ਲੋਕ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਦਾ ਵੱਡਾ ਉਪਰਾਲਾ, ਇਸ ਦਿਨ ਏਅਰ ਟਿਕਟ ‘ਤੇ ਮਿਲੇਗਾ ਡਿਸਕਾਊਂਟ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਲੰਧਰ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਹੈ।...

ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਘਰੇਲੂ ਹਿੰ.ਸਾ ਸਣੇ ਹੋਰ ਕਈ ਮਾਮਲਿਆਂ ਦੀ ਹੋਵੇਗੀ ਸੁਣਵਾਈ

ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ...

ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਿਧਵਾ ਮਾਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਅਮਰੀਕਾ ਰਹਿੰਦੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਦਾ ਰਹਿਣ...

Microsoft ਨੇ ਦੁਨੀਆ ਦਾ ਸਭ ਤੋਂ ਛੋਟੀ ਭਾਸ਼ਾ ਵਾਲਾ AI ਮਾਡਲ Phi-3-mini ਕੀਤਾ ਲਾਂਚ

Meta ਨੇ ਕੁਝ ਦਿਨ ਪਹਿਲਾਂ, ਆਪਣੀ ਮੈਸੇਜਿੰਗ ਐਪ WhatsApp ਵਿੱਚ ਆਪਣਾ AI ਚੈਟਬੋਟ ਮਾਡਲ Meta AI ਲਾਂਚ ਕੀਤਾ ਸੀ। ਹਾਲਾਂਕਿ, ਮੇਟਾ ਨੇ ਹੁਣ ਤੱਕ ਇਸ ਨੂੰ...

VVPAT ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (VVPAT) ਪਰਚੀਆਂ ਨੂੰ EVM ਯਾਨੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

ਜੰਮੂ-ਕਸ਼ਮੀਰ: ਸੋਪੋਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 2 ਅੱ.ਤ.ਵਾਦੀ ਢੇਰ

ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਤਵਾਦੀਆਂ ਨੂੰ ਖਤਮ ਕਰਨ ‘ਚ ਲੱਗੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ।...

‘ਮਨਪਸੰਦ ਵੈੱਬ ਸੀਰੀਜ਼, ਫਿਲਮਾਂ ਦੇਖਣ ਤੇ ਮਨੋਰੰਜਨ ਲਈ ਇੱਕ ਵਰਦਾਨ ਹੈ ਚੌਪਾਲ’

ਇਤਰਾਜ਼ਯੋਗ ਸਮੱਗਰੀ ਦਿਖਾਉਣ ਲਈ ਸੂਚਨਾ ਤਕਨਾਲੋਜੀ ਐਕਟ, 2000 ਦੇ ਤਹਿਤ ਸਰਕਾਰ ਦੁਆਰਾ ਹਾਲ ਹੀ ਵਿੱਚ 18 OTT ਪਲੇਟਫਾਰਮਾਂ ਨੂੰ ਬਲਾਕ ਕੀਤੇ ਜਾਣ...

ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ, ਦੋ ਦਿਨਾਂ ਹੋਵੇਗੀ ਬਾਰਿਸ਼

 ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ। ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ,...

ਕਾਰ ‘ਚ ਜਾਂਦੇ 5 ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, 17 ਸਾਲਾ ਨੌਜਵਾਨ ਦੀ ਗਈ ਜਾਨ

ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਰੇਲਵੇ ਓਵਰਬ੍ਰਿਜ ਕੋਲ ਹਾਦਸਾ ਵਾਪਰਿਆ। 5 ਦੋਸਤ ਗੱਡੀ ਵਿਚ ਸਵਾਰ ਹੋ ਕੇ ਜਾਂਦੇ ਹਨ ਪਰ ਸੜਕ ਹਾਦਸੇ ਦਾ...

Lok Sabha Elections: ਦੂਜੇ ਪੜਾਅ ਦੀ ਵੋਟਿੰਗ ਲਈ PM ਮੋਦੀ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਅੱਜ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ...

ਮੰਦਭਾਗੀ ਖਬਰ : ਤਰਨਤਾਰਨ ਦੇ ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ...

CM ਮਾਨ ਅੱਜ ਜਲੰਧਰ ‘ਚ ਪਾਰਟੀ ਉਮੀਦਵਾਰ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ, ਕੱਢਣਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ...

ਬੱਚੇ ਨੇ ਆਨਲਾਈਨ ਗੇਮ ਖੇਡ ਕੇ ਜਿੱਤੇ 3 ਕਰੋੜ, ਰਾਤੋਂ-ਰਾਤ ਬਦਲੀ ਪਰਿਵਾਰ ਦੀ ਕਿਸਮਤ

ਕਹਿੰਦੇ ਹਨ ਜਦੋਂ ਰੱਬ ਮਿਹਰਬਾਨ ਹੁੰਦਾ ਹੈ ਤਾਂ ਬੰਦੇ ਦੀ ਕਿਸਮਤ ਬਦਲ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਤੋਂ...

13 ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਪੈਣਗੀਆਂ ਵੋਟਾਂ, ਲੋਕ ਸਭਾ ਚੋਣਾਂ ਲਈ ਦੂਜੇ ਪੜਾਅ ਲਈ ਵੋਟਿੰਗ ਹੋਈ ਸ਼ੁਰੂ

ਭਾਰਤ ਲਈ ਅੱਜ ਬਹੁਤ ਵੱਡਾ ਦਿਨ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ।ਅੱਜ 13 ਸੂਬਿਆਂ ਦੀਆਂ 88 ਸੀਟਾਂ ਉਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-4-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-4-2024

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ...

ਪੰਜਾਬ ‘ਚ ਬਦਲੇਗਾ ਮੌਸਮ, 26-27 ਅਪ੍ਰੈਲ ਨੂੰ ਭਾਰੀ ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ...

ਤੁਹਾਡੇ ਫੋਨ ‘ਚ ਵਾਇਰਸ ਹੈ ਜਾਂ ਨਹੀਂ, ਕਿਸ ਤਰ੍ਹਾਂ ਚੱਲੇਗਾ ਪਤਾ? ਜਾਣੋ ਪਛਾਣਨ ਦਾ ਤਰੀਕਾ

ਕਿਸੇ ਦੇ ਸਮਾਰਟਫੋਨ ‘ਚ ਮਾਲਵੇਅਰ ਵਾਇਰਸ ਹੋਣਾ ਅੱਜ ਕੋਈ ਵੱਡੀ ਗੱਲ ਨਹੀਂ ਹੈ। ਲੋਕ ਇੰਟਰਨੈੱਟ ‘ਤੇ ਹਰ ਰੋਜ਼ ਸੈਂਕੜੇ ਵਾਰ ਸਰਚ ਕਰ ਰਹੇ...

ਗਰਮੀਆਂ ‘ਚ ਪੁਦੀਨਾ ਹੈ ਕਈ ਸਮੱਸਿਆਵਾਂ ਦਾ ਹੱਲ, ਜਾਣੋ ਫਾਇਦੇ ਤੇ ਘਰ ‘ਚ ਉਗਾਉਣ ਦਾ ਤਰੀਕਾ

ਗਰਮੀਆਂ ਦੇ ਮੌਸਮ ਵਿੱਚ ਪੁਦੀਨਾ ਸਿਹਤ ਦਾ ਸਾਥੀ ਹੋ ਸਕਦਾ ਹੈ। ਜੇਕਰ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਡਾਈਟ ‘ਚ ਲਿਆ ਜਾਵੇ ਤਾਂ ਕਈ...

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਜਾਨ ਨੂੰ ਜੇਲ੍ਹ ‘ਚ ਖਤਰਾ! ਲਾਏ ਗਏ ਵੱਡੇ ਇਲਜ਼ਾਮ

ਜੇਲ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੇ ਬੁਲਾਰੇ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ...

ਇਸ ਦੇਸ਼ ‘ਚ ਚੱਲਿਆ ਅਜੀਬ ਟ੍ਰੈਂਡ, ਪੱਥਰਾਂ ਨੂੰ ਪਾਲਤੂ ਜਾਨਵਰ ਵਾਂਗ ਪਾਲ ਰਹੇ ਲੋਕ, ਜਾਣੋ ਕੀ ਹੈ ਕਾਰਨ?

ਹਰ ਕੋਈ ਜ਼ਿੰਦਗੀ ਦੇ ਕਿਸੇ ਨਾ ਕਿਸੇ ਮੋੜ ‘ਤੇ ਇਕੱਲੇਪਣ ਨਾਲ ਸੰਘਰਸ਼ ਕਰਦਾ ਹੈ। ਇਹ ਆਧੁਨਿਕ ਸਮਾਜ ਵਿੱਚ ਇੱਕ ਮਹਾਂਮਾਰੀ ਵਾਂਗ ਹੈ।...

EVM ‘ਚ ਮੋਦੀ ਦੀ ਫੋਟੋ ਨਹੀਂ, ਵੋਟ ਨਹੀਂ ਪਾਵਾਂਗੀ’, ਅੜੀ ਬਜ਼ੁਰਗ ਔਰਤ, ਭਾਵੁਕ ਹੋਏ ਗਏ PM

ਲੋਕ ਸਭਾ ਚੋਣਾਂ 2024 ਲਈ ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ ਨੂੰ ਹੋਣੀ ਹੈ। ਦੂਜੇ ਪੜਾਅ ਵਿੱਚ 88 ਲੋਕ ਸਭਾ ਸੀਟਾਂ ਲਈ 1206 ਉਮੀਦਵਾਰ ਮੈਦਾਨ ਵਿੱਚ...

ਸਲਮਾਨ ਖਾਨ ਫਾਇ.ਰਿੰਗ ਕੇਸ, ਪੁਲਿਸ ਨੇ ਪੰਜਾਬ ਤੋਂ ਦਬੋਚੇ 2 ਨੌਜਵਾਨ, ਹੋ ਸਕਦੈ ਵੱਡਾ ਖੁਲਾਸਾ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ...

‘ਬਾਰਡਰ ਪਾਰ ਨਲਕੇ ਪੁੱਟਣ ਵਾਲੇ ਸੰਨੀ ਦਿਓਲ ਨੇ ਆਪਣੇ ਹਲਕੇ ‘ਚ ਇੱਕ ਨਲਕਾ ਤਾਂ ਦੂਰ..’ ਗੁਰਦਾਸਪੁਰ ‘ਚ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਆਗੂਆਂ ਨੇ ਵਿਕਾਸ ਦੇ ਨਾਂ ‘ਤੇ ਕੁਝ ਨਹੀਂ...

40 ਗੋ.ਲੀਆਂ, 3 ਵਾਰ ਕੱਪੜੇ ਬਦਲੇ… ਸਲਮਾਨ ਖਾਨ ਦੇ ਘਰ ਫਾਇ.ਰਿੰਗ ਦੀ ਸਾਜ਼ਿਸ਼ ਇੰਝ ਰਚੀ ਗਈ

14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ...

ਭੂਚਾਲ ਨਾਲ ਕੰਬਿਆ ਉੱਤਰੀ ਭਾਰਤ, ਪੰਜਾਬ-ਹਰਿਆਣਾ, ਚੰਡੀਗੜ੍ਹ ‘ਚ ਮਹਿਸੂਸ ਕੀਤੇ ਗਏ ਝਟਕੇ

ਅੱਜ ਵੀਰਵਾਰ ਨੂੰ ਉੱਤਰੀ ਭਾਰਤ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਪੰਚਕੂਲਾ ਵਿਚ ਅੱਜ ਵੀਰਵਾਰ ਨੂੰ...

‘ਰਾਹੁਲ ਦੇ ਗੁਰੂ ਪਿਤਰੋਦਾ ਦੇ ਬਿਆਨ ਦਾ ਸਮਰਥਨ ਕਰੋਗੇ ਜਾਂ ਵਿਰੋਧ’- NK ਸ਼ਰਮਾ ਦਾ ਧਰਮਵੀਰ ਗਾਂਧੀ ਨੂੰ ਸਵਾਲ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ...

ਕਿਸਾਨ ਦੀ ਬੀਜੀ ਮਿਹਨਤ ਨੂੰ ਲੱਗੀ ਭਿਆ.ਨਕ ਅੱਗ, 25 ਏਕੜ ਫਸਲ ਸ.ੜ ਕੇ ਹੋਈ ਸੁਆ.ਹ

ਸਮਰਾਲਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਅੱਗ ਨਾਲ ਕਰੀਬ 5 ਏਕੜ ਕਣਕ ਦੀ ਫ਼ਸਲ ਅਤੇ 20 ਏਕੜ...

ਸਲਮਾਨ ਦੇ ਘਰ ਬਾਹਰ ਗੋ.ਲੀ.ਬਾਰੀ ਮਾਮਲੇ ਦੇ ਦੋਸ਼ੀਆਂ ਦੀ ਹਿਰਾਸਤ ‘ਚ 29 ਅਪ੍ਰੈਲ ਤੱਕ ਵਾਧਾ

Salman Firing Case Accused: ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਦੋਸ਼ੀਆਂ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ...

4 ਮੰਜ਼ਿਲਾ ਰੈਸਟੋਰੈਂਟ ‘ਚ ਫ/ਟੇ ਸਿਲੰਡਰ, ਅੱ.ਗ ਲੱਗਣ ਨਾਲ 6 ਲੋਕਾਂ ਦੀ ਮੌ.ਤ, ਕਈ ਫੱਟੜ

ਬਿਹਾਰ ਦੀ ਰਾਜਧਾਨੀ ਪਟਨਾ ‘ਚ ਰੇਲਵੇ ਸਟੇਸ਼ਨ ਨੇੜੇ ਇਕ ਰੈਸਟੋਰੈਂਟ ‘ਚ ਵੀਰਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਛੇ...

CM ਮਾਨ ਦੀ ਚੱਲਦੀ ਰੈਲੀ ‘ਚ ਛਾਲ ਮਾਰ ਸਟੇਜ ਕੋਲ ਪਹੁੰਚ ਗਿਆ ਬੰਦਾ, ਹਰਕਤ ‘ਚ ਆਈ ਪੂਰੀ ਫੋਰਸ!

ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ‘ਚ ਚੋਣ ਰੈਲੀ ਕਰਨ ਪਹੁੰਚੇ ਪੰਜਾਬ...

‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ‘ਚ ਆਮਿਰ ਖਾਨ ਆਉਣਗੇ ਨਜ਼ਰ, ਨਵਾਂ ਪ੍ਰੋਮੋ ਹੋਇਆ ਰਿਲੀਜ਼

Aamir Seen Kapil Show: ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦਾ ਨਵਾਂ ਪ੍ਰੋਮੋ ਰਿਲੀਜ਼ ਹੋ ਗਿਆ ਹੈ। ਇਸ ਵਾਰ ਸ਼ੋਅ ‘ਚ ਆਮਿਰ ਖਾਨ ਮਹਿਮਾਨ ਦੇ ਰੂਪ...

ਨਿਹੰਗ ਸਿੰਘ ਦੇ ਬਾਣੇ ‘ਚ ਨੌਜਵਾਨ ਦੀ ਸ਼ਰਮਨਾਕ ਕਰਤੂਤ, ਬਜ਼ੁਰਗ ਮਾਪਿਆਂ ਨੂੰ ਕੁੱਟਿਆ!

ਕੈਨੇਡਾ ਤੋਂ ਆਏ ਇੱਕ ਮੁੰਡੇ ਵੱਲੋਂ ਪਿੰਡ ਗੋਗਨੀ ‘ਚ ਬਜ਼ੁਰਗ ਮਾਤਾ-ਪਿਤਾ ਨੂੰ ਬੇਰਹਿਮੀ ਨਾਲ ਡੰਡਿਆਂ ਨਾਲ ਕੁੱਟਣ ਦੀ ਵੀਡੀਓ ਸੋਸ਼ਲ...

ਅਮਿਤਾਭ ਬੱਚਨ ਨੇ KBC-16 ਦੀ ਸ਼ੂਟਿੰਗ ਕੀਤੀ ਸ਼ੁਰੂ, 9 ਤੋਂ 5 ਤੱਕ ਬਿਨਾਂ ਬਰੇਕ ਦੇ ਕਰ ਰਹੇ ਸ਼ੂਟਿੰਗ

Amitabh Started Shooting  KBC16: ਪਿਛਲੇ ਸਾਲ ਅਮਿਤਾਭ ਬੱਚਨ ਨੇ ਹੰਝੂਆਂ ਭਰੀਆਂ ਅੱਖਾਂ ਨਾਲ ‘ਕੌਨ ਬਣੇਗਾ ਕਰੋੜਪਤੀ’ ਦੇ ਸੈੱਟ ਤੋਂ ਪ੍ਰਸ਼ੰਸਕਾਂ ਨੂੰ...

ਮੋਗਾ : ਦੁਕਾਨਦਾਰ ਤੋਂ ਲੱਖਾਂ ਦੀ ਲੁੱਟ ਦਾ ਖੁਲਾਸਾ, ਸਾਬਕਾ ਨੌਕਰ ਨੇ ਦੋਸਤਾਂ ਨਾਲ ਮਿਲ ਰਚੀ ਸਾਜ਼ਿਸ਼

ਪੁਲਿਸ ਨੇ ਮੋਗਾ ਦੇ ਇੱਕ ਦੁਕਾਨਦਾਰ ਤੋਂ ਪੰਜ ਲੱਖ ਰੁਪਏ ਅਤੇ ਐਕਟਿਵਾ ਲੁੱਟਣ ਦਾ ਖੁਲਾਸਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ...

ਕੋਂਕਣਾ ਸੇਨ ਆਪਣੇ ਤੋਂ 7 ਸਾਲ ਛੋਟੇ ਇਸ ਅਦਾਕਾਰ ਨੂੰ ਕਰ ਰਹੀ ਡੇਟ, ਸਾਬਕਾ ਪਤੀ ਨੇ ਦਿੱਤਾ ਪ੍ਰਤੀਕਰਮ

konkona dating amol parashar: ਕੋਂਕਣਾ ਸੇਨ ਸ਼ਰਮਾ ਬਾਲੀਵੁੱਡ ਦੀਆਂ ਬਿਹਤਰੀਨ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ...

ਲੋਕ ਸਭਾ ਚੋਣਾਂ 2024 : ਬਸਪਾ ਨੇ ਫਤਿਹਗੜ੍ਹ ਸਾਹਿਬ ਤੇ ਬਠਿੰਡਾ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ...

ਅਰੁਣਾਚਲ ਪ੍ਰਦੇਸ਼ ‘ਚ ਲੈਂਡ ਸਲਾਈਡ, ਚੀਨ ਦੀ ਸਰਹੱਦ ਨਾਲ ਲੱਗਦੀ ਦਿਬਾਂਗ ਘਾਟੀ ਦਾ ਦੇਸ਼ ਨਾਲ ਟੁੱਟਿਆ ਸੰਪਰਕ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ‘ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ...

ਸੰਜੇ ਲੀਲਾ ਭੰਸਾਲੀ ਦੀ ਸੀਰੀਜ਼ ‘Heeramandi’ ਦਾ ਦਾ ਪਹਿਲਾ ਰਿਵਿਊ ਆਇਆ ਸਾਹਮਣੇ

Heeramandi First Review Out: ਸੰਜੇ ਲੀਲਾ ਭੰਸਾਲੀ ਦੀ ਸਭ ਤੋਂ ਉਡੀਕੀ ਜਾਣ ਵਾਲੀ ਸੀਰੀਜ਼ ‘ਹੀਰਾਮੰਡੀ: ਦਿ ਡਾਇਮੰਡ ਬਜ਼ਾਰ’ ਆਖਰਕਾਰ ਅਗਲੇ ਹਫਤੇ OTT...

ICC ਨੇ ਉਸੇਨ ਬੋਲਟ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਬਣੇ ਟੀ-20 ਵਿਸ਼ਵ ਕੱਪ ਦੇ ਬ੍ਰਾਂਡ ਅੰਬੈਸਡਰ

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਾਨ ਅਥਲੀਟ ਉਸੇਨ ਬੋਲਟ ਨੂੰ 1 ਜੂਨ ਤੋਂ 29 ਜੂਨ ਤੱਕ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਖੇਡੇ ਜਾਣ ਵਾਲੇ...

ਕੈਨੇਡਾ ‘ਚ ਸੜਕ ਹਾ.ਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਦੋ ਟਰੱਕਾਂ ਦੇ ਆਪਸ ‘ਚ ਟੱਕਰ ਕਾਰਨ ਵਾਪਰਿਆ ਭਾਣਾ

ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਕੈਨੇਡਾ ਦੇ ਸ਼ਹਿਰ ਸਰੀ ਵਿੱਚ 2 ਟਰੱਕਾਂ ਵਿਚਾਲੇ...

ਯੂਟਿਊਬਰ ਮਨੀਸ਼ ਕਸ਼ਯਪ BJP ‘ਚ ਹੋਏ ਸ਼ਾਮਿਲ, ਕਿਹਾ- ਹੁਣ ਮੈਂ ਬਿਹਾਰ ਨੂੰ ​​ਕਰਾਂਗਾ ਮਜ਼ਬੂਤ

ਬਿਹਾਰ ਦੇ ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਸਨੇ 25 ਅਪ੍ਰੈਲ 2024 ਨੂੰ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ...

IPL ‘ਚ ਅੱਜ ਹੈਦਰਾਬਾਦ ਤੇ ਬੈਂਗਲੌਰ ਵਿਚਾਲੇ ਮੈਚ, ਜਾਣੋ ਹੈੱਡ ਟੁ ਹੈੱਡ ਤੇ ਟੀਮਾਂ ਦੀ ਸੰਭਾਵਿਤ ਪਲੇਇੰਗ-11

IPL 2024 ਦੇ 41ਵੇਂ ਮੈਚ ਵਿੱਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਰਾਇਲ ਚੈਲੰਜਰਸ ਬੈਂਗਲੌਰ ਨਾਲ ਹੋਵੇਗਾ। ਮੈਚ ਹੈਦਰਾਬਾਦ ਦੇ ਘਰੇਲੂ...

iPhone ਯੂਜ਼ਰਸ ਲਈ ਵਟਸਐਪ ‘ਚ ਆਇਆ Passkeys ਨਾਂ ਦਾ ਇਹ ਖਾਸ ਫੀਚਰ

ਵਟਸਐਪ ਨੇ ਘੋਸ਼ਣਾ ਕੀਤੀ ਹੈ ਕਿ ਉਹ iOS ਸੰਸਕਰਣ ਡਿਵਾਈਸਾਂ ਲਈ Passkeys ਸਹਾਇਤਾ ਨੂੰ ਰੋਲ ਆਊਟ ਕਰਨਾ ਸ਼ੁਰੂ ਕਰ ਰਿਹਾ ਹੈ। ਇੱਕ ਵਾਰ ਜਦੋਂ ਇਹ...

ਨਾਭਾ ਦੀ ਅਨਾਜ ਮੰਡੀ ‘ਚ ਮਹਿਲਾ ਮਜ਼ਦੂਰੀ ਨਾਲ ਵਾਪਰਿਆ ਭਾਣਾ, ਟਰੱਕ ਨੇ ਦ.ਰੜਿਆ, ਹੋਈ ਮੌ.ਤ

ਨਾਭਾ ਦੀ ਨਵੀਂ ਅਨਾਜ ਮੰਡੀ ‘ਚ ਟਰੱਕ ਦੀ ਲਪੇਟ ‘ਚ ਆਉਣ ਨਾਲ ਇੱਕ ਦਿਵਿਆਂਗ ਮਹਿਲਾ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 58...

ਮਹਾਰਾਸ਼ਟਰ ਸਾਈਬਰ ਸੈੱਲ ਨੇ ਤਮੰਨਾ ਭਾਟੀਆ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

Cyber Summoned Tamannaah Bhatia: ਮਹਾਰਾਸ਼ਟਰ ਸਾਈਬਰ ਸੈੱਲ ਨੇ ਬਾਲੀਵੁੱਡ ਅਭਿਨੇਤਰੀ ਤਮੰਨਾ ਭਾਟੀਆ ਨੂੰ ਫੇਅਰਪਲੇ ‘ਤੇ 2023 ਦੇ ਆਈਪੀਐੱਲ ਨੂੰ...

ਚੋਣ ਕਮਿਸ਼ਨ ਤੋਂ PM ਮੋਦੀ ਨੂੰ ਕਲੀਨ ਚਿੱਟ, ਕਿਹਾ- ‘ਰਾਮ ਮੰਦਰ ਤੇ ਕਰਤਾਰਪੁਰ ਲਾਂਘੇ ਦਾ ਜ਼ਿਕਰ MCC ਦੀ ਉਲੰਘਣਾ ਨਹੀਂ’

ਲੋਕ ਸਭਾ ਚੋਣਾਂ 2024 ਦੇ ਉਤਸ਼ਾਹ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਕਮਿਸ਼ਨ ਤੋਂ ਕਲੀਨ ਚਿੱਟ ਮਿਲ ਗਈ ਹੈ । ਪੀਐੱਮ ਮੋਦੀ ਦੇ ਖਿਲਾਫ਼ ਚੋਣ...

ਮੰਦਭਾਗੀ ਖਬਰ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਾ ਹੋਇਆ ਦਿਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦਿਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ...

ਕੈਨੇਡਾ ‘ਚ ਮਲੇਰਕੋਟਲਾ ਦੇ ਨੌਜਵਾਨ ਦਾ ਕ.ਤ.ਲ, ਵਰਕ ਪਰਮਿਟ ‘ਤੇ ਗਿਆ ਸੀ ਵਿਦੇਸ਼

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੰਗਲਵਾਰ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ...

ਅਮਿਤਾਭ ਬੱਚਨ ਨੂੰ ਮਿਲਿਆ ‘ਲਤਾ ਦੀਨਾਨਾਥ ਮੰਗੇਸ਼ਕਰ ਅਵਾਰਡ’, ਅਦਾਕਾਰ ਨੇ ਸ਼ੇਅਰ ਕੀਤੀ ਪੋਸਟ

amitabh lata deenanath award: ਭਾਰਤੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਭਾਰਤ ਦਾ ਮਾਣ ਕਿਹਾ ਜਾਂਦਾ ਸੀ। ਅੱਜ ਵੀ ਲੋਕ ਉਨ੍ਹਾਂ ਨੂੰ...

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਭਾਜਪਾ ਤੇ ਕਾਂਗਰਸ ਨੂੰ ਨੋਟਿਸ, EC ਨੇ 29 ਅਪ੍ਰੈਲ ਤੱਕ ਮੰਗਿਆ ਜਵਾਬ

ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ‘ਤੇ ਚੋਣ ਕਮਿਸ਼ਨ ਨੇ ਪੀਐੱਮ ਮੋਦੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਭਾਸ਼ਣਾਂ ਦਾ ਖੁਦ ਨੋਟਿਸ...

ਚੰਡੀਗੜ੍ਹ ‘ਚ ਕੱਲ ਤੋਂ ਦੇਖਣ ਨੂੰ ਮਿਲੇਗਾ ਮੌਸਮ ‘ਚ ਬਦਲਾਅ, ਮੀਂਹ ਦਾ ਔਰੇਂਜ ਅਲਰਟ ਜਾਰੀ

ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਕੱਲ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਕੱਲ੍ਹ ਦਿਨ ਬੱਦਲਵਾਈ ਰਹਿ ਸਕਦੀ ਹੈ। ਇਸ...

ਜੈਲਸਮੇਰ ‘ਚ ਵਾਪਰਿਆ ਵੱਡਾ ਹਾ.ਦਸਾ, ਭਾਰਤੀ ਹਵਾਈ ਫੈਜ ਦਾ ਜਹਾਜ਼ ਹੋਇਆ ਕ੍ਰੈਸ਼

ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...

ਤਰਨਤਾਰਨ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਖੇਤ ‘ਚੋਂ ਇੱਕ ਚੀਨੀ ਡਰੋਨ ਕੀਤਾ ਬਰਾਮਦ

ਤਰਨਤਾਰਨ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਵਾਲੇ ਯਤਨਾਂ ਨੇ ਸਰਹੱਦ ਪਾਰ ਤੋਂ ਇੱਕ ਹੋਰ ਨਜਾਇਜ਼...

ਹਿਸਾਰ ਹਵਾਈ ਅੱਡੇ ਤੋਂ ਜੂਨ-ਜੁਲਾਈ ‘ਚ ਸ਼ੁਰੂ ਹੋਵੇਗੀ ਜੈਪੁਰ-ਜੰਮੂ ਸਮੇਤ ਕਈ ਸ਼ਹਿਰਾਂ ਲਈ ਹਵਾਈ ਯਾਤਰਾ

ਹਰਿਆਣਾ ਦਾ ਪਹਿਲਾ ਏਕੀਕ੍ਰਿਤ ਹਵਾਈ ਅੱਡਾ ਹਿਸਾਰ ਵਿੱਚ ਬਣਾਇਆ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਇਸ ਦਾ ਨਾਂ ਮਹਾਰਾਜਾ ਅਗਰਸੇਨ ਦੇ ਨਾਂ...

ਰਿਸ਼ਭ ਪੰਤ ਨੇ ਰਚਿਆ ਇਤਿਹਾਸ, ਟੀ-20 ‘ਚ ਅਜਿਹਾ ਕਰਨ ਵਾਲੇ ਬਣੇ ਦੁਨੀਆ ਦੇ ਪਹਿਲੇ ਬੱਲੇਬਾਜ਼

ਦਿੱਲੀ ਕੈਪਿਟਲਸ ਤੇ ਗੁਜਰਾਤ ਟਾਇਟਨਸ ਵਿਚਾਲੇ ਬੁੱਧਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਮੈਚ ਖੇਡਿਆ ਗਿਆ। ਇਸ ਮੁਕਾਬਲੇ...

ਜੈਤੋ-ਕੋਟਕਪੂਰਾ ਰੋਡ ’ਤੇ PRTC ਦੀ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਮਾਰੀ ਟੱਕਰ, ਦੋਵੇ ਗੰਭੀਰ ਰੂਪ ’ਚ ਫੱਟੜ

ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਸਵਾਰ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦਰਅਸਲ, ਦੋਵੇਂ...

ਜਲੰਧਰ: ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ 1 ਜੂਨ ਨੂੰ ਪੋਲਿੰਗ ਬੂਥ ‘ਤੇ ਦਿੱਤੇ ਜਾਣਗੇ ਪ੍ਰਸ਼ੰਸਾ ਪੱਤਰ

ਵੋਟ ਪ੍ਰਤੀਸ਼ਤਤਾ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ...

ਅਬੋਹਰ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਹਾਦਸੇ ‘ਚ 7 ਬੱਚੇ ਹੋਏ ਜ਼ਖਮੀ

ਪੰਜਾਬ ਦੇ ਅਬੋਹਰ ‘ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ। ਇਸ ਘਟਨਾ ਵਿੱਚ...

ਅਬੋਹਰ ‘ਚ ਓਵਰਬ੍ਰਿਜ ਤੇ ਵੱਡਾ ਹਾਦਸਾ, ਟ੍ਰੈਕਟਰ-ਟ੍ਰਾਲੀ ਦੀ ਟੱਕਰ ਮਗਰੋਂ ਡਿੱਗੀ PRTC ਦੀ ਬੱਸ, 2 ਲੋਕ ਜਖ਼ਮੀ

ਪੰਜਾਬ ਦੇ ਅਬੋਹਰ ‘ਚ ਓਵਰਬ੍ਰਿਜ ਤੇ ਤੜਕੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ। PRTC ਦੀ ਬੱਸ ਦੀ ਟ੍ਰੈਕਟਰ-ਟ੍ਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ...

ਸ਼ੰਭੂ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਜਾਰੀ, ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

ਯੂਨਾਈਟਿਡ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪਿਛਲੇ ਹਫ਼ਤੇ ਤੋਂ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੈਕ...

ਅੰਮ੍ਰਿਤਸਰ : ਕਣਕ ਦੀ ਵਾਢੀ ਕਰਨ ਆਏ ਕੰਬਾਈਨ ਚਾਲਕ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਗਈ ਜਾਨ

ਅੰਮ੍ਰਿਤਸਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਕੰਬਾਈਨ ਚਾਲਕ ਦੀ ਕਰੰਟ ਲੱਗਣ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ...

ਕੈਨੇਡਾ ‘ਚ ਪੰਜਾਬਣ ਦਾ ਕ.ਤਲ ਮਾਮਲਾ, ਪੁਲਿਸ ਨੇ ਕਾ.ਤਲ ਧਰਮ ਧਾਲੀਵਾਲ ‘ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ

ਕੈਨੇਡੀਅਨ ਪੁਲਿਸ ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ...

ਲੋਕ ਸਭਾ ਚੋਣਾਂ 2024 : CM ਮਾਨ ਅੱਜ ਗੁਰਦਾਸਪੁਰ ਤੇ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ‘ਆਪ’ 13-0 ਲਈ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੇ ਤਹਿਤ...

ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਹਲਦੀ ਦੀ ਰਸਮ ਦੌਰਾਨ ਲਾੜੇ ਨੂੰ ਲੱਗਿਆ ਕਰੰਟ, ਹੋਈ ਮੌਤ

ਰਾਜਸਥਾਨ ਦੇ ਕੋਟਾ ਵਿੱਚ ਵਿਆਹ ਤੋਂ ਕੁਝ ਘੰਟੇ ਪਹਿਲਾਂ ਮੰਗਲਵਾਰ ਨੂੰ ਇੱਕ 29 ਸਾਲਾ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ...

ਕੈਨੇਡਾ ਤੋਂ 5 ਮਹੀਨੇ ਪਹਿਲਾਂ ਆਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮਿਲੀ ਦੇਹ, ਦੋ ਖਿਲਾਫ ਪਰਚਾ ਦਰਜ

ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ਤੇ ਆਏ ਨੌਜਵਾਨ ਦੀ ਲਾਸ਼ ਥਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2024

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...

ਕੈਨੇਡਾ ‘ਚ ਸ਼ਖਸ ਇਸ ਤਰੀਕੇ ਨਾਲ ਬਚਾ ਰਿਹਾ ਸੀ ਹਜ਼ਾਰਾਂ ਰੁਪਏ, ਵੀਡੀਓ ਹੋਇਆ ਵਾਇਰਲ ਤਾਂ ਕੰਪਨੀ ਨੇ ਨੌਕਰੀ ਤੋਂ ਕੱਢਿਆ

ਭਾਰਤੀ ਮੂਲ ਦਾ ਡਾਟਾ ਵਿਗਿਆਨਕ ਕੈਨੇਡਾ ਵਿਚ ਫੂਡ ਬੈਂਕਾਂ ਤੋਂ ਮੁਫਤ ਖਾਣਾ ਲੈ ਰਿਹਾ ਸੀ। ਫੂਡ ਬੈਂਕਾਂ ਵਿਚ ‘ਮੁਫਤ ਭੋਜਨ’ ਮਿਲਦਾ ਹੈ।...

ਕਿਸ ਸਮੇਂ ਗੰਨੇ ਦਾ ਜੂਸ ਪੀਣਾ ਸਿਹਤ ਲਈ ਹੈ ਚੰਗਾ? ਕੀ ਇਹ ਸੱਚਮੁੱਚ ਹਾਈਡ੍ਰੇਸ਼ਨ ‘ਚ ਕਰਦਾ ਹੈ ਮਦਦ

ਗਰਮੀ ਵਿਚ ਠੰਡਕ ਪਾਉਣ ਲਈ ਜ਼ਿਆਦਾਤਰ ਲੋਕ ਠੰਡੀ ਕੋਲਡਡ੍ਰਿੰਕ ਪੀਣਾ ਪਸੰਦ ਕਰਦੇ ਹਨ ਪਰ ਇਹ ਸਾਰੇ ਡ੍ਰਿੰਕ ਸਿਹਤ ਲਈ ਹਾਨੀਕਾਰਕ ਹੁੰਦੇ ਹਨ।...

ਭੁੱਲ ਜਾਓਗੇ YouTube ਦੇ ਵੀਡੀਓ, ਐਲੋਨ ਮਸਕ ਲਿਆ ਰਹੇ TV App, ਜਾਣੋ ਕੀ ਕੁਝ ਹੋਵੇਗਾ ਖਾਸ

ਐਲੋਨ ਮਸਕ ਦੀ ਕੰਪਨੀ ਐਕਸ ਇਕ ਡੈਡੀਕੇਟੇਡ ਟੀਵੀ ਐਪ ਲਾਂਚ ਦੇ ਨਾਲ ਟੈਲੀਵਿਜ਼ਨ ਇੰਡਸਟਰੀ ਵਿਚ ਐਂਟਰੀ ਕਰਨ ਲਈ ਤਿਆਰ ਹੈ। ਇਹ ਕਦਮ ਵੀਡੀਓ ਤੇ...

ਲੋਕ ਈ-ਮੇਲ ਦੀ ਜਗ੍ਹਾ, ਟਿਕ-ਟਾਕ ‘ਤੇ ਦੇਣ ਲੱਗੇ ਹਨ ਅਸਤੀਫਾ… ਜਾਣੋ ਆਖਿਰ ਕੀ ਹੈ QUIT-TOK?

ਅੱਜ ਤੱਕ ਤੁਸੀਂ ਈ-ਮੇਲ ‘ਤੇ ਅਸਤੀਫਾ ਦਿੱਤਾ ਹੋਵੇਗਾ ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਮੁਲਾਜ਼ਮ ਟਿਕ ਟਾਕ ‘ਤੇ ਆਪਣੇ ਅਸਤੀਫੇ ਦਾ ਐਲਾਨ...

Whatsapp ‘ਚ ਆ ਰਿਹਾ ਵੱਡਾ ਅਪਡੇਟ, ਬਿਨਾਂ ਇੰਟਨਰੈੱਟ ਵੀ ਭੇਜ ਸਕੋਗੇ HD ਫੋਟੋ ਤੇ ਫਾਈਲ

Whatsapp ਇਕ ਬਹੁਤ ਹੀ ਵੱਡੇ ਫੀਚਰ ‘ਤੇ ਕੰਮ ਕਰ ਰਿਹਾ ਹੈ ਜਿਸ ਦੇ ਆਉਣ ਦੇ ਬਾਅਦ ਮੀਡੀਆ ਤੇ ਫਾਈਲ ਭੇਜਣ ਲਈ ਇੰਟਰਨੈੱਟ ਦੀ ਲੋੜ ਨਹੀਂ ਹੋਵੇਗੀ।...

Rasmalai ਤੇ Chowmein ਖਾਣ ਨਾਲ ਵਿਆਹ ‘ਚ ਵਿਗੜੀ ਮਹਿਮਾਨਾਂ ਦੀ ਸਿਹਤ, ਕਰਵਾਇਆ ਗਿਆ ਹਸਪਤਾਲ ਭਰਤੀ

ਅੰਬੇਦਕਰ ਨਗਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਵਿਆਹ ਦਾ ਖਾਣਾ ਖਾਣ ਦੇ ਬਾਅਦ ਮਹਿਮਾਨਾਂ ਦੀ ਸਿਹਤ ਵਿਗੜ ਗਈ ਤੇ 50...

ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਨੇ ਖਿੱਚੀ ਤਿਆਰੀ, ਭਲਕੇ ਅੰਮ੍ਰਿਤਸਰ ਤੇ ਗੁਰਦਾਸਪੁਰ ‘ਚ ਕਰਨਗੇ ਰੋਡ ਸ਼ੋਅ

ਸੂਬੇ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ ਤੇ ਸਾਰੇ ਸਿਆਸੀ ਦਲ ਪੂਰੀ ਤਰ੍ਹਾਂ ਤੋਂ ਚੋਣ ਰੰਗ ਵਿਚ ਸਰਗਰਮ ਹੋ ਚੁੱਕੇ...

ਲੁਧਿਆਣਾ ‘ਚ NRI ਦੇ ਘਰ ਚੋਰੀ, ਅਮਰੀਕਾ ਰਹਿੰਦੀ ਔਰਤ ਨੇ CCTV ਚੈੱਕ ਕੀਤਾ ਤਾਂ ਦਿਖਿਆ ਚੋਰ

ਲੁਧਿਆਣਾ ਵਿਚ NRI ਮਹਿਲਾ ਦੇ ਘਰ ਤੋਂ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਾ ਘਰ ਤੋਂ ਨਕਦੀ, ਸੋਨਾ, ਚਾਂਦੀ ਤੇ ਇਲੈਕਟ੍ਰਿਕ ਦਾ ਸਾਮਾਨ ਲੈ...

ਬਾਈਕ ‘ਤੇ ਕਾਲਜ ਜਾਂਦੇ ਮੁੰਡੇ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ, ਮੌਕੇ ‘ਤੇ ਮੌ.ਤ

ਸੁਲਤਾਨਪੁਰ ਲੋਧੀ ਵਿਖੇ ਡੱਲਾ ਥਾਣਾ ਨੇੜੇ ਦਰਦਨਾਕ ਭਾਣਾ ਵਾਪਰਿਆ ਹੈ। ਪੁੱਤ ਹਮੇਸ਼ਾ ਲਈ ਮਾਪਿਆਂ ਨੂੰ ਅਲਵਿਦਾ ਕਹਿ ਗਿਆ। ਉਹ ਘਰੋਂ ਕਾਲਜ...

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਨੇ MLA ਵਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ

ਕਾਂਗਰਸ ਪਾਰਟੀ ਵੱਲੋਂ ਆਪਣੇ ਹੀ ਵਿਧਾਇਕ ਨੂੰ ਝਟਕਾ ਦਿੱਤਾ ਹੈ। ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ...

ਹਾਈਕੋਰਟ ਦਾ ਵੱਡਾ ਝਟਕਾ! 26 ਹਜ਼ਾਰ ਅਧਿਆਪਕਾਂ ਦੀ ਨੌਕਰੀ ਕੀਤੀ ਰੱਦ, ਤਨਖਾਹ ਵੀ ਕਰਨੀ ਪਵੇਗੀ ਵਾਪਸ

ਕਲੱਕਤਾ ਹਾਈਕੋਰਟ ਨੇ ਟੀਚਰ ਭਰਤੀ ਮਾਮਲੇ ਵਿਚ ਅਹਿਮ ਫੈਸਲਾ ਸੁਣਾਇਆ। ਅਦਾਲਤ ਨੇ ਬੰਗਾਲ ਸਰਕਾਰ ਵੱਲੋਂ ਆਯੋਜਿਤ ਤੇ ਸਹਾਇਤਾ ਪ੍ਰਾਪਤ...

ਰਾਜਾ ਵੜਿੰਗ ਦਾ ਵੱਡਾ ਦਾਅਵਾ-‘2024 ‘ਚ ਸਭ ਤੋਂ ਵੱਡੀ ਪਾਰਟੀ ਦੇ ਰੂਪ ‘ਚ ਕਾਂਗਰਸ ਮੁੜ ਸੱਤਾ ‘ਚ ਆਏਗੀ’

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ 2024 ‘ਚ ਸਭ ਤੋਂ ਵੱਡੀ ਪਾਰਟੀ ਦੇ ਰੂਪ ‘ਚ ਕਾਂਗਰਸ ਮੁੜ...

ਭਾਜਪਾ ਉਮੀਦਵਾਰ ਦਾ ਰਸਤਾ ਰੋਕ ਕੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਦੌੜਾਇਆ, ਕੁਝ ਨੂੰ ਲਿਆ ਹਿਰਾਸਤ ‘ਚ

ਫਰੀਦਕੋਟ ਵਿਚ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਵਿਰੋਧ ਜਾਰੀ ਹੈ। ਅੱਜ ਕਿਸਾਨ ਹੰਸ ਰਾਜ ਹੰਸ ਦਾ ਰਸਤਾ ਰੋਕ ਕੇ ਵਿਰੋਧ ਦੀ ਤਿਆਰੀ ਵਿਚ ਬੈਠੇ...

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਦੋ ਵਿਅਕਤੀ ਨੂੰ 2 ਕਿਲੋ ਅ.ਫੀਮ ਸਣੇ ਕੀਤਾ ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲਗਤਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ...

VVPAT ਵੈਰੀਫਿਕੇਸ਼ਨ ‘ਤੇ SC ਨੇ ਫੈਸਲਾ ਰੱਖਿਆ ਸੁਰੱਖਿਅਤ, ਕਿਹਾ-‘ਚੋਣ ਲਈ EC ‘ਤੇ ਭਰੋਸਾ ਕਰਨਾ ਹੋਵੇਗਾ’

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਦੀਆਂ ਵੋਟਾਂ ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (VVPAT) ਪਰਚੀਆਂ ਦੀ 100 ਫੀਸਦੀ ਕ੍ਰਾਸ ਚੈਕਿੰਗ ਦੀ ਮੰਗ...

ਮੋਗਾ ‘ਚ ਫ਼ਿਰੋਜ਼ਪੁਰ ਦੇ 2 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ

ਮੋਗਾ ਦੇ SSP ਦੀਆਂ ਹਦਾਇਤਾਂ ’ਤੇ ਨਸ਼ਾ ਛੁਡਾਊ ਮੁਹਿੰਮ ਚਲਾਈ ਗਈ ਸੀ। ਇਸ ਦੇ ਤਹਿਤ ਬੁੱਧਵਾਰ ਨੂੰ ਥਾਣਾ ਸਦਰ ਦੀ ਪੁਲਿਸ ਵੱਲੋਂ ਦੋ ਮੁਲਜ਼ਮਾਂ...

ਚੋਣ ਰੈਲੀ ‘ਚ ਬੇਹੋਸ਼ ਹੋ ਗਏ ਕੇਂਦਰੀ ਮੰਤਰੀ ਨਿਤਿਨ ਗਡਕਰੀ, ਗਰਮੀ ਦੇ ਕਾਰਨ ਵਿਗੜੀ ਤਬੀਅਤ

ਲੋਕ ਸਭਾ ਚੋਣਾਂ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੁਪਹਿਰ ਮਹਾਰਾਸ਼ਟਰ ਦੇ ਯਵਤਮਾਲ ਵਿਚ ਇਕ ਚੋਣ ਰੈਲੀ ਦੌਰਾਨ ਬੇਹੋਸ਼ ਹੋ ਗਏ। ਗਡਕਰੀ ਨੇ...

ਅੰਮ੍ਰਿਤਸਰ ਪੁਲਿਸ ਨੂੰ ਗੋ.ਲੀਬਾ.ਰੀ ਮਾਮਲੇ ‘ਚ ਮਿਲੀ ਕਾਮਯਾਬੀ, 1 ਪਿ.ਸਤੌ.ਲ, 22 ਕਾ.ਰਤੂ.ਸ ਸਣੇ 11 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਦੀ ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। CP ਗੁਰਪ੍ਰੀਤ ਭੁੱਲਰ ਦੀ ਟੀਮ ਨੇ ਕੁਝ ਘੰਟਿਆਂ ਦੇ ਅੰਦਰ...

ਬਦਲਦੇ ਮੌਸਮ ਕਾਰਨ ਹੋ ਸਕਦੀ ਹੈ ਐਲਰਜੀ ਦੀ ਸਮੱਸਿਆ, ਇਨ੍ਹਾਂ ਤੋਂ ਬਚਣ ਲਈ ਅਪਣਾਓ 5 ਆਸਾਨ ਘਰੇਲੂ ਨੁਸਖੇ

ਬਦਲਦੇ ਮੌਸਮ ਦੇ ਨਾਲ ਚਮੜੀ ਦੀਆਂ ਜ਼ਰੂਰਤਾਂ ਵੀ ਬਦਲ ਜਾਂਦੀਆਂ ਹਨ ਅਤੇ ਇਸ ਨਾਲ ਚਮੜੀ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਗਰਮੀਆਂ ‘ਚ...

‘ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’ : ਸੂਤਰ

ਚੋਣਾਂ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪੰਜਾਬ ਵਿਚ 1...

‘ਸਾਡੇ ਨਾਂ ‘ਤੇ ਲਏ ਲੱਖਾਂ ਰੁਪਏ, ਮੈਂ ਤਾਂ ਬੱਸ…’ ਮਰ.ਨ ਵਾਲੇ ਮੁੰਡੇ ‘ਤੇ ਇਮੀਗ੍ਰੇਸ਼ਨ ਦੇ ਮੈਨੇਜਰ ਨੇ ਲਾਏ ਵੱਡੇ ਇਲਜ਼ਾਮ

ਇਮੀਗ੍ਰੇਸ਼ਨ ਦਫਤਰ ‘ਚ ਕੰਮ ਕਰਦੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਇਮੀਗ੍ਰੇਸ਼ਨ ਦੇ ਮੈਨੇਜਰ ਨੇ ਪੀੜਤ ਪਰਿਵਾਰ ਦੇ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟ੍ਰਾਲੀ ਸਣੇ 3 ਏਕੜ ਫਸਲ ਸੜ ਕੇ ਸੁਆਹ

ਅਬੋਹਰ ਦੇ ਪਿੰਡ ਅਚਾੜਿਕੀ ਵਿੱਚ ਬੁੱਧਵਾਰ ਦੁਪਹਿਰ ਇੱਕ ਕਿਸਾਨ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ...

Gmail ‘ਚ ਈਮੇਲ ਭੇਜਣ ਦੀ ਟੈਨਸ਼ਨ ਹੋਵੇਗੀ ਦੂਰ! ਸ਼ੈਡਿਊਲ ਫੀਚਰ ਕਰੋ ਇਸਤੇਮਾਲ, ਜਾਣੋ ਪੂਰਾ Process

ਟੈਕ ਕੰਪਨੀ ਗੂਗਲ ਆਪਣੇ ਯੂਜ਼ਰਸ ਲਈ ਲਗਾਤਾਰ ਨਵੇਂ ਅਪਡੇਟ ਲੈ ਕੇ ਆਉਂਦੀ ਹੈ। ਬਹੁਤ ਸਾਰੇ ਯੂਜ਼ਰ ਹਨ ਜੋ ਹਰ ਫੀਚਰ ਤੋਂ ਜਾਣੂ ਨਹੀਂ ਹਨ....

ਜਲੰਧਰ : ਰਸਤਾ ਪੁਛਣ ਦੇ ਬਹਾਨੇ ਕੁੜੀ ਹੱਥੋਂ ਫੋਨ ਖੋਹ ਫਰਾਰ ਹੋਏ ਬਾਈਕ ਸਵਾਰ, ਘਟਨਾ CCTV ‘ਚ ਕੈਦ

ਪੰਜਾਬ ‘ਚ ਬਹੁਤ ਸਾਰੇ ਨੌਜਵਾਨ ਮਿਹਨਤ ਦਾ ਰਾਹ ਛੱਡ ਕੇ ਲੁੱਟਾਂ-ਖੋਹਾਂ ਕਰਨ ਵੱਲ ਅੱਗੇ ਵਧ ਰਹੇ ਹਨ। ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ...

ਭਾਣਜੇ ਦੇ ਵਿਆਹ ‘ਚ ਨੱਚਦੇ ਸਮੇਂ ਮਾਮੇ ਨੂੰ ਪਿਆ ਦਿਲ ਦਾ ਦੌਰਾ, ਜ਼ਮੀਨ ‘ਤੇ ਡਿੱਗਦੇ ਹੀ ਛੱਡੇ ਸਾਹ

ਰਾਜਸਥਾਨ ਦੇ ਝੁਝਨੂ ਜ਼ਿਲ੍ਹੇ ਦੇ ਨਵਲਗੜ੍ਹ ਇਲਾਕੇ ‘ਚ ਆਪਣੇ ਭਤੀਜੇ ਅਤੇ ਭਤੀਜੀ ਦੇ ਵਿਆਹ ਵਿੱਚ ਆਏ ਮਾਮਾ ਦੀ ਨੱਚਦੇ ਸਮੇਂ ਦਿਲ ਦਾ ਦੌਰਾ...

ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 23 ਅਪ੍ਰੈਲ ਨੂੰ ਗਿਰਾਵਟ ਦੇਖਣ ਨੂੰ ਮਿਲੀ। ਬੁੱਧਵਾਰ ਨੂੰ 5 ਜੂਨ 2024 ਦੀ ਡਿਲੀਵਰੀ ਵਾਲਾ...

ਬੁਆਏਫ੍ਰੈਂਡ ਦਾ ਫਿਲਮਾਂ ਵਰਗਾ ਧੋਖਾ! ਮੰਡਪ ‘ਚ ਉਡੀਕਦੀ ਰਹੀ ਲਾੜੀ, ਦੂਜੀ ਕੁੜੀ ਨਾਲ ਭੱਜਿਆ ਲਾੜਾ

ਤੁਸੀਂ ਲਾੜੀ ਦੇ ਭੱਜਣ ਦੇ ਕਿੱਸੇ ਤਾਂ ਕਈ ਵਾਰ ਸੁਣੇ ਹੋਣਗੇ, ਪਰ ਕਾਨਪੁਰ ਤੋਂ ਲਾੜੇ ਦੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰਾ ਮਾਮਲਾ...

ਖੰਨਾ ‘ਚ NH ‘ਤੇ ਟਰੱਕ ਨਾਲ ਟਕਰਾਈ ਕਾਰ, ਡ੍ਰਾਈਵਰ ਸਣੇ ਪਿਓ-ਧੀ ਜ਼ਖਮੀ, ਏਅਰਪੋਰਟ ਤੋਂ ਪਰਤਦਿਆਂ ਵਾਪਰਿਆ ਹਾਦਸਾ

ਖੰਨਾ ਵਿੱਚ ਨੈਸ਼ਨਲ ਹਾਈਵੇ ‘ਤੇ ਸਵੇਰੇ ਕਰੀਬ 6 ਵਜੇ ਭਿਆਨਕ ਹਾਦਸਾ ਵਾਪਰਿਆ। ਇੱਥੇ ਦਹੇੜੂ ਪੁੱਲ ‘ਤੇ ਟਰੱਕ ਦੇ ਪਿੱਛੇ ਇਨੋਵਾ ਕਾਰ ਦੀ...

ਰੌਬਿਨ ਦੇ ‘ਆਪ’ ‘ਚ ਜਾਣ ਮਗਰੋਂ BJP ਦੀਆਂ ਵਧੀਆਂ ਧੜਕਨਾਂ! ਵਿਜੇ ਸਾਂਪਲਾਂ ਨੂੰ ਮਨਾਉਣ ਪਹੁੰਚੇ ਰੁਪਾਣੀ

ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦਾ ਗੁੱਸਾ ਸ਼ਾਂਤ ਨਹੀਂ ਹੋ...

ਅਬੋਹਰ ‘ਚ ਮਕਾਨ ਮਾਲਕ ਨਾਲ ਧੋਖਾਧੜੀ, ਕਿਰਾਏਦਾਰ ਡੇਢ ਲੱਖ ਤੋਂ ਵੱਧ ਦੀ ਠੱਗੀ ਮਾਰ ਕੇ ਹੋਇਆ ਫਰਾਰ

ਅਬੋਹਰ ਦੇ ਜਲਾਲਾਬਾਦ ਸਥਿਤ ਇੰਦਰਾ ਨਗਰੀ ‘ਚ ਕਿਰਾਏਦਾਰ ਬਜ਼ੁਰਗ ਮਕਾਨ ਮਾਲਕ ਨਾਲ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ।...

ਬਜ਼ੁਰਗ ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਡੇਰਾ ਬਾਬਾ ਨਾਨਕ ‘ਚ 2 ਸਕੇ ਭਰਾਵਾਂ ਦੀ ਗਈ ਜਾ.ਨ

ਬੀਤੀ ਦਿਨ ਦੇਰ ਰਾਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ 2 ਸਕੇ ਭਰਾ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ...