Sep 29

ਭਾਰਤੀ ਫੌਜ ਨੂੰ ਆਪਣੀ ਮੈਚ ਫੀਸ ਦਾਨ ਕਰਨਗੇ ਟੀ-20 ਕਪਤਾਨ ਸੂਰਯਕੁਮਾਰ, ਪਾਕਿਸਤਾਨ ਤੋਂ ਜਿੱਤ ਦੇ ਬਾਅਦ ਐਲਾਨ

ਭਾਰਤੀ ਟੀ-20 ਕਪਤਾਨ ਸੂਰਯਕੁਮਾਰ ਯਾਦਵ ਏਸ਼ੀਆ ਕੱਪ ਦੇ ਸਾਰੇ ਮੈਚਾਂ ਦੀ ਆਪਣੀ ਫੀਸ ਭਾਰਤੀ ਫੌਜ ਨੂੰ ਦਾਨ ਕਰਨਗੇ। ਸੂਰਯਕੁਮਾਰ ਨੇ ਇਹ ਐਲਾਨ...

ਭਾਰਤ ਨੇ 9ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ, PM ਮੋਦੀ ਨੇ ਦਿੱਤੀ ਵਧਾਈ

ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੇ ਏੇਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤੀ ਟੀਮ ਨੇ 2023 ਵਿਚ ਵਡਨੇ ਫਾਰਮੈਟ ਦੇ ਬਾਅਦ 2025...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-9-2025

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ...

ਸਵੇਰੇ-ਸਵੇਰੇ ਤੁਲਸੀ ਦਾ ਪਾਣੀ ਪੀਣਾ ਸਕਿਨ ਲਈ ਕਿਸੇ ਨੈਚੁਰਲ ਬਿਊਟੀ ਟੌਨਿਕ ਤੋਂ ਘੱਟ ਨਹੀਂ, ਸਰੀਰ ਨੂੰ ਵੀ ਰੱਖਦਾ ਹੈ ਸਿਹਤਮੰਦ

ਸਵੇਰੇ ਦੀ ਸ਼ੁਰੂਆਤ ਜੇਕਰ ਹੈਲਦੀ ਤਰੀਕੇ ਨਾਲ ਹੋਵੇ ਤਾਂ ਪੂਰਾ ਦਿਨ ਊਰਜਾਵਾਨ ਤੇ ਚਮਕਦਾਰ ਮਹਿਸੂਸ ਹੁੰਦਾ ਹੈ। ਸਾਡੀ ਦਾਦੀ-ਨਾਨੀ ਹਮੇਸ਼ਾ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜਨਗੇ ਵਿਧਾਨ ਸਭਾ ਦੀ ਚੋਣ, ਕਿਹਾ-‘ਪੁੱਤ ਦੀ ਇੱਛਾ ਕਰਾਂਗਾ ਪੂਰੀ’

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ...

ਰਾਜਵੀਰ ਜਵੰਦਾ ਨੂੰ ਮਿਲੇ MLA ਧਾਲੀਵਾਲ, ਕਿਹਾ-‘ਯਕੀਨ ਹੈ ਪਰਮਾਤਮਾ ਉਸ ਨੂੰ ਜਲਦੀ ਹੀ ਠੀਕ ਕਰਨਗੇ’

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਾਇਕ ਰਾਜਵੀਰ ਜਵੰਦਾ ਨਾਲ ਫੋਰਟਿਸ ਹਸਪਤਾਲ ਪਹੁੰਚ ਕੇ ਮੁਲਾਕਾਤ ਕੀਤੀ। ਜਵੰਦਾ ਦੀ ਸਿਹਤ ਬਾਰੇ...

ਫੋਰਟਿਸ ਹਸਪਤਾਲ ਵੱਲੋਂ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਦਿੱਤੀ ਗਈ ਨਵੀਂ ਅਪਡੇਟ

ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਨਵਾਂ ਅਪਡੇਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾਕਿ ਜਵੰਦਾ ਨੂੰ ਅਜੇ ਵੀ...

ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਬਲਕੌਰ ਸਿੰਘ, ਸਿਹਤਯਾਬੀ ਲਈ ਕੀਤੀ ਅਰਦਾਸ

ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਦੇ ਬਦੀ ਵਿਚ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਹਾਦਸੇ ਵਿਚ ਜਵੰਦਾ ਦੇ ਸਿਰ ਤੇ...

ਤਾਮਿਲਨਾਡੂ ’ਚ ਮਚੀ ਭਗਦੜ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 40, ਅਦਾਕਾਰ ਵਿਜੇ ਨੇ ਕੀਤਾ ਮੁਆਵਜ਼ੇ ਦਾ ਐਲਾਨ

ਤਮਿਲਨਾਡੂ ਦੇ ਕਰੂਰ ਵਿਚ ਅਦਾਕਾਰ ਵਿਜੇ ਦੀ ਰੈਲੀ ਵਿਚ ਭਗਦੜ ਵਿਚ ਐਤਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 40 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚ 16...

BCCI ਨੂੰ ਮਿਲਿਆ ਨਵਾਂ ਪ੍ਰਧਾਨ, ਸਾਬਕਾ ਕ੍ਰਿਕਟਰ ਮਿਥੁਨ ਮਿਨਹਾਸ ਨੂੰ ਸੌਂਪੀ ਗਈ ਜ਼ਿੰਮੇਵਾਰੀ

ਸਾਬਕਾ ਕ੍ਰਿਕਟਰ ਮਿਥੁਨ ਮਿਨਹਾਸ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ BCCI ਦੇ ਨਵੇਂ ਪ੍ਰਧਾਨ ਬਣ ਗਏ ਹਨ। ਉਹ 37ਵੇਂ ਬੀਸੀਸੀਆਈ ਪ੍ਰਧਾਨ ਹਨ।...

“ਰਾਜਵੀਰ ਜਵੰਦਾ ਦੀ ਸਿਹਤ ‘ਚ ਪਹਿਲਾਂ ਨਾਲੋਂ ਸੁਧਾਰ…” CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਗਾਇਕ ਦਾ ਜਾਣਿਆ ਹਾਲ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ। ਹਸਪਤਾਲ ਪਹੁੰਚ...

ਸੁਖਬੀਰ ਬਾਦਲ ਨੇ Sandeep Singh AR ਨੂੰ ਵਿਧਾਨ ਸਭਾ ਹਲਕਾ ਜੰਡਿਆਲਾ (SC) ਦਾ ਲਗਾਇਆ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਦੀਪ ਸਿੰਘ ਏ.ਆਰ. ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਦੀਪ ਸਿੰਘ...

ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ

ਪਨਸਪ ’ਚ ਹੋਏ ਫ਼ਰਜ਼ੀਵਾੜੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਬਠਿੰਡਾ ਤੇ...

ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣਗੇ CM ਮਾਨ, ਥੋੜ੍ਹੀ ਦੇਰ ‘ਚ ਪਹੁੰਚਣਗੇ ਫੋਰਟਿਸ ਹਸਪਤਾਲ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚਾਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ਵਿੱਚ...

Asia Cup 2025 : ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਦੁਬਈ ‘ਚ ਹੋਵੇਗਾ ਮਹਾ-ਮੁਕਾਬਲਾ

ਏਸ਼ੀਆ ਕੱਪ 2025 ਆਪਣੇ ਸਮਾਪਤੀ ਦੇ ਨੇੜੇ ਹੈ। ਅੱਜ ਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਦੁਬਈ ਦਾ...

ਤਾਮਿਲਨਾਡੂ ‘ਚ ਅਦਾਕਾਰ ਵਿਜੇ ਦੀ ਰੈਲੀ ‘ਚ ਭਗਦੜ: ਕਰੀਬ 39 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਤਾਮਿਲਨਾਡੂ ਦੇ ਕਰੂਰ ਜ਼ਿਲ੍ਹੇ ਵਿੱਚ ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੇ ਮਸ਼ਹੂਰ ਅਦਾਕਾਰ ਵਿਜੇ ਦੁਆਰਾ ਆਯੋਜਿਤ ਇੱਕ ਰੈਲੀ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-9-2025

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ...

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ

ਹਰਿਆਣਾ ਦੇ ਪਿੰਜੌਰ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ...

ਰਾਜਵੀਰ ਜਵੰਦਾ ਦੇ ਸੜਕ ਹਾਦਸੇ ਮਗਰੋਂ CM ਮਾਨ ਨੇ ਕੀਤਾ ਟਵੀਟ, ਸਿਹਤਯਾਬੀ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰੇ ਸੜਕ ਹਾਦਸੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ...

ਰਾਜਵੀਰ ਜਵੰਦਾ ਦੇ ਹਾਦਸੇ ‘ਤੇ ਭਾਵੁਕ ਹੋਏ ਇੰਦਰਜੀਤ ਨਿੱਕੂ ਤੇ ਹੰਸਰਾਜ ਹੰਸ, ਸਿਹਤਯਾਬੀ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਜਵੀਰ ਜਵੰਦਾ ਨੂੰ ਮੋਹਾਲੀ...

‘ਵੈਂਟੀਲੇਟਰ ‘ਤੇ ਹਨ ਰਾਜਵੀਰ ਜਵੰਦਾ ‘, ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ ਗਾਇਕ ਗਿੱਪੀ ਗਰੇਵਾਲ

ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਜੋ ਕਿ ਅੱਜ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਜਿਨ੍ਹਾਂ ਦੀ ਹਾਲਤ ਇਸ ਸਮੇਂ ਨਾਜ਼ੁਕ ਦੱਸੀ ਜਾ ਰਹੀ...

‘ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਲੱਗੀਆਂ ਸੱਟਾਂ’-ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਦਿੱਤੀ ਅਪਡੇਟ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ...

ਪੰਜਾਬੀ ਗਾਇਕ ਰਾਜਵੀਰ ਜਵੰਧਾ ਦਾ ਹੋਇਆ ਐਕਸੀਡੈਂਟ, ਮੋਹਾਲੀ ਫੋਰਟਿਸ ਹਸਪਤਾਲ ‘ਚ ਦਾਖਲ, ਹਾਲਤ ਨਾਜ਼ੁਕ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ...

‘ਔਖੇ ਸਮੇਂ ਅਸੀਂ ਖੁਦ ਇੱਕ-ਦੂਜੇ ਦੀ ਬਾਂਹ ਫੜੀ, ਮੈਨੂੰ ਪੰਜਾਬੀ ਕੌਮ ‘ਤੇ ਮਾਣ ਹੈ’- ਹੜ੍ਹ ਪੀੜਤਾਂ ਨੂੰ ਮਿਲਣ ਪਹੁੰਚੇ ਬੋਲੇ ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਜਨਾਲਾ ਵਿਖੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ...

‘ਜੇ ਮੈਨੂੰ ਅਮਰੀਕਾ ਵਾਪਿਸ ਨਹੀਂ ਭੇਜਣਾ ਤਾਂ….’-ਡਿਪੋਰਟ ਹੋਣ ਮਗਰੋਂ ਮਾਤਾ ਹਰਜੀਤ ਕੌਰ ਨੇ ਸੁਣਾਈ ਦਰਦ ਭਰੀ ਦਾਸਤਾਨ

ਬੀਤੀ 24 ਸਤੰਬਰ ਨੂੰ ਅਮਰੀਕਾ ਵਿਚ ਪਿਛਲੇ 33 ਸਾਲਾਂ ਤੋਂ ਰਹਿ ਰਹੀ ਬਜ਼ੁਰਗ ਦਾਦੀ ਦੇ ਨਾਂ ਨਾਲ ਮਸ਼ਹੂਰ ਹਰਜੀਤ ਕੌਰ ਡਿਪੋਰਟ ਹੋ ਕੇ ਭਾਰਤ...

ਸੁਖਬੀਰ ਬਾਦਲ ਦੇ ਕਾਫ਼ਿਲੇ ਨਾਲ ਵੱਡਾ ਹਾਦਸਾ, DSP ਦੀ ਥਾਰ ਬੱਸ ‘ਚ ਵੱਜੀ, ਕੁਝ ਪੁਲਿਸ ਮੁਲਾਜ਼ਮ ਹੋਏ ਜ਼ਖਮੀ

ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨਾਲ ਵੱਡਾ ਹਾਦਸਾ ਵਾਪਰਿਆ ਹੈ। ਪੁਲਿਸ ਦੀ ਤੇਜ਼ ਰਫਤਾਰ ਬੱਸ...

