Mar 31

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-3-2023

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ...

ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ- ‘ਨਰਮੇ, ਕਪਾਹ ਤੇ ਹੋਰ ਫਸਲਾਂ ‘ਤੇ ਜਲਦ ਕੀਤੀ ਜਾਵੇਗੀ ਬੀਮੇ ਦੀ ਸ਼ੁਰੂਆਤ’

ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਰਮੇ, ਕਪਾਹ ਤੇ ਹੋਰ ਫਸਲਾਂ ਉਤੇ ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-3-2023

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ...

ਪੰਜਾਬ ਯੂਨੀਵਰਸਿਟੀ ਦੀ ਨਵੀਂ ਵਾਈਸ ਚਾਂਸਲਰ ਬਣੀ ਰੇਣੂ ਵਿਗ, ਉਪ ਰਾਸ਼ਟਰਪਤੀ ਧਨਖੜ ਨੇ ਕੀਤਾ ਨਿਯੁਕਤ

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋਫੈਸਰ ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਸਥਾਈ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।...

‘ਪੰਜਾਬ ਸਰਕਾਰ ਵੱਲੋਂ ਹੁਣ ਤੱਕ 27.042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ’ : CM ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਚੰਡੀਗੜ੍ਹ...

CM ਮਾਨ ਨਾਲ ਮੁਲਾਕਾਤ ਕਰਨਗੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ, ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 29 ਮਾਰਚ ਨੂੰ ਸਵੇਰੇ ਸਾਢੇ 09:30 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ...

ਅਫਗਾਨਿਸਤਾਨ ‘ਚ ਸਵੇਰੇ- ਸਵੇਰੇ ਆਇਆ ਜ਼ੋਰਦਾਰ ਭੁਚਾਲ, ਰਿਕਟਰ ਪੈਮਾਨੇ ‘ਤੇ 4.3 ਰਹੀ ਤੀਬਰਤਾ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਵਾਰ ਫਿਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਬੁੱਧਵਾਰ ਸਵੇਰੇ 4.3 ਦੀ ਤੀਬਰਤਾ ਵਾਲਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ 30-31 ਮਾਰਚ ਨੂੰ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਪੱਛਮ ਭਾਰਤ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 29...

ਉਮੇਸ਼ ਪਾਲ ਅਗਵਾ ਕੇਸ ‘ਚ ਕੋਰਟ ਦਾ ਫੈਸਲਾ, ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ, ਭਰਾ ਅਸ਼ਰਫ ਸਣੇ 7 ਰਿਹਾਅ

ਪ੍ਰਯਾਗਰਾਜ ਦੀ ਐੱਮਪੀ-ਐੱਮਐੱਲਏ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਕੋਰਟ ਨੇ ਪਹਿਲਾਂ ਮਾਫੀਆ ਅਤੀਕ ਅਹਿਮਦ ਸਣੇ ਤਿੰਨ ਮੁਲਜ਼ਮਾਂ ਨੂੰ...

ਸਰਕਾਰ ਨੇ ਪੈਨ-ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ

ਕੇਂਦਰ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕੀਤਾ ਹੈ। ਸੂਚਨਾ ਮੁਤਾਬਕ ਪੈਨ-ਆਧਾਰ ਲਿੰਕ ਕਰਨ ਦੀ...

BSF ਵੱਲੋਂ ਪਾਕਿ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਫਾਇਰਿੰਗ ਮਗਰੋਂ 3 ਪੈਕਟ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ 5 ਦਿਨਾਂ ‘ਚ ਪਾਕਿਸਤਾਨ ‘ਚ ਬੈਠੇ ਤਸਕਰਾਂ ਅਤੇ ਬਦਮਾਸ਼ਾਂ ਦੀ 5ਵੀਂ ਕੋਸ਼ਿਸ਼ ਨੂੰ ਨਾਕਾਮ ਕਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਰਾਹੁਲ ਨੂੰ ਖਾਲੀ ਕਰਨਾ ਹੋਵੇਗਾ ਸਰਕਾਰੀ ਬੰਗਲਾ, ਲੋਕ ਸਭਾ ਦੀ ਹਾਊਸਿੰਗ ਕਮੇਟੀ ਨੇ ਭੇਜਿਆ ਨੋਟਿਸ

ਮਾਨਹਾਨੀ ਮਾਮਲੇ ਵਿਚ ਸੰਸਦ ਦੀ ਮੈਂਬਰਸ਼ਿਪ ਗੁਆ ਚੁੱਕੇ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਨੂੰ ਦਿੱਲੀ ਵਿਚ 12 ਤੁਗਲਕ...

ਯੂਕੇ ਵਿਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖਬਰੀ ! ਅੰਮ੍ਰਿਤਸਰ ਤੋਂ ਲੰਡਨ ‘ਚ ਸਿੱਧੀ ਫਲਾਈਟ ਸ਼ੁਰੂ

ਯੂਕੇ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਅੰਮ੍ਰਿਤਸਰ ਤੋਂ ਗੈਵਟਿਕ (ਲੰਦਨ) ਲਈ ਸਿੱਧੂ ਉਡਾਣ ਅੱਜ ਤੋਂ ਸ਼ੁਰੂ ਕੀਤੀ ਗਈ। ਇਸ ਦਾ ਉਦਘਾਟਨ...

