚ ਗਏ ਹਨ। ਉਹ ਸ਼ੰਘਾਈ ਸਹਿਯੋਗ ਸੰਗਠਨ...

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਫੌਜ ਦਾ ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ...

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਤੇ ਚੌਟਾਲਾ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, AK-47 ਤੇ ਗੋਲਾ ਬਾਰੂਦ ਬਰਾਮਦ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਵਨੀਗਾਮ ਪਾਈਨ ਕਰੀਰੀ ਇਲਾਕੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ...

ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ, ਮਾਨਸਾ ਵਿਖੇ ਹੋਵੇਗਾ ਅੰਤਿਮ ਸਸਕਾਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ...

ਸਾਬਕਾ CM ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-5-2023

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਰੂਸ ਦੇ ਰਾਸ਼ਟਰਪਤੀ ਭਵਨ ‘ਤੇ ਡ੍ਰੋਨ ਹਮਲਾ, ਕ੍ਰੇਮਲਿਨ ਦਾ ਦਾਅਵਾ-‘ਪੁਤਿਨ ਦੀ ਹੱਤਿਆ ਦੀ ਕੋਸ਼ਿਸ਼’

ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਹੈ। ਯੂਕਰੇਨ ਨੇ ਬੀਤੀ ਰਾਤ...

ਸਮਲਿੰਗੀ ਜੋੜਿਆਂ ਨੂੰ ਬਿਨਾਂ ਵਿਆਹ ਕੁਝ ਅਧਿਕਾਰ ਦੇਣ ਲਈ ਕਮੇਟੀ ਬਣਾਏਗੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਕਿਹਾ ਕਿ ਉਹ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦਿੱਤੇ ਬਿਨਾਂ ਅਜਿਹੇ ਜੋੜਿਆਂ ਨੂੰ ਕੁਝ ਅਧਿਕਾਰ ਦੇਣ ‘ਤੇ ਵਿਚਾਰ...

‘ਆਪ’ ਸਾਂਸਦ ਸੰਜੇ ਸਿੰਘ ਦਾ ਦਾਅਵਾ, ‘ਸ਼ਰਾਬ ਘੋਟਾਲੇ ‘ਚ ਉਨ੍ਹਾਂ ਦਾ ਨਾਂ ਜੋੜਨ ‘ਤੇ ED ਨੇ ਮੰਗੀ ਮਾਫੀ, ਮਿਲੀ ਚਿੱਠੀ’

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਜੇ ਸਿੰਘ ਨੂੰ ਚਿੱਠੀ ਲਿਖੀ ਹੈ। ਸੰਜੇ ਸਿੰਘ ਦੇ ਨੋਟਿਸ ‘ਤੇ ਈਡੀ ਨੇ ਜਵਾਬ ਦਿੱਤਾ ਹੈ ਜਿਸ ਵਿਚ ਈਡੀ ਨੇ...

WAPCOS ਦੇ ਸਾਬਕਾ CMD ਦੇ ਘਰ ਛਾਪੇਮਾਰੀ, CBI ਨੇ 38.38 ਕਰੋੜ ਰੁ: ਤੇ ਗਹਿਣੇ ਕੀਤੇ ਬਰਾਮਦ

ਸੀਬੀਆਈ ਨੇ ਵਾਟਰ ਐਂਡ ਪਾਵਰ ਕੰਸਲਟੈਂਸੀ ਸਰਵਿਸ ਲਿਮਟਿਡ (WAPCOS) ਦੇ ਸਾਬਕਾ CMD ਰਾਜੇਂਦਰ ਕੁਮਾਰ ਗੁਪਤਾ ਦੇ ਘਰੋਂ 38 ਕਰੋੜ ਰੁਪਏ ਬਰਾਮਦ ਕੀਤੇ...

ਵੱਡੀ ਖਬਰ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਕੀਤੀ ਰੱਦ

ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ...

ਪੰਜਾਬ ਨੇ ਤੋੜਿਆ 12 ਸਾਲਾਂ ਦਾ ਰਿਕਾਰਡ, ਮਈ ਮਹੀਨੇ ‘ਚ ਰਿਹਾ ਸਭ ਤੋਂ ਵੱਧ ਠੰਡਾ, 14 ਡਿਗਰੀ ਤੱਕ ਡਿੱਗਿਆ ਪਾਰਾ

12 ਸਾਲ ਬਾਅਦ ਪੰਜਾਬ ਇਸ ਵਾਰ ਮਈ ਵਿੱਚ ਹੁਣ ਤੱਕ ਸਭ ਤੋਂ ਠੰਡਾ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਲ 2011 ਤੋਂ ਲੈ ਕੇ 2022 ਤੱਕ...

IPL ‘ਚ ਅੱਜ ਚੇੱਨਈ ਤੇ ਲਖਨਊ ਦੀਆਂ ਟੀਮਾਂ ਤੀਜੀ ਵਾਰ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ XI

ਇੰਡੀਅਨ ਪ੍ਰੀਮਿਅਰ ਲੀਗ (IPL) ਵਿੱਚ ਅੱਜ ਲਖਨਊ ਸੁਪਰ ਜਾਈਂਟਸ ਤੇ ਚੇੱਨਈ ਸੁਪਰ ਕਿੰਗਜ਼ ਦੇ ਵਿਚਾਲੇ ਲੀਗ ਸਟੇਜ ਦਾ ਮੁਕਾਬਲਾ ਖੇਡਿਆ ਜਾਵੇਗਾ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-5-2023

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ...

ਲੁਧਿਆਣਾ ਗੈਸ ਕਾਂਡ ‘ਤੇ NGT ਦਾ ਪੰਜਾਬ ਸਰਕਾਰ ਨੂੰ ਹੁਕਮ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਜਾਰੀ ਕਰੇ 20-20 ਲੱਖ ਮੁਆਵਜ਼ਾ

ਲੁਧਿਆਣਾ ਗੈਸ ਕਾਂਡ ‘ਤੇ NGT ਨੇ ਵੱਡਾ ਫੈਸਲਾ ਲਿਆ ਹੈ। ‘ਨੈਸ਼ਨਲ ਗ੍ਰੀਨ ਟ੍ਰਿਬਿਊਨਲ’ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ।...

ਸ਼ਰਦ ਪਵਾਰ ਦਾ ਸਿਆਸਤ ਤੋਂ ਸੰਨਿਆਸ, NCP ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਸ਼ਰਦ ਪਵਾਰ ਨੇ NCP ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਮੁੰਬਈ ਦੇ ਵਾਈਬੀ ਚਵਾਨ ਸੈਂਟਰ ਵਿੱਚ ਆਪਣੀ ਕਿਤਾਬ ਦੇ...

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੱਖਾਂ ਦੀ ਡਰੱਗ ਮਨੀ ਤੇ ਹਥਿਆਰ ਸਣੇ ਦੋਸ਼ੀ ਕਾਬੂ

ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਇਸੇ ਕੜੀ ਵਿਚ ਤਰਨ...

ਤਿਹਾੜ ਜੇਲ ‘ਚ ਗੈਂਗਵਾਰ, ਗੈਂਗਸਟਰ ਟਿੱਲੂ ਤਾਜਪੁਰੀਆ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਥਿਤ ਤਿਹਾੜ ਜੇਲ ‘ਚ ਮੰਗਲਵਾਰ ਨੂੰ ਗੈਂਗਸਟਰ ਟਿੱਲੂ ਤਾਜਪੁਰੀਆ ਦੀ ਹੱਤਿਆ ਕਰ ਦਿੱਤੀ ਗਈ ਹੈ। ਤਿਹਾੜ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2023

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ...

ਸਿੱਖਿਆ ਮੰਤਰੀ ਬੈਂਸ ਦਾ ਵੱਡਾ ਐਲਾਨ, ਪੰਜਾਬ ‘ਚ ਇਸ ਮਹੀਨੇ 13,000 ਅਧਿਆਪਕ ਹੋਣਗੇ ਪੱਕੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਇਸ ਮਹੀਨੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ...

ਲੁਧਿਆਣਾ ਗੈਸ ਲੀਕ ਘਟਨਾ ‘ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਬੀਤੇ ਦਿਨੀਂ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ ਸੀ। ਜਿੱਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌ.ਤ ਹੋ ਗਈ ਜਦਕਿ ਗੈਸ ਚੜ੍ਹਨ ਨਾਲ 10 ਲੋਕ...

IPL ‘ਚ ਅੱਜ ਲਖਨਊ ਤੇ ਬੈਂਗਲੁਰੂ ਦੀਆਂ ਟੀਮਾਂ ਇਕਾਨਾ ਮੈਦਾਨ ‘ਤੇ ਪਹਿਲੀ ਵਾਰ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ XI

ਇੰਡੀਅਨ ਪ੍ਰੀਮਿਅਰ ਲੀਗ (IPL) ਵਿੱਚ ਅੱਜ ਲਖਨਊ ਸੁਪਰ ਜਾਈਂਟਸ ਤੇ ਰਾਇਲ ਚੈਲੰਜਰਸ ਬੈਂਗਲੁਰੁ ਦੇ ਵਿਚਾਲੇ ਲੀਗ ਸਟੇਜ ਦਾ ਮੁਕਾਬਲਾ ਖੇਡਿਆ...

ਆਉਣ ਵਾਲੇ ਤਿੰਨ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਹਿਮਾਲਿਆ ਖੇਤਰ ਵਿੱਚ ਐਤਵਾਰ ਨੂੰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ।...

ਕੇਂਦਰ ਸਰਕਾਰ ਦਾ ਵੱਡਾ ਐਕਸ਼ਨ ! 14 ਮੋਬਾਇਲ ਮੈਸੇਂਜਰ ਐਪਸ ਕੀਤੇ ਬੈਨ

ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 14 ਮੋਬਾਇਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀ...

ਕੇਂਦਰ ਸਰਕਾਰ ਦਾ ਤੋਹਫ਼ਾ, ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤੀ ਕਟੌਤੀ, ਜਾਣੋ ਨਵੀਆਂ ਕੀਮਤਾਂ

1 ਮਈ ਯਾਨੀ ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ LPG ਗੈਸ ਸਿਲੰਡਰ ਦੀਆਂ ਕੀਮਤਾਂ...

ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ, ATM ਟ੍ਰਾਂਜੈਕਸ਼ਨ ਸਣੇ ਅੱਜ ਤੋਂ 6 ਵੱਡੇ ਬਦਲਾਅ

1 ਮਈ ਯਾਨੀ ਅੱਜ ਤੋਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਕਈ ਚੀਜ਼ਾਂ ਬਦਲ ਗਈਆਂ ਹਨ। ਅੱਜ ਤੋਂ ਵਪਾਰਕ ਗੈਸ ਸਿਲੰਡਰ 171.50 ਰੁਪਏ ਸਸਤਾ ਹੋ ਗਿਆ ਹੈ।...

ਪੰਜਾਬ ‘ਚ ਉਦਯੋਗਾਂ ਨੂੰ ਝਟਕਾ ! ਅੱਜ ਤੋਂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਵੇਗੀ ਮਹਿੰਗੀ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿਚ ਅੱਜ ਤੋਂ ਉਦਯੋਗਾਂ ਦੀ ਬਿਜਲੀ ਮਹਿੰਗੀ ਹੋ...

ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ

ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ 2 ਮਈ ਤੋਂ ਬਦਲੇਗਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-5-2023

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਸਾਤਵਿਕ ਸਾਈਂਰਾਜ ਤੇ ਚਿਰਾਗ ਸ਼ੈੱਟੀ ਨੇ ਰਚਿਆ ਇਤਿਹਾਸ, ਏਸ਼ੀਅਨ ਚੈਂਪੀਅਨਸ਼ਿਪ ‘ਚ 58 ਸਾਲ ਬਾਅਦ ਭਾਰਤ ਨੂੰ ਦਿਵਾਇਆ ਗੋਲਡ

ਸਾਤਵਿਕ ਸਾਈਂਰਾਜ ਰੰਕੀ ਰੈੱਡੀ ਤੇ ਚਿਰਾਗ ਸ਼ੈੱਟੀ ਦੀ ਸਟਾਰ ਡਬਲਜ਼ ਜੋੜੀ ਨੇ 58 ਸਾਲ ਪੁਰਾਣਾ ਸੋਕਾ ਖਤਮ ਕਰ ਦਿੱਤਾ ਹੈ ਤੇ ਦੁਬਈ ਵਿਚ ਏਸ਼ੀਆ...

ਲੁਧਿਆਣਾ ਗੈਸ ਲੀਕ ਮਾਮਲਾ, ਮਾਨ ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ, ਹੁਣ ਤੱਕ 11 ਮੌਤਾਂ

ਲੁਧਿਆਣਾ ਦੇ ਗਿਆਸਪੁਰਾ ਵਿੱਚ ਸਵੇਰੇ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮੱਚ ਗਈ। ਗਿਆਸਪੁਰਾ ਇਲਾਕੇ ਦੇ ਸੂਆ ਰੋਡ ‘ਤੇ ਹੋਏ ਇਸ ਹਾਦਸੇ ‘ਚ...

ਮਈ ‘ਚ 12 ਦਿਨ ਬੰਦ ਰਹਿਣਗੇ ਬੈਂਕ, ਪਹਿਲੇ ਹੀ ਦਿਨ ਛੁੱਟੀ ਨਾਲ ਹੋਵੇਗੀ ਮਹੀਨੇ ਦੀ ਸ਼ੁਰੂਆਤ, ਪੜ੍ਹੋ ਪੂਰੀ ਲਿਸਟ

ਅਗਲੇ ਮਹੀਨੇ ਯਾਨੀ ਮਈ 2023 ਵਿੱਚ ਜੇਕਰ ਤੁਸੀਂ ਬੈਂਕ ਵਿੱਚ ਜਾ ਕੇ ਕੋਈ ਕੰਮ ਨਿਪਟਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਬੈਂਕ ਵਿੱਚ ਹੋਣ ਵਾਲੀਆਂ...

‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ‘ਚ ਬੋਲੇ PM ਮੋਦੀ, ਕਿਹਾ- ‘ਜਨ ਅੰਦੋਲਨ ਬਣਿਆ ਇਹ ਪ੍ਰੋਗਰਾਮ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ਨੂੰ ਸੰਬੋਧਿਤ ਕੀਤਾ । ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ...

ਪੰਜਾਬ ‘ਚ ਅਗਲੇ ਚਾਰ ਦਿਨਾਂ ‘ਚ 3 ਤੋਂ 5 ਡਿਗਰੀ ਤੱਕ ਡਿੱਗੇਗਾ ਪਾਰਾ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਸੀ ਪਰ ਸ਼ਨੀਵਾਰ ਨੂੰ ਅਚਾਨਕ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ...

IPL ‘ਚ ਅੱਜ ਚੇੱਨਈ ਤੇ ਪੰਜਾਬ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ XI

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ਵਿੱਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ । ਪਹਿਲਾ ਮੈਚ ਚੇੱਨਈ ਸੁਪਰ ਕਿੰਗਜ਼ (CSK) ਅਤੇ...

ਲੁਧਿਆਣਾ ਦੀ ਗਿਆਸਪੁਰਾ ਫੈਕਟਰੀ ‘ਚ ਗੈਸ ਲੀਕ, 9 ਮੌਤਾਂ, ਕਈ ਬੇਹੋਸ਼, ਇਲਾਕਾ ਸੀਲ

ਅੱਜ ਸਵੇਰੇ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ। ਗਿਆਸਪੁਰਾ ਇਲਾਕੇ ਦੀ ਸੂਆ ਰੋਡ ‘ਤੇ ਇੱਕ ਫੈਕਟਰੀ ਤੋਂ ਗੈਸ ਲੀਕ ਹੋਣ ਕਾਰਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-4-2023

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ...

ਅਸਤੀਫਾ ਦੇਣ ਨੂੰ ਤਿਆਰ ਹੋਏ ਬ੍ਰਿਜਭੂਸ਼ਣ ਸ਼ਰਨ ਸਿੰਘ, ਧਰਨਾ ਖਤਮ ਕਰਨ ਦੀ ਰੱਖੀ ਸ਼ਰਤ

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਜੰਤਰ-ਮੰਤਰ ‘ਤੇ ਮੌਜੂਦ...

ਕਾਂਗਰਸ ਨੂੰ ਇੱਕ ਹੋਰ ਝਕਟਾ, MLA ਰਾਣਾ ਗੁਰਜੀਤ ਦੇ ਭਤੀਜੇ ਸਮਰਥਕਾਂ ਸਣੇ ‘ਆਪ’ ‘ਚ ਸ਼ਾਮਲ

ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਭਤੀਜੇ...

‘ਨਫਰਤ ਭਰੇ ਭਾਸ਼ਣਾਂ ‘ਤੇ ਬਿਨਾਂ ਸ਼ਿਕਾਇਤ ਤੋਂ ਵੀ ਕੀਤੀ ਜਾਵੇ FIR’- ਸੁਪਰੀਮ ਕੋਰਟ ਦੇ ਰਾਜਾਂ ਨੂੰ ਨਿਰਦੇਸ਼

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ...

PSEB ਨੇ ਐਲਾਨਿਆ 8ਵੀਂ ਕਲਾਸ ਦਾ ਨਤੀਜਾ, ਲੜਕੀਆਂ ਨੇ ਮਾਰੀ ਬਾਜ਼ੀ, 98.01 ਫੀਸਦੀ ਰਿਹਾ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਸਾਲ ਦਾ ਨਤੀਜਾ 98.01 ਫੀਸਦੀ ਰਿਹਾ। ਲੜਕੀਆਂ ਨੇ ਬਾਜ਼ੀ...

ਪੰਜਾਬ ‘ਚ 1 ਮਈ ਨੂੰ ‘ਮਜ਼ਦੂਰ ਦਿਵਸ’ ਮੌਕੇ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਬੰਦ ਰਹੇਗਾ ।...

IPL ‘ਚ ਅੱਜ ਪੰਜਾਬ ਤੇ ਲਖਨਊ ਵਿਚਾਲੇ ਹੋਵਗਾ ਮੁਕਾਬਲਾ, ਅਜਿਹੀ ਹੋ ਸਕਦੀ ਹੈ ਟੀਮਾਂ ਦੀ ਪਲੇਇੰਗ XI

IPL ਵਿੱਚ ਅੱਜ ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਈਂਟਸ ਦੇ ਵਿਚਾਲੇ ਲੀਗ ਸਟੇਜ ਦਾ ਮੁਕਾਬਲਾ ਖੇਡਿਆ ਜਾਵੇਗਾ। ਮੋਹਾਲੀ ਦੇ PCA ਆਈਐੱਸ ਬਿੰਦ੍ਰਾ...

ਡਰੱਗ ਲੈਬ ‘ਚ ਪੱਕੇ ਮੁਲਾਜ਼ਮਾਂ ਦੀ ਭਰਤੀ ਸਣੇ ਪੰਜਾਬ ਕੈਬਨਿਟ ‘ਚ ਲਏ ਗਏ ਇਹ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਚ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਮੌਕੇ CM ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ...

ਪਹਿਲਵਾਨਾਂ ਦੇ ਹੱਕ ‘ਚ ਆਏ ਨੀਰਜ ਚੋਪੜਾ, ਬੋਲੇ- ‘ਇਨਸਾਫ ਲਈ ਐਥਲੀਟਾਂ ਦਾ ਸੜਕਾਂ ‘ਤੇ ਉਤਰਨਾ ਬੇਹੱਦ ਦੁੱਖਦ’

ਭਾਰਤੀ ਕੁਸ਼ਤੀ ਸੰਘ (WFI) ਦੇ ਪ੍ਰਧਾਨ ਬ੍ਰਿਜਭੂਸ਼ਣ ਸਿੰਘ ਦੇ ਖਿਲਾਫ਼ ਪਹਿਲਵਾਨਾਂ ਦੇ ਧਰਨੇ ਦਾ ਸ਼ੁੱਕਰਵਾਰ ਨੂੰ ਪੰਜਵਾਂ ਦਿਨ ਹੈ। ਹੁਣ...

PM ਮੋਦੀ ਨੇ 91 FM ਰੇਡੀਓ ਟ੍ਰਾਂਸਮੀਟਰਾਂ ਦਾ ਕੀਤਾ ਉਦਘਾਟਨ, ਕਰੋੜਾਂ ਲੋਕਾਂ ਨੂੰ ਹੋਵੇਗਾ ਫਾਇਦਾ

ਪ੍ਰਧਾਨ ਮੰਤਰੀ ਮੋਦੀ ਨੇ 18 ਰਾਜਾਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 91 FM ਟ੍ਰਾਂਸਮੀਟਰਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ ਕੀਤਾ। ਦੇਸ਼ ਭਰ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅਠਵੀਂ ਕਲਾਸ ਦੇ ਨਤੀਜੇ ਐਲਾਨੇ ਜਾਣਗੇ। PSEB ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਅੱਜ ਫਿਜ਼ੀਕਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-4-2023

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ...

ਭੁਲੱਥ ਤੋਂ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਭੁਲੱਥ ਦੀ ਪੁਲਿਸ...

ਭਾਰਤੀ ਫੌਜ ਜ਼ਿੰਦਾਬਾਦ…ਸੁਡਾਨ ਤੋਂ ਭਾਰਤ ਪਰਤੇ ਲੋਕਾਂ ਨੇ ਲਾਏ ਨਾਅਰੇ, 613 ਲੋਕਾਂ ਨੂੰ ਕੀਤਾ ਗਿਆ ਏਅਰਲਿਫਟ

ਸੁਡਾਨ ਵਿੱਚ ਘਰੇਲੂ ਯੁੱਧ ਦੇ ਦੌਰਾਨ ‘ਆਪਰੇਸ਼ਨ ਕਾਵੇਰੀ’ ਦੇ ਤਹਿਤ ਭਾਰਤੀਆਂ ਨੂੰ ਕੱਢਿਆ ਜਾ ਰਿਹਾ ਹੈ। ਸੁਡਾਨ ਤੋਂ 613 ਲੋਕਾਂ ਨੂੰ...

ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਨਮ ਅੱਖਾਂ ਨਾਲ ਹੋਈ ਅੰਤਿਮ ਵਿਦਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ...

ਸਰਕਾਰੀ ਸਨਮਾਨਾਂ ਨਾਲ ਸਾਬਕਾ CM ਬਾਦਲ ਦਾ ਅੰਤਿਮ ਸਸਕਾਰ, 21 ਤੋਪਾਂ ਦੀ ਦਿੱਤੀ ਗਈ ਸਲਾਮੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ...

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚ ਗਏ ਹਨ। CM ਮਾਨ ਨੇ ਪਰਿਵਾਰ ਨਾਲ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ਪਹੁੰਚੀ, ਹਰ ਅੱਖਾਂ ਹੰਝੂਆਂ ਨਾਲ ਨਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾ ਰਿਹਾ ਹੈ। ਸ....

ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਖਨਾਲ ਖੁਰਦ ਦੀ ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ (74) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-4-2023

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ...

CM ਮਾਨ ਨੇ 27 ਦੀ ਬਜਾਏ 28 ਅਪ੍ਰੈਲ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਬੈਠਕ

ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਕੈਬਨਿਟ ਬੈਠਕ ਵਿਚ ਬਦਲਾਅ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਬੁਲਾਈ ਗਈ ਕੈਬਨਿਟ ਬੈਠਕ ਦਾ ਸਮਾਂ ਹੁਣ 28...

ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਵਿੱਦਿਅਕ ਅਦਾਰਿਆਂ ਤੇ ਸਰਕਾਰੀ ਦਫਤਰਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ...

ਜੱਗੂ ਭਗਵਾਨਪੁਰੀਆ ਗੈਂਗ ਦਾ ਭਗੌੜਾ ਨਿਤਿਨ ਨਾਹਰ 2 ਸਾਥੀਆਂ ਸਣੇ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਦੀ ਏਜੀਟੀਐੱਫਤੇ ਸੀਆਈਏ ਅੰਮ੍ਰਿਤਸਰ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਭਗੌੜੇ...

ਛੱਤੀਸਗੜ੍ਹ ਦੇ ਦਾਂਤੇਵਾੜਾ ਨਕਸਲੀ ਹਮਲੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਚ ਫੌਜ ਦੇ ਜਵਾਨਾਂ ‘ਤੇ ਹੋਏ ਨਕਸਲੀ ਹਮਲੇ ‘ਤੇ ਦੁੱਖ ਪ੍ਰਗਟ...

ਛੱਤੀਸਗੜ੍ਹ : ਨਕਸਲੀ ਹਮਲੇ ਦੇ ਬਾਅਦ ਅਮਿਤ ਸ਼ਾਹ ਨੇ CM ਬਘੇਲ ਨਾਲ ਕੀਤੀ ਗੱਲ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਛੱਤੀਸਗੜ੍ਹ ਦੇ ਦੰਤੇਵਾੜਾ ਵਿਚ ਅੱਜ ਨਕਸਲੀ ਹਮਲੇ ਵਿਚ 10 ਜਵਾਨ ਸ਼ਹੀਦ ਹੋ ਗਏ। ਆਈਈਡੀ ਧਮਾਕੇ ਵਿਚ ਇਕ ਨਾਗਰਿਕ ਦੇ ਵੀ ਮਾਰੇ ਜਾਣ ਦੀ ਖਬਰ ਹੈ।...

ਛੱਤੀਸਗੜ੍ਹ ‘ਚ ਪੁਲਿਸ ਮੁਲਾਜ਼ਮਾਂ ਦੀ ਗੱਡੀ ‘ਤੇ ਨਕਸਲੀ ਹਮਲਾ, DRG ਦੇ 10 ਜਵਾਨ ਸ਼ਹੀਦ

ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਬੁੱਧਵਾਰ ਨੂੰ ਨਕਸਲੀ ਹਮਲੇ ‘ਚ 10 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ। ਇਹ ਜਵਾਨ ਜ਼ਿਲ੍ਹਾ ਰਿਜ਼ਰਵ ਗਾਰਡ (DRG)...

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸਿਆਸੀ ਪ੍ਰੋਗਰਾਮ ਰੱਦ, ਭਾਜਪਾ ਨੇ ਦਫ਼ਤਰ ‘ਚ ਕੀਤੀ ਸ਼ੋਕ ਸਭਾ

ਪੰਜਾਬ ‘ਚ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਬੁੱਧਵਾਰ ਨੂੰ ਚੋਣਾਂ ਸਬੰਧੀ ਕੋਈ ਪ੍ਰੋਗਰਾਮ ਨਹੀਂ ਹੋਇਆ। ਦਰਅਸਲ, ਪੰਜਾਬ ਦੇ ਸਾਬਕਾ...

ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹਾਂਤ ‘ਤੇ ਦੇਸ਼ ਭਰ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ, ਸ਼ੇਅਰ ਕੀਤੀਆਂ ਤਸਵੀਰਾਂ

ਪੰਜਾਬ ‘ਤੇ ਪੰਜ ਵਾਰ ਰਾਜ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਸਿਆਸੀ ਖੇਤਰ ਦੇ ਲੋਕ ਸਦਮੇ ‘ਚ ਹਨ,...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-4-2023

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ...

ਸਭ ਤੋਂ ਘੱਟ ਉਮਰ ‘ਚ CM ਬਣੇ ਸਨ ਪ੍ਰਕਾਸ਼ ਸਿੰਘ ਬਾਦਲ, 5 ਵਾਰ ਸੰਭਾਲੀ ਪੰਜਾਬ ਦੀ ਕਮਾਨ, ਜਾਣੋ ਸਿਆਸੀ ਸਫਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ...

ਕੱਲ੍ਹ ਚੰਡੀਗੜ੍ਹ ਦਫਤਰ ‘ਚ ਰੱਖੀ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ, ਵੀਰਵਾਰ ਨੂੰ ਪਿੰਡ ਬਾਦਲ ‘ਚ ਹੋਵੇਗਾ ਅੰਤਿਮ ਸਸਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ, ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ...

CM ਮਾਨ, ਕੈਪਟਨ ਸਣੇ ਇਨ੍ਹਾਂ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਮੁੱਖ ਮੰਤਰੀ ਮਾਨ ਸਣੇ ਕਈ ਸ਼ਖਸੀਅਤਾਂ ਨੇ ਸ....

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ, 95 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ...

‘ਰਾਜਨਾਥ ਸਿੰਘ PM ਪੋਸਟ ਲਈ ਸੀਰੀਅਸ ਉਮੀਦਵਾਰ, ਕਿਸਮਤ ‘ਚ ਹੋਵੇਗਾ ਤਾਂ ਜ਼ਰੂਰ ਬਣ ਜਾਣਗੇ’ : ਸਤਪਾਲ ਮਲਿਕ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ‘ਸੀਰੀਅਸ ਉਮੀਦਵਾਰ’...

ਖੇਡ-ਖੇਡ ‘ਚ 4 ਸਾਲ ਦੇ ਬੱਚੇ ਨੇ ਨਿਗਲੀ ਸੀਟੀ, AIIMS ਦੇ ਡਾਕਟਰਾਂ ਨੇ ਬਚਾਈ ਮਾਸੂਮ ਦੀ ਜਾਨ

ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਦੇ ਡਾਕਟਰਾਂ ਨੇ ਚਾਰ ਸਾਲ ਦੇ ਬੱਚੇ ਦੇ ਗਲੇ ਵਿੱਚ ਫਸੀ ਸੀਟੀ ਨੂੰ ਐਂਡੋਸਕੋਪੀ...

ਸੂਡਾਨ ‘ਚ ਲੜਾਈ ਵਿਚਾਲੇ 72 ਘੰਟੇ ਦੀ ਜੰਗਬੰਦੀ, UNSC ‘ਚ ਅੱਜ ਹੋਵੇਗੀ ਬੈਠਕ

ਸੁਡਾਨ ਵਿੱਚ ਅਰਧ ਸੈਨਿਕ ਬਲ (RSF) ਅਤੇ ਫੌਜ ਵਿਚਾਲੇ 10 ਦਿਨਾਂ ਦੀ ਲੜਾਈ ਵਿੱਚ ਹੁਣ 72 ਘੰਟਿਆਂ ਦੀ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2023

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

ਕੈਪਟਨ ਦਾ ਕਾਂਗਰਸ ‘ਤੇ ਨਿਸ਼ਾਨਾ, ‘ਕਈ ਵਾਰ ਚੁੱਕਿਆ ਫੌਜ ‘ਚ ਹਥਿਆਰਾਂ ਦੀ ਕਮੀ ਦਾ ਮੁੱਦਾ, ਪਰ ਕੋਈ ਸੁਣਦਾ ਨਹੀਂ ਸੀ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਮਾਮਲੇ ਵਿਚ ਮੋਦੀ ਸਰਕਾਰ ਦੇ ਕੰਮ ਦੀ ਤਾਰੀਫ ਕੀਤੀ। ਕੈਪਟਨ ਨੇ ਕਿਹਾ ਕਿ...

CM ਮਾਨ ਨੇ ਮੁਖਤਾਰ ਅੰਸਾਰੀ ‘ਤੇ ਆਇਆ 55 ਲੱਖ ਦਾ ਖਰਚ ਨਾ ਦੇਣ ਦਾ ਕੀਤਾ ਫੈਸਲਾ, ਅਦਾਲਤ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਆਏ 55 ਲੱਖ ਰੁਪਏ ਦਾ ਖਰਚ ਨਾ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ...