May 16

ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ‘ਚ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ...

ਜਲੰਧਰ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 19 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਦੇ ਜਲੰਧਰ ਜ਼ਿਮਨੀ ਚੋਣਾਂ ਖਤਮ ਹੋਣ ‘ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸੂਤਰਾਂ ਮੁਤਾਬਕ...

CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ, 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਕੇ ਇਸ ਨੂੰ ਆਮ ਲੋਕਾਂ ਨੂੰ ਸਮਰਪਿਤ ਕਰ...

ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਅੱਜ ਹੋਵੇਗਾ ਉਦਘਾਟਨ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ...

ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਕਰਨਗੇ ਦੌਰਾ, 7-8 ਜੂਨ ਲਈ ਪ੍ਰੋਗਰਾਮ ਤੈਅ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-5-2023

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ...

CM ਮਾਨ ਦਾ ਵੱਡਾ ਫੈਸਲਾ-’10 ਜੂਨ ਤੋਂ ਕਿਸਾਨ ਕਰ ਸਕਣਗੇ ਜੀਰੀ ਦੀ ਬੀਜਾਈ, ਸੂਬੇ ਨੂੰ ਚਾਰ ਹਿੱਸਿਆਂ ‘ਚ ਵੰਡਿਆ’

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਜੀਰੀ ਸੀਜਨ ਲਈ ਪੰਜਾਬ ਸਰਕਾਰ ਦੇ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ। ਉੁਨ੍ਹਾਂ ਕਿਹਾ ਕਿ ਪਿਛਲੇ...

ਕਾਂਗਰਸ ਪ੍ਰਧਾਨ ਖੜਗੇ ਨੂੰ ਸੰਗਰੂਰ ਕੋਰਟ ਨੇ ਜਾਰੀ ਕੀਤਾ ਸੰਮਨ, 100 ਕਰੋੜ ਦੇ ਮਾਨਹਾਨੀ ਕੇਸ ‘ਚ ਕੀਤਾ ਤਲਬ

‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ…’ ਇਸ ਬਿਆਨ ਨਾਲ ਜੁੜੇ ਮਾਨਹਾਨੀ ਕੇਸ ਵਿਚ ਰਾਹੁਲ ਗਾਂਧੀ ਲੋਕ ਸਭਾ ਦੀ ਮੈਂਬਰਸ਼ਿਪ ਗੁਆ...

ਜਗਰਾਓਂ : ਸਕੂਲ ਵੈਨ ਤੇ ਬੱਸ ਵਿਚਾਲੇ ਟੱਕਰ ‘ਚ 2 ਬੱਚੇ ਗੰਭੀਰ ਜ਼ਖਮੀ, ਮੰਤਰੀ ਬੈਂਸ ਨੇ ਸਿਹਤਯਾਬੀ ਦੀ ਕੀਤੀ ਅਰਦਾਸ

ਲੁਧਿਆਣਾ ਦੇ ਜਗਰਾਓਂ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਸਕੂਲ ਵੈਨ ਤੇ ਸਰਕਾਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਤੇ ਇਸ ਹਾਦਸੇ...

IPL 2023: ਅੱਜ ਪਲੇਆਫ ‘ਚ ਆਪਣੀ ਜਗ੍ਹਾ ਸੁਰੱਖਿਅਤ ਕਰਨ ਲਈ ਹੈਦਰਾਬਾਦ ਨਾਲ ਭਿੜੇਗਾ ਗੁਜਰਾਤ, ਜਾਣੋ ਸੰਭਾਵਿਤ ਪਲੇਇੰਗ XI

ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਗੁਜਰਾਤ ਟਾਇਟਨਸ ਤੇ ਸਨਰਾਈਜ਼ਰਸ ਹੈਦਰਾਬਾਦ ਦੇ ਵਿਚਾਲੇ ਲੀਗ ਸਟੇਜ ਦਾ 62ਵਾਂ ਮੁਕਾਬਲਾ ਖੇਡਿਆ ਜਾਵੇਗਾ।...

ਪੰਜਾਬੀਆਂ ਨੂੰ ਝਟਕਾ! ਬਿਜਲੀ 56 ਪੈਸੇ ਪ੍ਰਤੀ ਯੂਨਿਟ ਹੋਈ ਮਹਿੰਗੀ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। PSPCL ਵੱਲੋਂ 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਇਹ ਨਵੀਆਂ...

CM ਮਾਨ ਝੋਨੇ ਦੇ ਸੀਜ਼ਨ ਨੂੰ ਲੈ ਕੇ ਲੈਣਗੇ ਵੱਡਾ ਫੈਸਲਾ, ਲਾਈਵ ਹੋ ਕੇ ਕਰਨਗੇ ਐਲਾਨ

ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਉਦੋਂ ਤੋਂ ਲਗਾਤਾਰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਪੰਜਾਬ...

ਸਿੱਖ ਵਿਰੋਧੀ ਤਾਕਤਾਂ ਸਾਜ਼ਿਸ਼ ਤਹਿਤ ਗੁਰੂ ਘਰਾਂ ਨੂੰ ਬਣਾ ਰਹੀਆਂ ਹਨ ਨਿਸ਼ਾਨਾ: ਐਡਵੋਕੇਟ ਧਾਮੀ

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮਦਿਨ ਹੈ। ਆਪਣੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਮੂਸੇਵਾਲਾ...

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਧੂੜ ਭਰੀ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਗਰਮੀ ਤੋਂ ਪਰੇਸ਼ਾਨ ਲੋਕਾਂ ਦੇ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਨੇ 16 ਮਈ ਤੋਂ ਤਿੰਨ ਦਿਨ ਦੇ ਲਈ ਸੂਬੇ ਦੇ...

