ਜ਼ੀਰਕਪੁਰ ‘ਚ ਬਿਲਡਰ ਦੇ ਦਫ਼ਤਰ ਦੇ ਬਾਹਰ ਫਾਇਰਿੰਗ, 5 ਕਰੋੜ ਨਾ ਦੇਣ ‘ਤੇ ਮਿਲ ਰਹੀਆਂ ਸਨ ਧਮਕੀਆਂ
Aug 21, 2026 5:39 pm
ਮੋਹਾਲੀ ਦੇ ਜ਼ੀਰਕਪੁਰ ਵਿੱਚ ਇੱਕ ਬਿਲਡਰ ਦੇ ਦਫਤਰ ‘ਤੇ ਸ਼ੁੱਕਰਵਾਰ ਸਵੇਰੇ 11 ਵਜੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਦੋ ਹਥਿਆਰਬੰਦ...
ਚੰਡੀਗੜ੍ਹ ਸਥਿਤ BJP ਦਫ਼ਤਰ ਨੂੰ ਮਿਲੀ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਕਰ ਰਹੀਆਂ ਹਨ ਜਾਂਚ
Aug 21, 2026 1:05 pm
ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫਤਰ ਨੂੰ ਅੱਜ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਈ-ਮੇਲ ਵਿਚ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ...
ਆਨਲਾਈਨ ਜਾਰੀ ਹੋਣਗੇ ਆਲ ਇੰਡੀਆ ਟੂਰਿਸਟ ਪਰਮਿਟ, ਹੁਣ ਨਹੀਂ ਕਰਨੀ ਪਊ ਦਫਤਰਾਂ ‘ਚ ਭੱਜ-ਦੌੜ
Aug 20, 2026 8:08 pm
ਪੰਜਾਬ ਵਿੱਚ ਹੁਣ ਆਲ ਇੰਡੀਆ ਟੂਰਿਸਟ ਪਰਮਿਟ ਆਨਲਾਈਨ ਜਾਰੀ ਕੀਤੇ ਜਾਣਗੇ। ਇਸ ਨਾਲ ਦਫ਼ਤਰਾਂ ਵਿੱਚ ਭੱਜ-ਦੌੜ ਕਰਨ ਅਤੇ ਲੰਬੀਆਂ ਕਤਾਰਾਂ...
Punjab University ‘ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ
Aug 20, 2026 6:59 pm
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀਰਵਾਰ ਨੂੰ ਚੋਣਾਂ ਦਾ...
‘Examination Hall ਅੰਦਰ ਕੈਮਰਾ ਕਿਵੇਂ ਪਹੁੰਚਿਆ?…’ ਸਾਬਕਾ CM ਚੰਨੀ ਦੀ ਪੇਪਰ ਵਾਲੀ ਫੋਟੋ ‘ਤੇ ਵਿਵਾਦ
Aug 20, 2026 5:19 pm
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪੇਪਰ ਦਿੱਤੇ ਜਾਣ ਦੀ ਤਸਵੀਰ ਸਾਹਮਣੇ ਆਉਣ ‘ਤੇ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਪ੍ਰੀਖਿਆ...
ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ, ਕੌਮੀ ਇਨਸਾਫ ਮੋਰਚੇ ਵੱਲੋਂ ‘ਪੰਜਾਬ ਬੰਦ’ ਦੀ ਕਾਲ ਮਗਰੋਂ ਹੋਇਆ ਐਲਾਨ
Aug 20, 2026 12:50 pm
ਭਲਕੇ ਯਾਨੀ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ...
ਮੋਹਾਲੀ ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਸਾਲੇ ਨੇ ਬੇਰਹਿਮੀ ਨਾਲ ਕੀਤਾ ਜੀਜੇ ਦਾ ਕਤਲ!
Aug 19, 2026 8:06 pm
ਮੋਹਾਲੀ ਦੇ ਸੈਕਟਰ-87 ਸਥਿਤ ਓਲਡ ਫਾਰਮ ਹਾਊਸ ਦੇ ਮਾਲਕ ਤੇ ਪ੍ਰਾਪਰਟੀ ਡੀਲਰ ਅਮਨਦੀਪ ਸਿੰਘ ਭੰਗੂ ਦਾ ਗਲਾ ਵੱਢ ਕੇ ਕਤਲ ਕੀਤੇ ਜਾਣ ਦਾ ਮਾਮਲਾ...
ਹਾਈਕੋਰਟ ਦੇ ਹੁਕਮ, ਮਾਂ ਨੂੰ ਅਯੋਗ ਸਾਬਤ ਕੀਤੇ ਬਿਨਾਂ ਬੱਚਾ ਵੱਖ ਨਹੀਂ ਕਰ ਸਕਦੇ, ਮਾਸੂਮ ਸੌਂਪਿਆ ਮਾਂ ਨੂੰ
Aug 19, 2026 1:03 pm
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜ ਸਾਲ ਦੇ ਬੱਚੇ ਦੀ ਕਸਟਡੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਅਹਿਮ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਨੇ...
ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ
Aug 15, 2026 5:21 pm
ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਭਾਰਤ-ਤਿੱਬਤ ਸੀਮਾ ਪੁਲਿਸ ਦੇ ਡੀਆਈਜੀ...
ਕੌਮੀ ਇਨਸਾਫ਼ ਮੋਰਚੇ ਵੱਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ, ਕਿਹਾ-‘ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ’
Aug 15, 2026 4:57 pm
ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਉੁਨ੍ਹਾਂ ਵੱਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ।...
CGC ਯੂਨੀਵਰਸਿਟੀ, ਮੋਹਾਲੀ ਵਿਖੇ ਦੇਸ਼ਭਗਤੀ ਤੇ ਮਾਣ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ
Aug 15, 2026 4:23 pm
ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ। ਇਸ...
ਕੌਮੀ ਇਨਸਾਫ਼ ਮੋਰਚੇ ਦਾ ਗਵਰਨਰ ਹਾਊਸ ਕੂਚ, ਹੁਲੀਆ ਬਦਲ ਕੇ ਪਹੁੰਚੇ ਸਿਮਰਨਜੀਤ ਮਾਨ, ਪੁਲਿਸ ਨੇ ਕੀਤਾ ਡਿਟੇਨ
Aug 15, 2026 12:46 pm
ਕੌਮੀ ਇਨਸਾਫ਼ ਮੋਰਚਾ ਨਜ਼ਰਬੰਦ ਸਿੱਖਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕਰਦੇ ਹੋਏ ਪੰਜਾਬ ਦੇ ਰਾਜਪਾਲ ਭਵਨ ਵੱਲ...