Oct 16

ਕਾਂਗਰਸ ਪ੍ਰਧਾਨ ਚੋਣ ਲਈ ਭਲਕੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਵੋਟਿੰਗ, 19 ਅਕਤੂਬਰ ਨੂੰ ਆਉਣਗੇ ਨਤੀਜੇ

ਕਾਂਗਰਸ ਪ੍ਰਧਾਨ ਅਹੁਦੇ ਲਈ ਸੋਮਵਾਰ ਨੂੰ ਹੋਣ ਵਾਲੀ ਵੋਟਿੰਗ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਦੇਸ਼ ਭਰ ਵਿਚ 40 ਕੇਂਦਰਾਂ ‘ਤੇ 68 ਬੂਥ ਬਣਾਏ ਗਏ...

‘ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਅੱਜ ਦੇ ਭਗਤ ਸਿੰਘ’: CM ਕੇਜਰੀਵਾਲ

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਦਾ ਸੰਮਨ ਮਿਲਣ ਤੋਂ ਬਾਅਦ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਸਾਹਮਣੇ...

ਦਰਦਨਾਕ ਹਾਦਸਾ: ਪਰਾਲੀ ਦੇ ਧੂੰਏਂ ਕਾਰਨ ਦੋਪਹੀਆ ਵਾਹਨਾਂ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਮੌਕੇ ‘ਤੇ ਮੌਤ

ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੇ ਹਿੱਤ ਵਿੱਚ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਪਰ ਫਿਰ ਵੀ ਇਹ...

ਬਾਬਾ ਰਾਮਦੇਵ ਨੇ ਫਿਲਮ ਇੰਡਸਟਰੀ ‘ਤੇ ਸਾਧਿਆ ਨਿਸ਼ਾਨਾ, ਕਿਹਾ-‘ਸਲਮਾਨ ਖਾਨ ਸਣੇ ਪੂਰਾ ਬਾਲੀਵੁਡ ਲੈਂਦਾ ਹੈ ਨਸ਼ੇ’

ਪਿਛਲੇ ਕੁਝ ਸਾਲਾਂ ਤੋਂ ਬਾਲੀਵੁੱਡ ਵਿੱਚ ਕਥਿਤ ਤੌਰ ‘ਤੇ ਡਰੱਗਜ਼ ਰੈਕੇਟ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਵਿੱਚ ਕਈ...

ਦਿੱਲੀ ਸ਼ਰਾਬ ਨੀਤੀ: CBI ਨੇ ਪੁੱਛਗਿੱਛ ਲਈ ਭੇਜਿਆ ਸੰਮਨ, ਮਨੀਸ਼ ਸਿਸੋਦੀਆ ਬੋਲੇ- ‘ਸੱਤਿਆਮੇਵ ਜਯਤੇ’

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੰਮਨ ਭੇਜਿਆ ਹੈ । ਉਨ੍ਹਾਂ ਨੂੰ ਸੀਬੀਆਈ ਨੇ ਸੋਮਵਾਰ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਵਿਜੀਲੈਂਸ ਅਫਸਰ ਨੂੰ 50 ਲੱਖ ਰੁ. ਰਿਸ਼ਵਤ ਦਿੰਦੇ ਰੰਗੇ ਹੱਥੀਂ ਫੜੇ

ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-10-2022

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...

SYL : ‘ਜੋ 1981 ‘ਚ ਸੀ, ਉਸ ਨੂੰ 41 ਸਾਲ ਬੀਤ ਗਏ, ਉਸ ਸਮੇਂ ਦੇ ਤੱਥ ਹੁਣ ਨਾਲੋਂ ਬਿਲਕੁਲ ਵੱਖਰੇ’ : ਕੈਪਟਨ

ਚੰਡੀਗੜ੍ਹ: ਐੱਸ.ਵਾਈ.ਐੱਲ. ਇਸ ਸਬੰਧੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਦੋਵੇਂ ਰਾਜ...

CM ਮਾਨ ਨੇ SYL ਮੁੱਦੇ ‘ਤੇ ਕੈਪਟਨ ਨੂੰ ਘੇਰਿਆ, ਕਿਹਾ-‘ਨਹਿਰ ਕੱਟਣ ਲਈ PM ਦਾ ਕੀਤਾ ਸੀ ਸਵਾਗਤ’

SYL ਨਹਿਰ ਮਾਮਲੇ ਵਿਚ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਵਿਚ ਬੈਠਕ...

‘ਜੇਲ੍ਹਾਂ ‘ਚ ਲਗਾਏ ਜਾਣਗੇ ਬਾਡੀ ਸਕੈਨਰ, CCTV ਕੰਟਰੋਲ ਰੂਮ 24 ਘੰਟੇ ਰੱਖਣਗੇ ਹਰ ਕੋਨੇ ‘ਤੇ ਨਜ਼ਰ’ : ਹਰਜੋਤ ਬੈਂਸ

ਕਾਂਗਰਸ ਸਰਕਾਰ ਨੇ ਮਾਈਨਿੰਗ ਨੂੰ ਮਾਫੀਆ ਦੇ ਹਵਾਲੇ ਕਰਕੇ ਖੂਬ ਪੈਸਾ ਕਮਾਇਆ ਪਰ ਸਾਡੀ ਸਰਕਾਰ ਲੋਕਾਂ ਨੂੰ ਆਸਾਨੀ ਨਾਲ ਰੇਤ ਬੱਜਰੀ ਉਪਲਬਧ...

SYL ਵਿਵਾਦ: ਬੇਨਤੀਜਾ ਰਹੀ ਪੰਜਾਬ ਤੇ ਹਰਿਆਣਾ ਦੇ CMs ਦੀ ਮੀਟਿੰਗ, ਨਹਿਰ ਦੇ ਨਿਰਮਾਣ ‘ਤੇ ਨਹੀਂ ਬਣੀ ਸਹਿਮਤੀ

SYL ਨਹਿਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਦੀ ਅਹਿਮ ਬੈਠਕ ਹੋਈ। ਇਹ...

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼ ! ਇਸ ਦਿਨ ਤੋਂ ਹੋਵੇਗੀ ਬੱਦਲਵਾਈ, ਠੰਢ ‘ਚ ਹੋਵੇਗਾ ਵਾਧਾ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਹੁਣ ਬਦਲ ਗਿਆ ਹੈ। ਹੌਲੀ-ਹੌਲੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਰਾਤ ਦਾ ਤਾਪਮਾਨ 15 ਤੋਂ 17 ਡਿਗਰੀ ਸੈਲਸੀਅਸ ਦੇ...

ਚੋਣ ਕਮਿਸ਼ਨ ਅੱਜ ਕਰੇਗਾ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ

ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਸਕਦਾ ਹੈ । ਮਿਲੀ ਜਾਣਕਾਰੀ...

ਵੱਡੀ ਖਬਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਹੁਣ ਜੇਲ੍ਹ ਤੋਂ ਬਾਹਰ ਆਵੇਗਾ। ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ...

SYL ਵਿਵਾਦ ‘ਤੇ ਅੱਜ ਮੀਟਿੰਗ ਕਰਨਗੇ ਪੰਜਾਬ-ਹਰਿਆਣਾ ਦੇ CM, ਫਿਰ ਕੋਰਟ ‘ਚ ਦੇਣਗੇ ਜਵਾਬ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਦੇ ਹੁਕਮ ‘ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-10-2022

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ...

ਚੀਨ ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, 2 ਸਾਲ ਮਗਰੋਂ 1300 ਵਿਦਿਆਰਥੀਆਂ ਨੂੰ ਮਿਲਿਆ ਵੀਜ਼ਾ

ਆਖਿਰਕਾਰ ਚੀਨ ਨੇ ਭਾਰਤੀ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ । ਲਗਭਗ ਦੋ ਸਾਲਾਂ ਦੇ ਲੰਬੇ ਬ੍ਰੇਕ ਤੋਂ ਬਾਅਦ ਭਾਰਤੀ...

ਪਾਰਕ ‘ਚ ਕੁੜੀਆਂ ਦੇ ਥੱਪੜ ਮਾਰਨ ਦੇ ਮਾਮਲੇ ‘ਚ DGP ਦਾ ਐਕਸ਼ਨ, ਮਹਿਲਾ ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਕਸਬੇ ਵਿੱਚ 2 ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਕੁੜੀਆਂ ਦੇ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋ...

ਵੱਡੀ ਖ਼ਬਰ : ਮੁਹਾਲੀ RPG ਅਟੈਕ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, ਗੈਂਗਸਟਰ ਲੰਡਾ ਦਾ ਹੈ ਕਰੀਬੀ

ਪੰਜਾਬ ਪੁਲਿਸ ਨੇ ਮੋਹਾਲੀ ਵਿੱਚ ਇੰਟੈਲੀਜੈਂਸ ਦੇ ਮੁੱਖ ਦਫ਼ਤਰ ‘ਤੇ ਹੋਏ ਹਮਲੇ ਅਤੇ ਬੰਦ ਧਮਾਕੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਿਲ...

PM ਮੋਦੀ ਨੇ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ, ਸ੍ਰੀ ਆਨੰਦਪੁਰ ਸਾਹਿਬ ਵੀ ਰੁਕੇਗੀ ਟ੍ਰੇਨ

ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀ ਸੌਗਾਤ ਦਿੱਤੀ। ਉਨ੍ਹਾਂ ਨੇ ਦੇਸ਼ ਦੀ ਚੌਥੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2022

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

ਕਿਸਾਨਾਂ ਨੂੰ ਲੈ ਕੇ CM ਮਾਨ ਦਾ ਫੈਸਲਾ, ਖਾਨਗੀ ਤਕਸੀਮ ਨੂੰ ਆਸਾਨ ਬਣਾਉਣ ਲਈ ਪੋਰਟਲ ਕੀਤਾ ਲਾਂਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਖਾਨਗੀ ਤਕਸੀਮ ਨੂੰ ਆਸਾਨ ਬਣਾਉਣ ਲਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-10-2022

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ...

ਭਾਈ ਰਾਜੋਆਣਾ ਦੀ ਸਜ਼ਾ ਘੱਟ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ 1 ਨਵੰਬਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘੱਟ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਵਿਚ...

ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ 28 PCS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 10 ਆਈਏਐੱਸ ਅਧਿਕਾਰੀਆਂ ਸਣੇ 28 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ...

ਪੰਜਾਬ ਸਰਕਾਰ ਨੇ ਐਸਿਡ ਅਟੈਕ ਪੀੜਤਾਂ ਲਈ ਸਤੰਬਰ 2022 ਤੱਕ 11.75 ਲੱਖ ਵੰਡੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਐਸਿਡ ਅਟੈਕ ਦੀ ਸ਼ਿਕਾਰ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਹਨ। ਇਸ ਸਬੰਧੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-10-2022

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥...

10 ਦਿਨਾਂ ‘ਚ 17 ਅੱਤਵਾਦੀ ਗ੍ਰਿਫਤਾਰ, ਵੱਡੀ ਗਿਣਤੀ ‘ਚ ਹਥਿਆਰ ਅਤੇ ਵਿਸਫੋਟਕ ਬਰਾਮਦ : IG ਸੁਖਚੈਨ ਗਿੱਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦੇ ਹੋਏ ਪੰਜਾਬ...

ਉਸਾਰੀ ਮਜ਼ਦੂਰਾਂ ਨੂੰ ਮਾਨ ਸਰਕਾਰ ਦਾ ਦੀਵਾਲੀ ਤੋਹਫਾ, ਮਹੀਨਾਵਾਰ ਆਮਦਨ ਵਿਚ ਕੀਤਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ...

ਦੀਵਾਲੀ ਤੋਂ ਪਹਿਲਾਂ ਸੋਨਾ ਹੋਇਆ ਬੇਹੱਦ ਸਸਤਾ, ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਭਾਰੀ ਗਿਰਾਵਟ, ਜਾਣੋ ਭਾਅ

ਦੇਸ਼ ਦੇ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀਆਂ ਕੀਮਤਾਂ ਵੱਡੀ ਗਿਰਾਵਟ ਆਈ ਹੈ ਅਤੇ ਚਾਂਦੀ ਵਿੱਚ ਕਰੀਬ 1500 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ...

ਦਰਦਨਾਕ ਹਾਦਸਾ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਗੱਡੀ,17 ਸਾਲਾ ਕੁੜੀ ਦੀ ਮੌਤ

ਖੰਨਾ ਦੇ ਨੇੜੇ ਪਿੰਡ ਮੋਹਨਪੁਰ ਦੇ ਬਾਹਰ ਨੈਸ਼ਨਲ ਹਾਈਵੇ ‘ਤੇ ਇੱਕ ਬੋਲੈਰੋ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ਵਿੱਚ ਜਾ ਪਲਟੀ। ਗੱਡੀ...

ਹੁਣ ਬਿਜਲੀ ਬੰਦ ਹੋਣ ਤੋਂ ਪਹਿਲਾਂ ਹਰੇਕ ਵਿਅਕਤੀ ਨੂੰ ਮਿਲੇਗੀ SMS ਰਾਹੀਂ ਸੂਚਨਾ: ਬਿਜਲੀ ਮੰਤਰੀ

ਸੂਬੇ ਵਿੱਚ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਲੋਕਾਂ ਦੀ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਇੱਕ ਨਵੀਂ...

ਗਾਇਕ ਕਾਕਾ ਦੇ ਲਾਈਵ ਸ਼ੋਅ ਦੌਰਾਨ ਜ਼ਬਰਦਸਤ ਹੰਗਾਮਾ, ਸ਼ਰਾਰਤੀ ਅਨਸਰਾਂ ਨੇ ਭੰਨੀਆਂ ਕੁਰਸੀਆਂ ਤੇ ਚਲਾਏ ਪਟਾਕੇ

ਹਰਿਆਣਾ ਦੇ ਤਿੰਨ ਦਿਨਾਂ ਹਿਸਾਰ ਮੇਲੇ ਦੌਰਾਨ ਫਲੇਮਿੰਗੋ ਕਲੱਬ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਭਾਰੀ ਹੰਗਾਮਾ ਕੀਤਾ । ਦਰਅਸਲ, ਪੰਜਾਬੀ...

ਰੁਪਏ ‘ਚ ਰਿਕਾਰਡ ਗਿਰਾਵਟ, ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 82.68 ਪ੍ਰਤੀ ਡਾਲਰ ਤੱਕ ਖਿਸਕਿਆ

ਭਾਰਤੀ ਕਰੰਸੀ ਰੁਪਇਆ ਸੋਮਵਾਰ ਨੂੰ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ । ਸ਼ੁਰੂਆਤੀ ਕਾਰੋਬਾਰ ਵਿੱਚ ਇਹ ਅਮਰੀਕੀ ਡਾਲਰ ਦੇ...

ਤਲਾਬ ‘ਚ ਨਹਾਉਣ ਗਏ 8 ਬੱਚੇ ਡੁੱਬੇ ! 6 ਦੀਆਂ ਲਾਸ਼ਾਂ ਕੱਢੀਆਂ ਬਾਹਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਸੈਕਟਰ-110ਏ ਵਿੱਚ ਇੱਕ ਬਿਲਡਰ ਦੀ...

‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ ‘ਚ AAP ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ’: CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਇੱਕ...

PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਜਤਾਇਆ ਸੋਗ, ਕਿਹਾ-‘ਐਮਰਜੈਂਸੀ ਦੌਰਾਨ ਲੋਕਤੰਤਰ ਦੇ ਪ੍ਰਮੁੱਖ ਸਿਪਾਹੀ’

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ...

UP ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਹੋਇਆ ਦਿਹਾਂਤ, 82 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ...

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਹੁਣ ਤੱਕ ਕਰੀਬ 2 ਲੱਖ 19 ਹਜ਼ਾਰ ਸ਼ਰਧਾਲੂਆਂ ਨੇ ਟੇਕਿਆ ਮੱਥਾ

ਦੇਸ਼ ਵਿੱਚ ਸਭ ਤੋਂ ਉਚਾਈ ‘ਤੇ ਬਣੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੋਮਵਾਰ ਨੂੰ ਦੁਪਹਿਰ 1:30 ਵਜੇ ਬੰਦ ਹੋ ਜਾਣਗੇ । ਇੱਥੇ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਅੱਜ ਕੱਢਿਆ ਜਾਵੇਗਾ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ 448ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਰੂ ਹੋ ਗਈਆਂ ਹਨ । ਇਸ ਦੇ ਲਈ ਪੂਰੇ...

ਭਾਰਤ ਨੇ ਦੂਜੇ ਵਨਡੇ ‘ਚ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਦਿੱਤੀ ਮਾਤ, ਅਈਅਰ ਨੇ ਖੇਡੀ ਸ਼ਾਨਦਾਰ ਪਾਰੀ

ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਮਾਤ ਦਿੱਤੀ । ਰਾਂਚੀ ਵਿੱਚ ਮਿਲੀ ਇਸ ਜਿੱਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2022

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਸਿੰਗਲ ਯੂਜ਼ ਪਲਾਸਟਿਕ ਬਣਾਉਣ ਵਾਲਿਆਂ ‘ਤੇ ਸਖਤ ਪੰਜਾਬ ਸਰਕਾਰ, ਇਸਤੇਮਾਲ ਤੇ ਵੇਚਣ ਵਾਲਿਆਂ ਲਈ ਤੈਅ ਕੀਤਾ ਜੁਰਮਾਨਾ

ਸਿੰਗਲ ਯੂਜ਼ ਪਲਾਸਟਿਕ ਤੇ ਪਾਲਿਥੀਨ ਕੈਰੀ ਬੈਗ ਦੇ ਇਸਤੇਮਾਲ ‘ਤੇ ਜੁਰਮਾਨਾ ਤੈਅ ਹੋ ਗਿਆ ਹੈ। ਸਰਕਾਰ ਨੇ ਇਸ ਦੀ ਨੋਟੀਫਿਕੇਸ਼ਨ ਜਾਰੀ ਕਰ...

EC ਨੇ ਕਾਨੂੰਨ ਮੰਤਰਾਲੇ ਨੂੰ ਭੇਜਿਆ ਪ੍ਰਸਤਾਵ-‘ਇਕ ਵਿਅਕਤੀ ਇਕ ਹੀ ਸੀਟ ‘ਤੇ ਲੜੇ ਚੋਣ’

ਚੋਣ ਕਮਿਸ਼ਨ ਨੇ ਕਾਨੂੰਨ ਮੰਤਰਾਲੇ ਨੂੰ ‘ਇਕ ਵਿਅਕਤੀ ਇਕ ਸੀਟ’ ਦਾ ਪ੍ਰਸਤਾਵ ਭੇਜਿਆ ਹੈ ਜਿਸ ਵਿਚ ਨਵੀਆਂ ਵਿਵਸਥਾਵਾਂ ਨੂੰ ਵੀ ਸ਼ਾਮਲ ਕੀਤਾ...

ਬਟਾਲਾ ਐਨਕਾਊਂਟਰ : ਪੁਲਿਸ ਨੇ ਗ੍ਰਿਫਤਾਰ ਕੀਤਾ ਫਰਾਰ ਗੈਂਗਸਟਰ, 5 ਘੰਟੇ ਚੱਲਿਆ ਪੂਰਾ ਆਪ੍ਰੇਸ਼ਨ

ਪੰਜਾਬ ਪੁਲਿਸ ਨੇ ਗੈਂਗਸਟਰ ਬਬਲੂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਪੁਲਿਸ ਮੁਲਾਜ਼ਮਾਂ ਤੇ ਗੈਂਗਸਟਰਾਂ ਵਿਚ ਬਟਾਲਾ ਦੇ...

ਵੱਡੀ ਖਬਰ : ਬੇਅੰਤ ਸਿੰਘ ਕਤਲ ਕੇਸ ’ਚ ਇੰਜੀਨੀਅਰ ਗੁਰਮੀਤ ਸਿੰਘ ਨੂੰ ਮਿਲੀ ਪੈਰੋਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੇਅੰਤ ਸਿੰਘ ਕਤਲ ਕੇਸ ਵਿਚ ਇੰਜੀਨੀਅਰ ਗੁਰਮੀਤ ਸਿੰਘ ਨੂੰ ਪੈਰੋਲ ਮਿਲ ਗਈ ਹੈ। ਉਹ 1995 ਤੋਂ ਉਮਰ...

350 ਕਰੋੜ ਦੀ ਹੈਰੋਇਨ ਨਾਲ ਫੜੀ ਗਈ ਪਾਕਿਸਤਾਨੀ ਕਿਸ਼ਤੀ, ICG ਤੇ ATS ਨੇ 6 ਲੋਕਾਂ ਨੂੰ ਕੀਤਾ ਗ੍ਰਿਫਤਾਰ

ਇੰਡੀਅਨ ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਦੇ ਸਾਂਝੇ ਆਪ੍ਰੇਸ਼ਨ ਵਿਚ ਡਰੱਗਜ਼ ਖਿਲਾਫ ਵੱਡੀ ਸਫਲਤਾ ਮਿਲੀ ਹੈ। ਇਸ ਤਹਿਤ ਕੱਛ ਤੋਂ 50 ਕਿਲੋ...

ਮਾਨ ਸਰਕਾਰ ਦਾ ਵੱਡਾ ਤੋਹਫਾ, 9000 ਕੱਚੇ ਅਧਿਆਪਕਾਂ ਦੀ ਨਿਯੁਕਤੀ ਵਾਲਾ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦਿਆਂ ਲੋਕ ਹਿੱਤ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਤੇ ਕਈ ਲੋਕ ਪੱਖੀ ਐਲਾਨ ਵੀ ਕੀਤੇ...

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਦਾ ਮੁੱਖ ਦੋਸ਼ੀ ਕੀਤਾ ਗ੍ਰਿਫਤਾਰ

9 ਮਈ ਨੂੰ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਦਿੱਲੀ ਪੁਲਿਸ...

RTI ਦਾ ਦਾਅਵਾ-‘ਪੰਜਾਬ ਦਾ ਹੈਲੀਕਾਪਟਰ ਵਰਤਣ ਲਈ ਕਿਸੇ ਸੂਬੇ ਨਾਲ ਸਮਝੌਤਾ ਨਹੀਂ’

ਪੰਜਾਬ ਸਰਕਾਰ ਦੇ ਹੈਲੀਕਾਪਟਰ ਸਮਝੌਤੇ ਦਾ ਝੂਠ ਸਾਹਮਣੇ ਆ ਗਿਆ ਹੈ। ਆਰਟੀਆਈ ਵਿਚ ਇਸ ਝੂਠ ਦਾ ਖੁਲਾਸਾ ਹੋਇਆ ਜਿਸ ਮੁਤਾਬਕ ਪੰਜਾਬ ਨੇ ਕਦੇ...

ਭਾਰਤ ‘ਚ ਬੰਦ ਹੋਇਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ‘ਤੇ...

ਦਿੱਲੀ ‘ਚ ਸ਼ਰਾਬ ਘੋਟਾਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ, 35 ਥਾਵਾਂ ‘ਤੇ ਕੀਤੀ ਛਾਪੇਮਾਰੀ

ਦਿੱਲੀ ਦੀ ਨਵੀਂ ਆਬਕਾਰੀ ਨੀਤੀ ਵਿਚ ਵਰਤੀਆਂ ਗਈਆਂ ਬੇਨਿਯਮੀਆਂ ਤੇ ਕਥਿਤ ਘਪਲੇ ਨੂੰ ਲੈ ਕੇ ਈਡੀ ਤੇ ਸੀਬੀਆਈ ਲਗਾਤਾਰ ਛਾਪੇਮਾਰੀ ਕਰ ਰਹੀ...

ਪਠਾਨਕੋਟ : ਮੰਤਰੀ ਬੈਂਸ ਦੀ ਕਾਰਵਾਈ, 20,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਸਿੱਖਿਆ ਵਿਭਾਗ ਦਾ ਕਲਰਕ ਕੀਤਾ ਮੁਅੱਤਲ

ਪੰਜਾਬ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਪਠਾਨਕੋਟ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਕਲਰਕ ਨੂੰ 20 ਹਜ਼ਾਰ ਰੁਪਏ ਰਿਸ਼ਵਤ...

ਸਾਬਕਾ ਖੇਡ ਮੰਤਰੀ ਖਿਲਾਫ ਜ਼ਮਾਨਤੀ ਵਾਰੰਟ ਜਾਰੀ, ਕਾਂਗਰਸ ਦੀ ਟਿਕਟ ਦਿਵਾਉਣ ਦੇ ਨਾਂ ‘ਤੇ ਠੱਗੀ ਕਰਨ ਦਾ ਲੱਗਾ ਦੋਸ਼

ਪੰਜਾਬ ਸਰਕਾਰ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ‘ਤੇ ਧੌਲਪੁਰ...

ਅਮਰੀਕਾ ‘ਚ 20 ਸਾਲਾ ਭਾਰਤੀ ਵਿਦਿਆਰਥੀ ਦਾ ਕਤਲ, ਪੁਲਿਸ ਨੇ ਰੂਮਮੇਟ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ । ਇਹ ਘਟਨਾ ਅਮਰੀਕਾ ਦੇ ਇੰਡੀਆਨਾ ਦੀ ਹੈ। ਜਿੱਥੇ ਇੱਕ ਕੋਰੀਆਈ ਨੌਜਵਾਨ...

ਮੁਕੇਸ਼ ਅੰਬਾਨੀ ਤੇ ਪਰਿਵਾਰ ਨੂੰ ਧਮਕੀ ਦੇਣ ਵਾਲਾ ਵਿਅਕਤੀ ਬਿਹਾਰ ਤੋਂ ਗ੍ਰਿਫਤਾਰ, ਮੁੰਬਈ ‘ਚ ਕੀਤੀ ਜਾਵੇਗੀ ਪੁਛਗਿੱਛ

ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ...

ਮੂਸੇਵਾਲਾ ਦਾ ਇੱਕ ਹੋਰ ਗੀਤ ਲੀਕ ਹੋਣ ਮਗਰੋਂ ਪਿਤਾ ਦੀ ਕਲਾਕਾਰਾਂ ਨੂੰ ਅਪੀਲ, ਕਿਹਾ-‘ਸਾਨੂੰ ਬੇਲੋੜੇ ਸੰਘਰਸ਼ ‘ਚ ਨਾ ਪਾਓ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਸ ਦੇ ਪਿਤਾ ਬਲਕੌਰ ਸਿੰਘ ਹਾਲੇ ਚੰਗੀ ਤਰ੍ਹਾਂ ਆਪਣੇ ਪੁੱਤਰ ਦੇ ਜਾਣ ਦੇ ਸਦਮੇਂ ਵਿੱਚੋਂ...

CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ, ਕਿਹਾ-‘ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ’

ਪੰਜਾਬ ਵਿੱਚ CM ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ CM ਭਗਵੰਤ ਮਾਨ ਵੱਲੋਂ ਵੀਰਵਾਰ...

ਇੱਕ ਵਾਰ ਫਿਰ PM ਮੋਦੀ ਦਾ ਮੁਰੀਦ ਹੋਇਆ ‘World Bank’, ਕਿਹਾ-‘ਦੁਨੀਆ ਨੂੰ ਭਾਰਤ ਤੋਂ ਸਿੱਖਣਾ ਚਾਹੀਦਾ ਹੈ’

ਕੋਰੋਨਾ ਕਾਲ ਵਿੱਚ ਮੋਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਇੱਕ ਵਾਰ ਫਿਰ ਤੋਂ ਵਿਸ਼ਵ ਬੈਂਕ ਮੁਰੀਦ ਹੋ ਗਿਆ ਹੈ। ਵਿਸ਼ਵ ਬੈਂਕ ਨੇ ਨਾ...

ਵੱਡੀ ਖਬਰ: ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਕਰਵਾਉਣਗੇ ਵਿਆਹ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ...

ਜਲੰਧਰ ‘ਚ ਨਸ਼ੇ ‘ਚ ਧੁੱਤ ਨੌਜਵਾਨ ਦਾ ਕਾਰਾ ! ਨਾਕੇ ‘ਤੇ ਖੜ੍ਹੇ ਪੁਲਿਸ ਵਾਲਿਆਂ ‘ਤੇ ਚੜ੍ਹਾਈ ਕਾਰ, ਕੱਢੀਆਂ ਗਾਲ੍ਹਾਂ

ਪੰਜਾਬ ਦੇ ਜਲੰਧਰ ਸ਼ਹਿਰ ਵਿੱਚ PPR ਮਾਲ ਨਸ਼ੇੜੀਆਂ ਤੇ ਹੁੱਲੜਬਾਜ਼ਾਂ ਦਾ ਅੱਡਾ ਬਣਦਾ ਜਾ ਰਿਹਾ ਹੈ। ਆਏ ਦਿਨ ਇੱਥੇ ਕੋਈ ਨਾ ਕੋਈ ਪੰਗਾ ਜਾਂ ਲੜਾਈ...

ਪ੍ਰਿਤਪਾਲ ਸਿੰਘ ਦੀ ਬਰਖ਼ਾਸਤਗੀ ਮਗਰੋਂ ਇੰਸਪੈਕਟਰ ਜਗਦੀਸ਼ ਕੁਮਾਰ ਮਾਨਸਾ CIA ਸਟਾਫ ਦੇ ਨਵੇਂ ਇੰਚਾਰਜ ਨਿਯੁਕਤ

ਮਾਨਸਾ ਸੀਨੀਅਰ ਕਪਤਾਨ ਪੁਲਿਸ ਵੱਲੋਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।...

ਅਮਰੀਕਾ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਅਗਵਾ ਕੀਤੇ ਹੁਸ਼ਿਆਰਪੁਰ ਦੇ ਟਾਂਡਾ ਨਾਲ ਸਬੰਧਿਤ ਪੰਜਾਬੀ ਪਰਿਵਾਰ ਦੇ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ।...

ਮੈਕਸੀਕੋ ਦੇ ਸਿਟੀ ਹਾਲ ‘ਚ ਅੰਨ੍ਹੇਵਾਹ ਫਾਇਰਿੰਗ, 7 ਪੁਲਿਸ ਵਾਲਿਆਂ ਸਣੇ ਮੇਅਰ 18 ਲੋਕਾਂ ਦੀ ਮੌਤ

ਅਮਰੀਕਾ ਵਿੱਚ ਹੋਣ ਵਾਲੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਅਸਰ ਹੁਣ ਉਸਦੇ ਨਾਲ ਲੱਗਦੇ ਦੇਸ਼ਾਂ ਵਿੱਚ ਵੀ ਨਜ਼ਰ ਆਉਣ ਲੱਗਿਆ ਹੈ। ਵੀਰਵਾਰ ਨੂੰ...

ਹੁਣ ਸਰਹੱਦੀ ਪਿੰਡ ਵੀ ਰੱਖਣਗੇ ਡਰੋਨ ‘ਤੇ ਨਜ਼ਰ, ਸੂਚਨਾ ਦੇਣ ਵਾਲਿਆਂ ਨੂੰ BSF ਦੇਵੇਗੀ 1 ਲੱਖ ਦਾ ਇਨਾਮ

ਪੰਜਾਬ ਦੇ ਗੁਰਦਾਸਪੁਰ ਵਿੱਚ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ‘ਤੇ ਸਰਹੱਦੀ ਪਿੰਡਾਂ ਦੇ ਲੋਕ ਵੀ ਨਜ਼ਰ ਰੱਖਣਗੇ । ਇਸ ਸਾਲ ਜੁਲਾਈ ਮਹੀਨੇ...

ਜਲਪਾਈਗੁੜੀ ‘ਚ ਵੱਡਾ ਹਾਦਸਾ, ਦੁਰਗਾ ਵਿਸਰਜਨ ਦੌਰਾਨ ਨਦੀ ‘ਚ ਆਇਆ ਹੜ੍ਹ, 8 ਦੀ ਮੌਤ, ਕਈ ਲਾਪਤਾ

ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਬੁੱਧਵਾਰ ਰਾਤ ਮਾਂ ਦੁਰਗਾ ਦੀ ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ । ਮੂਰਤੀ ਵਿਸਰਜਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 06-10-2022

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ...

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਇਸ ਤਾਰੀਕ ਤੋਂ ਸੂਬੇ ‘ਚ ਪਵੇਗੀ ਕੜਾਕੇ ਦੀ ਠੰਡ

ਪੰਜਾਬ ਵਿੱਚ ਸਤੰਬਰ ਦੇ ਆਖ਼ਰੀ ਹਫ਼ਤੇ ਭਾਰੀ ਮੀਂਹ ਪੈਣ ਮਗਰੋਂ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ । ਇਸ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਦੇ...

ਭਾਰਤੀ ਫੌਜ ਦਾ ‘ਚੀਤਾ’ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ‘ਚ ਕ੍ਰੈਸ਼, ਪਾਇਲਟ ਦੀ ਮੌਤ

ਭਾਰਤੀ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਕ੍ਰੈਸ਼ ਹੋ ਗਿਆ। ਫੌਜ ਦੇ ਅਧਿਕਾਰੀਆਂ ਤੋਂ ਮਿਲੀ...

‘ਪੰਜ ਕੁੜਤਿਆਂ ‘ਚ ਗਿਆ ਸੀ ਤੇ ਪੰਜ ‘ਚ ਹੀ ਵਾਪਸ ਆਇਆ, ਮੈਂ ਫਕੀਰ ਹਾਂ’: ਰਿਟਾਇਰਮੈਂਟ ਮਗਰੋਂ ਬੋਲੇ ਸਤਿਆਪਾਲ ਮਲਿਕ

ਬੁਲੰਦਸ਼ਹਿਰ ਦੇ ਪਿੰਡ ਸੇਗਲੀ ਵਿੱਚ ਆਯੋਜਿਤ ਕਿਸਾਨ ਮਹਾਸੰਮੇਲਨ ਮੇਘਾਲਿਆ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਤੇਵਰ ਕਾਫ਼ੀ ਤਲਖ ਨਜ਼ਰ...

372 ਸਾਲ ਪੁਰਾਣੇ ਕੁੱਲੂ ਦੁਸਹਿਰੇ ‘ਚ ਪਹੁੰਚਣਗੇ PM ਮੋਦੀ, ਦਿੱਲੀ ‘ਚ ਪਹਿਲੀ ਵਾਰ ਬਿਨ੍ਹਾਂ ਪਟਾਕਿਆਂ ਦੇ ਸਾੜਿਆ ਜਾਵੇਗਾ ਰਾਵਣ

ਅੱਜ ਪੂਰੇ ਦੇਸ਼ ਵਿੱਚ ਦੁਸਹਿਰਾ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਦਿੱਲੀ ਵਿੱਚ ਪਹਿਲੀ ਵਾਰ ਬਿਨ੍ਹਾਂ ਪਟਾਕਿਆਂ ਦੇ ਰਾਵਣ ਦਾ ਦਹਿਨ...

PM ਮੋਦੀ ਤੇ CM ਭਗਵੰਤ ਮਾਨ ਨੇ ਦੁਸਿਹਰੇ ਦੇ ਤਿਓਹਾਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਪੂਰੇ ਦੇਸ਼ ਵਿੱਚ ਅੱਜ ਦੁਸਹਿਰੇ ਦਾ ਤਿਓਹਾਰ ਬਹੁਤ ਹੀ ਜ਼ਿਆਦਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ...

500 ਮੀਟਰ ਡੂੰਘੀ ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਹੁਣ ਤੱਕ 32 ਲੋਕਾਂ ਦੀ ਮੌਤ

ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ । ਇਸ ਹਾਦਸੇ ਵਿੱਚ 25 ਲੋਕਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-10-2022

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ...

ਸੋਲਰ ਲਾਈਟ ਘੁਟਾਲੇ ਮਾਮਲੇ ‘ਚ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਦੇ OSD ਕੈਪਟਨ ਸੰਦੀਪ ਸੰਧੂ ਨੂੰ ਕੀਤਾ ਨਾਮਜ਼ਦ

ਸੋਲਰ ਲਾਈਟ ਘੁਟਾਲੇ ਮਾਮਲੇ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਓ ਐਸ ਡੀ ਰਹੇ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਨਸਭਾ ਚੋਣਾਂ ਲੜ ਚੁੱਕੇ...

ਅਮਰੀਕਾ ‘ਚ 8 ਮਹੀਨਿਆਂ ਦੀ ਬੱਚੀ ਸਣੇ ਭਾਰਤੀ ਮੂਲ ਦੇ 4 ਲੋਕ ਅਗਵਾ

ਅਮਰੀਕਾ ਦੇ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ 4 ਲੋਕਾਂ ਦੇ ਅਗਵਾ ਹੋਣ ਦੀ ਕਬਰ ਹੈ। ਅਗਵਾ ਹੋਣ ਵਾਲਿਆਂ ਵਿਚ 8 ਮਹੀਨੇ ਦੀ ਬੱਚੀ ਅਤੇ ਉਸ ਦੇ...

ਪੰਜਾਬ ਵਿਧਾਨ ਸਭਾ ‘ਚ ਮਾਨ ਸਰਕਾਰ ਨੇ ਜਿੱਤਿਆ ਵਿਸ਼ਵਾਸ ਮਤ, ਸਮਰਥਨ ਵਿਚ ਪਏ 93 ਵੋਟ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਅੱਜ ਮਾਨ ਸਰਕਾਰ ਦੇ ਵਿਸ਼ਵਾਸ ਪ੍ਰਸਤਾਵ ‘ਤੇ ਫਿਰ ਬਹਿਸ ਤੋਂ ਹੋਈ। ਇਸ ਦੇ ਬਾਅਦ ਸੀਐੱਮ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-10-2022

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥   ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥   ਸਭ ਦਿਨਸੁ ਰੈਣਿ...

ਪੰਜਾਬੀ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ

ਮਸ਼ਹੂਰ ਪੰਜਾਬੀ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ...

ਪੰਜਾਬ ਪੁਲਿਸ ਨੇ ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, ਹਥਿਆਰਾਂ ਸਣੇ 2 ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਨੇ ਇੰਟਰ...

ਵਕੀਲ ਵਿਸ਼ਾਲ ਦਾ ਦਾਅਵਾ-‘ਦੀਪਕ ਟੀਨੂੰ ਨੂੰ ਸਾਜ਼ਿਸ਼ ਤਹਿਤ ਭਜਾਇਆ ਗਿਆ, ਹੋ ਸਕਦੈ ਐਨਕਾਊਂਟਰ’

ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਗਸਟਰ ਦੀਪਕ ਟੀਨੂੰ ਸ਼ਨੀਵਾਰ ਰਾਤ ਪੁਲਿਸ ਕਸਟੱਡੀ ਤੋਂ ਫਰਾਰ ਹੋ ਗਿਆ। ਦੀਪਕ ਟੀਨੂੰ ਦੇ ਵਕੀਲ...

ਪੰਜਾਬ ਪੁਲਿਸ ਦੀ ਕਾਰਵਾਈ, ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਲੱਖਾ ਸਿਧਾਣਾ ਸਣੇ 11 ਲੋਕਾਂ ‘ਤੇ ਕੇਸ ਦਰਜ

ਗੈਂਗਸਟਰ ਤੋਂ ਨੇਤਾ ਬਣੇ ਲੱਖਾ ਸਿਧਾਣਾ ਤੇ ਕੈਨੇਡਾ ਬੈਠੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ ਸਣੇ 11 ਲੋਕਾਂ ‘ਤੇ...

ਗੁਜਰਾਤ ‘ਚ ਕੇਜਰੀਵਾਲ ਦੀ ਹੁਣ ਗਾਵਾਂ ਨੂੰ ਲੈ ਕੇ ਗਾਰੰਟੀ, 40 ਰੁਪਏ ਪ੍ਰਤੀ ਗਾਂ ਖਰਚ ਕਰਨ ਦਾ ਐਲਾਨ

ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਵਿੱਚ ਗਾਰੰਟੀ ਦੇਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ...

ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫਰਾਰ ਹੋਣ ਮਗਰੋਂ ਮੂਸੇਵਾਲਾ ਦੀ ਮਾਤਾ ਦਾ ਵੱਡਾ ਬਿਆਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਅੱਜ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ...

ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਨੇਡਾ ਪੁੱਤ ਨੂੰ ਮਿਲਣ ਗਏ ਮਾਪੇ ਹੁਣ ਲਿਆਉਣਗੇ ਉਸ ਦੀ ਲਾਸ਼

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਣੀਆ ਵਿੱਚ ਸ਼ਨੀਵਾਰ ਨੂੰ ਕਈ ਘਰਾਂ ਦੇ ਚੁੱਲ੍ਹੇ ਨਹੀਂ ਬਲੇ । ਪਿੰਡ ਨਾਲ ਸਬੰਧਿਤ ASI ਤੇ ਨੌਜਵਾਨ ਦੇ ਪਿਤਾ...

ਸਵੱਛਤਾ ਰੈਂਕਿੰਗ ‘ਚ ਚਮਕੇ ਪੰਜਾਬ ਦੇ ਛੋਟੇ ਸ਼ਹਿਰ, ਪਹਿਲੇ ਨੰਬਰ ‘ਤੇ ਗੋਬਿੰਦਗੜ੍ਹ, ਵੱਡੇ ਸ਼ਹਿਰਾਂ ਦੀ ਸੂਚੀ ‘ਚ ਪੰਜਾਬ ਦਾ ਕੋਈ ਵੀ ਸ਼ਹਿਰ ਨਹੀਂ

ਕੇਂਦਰ ਸਰਕਾਰ ਵੱਲੋਂ ਐਲਾਨੀ ਸਫਾਈ ਰੈਂਕਿੰਗ ਦਾ ਜ਼ੋਨਲ ਪੱਧਰ ਦੇ ਐਵਾਰਡ ਵਿੱਚ ਪੰਜਾਬ ਦੇ ਛੋਟੇ ਕਸਬਿਆਂ ਨੇ ਬਾਜ਼ੀ ਮਾਰੀ ਹੈ। ਉੱਤਰੀ ਖੇਤਰ...

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ...

ਮਹਾਤਮਾ ਗਾਂਧੀ ਦੀ 153ਵੀਂ ਜਯੰਤੀ ਅੱਜ, PM ਮੋਦੀ ਸਣੇ ਕਈ ਨੇਤਾਵਾਂ ਨੇ ਰਾਜਘਾਟ ‘ਤੇ ਦਿੱਤੀ ਸ਼ਰਧਾਂਜਲੀ

ਗਾਂਧੀ ਜਯੰਤੀ ਦੇ ਮੌਕੇ ‘ਤੇ ਦੇਸ਼ ਭਰ ਵਿੱਚ ਪ੍ਰੋਗਰਾਮ ਆਯੋਜਿਤ ਕਰ ਕੇ ਬਾਪੂ ਨੂੰ ਯਾਦ ਕੀਤਾ ਜਾ ਰਿਹਾ ਹੈ। ਰਾਜਘਟ ‘ਤੇ ਬਾਪੂ ਨੂੰ...

ਗੁਜਰਾਤ ‘ਚ ਗਰਬਾ ਦੇ ਰੰਗ ‘ਚ ਰੰਗੇ CM ਭਗਵੰਤ ਮਾਨ, ਲੋਕਾਂ ਦੀ ਫਰਮਾਇਸ਼ ‘ਤੇ ਭੰਗੜਾ ਵੀ ਪਾਇਆ

ਚੋਣ ਪ੍ਰਚਾਰ ਦੇ ਲਈ ਗੁਜਰਾਤ ਦੇ ਰਾਜਕੋਟ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਰੰਗ ਵਿੱਚ ਨਜ਼ਰ ਆਏ। ਉਨ੍ਹਾਂ ਨੇ ਇੱਥੇ ਇੱਕ...

ਫੁੱਟਬਾਲ ਮੈਚ ਦੌਰਾਨ ਸਟੇਡੀਅਮ ‘ਚ ਖੂਨੀ ਝੜਪ, 129 ਲੋਕਾਂ ਦੀ ਦਰਦਨਾਕ ਮੌਤ, 180 ਜ਼ਖਮੀ

ਇੰਡੋਨੇਸ਼ੀਆ ਵਿੱਚ ਫੁੱਟਬਾਲ ਮੈਚ ਦੌਰਾਨ ਇੱਕ ਭਿਆਨਕ ਨਜ਼ਾਰਾ ਦੇਖਣ ਨੂੰ ਮਿਲਿਆ । ਇੱਥੇ ਦੋ ਫੁੱਟਬਾਲ ਟੀਮਾਂ ਦੇ ਸਮਰਥਕਾਂ ਵਿੱਚ ਝੜਪ ਹੋ...

ਦਰਦਨਾਕ ਹਾਦਸਾ: ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ, 11 ਬੱਚਿਆਂ ਸਣੇ 26 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਸ਼ਰਧਾਲੂਆਂ ਨਾਲ ਲੱਦੀ ਇੱਕ ਟਰੈਕਟਰ-ਟਰਾਲੀ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਈ । ਜਿਸ ਵਿੱਚ 11 ਬੱਚਿਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-10-2022

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ...

ਅਜੇ ਟਲਿਆ ਨਹੀਂ ਹੈ ਕੋਰੋਨਾ ਦਾ ਖਤਰਾ, ਓਮੀਕ੍ਰੋਨ ਦੇ ਨਵੇਂ ਵੈਰੀਐਂਟ ਨੂੰ ਲੈ ਕੇ ਵਿਗਿਆਨਕਾਂ ਨੇ ਪ੍ਰਗਟਾਈ ਚਿੰਤਾ

ਪਿਛਲੇ ਇਕ ਸਾਲ ਵਿਚ ਕੈਨੇਡਾ ਸਣੇ ਦੁਨੀਆ ਭਰ ਵਿਚ ਕੋਰੋਨਾ ਨੇ ਕਾਫੀ ਤਬਾਹੀ ਮਚਾਈ। ਓਮੀਕ੍ਰੋਨ ਦੀ ਵਜ੍ਹਾ ਨਾਲ ਕਈ ਲੋਕਾਂ ਦੀ ਜਾਨ ਗਈ। ਇਸ...

ਕਾਨਪੁਰ ‘ਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਨਾਲ 27 ਦੀ ਮੌਤ, CM ਯੋਗੀ ਨੇ ਪ੍ਰਗਟਾਇਆ ਦੁੱਖ

ਕਾਨਪੁਰ ਵਿਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਤਾਲਾਬ ਵਿਚ ਪਲਟ ਗਈ। ਇਸ ਨਾਲ ਸ਼ਰਧਾਲੂਆਂ ਵਿਚ ਚੀਕ-ਪੁਕਾਰ ਮਚ ਗਈ।...

ISI ਸਮਰਥਿਤ ਅੱਤਵਾਦੀ ਮਾਡਿਊਲ ਦੇ ਹਰਪ੍ਰੀਤ ਨੂੰ ਪੰਜਾਬ ਪੁਲਿਸ ਨੇ ਕੀਤਾ ਕਾਬੂ, DGP ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਤੇ ਪਾਕਿਸਤਾਨ ਸਥਿਤ ਹਰਵਿੰਦਰ ਰਿੰਡਾ ਵੱਲੋਂ ਕੰਟਰੋਲਡ ਆਈਐੱਸਆਈ ਸਮਰਥਿਤ ਅੱਤਵਾਦੀ...

ਵਿਵਾਦਾਂ ‘ਚ ਘਿਰੇ ਸ਼ੈਰੀ ਮਾਨ ਨੇ ਮੁੜ ਸਾਂਝੀ ਕੀਤੀ ਪੋਸਟ, ਕਹੀਆਂ ਇਹ ਭਾਵੁਕ ਗੱਲਾਂ

ਪੰਜਾਬੀ ਗਾਇਕ ਸ਼ੈਰੀ ਮਾਨ ਕਿਸੇ ਜਾਣ ਪਛਾਣ ਦਾ ਮੁਹਤਾਜ ਨਹੀਂ ਹੈ। ਸ਼ੈਰੀ ਮਾਨ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਚੱਲ ਰਹੇ ਹਨ। ਇਸੇ ਵਿਚਾਲੇ ਇੱਕ...

ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ

ਪੰਜਾਬ ਪੁਲਿਸ ਦੇ ਨੌਜਵਾਨ ਕਾਂਸਟੇਬਲ ਸਤਨਾਮ ਸ਼ਰਮਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ...

PM ਮੋਦੀ ਨੇ 5G ਸੇਵਾ ਦੀ ਕੀਤੀ ਸ਼ੁਰੂਆਤ, ਅੱਜ ਤੋਂ ਦੇਸ਼ ਦੇ ਇਨ੍ਹਾਂ 13 ਸ਼ਹਿਰਾਂ ‘ਚ ਉਪਲਬਧ ਹੋਵੇਗੀ ਇਹ ਸੇਵਾ

ਲੰਬੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਭਾਰਤ ਵਿੱਚ 5G ਸਰਵਿਸ ਲਾਂਚ ਹੋ ਗਈ ਹੈ। ਪ੍ਰਧਾਨ ਮੰਤਰੀ ਮੋਦੀ ਇੰਡੀਅਨ ਮੋਬਾਇਲ ਕਾਂਗਰਸ 2022 ਦੀ...

ਵੱਡੀ ਕਾਰਵਾਈ: ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ

ਭਾਰਤ ਵਿੱਚ ਪਾਕਿਸਤਾਨ ਸਰਕਾਰ ਦੇ ਟਵਿੱਟਰ ਅਕਾਊਂਟ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ। ਟਵਿੱਟਰ ਅਨੁਸਾਰ ਅਜਿਹਾ ਭਾਰਤ ਸਰਕਾਰ ਦੀ...

Mutual Funds ਤੋਂ ਲੈ ਕੇ ਕ੍ਰੈਡਿਟ ਕਾਰਡ ਦੀ ਪੇਮੈਂਟ ਤੱਕ ਅੱਜ ਤੋਂ ਹੋਏ ਇਹ 6 ਵੱਡੇ ਬਦਲਾਅ, ਤੁਹਾਡੀ ਜੇਬ ‘ਤੇ ਪਵੇਗਾ ਅਸਰ !

ਅੱਜ ਤੋਂ ਅਕਤੂਬਰ ਮਹੀਨਾ ਸ਼ੁਰੂ ਹੋ ਗਿਆ ਹੈ । ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸਾਡੀ ਵਿੱਤੀ ਅਤੇ ਰੋਜ਼ਾਨਾ ਦੀਆਂ ਲੋੜਾਂ ਨਾਲ ਜੁੜੀਆਂ...