ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋ ਦਿੱਤੀ ਗਈ ਹੈ।

Sukhbir Badal assigned the big
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ DGP ਨੇ ਕਾਂਸਟੇਬਲ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਕੀਤਾ ਸਲਾਮ, ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ
ਵੀਡੀਓ ਲਈ ਕਲਿੱਕ ਕਰੋ -:
