ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 6 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਦਲਵਿੰਦਰਜੀਤ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੰਦੀ ਛੋੜ ਦਿਵਸ : ਸ੍ਰੀ ਦਰਬਾਰ ਸਾਹਿਬ ‘ਚ ਸ਼ਾਨਦਾਰ ਆਤਿਸ਼ਬਾਜ਼ੀ, 1 ਲੱਖ ਘਿਓ ਦੇ ਦੀਵੇ ਜਗਾਏ (ਤਸਵੀਰਾਂ)
ਵੀਡੀਓ ਲਈ ਕਲਿੱਕ ਕਰੋ -:
