ਕਿਸਾਨਾਂ ਦੇ ਹਿੱਤ ‘ਚ CM ਮਾਨ ਦਾ ਵੱਡਾ ਫੈਸਲਾ, ਨਹੀਂ ਭਰਨੀ ਪਵੇਗੀ ਸਹਿਕਾਰੀ ਸਭਾਵਾਂ ਦੀ ਫੀਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ CM ਮਾਨ ਨੇ ਇਕ ਅਹਿਮ...

ਸਾਬਕਾ ਸੈਨਿਕਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਗਰੁੱਪ A ਤੇ B ਦੀਆਂ ਆਸਾਮੀਆਂ ਲਈ ਕਰ ਸਕਣਗੇ ਅਪਲਾਈ

ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਪਹਿਲ ਦਿੰਦੀ ਹੈ ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ। ਜਿਸ ਅਧੀਨ ਇਨ੍ਹਾਂ...

ਕੋਰੋਨਾ ਦੇ ਫਿਰ ਤੋਂ ਫੜੀ ਰਫਤਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਦੇਸ਼ ਵਿਚ ਇਕ ਵਾਰ ਫਿਰ ਤੋਂ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਇਜਰੀ ਜਾਰੀ ਕੀਤੀ ਹੈ।...

ਵਿਜੇ ਰੂਪਾਨੀ ਦੋ ਦਿਨਾ ਦੌਰੇ ‘ਤੇ 28-29 ਨੂੰ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਚੰਡੀਗੜ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਵਿਜੇ ਰੂਪਾਨੀ ਪੰਜਾਬ ਵਿੱਚ ਆਪਣੇ ਦੋ...

ਅਮਰੀਕਾ ਦੇ ਮਿਸੀਸਿਪੀ ਵਿਚ ਤੂਫਾਨ ਨੇ ਮਚਾਈ ਤਬਾਹੀ, 25 ਤੋਂ ਵੱਧ ਲੋਕਾਂ ਦੀ ਹੋਈ ਮੌ.ਤ

ਅਮਰੀਕਾ ਦੇ ਮਿਸੀਸਿਪੀ ਅਤੇ ਅਲਾਬਾਮਾ ਵਿੱਚ ਭਿਆਨਕ ਤੂਫਾਨ ਨੇ ਤਬਾਹੀ ਮਚਾਈ। ਤੂਫਾਨ ਤੋਂ ਬਾਅਦ ਮਿਸੀਸਿਪੀ ਤੋਂ ਜੋ ਤਸਵੀਰਾਂ ਸਾਹਮਣੇ ਆ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਫਸਲੀ ਨੁਕਸਾਨ ਦੇ ਮੁਆਵਜ਼ੇ ‘ਚ 25 ਫੀਸਦੀ ਦਾ ਵਾਧਾ

ਪੰਜਾਬ ਸਰਕਾਰ ਨੇ ਕੁਦਰਤੀ ਆਫਤਾਂ ਕਾਰਨ ਖੇਤੀ ਨੂੰ ਹੋਏ ਨੁਕਸਾਨ ਲਈ ਦਿਹਾੜੀਦਾਰ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-3-2023

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ...

ਮੁਕਤਸਰ ਪਹੁੰਚੇ CM ਮਾਨ, ਕਿਹਾ-’10 ਦਿਨ ‘ਚ ਹਰ ਕਿਸਾਨ ਤੇ ਮਜ਼ਦੂਰ ਨੂੰ ਮਿਲੇਗਾ ਮੁਆਵਜ਼ਾ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਕੁਝ ਪਹਿਲਾਂ ਦੀਆਂ ਸਰਕਾਰਾਂ ਨੇ ਕੀਤਾ ਤੇ ਜੋ ਹੁਣ ਉਨ੍ਹਾਂ ਦੀ ਸਰਕਾਰ ਕਰਨ ਜਾ ਰਹੀ ਹੈ, ਉਸ ਵਿਚ...

ਪ੍ਰਿਯੰਕਾ ਦੇ ਸਿਆਸੀ ਹਮਲਿਆਂ ‘ਤੇ ਭਾਜਪਾ ਦਾ ਪਲਟਵਾਰ-‘ਖੁਦ ਨੂੰ ਕਾਨੂੰਨ ਤੋਂ ਉਪਰ ਸਮਝਦਾ ਹੈ ਗਾਂਧੀ ਪਰਿਵਾਰ’

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਦੇ ਬਾਅਦ ਕਾਂਗਰਸ ਅੱਜ ਦੇਸ਼ ਭਰ ਵਿਚ ਸਤਿਆਗ੍ਰਹਿ ਕਰ ਰਹੀ ਹੈ। ਇਸ ਦੌਰਾਨ ਪ੍ਰਿਯੰਕਾ ਗਾਂਧੀ ਨੇ...

ਕੋਚੀ ‘ਚ ਟਲਿਆ ਵੱਡਾ ਹਾਦਸਾ, ALH ਧਰੁਵ ਹੈਲੀਕਾਪਟਰ ‘ਚ ਖ਼ਰਾਬੀ ਕਾਰਨ ਹੋਈ ਐਮਰਜੈਂਸੀ ਲੈਂਡਿੰਗ

ਕੇਰਲ ਦੇ ਕੋਚੀ ‘ਤੋਂ ਭਾਰਤੀ ਤੱਟ ਰੱਖਿਅਕ ਦੇ ALH ਧਰੁਵ ਹੈਲੀਕਾਪਟਰ ਸਬੰਧੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਐਤਵਾਰ ਨੂੰ ALH ਧਰੁਵ ਮਾਰਕ III...

ਮੰਦਭਾਗੀ ਖਬਰ: ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌ.ਤ

ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਬੁਲੇਟ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌ.ਤ ਹੋ ਗਈ, ਜਦਕਿ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-3-2023

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ...

ਮੈਂਬਰਸ਼ਿਪ ਰੱਦ ਹੋਣ ਦੇ ਬਾਅਦ ਬੋਲੇ ਰਾਹੁਲ-‘ਮੈਨੂੰ ਅਯੋਗ ਕਰਾਰ ਦੇ ਕੇ ਡਰਾ ਨਹੀਂ ਸਕਦੇ, ਮੈਂ ਸਵਾਲ ਪੁੱਛਦਾ ਰਹਾਂਗਾ’

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਕੇਸ ਵਿਚ ਦੋ ਸਾਲ ਦੀ ਸਜ਼ਾ ਸੁਣਾਉਣ ਦੇ ਬਾਅਦ ਸਪਕਰ ਓਮ ਬਿਰਲਾ ਨੇ ਉਨ੍ਹਾਂ ਦੀ ਸੰਸਦ...

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ, ਬਾਬਾ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਵੀ...

ਵੱਡੀ ਖਬਰ : ਪੰਜਾਬ ‘ਚ ਮਹਿੰਗਾ ਹੋਵੇਗਾ ਟੋਲ ਟੈਕਸ, 1 ਅਪ੍ਰੈਲ ਤੋਂ ਵਧੀਆਂ ਦਰਾਂ ਹੋਣਗੀਆਂ ਲਾਗੂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਤੋਂ ਹੋ ਕੇ ਲੰਘਣ ਵਾਲੇ ਵੱਖ-ਵੱਖ ਨੈਸ਼ਨਲ ਹਾਈਵੇ ‘ਤੇ ਹੁਣ ਟੋਲ ਪਲਾਜ਼ਾ ‘ਤੇ ਵਾਹਨ...

CM ਮਾਨ ਤੇ ਕੇਜਰੀਵਾਲ ਅੱਜ ਨਤਮਸਤਕ ਹੋਣਗੇ ਸੱਚਖੰਡ ਬੱਲਾਂ, ਸੁਰੱਖਿਆ ਵਿਵਸਥਾ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ...

ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ, ਮਾਣਹਾਨੀ ਮਾਮਲੇ ‘ਚ ਸਜ਼ਾ ਮਗਰੋਂ ਵੱਡਾ ਫ਼ੈਸਲਾ

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਿਆ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਨੂੰ ਰੱਦ ਕਰ...

ਫਿਰੋਜ਼ਪੁਰ ਸੜਕ ਹਾਦਸੇ ‘ਤੇ ਮੰਤਰੀ ਬੈਂਸ ਨੇ ਪ੍ਰਗਟਾਇਆ ਦੁੱਖ, ਕਿਹਾ-‘ਅਧਿਆਪਕਾਂ ਦੀ ਸੁਰੱਖਿਆ ਤੇ ਤੰਦਰੁਸਤੀ ਲਈ ਕਰਦਾ ਹਾਂ ਅਰਦਾਸ’

ਸਕੂਲ ਡਿਊਟੀ ‘ਤੇ ਜਾ ਰਹੇ ਟੀਚਰਾਂ ਨਾਲ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 3 ਟੀਚਰਾਂ ਸਣੇ 4 ਦੀ ਮੌਤ ਹੋ ਗਈ ਹੈ। ਇਸ ਮਾਮਲੇ ‘ਤੇ...

ਫਿਰੋਜ਼ਪੁਰ ‘ਚ ਭਿਆਨਕ ਹਾਦਸਾ, ਅਧਿਆਪਕਾਂ ਨਾਲ ਭਰੀ ਗੱਡੀ ਬੱਸ ਨਾਲ ਟਕਰਾਈ, 3 ਦੀ ਮੌਕੇ ‘ਤੇ ਮੌ.ਤ

ਫਿਰੋਜ਼ਪੁਰ ਵਿਚ ਅੱਜ ਤੜਕਸਾਰ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਫਿਰੋਜ਼ਪੁਰ ਦੇ ਨੇੜੇ ਪਿੰਡ ਖਾਈ ਫੈਮੇ ਕੇ ਵਿਚ ਭਿਆਨਕ ਸੜਕ ਹਾਦਸੇ...

ਰਾਜਸਥਾਨ ਸਰਕਾਰ ਦਾ ਅਹਿਮ ਫੈਸਲਾ, ਇੰਟਰਕਾਸਟ ਵਿਆਹ ਕਰਵਾਉਣ ‘ਤੇ ਸਰਕਾਰ ਦੇਵੇਗੀ 10 ਲੱਖ

ਰਾਜਸਥਾਨ ਵਿਚ ਇੰਟਰਕਾਸਟ ਮੈਰਿਜ ‘ਤੇ ਹੁਣ ਸਰਕਾਰ 10 ਲੱਖ ਰੁਪਏ ਦੀ ਰਕਮ ਦੇਵੇਗੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹੁਣੇ ਜਿਹੇ ਬਜਟ ਵਿਚ ਇਸ...

ਮੌਸਮ ਨੇ ਫਿਰ ਤੋਂ ਲਈ ਕਰਵਟ! ਪੰਜਾਬ, ਹਰਿਆਣਾ ‘ਚ ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਪੈਣ ਦੀ ਸੰਭਾਵਨਾ

ਫਰਵਰੀ ਮਹੀਨੇ ਦੀ ਸ਼ੁਰੂਆਤ ਹੁੰਦੇ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਮਾਰਚ ਦੇ ਖਤਮ ਹੋਣ ਤੋਂ ਪਹਿਲਾਂ ਮੌਸਮ ਨੇ ਇਕ ਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-3-2023

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ...

ਕੈਨੇਡੀਅਨ ਸਿੱਖ ਨੇ ਬਣਾਇਆ ਦੁਨੀਆ ਦੀ ਸਭ ਤੋਂ ਲੰਬੀ ਦਾੜ੍ਹੀ ਹੋਣ ਦਾ ਰਿਕਾਰਡ, ਕਦੇ ਨਹੀਂ ਕਟਵਾਈ ਦਾੜ੍ਹੀ

ਕੈਨੇਡੀਅਨ ਸਿੱਖ ਨੇ ਦੁਨੀਆ ਦੀ ਸਭ ਤੋਂ ਵੱਡੀ ਦਾੜ੍ਹੀ ਰੱਖਣ ਦਾ ਰਿਕਾਰਡ ਬਣਾਇਆ ਹੈ । ਜਦੋਂ ਉਸ ਦੀ ਠੋਡੀ ‘ਤੇ ਵਾਲਾਂ ਨੂੰ 8 ਫੁੱਟ 3 ਇੰਚ ਲੰਬਾ...

ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗ੍ਰਿਫ਼ਤਾਰ

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕਸਿਆ ਹੋਇਆ ਹੈ । ਦਰਅਸਲ, ਖੰਨਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ...

ਵੱਡੀ ਖਬਰ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ‘ਤੇ ਵਧਾਈ ਗਈ ਪਾਬੰਦੀ

ਪੰਜਾਬ ਵਿੱਚ ਇੰਟਰਨੈਟ ਪਾਬੰਦੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਦੱਸ ਦੇਈਏ ਕਿ ਤਰਨਤਾਰਨ ਤੇ ਫ਼ਿਰੋਜ਼ਪੁਰ ਵਿੱਚ ਸ਼ੁੱਕਰਵਾਈ ਯਾਨੀ ਕਿ 24...

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਮਾਣਹਾਨੀ ਕੇਸ ‘ਚ ਸੂਰਤ ਕੋਰਟ ਨੇ ਸੁਣਾਇਆ ਫੈਸਲਾ

ਮੋਦੀ ਸਰਨੇਮ ‘ਤੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਦਰਜ ਮਾਣਹਾਨੀ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-3-2023

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ...

ਵਿਧਾਨ ਸਭਾ ‘ਚ CM ਮਾਨ ਦਾ ਐਲਾਨ-‘ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਹੋਵੇਗਾ ਹਲਵਾਰਾ ਏਅਰਪੋਰਟ’

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਣੇ...

CM ਮਾਨ ਦਾ ਵੱਡਾ ਫੈਸਲਾ, PAU ਤੇ GADVASU ਦੇ ਸਟਾਫ਼ ਲਈ UGC ਪੇਅ ਸਕੇਲ ਲਾਗੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ PAU ਤੇ GADVASU ਦੇ ਟੀਚਿੰਗ ਸਟਾਫ਼ ਲਈ UGC ਪੇਅ ਸਕੇਲ ਲਾਗੂ ਕਰ...

ਸਰਬਜੋਤ ਸਿੰਘ ਨੇ ਵਧਾਇਆ ਦੇਸ਼ ਦਾ ਮਾਣ, ਸ਼ੂਟਿੰਗ ਵਿਸ਼ਵ ਕੱਪ ‘ਚ ਭਾਰਤ ਲਈ ਜਿੱਤਿਆ ਸੋਨ ਤਗਮਾ

ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਕੱਪ ਵਿੱਚ ਗੋਲਡ ਮੈਡਲ ਜਿੱਤਿਆ ਹੈ। ਸਰਬਜੋਤ ਨੇ ਏਅਰ ਪਿਸਟਲ ਈਵੈਂਟ ਵਿੱਚ ਸਿੱਧੇ ਤੌਰ ‘ਤੇ...

ਪਾਣੀਪਤ ‘ਚ ਚੱਲਦੀ ਟਰੇਨ ਦੀ ਕਲਿੱਪ ਟੁੱਟਣ ਕਾਰਨ 8 ਡੱਬੇ ਹੋਏ ਵੱਖ, ਟ੍ਰੈਕ ‘ਤੇ ਮਚੀ ਹਫੜਾ-ਦਫੜੀ

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਰੇਲਵੇ ਸਟੇਸ਼ਨ ਨੇੜੇ ਹਫੜਾ-ਦਫੜੀ ਮਚ ਗਈ। ਦਰਅਸਲ, ਦਿੱਲੀ ‘ਤੋਂ ਅੰਮ੍ਰਿਤਸਰ ਜਾ ਰਹੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-3-2023

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ...

ਪੰਜਾਬ ਸਣੇ ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਮਾਪੀ ਪਈ 5.5 ਤੀਬਰਤਾ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਣੇ ਦਿੱਲੀ-NCR ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕਾਫੀ ਦੇਰ ਤੱਕ ਧਰਤੀ...

ਵੱਡੀ ਖਬਰ : ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ

ਕੁਝ ਪਲ ਪਹਿਲਾਂ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ...

IG ਸੁਖਚੈਨ ਗਿੱਲ ਨੇ ਕੀਤੀ PC, ਦੱਸਿਆ- ‘ਨੰਗਲ ਅੰਬੀਆਂ ਦੇ ਗੁਰੂਘਰ ‘ਚ ਅੰਮ੍ਰਿਤਪਾਲ ਨੇ ਬਦਲੇ ਸਨ ਕੱਪੜੇ’

ਅੱਜ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਫਿਰ ਤੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਕਈ ਅਹਿਮ...

ਪੁਲਿਸ ਨੂੰ ਸ਼ੱਕ, ਚਕਮਾ ਦੇਣ ਲਈ ਅੰਮ੍ਰਿਤਪਾਲ ਨੇ ਬਦਲੀ ਸੀ ਗੱਡੀ, ਭੇਸ ਬਦਲ ਹੋਇਆ ਫਰਾਰ

ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਸ ਦੇ ਕਈ ਸਹਿਯੋਗੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦਿੱਤੀ ਅਹਿਮ ਜਾਣਕਾਰੀ

ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਜਾਣਕਾਰੀ ਹਾਈਕੋਰਟ ਨੂੰ ਦਿੱਤੀ...

ਅੰਮ੍ਰਿਤਪਾਲ ਦੇ ਚਾਚਾ ਹਰਜੀਤ ‘ਤੇ ਇਕ ਹੋਰ FIR, 30 ਘੰਟਿਆਂ ਲਈ ਬੰਧਕ ਬਣਾਇਆ ਸੀ ਸਰਪੰਚ ਦਾ ਪਰਿਵਾਰ

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ...

ਨੋਟਬੰਦੀ ਦੇ ਵੱਖਰੇ ਮਾਮਲਿਆਂ ਦੀ ਸੁਣਵਾਈ ਨਹੀਂ ਕਰੇਗੀ SC, ਪਟੀਸ਼ਨਰ ਸਰਕਾਰ ਕੋਲ ਜਾਣ…

ਸੁਪਰੀਮ ਕੋਰਟ ਨੇ 2016 ਦੇ ਨੋਟਬੰਦੀ ਦੌਰਾਨ ਬੰਦ ਕੀਤੇ ਗਏ 500-1000 ਦੇ ਨੋਟਾਂ ਨੂੰ ਸਵੀਕਾਰ ਕਰਨ ਦੇ ਵੱਖਰੇ ਮਾਮਲਿਆਂ ‘ਤੇ ਸੁਣਵਾਈ ਕਰਨ ਤੋਂ...

ਅੱਜ ਇੰਟਰਨੈੱਟ ਸੇਵਾ ਹੋਵੇਗੀ ਬਹਾਲ, ਮੋਗਾ, ਸੰਗਰੂਰ ਸਣੇ ਇਨ੍ਹਾਂ ਸ਼ਹਿਰਾਂ ‘ਚ 2 ਦਿਨਾਂ ਲਈ ਠੱਪ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਜਾ ਰਹੀ ਕਾਰਵਾਈ ਕਾਰਨ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-3-2023

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ...

ਵੱਡੀ ਖਬਰ : ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਿਹਾ ਵਾਟਰ ਕੈਨਨ Boy ਨਵਦੀਪ ਸਿੰਘ ਗ੍ਰਿਫਤਾਰ

ਪੰਜਾਬ ਭਰ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਹੁਣ ਹਰਿਆਣਾ ਤੱਕ ਪਹੁੰਚ ਚੁੱਕੀ...

ਖੇਤੀ ਮੰਤਰੀ ਤੋਮਰ ਨਾਲ ਮੀਟਿੰਗ ਤੋਂ ਬਾਅਦ SKM ਦੀ ਮਹਾਪੰਚਾਇਤ ਖਤਮ, MSP ਤੇ ਕਰਜ਼ਾ ਮਾਫੀ ਦੀ ਰੱਖੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮਹਾਪੰਚਾਇਤ ਖਤਮ ਹੋ ਗਈ ਹੈ। 15 ਮੈਂਬਰਾਂ ਦੇ ਪ੍ਰਤੀਨਿਧੀ ਮੰਡਲ ਨੇ ਖੇਤੀਬਾੜੀ ਭਵਨ ਵਿਚ ਕੇਂਦਰੀ...

ਹਾਈਕੋਰਟ ‘ਚ ਪਹੁੰਚਿਆ ਇੰਟਰਨੈੱਟ ਦਾ ਮੁੱਦਾ, ਐਡਵੋਕੇਟ ਜਗਮੋਹਨ ਭੱਟੀ ਨੇ ਦਾਇਰ ਕੀਤੀ ਜਨਹਿਤ ਪਟੀਸ਼ਨ

ਪੰਜਾਬ ਵਿਚ ਤੀਜੇ ਦਿਨ ਵੀ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ...

ਪੰਜਾਬ ‘ਚ ਪਹਿਲੀ ਵਾਰ ਬਣਾਈ ਜਾ ਰਹੀ ਹੈ ‘ਖੇਤੀਬਾੜੀ ਨੀਤੀ’, ਮੰਤਰੀ ਧਾਲੀਵਾਲ ਨੇ ਲੋਕਾਂ ਤੋਂ ਮੰਗੇ ਸੁਝਾਅ

ਖੇਤੀ ਪ੍ਰਧਾਨ ਸੂਬਾ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਖੇਤੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਸੀਐੱਮ ਭਗਵੰਤ ਮਾਨ ਦੀ...

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਏ ਸਾਹਮਣੇ, ਦਿੱਤਾ ਇਹ ਬਿਆਨ

ਚਾਚਾ ਹਰਜੀਤ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ...

IG ਸੁਖਚੈਨ ਸਿੰਘ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਅਪਡੇਟ

IG ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਿਚ ਸਭ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ...

Big Breaking : ਪੰਜਾਬ ‘ਚ ਇੰਟਰਨੈਟ ‘ਤੇ ਜਾਰੀ ਰਹੇਗੀ ਪਾਬੰਦੀ, ਕੱਲ ਦੁਪਹਿਰ 12 ਵਜੇ ਤੱਕ ਲਈ ਬੰਦ

ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-3-2023

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ...

ਵੱਡੀ ਖ਼ਬਰ, ਚੰਡੀਗੜ੍ਹ ‘ਚ ਧਾਰਾ 144 ਲਾਗੂ, ਹਥਿਆਰ ਲਿਜਾਣ ‘ਤੇ ਪਾਬੰਦੀ

ਚੱਲ ਰਹੇ ਤਣਾਅਪੂਰਨ ਹਾਲਾਤਾਂ ਨੂੰ ਵੇਖਦੇ ਹੋਏ ਹੁਣ ਚੰਡੀਗੜ੍ਹ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ ਲਾਗੂ ਹੋਣ ਮਗਰੋਂ...

ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਮਗਰੋਂ ਅੰਮ੍ਰਿਤਸਰ ਦੇ SSP ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦੇ SSP ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਇਸ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਪੀਲ-‘ਬਰਸੀ ‘ਤੇ ਆਉਣ ਵਾਲਿਆਂ ਨੂੰ ਨਾ ਰੋਕਿਆ ਜਾਵੇ’

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਚ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ...

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਵੱਡੀ ਖਬਰ, 4 ਸਾਥੀਆਂ ਨੂੰ ਅਸਮ ਲੈ ਕੇ ਪਹੁੰਚੀ ਪੰਜਾਬ ਪੁਲਿਸ

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 4...

ਵੱਡੀ ਖ਼ਬਰ : ਪੰਜਾਬ ‘ਚ ਹੋਰ 24 ਘੰਟਿਆਂ ਲਈ ਇੰਟਰਨੈਟ ‘ਤੇ ਲੱਗੀ ਪਾਬੰਦੀ

ਪੰਜਾਬ ਵਿਚ ਬੰਦ ਕੀਤੇ ਗਏ ਇੰਟਰਨੈਟ ਸੇਵਾਵਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਪੰਜਾਬ ‘ਚ...

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਚਾਹਲ ਦਾ ਬਿਆਨ-‘ਜਲਦ ਕਰਾਂਗੇ ਗ੍ਰਿਫਤਾਰ’

‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ...

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਦਲਜੀਤ ਕਲਸੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ...

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਜਦੋਂ ਕਿ ਉਸ ਦੇ 78...

ਇਕਵਾਡੋਰ ‘ਚ 6.8 ਤੀਬਰਤਾ ਦੇ ਭੂਚਾਲ ਨਾਲ ਤਬਾਹੀ,12 ਲੋਕਾਂ ਦੀ ਮੌ.ਤ, ਪੇਰੂ ‘ਚ ਵੀ ਮਹਿਸੂਸ ਹੋਏ ਝਟਕੇ

ਦੱਖਣੀ ਅਮਰੀਕੀ ਦੇਸ਼ ਇਕਵਾਡੋਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਰਿਕਟਰ ਪੈਮਾਨੇ ‘ਤੇ ਤੀਬਰਤਾ 6.8 ਦਰਜ ਕੀਤੀ ਗਈ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-3-2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ...

ਬਾਜੇ ਕੇ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਂ ਨੇ ਕੀਤੇ ਵੱਡੇ ਖੁਲਾਸੇ, ਪ੍ਰਸ਼ਾਸਨ ਤੋਂ ਕੀਤੀ ਇਹ ਮੰਗ

ਪ੍ਰਧਾਨ ਮੰਤਰੀ ਬਾਜੇ ਕੇ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਕਈ ਖੁਲਾਸੇ ਕੀਤੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਘਰ...

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਅੰਮ੍ਰਿਤਪਾਲ ‘ਤੇ ਹਮਲਾ, ਕਿਹਾ-‘ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ’

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਬੋਲਿਆ ਹੈ। ਟਵੀਟ...

ਸਾਂਸਦ ਰਵਨੀਤ ਬਿੱਟੂ ਦਾ ਅੰਮ੍ਰਿਤਪਾਲ ‘ਤੇ ਨਿਸ਼ਾਨਾ, ਕਿਹਾ-‘ਸਿੱਖੀ ਦਾ ਉੁਪਦੇਸ਼ ਦੇਣ ਵਾਲਾ ਗਿੱਦੜਾਂ ਵਾਂਗ ਭੱਜ ਰਿਹੈ’

ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਬਾਣੇ ਨੂੰ...

Big Breaking : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਹੋਈਆਂ ਠੱਪ

ਪੰਜਾਬ ‘ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।...

ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀਆਂ ਨੂੰ ਲਿਆ ਹਿਰਾਸਤ ਵਿਚ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ।ਅਜਨਾਲਾ ਥਾਣੇ ‘ਤੇ ਹਮਲਾ ਕਰਨ ਨਾਲ ਜੁੜੇ ਕੇਸ ਵਿਚ...

25 ਮਾਰਚ ਨੂੰ ਵਿਆਹ ਦੇ ਬੰਧਨ ‘ਚ ਬੱਝਣਗੇ ਸਿੱਖਿਆ ਮੰਤਰੀ ਬੈਂਸ ਤੇ IPS ਜੋਤੀ ਯਾਦਵ : ਸੂਤਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਆਈਪੀਐੱਸ ਅਧਿਕਾਰੀ ਜੋਤੀ ਯਾਦਵ 25 ਮਾਰਚ ਨੂੰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।...

ਜੰਮੂ-ਕਸ਼ਮੀਰ : ਪੁਲਵਾਮਾ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਅਵੰਤੀਪੋਰਾ ਇਲਾਕੇ ਵਿਚ ਯਾਤਰੀਆਂ ਨਾਲ...

ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ CM ਮਾਨ ਦੇਣਗੇ ਤੋਹਫ਼ਾ, ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ

ਅੰਮ੍ਰਿਤਸਰ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ...

ਸਾਂਸਦ ਪ੍ਰਨੀਤ ਕੌਰ ਦੇ ਸਵਾਲ ‘ਤੇ ਰੱਖਿਆ ਮੰਤਰੀ ਦਾ ਜਵਾਬ-‘ਸਿੱਖ ਸੈਨਿਕਾਂ ਨੂੰ ਪਹਿਨਣਾ ਹੋਵੇਗਾ ਬੈਲਿਸਟਿਕ ਹੈਲਮੇਟ’

ਸਿੱਖ ਸੈਨਿਕਾਂ ਦੇ ਬੈਲਿਸਟਿਕ ਹੈਲਮੇਟ ਪਹਿਨਣ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਵਿਚ ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਪਟਿਆਲਾ ਦੀ ਸਾਂਸਦ...

PM ਸੁਰੱਖਿਆ ਚੂਕ ਮਾਮਲੇ ‘ਚ ਪੰਜਾਬ ਨੇ MHA ਨੂੰ ਭੇਜੀ ਰਿਪੋਰਟ, ਕਿਹਾ-‘ਕਮੇਟੀ ਦਾ ਗਠਨ ਕੀਤਾ, ਮੰਗਾਂਗੇ ਜਵਾਬ’

ਪੰਜਾਬ ਸਰਕਾਰ ਨੇ ਸੂਬੇ ਵਿਚ ਪਿਛਲੇ ਸਾਲ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦੇ ਮਾਮਲੇ ਵਿਚ ਅੰਤਰਿਮ ਰਿਪੋਰਟ ਗ੍ਰਹਿ ਮੰਤਰਾਲੇ ਨੂੰ...

ਜੰਗਲ ‘ਚ ਦੋ ਨਾਬਾਲਗ ਵਿਦਿਆਰਥਣਾਂ ਵੱਲੋਂ 12 ਸਾਲਾ ਲੜਕੀ ਦਾ ਕਤਲ, 30 ਵਾਰ ਚਾਕੂ ਮਾਰ ਕੀਤੀ ਹੱਤਿਆ

ਜਰਮਨੀ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੋ ਨਾਬਾਲਗ ਸਕੂਲੀ ਵਿਦਿਆਰਥਣਾਂ ਨੇ ਆਪਣੀ 12 ਸਾਲਾ ਸਹਿਪਾਠੀ ਦੀ...

ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ, ਅਹੁਦੇ ਤੋਂ ਹਟਾਏ ਜਾਣ ਦੇ ਹੁਕਮ ਨੂੰ ਦਿੱਤੀ ਸੀ ਚੁਣੌਤੀ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ। ਹਾਈਕੋਰਟ ਨੇ...

ਅਗਨੀਵੀਰਾਂ ਲਈ ਖੁਸ਼ਖਬਰੀ, BSF ਦੇ ਬਾਅਦ ਹੁਣ CISF ‘ਚ ਵੀ ਮਿਲੇਗਾ 10 ਫੀਸਦੀ ਰਿਜ਼ਰਵੇਸ਼ਨ

ਫੌਜ ਵਿਚ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ CISF ਵੱਲੋਂ ਖੁਸ਼ਖਬਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ...

ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਤੋਂ 4 ਦਿਨ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਯੈਲੋ ਅਲਰਟ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-3-2023

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...

ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, ਦੋਹਾਂ ਪਾਇਲਟਾਂ ਦੀ ਤਲਾਸ਼ ਜਾਰੀ

ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਵੀਰਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਕ੍ਰੈਸ਼ ਹੋ ਗਿਆ। ਸੂਤਰਾਂ ਮੁਤਾਬਕ ਇਹ ਹੈਲੀਕਾਪਟਰ ਮੰਡਲਾ ਹਿਲਜ਼...

ਦੋ ਏਅਰਪੋਰਟ ‘ਤੇ ਤਕਨੀਕੀ ਖਰਾਬੀ-ਫਸੇ ਸੈਂਕੜੇ ਯਾਤਰੀ: ਦਿੱਲੀ ਆਉਣ ਵਾਲੇ ਪੈਸੇਂਜਰ 34 ਘੰਟੇ ‘ਤੋਂ ਅਟਕੇ

ਦੁਨੀਆਂ ਦੇ ਦੋ ਏਅਰਪੋਰਟ ‘ਤੇ ਤਕਨੀਕੀ ਖਰਾਬੀ ਕਰਕੇ ਸੈਂਕੜੇ ਯਾਤਰੀ ਫਸੇ ਹੋਏ ਹਨ। ਸ਼ਿਕਾਗੋ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਤਕਨੀਕੀ...

ਭਾਰਤਵੰਸ਼ੀ ਰਵੀ ਚੌਧਰੀ ਬਣੇ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ, ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ

ਭਾਰਤਵੰਸ਼ੀ ਰਵੀ ਚੌਧਰੀ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ ਬਣ ਗਏ ਹਨ। ਅਮਰੀਕੀ ਸੈਨੇਟ ਵਿਚ ਉਨ੍ਹਾਂ ਦੇ ਨਾਂ ‘ਤੇ ਮੋਹਰ ਲੱਗੀ। ਇਹ...

ਪੰਜਾਬ ਸਣੇ ਕਈ ਰਾਜਾਂ ‘ਚ ਅਗਲੇ 5 ਦਿਨਾਂ ਤੱਕ ਤੂਫਾਨ ‘ਤੇ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਸੂਬਿਆਂ ‘ਚ ਮੌਸਮ ਪਹਿਲਾਂ ਨਾਲੋਂ ਕੁਝ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ 16 ਤੋਂ 19 ਮਾਰਚ 2023 ਤੱਕ ਵੱਖ-ਵੱਖ ਖੇਤਰਾਂ ਵਿੱਚ...

ਨਿਊਜ਼ੀਲੈਂਡ ‘ਚ 7.1 ਤੀਬਰਤਾ ਦੇ ਭੂਚਾਲ ਕਾਰਨ ਹਿੱਲੀ ਧਰਤੀ, ਸੁਨਾਮੀ ਨੂੰ ਲੈ ਕੇ ਅਲਰਟ ਜਾਰੀ

ਨਿਊਜ਼ੀਲੈਂਡ ਵਿਚ ਅੱਜ ਤੜਕੇ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ ਹੈ। ਦੁਨੀਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ! CM ਮਾਨ ਨੇ 6 ਮੰਤਰੀਆਂ ਦੇ ਬਦਲੇ ਵਿਭਾਗ

ਪੰਜਾਬ ਕੈਬਨਿਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕੈਬਨਿਟ ਵਿਭਾਗ ਦੇ ਮੰਤਰੀਆਂ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ...

ਮਨੀਸ਼ਾ ਗੁਲਾਟੀ ਪੁੱਜੀ ਹਾਈਕੋਰਟ, ਅਹੁਦੇ ਤੋਂ ਹਟਾਏ ਜਾਣ ਖਿਲਾਫ ਦਾਇਰ ਪਟੀਸ਼ਨ ‘ਤੇ ਸੁਣਵਾਈ ਭਲਕੇ

ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਵਾਰ ਫਿਰ ਤੋਂ ਹਟਾ ਦਿੱਤਾ ਗਿਆ ਹੈ। ਅਹੁਦੇ ਤੋਂ...

ਸਵਾਤੀ ਮਾਲੀਵਾਲ ਨੇ DGCA ਨੂੰ ਭੇਜਿਆ ਨੋਟਿਸ, ਜਹਾਜ਼ ‘ਚ ਯਾਤਰੀਆਂ ਨੂੰ ਲੈ ਕੇ ਕੀਤੀ ਖ਼ਾਸ ਮੰਗ

ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨੇ ਫਲਾਈਟ ਵਿੱਚ ਦੁਰਵਿਵਹਾਰ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਡਾਇਰੈਕਟੋਰੇਟ ਜਨਰਲ ਆਫ਼ ਸਿਵਲ...

ਬੰਬੀਹਾ ਗੈਂਗ ਦੇ ਗ੍ਰਿਫਤਾਰ 4 ਗੁਰਗਿਆਂ ਦਾ ਖੁਲਾਸਾ-‘ਬੱਬੂ ਮਾਨ ਤੇ ਮਨਕੀਰਤ ਔਲਖ ਦੇ ਮਰਡਰ ਦਾ ਸੀ ਪਲਾਨ’

ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਦਵਿੰਦਰ ਬੰਬੀਹਾ ਗੈਂਗ ਦੇ 4 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਪੁੱਛਗਿਛ ਵਿਚ...

43 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੇ 7 ਸਾਲਾ ਲੋਕੇਸ਼ ਦੀ ਮੌ.ਤ, 24 ਘੰਟੇ ਚੱਲਿਆ ਸੀ ਰੈਸਕਿਊ ਆਪ੍ਰੇਸ਼ਨ

ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਵਿਚ ਬੋਰਵੈੱਲ ਵਿਚ ਡਿੱਗੇ 7 ਸਾਲ ਦੇ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਤੇ NDRF ਦੀ ਟੀਮ ਨੇ ਲਗਭਗ 24...