Asia cup Final ਤੋਂ ਪਹਿਲਾਂ PAK ਦਾ ਐਲਾਨ, ਭਾਰਤ ‘ਚ ਹੋਣ ਵਾਲੇ ਵੱਡੇ ਟੂਰਨਾਮੈਂਟ ਦਾ ਕੀਤਾ ਬਾਈਕਾਟ

ਏਸ਼ੀਆਈ ਦੇਸ਼ਾਂ ਵਿੱਚ ਕ੍ਰਿਕਟ ਏਸ਼ੀਆ ਕੱਪ ਨੂੰ ਲੈ ਕੇ ਉਤਸ਼ਾਹ ਹਾਲ ਹੀ ਵਿੱਚ ਆਪਣੇ ਸਿਖਰ ‘ਤੇ ਹੈ। ਏਸ਼ੀਆ ਕੱਪ ਫਾਈਨਲ 28 ਸਤੰਬਰ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-9-2025

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ...

ਵਿਧਾਨ ਸਭਾ ਸੈਸ਼ਨ ਤੋਂ ਬਾਹਰ ਆ ਕੇ MLA ਧਾਲੀਵਾਲ ਨੇ ਬਾਜਵਾ ਸਾਬ੍ਹ ‘ਤੇ ਕੱਸੇ ਤਿੱਖੇ ਤੰਜ, ਕਿਹਾ-“Serious ਹੋ ਜਾਓ’

ਹੜ੍ਹਾਂ ਦੇ ਮੁੱਦੇ ਨੂੰ ਲੈ ਕੇ ਕੇ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਲਈ ਖਤਮ ਹੋ ਗਿਆ। ਸੈਸ਼ਨ ਤੋਂ ਬਾਹਰ ਆ ਕੇ ਵਿਧਾਇਕ ਕੁਲਦੀਪ...

ਗੈਰ-ਪੰਜਾਬੀਆਂ ਦੇ ਮੁੱਦੇ ‘ਤੇ ਖੁੱਲ੍ਹ ਕੇ ਬੋਲੇ CM ਮਾਨ, ਕਿਹਾ-“ਜੇ ਉਹਨਾਂ ਨੇ ਆਪਣੇ ਸੂਬਿਆਂ ‘ਚੋਂ ਪੰਜਾਬੀ ਕੱਢ ਦਿੱਤੇ ਤਾਂ ਫਿਰ….”

ਪੰਜਾਬ ਵਿਧਾਨ ਸਭਾ ਦਾ ਹੜ੍ਹ ‘ਤੇ ਸਪੈਸ਼ਲ ਸੈਸ਼ਨ ਦੇ ਪਹਿਲਾ ਸੈਸ਼ਨ ਹੋਇਆ। ਸੈਸ਼ਨ ਵਿਚ ਸੀਐੱਮ ਮਾਨ ਨੇ ਬੇਬਾਕ ਬੋਲ ਬੋਲੇ। ਉਨ੍ਹਾਂ ਨੇ...

ਖੇਤਾਂ ‘ਚ ਕੰਮ ਕਰਦੇ ਸਰਪੰਚ ‘ਤੇ ਚਲਾਈਆਂ ਗੋਲੀਆਂ, ਬਾਈਕ ‘ਤੇ ਆਏ 2 ਬੰਦਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨਵਾਂਸ਼ਹਿਰ ਦੀ ਤਹਿਸੀਲ ਬੰਗਾ ਦੇ ਪਿੰਡ ਹੈਬੋਵਾਲ ਤੋਂ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਸਰਪੰਚ ‘ਤੇ ਫਾਇਰਿੰਗ ਕੀਤੀ ਗਈ। 2 ਬਾਈਕ ਸਵਾਰ...

ਤੇਜ਼ ਰਫ਼ਤਾਰ ਟੈਂਕਰ ਨੇ ਐਕਟਿਵਾ ਨੂੰ ਮਾਰੀ ਟੱਕਰ, ਹਾਦਸੇ ‘ਚ ਐਕਟਿਵਾ ਸਵਾਰ 2 ਕੁੜੀਆਂ ਦੀ ਗਈ ਜਾਨ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਚ ਵੱਡਾ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਟੈਂਕਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਸਕੂਟੀ...

‘ਅਸੀਂ ਸੈਸ਼ਨ ਰਾਜਨੀਤੀ ਜਾਂ ਗਾਲ੍ਹਾਂ ਖਾਣ ਲਈ ਨਹੀਂ ਸੱਦਿਆ’ -ਵਿਧਾਨ ਸਭਾ ‘ਚ CM ਮਾਨ ਦੇ ਬੇਬਾਕ ਬੋਲ

ਪੰਜਾਬ ਵਿਧਾਨ ਸਭਾ ਦਾ ਹੜ੍ਹ ‘ਤੇ ਸਪੈਸ਼ਲ ਸੈਸ਼ਨ ਦੇ ਪਹਿਲਾ ਸੈਸ਼ਨ ਹੋਇਆ। ਸੈਸ਼ਨ ਵਿਚ ਸੀਐੱਮ ਮਾਨ ਨੇ ਬੇਬਾਕ ਬੋਲ ਬੋਲੇ। ਉਨ੍ਹਾਂ ਨੇ...

‘CM ਸਾਬ੍ਹ ਬੀਮਾਰ ਹੋ ਗਏ ਤਾਂ ਬਣਾ ਰਹੇ ਮਜ਼ਾਕ’-ਇਲਜ਼ਾਮ ਲਗਾਉਣ ਵਾਲੇ ਵਿਰੋਧੀਆਂ ਦੀ ਮੰਤਰੀ ਬੈਂਸ ਨੇ ਬਣਾ ‘ਤੀ ਰੇਲ

ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਸਪੈਸ਼ਲ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ...

ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਨਵੀਂ ਨਾਭਾ ਜੇਲ੍ਹ ‘ਚ ਕਰਨਗੇ ਮੁਲਾਕਾਤ

ਬਿਕਰਮ ਮਜੀਠੀਆ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਕਾਫਲੇ ਸਣੇ ਨਿਊ ਨਾਭਾ ਜੇਲ੍ਹ ਵਿਚ ਪਹੁੰਚੇ ਹਨ।...

ਪਰਾਲੀ ਸਾੜਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਵਿਚ ਪਹਿਲੀ ਵਾਰ ਹੋਈ ਗ੍ਰਿਫਤਾਰੀ

ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਪੁਲਿਸ ਨੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤ ਪੁਲਿਸ ਨੇ ਪਰਾਲੀ ਸਾੜਨ ਦੇ ਮਾਮਲੇ...

ਦਿਲਜੀਤ ਦੋਸਾਂਝ ਨਾਲ ਜੁੜਿਆ ਇੱਕ ਹੋਰ ਰਿਕਾਰਡ, ਅੰਤਰਰਾਸ਼ਟਰੀ EMMY Awards ਲਈ ਨਾਮਜ਼ਦ

ਦਿਲਜੀਤ ਦੋਸਾਂਝ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ, 90 ਦੇ ਦਹਾਕੇ ਦੇ ਮਸ਼ਹੂਰ ਪੰਜਾਬੀ ਲੋਕ ਗਾਇਕ ਚਮਕੀਲਾ ਦੇ ਜੀਵਨ ‘ਤੇ ਆਧਾਰਿਤ ਫਿਲਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-9-2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਮਾਨ ਸਰਕਾਰ ਦਾ ਵੱਡਾ ਫੈਸਲਾ, ਨਵੀਆਂ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਹਟਾਈਆਂ ਪਾਬੰਦੀਆਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ PACS, ਮਿਲਕ ਸੁਸਾਈਟੀਜ਼...

ਗੜ੍ਹਸ਼ੰਕਰ ਦੇ ਮੋਰਾਂਵਾਲੀ ‘ਚ ਵੱਡੀ ਵਾਰਦਾਤ, NRI ਸ਼ਖਸ ਤੇ ਕੇਅਰ ਟੇਕਰ ਮਹਿਲਾ ਦਾ ਬੇਰਹਿਮੀ ਨਾਲ ਕਤਲ

ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ...

ਜ਼ਿੰਦਗੀ ਦੀ ਜੰਗ ਹਾਰਿਆ 8 ਸਾਲਾ ਅਭਿਜੋਤ, ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ, ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ

ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਮਾਸੂਮ ਅਭਿਜੋਤ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਿਆ। ਮਾਸੂਮ...

ਧਨੌਲਾ : ਬੇਕਾਬੂ ਹੋ ਕੇ ਡਰੇਨ ‘ਚ ਡਿੱਗੀ ਕਾਰ ਨੂੰ ਲੱਗੀ ਅੱਗ, ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਹਾਦਸੇ ‘ਚ ਹੋਈ ਮੌਤ

ਬਰਨਾਲਾ ਦੇ ਧਨੌਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ...

ਕਪੂਰਥਲਾ : ਗੱਦਿਆਂ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਅਸਮਾਨ ‘ਚ ਉੱਠਿਆ ਕਾਲੇ ਧੂੰਏ ਦਾ ਗੁਬਾਰ

ਪੰਜਾਬ ਦੇ ਕਪੂਰਥਲਾ ਵਿਖੇ ਜਲੰਧਰ ਰੋਡ ‘ਤੇ ਅੱਜ ਸਵੇਰੇ ਇੱਕ ਗੱਦਿਆਂ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਘਟਨਾ ਸਮੇਂ ਅੱਠ ਕਰਮਚਾਰੀ...

SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ...

ਪੰਜਾਬ ਤੋਂ ਚੰਡੀਗੜ੍ਹ ਸ਼ਿਫਟ ਨਹੀਂ ਕੀਤੇ ਜਾਣਗੇ ਬੇਅਦਬੀ ਦੇ ਮਾਮਲੇ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਬੇਅਦਬੀ ਦੇ ਮਾਮਲਿਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਸੁਪਰੀਮ ਕੋਰਟ ਵਿਚ ਬੇਅਦਬੀ ਮਾਮਲਿਆਂ ‘ਤੇ ਸੁਣਵਾਈ ਹੋਈ ਹੈ ਤੇ ਕੋਰਟ...

CM ਮਾਨ ਵੱਲੋਂ ਜਲ ਸਰੋਤ ਵਿਭਾਗ ਨੂੰ ਜਾਂਚ ਦੇ ਹੁਕਮ, ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਜੁੜਿਆ ਹੈ ਮਾਮਲਾ

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ‘ਚ ਹੜ੍ਹਾਂ ਨਾਲ ਹੋਈ...

71ਵੇਂ ਨੈਸ਼ਨਲ ਫ਼ਿਲਮ ਐਵਾਰਡਜ਼ ‘ਚ ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ, ‘ਗੋਡੇ ਗੋਡੇ ਚਾਅ’ ਫ਼ਿਲਮ ਨੂੰ ਮਿਲਿਆ ਪੁਰਸਕਾਰ

ਦਿਲ ਨੂੰ ਛੂਹ ਲੈਣ ਵਾਲੀ ਅਤੇ ਪਰਿਵਾਰਕ ਕਾਮੇਡੀ-ਡਰਾਮਾ, “ਗੌਡੇ ਗੌਡੇ ਚਾਅ” ਨੇ ਸਰਬੋਤਮ ਪੰਜਾਬੀ ਫਿਲਮ ਲਈ 71ਵਾਂ ਰਾਸ਼ਟਰੀ ਪੁਰਸਕਾਰ...

‘ਪੰਜਾਬੀ ਕਦੇ ਦੇਸ਼ ਖ਼ਿਲਾਫ਼ ਨਹੀਂ ਜਾ ਸਕਦੇ’, ਦਿਲਜੀਤ ਦੁਸਾਂਝ ਨੇ ਭਾਰਤ ਪਾਕਿਸਤਾਨ ਮੈਚ ਨੂੰ ਲੈ ਕੇ ਚੁੱਕੇ ਸਵਾਲ

ਦਿਲਜੀਤ ਦੁਸਾਂਝ ਨੇ ਸਰਦਾਰ ਜੀ-3 ਫਿਲਮ ਵਿਵਾਦ ‘ਤੇ ਪਹਿਲੀ ਵਾਰ ਚੁੱਪੀ ਤੋੜੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ-ਪਾਕਿ ਵਿਚ ਹੋਏ ਮੈਚ ‘ਤੇ...

ਤਰਨਤਾਰਨ ਦੇ ਭਿੱਖੀਵਿੰਡ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਚਲਾਈਆਂ ਗੋਲੀਆਂ

ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਕੜੀ ਤਹਿਤ ਅੱਜ ਤਰਨਤਾਰਨ ਦੇ ਭਿਖੀਵਿੰਡ...

33 ਸਾਲਾਂ ਤੋਂ ਅਮਰੀਕਾ ‘ਚ ਰਹਿ ਰਹੀ 73 ਸਾਲਾ ਪੰਜਾਬਣ ਹਰਜੀਤ ਕੌਰ ਨੂੰ ਕੀਤਾ ਗਿਆ ਡਿਪੋਰਟ

33 ਸਾਲਾਂ ਤੋਂ ਵੱਧ ਸਮੇਂ ਤੋਂ ਅਮਰੀਕਾ ‘ਚ ਰਹਿ ਰਹੀ ਸੀ ਪੰਜਾਬਣ ਹਰਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ICE ਦੀ ਰੁਟੀਨ ਚੈਕਿੰਗ ਦੌਰਾਨ...

ਪੰਜਾਬ ‘ਚ ਤੜਕਸਾਰ ਵੱਡੀ ਵਾਰਦਾਤ, ਜਿੰਮ ਮਾਲਕ ‘ਤੇ ਚੱਲੀਆਂ ਗੋਲੀਆਂ, CCTV ‘ਚ ਕੈਦ ਹੋਈ ਘਟਨਾ

ਪੰਜਾਬ ਵਿਚ ਅੱਜ ਤੜਕਸਾਰ ਹੀ ਵੱਡੀ ਵਾਰਦਾਤ ਵਾਪਰੀ ਹੈ। ਸਵੇਰੇ ਲਗਭਗ 5 ਵਜੇ ਜਿੰਮ ਮਾਲਕ ‘ਤੇ ਤਬਾੜਤੋੜ ਗੋਲੀਆਂ ਚਲਾਈਆਂ ਗਈਆਂ। ਬਾਈਕ...

‘5 ਲੱਖ ਏਕੜ ਖੇਤਾਂ ਲਈ ਕਣਕ ਦਾ ਦਿੱਤਾ ਜਾਵੇਗਾ ਮੁਫ਼ਤ ਬੀਜ’-ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ

ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਸਰਕਾਰ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਵੇਗੀ। 5 ਲੱਖ ਏਕੜ ਖੇਤਾਂ ਲਈ...

ਟੀਮ ਇੰਡੀਆ ਪਹੁੰਚੀ ਏਸ਼ੀਆ ਕੱਪ ਦੇ ਫਾਈਨਲ ‘ਚ, ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ

ਭਾਰਤ ਏਸ਼ੀਆ ਕੱਪ ਦੇ ਫਾਈਨਲ ਵਿਚ ਪਹੁੰਚ ਗਈ। ਸੁਪਰ-4 ਵਿਚ ਹੁਣ ਭਾਰਤ ਦਾ ਇਕ ਮੁਕਾਬਲਾ ਬਚਿਆ ਹੈ ਜੋ 26 ਸਤੰਬਰ ਨੂੰ ਸ਼੍ਰੀਲੰਕਾ ਖਿਲਾਫ ਖੇਡਿਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-9-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਮੋਦੀ ਸਰਕਾਰ ਦੇਵੇਗੀ 78 ਦਿਨਾਂ ਦੀ ਤਨਖਾਹ ਦੇ ਬਰਾਬਰ ਬੋਨਸ

ਰੇਲਵੇ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਰੇਲਵੇ ਕਰਮਚਾਰੀਆਂ...

‘ਰਾਜੋਆਣਾ ਨੂੰ ਹੁਣ ਤੱਕ ਕਿਉਂ ਨਹੀਂ ਦਿੱਤੀ ਗਈ ਫਾਂਸੀ ? ਸੁਪਰੀਮ ਕੋਰਟ ਨੇ ਕੇਂਦਰ ਨੂੰ ਕੀਤੇ ਤਿੱਖੇ ਸਵਾਲ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਸੰਬੰਧ ਵਿੱਚ ਕੇਂਦਰ ਸਰਕਾਰ ਤੋਂ ਕੁਝ ਤਿੱਖੇ...

GST ਦੇ ਮਾਮਲਿਆਂ ‘ਚ OTS ਦਾ ਆਫਰ, ਪੰਜਾਬ ਕੈਬਨਿਟ ਵਿਚ ਲਏ ਗਏ ਅਹਿਮ ਫੈਸਲੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੰਤਰੀ ਮੰਡਲ ਨੇ ਪੇਂਡੂ ਵਿਕਾਸ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨੌਜਵਾਨ ਨੂੰ 3 KG. ਹੈਰੋਇਨ ਤੇ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ...

ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਮਨੀ ਚੋਣ ਲਈ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4...

H1B VISA ਵੀਜ਼ਾ ਲਾਟਰੀ ਸਿਸਟਮ ਨੂੰ ਖਤਮ ਕਰਨ ਜਾ ਰਹੇ ਟਰੰਪ, ਹੁਣ ਹੁਨਰ ਤੇ ਸੈਲਰੀ ਦੇ ਆਧਾਰ ‘ਤੇ ਤੈਅ ਹੋਵੇਗਾ ਵੀਜ਼ਾ

ਟਰੰਪ ਪ੍ਰਸ਼ਾਸਨ ਨੇ H-1B ਵੀਜ਼ਾ ਚੋਣ ਪ੍ਰਕਿਰਿਆ ਵਿਚ ਵੱਡੇ ਬਦਲਾਅ ਦਾ ਪ੍ਰਸਤਾਵ ਰੱਖਿਆ ਹੈ। ਇਸ ਤਹਿਤ ਅਮਰੀਕਾ ਵਿਚ H-1B ਵੀਜ਼ਾ ਪਾਉਣ ਦੇ ਨਿਯਮ...

1984 ਸਿੱਖ ਦੰਗੇ ਮਾਮਲੇ ‘ਚ ਸੱਜਣ ਕੁਮਾਰ ਵਿਰੁਧ ਟਰਾਇਲ ਹੋਇਆ ਪੂਰਾ, ਅੰਤਿਮ ਬਹਿਸ 29 ਅਕਤੂਬਰ ਨੂੰ ਸ਼ੁਰੂ

ਦਿੱਲੀ ਦੇ ਰਾਊਜ ਐਵੇਨਿਊ ਕੋਰਟ ਨੇ 1984 ਮਾਮਲੇ ਵਿਚ ਮੁਲਜ਼ਮ ਸੱਜਣ ਕੁਮਾਰ ਖਿਲਾਫ ਦਰਜ ਮਾਮਲੇ ਵਿਚ ਟ੍ਰਾਇਲ ਪੂਰਾ ਕਰ ਲਿਆ ਹੈ। ਕੋਰਟ ਨੇ...

ਲੁਧਿਆਣਾ ‘ਚ 2 ਕੋਠੀਆਂ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ, ਹਾਦਸੇ ‘ਚ ਦਾਦੀ-ਪੋਤੇ ਦੀ ਮੌਤ

ਲੁਧਿਆਣਾ ਵਿਚ ਹੁਣੇ-ਹੁਣੇ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਇਕ ਕੋਠੀ ਵਿਚ ਭਿਆਨਕ ਅੱਗ ਲੱਗ ਗਈ। ਸਾਰਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ...

ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ ਵੀਡੀਓਜ਼ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਹੋਈ ਸ੍ਰੀ ਦਰਬਾਰ ਸਾਹਿਬ ਦੀ ਏਆਈ...

ਰਾਮਲੀਲਾ ਦੇ ਮੰਚ ‘ਤੇ ਕਲਾਕਾਰ ਦੀ ਹੋਈ ਮੌ/ਤ, ਪਿਛਲੇ 40 ਸਾਲਾ ਤੋਂ ਨਿਭਾ ਰਹੇ ਸੀ ‘ਦਸ਼ਰਥ’ ਦੀ ਭੂਮਿਕਾ

ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਰਾਮਲੀਲਾ ਦਾ ਮੰਚਨ ਕਰਦੇ ਸਮੇਂ ਇਕ ਕਲਾਕਾਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਘਟਨਾ ਲਾਈਵ ਵੀਡੀਓ ਵਿਚ...

ਕਪੂਰਥਲਾ ਪੁਲਿਸ ਨੇ ਵੱਡੇ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼, 2 ਕਰੋੜ ਤੋਂ ਵੱਧ ਦੀ ਹਵਾਲਾ ਰਾਸ਼ੀ ਕੀਤੀ ਬਰਾਮਦ

ਕਪੂਰਥਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਕਪੂਰਥਲਾ ਸਾਈਬਰ ਕ੍ਰਾਈਮ ਪੁਲਿਸ ਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ...

ਏਸ਼ੀਆ ਕੱਪ 2025 : ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ, ਰਾਤ 8 ਵਜੇ ਦੁਬਈ ‘ਚ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਬੰਗਲਾਦੇਸ਼ ਅੱਜ ਬੁੱਧਵਾਰ ਨੂੰ ਦੁਬਈ ਵਿੱਚ ਸੁਪਰ ਫੋਰ ਮੈਚ ਵਿੱਚ ਭਿੜਨਗੇ। ਭਾਰਤ ਇਸ ਮੈਚ ਨੂੰ ਜਿੱਤ ਕੇ ਫਾਈਨਲ ਵਿੱਚ ਜਗ੍ਹਾ...

ਅੱਜ ਅਦਾਕਾਰ ਸੋਨੂੰ ਸੂਦ ਤੋਂ ਪੁੱਛਗਿੱਛ ਕਰੇਗੀ ED, ਆਨਲਾਈਨ ਸੱਟੇਬਾਜ਼ੀ ਐਪ ਮਾਮਲੇ ‘ਚ ਕੀਤਾ ਤਲਬ

ਆਨਲਾਈਨ ਸੱਟੇਬਾਜ਼ੀ ਮਾਮਲੇ ਵਿਚ ਈਡੀ ਵੱਲੋਂ ਜਾਂਚ ਤੇਜ਼ ਹੋ ਚੁੱਕੀ ਹੈ। ਕ੍ਰਿਕਟਰਾਂ ਤੇ ਫਿਲਮੀ ਅਦਾਕਾਰਾਂ ਤੋਂ ਇਸ ਮਾਮਲੇ ਵਿਚ ਪੁੱਛਗਿਛ...

ਅਦਾਕਾਰਾ ਕੈਟਰੀਨਾ ਕੈਫ ਜਲਦ ਬਣੇਗੀ ਮਾਂ, ਵਿੱਕੀ ਕੌਸ਼ਲ ਨੇ ਤਸਵੀਰ ਸ਼ੇਅਰ ਕਰ ਫੈਨਸ ਨੂੰ ਦਿੱਤੀ ‘ਗੁੱਡ ਨਿਊਜ਼’

ਬਾਲੀਵੁੱਡ ਐਕਟ੍ਰੈਸ ਕੈਟਰੀਨਾ ਕੈਫ ਜਲਦ ਹੀ ਮਾਂ ਬਣਨ ਵਾਲੀ ਹੈ। ਵਿੱਕੀ ਕੌਸ਼ਲ ਨੇ ਤਸਵੀਰ ਪੋਸਟ ਕਰਦੇ ਹੋਏ ਫੈਨਸ ਨਾਲ ਇਹ ਗੁੱਡ ਨਿਊਜ਼ ਸ਼ੇਅਰ...

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਬੁਲਾਈ ਗਈ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-9-2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਲੁਧਿਆਣਾ ‘ਚ ਨਿੱਜੀ ਬੈਂਕ ਦੀ ਬਿਲਡਿੰਗ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ‘ਤੇ ਪਾਇਆ ਗਿਆ ਕਾਬੂ

ਪੰਜਾਬ ਦੇ ਲੁਧਿਆਣਾ ਦੇ ਫਿਰੋਜ਼ਗਾਂਧੀ ਮਾਰਕੀਟ ਵਿੱਚ ਆਰਐਸ ਟਾਵਰ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ...

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ...

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, 26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੀ ਬਣੇਗੀ ਰਣਨੀਤੀ

ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਪਹਿਲਾਂ...

ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ, 6 ਘੰਟੇ 40 ਮਿੰਟ ‘ਚ ਤੈਅ ਹੋਵੇਗਾ ਸਫ਼ਰ; ਕੇਂਦਰੀ ਰੇਲ ਮੰਤਰੀ ਨੇ ਦਿੱਤੀ ਜਾਣਕਾਰੀ

ਰੇਲਵੇ ਵੱਲੋਂ ਤਿਓਹਾਰਾਂ ਤੋਂ ਪਹਿਲਾਂ ਪੰਜਾਬ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਦੇ ਦਿੱਤੀ ਗਈ...

ਤਰਨਤਾਰਨ ਦੇ ਪਿੰਡ ਕੈਰੋਂ ‘ਚ ਰੇਲਵੇ ਫਾਟਕਾਂ ਨੇੜੇ ਗੈਂਗਵਾਰ, 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ ਦੇ ਪਿੰਡ ਕੈਰੋਂ ਦੇ ਰੇਲਵੇ ਫਟਕ ਨੇੜੇ ਸੋਮਵਾਰ ਦੀ ਸ਼ਾਮ ਨੂੰ ਗੈਂਗਵਾਰ ਹੋਈ। ਫਾਰਚੂਨਰ ਗੱਡੀ ਵਿੱਚ ਸਵਾਰ ਦੋ ਨੌਜਵਾਨ ਗੋਲੀਆਂ...

ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਮੁਲਾਕਾਤ ਖਤਮ, 35 ਮਿੰਟ ਚੱਲੀ ਗੱਲਬਾਤ, ਜੇਲ੍ਹ ਬਾਹਰ ਸੰਗਤਾਂ ਨੂੰ ਵੀ ਦਿੱਤੇ ਦਰਸ਼ਨ

ਅੰਮ੍ਰਿਤਸਰ ਦੇ ਬਿਆਸ ਜ਼ਿਲ੍ਹੇ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ। ਇੱਥੇ...

ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਨਾਭਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-9-2025

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥...

ਨਾਭਾ ‘ਚ DSP ਦੇ ਦਫਤਰ ਮੂਹਰੇ ਜ਼ਬਰਦਸਤ ਹੰਗਾਮਾ, ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਝੜਪ

ਨਾਭਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ DSP ਦਫਤਰ ਦੇ ਬਾਹਰ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਜਿਸ ਨਾਲ ਜਬਰਦਸਤ ਹੰਗਾਮਾ ਹੋਇਆ।...

ਪੰਜ ਤੱਤਾਂ ‘ਚ ਵਿਲੀਨ ਹੋਏ ਸੰਗੀਤਕਾਰ ਚਰਨਜੀਤ ਆਹੂਜਾ, ਵਿਦਾਇਗੀ ਦੇਣ ਵੱਡੀ ਗਿਣਤੀ ‘ਚ ਪਹੁੰਚੇ ਕਈ ਕਲਾਕਾਰ

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ (74) ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਬਲੌਂਗੀ ਸਥਿਤ ਸ਼ਮਸ਼ਾਨਘਾਟ ‘ਤੇ ਅੰਤਿਮ ਸਸਕਾਰ ਦੀਆਂ...

ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਬੋਲੇ CM ਮਾਨ, ‘ਅਸੀਂ ਵੈਰੀਫਿਕੇਸ਼ਨ ਲਈ ਕੇਂਦਰ ਤੋਂ ਮੰਗਿਆ ਹੈ 6 ਮਹੀਨੇ ਦਾ ਸਮਾਂ’

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ...

ਹਿਮਾਚਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਪ੍ਰੀਤੀ ਜ਼ਿੰਟਾ, 30 ਲੱਖ ਰੁਪਏ ਕੀਤੇ ਦਾਨ

ਹਿਮਾਚਲ ਪ੍ਰਦੇਸ਼ ਦੀ ਧੀ, ਬਾਲੀਵੁੱਡ ਅਦਾਕਾਰਾ ਅਤੇ ਪੰਜਾਬ ਕਿੰਗਜ਼ ਦੀ ਸਹਿ-ਮਾਲਕ ਪ੍ਰੀਤੀ ਜ਼ਿੰਟਾ ਨੇ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਲਈ...

ਧੀ ਨੂੰ ਟਿਊਸ਼ਨ ਤੋਂ ਲੈਣ ਜਾ ਰਹੀ ਮਹਿਲਾ ਨਾਲ ਬਾਈਕ ਸਵਾਰ ਕਰ ਗਏ ਕਾਂਡ, ਪਿਸਤੌਲ ਦੀ ਨੋਕ ਤੇ ਖੋਹੀ ਸੋਨੇ ਦੀ ਚੈਨ

ਗੁਰਦਾਸਪੁਰ ਵਿਖੇ ਦਿਨ-ਦਿਹਾੜੇ ਵੱਡੀ ਘਟਨਾ ਵਾਪਰੀ ਹੈ ਜਿਥੇ ਹਨੂੰਮਾਨ ਚੌਕ ਕੋਲ 2 ਬਾਈਕ ਸਵਾਰ ਨੌਜਵਾਨਾਂ ਨੇ ਧੀ ਨੂੰ ਟਿਊਸ਼ਨ ਤੋਂ ਲੈਣ ਜਾ...

ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਿਰ ‘ਚ ਸ਼ੁਰੂ ਹੋਇਆ ਲੰਗੂਰ ਮੇਲਾ, ਵੱਡੀ ਗਿਣਤੀ ‘ਚ ਪਹੁੰਚ ਰਹੇ ਸ਼ਰਧਾਲੂ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਡੇ ਹਨੂੰਮਾਨ ਮੰਦਿਰ ਵਿੱਚ ਹਰ ਸਾਲ ਲੱਗਣ ਵਾਲਾ ਵਿਸ਼ਵ ਪ੍ਰਸਿੱਧ ਲੰਗੂਰ ਮੇਲਾ ਨਵਰਾਤਰੀ ਦੇ ਪਹਿਲੇ...

10 ਲੱਖ ਦੇ ਸਿਹਤ ਬੀਮਾ ਸਕੀਮ ਨੂੰ ਲੈ ਕੇ CM ਮਾਨ ਦਾ ਐਲਾਨ, ਭਲਕੇ ਤੋਂ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ...

ਵਿਆਹ ਦੇ ਬੰਧਨ ‘ਚ ਬੱਝੇ ਹਿਮਾਚਲ ਦੇ PWD ਮੰਤਰੀ ਵਿਕਰਮਾਦਿਤਿਆ, ਪੰਜਾਬ ਦੀ ਡਾ. ਅਮਰੀਨ ਕੌਰ ਨਾਲ ਲਈਆਂ ਲਾਂਵਾਂ

ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਕਰਮਾਦਿਤਿਆ ਸਿੰਘ ਅਤੇ ਪੰਜਾਬ ਦੀ ਡਾ. ਅਮਰੀਨ ਕੌਰ ਸੋਮਵਾਰ ਨੂੰ ਵਿਆਹ ਦੇ ਬੰਧਨ...

‘ਆਪ’ ਨੇਤਾ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹਮਲਾ, ਚਲਾਈਆਂ ਗੋਲੀਆਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਲਹਿਰਾ ਪਿੰਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ‘ਆਪ’ ਨੇਤਾ ਦੇ ਘਰ ‘ਤੇ ਹਮਲਾ ਕੀਤਾ ਗਿਆ। ਹਮਲਾਵਰਾਂ ਵੱਲੋਂ ਗੋਲੀਆਂ ਵੀ...

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਇਲਾਕੇ ਵਿੱਚ ਅੱਜ ਸਵੇਰੇ ਅੱਗ ਲੱਗ ਗਈ, ਜਿਸ ਕਾਰਨ ਹਸਪਤਾਲ ਪ੍ਰਸ਼ਾਸਨ ਅਤੇ ਮਰੀਜ਼ਾਂ ਵਿੱਚ...

ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਅੰਤਿਮ ਸਸਕਾਰ ਅੱਜ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਪੰਜਾਬ ਦੇ ਮਸ਼ਹੂਰ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਮੋਹਾਲੀ ਵਿਚ ਅੰਤਿਮ ਸਸਕਾਰ ਕੀਤਾ ਜਾਵੇਗਾ। ਦੁਪਹਿਰ 1 ਵਜੇ ਬਲੌਂਗੀ ਸਥਿਤ...

ਅੱਜ ਤੋਂ ਨਰਾਤਿਆਂ ਦੀ ਹੋਈ ਸ਼ੁਰੂਆਤ, PM ਮੋਦੀ ਤੇ CM ਮਾਨ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਅੱਜ ਤੋਂ ਨਰਾਤਿਆਂ ਦਾ ਪਾਵਨ ਤਿਓਹਾਰ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਅੱਜ ਤੋਂ ਲਾਗੂ ਹੋਈਆਂ GST ਦੀਆਂ ਨਵੀਆਂ ਦਰਾਂ, ਕੀ ਹੋਇਆ ਮਹਿੰਗਾ ਤੇ ਕੀ ਸਸਤਾ, ਜਾਣੋ ਸਭ ਕੁਝ

ਜੀਐੱਸਟੀ ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ ਹੋਣਗੀਆਂ। ਕੰਪਨੀਆਂ ਨੇ ਗਾਹਕਾਂ ਨੂੰ ਫਾਇਦਾ ਦੇਣ ਲਈ ਕਈ ਉਤਪਾਦਾਂ ਦੇ ਰੇਟ ਘਟਾਉਣ ਦਾ...

ਏਸ਼ੀਆ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਦਿੱਤੀ ਮਾਤ, ਅਭਿਸ਼ੇਕ ਤੇ ਸ਼ੁਭਮਨ ਗਿੱਲ ਨੇ ਖੇਡੀ ਸ਼ਾਨਦਾਰ ਪਾਰੀ

ਸੂਰਯਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਏਸ਼ੀਆ ਕੱਪ ਵਿਚ ਆਪਣੀ ਜੇਤੂ ਮੁਹਿੰਮ ਬਰਕਰਾਰ ਰੱਖਿਆ ਹੈ ਤੇ 8 ਦਿਨ ਦੇ ਅੰਦਰ ਦੂਜੀ ਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-9-2025

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥...

ਸਮਾਣਾ : ਬਾਈਕ ਸਵਾਰ ਦੀ ਕੰਬਾਈਨ ਨਾਲ ਹੋਈ ਟੱਕਰ, ਹਾਦਸੇ ‘ਚ ਧੀ-ਪਿਓ ਨੇ ਛੱਡੀ ਦੁਨੀਆ

ਸਮਾਣਾ ਵਿਖੇ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਜਿਥੇ ਪਿਓ ਮੋਟਰਸਾਈਕਲ ‘ਤੇ ਆਪਣੀਆਂ 2 ਧੀਆਂ ਨੂੰ ਬਿਠਾ ਕੇ ਕਿਤੇ ਜਾ ਰਿਹਾ ਸੀ ਕਿ ਰਸਤੇ ਵਿਚ...

ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦਾ ਐਲਾਨ- ਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦੇਣਗੇ 1100 ਟ੍ਰੈਕਟਰ’

ਪੰਜਾਬ ਵਿਚ ਆਏ ਹੜ੍ਹਾਂ ਕਰਕੇ ਜੋ ਹਾਲਾਤ ਪੈਦਾ ਹੋਏ ਹਨ, ਉਸ ਨੂੰ ਦੇਖਦੇ ਹੋਏ ਵੱਖ-ਵੱਖ ਸੰਸਥਾਵਾਂ ਤੇ ਸ਼ਖਸੀਅਤਾਂ ਵੱਲੋਂ ਪੰਜਾਬੀਆਂ ਦੀ ਮਦਦ...

CM ਭਗਵੰਤ ਮਾਨ ਦਾ ਵੱਡਾ ਐਲਾਨ, ‘ਮਹਿਲਾਵਾਂ ਨੂੰ ਜਲਦ ਹੀ ਹਰ ਮਹੀਨੇ ਮਿਲਣਗੇ 1000 ਰੁਪਏ’

ਪੰਜਾਬ ਦੀਆਂ ਮਹਿਲਾਵਾਂ ਲਈ ਸੀਐੱਮ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਮਹਿਲਾਵਾਂ ਨੂੰ ਹਰ ਮਹੀਨੇ 1100 ਰੁਪਏ ਦੇ...

ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਭਲਕੇ 22 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਛੁੱਟੀ ਐਲਾਨੀ...

‘ਕੱਲ੍ਹ ਤੋਂ ਦੇਸ਼ ‘ਚ GST ਬਚਤ ਤਿਓਹਾਰ ਹੋਣ ਜਾ ਰਿਹਾ ਸ਼ੁਰੂ, ਵਿਕਾਸ ਦੀ ਵਧੇਗੀ ਰਫ਼ਤਾਰ’- ਦੇਸ਼ ਦੇ ਨਾਂ ਸੰਬੋਧਨ ‘ਚ ਬੋਲੇ PM ਮੋਦੀ

PM ਮੋਦੀ ਦੇਸ਼ ਦੇ ਨਾਂ ਸੰਬੋਧਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਲਕੇ ਸੂਰਜ ਚੜ੍ਹਦੇ ਹੀ GST ਦਰਾਂ ਲਾਗੂ ਹੋ ਜਾਣਗੀਆਂ। ਕੱਲ੍ਹ ਤੋਂ ਦੇਸ਼ ‘ਚ GST...

ਹੜ੍ਹ ਪੀੜਤਾਂ ਲਈ ਟਰੈਕਟਰ ਵੰਡਣ ਪਹੁੰਚੇ ਮਨਕੀਰਤ ਔਲਖ ਦੇ ਬੋਲ-‘ਜਿਹੜਾ ਪੰਜਾਬ ਲਈ ਖੜੇਗਾ 100 ਗੁਣਾ ਹੋ ਕੇ ਵਾਪਿਸ ਆਉਣਾ’

ਹੜ੍ਹ ਪੀੜਤਾਂ ਦੀ ਮਦਦ ਲਈ ਗਾਇਕ ਮਨਕੀਰਤ ਔਲਖ ਦਿਨ-ਰਾਤ ਇਕ ਕਰਕੇ ਸੇਵਾ ਕਰ ਰਹੇ ਹਨ। ਪਹਿਲਾਂ ਵੀ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਲਈ...