Mar 22, 2026, 3:25 am
Feb 23, 2021 9:35 pm
Captain called a meeting : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 24 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਇੱਕ ਮੀਟਿੰਗ ਸੱਦੀ ਹੈ। ਇਹ ਮੀਟਿੰਗ ਆਨਲਾਈਨ ਹੋਵੇਗੀ ਅਤੇ ਇਸ ਦਾ ਸਮਾਂ 4 ਵਜੇ ਹੋਵੇਗਾ। ਦੱਸਣਯੋਗ ਹੈ ਕਿ ਪਹਿਲਾਂ ਇਸ ਮੀਟਿੰਗ ਦਾ ਸਮਾਂ 3 ਵਜੇ ਤੈਅ ਕੀਤਾ ਗਿਆ ਸੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
Mar 21, 2026 7:51 pm
Mar 21, 2026 7:35 pm
Mar 21, 2026 7:13 pm
Mar 21, 2026 5:50 pm
Mar 21, 2026 4:15 pm
Mar 21, 2026 2:22 pm