IPS ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ੍ਹ ਦੇ ਨਵੇਂ DGP ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਸੁਰਿੰਦਰ ਸਿੰਘ ਯਾਦਵ AGMUT ਕੇਡਰ ਦੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਹਨ।
ਗ੍ਰਹਿ ਮੰਤਰਾਲੇ ਵੱਲੋਂ AGMUT ਕੇਡਰ (1997 ਬੈਚ) ਦੇ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਨੂੰ ਦਿੱਲੀ ਤੋਂ ਬਦਲ ਕੇ ਚੰਡੀਗੜ੍ਹ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਭਾਰਤ ਸਰਕਾਰ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਸਿੰਘ ਦੁਆਰਾ ਜਾਰੀ ਕੀਤਾ ਗਿਆ ਹੈ
ਵੀਡੀਓ ਲਈ ਕਲਿੱਕ ਕਰੋ -: