Apr 17

ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ‘ਤੇ ਹਾਈਕੋਰਟ ਨੇ ਅਗਲੇ ਹੁਕਮਾਂ ਤੱਕ ਲਗਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਚੇਅਰਮੈਨ ਅਹੁਦੇ ‘ਤੇ ਅਗਲੇ ਹੁਕਮਾਂ ਤੱਕ ਨਿਯੁਕਤੀ ‘ਤੇ ਰੋਕ ਲਗਾਉਂਦੇ ਹੋਏ ਪੰਜਾਬ...

ਮੰਤਰੀ ਬੈਂਸ ਦਾ ਐਲਾਨ-‘ਖਿਡਾਰੀਆਂ ਦੀ ਜੀਵਨੀ ਪੜ੍ਹਨਗੇ ਬੱਚੇ, ਸਿਲੇਬਸ ‘ਚ ਹੋਵੇਗੀ ਸ਼ਾਮਲ’

ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸੂਬੇ ਨਾਲ ਸਬੰਧਤ 4 ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ। ਇਹ ਜਾਣਕਾਰੀ...

ਡਰੱਗ ਮਾਮਲੇ ਵਿਚ CM ਮਾਨ ਦੀ ਵੱਡੀ ਕਾਰਵਾਈ, AIG ਰਾਜਜੀਤ ਸਿੰਘ ਨੂੰ ਕੀਤਾ ਬਰਖਾਸਤ

ਪੰਜਾਬ ਦੇ ਹਜ਼ਾਰਾਂ ਕਰੋੜ ਡਰੱਗ ਕੇਸ ਵਿਚ ਸੀਲਬੰਦ ਰਿਪੋਰਟ ਖੋਲ੍ਹਣ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...

ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ...

ED ਅਤੇ CBI ਮਾਮਲੇ ‘ਚ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 29 ਅਪ੍ਰੈਲ ਤੱਕ ਵਧਾਈ ਹਿਰਾਸਤ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਰੌਸ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ...

ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ 3 ਦਿਨਾਂ ਦਾ ਬੱਚਾ ਚੋਰੀ, ਬੱਚੇ ਦੀ ਭਾਲ ‘ਚ ਜੁਟੀ ਪੁਲਿਸ

ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਸਿਵਲ ਹਸਪਤਾਲ ‘ਤੋਂ ਤਿੰਨ ਦਿਨਾਂ ਦਾ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬੱਚਾ ਸੋਮਵਾਰ...

ਮੁਕਤਸਰ : ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਦੀ ਗੋ.ਲੀ ਲੱਗਣ ਕਾਰਨ ਮੌ.ਤ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਥਾਣਾ ਲੱਖੇਵਾਲੀ ਦੇ ਮੁੱਖ ਮੁਨਸ਼ੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਰਿਕਾਰਡ ਰੂਮ...

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ : ਪੁਲਿਸ ਨੇ ਦੋਸ਼ੀ ਜਵਾਨ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਵਿਚ ਫਾਇਰਿੰਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਇੱਕ ਜਵਾਨ ਨੂੰ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ‘ਆਪ’ ਵੱਲੋਂ ਅੱਜ ਭਰੇ ਜਾਣਗੇ ਨਾਮਜ਼ਦਗੀ ਪੱਤਰ

ਜਲੰਧਰ ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ‘ਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕਾਂਗਰਸੀ...

ਗੈਂਗਸਟਰ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਵੇਗੀ NIA : ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ ਪੇਸ਼ੀ

NIA ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਜਾਉਣ ਲਈ ਪੰਜਾਬ ਆ ਰਹੀ ਹੈ। ਲਾਰੈਂਸ ਇਸ ਸਮੇਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ...

ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਤੋਂ ਡਰੋਨ ਤੇ ਫਾਜ਼ਿਲਕਾ ‘ਤੋਂ 2 ਕਿਲੋ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਇਕ ਵਾਰ ਫਿਰ ਨਾਕਾਮ ਕਰ...

ਅਮਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਗੋਲੀਬਾਰੀ, 6 ਨਾਬਾਲਗਾਂ ਦੀ ਮੌ.ਤ, 20 ਜ਼ਖਮੀ

ਅਮਰੀਕਾ ਵਿਚ ਗੋਲੀਬਾਰੀ ਦੀ ਹਿੰਸਾ ਲਗਾਤਾਰ ਵੱਧਦੀ ਜਾ ਰਹੀ ਹੈ। ਇੱਥੇ ਅਲਬਾਮਾ ਸੂਬੇ ਦੇ ਡੇਡੇਵਿਲੇ ‘ਚ ਐਤਵਾਰ ਨੂੰ ਇਕ ਜਨਮਦਿਨ ਦੀ...

ਪੰਜਾਬ ‘ਚ ਕੋਰੋਨਾ ਦਾ ਕਹਿਰ : 271 ਨਵੇਂ ਮਾਮਲੇ ਆਏ ਸਾਹਮਣੇ, ਸੂਬੇ ‘ਚ 1546 ਐਕਟਿਵ ਕੇਸ

ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ 4600 ਲੋਕਾਂ ਦੇ ਸੈਂਪਲ ਲਏ ਹਨ।...

ਸਚਿਨ ਤੇਂਦੁਲਕਰ ਦੇ ਬੇਟੇ ਦਾ ਸੁਪਨਾ ਹੋਇਆ ਸਾਕਾਰ, ਮੁੰਬਈ ਇੰਡੀਅਨਜ਼ ਲਈ IPL ‘ਚ ਕੀਤਾ ਡੈਬਿਊ

ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਨੂੰ ਪਹਿਲੀ ਵਾਰ ਮੁੰਬਈ ਇੰਡੀਅਨਜ਼ ਵੱਲੋਂ ਪਲੇਇੰਗ-11 ਵਿੱਚ ਸ਼ਾਮਲ ਕੀਤਾ...

IPL ‘ਚ ਅੱਜ ਮੁੰਬਈ ਇੰਡੀਅਨਜ਼ ਤੇ ਕੋਲਕਾਤਾ ਨਾਈਟ ਵਿਚਾਲੇ ਰਾਈਡਰਜ਼ ਵਿਚਾਲੇ ਖੇਡਿਆ ਜਾਵੇਗਾ ਮੁਕਾਬਲਾ, ਜਾਣੋ ਪਲੇਇੰਗ XI

IPL 2023 ਵਿੱਚ ਐਤਵਾਰ ਨੂੰ ਦੋ ਮੈਚ ਖੇਡੇ ਜਾਣਗੇ । ਅੱਜ ਦਾ ਪਹਿਲਾ ਮੈਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਅਤੇ ਦੋ ਵਾਰ ਦੀ ਚੈਂਪੀਅਨ...

ਅਤੀਕ-ਅਸ਼ਰਫ ਕ.ਤਲ ਮਗਰੋਂ ਕੇਂਦਰ ਸਰਕਾਰ ਅਲਰਟ, ਪੱਤਰਕਾਰਾਂ ਲਈ SOP ਕਰੇਗੀ ਤਿਆਰ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਕਤਲ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਮੋਡ ਵਿੱਚ ਹੈ। ਗ੍ਰਹਿ...

ਅੰਮ੍ਰਿਤਸਰ ਤੇ ਲੁਧਿਆਣਾ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ‘ਚ ‘ਹੀਟ ​​ਵੇਵ’ ਦਾ ਅਲਰਟ ਜਾਰੀ

ਪੰਜਾਬ ਨੂੰ ਲੂ ਨੇ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ । ਮਾਝਾ-ਦੁਆਬਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਮਾਲਵੇ ਦੇ ਲਈ...

PM ਮੋਦੀ ਦੀ ਫੈਨ ਬਣੀ ਅਮਰੀਕਾ ਦੀ ਵਣਜ ਮੰਤਰੀ, ਕਿਹਾ- ‘ਭਾਰਤ ਦੇ ਲੋਕਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਕਮਾਲ’

ਭਾਰਤ ਦੇ ਨਾਲ-ਨਾਲ ਹੁਣ ਦੁਨੀਆ ਦੇ ਨੇਤਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਇਲ ਹੋਣ ਲੱਗੇ ਹਨ। ਅਮਰੀਕਾ ਦੀ ਵਣਜ ਸਕੱਤਰ ਯਾਨੀ ਵਣਜ...

ਅਤੀਕ ਤੇ ਅਸ਼ਰਫ ਦੇ ਕ.ਤਲ ਮਗਰੋਂ ਪੂਰੇ UP ‘ਚ ਧਾਰਾ 144 ਲਾਗੂ, ਪ੍ਰਯਾਗਰਾਜ ‘ਚ ਇੰਟਰਨੈੱਟ ਸੇਵਾਵਾਂ ਬੰਦ

ਮਾਫੀਆ ਅਤੀਕ ਅਹਿਮਦ ਤੇ ਅਸ਼ਰਫ ਦੇ ਕ.ਤਲ ਦੇ ਬਾਅਦ ਪੂਰੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਯਾਗਰਾਜ ਸਣੇ ਪੂਰੇ...

ਮੈਕਸੀਕੋ ‘ਚ ਬੰਦੂਕਧਾਰੀਆਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ, ਇਕ ਨਾਬਾਲਗ ਸਣੇ 7 ਲੋਕਾਂ ਦੀ ਮੌ.ਤ

ਸੈਂਟਰਲ ਮੈਕਸੀਕੋ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਇੱਥੇ ਵਾਟਰ ਪਾਰਕ ‘ਚ...

BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, ਅਟਾਰੀ ਸਰਹੱਦ ਨੇੜੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। BSF...

19 ਸਾਲਾ ਨੰਦਨੀ ਗੁਪਤਾ ਬਣੀ ਮਿਸ ਇੰਡੀਆ 2023, ਦਿੱਲੀ ਦੀ ਸ਼੍ਰੇਆ ਰਹੀ ਪਹਿਲੀ ਰਨਰ-ਅੱਪ

ਰਾਜਸਥਾਨ ਦੀ ਨੰਦਿਨੀ ਗੁਪਤਾ ਨੂੰ ਫੈਮਿਨਾ ਮਿਸ ਇੰਡੀਆ 2023 ਦਾ ਤਾਜ ਪਹਿਨਾਇਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੀ ਸ਼੍ਰੇਆ ਪੂੰਜਾ ਫਸਟ...

ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਨਿਯਮ : ਕੋਠੀ ਅਲਾਟ ਹੁੰਦੇ ਹੀ ਮੰਤਰੀਆਂ ਨੂੰ ਛੱਡਣਾ ਪਵੇਗਾ MLA ਫਲੈਟ

ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਲਾਟ ਹੋਣ ਵਾਲੇ ਮਕਾਨਾਂ ਨੂੰ ਲੈ ਕੇ ਵਿਧਾਨ ਸਭਾ ਵੱਲੋਂ ਨਵੇਂ ਨਿਯਮ ਬਣਾਏ ਗਏ ਹਨ। ਇਸ ਨਿਯਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-4-2023

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, 6 ਏਕੜ ਫਸਲ ਸੜ ਕੇ ਸੁਆਹ

ਪੰਜਾਬ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿਚ ਅੱਜ ਦੁਪਹਿਰ ਇੱਕ ਕਿਸਾਨ ਦੇ ਕਣਕ ਦੇ ਖੇਤ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ...

500 ਦਿਨ ਗੁਫਾ ‘ਚ ਰਹੀ ਸਪੇਨ ਦੀ ਐਥਲੀਟ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ‘ਚ ਨਾਮ ਦਰਜ

ਸਪੇਨ ਦੀ 50 ਸਾਲਾ ਐਥਲੀਟ ਬੀਟਰਿਜ਼ ਫਲੈਮਿਨੀ 500 ਦਿਨ ਗੁਫਾ ‘ਚ ਰਹਿਣ ਤੋਂ ਬਾਅਦ ਬਾਹਰ ਆਈ ਹੈ। ਇਸ ਨਾਲ ਉਨ੍ਹਾਂ ਦਾ ਨਾਂ ਗਿਨੀਜ਼ ਬੁੱਕ ਆਫ...

ਜਲੰਧਰ ‘ਚ ਵੱਡੀ ਸਿਆਸੀ ਉਥਲ-ਪੁਥਲ, 5 ਦਿਨ ਪਹਿਲਾਂ ‘ਆਪ’ ‘ਚ ਗਏ ਸੁਰਿੰਦਰ ਚੌਧਰੀ ਕਾਂਗਰਸ ‘ਚ ਪਰਤੇ

ਜਲੰਧਰ ਵਿੱਚ ਇੱਕ ਵੱਡੀ ਸਿਆਸੀ ਉਥਲ-ਪੁਥਲ ਹੋਈ ਹੈ। 5 ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੰਤੋਖ ਚੌਧਰੀ ਦੇ...

ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਰਾਹਤ, ਮਾਣਹਾਨੀ ਕੇਸ ‘ਚ ਪੇਸ਼ੀ ਲਈ ਸਥਾਈ ਛੋਟ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਰਾਹਤ ਦਿੱਤੀ। ਅਦਾਲਤ ਨੇ ਰਾਸ਼ਟਰੀ...

1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਸ਼ਰਧਾਲੂ 17 ਅਪ੍ਰੈਲ ਤੋਂ ਕਰਵਾ ਸਕਣਗੇ ਰਜਿਸਟ੍ਰੇਸ਼ਨ

ਅਮਰਨਾਥ ਯਾਤਰਾ ਲਈ ਸਰਕਾਰ ਨੇ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਸ ਸਾਲ ਇਕ ਜੁਲਾਈ ਤੋਂ ਯਾਤਰਾ ਸ਼ੁਰੂ ਹੋਵੇਗੀ ਤੇ 62 ਦਿਨਾਂ ਤੱਕ ਚੱਲੇਗੀ।...

ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ ਕਰੀਬ 11,000 ਨਵੇਂ ਮਾਮਲੇ, ਐਕਟਿਵ ਕੇਸ 53,000 ਤੋਂ ਪਾਰ

ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਆਪਣੀ ਰਫਤਾਰ ਫੜ ਰਹੇ ਹਨ। ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਕੇਂਦਰ...

ਸਪੁਰਦ-ਏ-ਖਾਕ ਹੋਇਆ ਅਤੀਕ ਦਾ ਪੁੱਤ ਅਸਦ, ਪ੍ਰਯਾਗਰਾਜ ਦੇ ਕਬਿਰਸਤਾਨ ‘ਚ ਦਫਨਾਇਆ ਗਿਆ

ਐਨਕਾਊਂਟਰ ਵਿਚ ਮਾਰੇ ਗਏ ਮਾਫੀਆ ਡੌਨ ਅਤੀਕ ਅਹਿਮਦ ਦੇ ਬੇਟੇ ਅਸਦ ਦਾ ਅੰਤਿਮ ਸਸਕਾਰ ਅੱਜ ਪ੍ਰਗਯਾਗਰਾਜ ਵਿਚ ਕੀਤਾ ਗਿਆ। ਅਸਦ ਨੂੰ...

ਅੰਮ੍ਰਿਤਸਰ ਸੈਕਟਰ ‘ਚ ਫਿਰ ਪਾਕਿ ਡ੍ਰੋਨ ਦੀ ਦਸਤਕ, 21 ਕਰੋੜ ਦੀ ਹੈਰੋਇਨ ਜ਼ਬਤ

ਪਾਕਿਸਤਾਨ ਵਿਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ਵਿਚ ਡ੍ਰੋਨ ਨੂੰ ਭੇਜਿਆ। ਪੰਜਾਬ ਵਿਚ ਅੰਮ੍ਰਿਤਸਰ ਦੀ ਸਰਹੱਦ ‘ਤੇ ਬਾਰਡਰ...

ਜਾਪਾਨ ਦੇ PM ਫੋਮਿਓ ਕਿਸ਼ਿਦਾ ‘ਤੇ ਸਮੋਕ ਬੰਬ ਨਾਲ ਹਮਲਾ, ਭਾਸ਼ਣ ਦੇਣ ਦੌਰਾਨ ਹੋਇਆ ਧਮਾਕਾ

ਜਾਪਾਨ ਦੇ ਪ੍ਰਧਾਨ ਮੰਤਰੀ ਫੋਮਿਓ ਕਿਸ਼ਿਦਾ ਦੀ ਸਭਾ ਵਿਚ ਧਮਾਕਾ ਹੋ ਗਿਆ। PM ਫੁਮਿਓ ਜਦੋਂ ਭਾਸ਼ਣ ਦੇ ਰਹੇ ਸਨ, ਉਸੇ ਸਮੇਂ ਸਮੋਕ ਬੰਬ ਨਾਲ ਹਮਲਾ...

ਗਰਮੀ ਦਾ ਕਹਿਰ, ਪੰਜਾਬ ‘ਚ 41 ਡਿਗਰੀ ਤੱਕ ਪਹੁੰਚਿਆ ਪਾਰਾ, 16 ਅਪ੍ਰੈਲ ਤੋਂ 3 ਦਿਨ ਦਾ ਯੈਲੋ ਅਲਰਟ

ਪੰਜਾਬ ਵਿਚ ਸ਼ੁੱਕਰਵਾਰ ਨੂੰ ਪਾਰਾ 41 ਡਿਗਰੀ ਤੱਕ ਪਹੁੰਚ ਗਿਆ। ਇਸ ਨਾਲ ਝੁਲਸਾ ਦੇਣ ਵਾਲੀ ਗਰਮੀ ਨਾਲ ਲੋਕਾਂ ਦਾ ਹਾਲ ਬੇਹਾਲ ਰਿਹਾ।ਸੂਬੇ ਵਿਚ...

ਜਲੰਧਰ ‘ਚ BJP ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP ‘ਚ ਹੋਏ ਸ਼ਾਮਿਲ

10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ...

CM ਭਗਵੰਤ ਮਾਨ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਸਮੂਹ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-4-2023

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...

ਪੰਜਾਬ ਸਰਕਾਰ ਵੱਲੋਂ 1 IFS ਤੇ 12 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਰਾਜ ਸਰਕਾਰ ਵੱਲੋਂ ਕੁੱਲ 12 IAS ਅਤੇ ਇੱਕ IFS ਅਧਿਕਾਰੀ ਦੇ ਤਬਾਦਲੇ ਕੀਤੇ...

ਬਿਹਾਰ ‘ਚ 5 ਬਦਮਾਸ਼ਾਂ ਨੇ PNB ਚ ਕੀਤੀ ਫਾਇਰਿੰਗ, 2 ਗਾਰਡ ਨੂੰ ਗੋ.ਲੀ ਮਾਰ ਕੇ 12 ਲੱਖ ਲੁੱਟੇ

ਬਿਹਾਰ ਦੇ ਸਾਰਣ ਦੇ ਸੋਨੀਪੁਰ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਦਿਨ-ਦਿਹਾੜੇ 5 ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।...

ਗਰਮੀ ਦੀ ਪਵੇਗੀ ਮਾਰ ! ਆਉਣ ਵਾਲੇ 5 ਦਿਨਾਂ ‘ਚ ਵਧੇਗਾ ਤਾਪਮਾਨ, IMD ਨੇ ਜਾਰੀ ਕੀਤਾ ਅਲਰਟ

ਭਾਰਤ ਦੇ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਈ ਰਾਜਾਂ ਵਿੱਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ...

MS ਧੋਨੀ ਨੇ ਰਚਿਆ ਇਤਿਹਾਸ, ਬਣੇ IPL ਦੇ 200 ਮੈਚਾਂ ਦੀ ਕਪਤਾਨੀ ਕਰਨ ਵਾਲੇ ਪਹਿਲੇ ਖਿਡਾਰੀ

IPL 2023 ਦੇ 17ਵੇਂ ਮੁਕਾਬਲੇ ਵਿੱਚ ਚੇੱਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ। ਇਸ ਮੈਚ ਵਿੱਚ ਚੇੱਨਈ ਸੁਪਰ...

ਮੋਹਾਲੀ ‘ਚ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਅੱਜ ਖੇਡਿਆ ਜਾਵੇਗਾ ਮੁਕਾਬਲਾ, ਜਾਣੋ ਪਲੇਇੰਗ ਇਲੈਵਨ

ਇੰਡੀਅਨ ਪ੍ਰੀਮੀਅਰ ਲੀਗ 2023 ਦਾ 18ਵਾਂ ਮੈਚ ਸ਼ੁੱਕਰਵਾਰ ਨੂੰ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਮੋਹਾਲੀ...

ਗੈਂਗਸਟਰ ਅਤੀਕ ਅਹਿਮਦ ਦਾ ਬੇਟਾ ਅਸਦ ਅਹਿਮਦ ਢੇਰ, ਝਾਂਸੀ ‘ਚ UP STF ਨੇ ਕੀਤਾ ਐਨਕਾਊਂਟਰ

ਉਮੇਸ਼ ਪਾਲ ਕ.ਤਲਕਾਂਡ ਦੇ ਮੁੱਖ ਦੋਸ਼ੀ ਅਸਦ ਅਹਿਮਦ ਤੇ ਗੁਲਾਮ ਦਾ ਐਨਕਾਊਂਟਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝਾਂਸੀ ਵਿੱਚ ਯੂਪੀ STF ਨੇ...

PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ- ਸਿੱਖਣ ਲਈ ਹਮੇਸ਼ਾ ਤਿਆਰ ਰਹੋ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੀ ਰੁਜ਼ਗਾਰ ਮੇਲਾ ਯੋਜਨਾ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ...

CM ਮਾਨ ਮੁਆਵਜ਼ਾ ਰਾਸ਼ੀ ਦੇਣ ਪਹੁੰਚੇ ਅਬੋਹਰ, ਕਿਸਾਨਾਂ ਨੂੰ 1.20 ਲੱਖ ਰੁਪਏ ਦਾ ਸੌਂਪਿਆ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ

ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ...

ਮੰਦਭਾਗੀ ਖ਼ਬਰ: ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨਾ ਚਾਹੁੰਦਾ ਹੈ ਤੇ ਮਾਪੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ...

ਗੈਰ-ਕਾਨੂੰਨੀ ਦਵਾਈ ਨਿਰਮਾਤਾਵਾਂ ‘ਤੇ DCGI ਦੀ ਕਾਰਵਾਈ, 18 ਕੰਪਨੀਆਂ ਦਾ ਲਾਇਸੈਂਸ ਕੀਤਾ ਰੱਦ

ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ...

ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਿਰ ਚੱਲੀ ਗੋ.ਲੀ ! ਦੋ ਦਿਨ ਪਹਿਲਾਂ ਛੁੱਟੀ ਤੋਂ ਪਰਤੇ ਫੌਜੀ ਜਵਾਨ ਦੀ ਮੌ.ਤ

ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਬੀਤੇ ਦਿਨ ਸਵੇਰੇ ਵਾਪਰੀ ਘਟਨਾ ਦੇ 24 ਘੰਟਿਆਂ ਦੇ ਅੰਦਰ ਇੱਕ ਹੋਰ ਫੌਜੀ ਜਵਾਨ ਦੀ ਗੋ.ਲੀ ਲੱਗਣ ਕਾਰਨ ਮੌ.ਤ...

CM ਮਾਨ ਅੱਜ ਕਿਸਾਨਾਂ ਨੂੰ ਵੰਡਣਗੇ ਮੁਆਵਜ਼ੇ ਦੇ ਚੈੱਕ, ਬੋਲੇ – ‘ਖੇਤੀ ਸੈਕਟਰ ਲਈ ਅੱਜ ਬਹੁਤ ਇਤਿਹਾਸਕ ਦਿਨ’

CM ਭਗਵੰਤ ਮਾਨ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਵੀਰਵਾਰ ਨੂੰ ਖ਼ੁਦ ਅਬੋਹਰ ਦੀ ਨਵੀਂ ਦਾਣਾ ਮੰਡੀ ਪਹੁੰਚ ਰਹੇ ਹਨ ।...

ਹੁਸ਼ਿਆਰਪੁਰ ‘ਚ ਬੇਕਾਬੂ ਟਰੱਕ ਦੀ ਲਪੇਟ ‘ਚ ਆਏ ਸ਼ਰਧਾਲੂ, 8 ਲੋਕਾਂ ਦੀ ਮੌ.ਤ, 13 ਜ਼ਖਮੀ

ਪੰਜਾਬ ਦੇ ਸਬ-ਡਿਵੀਜ਼ਨ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ‘ਚ ਅੱਜ ਫਿਰ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ...

ਬਠਿੰਡਾ ਮਿਲਟਰੀ ਸਟੇਸ਼ਨ ‘ਚ ਰੈੱਡ ਅਲਰਟ: ਕੈਂਟ ‘ਚ ਸਕੂਲ ਬੰਦ, ਆਵਾਜਾਈ ‘ਤੇ ਲੱਗੀ ਪਾਬੰਦੀ

ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਫੌਜ ਦੇ ਚਾਰ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੋ ਸ਼ੱਕੀ ਹਮਲਾਵਰਾਂ ਦਾ ਅਜੇ ਤੱਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-4-2023

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ...

CM ਭਗਵੰਤ ਮਾਨ ਪਹੁੰਚੇ ਸੰਗਰੂਰ, ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਪਿੰਡ ਨਿਹਾਲਗੜ੍ਹ ਵਿਖੇ ਪੁੱਜੇ। ਇੱਥੇ CM ਮਾਨ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ...

ਮਾਨ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, CM ਨੇ ਬੰਦ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ

ਜਦੋਂ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਤੇ ਕਈ ਵੱਡੇ-ਵੱਡੇ...

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ, ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਤੇ ਐਗਜ਼ਿਟ ਗੇਟ ਹੋਣਗੇ ਬੰਦ

ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਦੇ ਮੁੱਖ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਹੋਣ ਜਾ ਰਹੇ ਹਨ। ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰਾਜੈਕਟ...

ਇੰਡੋ-ਕੈਨੇਡੀਅਨ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਧਾਮੀ ਦੀ ਸੜਕ ਹਾਦਸੇ ‘ਚ ਮੌ.ਤ, PM ਟਰੂਡੋ ਨੇ ਜਤਾਇਆ ਦੁੱਖ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸੋਮਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਇੱਕ 32 ਸਾਲਾ ਭਾਰਤੀ ਮੂਲ ਦੇ ਕੈਨੇਡੀਆਈ ਪੁਲਿਸ ਅਧਿਕਾਰੀ ਦੀ ਮੌ.ਤ...

ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ

ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਫੌਜ ਦੀ ਦੱਖਣੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-4-2023

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ...

ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਸੁੱਖੀ ਨੂੰ ਐਲਾਨਿਆ ਉਮੀਦਵਾਰ

ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਤੇ ਬਸਪਾ ਗਠਜੋੜ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਡਾ. ਸੁਖਵਿੰਦਰ ਸੁੱਖੀ ਨੂੰ ਅਕਾਲੀ ਦਲ ਤੇ...

CM ਮਾਨ ਸ੍ਰੀ ਭੌਰਾ ਸਾਹਿਬ ਹੋਏ ਨਤਮਸਤਕ, ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ...

ਲੁਧਿਆਣਾ ਪੁਲਿਸ ਹੋਈ ਡਿਜਿਟਲ : 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਰੇ 29 ਥਾਣਿਆਂ ਨੂੰ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਕਿੱਟਾਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਅਪਰਾਧ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-4-2023

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ...

CM ਮਾਨ ਦਾ ਐਲਾਨ-‘ਬਿਨਾਂ ਕੱਟ ਦੇ ਦੇਵਾਂਗੇ ਬਿਜਲੀ, ਇਕ ਹੋਰ ਟੋਲ ਪਲਾਜ਼ਾ ਹੋਵੇਗਾ ਬੰਦ’

ਜਲੰਧਰ ਉਪ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਪਹਿਲੀ ਚੋਣ ਰੈਲੀ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ...

ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ DGP ਗੌਰਵ ਯਾਦਵ, ਵਿਸਾਖੀ ਮੇਲੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ...

ਕਾਂਗਰਸ ਨੂੰ ਝਟਕਾ! ਮਰਹੂਮ ਸੰਤੋਖ ਚੌਧਰੀ ਦੇ ਭਤੀਜੇ ਤੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ‘ਆਪ’ ‘ਚ ਸ਼ਾਮਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ...

ਏਲਨ ਮਸਕ ਨੇ ਟਵਿੱਟਰ ‘ਤੇ PM ਮੋਦੀ ਨੂੰ ਕੀਤਾ ਫਾਲੋ, ਪੂਰੀ ਦੁਨੀਆ ‘ਚ ਸਿਰਫ 195 ਲੋਕਾਂ ਨੂੰ ਕਰਦੇ ਹਨ ਫਾਲੋ

ਦੁਨੀਆ ਦੇ ਸਭ ਤੋਂ ਅਮੀਰ ਸ਼ਖਸ ਅਤੇ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਦੇ ਮਾਲਕ ਏਲਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ...

ਮੌਸਮ ਵਿਭਾਗ ਦੀ ਭਵਿੱਖਬਾਣੀ: ਪੰਜਾਬ ‘ਚ 35 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ 4 ਦਿਨਾਂ ‘ਚ ਹੋਰ ਵਧੇਗਾ ਤਾਪਮਾਨ

ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਦੇ...

SC ਨੇ ਅਗਨੀਪਥ ਸਕੀਮ ਨੂੰ ਦਿੱਤੀ ਹਰੀ ਝੰਡੀ, 2 ਪਟੀਸ਼ਨਾਂ ਖਾਰਜ, ਕਿਹਾ- ਮਾਫ ਕਰਨਾ…

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਹੁਣ ਸੁਪਰੀਮ ਕੋਰਟ ਤੋਂ ਵੀ ਹਰੀ ਝੰਡੀ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ‘ਤੇ ਦਿੱਲੀ...

ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫਤਾਰ ! ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਕਾਬੂ

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਸੂਤਰਾਂ ਦੇ...

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਮਾਨ ਸਰਕਾਰ ਨੇ ਕਿਸਾਨਾਂ ਲਈ ਲਏ ਇਹ ਵੱਡੇ ਫ਼ੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੋਮਵਾਰ ਨੂੰ ਅਹਿਮ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ । ਇਸ...

ਅੰਮ੍ਰਿਤਸਰ ਤੋਂ ਪਹਿਲੀ ਗੁਰੂ ਕਿਰਪਾ ਯਾਤਰਾ ਟ੍ਰੇਨ ਹੋਈ ਰਵਾਨਾ, 7 ਦਿਨਾਂ ‘ਚ ਯਾਤਰਾ ਕਰੇਗੀ ਪੂਰੀ

ਦੇਸ਼ ਭਰ ਦੇ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਗੁਰੂ ਕਿਰਪਾ ਟ੍ਰੇਨ ਰਵਾਨਾ ਹੋ ਗਈ ਹੈ। ਟ੍ਰੇਨ ਸੋਮਵਾਰ ਸਵੇਰੇ ਅੰਮ੍ਰਿਤਸਰ...

ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ...

ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਆਪਣੀ ਪਹਿਲੀ ਰੈਲੀ ਕਰਨ ਜਾ ਰਹੀ ਹੈ। ਹਾਲ...

ਦੇਸ਼ ‘ਚ ਅੱਜ ਤੋਂ ਸ਼ੁਰੂ ਹੋਵੇਗੀ ਕੋਰੋਨਾ ਮੌਕ ਡਰਿੱਲ, ਤਿਆਰੀਆਂ ਦਾ ਜਾਇਜ਼ਾ ਲੈਣਗੇ ਸਿਹਤ ਮੰਤਰੀ

ਅੱਜ ਤੋਂ ਦੇਸ਼ ਭਰ ਵਿੱਚ ਦੋ ਰੋਜ਼ਾ ਕੋਰੋਨਾ ਮੌਕ ਡਰਿੱਲ ਸ਼ੁਰੂ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਨੂੰ ਹਸਪਤਾਲਾਂ ਵਿੱਚ ਮੌਕ ਡਰਿੱਲ ਰਾਹੀਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-4-2023

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ...

PM ਮੋਦੀ ਨੇ ਜਾਰੀ ਕੀਤਾ ਬਾਘਾਂ ਦਾ ਨਵਾਂ ਅੰਕੜਾ, ਕਿਹਾ- ‘ਕੁਦਰਤ ਦੀ ਰਾਖੀ, ਸਾਡੀ ਸੰਸਕ੍ਰਿਤੀ ਦਾ ਹਿੱਸਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਘਾਂ ਦਾ ਨਵਾਂ ਅੰਕੜਾ ਜਾਰੀ ਕਰ ਦਿੱਤਾ ਹੈ। ਇਸ ਨਵੇਂ ਅੰਕੜੇ ਮੁਤਾਬਕ ਸਾਲ 2022 ਵਿੱਚ ਦੇਸ਼ ਵਿੱਚ ਬਾਘਾਂ...

ਅਮਰੀਕਾ ਦਾ ਵੀਜ਼ਾ ਹੋਵੇਗਾ ਮਹਿੰਗਾ, 30 ਮਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਅਮਰੀਕਾ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਵਿਦਿਆਰਥੀਆਂ ਨੂੰ ਅਮਰੀਕਾ ਦਾ ਵੀਜ਼ਾ ਲੈਣ ਲਈ ਪਹਿਲਾਂ...

70 ਸਾਲਾਂ ‘ਚ ਪਹਿਲੀ ਵਾਰ ਕਸ਼ਮੀਰ ‘ਚ G-20 ਦੀ ਬੈਠਕ, 22 ਅਤੇ 23 ਮਈ ਨੂੰ ਹੋਵੇਗੀ ਮੀਟਿੰਗ

ਭਾਰਤ ਸਰਕਾਰ ਨੇ ਚੀਨ-ਪਾਕਿਸਤਾਨ ਦੇ ਇਤਰਾਜ਼ ਦੇ ਬਾਵਜੂਦ ਜੀ-20 ਦੀ ਬੈਠਕ ਜੰਮੂ-ਕਸ਼ਮੀਰ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਜੀ-20 ਯੋਜਨਾ ਦੇ...

ਹਰਿਆਣਾ ਦੇ ਸਾਬਕਾ CM ਭੁਪਿੰਦਰ ਹੁੱਡਾ ਦੀ ਕਾਰ ਦਾ ਹੋਇਆ ਐਕਸੀਡੈਂਟ, ਵਾਲ-ਵਾਲ ਬਚੀ ਜਾਨ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੀ ਕਾਰ ਹਿਸਾਰ ਨੇੜੇ ਹਾਦਸਾਗ੍ਰਸਤ ਹੋ ਗਈ । ਇਹ ਹਾਦਸਾ ਗੱਡੀ ਅੱਗੇ ਬੇਜ਼ੁਬਾਨ ਜਾਨਵਰ ਦੇ...

ਭਾਜਪਾ ‘ਚ ਜਾਣ ਦੀਆਂ ਅਫਵਾਹਾਂ ਤੋਂ ਸਾਬਕਾ CM ਚੰਨੀ ਨੇ ਕੀਤਾ ਇਨਕਾਰ, ਕਿਹਾ-‘ਕਾਂਗਰਸ ਨਾਲ ਰਹਾਂਗਾ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਉਪ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਜਾਣ ਦੀਆਂ ਅਫਵਾਹਾਂ ਨੂੰ ਪੂਰੀ...

PM ਮੋਦੀ ਨੇ ਈਸਟਰ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ‘ਇਹ ਸਮਾਜ ‘ਚ ਸ਼ਾਂਤੀ ਤੇ ਸਦਭਾਵਨਾ ਨੂੰ ਕਰੇ ਹੋਰ ਡੂੰਘਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ਈਸਟਰ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਵਿਸ਼ੇਸ਼ ਮੌਕਾ ਸਮਾਜ...

ਗਰਭ ‘ਚ ਪਲ ਰਹੇ ਬੱਚਿਆਂ ਲਈ ਖ਼ਤਰਾ ਬਣ ਰਿਹੈ ਕੋਰੋਨਾ, ਬ੍ਰੇਨ ਡੈਮੇਜ ਨਾਲ ਪੈਦਾ ਹੋਏ 2 ਬੱਚੇ

ਦੇਸ਼-ਵਿਦੇਸ਼ ਵਿਚ ਵੱਧ ਰਿਹਾ ਕੋਰੋਨਾ ਹੁਣ ਗਰਭ ‘ਚ ਪਲ ਰਹੇ ਬੱਚਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਿਹਾ ਹੈ। ਅਮਰੀਕਾ ਦੀ ਮਿਆਮੀ ਯੂਨੀਵਰਸਿਟੀ...

ਹਿਮਾਚਲ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 5 IAS, 1 IFS ਤੇ 19 HAS ਅਧਿਕਾਰੀਆਂ ਦੇ ਹੋਏ ਤਬਾਦਲੇ

ਹਿਮਾਚਲ ਪ੍ਰਦੇਸ਼ ਦੇ ਸੁੱਖੂ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵਿੱਚ 5 IAS, 1 IFS ਅਤੇ 19 HAS ਅਧਿਕਾਰੀਆਂ ਦੇ...

ਚੰਡੀਗੜ੍ਹ ਤੋਂ ਅੱਜ ਦੇਰ ਰਾਤ ਰਵਾਨਾ ਹੋਵੇਗੀ ਗੁਰੂ ਕ੍ਰਿਪਾ ਯਾਤਰਾ ਭਾਰਤ ਗੌਰਵ ਟੂਰਿਸਟ ਟ੍ਰੇਨ, 7 ਦਿਨਾਂ ‘ਚ ਯਾਤਰਾ ਕਰੇਗੀ ਪੂਰੀ

ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਭਾਰਤ ਸਰਕਾਰ ਦੇ ਇੱਕ ਭਾਰਤ ਸ੍ਰੇਸ਼ਠ ਭਾਰਤ ਦੇ ਮਤੇ ਨੂੰ ਅੱਗੇ ਵਧਾਉਂਦੇ ਹੋਏ ਲਈ ਭਾਰਤੀ...

ਲੁਧਿਆਣਾ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ, 2 ਮਹੀਨੇ ਤੱਕ ਲਾਗੂ ਰਹਿਣਗੇ ਹੁਕਮ

ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144...

ਬਲੈਕ ਹੈਟ, ਖਾਕੀ ਪੈਂਟ ਤੇ ਪ੍ਰਿੰਟੇਡ ਟੀ-ਸ਼ਰਟ..ਟਾਈਗਰ ਰਿਜ਼ਰਵ ਜਾਣ ਤੋਂ ਪਹਿਲਾਂ ਕੁਝ ਇਸ ਅੰਦਾਜ਼ ‘ਚ ਦਿਖੇ PM ਮੋਦੀ

ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਾਟਕ ਦੇ ਬਾਂਦੀਪੁਰ ਅਤੇ ਮੁਦੁਮਲਾਈ ਟਾਈਗਰ ਰਿਜ਼ਰਵ...

SGPC ਵੱਲੋਂ 1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ

ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-4-2023

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ...

Go First ਫਲਾਈਟ ‘ਚ ਬੈਠੇ ਰਹਿ ਗਏ ਯਾਤਰੀ…ਤੇ ਕੈਪਟਨ ਗਾਇਬ, IAS ਨੇ ਟਵੀਟ ਕਰਕੇ ਲਗਾਈ ਕਲਾਸ

ਮੁੰਬਈ ਤੋਂ ਦਿੱਲੀ ਆਉਣ ਵਾਲੀ ਫਲਾਈਟ ਇਕ ਵਾਰ ਫਿਰ ਚਰਚਾ ‘ਚ ਹੈ। ਇਸ ਵਾਰ ਕੁਝ ਅਜਿਹਾ ਹੋਇਆ ਜਿਸ ਕਰਕੇ ਸਾਰੇ ਲੋਕ ਹੈਰਾਨ ਰਹਿ ਗਏ। ਦਰਅਸਲ,...

CM ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। CM ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। 2 ਮਈ...

ਰਾਸ਼ਟਰਪਤੀ ਮੁਰਮੂ ਨੇ ਸੁਖੋਈ-30 ‘ਚ ਭਰੀ ਉਡਾਣ, ਆਸਾਮ ਦੇ ਤੇਜ਼ਪੁਰ ਏਅਰਫੋਰਸ ‘ਤੋਂ ਕੀਤਾ ਟੇਕ-ਆਫ਼

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਆਸਾਮ ਦੇ ਤੇਜ਼ਪੁਰ ਏਅਰਫੋਰਸ ਸਟੇਸ਼ਨ ਤੋਂ ਸੁਖੋਈ 30 MKI ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਇਸ...

ਅੱਜ ਅੰਮ੍ਰਿਤਸਰ ਪਹੁੰਚਣਗੇ ਨਵਜੋਤ ਸਿੱਧੂ, ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਹੋਣਗੇ ਨਤਮਸਤਕ

ਸਾਲ 1988 ਦੇ ਰੋਡਰੇਜ ਮਾਮਲੇ ਵਿਚ ਪੰਜਾਬ ਜੇਲ੍ਹ ਵਿਚ ਸਜ਼ਾ ਕੱਟ ਕੇ ਸਾਢੇ 10 ਮਹੀਨਿਆਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ...

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ, DGP ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਦਿੱਤੇ ਹੁਕਮ

ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ...

ਪੰਜਾਬ ਪੁਲਿਸ ਨੇ ਸਰਚ ਮੁਹਿੰਮ ਤਹਿਤ 5869 ਘਰਾਂ ਦੀ ਕੀਤੀ ਚੈਕਿੰਗ, 322 ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਸ਼ਹਿਰਾਂ ਦੇ ਕਸਬਿਆਂ ਦੇ ਬਾਹਰੀ ਇਲਾਕਿਆਂ ਵਿਚ ਬਣੀ ਕਾਲੋਨੀਆਂ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ।...

‘ਆਪ’ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ । ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ...

ਮੌਸਮ ਵਿਭਾਗ ਦੀ ਭਵਿੱਖਬਾਣੀ: ਇਸ ਹਫ਼ਤੇ ਸਾਫ਼ ਹੋਵੇਗਾ ਮੌਸਮ, 3 ਡਿਗਰੀ ਤੱਕ ਡਿੱਗੇਗਾ ਪਾਰਾ

ਮੈਦਾਨੀ ਇਲਾਕਿਆਂ ਵਿੱਚ ਵਧਦੀ ਗਰਮੀ ਕਾਰਨ ਸੈਲਾਨੀਆਂ ਨੇ ਪਹਾੜਾਂ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ । ਮੌਸਮ ਵਿਭਾਗ ਅਨੁਸਾਰ ਹਿਮਾਚਲ...

ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ...

ਲੁਧਿਆਣਾ ‘ਚ ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਟੱਕਰ, ਹਾਦਸੇ ‘ਚ 12 ਲੋਕ ਜ਼ਖਮੀ

ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ...

ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ 12 ਘੰਟਿਆਂ ‘ਚ 4800 ਗ੍ਰਾਮ ਸੋਨਾ ਜ਼ਬਤ, 2 ਕਰੋੜ ਤੋਂ ਵੱਧ ਕੀਮਤ

ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਕਾਰਵਾਈ ‘ਚ 12 ਘੰਟਿਆਂ ਦੇ ਅੰਦਰ ਤਿੰਨ ਵਾਰ ਕੁੱਲ 4800 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ। ਇਸ...