Chandigarh Archives - Daily Post Punjabi

ਚੰਡੀਗੜ੍ਹ ਦੀਆਂ ਸੜਕਾਂ ‘ਤੇ ਅੱਧੀ ਰਾਤੀਂ ਹੰਗਾਮਾ, ਜਿਪਸੀ ਤੇ ਗੱਡੀ ਵਾਲਿਆਂ ਦੀ ਝੜਪ ‘ਚ ਚੱਲੀਆਂ ਗੋਲੀਆਂ

ਚੰਡੀਗੜ੍ਹ ਅਤੇ ਜ਼ੀਰਕਪੁਰ ਦੇ ਬਾਰਡਰ ‘ਤੇ ਬੀਤੀ ਰਾਤ ਤਾਬੜਤੋੜ ਗੋਲੀਆਂ ਚੱਲੀਆ। ਦੇਰ ਰਾਤ ਦੋ ਗੱਡੀਆਂ ਵਿਚਾਲੇ ਸ਼ੁਰੂ ਹੋਈ ਮਾਮੂਲੀ...

ਭੈਣ ਦਾ ਘਰ ਵਸਾਉਣ ਗਏ ਭਰਾ ਨਾਲ ਵਾਪਰ ਗਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ

ਚੰਡੀਗੜ੍ਹ-ਖਰੜ ਹਾਈਵੇਅ ‘ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਬੰਦੇ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਨਾਲ ਜ਼ਖਮੀ...

PGI ਚੰਡੀਗੜ੍ਹ AI ਨਾਲ ਕਰੇਗਾ ਕੈਂਸਰ ਦੀ ਪਛਾਣ, ਆਵਾਜ਼ ਤੋਂ ਪਤਾ ਲੱਗ ਜਾਏਗੀ ਬੀਮਾਰੀ!

ਵੋਕਲ ਕੋਰਡ ਕੈਂਸਰ (ਲੇਰੀਨਜੀਅਲ ਕੈਂਸਰ) ਦੀ ਪਛਾਣ ਹੁਣ ਸਿਰਫ ਆਵਾਜ਼ ਰਾਹੀਂ ਕੀਤੀ ਜਾ ਸਕਦੀ ਹੈ। ਚੰਡੀਗੜ੍ਹ ਪੀਜੀਆਈ ਦੇ ਈਐਨਟੀ ਵਿਭਾਗ ਦੀ...

ਪੰਜਾਬ ਦੀਆਂ 20,000 KM ਤੋਂ ਵੱਧ ਸੜਕਾਂ ਦੀ ਬਦਲੇਗੀ ਨੁਹਾਰ, CM ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ ਦੇ ਲੋਕਾਂ ਲਈ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਸ਼ੇਸ਼...

3 ਸਾਲਾਂ ਬੱਚੀ ਨਾਲ ਜਬਰ-ਜ਼ਨਾਹ ਦੇ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

ਫਤਿਹਾਬਾਦ ਜ਼ਿਲੇ ਦੇ ਟੋਹਾਣਾ ਦੇ ਸਦਰ ਇਲਾਕੇ ‘ਚ ਵਾਪਰੇ ਇਸ ਘਿਨਾਉਣੇ ਅਪਰਾਧ ‘ਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਫਾਸਟ ਟਰੈਕ...

ਕਰਨਲ ਬਾਠ ਮਾਮਲੇ ‘ਚ ਐਕਸ਼ਨ ਮੋਡ ‘ਚ ਚੰਡੀਗੜ੍ਹ ਪੁਲਿਸ, 4 ਮੈਂਬਰੀ SIT ਦਾ ਕੀਤਾ ਗਠਨ

ਕਰਨਲ ਬਾਠ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਚੰਡੀਗੜ੍ਹ ਪੁਲਿਸ ਐਕਸ਼ਨ ਮੋਡ ਵਿਚ ਹੈ ਤੇ ਉਸ ਵੱਲੋਂ SIT ਦਾ ਗਠਨ ਕਰ ਦਿੱਤਾ ਗਿਆ ਹੈ। SP ਦੀ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਆਇਆ ਬਾਹਰ , ਮਿਲੀ 21 ਦਿਨਾਂ ਦੀ ਫਰਲੋ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਤੋਂ ਜੇਲ੍ਹ ਤੋਂ ਬਾਹਰ ਆਇਆ ਹੈ। ਸੁਨਾਰੀਆ ਜੇਲ੍ਹ ਵਿਚ...

ਪੰਜਾਬ ‘ਚ DOG ਬ੍ਰੀਡਰਾਂ, Pet Shops ਦੀ ਰਜਿਸਟ੍ਰੇਸ਼ਨ ਹੋਈ ਲਾਜ਼ਮੀ, ਨਾ ਮੰਨਣ ‘ਤੇ ਹੋਵੇਗੀ ਸਜ਼ਾ!

ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਬ੍ਰੀਡਿੰਗ ਵਿੱਚ ਲੱਗੇ ਸਾਰੇ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਅਤੇ...

ਪਾਣੀ ਬਰਬਾਦ ਕਰਨ ਵਾਲੇ ਹੋ ਜਾਓ ਸਾਵਧਾਨ, 6 ਹਜ਼ਾਰ ਰੁਪਏ ਲੱਗੇਗਾ ਜ਼ੁਰਮਾਨਾ, ਚੰਡੀਗੜ੍ਹ ਪ੍ਰਸ਼ਾਸਨ ਦਾ ਸਖਤ ਫਰਮਾਨ

ਤਾਪਮਾਨ ਵਧਣ ਦੇ ਨਾਲ ਹੀ ਚੰਡੀਗੜ੍ਹ ਵਿਚ ਪਾਣੀ ਦੀ ਕਿੱਲਤ ਵਧਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਨੇ ਐਲਾਨ ਕੀਤਾ ਹੈ ਕਿ...

12ਵੀਂ ‘ਚ ਪੜ੍ਹਦੇ ਮੁੰਡੇ ਨੇ ਮਾਲ ‘ਚ ਜਾ ਕੇ ਦਿੱਤੀ ਜਾਨ, ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ...

ਕੇਂਦਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਰਹੇਗੀ ਜਾਰੀ! ਕਿਸਾਨ ਆਗੂ ਡੱਲੇਵਾਲ ਨੂੰ ਕੀਤੀ ਖਾਸ ਅਪੀਲ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਹੈ। ਆਪਣੇ...

ਪੰਜਾਬ ‘ਚ ਬਣਨਗੀਆਂ 1000 KM ਲੰਮੀਆਂ ਲਿੰਕ ਸੜਕਾਂ, 5 ਸਾਲਾਂ ਲਈ ਜਵਾਬਦੇਹ ਹੋਵੇਗਾ ਠੇਕੇਦਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਲਈ ਅਹਿਮ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ...

ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ Online IDs ਨੂੰ ਲੈ ਕੇ ਅਮਨ ਅਰੋੜਾ ਨੇ ਦਿੱਤੇ ਵਿਭਾਗ ਨੂੰ ਹੁਕਮ

ਚੰਡੀਗੜ੍ਹ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਅਖੀਰ ਤੱਕ...

Ghibli ਆਰਟ ਦਾ ਇਸਤੇਮਾਲ ਕਰਨ ਵਾਲਿਆਂ ਲਈ ਚੰਡੀਗੜ੍ਹ ਪੁਲਿਸ ਨੇ ਜਾਰੀ ਕੀਤੀ ਐਡਵਾਇਜਰੀ

Ghibli ਆਰਟ ਦਾ ਇਸਤੇਮਾਲ ਕਰਨ ਵਾਲਿਆਂ ਲਈ ਚੰਡੀਗੜ੍ਹ ਪੁਲਿਸ ਨੇ ਸਲਾਹ ਦਿੱਤੀ ਹੈ। ਪੁਲਿਸ ਨੇ ਡਾਟਾ ਪ੍ਰਾਈਵੇਸੀ ਨੂੰ ਲੈ ਕੇ ਅਡਵਾਈਜ਼ਰੀ ਜਾਰੀ...

ਮੋਗਾ ਸੈ*ਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ CBI ਕੋਰਟ ਨੇ ਟਾਲਿਆ ਫੈਸਲਾ , 7 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਹੜੀ ਕਿ ਮੋਗਾ ਸੈਕਸ ਸਕੈਂਡਲ ਨਾਲ ਜੁੜੀ ਹੋਈ ਹੈ। 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ...

ਕੋਰਟ ਦੀ ਚੌਥੀ ਮੰਜ਼ਿਲ ਤੋਂ ਵਕੀਲ ਨੇ ਮਾਰੀ ਛਾਲ, ਪਈਆਂ ਭਾਜੜਾਂ, ਇਲਾਜ ਦੌਰਾਨ ਤੋੜਿਆ ਦਮ

ਫਰੀਦਾਬਾਦ ਦੇ ਸੈਕਟਰ-12 ਸਥਿਤ ਕੋਰਟ ਕੰਪਲੈਕਸ ‘ਚ ਇਕ ਵਕੀਲ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਕੀਲ ਨੇ ਖੁਦਕੁਸ਼ੀ...

‘ਅਮਨ ਅਰੋੜਾ ਨੇ ਖੁਦ ਕਬੂਲੀ ਸਕਿਓਰਿਟੀ ‘ਚ ਕਟੌਤੀ ਦੀ ਗੱਲ’! ਸੁਰੱਖਿਆ ਹਟਾਉਣ ਨੂੰ ਲੈ ਕੇ ਗਰਜੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਬੀਤੇ ਦਿਨ ਸਕਿਓਰਿਟੀ ਹਟਾ ਦਿੱਤੀ ਗਈ, ਜਿਸ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ...

DGP ਚੰਡੀਗੜ੍ਹ ਦਾ ਹੋਇਆ ਤਬਾਦਲਾ, IPS ਰਾਜ ਕੁਮਾਰ ਸਿੰਘ ਨੂੰ ਸੌਂਪਿਆ ਗਿਆ ਡੀਜੀਪੀ ਦਾ ਚਾਰਜ

ਭਾਰਤ ਸਰਕਾਰ ਵੱਲੋਂ ਆਈ.ਪੀ.ਐੱਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ...

ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਦਕਿ ਪ੍ਰੀਖਿਆ ਲਈ...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਹੋਣਗੇ ਮੋਹਾਲੀ ‘ਚ ਸ਼ਾਮਲ, ਜ਼ਮੀਨਾਂ ਦੇ ਰੇਟ ਪਹੁੰਚ ਜਾਣਗੇ ਕਰੋੜਾਂ ‘ਚ

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੋਣਗੇ। ਇਹ ਪਿੰਡ ਰਾਜਪੁਰਾ ਤਹਿਸੀਲ ਅਧੀਨ ਆਉਂਦੇ ਹਨ। ਇਨ੍ਹਾਂ...

ਪੰਜਾਬ ਯੂਨੀਵਰਸਿਟੀ ‘ਚ ਬਿਨਾਂ ID ਕਾਰਡ ਦੇ ਨਹੀਂ ਮਿਲੇਗੀ Entry, ਸਟੂਡੈਂਟ ਦੇ ਕਤਲ ਮਗਰੋਂ ਸਖਤ ਹੁਕਮ ਜਾਰੀ

ਪੰਜਾਬ ਯੂਨੀਵਰਸਿਟੀ ਵਿਚ ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਐਂਟਰੀ ਨਹੀਂ ਮਿਲੇਗੀ। ਇਹ ਹੁਕਮ 2 ਅਪ੍ਰੈਲ ਤੋਂ ਲਾਗੂ ਹੋ ਜਾਣਗੇ।...

ਅਰਸ਼ਦੀਪ ਕਲੇਰ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ, ਬਾਰ ਐਸੋਸੀਏਸ਼ ਨੇ ਲਿਖੀ CM ਮਾਨ ਨੂੰ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਮਿਲੀ ਜਾਨੋਂ ਧਮਕੀ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ...

ਮੋਹਾਲੀ ‘ਚ ਵਾਪਰਿਆ ਦਰ.ਦਨਾ.ਕ ਹਾ.ਦ.ਸਾ, PU ਦੇ 3 ਵਿਦਿਆਰਥੀਆਂ ਦੀ ਗਈ ਜਾਨ, 1 ਜ਼ਖਮੀ

ਮੋਹਾਲੀ ਵਿਚ ਬੀਤੀ ਰਾਤ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਜਾਨ ਚਲੀ ਗਈ ਹੈ।...

ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ PU ‘ਚ 2 ਧੜਿਆਂ ਵਿਚਾਲੇ ਝੜਪ, 1 ਵਿਦਿਆਰਥੀ ਦੀ ਮੌਤ, 4 ਜ਼ਖਮੀ

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਪੰਜਾਬ ਯੂਨੀਵਰਸਿਟੀ ਵਿਚ ਹੋਏ ਸ਼ੋਅ ਦੌਰਾਨ ਹੰਗਾਮਾ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਸ਼ੋਅ ਦੌਰਾਨ ਦੋ...

ਚੰਡੀਗੜ੍ਹ ਨੋਟ ਘੁਟਾਲੇ ‘ਚ CBI ਕੋਰਟ ਦਾ ਵੱਡਾ ਫੈਸਲਾ, ਜਸਟਿਸ ਨਿਰਮਲ ਯਾਦਵ ਸਣੇ 5 ਨੂੰ ਕੀਤਾ ਬਰੀ

ਚੰਡੀਗੜ੍ਹ ਨੋਟ ਘੁਟਾਲੇ ‘ਚ CBI ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਬੀਆਈ ਨੇ ਜਸਟਿਸ ਨਿਰਮਲ ਯਾਦਵ ਸਣੇ 5 ਨੂੰ ਬਰੀ ਕਰ ਦਿੱਤਾ ਹੈ।...

ਧੀ ਦੇ ਪਹਿਲੇ ਬਰਥਡੇ ‘ਤੇ CM ਮਾਨ ਨੇ ਪਤਨੀ ਨਾਲ ਪਾਇਆ ਭੰਗੜਾ, ਸੈਲੀਬ੍ਰੇਸ਼ਨ ‘ਚ ਪਹੁੰਚੀਆਂ ਵੱਡੀਆਂ ਹਸਤੀਆਂ (ਤਸਵੀਰਾਂ)

ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਨੂੰ ਵਾਹਿਗੁਰੂ ਨੇ ਧੀ ਦੀ ਦਾਤ ਬਖਸ਼ੀ, ਜੋਕਿ 28 ਮਾਰਚ ਨੂੰ ਇੱਕ ਸਾਲ ਦੀ ਹੋ ਗਈ ਹੈ। ਧੀ ਨਿਆਮਤ ਕੌਰ ਦਾ ਪਹਿਲਾ...

ਪੰਜਾਬ ‘ਚ ਮਿਊਂਸੀਪਲ ਚੋਣਾਂ ਦੀ ਜਾਂਚ ਦੇ ਹੁਕਮ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

ਸੁਪਰੀਮ ਕੋਰਟ ਨੇ 2024 ਦੀਆਂ ਮਿਉਂਸਪਲ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਤੋਂ ਵਾਂਝੇ ਰਹਿਣ ਦੀਆਂ ਸ਼ਿਕਾਇਤਾਂ ਦੀ...

ਪਿਆਕੜਾਂ ਲਈ ਬੁਰੀ ਖਬਰ! ਚੰਡੀਗੜ੍ਹ ’ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਸ਼ਰਾਬ ਪੀਣ ਵਾਲਿਆਂ ਚੰਡੀਗੜ੍ਹ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਇਥੇ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਜਿਸ ਕਰਕੇ ਠੇਕਿਆਂ ਦੇ ਬਾਹਰ ਸ਼ਰਾਬ...

CM ਮਾਨ ਬੋਲੇ- ‘ਸਾਲ 2025-26 ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ’

ਪੰਜਾਬ ਦੀ ਆਪ ਸਰਕਾਰ ਵੱਲੋਂ ਅੱਜ ਸਾਲ 2025-26 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

CM ਮਾਨ ਦੀ ਗਵਰਨਰ ਕਟਾਰੀਆ ਨੂੰ ਮਿਲੇ, 40 ਮਿੰਟ ਚੱਲੀ ਮੀਟਿੰਗ, ਵੱਖ-ਵੱਖ ਮੁੱਦਿਆਂ ‘ਤੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ...

AAP ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ ਚੰਡੀਗੜ੍ਹ, ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ

ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਮੋਹਾਲੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਢੋਲ ਅਤੇ...

ਮਾਨ ਸਰਕਾਰ ਦਾ ਵੱਡਾ ਐਕਸ਼ਨ, 191 ਪੁਲਿਸ ਥਾਣਿਆਂ ਦੇ ਮੁਨਸ਼ੀਆਂ ਦਾ ਕੀਤਾ ਤਬਾਦਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਭ੍ਰਿਸ਼ਟਾਚਾਰ ਦਾ ਸੂਬੇ ‘ਚੋਂ ਖਾਤਮਾਂ ਕਰਨ ਲਈ ਲਗਾਤਾਰ ਐਕਸ਼ਨ ਮੋਡ ‘ਚ ਹੈ। ਇਸੇ...

ਪੰਜਾਬ ਕੈਬਨਿਟ ਨੇ ਜੇਲ੍ਹ ’ਚ ਬੰਦ ਕੈਦੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ, ਲਿਆਂਦੀ ਗਈ ਨਵੀਂ ਪਾਲਿਸੀ

ਪੰਜਾਬ ਸਰਕਾਰ ਨੇ ਹੁਣ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੰਦ ਬਦਨਾਮ ਅੱਤਵਾਦੀਆਂ ਅਤੇ ਅਪਰਾਧੀਆਂ ਨੂੰ ਪੰਜਾਬ ਲਿਆਉਣ ਲਈ ਨਵੀਂ ਨੀਤੀ ਬਣਾਈ...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਉਸ ਤੋਂ ਪਹਿਲਾਂ ਕਿਸਾਨਾਂ ਨੇ ਵੀ ਸੱਦੀ ਆਪਣੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ...

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ, ਕੈਬਨਿਟ ਵੱਲੋਂ 2025-26 ਦੇ ਬਜਟ ਦੇ ਅਨੁਮਾਨਾਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸੈਸ਼ਨ ਦੀ ਸ਼ੁਰੂਆਤ...

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਤਨਖਾਹਾਂ ‘ਚ ਕੀਤਾ ਗਿਆ ਭਾਰੀ ਵਾਧਾ

ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਨੇ ਸੂਬੇ ਵਿੱਚ ਕੰਮ ਕਰਦੇ ਸਹਾਇਕ ਬਲਾਕ ਮੈਨੇਜਰਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਕਰਨ ਦਾ ਐਲਾਨ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਰਕਾਰ ਨੇ ਦਿੱਤੇ ਨਿਆਇਕ ਜਾਂਚ ਦੇ ਹੁਕਮ

ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ...

ਉਡੀਕ ਖ਼ਤਮ! 13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ, ਹੁਣ ਨਹੀਂ ਕੱਟਣਾ ਪਊ 20KM ਦਾ ਚੱਕਰ

ਲਗਭਗ 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਦਾ ਧਰਨਾ ਆਖਿਰਕਾਰ ਖਤਮ ਹੋ ਗਿਆ ਤੇ ਸ਼ੰਭੂ ਬਾਰਡਰ ਦੀ ਇੱਕ...

ਬਜਟ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ, ਪੰਜਾਬੀਆਂ ਲਈ ਹੋ ਸਕਦੇ ਵੱਡੇ ਐਲਾਨ

ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਮੰਤਰੀ...

ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਮਹੀਨੇ ਮੁੜ ਹੋਵੇਗੀ ਮੀਟਿੰਗ, ਕੇਂਦਰ ਨੇ ਨਿਯੁਕਤ ਕੀਤਾ ਅਧਿਕਾਰੀ

ਕੇਂਦਰ ਨਾਲ ਕਿਸਾਨਾਂ ਦੀ ਤੀਜੀ ਵਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਵੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਸਹਿਮਤੀ...

ਮੋਮੋਜ਼ ਦੇ ਸ਼ੌਕੀਨੋਂ ਸਾਵਧਾਨ! ਫੈਕਟਰੀ ‘ਚੋਂ ਮਿਲਿਆ ਜਾਨਵਰ ਦਾ ਸਿਰ.., ਤਿੰਨ ਸ਼ਹਿਰਾਂ ‘ਚ ਹੁੰਦੀ ਸੀ ਸਪਲਾਈ

ਮੋਹਾਲੀ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਮਟੌਰ ‘ਚ ਸਿਹਤ ਵਿਭਾਗ ਦੀ ਟੀਮ ਨੇ ਮੋਮੋ ਬਣਾਉਣ ਵਾਲੀ ਫੈਕਟਰੀ...

ਭਲਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਚੰਡੀਗੜ੍ਹ ‘ਚ ਸਵੇਰੇ 11 ਵਜੇ ਹੋਵੇਗੀ ਬੈਠਕ

ਪਿਛਲੇ ਲੰਮੇ ਸਮੇਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ...

15 ਸਾਲਾ ਬੱਚੇ ਦੀ ਪਾਣੀ ਦੇ ਟੋਬੇ ‘ਚੋਂ ਬਰਾਮਦ ਹੋਈ ਦੇਹ, ਹੋਲੀ ਵਾਲੇ ਦਿਨ ਤੋਂ ਲਾਪਤਾ ਸੀ ਜਵਾਕ

ਮੁਹਾਲੀ ਦੇ ਥਾਣਾ ਬਲੌਂਗੀ ਦੀ ਹਦੂਦ ਅੰਦਰ ਪੈਂਦੇ ਪਿੰਡ ਝਾਮਪੁਰ ਵਿੱਚ 15 ਸਾਲਾ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ...

ਔਰਤਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ, ਸਰਕਾਰ ਨੇ ਕੀਤਾ ਵੱਡਾ ਐਲਾਨ

ਹਰਿਆਣਾ ਵਿੱਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਵਿੱਚ ਐਲਾਨ ਕੀਤਾ ਹੈ। ਇਸ ਦੇ ਲਈ ਬਜਟ ਵਿੱਚ...

SSOC ਮੋਹਾਲੀ ਟੀਮ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਕਾਬੂ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਟੀਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਦੇ ਨੈੱਟਵਰਕ...

ਹੋਲੀ ਕਰਕੇ ਲਾਏ ਨਾਕੇ ‘ਤੇ ਬੰਦੇ ਨੇ ਪੁਲਿਸ ਵਾਲਿਆਂ ‘ਤੇ ਚਾੜ੍ਹ ‘ਤੀ ਗੱਡੀ , 2 ਮੁਲਾਜ਼ਮਾਂ ਸਣੇ 3 ਦੀ ਮੌਤ

ਚੰਡੀਗੜ੍ਹ ਦੇ ਜ਼ੀਰਕਪੁਰ ਬਾਰਡਰ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਨੂੰ ਲੈ ਕੇ ਲਾਏ ਗਏ ਨਾਕੇ ਦੌਰਾਨ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ...

ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ 31 ਮਾਰਚ ਤੱਕ ਕਰਵਾ ਲੈਣ ਇਹ ਕੰਮ, ਨਹੀਂ ਤਾਂ ਹੋਵੋਗੇ ਖੱਜਲ

ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਲਈ ਅਹਿਮ ਖਬਰ ਹੈ। ਉਨ੍ਹਾਂ ਨੂੰ ਹੁਣ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ...

ਮੰਤਰੀ-ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਅਹਿਮ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਦਰਅਸਲ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ, ਜਦੋਂਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼...

ਪਾਰਕਿੰਗ ਵਿਵਾਦ ਨੂੰ ਲੈ ਕੇ ਮੋਹਾਲੀ ‘ਚ ਵਿਗਿਆਨੀ ਦੀ ਮੌਤ, IISER ‘ਚ ਕੰਮ ਕਰਦਾ ਸੀ ਅਭਿਸ਼ੇਕ

ਭਾਰਤੀ ਵਿਗਿਆਨ ਸਿੱਖਿਆ ਤੇ ਖੋਜ ਸੰਸਥਾ (IISER) ਦੇ 38 ਸਾਲਾ ਵਿਗਿਆਨਕ ਦੀ ਪੰਜਾਬ ਦੇ ਮੋਹਾਲੀ ਦੇ ਸੈਕਟਰ-66 ਵਿਚ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ...

ਚੰਡੀਗੜ੍ਹ ਦੀ ਮਹਿਲਾ ਕਾਂਸਟੇਬਲ ਦੀ ਭੇਦਭਰੇ ਹਾਲਾਤਾਂ ‘ਚ ਮੌਤ, CID ਵਿੰਗ ‘ਚ ਸੀ ਤਾਇਨਾਤ

ਹਰਿਆਣਾ ਦੇ ਪੰਚਕੂਲਾ ਵਿਚ ਬੀਤੀ ਦੇਰ ਸ਼ਾਮ ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਮ੍ਰਿਤਕ ਦੇਹ ਮਿਲੀ ਹੈ। ਇਹ ਲਾਸ਼ ਕਾਰ ਦੇ ਅੰਦਰ ਸੀ।...

ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ-4 ਪੈਟਰੋਲ ਪੰਪ ਦੇ ਨੇੜੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ...

ਪੰਜਾਬ ‘ਚ ਫਿਰ ਪਏਗਾ ਮੀਂਹ! ਬਦਲਦੇ ਮੌਸਮ ਵਿਚਾਲੇ ਆ ਗਈ ਨਵੀਂ ਅਪਡੇਟ

ਪੰਜਾਬ ਦਾ ਮੌਸਮ ਬਦਲਣ ਵਾਲਾ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਵਧਣ ਦੇ ਆਸਾਰ ਹਨ ਉਥੇ ਹੀ ਦੱਸਿਆ ਜਾ ਰਿਹਾ ਹੈ...

ਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ। ਇਨ੍ਹਾਂ...

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲਣਗੇ 20,000 ਰੁਪਏ, ਇੰਝ ਚੁੱਕੋ ਇਸ Scheme ਦਾ ਫਾਇਦਾ

ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਪਰਿਵਾਰਕ ਲਾਭ ਯੋਜਨਾ ਤਹਿਤ ਘਰ ਦੇ ਕਮਾਉਣ ਵਾਲੇ ਮੁਖੀ ਦੀ ਮੌਤ ਹੋ ਜਾਣ ‘ਤੇ...

ਅੰਤਰਰਾਸ਼ਟਰੀ ਮਹਿਲਾ ਦਿਵਸ : ਖਨੌਰੀ ਸਣੇ 3 ਬਾਰਡਰਾਂ ‘ਤੇ ਮਹਿਲਾ ਕਿਸਾਨ ਪੰਚਾਇਤਾਂ, ਹਰ ਕੰਮ ਔਰਤਾਂ ਦੇ ਹਵਾਲੇ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਸਰਹੱਦਾਂ ਵਿਖੇ ਅੱਜ ਮਹਿਲਾ ਕਿਸਾਨ ਪੰਚਾਇਤਾਂ ਹੋਣਗੀਆਂ। ਪ੍ਰੋਗਰਾਮਾਂ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦੀ ਕਾਰਵਾਈ, 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ,...

ਮੁੱਖ ਮੰਤਰੀ ਨਾਇਬ ਸੈਣੀ ਦੀ CM ਮਾਨ ਨੂੰ ਸਲਾਹ- ‘ਕਿਸਾਨਾਂ ਨਾਲ ਗੱਲ ਕਰਨ ਦੀ ਬਜਾਏ MSP ‘ਤੇ ਫਸਲ ਖਰੀਦੋ’

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ। ਸੀਐਮ ਸੈਣੀ ਨੇ ਕਿਹਾ- ਮੈਂ ਪੰਜਾਬ...

ਭਲਕੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੰਜਾਬ ‘ਚ ਛੁੱਟੀ, ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਦੋ ਛੁੱਟੀਆਂ ਹੋਣਗੀਆਂ। ਪੰਜਾਬ ਸਰਕਾਰ ਦੀ ਛੁੱਟੀਆਂ ਦੀ ਲਿਸਟ ਮੁਤਾਬਕ ਕੱਲ੍ਹ ਯਾਨੀ ਸ਼ਨੀਵਾਰ ਨੂੰ...

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਸਹਿਵਾਗ ਦੇ ਭਰਾ...

‘ਸਰੈਂਡਰ ਕਰੋ ਜਾਂ ਕਾਰਵਾਈ ਲਈ ਤਿਆਰ ਕਰੋ’, ਮੰਤਰੀ ਅਮਨ ਅਰੋੜਾ ਦੀ ਨਸ਼ਾ ਤਸਕਰਾਂ ਨੂੰ ਚਿਤਾਵਨੀ

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ...

32 ਸਾਲ ਪੁਰਾਣਾ ਫਰਜ਼ੀ ਐਨਕਾਊਂਟਰ ਮਾਮਲਾ, 2 ਸਾਬਕਾ ਪੁਲਿਸ ਅਫਸਰਾਂ ਨੂੰ ਅਦਾਲਤ ਨੇ ਸੁਣਾਈ ਸਜ਼ਾ

ਤਰਨਤਾਰਨ ਵਿੱਚ 32 ਸਾਲ ਪਹਿਲਾਂ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਵਿਅਕਤੀਆਂ ਨੂੰ ਅੱਤਵਾਦੀ ਕਹਿ ਕੇ ਮਾਰਨ ਦਾ ਦਾਅਵਾ ਕੀਤਾ ਸੀ। ਪਰ ਅਦਾਲਤ...

ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦਾ ਤਬਾਦਲਾ, CM ਮਾਨ ਨੇ ਕਿਹਾ ਸੀ, ‘Happy Holidays’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 58 ਤਹਿਸੀਲਦਾਰਾਂ ਦੇ...

SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ

ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ...

ਹੁਣ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਐਕਸ਼ਨ ‘ਚ ਮਾਨ ਸਰਕਾਰ, ਡਰੋਨ ਤੇ ਸੈਟੇਲਾਈਟ ਦੀ ਲਈ ਜਾਵੇਗੀ ਮਦਦ

ਪੰਜਾਬ ‘ਚ ਨਸ਼ੇ ਅਤੇ ਭ੍ਰਿਸ਼ਟਾਚਾਰ ਤੋਂ ਬਾਅਦ ਹੁਣ ਸਰਕਾਰ ਨਾਜਾਇਜ਼ ਮਾਈਨਿੰਗ ਖਿਲਾਫ ਹਰਕਤ ‘ਚ ਆ ਗਈ ਹੈ। ਇਸ ਦੇ ਲਈ ਸਰਕਾਰ ਡਰੋਨ ਅਤੇ...

ਭਲਕੇ ਕਿਸਾਨਾਂ ਵੱਲੋਂ ਧਰਨੇ ਦੀ ਤਿਆਰੀ, ਚੰਡੀਗੜ੍ਹ ‘ਚ ਬਦਲੇ ਗਏ ਰੂਟ, ਐਡਵਾਇਜ਼ਰੀ ਜਾਰੀ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ 5 ਮਾਰਚ ਨੂੰ  ਚੰਡੀਗੜ੍ਹ ਵਿਚ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਧਰਨੇ ਤੋਂ...

ਫਿਨਲੈਂਡ ਜਾ ਕੇ ਟ੍ਰੇਨਿੰਗ ਲੈਣਗੇ ਪੰਜਾਬ ਦੇ 72 ਅਧਿਆਪਕ, 15 ਮਾਰਚ ਨੂੰ ਰਵਾਨਾ ਹੋਵੇਗਾ ਦੂਜਾ ਬੈਚ

ਪੰਜਾਬ ਦੇ ਸਕੂਲਾਂ ਵਿਚ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।...

CM ਮਾਨ ਨਾਲ 2 ਘੰਟੇ ਚੱਲੀ ਮੀਟਿੰਗ ਰਹੀ ਬੇਸਿੱਟਾ, ਬੈਠਕ ਮਗਰੋਂ ਕਿਸਾਨਾਂ ਨੇ ਕੀਤਾ ਐਲਾਨ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਰੀਬ ਦੋ ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ। ਬੈਠਕ...

ਰੋਹਤਕ ‘ਚ ਕਾਂਗਰਸ ਨੇਤਾ ਕਤਲ ਕੇਸ ‘ਚ ਮੁਲਜ਼ਮ ਗ੍ਰਿਫਤਾਰ, ਸੂਟਕੇਸ ‘ਚੋਂ ਮਿਲੀ ਹਿਮਾਨੀ ਸੀ ਦੇਹ

ਹਰਿਆਣਾ ਦੇ ਰੋਹਤਕ ਵਿਚ ਕਾਂਗਰਸੀ ਨੇਤਾ ਹਿਮਾਨੀ ਕਤਲ ਕੇਸ ਵਿਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਬੀਤੇ ਦਿਨੀਂ ਹਿਮਾਨੀ ਦੀ...

Diljit Dosanjh ਦੇ ਚੰਡੀਗੜ੍ਹ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲਿਆਂ ਖਿਲਾਫ਼ ਕਾਰਵਾਈ, 5 ‘ਤੇ FIR ਦਰਜ

ਦਿਲਜੀਤ ਸ਼ੋਅ ਦੇ ਚੰਡੀਗੜ੍ਹ ਸ਼ੋਅ ਵਿਚ ਹੋਏ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲਿਆਂ ਖਿਲਾਫ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।...

CM ਮਾਨ ਅੱਜ ਸੰਯੁਕਤ ਕਿਸਾਨ ਮੋਰਚਾ ਨਾਲ ਕਰਨਗੇ ਬੈਠਕ, ਕਿਸਾਨੀ ਮੁੱਦਿਆਂ ‘ਤੇ ਹੋਵੇਗੀ ਚਰਚਾ

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿਚ ਸਥਾਈ ਧਰਨਾ ਦੇਣ ਦੀ ਤਿਆਰੀ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਪਾਰੀਆਂ ਲਈ ਕੀਤਾ ਜਾ ਸਕਦਾ ਰਾਹਤ ਦਾ ਐਲਾਨ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸ਼ੁਰੂ ਹੋਵੇਗੀ। ਬੈਠਕ ਵਿਚ...

‘ਫ੍ਰੀ ਦੀ ਸਟ੍ਰਾਬੇਰੀ ਕੈਂਡੀ ਤੋਂ ਸਾਵਧਾਨ’, ਸਿਹਤ ਮੰਤਰੀ ਨੇ ਕੀਤਾ ਸੁਚੇਤ, ਨਸ਼ੇੜੀਆਂ ਦਾ ਇਲਾਜ ਕਰਾਉਣ ਦੀ ਅਪੀਲ

ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸ ਦੇ ਨਾਲ ਹੀ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇਸ ਲਤ ਵਿੱਚੋਂ ਕੱਢ ਕੇ ਨਵੀਂ...

PGI ਜਾਣ ਵਾਲੇ ਮਰੀਜ਼ਾਂ ਨੂੰ ਰਾਹਤ, ਦਵਾਈਆਂ ਤੇ ਮੈਡੀਕਲ ਹਿਸਟਰੀ ਜਾਣਨ ਨੂੰ ਲੈ ਕੇ ਨਹੀਂ ਆਵੇਗੀ ਇਹ ਦਿੱਕਤ!

ਚੰਡੀਗੜ੍ਹ ਪੀਜੀਆਈ ਜਾਣ ਵਾਲੇ ਮਰੀਜ਼ਾਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੀ ਲਿਖਾਵਟ ਪੜ੍ਹਨ...

ਮਾਨ ਸਰਕਾਰ ਦੀ ਇੱਕ ਹੋਰ ਪਹਿਲ, 10ਵੀਂ ਦੀਆਂ ਵਿਦਿਆਰਥਣਾਂ ਦਾ ਲਿਆ ਜਾਵੇਗਾ ਸਾਈਕੋਮੈਟ੍ਰਿਕ ਟੈਸਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਸੁਧਾਰ ਲਈ ਯਤਨਸ਼ੀਲ ਹੈ। ਇਸੇ ਤਹਿਤ ਪੰਜਾਬ ਦੇ ਸਰਕਾਰੀ...

ਪਤੀ ‘ਤੇ ਪਰਿਵਾਰ ਤੋਂ ਵੱਖ ਹੋਣ ਦਾ ਦਬਾਅ, ਪਤਨੀ ਨੂੰ ਹਾਈਕੋਰਟ ਨੇ ਕਿਹਾ-‘ਬੇਰਹਿਮ’, ਤਲਾਕ ਦੇ ਹੁਕਮ ਬਰਕਰਾਰ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਪੇਸ਼ ਕਰਨ ਲਈ ਪਤੀ ਨੂੰ ਦਿੱਤੇ ਤਲਾਕ ਦੇ ਹੁਕਮ ਨੂੰ ਇਸ ਆਧਾਰ ‘ਤੇ ਬਰਕਰਾਰ...

SKM ਵੱਲੋਂ 5 ਨੂੰ ਚੰਡੀਗੜ੍ਹ ‘ਚ ਧਰਨੇ ਦਾ ਐਲਾਨ, ਉਸ ਤੋਂ ਪਹਿਲਾਂ CM ਮਾਨ ਨੇ ਕਿਸਾਨਾਂ ਨਾਲ ਸੱਦੀ ਮੀਟਿੰਗ

ਸੰਯੁਕਤ ਕਿਸਾਨ ਮੋਰਚਾ (SKM) ਨੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂਆਂ ਨੇ...

ਮੋਹਾਲੀ: 50 ਲੱਖ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਜ਼ਖਮੀ ਬਦਮਾਸ਼ ਹਸਪਤਾਲ ‘ਚ ਭਰਤੀ

ਮੋਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਂਝੀ ਮੁਹਿੰਮ ‘ਚ ਨਾਮੀ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ। ਇਹ ਗ੍ਰਿਫਤਾਰੀ...

CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹਾਈ ਲੈਵਲ ਮੀਟਿੰਗ, DGP ਸਣੇ ਸੀਨੀਅਰ ਪੁਲਿਸ ਅਧਿਕਾਰੀ ਹੋਏ ਸ਼ਾਮਲ

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ...

‘US ਤੋਂ ਡਿਪੋਰਟ ਭਾਰਤੀਆਂ ਲਈ ਹਮਦਰਦੀ ਵਿਖਾਉਣ ਦੀ ਲੋੜ ਨਹੀਂ’, ਕੇਂਦਰੀ ਮੰਤਰੀ ਖੱਟਰ ਦਾ ਵੱਡਾ ਬਿਆਨ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਣ ਦੇ ਮਾਮਲੇ ਵਿਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ...

ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਬਜਟ ਸੈਸ਼ਨ ਸਣੇ ਕਈ ਮਤਿਆਂ ‘ਤੇ ਹੋ ਸਕਦੈ ਫੈਸਲਾ

ਪੰਜਾਬ ਮੰਤਰੀ ਮੰਡਲ ਦੀ ਅੱਜ 27 ਫਰਵਰੀ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ...

CBSE ਭਾਸ਼ਾ ਵਿਵਾਦ ਵਿਚਾਲੇ ਸੂਬੇ ਦੇ ਸਾਰੇ ਸਕੂਲਾਂ ਨੂੰ ਨੋਟੀਫਿਕੇਸ਼ਨ ਜਾਰੀ, ਪੰਜਾਬੀ ਨੂੰ ਲੈ ਕੇ ਦਿੱਤੇ ਵੱਡੇ ਹੁਕਮ

CBSE ਦੇ ਨਵੇਂ ਪੈਟਰਨ ਵਿਚ ਪੰਜਾਬੀ ਭਾਸ਼ਾ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇਲ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ...

ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਨੌਕਰੀਓਂ ਬਰਖਾਸਤ, ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਐਕਸ਼ਨ ਲੈਂਦੇ ਹੋਏ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖਾਸਤ...

ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ‘ਤੇ ਪੁਲਿਸ ਦਾ ਐਕਸ਼ਨ, 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ, 24 FIR, 7 ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ...

ਕਿਸਾਨਾਂ ਦੇ ਦਿੱਲੀ ਕੂਚ ‘ਤੇ ਫੈਸਲਾ ਅੱਜ, ਕੇਂਦਰ ਨਾਲ 6ਵੀਂ ਮੀਟਿੰਗ ‘ਚ ਵੀ ਨਹੀਂ ਨਿਕਲਿਆ ਕੋਈ ਹੱਲ

ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਛੇਵੀਂ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ। ਢਾਈ ਘੰਟੇ ਚੱਲੀ...

ਪੰਜਾਬ ‘ਚ ਡੌਗ ਬ੍ਰੀਡਰਾਂ ਤੇ PET ਸ਼ਾਪਸ ਦੀ ਹੋਵੇਗੀ ਰਜਿਸਟ੍ਰੇਸ਼ਨ , ਜਾਨਵਰਾਂ ਨਾਲ ਤਸ਼ੱਦਦ ਨੂੰ ਰੋਕਣ ਲਈ ਚੁੱਕਿਆ ਕਦਮ

ਜਾਨਵਰਾਂ ਨਾਲ ਹੋਣ ਵਾਲੇ ਤਸ਼ੱਦਦ ਨੂੰ ਰੋਕਣ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਬੇ ਵਿਚ ਡੌਗ ਬ੍ਰੀਡਰਾਂ ਤੇ PET ਸ਼ਾਪਸ ਦੀ...

ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, ਕਿਸਾਨ ਬੋਲੇ-‘ਜੇ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਦਿੱਲੀ ਕੂਚ’

ਹਰਿਆਣਾ ਅਤੇ ਪੰਜਾਬ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ...

CM ਮਾਨ ਨੇ ਕੀਤਾ ਵੱਡਾ ਐਲਾਨ, 3381 ETT ਅਧਿਆਪਕਾਂ ਦੀ ਨਿਯੁਕਤੀ ਨੂੰ ਲੈ ਕੇ ਦਿੱਤੀ ਖੁਸ਼ਖ਼ਬਰੀ

ਸੂਬੇ ਵਿੱਚ ਸਿੱਖਿਆ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਅੰ.ਮ੍ਰਿ/ਤ.ਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਗਲੀ ਤਰੀਕ ‘ਤੇ ਹੋਵੇਗੀ ਸੁਣਵਾਈ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰੀ ਖਤਰੇ ਵਿੱਚ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ,...

ਕੈਨੇਡਾ ਤੋਂ 4 ਕੁਇੰਟਲ ਸੋਨੇ ਦੀ ਚੋਰੀ! ED ਨੇ ਪੰਜਾਬ ‘ਚ ਮਾਸਟਰਮਾਈਂਡ ਘਰ ਮਾਰੀ ਰੇਡ

ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਵਿਚ ਲੋੜੀਂਦੇ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ 32 ਸਾਲਾ ਸਿਮਰਨਪ੍ਰੀਤ ਪਨੇਰ ਦੇ...

ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੀ ਗੱਲਬਾਤ 22 ਨੂੰ, ਡੱਲੇਵਾਲ ਬੋਲੇ- ‘ਜ਼ਰੂਰ ਜਾਵਾਂਗਾ ਮੀਟਿੰਗ ‘ਚ’

ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਛੇਵੀਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ...

ਮਾਨ ਸਰਕਾਰ ਦਾ ਮਿਸ਼ਨ ਰੋਜ਼ਗਾਰ, ਨਵੇਂ ਨਿਯੁਕਤ ਨੌਜਵਾਨਾਂ ਨੂੰ ਵੰਡੇ 497 ਨਿਯੁਕਤੀ ਪੱਤਰ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਸੀ.ਐੱਮ. ਮਾਨ ਨੇ ਕਿਹਾ ਕਿ ਇਹ...

ਡਿਪੋਰਟ ਹੋਏ ਨੌਜਵਾਨ ਦੀ ਸ਼ਿਕਾਇਤ ‘ਤੇ ਟ੍ਰੈਵਲ ਏਜੰਟਾਂ ‘ਤੇ ਪਰਚਾ, 45 ਲੱਖ ਰੁਪਏ ਏਜੰਟਾਂ ਨੂੰ ਦੇਣ ਦੇ ਦਿੱਤੇ ਸਬੂਤ!

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੋਹਾਲੀ ਦੇ ਇਕ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ...

MP ਅੰਮ੍ਰਿਤਪਾਲ ਸਿੰਘ ਨੇ ਕੀਤਾ ਹਾਈਕੋਰਟ ਦਾ ਰੁਖ਼, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼ਤਰਾ!

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ‘ਤੇ ਖ਼ਤਰਾ ਮੰਡਰਾ ਰਿਹਾ ਹੈ।...

ਸੁਖਬੀਰ ਬਾਦਲ ਦੀ ਧੀ ਦੀ ਰਿਸੈਪਸ਼ਨ ਪਾਰਟੀ ‘ਚ ਪਹੁੰਚੇ ਵੱਡੇ ਸਿਆਸੀ ਆਗੂ, ਨਵ-ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ

ਸ. ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਤੇਜਵੀਰ ਸਿੰਘ ਨਾਲ ਹੋਇਆ...

ਅਮਰੀਕਾ ਤੋਂ ਡਿਪੋਰਟ ਕੁਰੂਕਸ਼ੇਤਰ ਦਾ ਨੌਜਵਾਨ ਗ੍ਰਿਫਤਾਰ, ਅੰਮ੍ਰਿਤਸਰ ਏਅਰਪੋਰਟ ‘ਤੇ ਪੁਲਿਸ ਨੇ ਕੀਤਾ ਕਾਬੂ

ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ...

Champions Trophy 2025 : CM ਮਾਨ ਨੂੰ ਮਿਲੇ ਕ੍ਰਿਕਟਰ ਸ਼ੁਭਮਨ ਗਿਲ ਤੇ ਅਰਸ਼ਦੀਪ, ਪਰਿਵਾਰ ਵੀ ਨਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼...

ਕਿਸਾਨਾਂ ਤੇ ਕੇਂਦਰ ਵਿਚਾਲੇ ਗੱਲਬਾਤ, ਚੰਡੀਗੜ੍ਹ ਪਹੁੰਚੇ ਮੰਤਰੀ ਪ੍ਰਹਿਲਾਦ ਜੋਸ਼ੀ, ਐਂਬੂਲੈਂਸ ਰਾਹੀਂ ਲਿਆਏ ਗਏ ਡੱਲੇਵਾਲ

ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ...

ਪੁੱਡਾ ਡਿਫਾਲਟਰਾਂ ਲਈ ਮਾਨ ਸਰਕਾਰ ਨੇ ਲਿਆ ਅਹਿਮ ਫੈਸਲਾ, ਮਿਲੇਗੀ ਇਹ ਵੱਡੀ ਛੋਟ

ਪੰਜਾਬ ਸਰਕਾਰ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਜਿੱਥੇ ਕਈ ਇਤਿਹਾਸਕ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਉੱਥੇ...

ਪੈਨਸ਼ਨਰਾਂ ਲਈ ਖੁਸ਼ਖਬਰੀ! ਹਾਈਕੋਰਟ ਨੇ ਪੈਨਸ਼ਨ ਕਟੌਤੀ ਦਾ ਫੈਸਲਾ ਕੀਤਾ ਰੱਦ, ਮਿਲੇਗਾ ਬਕਾਇਆ

ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਫੈਸਲੇ ਵਿੱਚ ਪੰਜਾਬ ਸਰਕਾਰ ਦੇ 17 ਅਗਸਤ 2009...