IPS, ADGP SS Chauhan gets : ਪੰਜਾਬ ਸਰਕਾਰ ਵੱਲੋਂ ਆਈਪੀਐਸ, ਏਡੀਜੀਪੀ ਚੰਡੀਗੜ੍ਹ ਸ਼ਰਦ ਸੱਤਿਆ ਚੌਹਾਨ ਨੂੰ ਟਰਾਂਸਪੋਰਟ ਵਿਭਾਗ ਵਿੱਚ ਸੜਕ ਸੁਰੱਖਿਆ ‘ਤੇ ਲੀਡ ਏਜੰਸੀ ਦੇ ਡਾਇਰੈਕਟਰ ਦੇ ਖਾਲੀ ਪਏ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜਾਰੀ ਕੀਤੇ ਗਏ ਹਨ।
![IPS, ADGP SS Chauhan gets](https://dailypost.in/wp-content/uploads/2020/10/gof.jpg)