ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕੈਬਨਿਟ ਵਿਚ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਸੰਜੀਵ ਅਰੋੜਾ ਤੇ ਡਾ. ਰਵਜੋਤ ਦੇ ਵਿਭਾਗਾਂ ਵਿਚ ਫੇਰਬਦਲ ਕਰਦੇ ਹੋਏ ਲੋਕਲ ਬਾਡੀਜ ਵਿਭਾਗ ਹੁਣ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਹੈ, ਜਦਕਿ NRI ਵਿਭਾਗ ਡਾ. ਰਵਜੋਤ ਨੂੰ ਮਿਲਿਆ ਹੈ। ਦੱਸ ਦੇਈਏ ਕਿ ਪਹਿਲਾਂ NRI ਵਿਭਾਗ ਸੰਜੀਵ ਅਰੋੜਾ ਕੋਲ ਸੀ ਅਤੇ ਲੋਕਲ ਬਾਡੀਜ ਵਿਭਾਗ ਡਾ. ਰਵਜੋਤ ਕੋਲ ਸੀ।
ਵੀਡੀਓ ਲਈ ਕਲਿੱਕ ਕਰੋ -:
























