Aug 11

ਚੰਗੀ ਖ਼ਬਰ, ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਵਾਲਮੀਕਿ ਭਾਈਚਾਰੇ ਨੇ ਵਾਪਿਸ ਲਈ ਕਾਲ

ਆਮ ਲੋਕਾਂ ਲਈ ਚੰਗੀ ਖਬਰ ਹੈ, ਭਲਕੇ ਪੰਜਾਬ ਬੰਦ ਨਹੀਂ ਹੋਵੇਗਾ। ਵਾਲਮੀਕਿ ਭਾਈਚਾਰੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ...

ਮਾਨ ਸਰਕਾਰ ਦਾ ਮਾਲੇਰਕੋਟਲਾ ਨੂੰ ਤੋਹਫ਼ਾ, ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ : ਰੱਖੜੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਜਲਦੀ ਹੀ ਮੈਡੀਕਲ ਕਾਲਜ ਬਣਾਉਣ ਦੇ ਹੁਕਮ ਜਾਰੀ ਕੀਤੇ...

ਮਾਨ ਕੈਬਨਿਟ ਦਾ ਫੈਸਲਾ, ਵਾਜਬ ਦਰਾਂ ‘ਤੇ ਨਿਰਮਾਣ ਸਮੱਗਰੀ ਲਈ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ‘ਚ ਸੋਧ

ਚੰਡੀਗੜ੍ਹ : ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ...

ਕਰੋੜਾਂ ਦੇ ਪੰਚਾਇਤ ਫੰਡ ਘੁਟਾਲੇ ‘ਚ ਸ਼ੱਕ ਦੇ ਘੇਰੇ ‘ਚ ਸਾਬਕਾ ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ

ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ‘ਤੇ ਆ ਗਏ ਹਨ। ਕੱਲ੍ਹ ਵਿਜੀਲੈਂਸ ਬਿਊਰੋ ਨੇ...

ਮਾਨ ਕੈਬਨਿਟ ਵੱਲੋਂ ‘ਸਿੱਖਿਆ ਤੇ ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ, ਲਏ ਗਏ ਹੋਰ ਵੀ ਵੱਡੇ ਫੈਸਲੇ

ਚੰਡੀਗੜ੍ਹ : ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸੂਬੇ ