ਕੇਂਦਰ ਸਰਕਾਰ ਨੇ 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਨਿਯੁਕਤ ਕੀਤਾ ਹੈ ਜਿਸਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੂਵਣ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼ ਬਾਂਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਤੇ ਅਲੋਕ ਜੈਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਐਡੀਸ਼ਨਲ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
