Dec 13

ਪੰਜਾਬ ਸਰਕਾਰ ਵੱਲੋਂ 11 ਜ਼ਿਲ੍ਹਾ ਅਟਾਰਨੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਵਿਚ ਅਧਿਕਾਰੀਆਂ ਦੇ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 11 ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ...

ਮੰਤਰੀ ਬੈਂਸ ਨੇ ਫੀਲਡ ‘ਚ ਕੰਮ ਕਰਦੇ ਟੀਚਰਾਂ ਨੂੰ ਤਤਕਾਲ ਸਕੂਲਾਂ ‘ਚ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਸੂਬੇ ਵਿਚ ਸਕੂਲੀ ਸਿੱਖਿਆ ਵਿਚ ਸੁਧਾਰ ਲਈ ‘ਮਿਸ਼ਨ-100 ਫੀਸਦੀ’ ਮੁਹਿੰਮ ਨੂੰ ਸਫਲ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।...

‘ਜਦੋਂ ਤੱਕ ਮੋਦੀ ਸਰਕਾਰ ਹੈ, ਭਾਰਤ ਦੀ 1 ਇੰਚ ਜ਼ਮੀਨ ‘ਤੇ ਵੀ ਕੋਈ ਕਬਜ਼ਾ ਨਹੀਂ ਕਰ ਸਕਦਾ’: ਅਮਿਤ ਸ਼ਾਹ

ਭਾਰਤ-ਚੀਨ ਦੇ ਫੌਜੀਆਂ ਵਿਚਾਲੇ 9 ਦਸੰਬਰ ਨੂੰ ਤਵਾਂਗ ਵਿੱਚ ਹਿੰਸਕ ਝੜਪ ਮਗਰੋਂ ਮਾਮਲਾ ਬਹੁਤ ਜ਼ਿਆਦਾ ਗਰਮਾ ਗਿਆ ਹੈ। ਹੁਣ ਸੰਸਦ ਵਿੱਚ ਵੀ...

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ...

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ: ਐਡਵੋਕੇਟ ਧਾਮੀ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ SGPC ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ...

ਟੋਰਾਂਟੋ ‘ਚ ਪੰਜਾਬੀ ਨੌਜਵਾਨ ਦੀ ਟਰਾਲੇ ਦੀ ਬ੍ਰੇਕ ਨਾ ਲੱਗਣ ਕਾਰਨ ਹੋਈ ਦਰਦਨਾਕ ਮੌਤ, ਅਗਲੇ ਮਹੀਨੇ ਹੋਣਾ ਸੀ ਵਿਆਹ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਟੋਰਾਂਟੋ ਤੋਂ ਸਾਹਮਣੇ ਆਇਆ ਹੈ,...

ਪੰਜਾਬ ‘ਚ ਬੰਬਨੁਮਾ ਵਸਤੂ ਮਿਲਣ ਤੋਂ ਬਾਅਦ ਫੈਲੀ ਦਹਿਸ਼ਤ, ਮੌਕੇ ‘ਤੇ ਪਹੁੰਚੀ ਪੁਲਿਸ ਫੋਰਸ

ਸਮਾਣਾ : ਪੰਜਾਬ ਦੇ ਸਮਾਣਾ ‘ਚ ਭਾਖੜਾ ਨਹਿਰ ਵਿਚ ਬੰਬਨੁਮਾ ਵਸਤੂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੋਂ...

ਦਿੱਲੀ ਸਣੇ ਉੱਤਰ ਭਾਰਤ ‘ਚ ਵਧੇਗੀ ਠੰਡ, ਇਨ੍ਹਾਂ ਰਾਜਾਂ ‘ਚ ਹੋਵੇਗੀ ਬਾਰਿਸ਼, IMD ਵੱਲੋਂ ਅਲਰਟ ਜਾਰੀ

ਇੱਕ ਪਾਸੇ ਜਿੱਥੇ ਉੱਤਰੀ ਭਾਰਤ ਅਤੇ ਮੱਧ ਭਾਰਤ ਵਿੱਚ ਠੰਡ ਵੱਧ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਵੀ ਬਾਰਿਸ਼ ਦਾ...

CM ਮਾਨ ਦੀ ਚਿਤਾਵਨੀ -‘ਜੇ ਸਿੱਖਿਆ ਸੰਸਥਾਵਾਂ ਨੇ ਪੰਜਾਬੀ ਬੋਲਣ ‘ਤੇ ਕੋਈ ਪਾਬੰਦੀ ਲਗਾਈ ਤਾਂ ਮਾਨਤਾ ਹੋਵੇਗੀ ਰੱਦ’

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਵਿਕਾਸ ਲਈ CM ਭਗਵੰਤ ਮਾਨ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ...

ਆਸਟ੍ਰੇਲੀਆ ‘ਚ ਵਾਪਰੀ ਗੋਲੀਬਾਰੀ ਦੀ ਘਟਨਾ, 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦੀ ਮੌਤ

ਆਸਟ੍ਰੇਲੀਆ ਦੇ ਇੱਕ ਪੇਂਡੂ ਖੇਤਰ ਵਿੱਚ 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦਾ ਗੋ.ਲੀ ਮਾਰ ਕੇ ਕ.ਤਲ ਕਰ ਦਿੱਤਾ ਗਿਆ । ਅਧਿਕਾਰੀਆਂ ਨੇ ਇਹ...

ਅੰਮ੍ਰਿਤਸਰ ਏਅਰਪੋਰਟ ‘ਤੇ ਮਹਿਲਾ ਕੋਲੋਂ 18 ਲੱਖ ਦੀ ਵਿਦੇਸ਼ੀ ਕਰੰਸੀ ਬਰਾਮਦ, ਪੁੱਛਗਿੱਛ ਮਗਰੋਂ ਗਿਰੋਹ ਦਾ ਮੁਖੀ ਵੀ ਕਾਬੂ

ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਜਾਣ ਦੀ ਫ਼ਿਰਾਕ ਵਿੱਚ ਇੱਕ ਮਹਿਲਾ ਤਸਕਰ ਨੂੰ CISF...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-12-2022

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

ਮਾਨ ਮੰਤਰੀ ਮੰਡਲ ਵੱਲੋਂ ਆਉਣ ਵਾਲੇ 4 ਸਾਲਾਂ ‘ਚ 8400 ਪੁਲਿਸ ਮੁਲਾਜ਼ਮਾਂ ਦੀ ਭਰਤੀ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ: ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ...

MP ਪ੍ਰਨੀਤ ਕੌਰ ਨੇ ਸੰਸਦ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ-‘ਸਾਰੀਆਂ ਫਸਲਾਂ ’ਤੇ ਦਿੱਤੀ ਜਾਵੇ MSP’

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸੰਸਦ ਵਿਚ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕੇਂਦਰ ਅੱਗੇ ਕਿਸਾਨਾਂ ਦੀਆਂ ਮੰਗਾਂ...

CM ਮਾਨ ਕੈਬਨਿਟ ਦਾ ਅਹਿਮ ਫੈਸਲਾ, MLA ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣ ‘ਤੇ ਲੱਗੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਅੱਜ ਹੋਈ ਮੀਟਿੰਗ ਵਿਚ ਅਹਿਮ ਫੈਸਲਾ ਲਿਆ ਗਿਆ ਹੈ। ‘ਆਪ’ ਵਿਧਾਇਕਾ...

ਵਰਕ ਪਰਮਿਟ ਧਾਰਕਾਂ ਲਈ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਨਵੇਂ ਸਾਲ ਤੋਂ ਮਿਲੇਗੀ ਇਹ ਸਹੂਲਤ

ਅਜੋਕੇ ਸਮੇਂ ਵਿੱਚ ਹਰ ਕੋਈ ਕੈਨੇਡਾ ਜਾਣ ਦਾ ਚਾਹਵਾਨ ਹੈ। ਜਿਸਦੇ ਮੱਦੇਨਜ਼ਰ ਬਹੁਤ ਸਾਰੇ ਨੌਜਵਾਨ ਵੱਡੀ ਗਿਣਤੀ ਵਿੱਚ ਕੈਨੇਡਾ ਜਾ ਰਹੇ ਹਨ।...

ਪੰਜਾਬੀ ‘ਚ ਸਾਈਨ ਬੋਰਡ ਨਾ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਮਾਨ ਸਰਕਾਰ, 21 ਫਰਵਰੀ ਤੱਕ ਦਾ ਦਿੱਤਾ ਅਲਟੀਮੇਟਮ

CM ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪੰਜਾਬੀ ਭਾਸ਼ਾ ਤੇ ਪੰਜਾਬੀ ਸੱਭਿਆਚਾਰ ਨੂੰ ਵਧਾਵਾ ਦੇਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਮਕਸਦ...

ਪੰਜਾਬ ਪੁਲਿਸ ‘ਚ ਭਰਤੀ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਕੈਬਨਿਟ ‘ਚ ਲਏ ਗਏ ਵੱਡੇ ਫ਼ੈਸਲੇ

ਚੰਡੀਗੜ੍ਹ : CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਵਿੱਤ...

ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਦਾ ਭਿਆਨਕ ਹਮਲਾ, ਲਾੜੇ ਸਣੇ 7 ਲੋਕ ਜ਼ਖਮੀ

ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਨੇ ਭਿਆਨਕ ਹਮਲਾ ਕਰ ਦਿੱਤਾ। ਗੱਡੀ ਦੇ ਸ਼ੀਸ਼ੇ ਖੁਲ੍ਹੇ ਹੋਣ ਕਾਰਨ ਮਧੂਮੱਖੀਆਂ ਅੰਦਰ ਵੜ੍ਹ ਗਈਆਂ। ਜਿਸ...

ਖਿਡਾਰੀਆਂ ਲਈ ਮਿਸਾਲ ਬਣਿਆ 93 ਸਾਲਾ ਬਜ਼ੁਰਗ ਬਾਬਾ, ਹੁਣ ਤੱਕ 40 ਗੋਲਡ ਮੈਡਲਾਂ ਸਣੇ ਜਿੱਤੇ 57 ਤਗਮੇ

ਜੇ ਇਨਸਾਨ ਦੇ ਇਰਾਦੇ ਪੱਕੇ ਹੋਣ ਤਾਂ ਉਮਰ ਕਦੇ ਵੀ ਰੁਕਾਵਟ ਨਹੀਂ ਬਣਦੀ। 93 ਸਾਲਾ ਬਾਬਾ ਇੰਦਰ ਸਿੰਘ ਨੇ ਇਸ ਗੱਲ ਨੂੰ ਸੱਚ ਸਾਬਤ ਕਰ ਦਿੱਤਾ ।...

ਉੱਤਰੀ ਭਾਰਤ ‘ਚ ਪਵੇਗੀ ਹੱਡ ਚੀਰਵੀਂ ਠੰਡ, ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ ‘ਤੇ ਦਿਖੇਗਾ ਅਸਰ

ਗੁਲਾਬੀ ਠੰਡ ਹੁਣ ਖਤਮ ਹੋ ਚੁੱਕੀ ਹੈ ਅਤੇ ਕੜਾਕੇ ਦੀ ਠੰਡ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ । ਉੱਚਮਿ ਗੜਬੜੀ ਦੇ ਪ੍ਰਭਾਵ ਕਾਰਨ ਪਹਾੜਾਂ ‘ਤੇ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਇਨ੍ਹਾਂ ਮੁੱਦਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ...

ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ

ਸੁਨਿਹਰੇ ਭਵਿੱਖ ਦੀ ਕਾਮਨਾ ਲਈ ਹਰ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤੇ ਮਾਪੇ ਵੀ ਆਪਣੇ ਬੱਚਿਆਂ ਦਾ ਸੁਪਨਾ ਪੂਰਾ ਕਰਨ ਲਈ ਹਰ ਹੀਲਾ ਕਰਦੇ...

ਸਿਧਾਰਥ ਸ਼ੁਕਲਾ ਦੇ ਜਨਮਦਿਨ ਮੌਕੇ ਸ਼ਹਿਨਾਜ਼ ਗਿੱਲ ਨੇ ਸਾਂਝੀ ਕੀਤੀ ਭਾਵੁਕ ਪੋਸਟ, ਕਿਹਾ-‘ਮੈਂ ਤੁਹਾਨੂੰ ਫਿਰ ਮਿਲਾਂਗੀ’

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਦੋਸਤੀ ਤੇ ਪਿਆਰ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ। ਸ਼ਹਿਨਾਜ਼ ਗਿੱਲ ਆਪਣੇ ਪਿਆਰ ਦਾ ਇਜ਼ਹਾਰ ਕਰਨ ਤੋਂ...

ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਵਿਨੀਪੈੱਗ ਤੋਂ ਸਾਹਮਣੇ ਆਇਆ ਹੈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2022

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

ਮੂਸੇਵਾਲਾ ਦੇ ਪਿਤਾ ਦੇ ਸੁਰੱਖਿਆ ਕਰਮੀ ਤੋਂ ਅਚਾਨਕ ਚੱਲੀ ਗੋਲੀ, ਦੂਜਾ ਮੁਲਾਜ਼ਮ ਹੋਇਆ ਜ਼ਖਮੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮ ਵੱਲੋਂ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿਚ ਸੁਰੱਖਿਆ ਵਿਚ...

ਤਰਨਤਾਰਨ RPG ਅਟੈਕ, ਗੈਂਗਸਟਰ ਲੰਡਾ ਦੇ ਘਰ ਪਹੁੰਚੀ NIA, ਰਿੰਦਾ ਦੀ ਮੌਤ ਤੋਂ ਪਹਿਲਾਂ ਹਮਲੇ ਦੀ ਹੋਈ ਸੀ ਪਲਾਨਿੰਗ

ਤਰਨਤਾਰਨ ਵਿਚ ਸਰਹਾਲੀ ਪੁਲਿਸ ਸਟੇਸ਼ਨ ‘ਤੇ ਹੋਏ ਰਾਕੇਟ ਲਾਂਚਰ ਅਟੈਕ ਵਿਚ ਅੱਜ ਐੱਨਆਈਏ ਨੇ ਵੱਡਾ ਐਕਸ਼ਨ ਲਿਆ ਹੈ। NIA ਵੱਲੋਂ ਗੈਂਗਸਟਰ...

ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟ ਦੀ ਸੂਚੀ ‘ਚ ਭਾਰਤ 69ਵੇਂ ਨੰਬਰ ‘ਤੇ, 24 ਦੇਸ਼ਾਂ ‘ਚ ਵੀਜ਼ਾ ਫ੍ਰੀ ਪ੍ਰਵੇਸ਼

ਆਰਟਨ ਕੈਪੀਟਲ ਨੇ 2022 ਵਿਚ ਦੁਨੀਆ ਦੇ ਸਭ ਤੋਂ ਤਾਕਤਵਰ ਤੇ ਕਮਜ਼ੋਰ ਪਾਸਪੋਰਟ ਵਾਲੇ ਦੇਸ਼ਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਯੂਏਈ ਦੇ...

ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਥਾਣਾ ਮੁਖੀ ਪ੍ਰਕਾਸ਼ ਸਿੰਘ ਦਾ ਹੋਇਆ ਤਬਾਦਲਾ

ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ SHO ਦਾ ਤਬਾਦਲਾ ਕਰ ਦਿੱਤਾ ਗਿਆ...

ਬਠਿੰਡਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਾਂ-ਪੁੱਤ ਨੂੰ ਕੁਹਾੜੀ ਨਾਲ ਵੱਢਿਆ, ਮਹਿਲਾ ਦੀ ਮੌਤ,ਨੌਜਵਾਨ ਦੀ ਹਾਲਤ ਨਾਜ਼ੁਕ

ਪੰਜਾਬ ਦੇ ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ । ਇਸ ਵਿੱਚ ਮਾਂ ਦੀ...

ਬਠਿੰਡਾ ਦੇ ਆਕਰਸ਼ ਗੋਇਲ ਨੇ ਫਤਿਹ ਕੀਤੀਆਂ ਅਮਾ ਡਬਲਾਮ ਤੇ ਆਈਲੈਂਡ ਚੋਟੀਆਂ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਪੰਜਾਬੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਨੌਜਵਾਨ ਆਕਰਸ਼ ਗੋਇਲ ਨੇ ਪੂਰਬੀ ਨੇਪਾਲ ਦੀ ਹਿਮਾਲੀਅਨ ਰੇਂਜ ਵਿੱਚ ਸਥਿਤ ਅਮਾ ਡਬਲਾਮ ਅਤੇ ਆਈਲੈਂਡ...

ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਕਾਰਨ ਉੱਤਰ ਭਾਰਤ ‘ਚ ਵਧੀ ਠੰਡ, ਤੇਜ਼ ਹਵਾਵਾਂ ਕਾਰਨ ਹੋਰ ਵਧੇਗੀ ਕੰਬਣੀ

ਯੂਪੀ ਸਣੇ ਪੂਰੇ ਉੱਤਰ ਭਾਰਤ ਵਿੱਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ । ਪਿਛਲੇ ਕਈ ਦਿਨਾਂ ਤੋਂ ਪਹਾੜਾਂ ‘ਤੇ ਹੋ ਰਹੀ ਬਰਫਬਾਰੀ...

ਮੰਦਭਾਗੀ ਖਬਰ: ਕੈਨੇਡਾ ਦੇ ਐਡਮਿੰਟਨ ‘ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ

ਕੈਨੇਡਾ ਵੀ ਹੁਣ ਬਹੁਤੇ ਪੰਜਾਬੀਆਂ ਲਈ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਇੱਥੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।...

ਮਹਾਰਾਸ਼ਟਰ ‘ਚ ਭਾਰਤ ਦੇ ਸਭ ਤੋਂ ਲੰਬੇ ਐਕਸਪ੍ਰੈਸ ਵੇਅ ਦਾ ਉਦਘਾਟਨ ਕਰਨਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਮਹਾਰਾਸ਼ਟਰ ਵਿੱਚ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-12-2022

ਸੂਹੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ...

ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਹੁੰਕਾਰ ਭਰੀ ਹੈ। ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਐੱਮਐੱਸਪੀ ਲਾਗੂ ਕਰਨ ਦੇ ਕਰਜ਼ਾ...

ਸੁਖਵਿੰਦਰ ਸੁੱਖੂ ਹੋਣਗੇ ਹਿਮਾਚਲ ਦੇ ਨਵੇਂ CM, ਕਾਂਗਰਸ ਹਾਈਕਮਾਨ ਨੇ ਲਗਾਈ ਮੋਹਰ

ਹਿਮਾਚਲ ਪ੍ਰਦੇਸ਼ ਵਿਚ ਲੰਬੀ ਉਠਾ-ਪਟਕ ਦੇ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ...

1966 ‘ਚ ਗਾਇਬ ਹੋਈ ਭਗਵਾਨ ਸ਼੍ਰੀਕ੍ਰਿਸ਼ਨ ਦੀ ਮੂਰਤੀ ਅਮਰੀਕਾ ਮਿਊਜ਼ੀਅਮ ਤੋਂ ਮਿਲੀ, ਵਾਪਸ ਕਰਨ ਦੀ ਹੋ ਰਹੀ ਮੰਗ

ਤਾਮਿਲਨਾਡੂ ਦੇ ਮੰਦਰ ਤੋਂ ਚੋਰੀ ਹੋਈ ਚੋਲ ਕਾਲੀਨ ਮੂਰਤੀ ਅਮਰੀਕਾ ਦੇ ਇਕ ਮਿਊਜ਼ੀਅਮ ਤੋਂ ਮਿਲੀ ਹੈ। ਰਾਮੇਸ਼ਵਰਮ ਦੇ ਸ਼੍ਰੀ ਏਕਾਂਥਾ...

DGP ਦਾ ਵੱਡਾ ਬਿਆਨ-‘ਬੌਖਲਾਹਟ ‘ਚ ਆਏ ਪਾਕਿਸਤਾਨ ਨੇ ਰਚੀ ਤਰਨਤਾਰਨ RPG ਹਮਲੇ ਦੀ ਸਾਜ਼ਿਸ਼’

ਤਰਨਤਾਰਨ ਦੇ ਸਰਹਾਲੀ ਕਲਾਂ ਥਾਣੇ ‘ਤੇ ਹੋਏ ਆਰਪੀਜੀ ਹਮਲੇ ਬਾਰੇ ਡੀਜੀਪੀ ਗੌਰਵ ਯਾਦਵ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ...

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਐੱਮਪੀ ਜਗਮੀਤ ਬਰਾੜ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਉਹ...

ਪੰਜਾਬ ਦਹਿਲਾਉਣ ਦੀ ਵੱਡੀ ਸਾਜ਼ਿਸ਼! ਤਰਨਤਾਰਨ ਥਾਣੇ ‘ਤੇ ਹੋਇਆ ਰਾਕੇਟ ਲਾਂਚਰ ਨਾਲ ਹਮਲਾ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਰਚੀ ਗਈ ਹੈ। ਤਰਨਤਾਰਨ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਪੁਲਿਸ ਸਟੇਸ਼ਨ...

ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ...

‘ਪੰਜਾਬ ਵਿਚ ਨਸ਼ਾ ਖਤਮ ਕਰਨ ਦਾ ਇਕੋ-ਇਕ ਹੱਲ ਰੋਜ਼ਗਾਰ ਪੈਦਾ ਕਰਨਾ’ : CM ਮਾਨ

ਪੰਜਾਬ ਵਿਚ ਜਲਦ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਲਿਆਂਦੀ ਜਾਵੇਗੀ। ਨਾਲ ਹੀ ਪੰਜਾਬ ਇੰਡਸਟਰੀ ਦੇ ਵਿਕਾਸ ਦੇ ਮਕਸਦ ਨਾਲ ਫੋਕਲ ਪੁਆਇੰਟ ਵਿਚ...

‘Anti Corruption Day’ ਮੌਕੇ ਬੋਲੇ CM ਮਾਨ- ‘ਆਓ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਪ੍ਰਣ ਕਰੀਏ’

ਅੱਜ ਪੂਰੀ ਦੁਨੀਆ ਵਿੱਚ ‘AntiCorruption Day’ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ CM ਮਾਨ ਨੇ ਲੋਕਾਂ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ਼...

ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਕੁਝ ਸਮੇਂ ਲਈ DC ਸੰਗਰੂਰ ਬਣਨ ਦਾ ਮੌਕਾ

ਸੰਗਰੂਰ ਦੇ ਪਿੰਡ ਮੰਗਵਾਲ ਦੀਆਂ ਦੋ ਭੈਣਾਂ ਮਨਵੀਰ ਕੌਰ ਅਤੇ ਖੁਸ਼ਵੀਰ ਕੌਰ ਨੂੰ ਡੀਸੀ ਨੇ ਕੁਝ ਸਮੇਂ ਲਈ ਆਪਣੀ ਕੁਰਸੀ ’ਤੇ ਬਿਠਾਇਆ ਅਤੇ...

ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, PM ਮੋਦੀ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ

ਕਾਂਗਰਸ ਦੀ ਸਾਬਕਾ ਪ੍ਰਧਾਨ ਤੇ UPA ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ...

ਚੱਕਰਵਾਤ ‘ਮੈਡੂਸ’ ਨੂੰ ਲੈ ਕੇ ਰੈੱਡ ਅਲਰਟ, ਤਾਮਿਲਨਾਡੂ-ਪੁਡੁਚੇਰੀ ‘ਚ ਭਾਰੀ ਬਾਰਿਸ਼ ਦੇ ਆਸਾਰ, ਸਕੂਲ-ਕਾਲਜ ਬੰਦ

ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਚੱਕਰਵਾਤ ‘ਮੈਡੂਸ’ ਦਾ ਖਤਰਾ ਮੰਡਰਾ ਰਿਹਾ ਹੈ। ਚੱਕਰਵਾਤ ਦੇ ਸ਼ੁੱਕਰਵਾਰ ਨੂੰ ਚੇੱਨਈ ਤੱਟ ਨਾਲ ਟਕਰਾਉਣ...

CM ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਪੇਂਡੂ ਵਿਕਾਸ ਫੰਡ ਦਾ ਚੁੱਕਣਗੇ ਮੁੱਦਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਤੇ ਇਸ ਤੋਂ ਬਾਅਦ ਕੇਂਦਰੀ ਖੁਰਾਕ ਅਤੇ ਜਨਤਕ ਵੰਡ...

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ...

ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਪਰਖੱਚੇ, ਫੌਜੀ ਜਵਾਨ ਦੀ ਦਰਦਨਾਕ ਮੌਤ

ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 09-12-2022

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...

MCD ਚੋਣਾਂ ‘ਚ ਜਿੱਤ ਹਾਸਿਲ ਕਰਨ ਮਗਰੋਂ AAP ਵਰਕਰਾਂ ਦਾ ਨਾਅਰਾ, ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’

ਦਿੱਲੀ ਨਗਰ ਨਿਗਮ ਵਿੱਚ ਪਿਛਲੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਦਾ ਪੱਤਾ ਸਾਫ਼ ਹੋ ਗਿਆ ਹੈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ...

ਦਿੱਲੀ MCD ਚੋਣਾਂ : BJP ਦੇ ਗੜ੍ਹ ‘ਚ ਚੱਲਿਆ ‘ਆਪ’ ਦਾ ਝਾੜੂ, 130 ਸੀਟਾਂ ‘ਤੇ ਹਾਸਿਲ ਕੀਤੀ ਜਿੱਤ

‘ਆਪ’ ਨੇ ਦਿੱਲੀ ਨਗਰ ਨਿਗਮ (MCD) ਚੋਣਾਂ ‘ਚ ਜਿੱਤ ਹਾਸਲ ਕੀਤੀ ਹੈ। ਭਾਜਪਾ 15 ਸਾਲ ਸੱਤਾ ‘ਚ ਰਹੀ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ...

ਦਿੱਲੀ MCD ਚੋਣ ਨਤੀਜੇ : ‘ਆਪ’ ਜਿੱਤ ਵੱਲ, ਸਾਂਸਦ ਰਾਘਵ ਚੱਢਾ ਬੋਲੇ-‘ਕਿਚੜਾ ਕਰਾਂਗੇ ਸਾਫ’

ਦਿੱਲੀ ਐੱਮਸੀਡੀ ਚੋਣਾਂ ਦੇ ਨਤੀਜਿਆਂ ਦੇ ਹਰ ਰਾਊਂਡ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਤੇ ਭਾਜਪਾ ਵਿਚ ਟੱਕਰ ਚੱਲ ਰਹੀ ਹੈ। ਦੁਪਹਿਰ 2...

ਦਿੱਲੀ ਨੂੰ ਮਿਲਿਆ ਪਹਿਲਾ ਟਰਾਂਸਜੈਂਡਰ ਭਾਈਚਾਰੇ ਦਾ ਮੈਂਬਰ, AAP ਦੀ ਬੌਬੀ ਨੇ ਹਾਸਿਲ ਕੀਤੀ ਵੱਡੀ ਜਿੱਤ

ਸੁਲਤਾਨਪੁਰੀ ਏ ਤੋਂ ਆਮ ਆਦਮੀ ਪਾਰਟੀ ਦੇ ਟਰਾਂਸਜੈਂਡਰ ਉਮੀਦਵਾਰ ਬੌਬੀ ਨੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ । ਬੌਬੀ...

MCD ਚੋਣ ਨਤੀਜਿਆਂ ‘ਤੇ ਬੋਲੇ MP ਸੰਜੇ ਸਿੰਘ, “AAP ਨੇ ਢਾਹਿਆ ਭਾਜਪਾ ਦਾ 15 ਸਾਲ ਪੁਰਾਣਾ ਕਿਲਾ”

ਦਿੱਲੀ ਨਗਰ ਨਿਗਮ ਦੀਆਂ 4 ਦਸੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਆਮ...

ਮੁਫ਼ਤ ਬਿਜਲੀ ਲੈਣ ਵਾਲਿਆਂ ਨੂੰ ਵੱਡਾ ਝਟਕਾ ! ਪਾਵਰਕੌਮ ਨੇ ਇੱਕ ਇਮਾਰਤ ‘ਚ 2 ਮੀਟਰ ਲਾਉਣ ‘ਤੇ ਲਾਈ ਰੋਕ

ਮੁਫਤ ਬਿਜਲੀ ਦੀ ਸਹੂਲਤ ਲੈਣ ਲਈ ਲੋਕਾਂ ਨੇ ਬਹੁਤ ਸਾਰੇ ਜੁਗਾੜ ਨੇ ਲਾਏ ਹੋਏ ਹਨ । ਲੋਕਾਂ ਨੇ ਯੂਨਿਟਾਂ ਘਟਾਉਣ ਲਈ ਘਰਾਂ ਵਿੱਚ ਦੋ-ਦੋ ਮੀਟਰ...

ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਨੇ ਦਿੱਤੀ ਦਸਤਕ ! ਇਨ੍ਹਾਂ ਸੂਬਿਆਂ ‘ਚ ਠੰਡੀਆਂ ਹਵਾਵਾਂ ਨਾਲ ਹੋਵੇਗੀ ਭਾਰੀ ਬਾਰਿਸ਼

ਦਸੰਬਰ ਮਹੀਨੇ ਦੇ ਪਹਿਲੇ ਹਫਤੇ ਵਿੱਚ ਹੀ ਦੇਸ਼ ਵਿੱਚ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਮੌਸਮ ਬਦਲਦਾ ਜਾ ਰਿਹਾ...

ਮਹਿੰਗਾਈ ਦੀ ਮਾਰ ! RBI ਨੇ ਰੇਪੋ ਰੇਟ ‘ਚ ਮੁੜ ਕੀਤਾ ਵਾਧਾ, ਮਹਿੰਗਾ ਹੋਵੇਗਾ ਲੋਨ ਤੇ ਵਧੇਗੀ EMI

RBI ਨੇ ਬੁੱਧਵਾਰ ਨੂੰ ਮੁਦਰਾ ਨੀਤੀ ਕਮੇਟੀ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ । ਇਸ ਵਾਰ ਵੀ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਧਾਉਣ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ CM ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ...

ਵਿਜੀਲੈਂਸ ਦੀ ਕਾਰਵਾਈ, ਕੇਸ ਦਰਜ ਕਰਨ ਬਦਲੇ 10,000 ਰੁ. ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਧੀਨ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ...

ਅੱਜ ਐਲਾਨੇ ਜਾਣਗੇ ਦਿੱਲੀ MCD ਚੋਣਾਂ ਦੇ ਨਤੀਜੇ , ਸ਼ੁਰੂਆਤੀ ਰੁਝਾਨਾਂ ‘ਚ AAP ਤੇ BJP ਵਿਚਾਲੇ ਫਸਵਾਂ ਮੁਕਾਬਲਾ

ਦਿੱਲੀ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਯਾਨੀ ਕਿ ਬੁੱਧਵਾਰ ਨੂੰ ਐਲਾਨੇ ਜਾਣਗੇ। ਬੁੱਧਵਾਰ ਸਵੇਰੇ 8 ਵਜੇ ਤੋਂ 42 ਕੇਂਦਰਾਂ ‘ਤੇ...

ਖੇਡਦੇ-ਖੇਡਦੇ ਅਚਾਨਕ 53 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ 6 ਸਾਲਾ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

ਬੈਤੂਲ ਦੇ ਮਾਂਡਵੀ ਪਿੰਡ ਵਿਚ 6 ਸਾਲ ਦਾ ਮਾਸੂਮ ਬੋਰਵੈੱਲ ਵਿਚ ਡਿੱਗ ਗਿਆ ਹੈ। ਬੱਚਾ ਬੋਰ ਵਿਚ 53 ਫੁੱਟ ਡੂੰਘਾਈ ‘ਤੇ ਫਸਿਆ ਹੋਇਆ ਹੈ। ਹੁਣ...

MCD ਚੋਣ ਨਤੀਜਿਆਂ ਤੋਂ ਪਹਿਲਾਂ AAP ਦਾ ਨਵਾਂ ਨਾਅਰਾ, “ਅੱਛੇ ਹੋਣਗੇ 5 ਸਾਲ, MCD ‘ਚ ਵੀ ਕੇਜਰੀਵਾਲ”

ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ । ਬੁੱਧਵਾਰ ਸਵੇਰੇ 8 ਵਜੇ ਤੋਂ ਵੋਟਾਂ ਸ਼ੁਰੂ । ਐਗਜਿਟ ਪੋਲ ਵਿਚ ਜਿੱਤ ਦੇਖ ਕੇ ਆਮ ਆਦਮੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 07-12-2022

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਵਿਜੀਲੈਂਸ ਨੂੰ ਮਿਲੀ ਮਨਜ਼ੂਰੀ

ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ...

ਵੇਰਕਾ ਸੂਬੇ ‘ਚ ਖੋਲ੍ਹੇਗਾ 625 ਨਵੇਂ ਬੂਥ, ਉਤਪਾਦਾਂ ਦੇ ਵਿਸਤਾਰ ਲਈ NCR ‘ਚ ਸਥਾਈ ਦਫਤਰ ਖੋਲ੍ਹਣ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਤੇ ਸਹਿਕਾਰੀ ਅੰਦੋਲਨ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ‘ਤੇ...

ਦਰਦਨਾਕ ਹਾਦਸਾ: ਟਰੱਕ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ ‘ਚ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਮੌਤ

ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਹਨ। ਇਸੇ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਕਰਨਾਲ ਤੋਂ ਸਾਹਮਣੇ ਆ ਰਹੀ ਹੈ,...

ਕੋਲੰਬੀਆ ‘ਚ ਖਿਸਕੀ ਜ਼ਮੀਨ, ਬੱਸ ਸਣੇ ਕਈ ਗੱਡੀਆਂ ਮਲਬੇ ‘ਚ ਦੱਬੀਆਂ, 33 ਲੋਕਾਂ ਦੀ ਮੌਤ

ਕੋਲੰਬੀਆ ਦੇ ਰਿਸਾਰਾਲਡਾ ਸੂਬੇ ਵਿੱਚ ਬਾਰਿਸ਼ ਕਾਰਨ ਹੋਏ ਲੈਂਡਸਲਾਈਡ ਵਿੱਚ ਇੱਕ ਬੱਸ ਤੇ ਹੋਰ ਗੱਡੀਆਂ ਦੱਬ ਗਈਆਂ, ਜਿਨ੍ਹਾਂ ਵਿੱਚ...

ਹਾਈਕੋਰਟ ਦਾ ਵੱਡਾ ਫੈਸਲਾ, 33 ਹਫਤਿਆਂ ਦੇ ਗਰਭ ਨੂੰ ਹਟਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ 33 ਮਹੀਨੇ ਦੀ ਗਰਭਵਤੀ ਔਰਤ ਦੀ ਪਟੀਸ਼ਨ ‘ਤੇ ਵੱਡਾ ਫੈਸਲਾ ਲਿਆ ਹੈ। ਦਿੱਲੀ ਹਾਈ ਕੋਰਟ ਨੇ 26 ਸਾਲਾਂ...

ਡਾ. ਅੰਬੇਡਕਰ ਦੀ 67ਵੀਂ ਬਰਸੀ ਅੱਜ, PM ਮੋਦੀ ਸਣੇ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

ਅੱਜ ਦੇ ਸੰਵਿਧਾਨ ਬਣਾਉਣ ਵਾਲੇ ਡਾ. ਭੀਮਰਾਓ ਅੰਬੇਡਕਰ ਦੀ 67ਵੀਂ ਬਰਸੀ ਹੈ। ਬਾਬਾ ਸਾਹਿਬ ਨੂੰ ਭਾਰਤੀ ਸੰਵਿਧਾਨ ਦਾ ਥੰਮ੍ਹ ਮੰਨਿਆ ਜਾਂਦਾ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਨਜ਼ਰ ਆਇਆ ਡਰੋਨ: BSF ਨੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ ਮਿਲੀ 17 ਕਰੋੜ ਦੀ ਹੈਰੋਇਨ

ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਪਰ...

ਪੰਜਾਬ ‘ਚ ਗੰਨ ਕਲਚਰ ‘ਤੇ ਐਕਸ਼ਨ: ਮੋਹਾਲੀ ‘ਚ 153 ਹਥਿਆਰਾਂ ਦੇ ਲਾਇਸੈਂਸ ਰੱਦ, 450 ਲੋਕਾਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਹਥਿਆਰਾਂ ਦੇ ਦਮ ‘ਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਰੋਕ ਲਗਾਉਣ ਲਈ ਭਗਵੰਤ ਮਾਨ ਸਰਕਾਰ ਦੀ ਮੁਹਿੰਮ ਰੰਗ ਲਿਆ ਰਹੀ...

ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਇਸ ਵੇਲੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਕਈ ਨਾਮੀ ਗਾਇਕਾਂ ਤੋਂ...

ਪੰਜਾਬ ‘ਚ ਕੜਾਕੇ ਦੀ ਠੰਡ ਲਈ ਅਜੇ ਕਰਨਾ ਪਵੇਗਾ ਇੰਤਜ਼ਾਰ, ਦਸੰਬਰ ‘ਚ ਆਮ ਨਾਲੋਂ ਵੱਧ ਰਹੇਗਾ ਤਾਪਮਾਨ

ਪੰਜਾਬ ਵਿੱਚ ਕੜਾਕੇ ਦੀ ਠੰਡ ਲਈ ਕੁਝ ਸਮਾਂ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ । ਮੌਸਮ ਵਿਭਾਗ ਅਨੁਸਾਰ ਇਸ ਵਾਰ ਦਸੰਬਰ ਵਿੱਚ ਦਿਨ ਅਤੇ ਰਾਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 06-12-2022

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖੀ ਚਿੱਠੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਸੁਚਾਰੂ ਠਹਿਰਾਅ ਲਈ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਅਪਗ੍ਰੇਡ...

ਮਾਨ ਸਰਕਾਰ ਦੀ ਪਹਿਲਕਦਮੀ, ‘ਆਸ਼ੀਰਵਾਦ ਯੋਜਨਾ’ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਦੀ ਆਸ਼ੀਰਵਾਦ ਯੋਜਨਾ ਤਹਿਤ ਹੁਣ ਪਹਿਲੀ ਜਨਵਰੀ ਤੋਂ ਆਫਲਾਈਨ ਸਿਸਟਮ ਪੂਰੀ ਤਰ੍ਹਾਂ ਤੋਂ ਬੰਦ ਹੋ ਜਾਵੇਗਾ। ਲੜਕੀ ਦੇ ਵਿਆਹ...

ਮੰਤਰੀ ਕੁਲਦੀਪ ਧਾਲੀਵਾਲ ਦਾ ਐਲਾਨ-‘ਪੰਜਾਬ ਦੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਹੋ ਜਾਵੇਗੀ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਦੀ ਵਿਵਸਥਾ ਵਿਚ ਸੁਧਾਰ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿਚ...

86 ਲੱਖ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ‘ਚ ਵਿੱਤ ਵਿਭਾਗ ਵੱਲੋਂ 4 ਮੁਅੱਤਲ, ਕਈ ਹੋਰਨਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ...

ਸੋਨੇ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਪਹੁੰਚਿਆ 54 ਹਜ਼ਾਰ ਦੇ ਪਾਰ, ਚਾਂਦੀ ਦੇ ਭਾਅ ‘ਚ ਵੀ 850 ਰੁ: ਦਾ ਵਾਧਾ

ਅੰਤਰਰਾਸ਼ਟਰੀ ਬਾਜ਼ਾਰ ਤੇ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ । ਮਲਟੀ ਕਮੋਡਿਟੀ ਐਕਸਚੇਂਜ...

ਮੰਦਭਾਗੀ ਖਬਰ: ਬਰੈਂਪਟਨ ‘ਚ 21 ਸਾਲਾਂ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤ.ਲ

ਕੈਨੇਡਾ ‘ਚ ਪੰਜਾਬੀਆਂ ਦੇ ਕਤਲ ਦੀਆਂ ਵਾਰਦਾਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਵਿਚਾਲੇ ਹੁਣ ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ...

ਮੌਸਮ ਵਿਭਾਗ ਨੇ ਪੰਜਾਬ ‘ਚ ਦਿੱਤੀ ਸੰਘਣੀ ਧੁੰਦ ਦੀ ਚਿਤਾਵਨੀ, ਜ਼ੀਰੋ ਵਿਜ਼ੀਬਿਲਟੀ ਕੀਤੀ ਗਈ ਦਰਜ

ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਸਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਲਗਾਤਾਰ ਪੈਣਾ ਸ਼ੁਰੂ ਹੋ ਗਿਆ ਹੈ । ਪੰਜਾਬ, ਦਿੱਲੀ, ਉੱਤਰ...

ਜੁੜਵਾਂ ਭੈਣਾਂ ਨਾਲ ਵਿਆਹ ਕਰਵਾ ਕੇ ਫਸਿਆ ਨੌਜਵਾਨ, ਪੁਲਿਸ ਨੇ ਲਾੜੇ ਵਿਰੁੱਧ ਦਰਜ ਕੀਤੀ FIR

ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਮੁੰਬਈ ਦੀਆਂ ਜੁੜਵਾਂ ਭੈਣਾਂ ਨੇ ਇੱਕ ਸ਼ਖਸ ਨਾਲ ਵਿਆਹ ਰਚਾ ਲਿਆ। ਦੋਨੋ ਭੈਣਾਂ ਪੇਸ਼ੇ ਤੋਂ IT ਇੰਜੀਨੀਅਰ ਹਨ।...

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ

ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਬ੍ਰੈਂਟ ਕਰੂਡ 1.78 ਡਾਲਰ (2.08 ਫੀਸਦੀ) ਤੋਂ ਵੱਧ ਕੇ 87.35 ਡਾਲਰ...

ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛਿਓਂ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਹਿਲਾ ਦੀ ਦਰਦਨਾਕ ਮੌਤ, ਤਿੰਨ ਜ਼ਖਮੀ

ਅਜੋਕੇ ਸਮੇਂ ਵਿੱਚ ਤੇਜ਼ ਰਫ਼ਤਾਰ ਘਟਨਾਵਾਂ ਦਾ ਕਾਰਨ ਬਣ ਰਹੀ ਹੈ। ਤੇਜ਼ ਰਫ਼ਤਾਰ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਦੇਖਣ ਨੂੰ ਮਿਲਦਾ ਹੈ।...

ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜੋੜੇ ਵੱਲੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਦਾ ਮਾਮਲਾ ਹਾਲੇ...

ਗੁਜਰਾਤ ‘ਚ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ, PM ਮੋਦੀ ਤੇ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਵਿਧਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-12-2022

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ, 7 ਦਸੰਬਰ ਨੂੰ ਪੁੱਛਗਿੱਛ ਲਈ ਕੀਤਾ ਤਲਬ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਰਡਾਰ ’ਤੇ ਇਕ ਹੋਰ ਸਾਬਕਾ ਕਾਂਗਰਸੀ ਮੰਤਰੀ...

ਮੂਸੇਵਾਲਾ ਕਤ.ਲ ‘ਤੇ ਬੋਲੇ ਦਿਲਜੀਤ- ‘ਕਿਸੇ ਮਾਂ-ਬਾਪ ਦਾ ਇੱਕ ਬੱਚਾ ਹੋਵੇ ਤੇ ਉਸਦੀ ਮੌਤ ਹੋ ਜਾਵੇ, ਸੋਚੋ ਉਨ੍ਹਾਂ ਮਾਪਿਆਂ ‘ਤੇ ਕੀ ਬੀਤਦੀ ਹੋਣੀ’

ਦਿਲਜੀਤ ਦੁਸਾਂਝ ਨੇ ਸਿੱਧੂ ਮੂਸੇਵਾਲਾ ਦੇ ਕਤ.ਲ ‘ਤੇ ਸਰਕਾਰ ਦੀ ਨਾਕਾਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿੱਧੂ ਮੂਸੇਵਾਲਾ ਦਾ ਪੰਜਾਬ ਦੇ...

ਪੰਜਾਬ ਦੇ ਥਰਮਲਾਂ ‘ਚ ਗਹਿਰਾਇਆ ਕੋਲੇ ਦਾ ਸੰਕਟ, ਮਹਿਜ਼ ਡੇਢ ਤੋਂ 18 ਦਿਨਾਂ ਦਾ ਹੀ ਬਚਿਆ ਕੋਲਾ

ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਇੱਕ ਵਾਰ ਫਿਰ ਕੋਲੇ ਦਾ ਗੰਭੀਰ ਸੰਕਟ ਬਣ ਗਿਆ ਹੈ। ਹਾਲਾਤ ਇਹ ਹਨ ਕਿ ਥਰਮਲਾਂ ਵਿੱਚ...

BSF ਤੇ ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਤਿੰਨ ਕਿੱਲੋ ਹੈਰੋਇਨ ਦੇ ਨਾਲ ਡਰੋਨ ਕੀਤਾ ਬਰਾਮਦ

ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਪਰ...

ਦੋ ਤੇਜ਼ ਰਫ਼ਤਾਰ ਕਾਰਾਂ ਦੀ ਜ਼ਬਰਦਸਤ ਟੱਕਰ ‘ਚ 4 ਲੋਕਾਂ ਦੀ ਮੌਤ, ਮਾਤਾ ਰਾਣੀ ਦੇ ਦਰਸ਼ਨ ਕਰਕੇ ਪਰਤ ਰਹੇ ਸੀ ਘਰ

ਯੂਪੀ ਦੇ ਹਮੀਰਪੁਰ ਜ਼ਿਲ੍ਹੇ ਤੋਂ ਨਿਕਲਦੇ ਬੁੰਦੇਲਖੰਡ ਐਕਸਪ੍ਰੈਸ ਵੇਅ ‘ਤੇ ਇੱਕ ਭਿਆਨਕ ਸਦਕਾ ਹਾਦਸਾ ਵਾਪਰਿਆ ਹੈ, ਜਿੱਥੇ ਤੇਜ਼ ਰਫ਼ਤਾਰ...

ਇਟਲੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬ ਦੀ 6 ਸਾਲਾ ਮਾਸੂਮ ਬੱਚੀ ਦੀ ਦਰਦਨਾਕ ਮੌਤ

ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਵਿਚੈਂਸਾ ਨੇੜਲੇ ਸ਼ਹਿਰ ਮੋਤੇਕੀਉ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ 6 ਸਾਲਾ...

ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਸ਼ੁਰੂ ! FBI ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਕੀਤਾ ਸੰਪਰਕ

ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਬਾਰੇ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ...

AAP ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ : CM ਮਾਨ

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਚੋਣ ਮੈਦਾਨ ਭਖਿਆ ਹੋਇਆ ਹੈ। ਇਸ ਵਾਰ ਗੁਜਰਾਤ ਚੋਣਾਂ ਲਈ ਚੋਣ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ ਵੱਲੋਂ...

ਮੋਦੀ ਸਰਕਾਰ ਦੀ ‘ਲੁੱਟ-ਪ੍ਰਣਾਲੀ’ ਖਿਲਾਫ਼ ਲੋਕਤੰਤਰ ਦੀ ਆਵਾਜ਼ ਹੈ ‘ਭਾਰਤ ਜੋੜੋ ਯਾਤਰਾ’: ਰਾਹੁਲ ਗਾਂਧੀ

ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਮੱਧ ਪ੍ਰਦੇਸ਼ ਤੋਂ ਰਾਜਸਥਾਨ ਵਿੱਚ ਐਂਟਰੀ ਲੈਣ ਜਾ ਰਹੀ ਹੈ। ਇਸ ਦੌਰੇ...

ਦਿੱਲੀ ਨਿਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ,1349 ਉਮੀਦਵਾਰ ਚੋਣ ਮੈਦਾਨ ‘ਚ, ਕੇਜਰੀਵਾਲ ਨੇ ਕੀਤੀ ਖਾਸ ਅਪੀਲ

ਦਿੱਲੀ ਨਗਰ ਨਿਗਮ ਚੋਣਾਂ ਦੇ ਲਈ ਐਤਵਾਰ ਨੂੰ ਵੋਟਿੰਗ ਹੋ ਰਹੀ ਹੈ। ਲੋਕਲ ਬਾਡੀ ਚੋਣਾਂ ਵਿੱਚ 250 ਵਾਰਡਾਂ ਵਿੱਚ ਕੁੱਲ 1349 ਉਮੀਦਵਾਰ ਚੋਣ ਮੈਦਾਨ...