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਹੋਏ ਕ.ਤਲ ਮਾਮਲੇ ‘ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ, ਕਿਹਾ-‘ਸ਼ਰਾਬ ਦੀ ਆਦੀ ਸੀ ਮਹਿਲਾ’

ਪਟਿਆਲਾ ਸਥਿਤ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਵਿਖੇ ਮਹਿਲਾ ਦੇ ਕ.ਤਲ ਮਾਮਲੇ ਵਿੱਚ ਸੋਮਵਾਰ ਨੂੰ SSP ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰ ਕੇ...

ਹੈਦਰਾਬਾਦ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ 67 ਲੱਖ ਰੁ: ਤੋਂ ਵੱਧ ਦਾ ਸੋਨਾ ਜ਼ਬਤ, ਮੁਲਜ਼ਮ ਗ੍ਰਿਫਤਾਰ

ਹੈਦਰਾਬਾਦ ਹਵਾਈ ਅੱਡੇ ‘ਤੇ ਐਤਵਾਰ ਨੂੰ ਇੱਕ ਯਾਤਰੀ ਨੂੰ 67 ਲੱਖ ਰੁਪਏ ਤੋਂ ਵੱਧ ਕੀਮਤ ਦੀਆਂ 14 ਸੋਨੇ ਦੀਆਂ ਬਾਰਾਂ ਨੂੰ ਲੈ ਕੇ ਜਾਣ ਦੇ ਦੋਸ਼...

ਪਟਿਆਲਾ ਦੇ ਗੁਰੂਘਰ ‘ਚ ਮਹਿਲਾ ਦੀ ਗੋ.ਲੀਆਂ ਮਾਰ ਕੇ ਹੱਤਿਆ, ਸਰਵੋਰ ਨੇੜੇ ਸ਼ਰਾਬ ਪੀਣ ਦਾ ਦੋਸ਼

ਪਟਿਆਲਾ ਵਿੱਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਗੋਲੀਬਾਰੀ ‘ਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2023

ਰਾਗੁ ਸੂਹੀ ਮਹਲਾ ੩ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ...

ਬੰਗਲਾਦੇਸ਼ ਨਾਲ ਟਕਰਾਇਆ ‘ਮੋਕਾ’ ਤੂਫ਼ਾਨ: ਆਇਰਲੈਂਡ ਡੁੱਬਣ ਦਾ ਖ਼ਤਰਾ, ਦੇਸ਼ ਦੇ 3 ਰਾਜਾਂ ‘ਚ ਅਲਰਟ

ਚੱਕਰਵਾਤੀ ਤੂਫ਼ਾਨ ਮੋਕਾ ਬੰਗਲਾਦੇਸ਼ ਦੇ ਤੱਟ ‘ਤੇ ਪਹੁੰਚ ਗਿਆ ਹੈ। ਇਸ ਕਾਰਨ ਮਿਆਂਮਾਰ ਦੇ ਕਈ ਇਲਾਕਿਆਂ ‘ਚ ਵੀ ਭਾਰੀ ਮੀਂਹ ਪੈ ਰਿਹਾ...

ਮੁੰਬਈ ਦੇ ਪੋਰਟ ‘ਤੋਂ 24 ਕਰੋੜ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ, 5 ਵਿਅਕਤੀ ਗ੍ਰਿਫ਼ਤਾਰ

ਮੁੰਬਈ ਦੇ ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ ਐਤਵਾਰ ਨੂੰ ਨਾਹਵਾ ਸ਼ੇਵਾ ਪੋਰਟ ‘ਤੋਂ ਵਿਦੇਸ਼ੀ ਸਿਗਰਟ ਦੀ ਖੇਪ ਬਰਾਮਦ ਕੀਤੀ ਹੈ।...

ਕੇਰਲ ‘ਚ NCB ਤੇ ਭਾਰਤੀ ਜਲ ਸੈਨਾ ਦਾ ਵੱਡਾ ਐਕਸ਼ਨ, 12,000 ਕਰੋੜ ਦੀ 2,500 ਕਿਲੋ ਡਰੱਗ ਜ਼ਬਤ

ਕੇਰਲ ਦੇ ਤੱਟ ‘ਤੇ ਭਾਰਤੀ ਜਲ ਸੈਨਾ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਂਝੇ ਆਪ੍ਰੇਸ਼ਨ ‘ਚ ਇਕ ਜਹਾਜ਼ ‘ਚੋਂ ਲਗਭਗ 12,000 ਕਰੋੜ...

ਕਰਨਾਟਕ ‘ਚ ਕਾਂਗਰਸ ਬਣੀ ‘ਕਿੰਗ’, ਰੁਝਾਨਾਂ ‘ਚ ਮਿਲੀ ਬੜ੍ਹਤ, ਭਾਜਪਾ ਨੇ ਸਵੀਕਾਰ ਕੀਤੀ ਹਾਰ

ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੀਆਂ 224 ਸੀਟਾਂ ਦਾ ਰੁਝਾਨ ਆ ਗਿਆ ਹੈ। ਰੁਝਾਨਾਂ ਵਿੱਚ ਕਾਂਗਰਸ ਨੂੰ...

‘ਆਪ’ ਨੇ ਗੱਡੇ ਜਿੱਤ ਦੇ ਝੰਡੇ, ਸ਼ੁਸ਼ੀਲ ਰਿੰਕੂ ਦੇ ਸਿਰ ‘ਤੇ ਸਜਿਆ ਤਾਜ , ਵੱਡੇ ਫਰਕ ਨਾਲ ਜਿੱਤ ਕੀਤੀ ਹਾਸਿਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਲੋਕ ਸਭਾ ਉਪ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਤੇ ਕਾਂਗਰਸ ਦੇ ਗੜ੍ਹ ਵਿਚ ‘ਆਪ’ ਦਾ...

ਜਲੰਧਰ ਲੋਕ ਸਭਾ ਉਪ ਚੋਣਾਂ ‘ਚ ‘ਆਪ’ ਦੀ ਜਿੱਤ ਤੈਅ, ਸਿਰਫ ਰਸਮੀ ਐਲਾਨ ਹੋਣਾ ਬਾਕੀ

ਜਲੰਧਰ ਲੋਕ ਸਭਾ ਉਪ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੈ। ਫਿਲਹਾਲ ਗਿਣਤੀ ਆਖਰੀ ਪੜਾਅ ਵਿਚ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ...

ਜਿੱਤ ਦੇ ਬੇਹੱਦ ਕਰੀਬ ‘ਆਪ’, ਕਾਂਗਰਸ ਦੇ ਗੜ੍ਹ ‘ਚ 54 ਹਜ਼ਾਰ ਦੀ ਲੀਡ, ਅਕਾਲੀ ਦਲ ਹੋਇਆ ਭਾਜਪਾ ਤੋਂ ਅੱਗੇ

ਜਲੰਧਰ ਲੋਕ ਸਭਾ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ 8 ਵਜੇ ਤੋਂ ਜਾਰੀ ਹੈ। ਕਾਂਗਰਸ ਦੇ ਗੜ੍ਹ ਵਿਚ ਆਮ ਆਦਮੀ ਪਾਰਟੀ ਦੀ ਲੀਡ ਲਗਾਤਾਰ ਵਧ ਰਹੀ ਹੈ।...

ਜਲੰਧਰ ਜ਼ਿਮਨੀ ਚੋਣ ਨਤੀਜੇ : ‘ਆਪ’ ਦੀ ਲੀਡ ਬਰਕਰਾਰ, ਉਮੀਦਵਾਰ ਸੁਸ਼ੀਲ ਰਿੰਕੂ 28,214 ਵੋਟਾਂ ਨਾਲ ਅੱਗੇ

ਜਲੰਧਰ ਲੋਕ ਸਭਾ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ...

ਜਲੰਧਰ ਉਪ ਚੋਣ ਨਤੀਜੇ : ਜਿੱਤ ਵੱਲ ਵਧ ਰਹੀ ‘ਆਪ’, ਸੁਸ਼ੀਲ ਰਿੰਕੂ ਸਾਢੇ 4 ਹਜ਼ਾਰ ਵੋਟਾਂ ਨਾਲ ਚੱਲ ਰਹੇ ਅੱਗੇ

ਜਲੰਧਰ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਐਂਡ ਸਪੋਰਟਸ...

ਜਲੰਧਰ ਉਪ ਚੋਣ ਨਤੀਜੇ : ਦੂਜੇ ਗੇੜ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ 2680 ਵੋਟਾਂ ਨਾਲ ਅੱਗੇ, ਦੂਜੇ ‘ਤੇ ਕਾਂਗਰਸ

ਜਲੰਧਰ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਐਂਡ ਸਪੋਰਟਸ...

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਥੋੜ੍ਹੀ ਦੇਰ ‘ਚ, ਭਾਜਪਾ ਤੇ ਕਾਂਗਰਸ ‘ਚ ਸਖਤ ਮੁਕਾਬਲੇ ਦੀ ਉਮੀਦ

ਕਰਨਾਟਕ ਵਿਧਾਨ ਸਭਾ ਚੋਣਾਂ 2023 ਲਈ ਗਿਣਤੀ ਕੁਝ ਹੀ ਦੇਰ ਵਿਚ ਸ਼ੁਰੂ ਹੋਣ ਵਾਲੀ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਭਰ ਦੇ 36 ਕੇਂਦਰਾਂ ਵਿਚ...

ਜਲੰਧਰ ਲੋਕ ਸਭਾ ਉਪ ਚੋਣਾਂ : ਅੱਜ ਹੋਵੇਗਾ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਜਲੰਧਰ ਲੋਕ ਸਭਾ ਉਪ ਚੋਣਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਣ ਵਾਲਾ ਹੈ। 8 ਵਜੇ ਈਵੀਐੱਮ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2023

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥...

ਉਦਯੋਗਪਤੀਆਂ ਲਈ CM ਮਾਨ ਦਾ ਵੱਡਾ ਤੋਹਫਾ, ਹਰੇ ਰੰਗ ਦੇ ਸਟਾਂਪ ਪੇਪਰ ‘ਚ ਹੋਣਗੇ ਸਾਰੇ ਕਲੀਅਰੈਂਸ

ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡਸਟਰੀ ਖੇਤਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਡਸਟ੍ਰੀਅਲ ਜ਼ਮੀਨ ਲਈ ਹੁਣ ਹਰੇ ਰੰਗ ਦਾ...

ਇੰਤਜ਼ਾਰ ਹੋਇਆ ਖਤਮ, CBSE ਨੇ ਜਾਰੀ ਕੀਤਾ 10ਵੀਂ ਦਾ ਰਿਜ਼ਲਟ, 93.12 ਫੀਸਦੀ ਵਿਦਿਆਰਥੀ ਹੋਏ ਪਾਸ

ਸੀਬੀਐੱਸਈ ਬੋਰਡ ਨੇ 10ਵੀਂ ਦਾ ਰਿਜ਼ਲਟ ਜਾਰੀ ਕਰ ਦਿੱਤਾ। 93.12 ਫੀਸਦੀ ਵਿਦਿਆਰਥੀ ਪਾਸ ਹੋਏ ਹਨ। 16 ਲੱਖ ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ।...

ਦਰਦਨਾਕ ਹਾਦਸਾ: ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਦਰੜਿਆ, ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ ਮਾਂ

ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ‘ਤੇ ਵਰਧਮਾਨ ਪਾਰਕ ਦੇ ਨੇੜੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ 6...

ਹੁਣ ਮਾੜੀਆਂ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਦੀ ਖੈਰ ਨਹੀਂ ! CM ਮਾਨ ਨੇ ਜਾਰੀ ਕੀਤੇ ਸਖਤ ਹੁਕਮ

ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਯੁਜਵਿੰਦਰ ਚਹਿਲ ਨੇ ਰਚਿਆ ਇਤਿਹਾਸ, ਬ੍ਰਾਵੋ ਨੂੰ ਪਛਾੜ ਬਣੇ IPL ਦੇ ਨੰਬਰ-1 ਗੇਂਦਬਾਜ਼

ਟੀਮ ਇੰਡੀਆ ਤੇ IPL ਵਿੱਚ ਰਾਜਸਥਾਨ ਰਾਇਲਜ਼ ਦੇ ਲਈ ਖੇਡ ਰਹੇ ਸਪਿਨਰ ਯੁਜਵਿੰਦਰ ਚਹਿਲ ਨੇ ਇਤਿਹਾਸ ਰਚ ਦਿੱਤਾ ਹੈ। ਵੀਰਵਾਰ ਨੂੰ ਕੋਲਕਾਤਾ ਨਾਈਟ...

‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਵੱਡੇ-ਵੱਡੇ ਐਲਾਨ ਸੂਬਾ ਸਰਕਾਰ ਵੱਲੋਂ...

CBSE ਬੋਰਡ ਨੇ ਜਾਰੀ ਕੀਤੇ 12ਵੀਂ ਦੇ ਨਤੀਜੇ, 87.33 ਫੀਸਦੀ ਰਿਹਾ ਰਿਜ਼ਲਟ

ਸੀਬੀਐੱਸਈ ਬੋਰਡ ਨੇ 12ਵੀਂਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ 87.33 ਫੀਸਦੀ ਰਿਜ਼ਲਟ ਰਿਹਾ। ਸੀਬੀਐੱਸਈ ਇਸ ਸਾਲ ਸਟੂਡੈਂਟ ਨੂੰ ਫਸਟ, ਸੈਕੰਡ ਤੇ...

ਟਵਿੱਟਰ ਦੇ ਸੀਈਓ ਅਹੁਦੇ ਤੋਂ ਅਸਤੀਫਾ ਦੇਣਗੇ ਏਲਨ ਮਸਕ, ਹੁਣ ਮਹਿਲਾ ਹੋਵੇਗੀ ਨਵੀਂ CEO

ਟਵਿੱਟਰ ਦੀ ਸੀਈਓ ਹੁਣ ਮਹਿਲਾ ਹੋਵੇਗੀ। ਏਲਨ ਮਸਕ ਨੇ ਬੀਤੀ ਰਾਤ ਇਸ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਟਵਿੱਟਰ ਦਾ ਨਵਾਂ ਸੀਈਓ ਮਿਲ ਗਿਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-5-2023

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

IPL ‘ਚ ਅੱਜ ਕੋਲਕਾਤਾ ਤੇ ਦਿੱਲੀ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ XI

ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਰਾਜਸਥਾਨ ਰਾਇਲਜ਼ ਦੇ ਵਿਚਾਲੇ ਲੀਗ ਸਟੇਜ ਦਾ 56ਵਾਂ ਮੁਕਾਬਲਾ ਖੇਡਿਆ...

ਬਰਨਾਲਾ ਦਾ ਜਵਾਨ ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸਵੀਰ ਸਿੰਘ

ਪੰਜਾਬ ਦੇ ਬਰਨਾਲਾ ਦਾ ਇੱਕ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸਿਪਾਹੀ ਜਸਵੀਰ ਸਿੰਘ ਸਮਰਾ ਪਿੰਡ ਵਜੀਦਕੇ ਜੰਮੂ...

ਨੰਗਲ ਦੀ ਫੈਕਟਰੀ ‘ਚ ਗੈਸ ਲੀਕ, ਬੱਚੇ ਸਣੇ ਕਈ ਲੋਕ ਜ਼ਖਮੀ, ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ

ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਅੱਜ ਵੀਰਵਾਰ ਨੂੰ ਇਕ ਫੈਕਟਰੀ ਤੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ...

ਅੰਮ੍ਰਿਤਸਰ ‘ਚ ਤੀਜਾ ਧਮਾਕਾ: 5 ਵਿਅਕਤੀ ਗ੍ਰਿਫਤਾਰ, ਡੀਜੀਪੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਰਾਤ ਕਰੀਬ 12.10 ਵਜੇ ਧਮਾਕਾ ਹੋਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੌਕੇ...

ਟੋਂਗਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.6 ਰਹੀ ਤੀਬਰਤਾ

ਨਿਊਜ਼ੀਲੈਂਡ ਦੇ ਉੱਤਰ-ਪੂਰਬ ‘ਚ ਸਥਿਤ ਦੇਸ਼ ਟੋਂਗਾ ਨੇੜੇ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ...

ਸ੍ਰੀ ਹਰਿਮੰਦਰ ਸਾਹਿਬ ਨੇੜੇ 5 ਦਿਨਾਂ ‘ਚ ਤੀਜਾ ਧਮਾਕਾ, ਮੌਕੇ ‘ਤੇ ਪਹੁੰਚੇ ਪੁਲਿਸ ਕਮਿਸ਼ਨਰ

ਪੰਜਾਬ ਦੇ ਅੰਮ੍ਰਿਤਸਰ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਹਰਿਮੰਦਰ ਸਾਹਿਬ ਨੇੜੇ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-5-2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ...

ਜਲੰਧਰ ਲੋਕ ਸਭਾ ਉਪ ਚੋਣਾਂ ਸ਼ਾਂਤੀਪੂਰਨ ਸੰਪੰਨ, 6 ਵਜੇ ਤੱਕ 52.05 ਫੀਸਦੀ ਹੋਈ ਵੋਟਿੰਗ

ਜਲੰਧਰ ਲੋਕ ਸਭਾ ਉਪ ਚੋਣਾਂ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟ ਪਾਈ ਗਈ। ਸ਼ਾਂਤੀਪੂਰਨ ਮਤਦਾਨ ਨੂੰ ਨਿਸ਼ਚਿਤ ਬਣਾਉਣ ਲਈ ਮੁੱਖ ਚੋਣ...

ਹਰਿਆਣਾ ‘ਚ 100 ਕਰੋੜ ਦੀ ਸਾਈਬਰ ਧੋਖਾਧੜੀ ਦਾ ਖੁਲਾਸਾ, 28 ਹਜ਼ਾਰ ਮਾਮਲੇ ਹੋਏ ਟਰੇਸ

ਹਰਿਆਣਾ ਪੁਲਿਸ ਨੇ ਕਰੀਬ 100 ਕਰੋੜ ਦੀ ਸਾਈਬਰ ਧੋਖਾਧੜੀ ਦਾ ਵੱਡਾ ਖੁਲਾਸਾ ਕੀਤਾ ਹੈ। ਹਰਿਆਣਾ ਪੁਲਿਸ ਨੇ ਨੂਹ ਵਿਚ ਸਾਈਬਰ ਧੋਖਾਧੜੀ ਕਰਨ...

ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੋਸ਼ੀ ਕਰਾਰ, ਹੋ ਸਕਦੈ ਸਜ਼ਾ ਦਾ ਐਲਾਨ

ਪਾਕਿਸਤਾਨ ਦੇ ਸਾਬਕਾ ਪੀਐੱਮ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਚੀਫ ਇਮਰਾਨ ਖਾਨ ਅਲ...

ਮਾਣ ਵਾਲੀ ਗੱਲ: ਗਲੋਬਲ ਨਰਸਿੰਗ ਐਵਾਰਡ ਲਈ ਚੁਣੀਆਂ ਗਈਆਂ ਭਾਰਤ ਦੀਆਂ 2 ਨਰਸਾਂ

GCC ਅਤੇ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਪ੍ਰਦਾਤਾ ਵੱਲੋਂ ਮਨੁੱਖਤਾ ਦੇ ਲਈ ਉਨ੍ਹਾਂ ਦੇ ਯੋਗਦਾਨ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ $250,000...

ਅਦਾਲਤ ਨੇ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਤੋਂ ਰੋਕ ਹਟਾਈ, 9 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਅਦਾਲਤ ਨੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਰੋਕ ਹਟਾ ਦਿੱਤੀ ਹੈ । ਜਿਸ ਕਾਰਨ ਰਿਲਾਇੰਸ ਐਂਟਰਟੇਨਮੈਂਟ,...

ਮੇਘਾਲਿਆ, ਯੂਪੀ, ਉੜੀਸਾ ਦੀ 4 ਵਿਧਾਨ ਸਭਾ ਤੇ ਜਲੰਧਰ ਲੋਕ ਸਭਾ ਲਈ ਵੋਟਿੰਗ ਜਾਰੀ, 13 ਮਈ ਨੂੰ ਆਉਣਗੇ ਨਤੀਜੇ

ਅੱਜ ਬੁੱਧਵਾਰ ਨੂੰ ਇੱਕ ਲੋਕ ਸਭਾ ਅਤੇ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਦੀ ਜਲੰਧਰ ਲੋਕ ਸਭਾ ਸੀਟ, ਮੇਘਾਲਿਆ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-5-2023

ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ...

ਪਾਕਿਸਤਾਨ ਤੋਂ ਵੱਡੀ ਖ਼ਬਰ, ਸਾਬਕਾ CM ਇਮਰਾਨ ਖ਼ਾਨ ਹਾਈਕੋਰਟ ਦੇ ਬਾਹਰ ਗ੍ਰਿਫ਼ਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੂੰ...

ਗੁਰਦਾਸਪੁਰ ਤੋਂ ਵੱਡੀ ਖ਼ਬਰ, ਕਾਂਗਰਸੀ MLA ਬਰਿੰਦਰ ਪਾਹੜਾ ਦੇ ਪਿਤਾ ‘ਤੇ ਕਤਲ ਕੇਸ ਦਰਜ

ਗੁਰਦਾਸਪੁਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਪਾਹੜਾ ਵਿੱਚ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ MLA ਬਰਿੰਦਰਮਿਤ ਸਿੰਘ...

PM ਮੋਦੀ ਨਾਲ ਮੁਲਾਕਾਤ ਕਰਕੇ ਭਾਰਤ ‘ਤੋਂ ਅੱਜ ਹੀ ਵਾਪਸ ਜਾਣਗੇ ਇਜ਼ਰਾਈਲ ਦੇ ਵਿਦੇਸ਼ ਮੰਤਰੀ, ਜਾਣੋ ਵਜ੍ਹਾ

ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ ਭਾਰਤ ਆਏ ਹਨ। ਏਲੀ ਦਾ ਦੌਰਾ 3 ਦਿਨਾਂ ਤੱਕ ਚੱਲਣਾ ਸੀ ਪਰ ਇਜ਼ਰਾਈਲ ਤੋਂ ਸੁਰੱਖਿਆ ਅਪਡੇਟ ਤੋਂ...

ਮੱਧ ਪ੍ਰਦੇਸ਼ ਦੇ ਖਰਗੋਨ ‘ਚ ਭਿਆਨਕ ਸੜਕ ਹਾਦਸਾ, ਪੁਲ ਤੋਂ ਨਦੀ ‘ਚ ਡਿੱਗੀ ਬੱਸ, 15 ਯਾਤਰੀਆਂ ਦੀ ਮੌ.ਤ

ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੰਗਲਵਾਰ ਨੂੰ ਯਾਤਰੀਆਂ ਨਾਲ ਭਰੀ ਇੱਕ ਬੱਸ 50 ਫੁੱਟ ਉੱਚੇ ਪੁਲ ‘ਤੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-5-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਆਸਟ੍ਰੇਲੀਆ ਖਿਲਾਫ WTC ਫਾਈਨਲ ‘ਚ BCCI ਦਾ ਐਲਾਨ-‘ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਭਾਰਤੀ ਟੀਮ ‘ਚ’

ਆਈਸੀਸੀ ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਓਪਨਰ ਤੇ ਵਿਕਟਕੀਪਰ ਵਜੋਂ...

ਲੁਧਿਆਣਾ ‘ਚ ਵਾਪਰੀ ਵੱਡੀ ਵਾਰਦਾਤ, ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤ.ਲ

ਲੁਧਿਆਣਾ ਵਿਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਸੁਣੀ ਦੇ ਬਾਅਦ ਸਾਥੀਆਂ ਨੇ ਉਸ ‘ਤੇ ਗੋਲੀਆਂ...

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ...

ਅੰਮ੍ਰਿਤਸਰ ‘ਚ ਧਮਾਕੇ ‘ਤੇ DGP ਦਾ ਬਿਆਨ-‘ਕੰਟੇਨਰ ‘ਚ ਲਿਆਂਦਾ ਗਿਆ ਸੀ ਵਿਸਫੋਟਕ, ਮੌਕੇ ਤੋਂ ਨਹੀਂ ਮਿਲਿਆ ਡੇਟੋਨੇਟਰ’

ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਹੈਰੀਟੇਜ ਸਟ੍ਰੀਟ ਵਿਚ ਹੋਈ ਧਮਾਕਿਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ। 30 ਘੰਟੇ ਅੰਦਰ...

ਫ਼ਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 25 ਸਾਲਾ ਨੌਜਵਾਨ ਦੀ ਹੋਈ ਮੌ.ਤ

ਫਿਰੋਜ਼ਪੁਰ ਦੇ ਪਿੰਡ ਸੇਤੀਆ ਵਾਲਾ ਤੋਂ ਪੈਦਲ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ...

ਬੱਚਿਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਮਾਰੀ ਟੱਕਰ

ਕਪੂਰਥਲਾ ਵਿੱਚ ਬੇਗੋਵਾਲ-ਸੁਭਾਨਪੁਰ ਮਾਰਗ ‘ਤੇ ਨਡਾਲਾ ਚੌਂਕ ਦੇ ਨੇੜੇ ਸੋਮਵਾਰ ਸਵੇਰੇ ਬਜਰੀ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਗਲਤ...

IPL ‘ਚ ਅੱਜ ਕੋਲਕਾਤਾ ਤੇ ਪੰਜਾਬ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ

ਇੰਡੀਅਨ ਪ੍ਰੀਮਿਅਰ ਲੀਗ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਪੰਜਾਬ ਕਿੰਗਜ਼ ਦੇ ਵਿਚਾਲੇ ਲੀਗ ਸਟੇਜ ਦਾ 53ਵਾਂ ਮੁਕਾਬਲਾ ਖੇਡਿਆ ਜਾਵੇਗਾ।...

ਰਾਜਸਥਾਨ ‘ਚ IAF ਦਾ ਮਿਗ-21 ਹੋਇਆ ਕਰੈਸ਼, ਘਰ ਦੀ ਛੱਤ ‘ਤੇ ਡਿੱਗਣ ਕਾਰਨ 3 ਔਰਤਾਂ ਦੀ ਮੌ.ਤ

ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਭਾਰਤੀ ਹਵਾਈ ਸੈਨਾ ਦੇ ਮਿਗ-21 ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਹਾਜ਼ ਨੇ ਸੂਰਤਗੜ੍ਹ...

ਰੱਖਿਆ ਮੰਤਰੀ ਰਾਜਨਾਥ ਅੱਜ ਆਉਣਗੇ ਚੰਡੀਗੜ੍ਹ, ਲੋਕਾਂ ਨੂੰ ਸਮਰਪਿਤ ਕਰਨਗੇ ਏਅਰ ਫੋਰਸ ਹੈਰੀਟੇਜ ਸੈਂਟਰ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਚੰਡੀਗੜ੍ਹ ਵਿਖੇ ਤਿਆਰ ਭਾਰਤੀ ਹਵਾਈ ਸੈਨਾ ਵਿਰਾਸਤੀ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕਰਨ ਲਈ ਸ਼ਹਿਰ...

ਅੰਮ੍ਰਿਤਸਰ ‘ਚ ਹੈਰੀਟੇਜ ਸਟਰੀਟ ਨੇੜੇ 32 ਘੰਟਿਆਂ ‘ਚ ਦੂਜਾ ਧਮਾਕਾ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ‘ਤੇ 32 ਘੰਟਿਆਂ ਵਿੱਚ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-5-2023

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...

2024 ਦੀ ਗਣਤੰਤਰ ਦਿਵਸ ਪਰੇਡ ‘ਚ ਸਿਰਫ਼ ਔਰਤਾਂ ਹੋਣਗੀਆਂ ਸ਼ਾਮਲ : ਰੱਖਿਆ ਮੰਤਰਾਲੇ

ਸਾਲ 2024 ਦੀ ਗਣਤੰਤਰ ਦਿਵਸ ਪਰੇਡ ਬਹੁਤ ਖਾਸ ਹੋਣ ਵਾਲੀ ਹੈ। ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਡਿਊਟੀ ਮਾਰਗ ‘ਤੇ ਹੋਣ ਵਾਲੀ...

ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਹਰਭਜਨ ਡੰਗ ਦੀ ਮੌ.ਤ, ਅੱਜ ਲੁਧਿਆਣਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਜਲੰਧਰ ਲੋਕ ਸਭਾ ਉਪ ਚੋਣ ਪ੍ਰਚਾਰ ਦੌਰਾਨ ਹਰਭਜਨ ਸਿੰਘ ਡੰਗ ਦੀ ਸਿਹਤ ਵਿਗੜਨ ਕਾਰਨ ਦਿਹਾਂਤ ਹੋ ਗਿਆ। ਅੱਜ ਦੁਪਹਿਰ ਤਿੰਨ ਵਜੇ ਮਾਡਲ ਟਾਊਨ...

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ‘ਤੇ ਧਮਾਕਾ, ਪੁਲਿਸ ਬੋਲੀ-‘ਅੱਤਵਾਦੀ ਹਮਲਾ ਨਹੀਂ’

ਅੰਮ੍ਰਿਤਸਰ ਵਿਚ ਬੀਤੀ ਰਾਤ ਲਗਭਗ 12 ਵਜੇ ਹੈਰੀਟੇਜ ਸਟ੍ਰੀਟ ‘ਤੇ ਧਮਾਕਾ ਹੋਇਆ। ਇਸ ਨਾਲ ਸਾਰਾਗੜ੍ਹੀ ਪਾਰਕਿੰਗ ਵਿਚ ਖਿੜਕੀਆਂ ‘ਤੇ ਲੱਗਾ...

23 ਸਾਲ ਦੀ ਆਸਟ੍ਰੇਲੀਆਈ ਮਿਸ ਯੂਨੀਵਰਸ ਫਾਈਨਲਿਸਟ ਦੀ ਮੌ.ਤ, ਘੁੜਸਵਾਰੀ ਦੌਰਾਨ ਹੋਈ ਸੀ ਜ਼ਖਮੀ

ਸਾਲ 2022 ਦੀ ਮਿਸ ਯੂਨੀਵਰਸ ਫਾਈਨਲਿਸਟ ਤੇ ਆਸਟ੍ਰੇਲੀਆਈ ਫੈਸ਼ਨ ਮਾਡਲ ਸੀਏਨਾ ਵੀਰ ਦੀ 23 ਸਾਲ ਦੀ ਉਮਰ ਵਿਚ ਮੌਤ ਹੋ ਗਈ। ਸੀਏਨਾ ਘੁੜਸਵਾਰੀ ਕਰਦੇ...

ਜਾਲੌਨ ‘ਚ ਭਿਆਨਕ ਸੜਕ ਹਾਦਸਾ, ਬਾਰਾਤੀਆਂ ਨਾਲ ਭਰੀ ਬੱਸ ਪਲਟੀ, 5 ਦੀ ਮੌ.ਤ, 15 ਤੋਂ ਵੱਧ ਜ਼ਖਮੀ

ਜਾਲੌਨ ਤੋਂ ਵੱਡੀ ਖਬਰ ਹੈ। ਇਥੇ 40 ਬਾਰਾਤੀਆਂ ਨਾਲ ਭਰੀ ਬੱਸ ਅਣਪਛਾਤੇ ਵਾਹਨ ਦੀ ਟੱਕਰ ਨਾਲ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ 5 ਲੋਕਾਂ ਦੀ ਮੌਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-5-2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਵੱਡੀ ਖਬਰ : ਲਾਹੌਰ ‘ਚ KCF ਦੇ ਮੁਖੀ ਪਰਮਜੀਤ ਸਿੰਘ ਦੀ ਹੱਤਿਆ, 2 ਅਣਪਛਾਤਿਆਂ ਨੇ ਮਾਰੀਆਂ ਗੋ.ਲੀਆਂ

ਅੱਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਸ਼ਨੀਵਾਰ ਸਵੇਰੇ 6 ਵਜੇ ਲਾਹੌਰ ‘ਚ ਹੱਤਿਆ ਕਰ ਦਿੱਤੀ...

ਰਾਜੋਰੀ ਦੇ ਕੰਡੀ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ, ਵੱਡੇ ਪੱਧਰ ‘ਤੇ ਹਥਿਆਰ ਬਰਾਮਦ

ਰਾਜੋਰੀ ਜ਼ਿਲ੍ਹੇ ਦੇ ਕੰਡੀ ਦੇ ਕੇਸਰੀ ਹਿੱਲ ਇਲਾਕੇ ‘ਚ ਚੱਲ ਰਹੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ...

ਕੇਦਾਰਨਾਥ ਧਾਮ ਯਾਤਰਾ ‘ਤੇ ਮੌਸਮ ਨੇ ਲਗਾਈ ਬ੍ਰੇਕ, 8 ਮਈ ਤੱਕ ਰਜਿਸਟ੍ਰੇਸ਼ਨ ‘ਤੇ ਮੁੜ ਲੱਗੀ ਰੋਕ

ਉਤਰਾਖੰਡ ਚਾਰ ਧਾਮ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਰਾਬ ਮੌਸਮ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕੇਦਾਰਨਾਥ ਧਾਮ...

‘ਦਾਜ ਲੈਣ ਵਾਲੇ ਮੈਨੂੰ ਵਿਆਹਾਂ ‘ਚ ਬੁੱਕ ਨਾ ਕਰਨ, ਅਜਿਹੇ ਵਿਆਹ ‘ਚ ਗਾ ਕੇ ਮੈਨੂੰ ਜ਼ਰਾ ਵੀ ਖੁਸ਼ੀ ਨਹੀਂ ਹੁੰਦੀ’: ਦਿਲਜੀਤ ਦੁਸਾਂਝ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਇੰਨ੍ਹੀਂ ਦਿਨੀਂ ਖੂਬ ਸੁਰਖੀਆਂ ਵਿੱਚ ਹਨ । ਹਾਲ ਹੀ ਵਿੱਚ ਦਿਲਜੀਤ ਦੁਸਾਂਝ ਕੈਲੀਫੋਰਨੀਆ ਦੇ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਕਰਨਗੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਲੁਧਿਆਣਾ ਤੋਂ ਸੂਬੇ ਵਿੱਚ 80 ਨਵੇਂ...

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਰਵਾਨਾ ਹੋਵੇਗਾ ਪਹਿਲਾ ਜੱਥਾ, 20 ਮਈ ਨੂੰ ਖੁੱਲ੍ਹਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ...

IPL ‘ਚ ਅੱਜ ਗੁਜਰਾਤ ਤੇ ਰਾਜਸਥਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ XI

IPL ਵਿੱਚ ਅੱਜ ਰਾਜਸਥਾਨ ਰਾਇਲਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7.30...

ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਤਿੰਨ ਵੱਖ-ਵੱਖ ਮਾਮਲਿਆਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-5-2023

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ...

SCO ਲਈ ਗੋਆ ਪਹੁੰਚੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ, ਕਿਹਾ- ਮੈਂ ਇੱਥੇ ਆ ਕੇ ਬਹੁਤ ਖੁਸ਼ ਹਾਂ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ SCO ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗੋਆ ਪਹੁੰਚ ਗਏ ਹਨ। ਉਹ ਸ਼ੰਘਾਈ ਸਹਿਯੋਗ ਸੰਗਠਨ...

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਫੌਜ ਦਾ ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ...

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਤੇ ਚੌਟਾਲਾ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, AK-47 ਤੇ ਗੋਲਾ ਬਾਰੂਦ ਬਰਾਮਦ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਵਨੀਗਾਮ ਪਾਈਨ ਕਰੀਰੀ ਇਲਾਕੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ...

ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ, ਮਾਨਸਾ ਵਿਖੇ ਹੋਵੇਗਾ ਅੰਤਿਮ ਸਸਕਾਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ...

ਸਾਬਕਾ CM ਬਾਦਲ ਦੀ ਅੱਜ ਹੋਵੇਗੀ ਅੰਤਿਮ ਅਰਦਾਸ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-5-2023

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਰੂਸ ਦੇ ਰਾਸ਼ਟਰਪਤੀ ਭਵਨ ‘ਤੇ ਡ੍ਰੋਨ ਹਮਲਾ, ਕ੍ਰੇਮਲਿਨ ਦਾ ਦਾਅਵਾ-‘ਪੁਤਿਨ ਦੀ ਹੱਤਿਆ ਦੀ ਕੋਸ਼ਿਸ਼’

ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਹੈ। ਯੂਕਰੇਨ ਨੇ ਬੀਤੀ ਰਾਤ...

ਸਮਲਿੰਗੀ ਜੋੜਿਆਂ ਨੂੰ ਬਿਨਾਂ ਵਿਆਹ ਕੁਝ ਅਧਿਕਾਰ ਦੇਣ ਲਈ ਕਮੇਟੀ ਬਣਾਏਗੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਕਿਹਾ ਕਿ ਉਹ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦਿੱਤੇ ਬਿਨਾਂ ਅਜਿਹੇ ਜੋੜਿਆਂ ਨੂੰ ਕੁਝ ਅਧਿਕਾਰ ਦੇਣ ‘ਤੇ ਵਿਚਾਰ...

‘ਆਪ’ ਸਾਂਸਦ ਸੰਜੇ ਸਿੰਘ ਦਾ ਦਾਅਵਾ, ‘ਸ਼ਰਾਬ ਘੋਟਾਲੇ ‘ਚ ਉਨ੍ਹਾਂ ਦਾ ਨਾਂ ਜੋੜਨ ‘ਤੇ ED ਨੇ ਮੰਗੀ ਮਾਫੀ, ਮਿਲੀ ਚਿੱਠੀ’

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਜੇ ਸਿੰਘ ਨੂੰ ਚਿੱਠੀ ਲਿਖੀ ਹੈ। ਸੰਜੇ ਸਿੰਘ ਦੇ ਨੋਟਿਸ ‘ਤੇ ਈਡੀ ਨੇ ਜਵਾਬ ਦਿੱਤਾ ਹੈ ਜਿਸ ਵਿਚ ਈਡੀ ਨੇ...

WAPCOS ਦੇ ਸਾਬਕਾ CMD ਦੇ ਘਰ ਛਾਪੇਮਾਰੀ, CBI ਨੇ 38.38 ਕਰੋੜ ਰੁ: ਤੇ ਗਹਿਣੇ ਕੀਤੇ ਬਰਾਮਦ

ਸੀਬੀਆਈ ਨੇ ਵਾਟਰ ਐਂਡ ਪਾਵਰ ਕੰਸਲਟੈਂਸੀ ਸਰਵਿਸ ਲਿਮਟਿਡ (WAPCOS) ਦੇ ਸਾਬਕਾ CMD ਰਾਜੇਂਦਰ ਕੁਮਾਰ ਗੁਪਤਾ ਦੇ ਘਰੋਂ 38 ਕਰੋੜ ਰੁਪਏ ਬਰਾਮਦ ਕੀਤੇ...

ਵੱਡੀ ਖਬਰ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਕੀਤੀ ਰੱਦ

ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ...

ਪੰਜਾਬ ਨੇ ਤੋੜਿਆ 12 ਸਾਲਾਂ ਦਾ ਰਿਕਾਰਡ, ਮਈ ਮਹੀਨੇ ‘ਚ ਰਿਹਾ ਸਭ ਤੋਂ ਵੱਧ ਠੰਡਾ, 14 ਡਿਗਰੀ ਤੱਕ ਡਿੱਗਿਆ ਪਾਰਾ

12 ਸਾਲ ਬਾਅਦ ਪੰਜਾਬ ਇਸ ਵਾਰ ਮਈ ਵਿੱਚ ਹੁਣ ਤੱਕ ਸਭ ਤੋਂ ਠੰਡਾ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਲ 2011 ਤੋਂ ਲੈ ਕੇ 2022 ਤੱਕ...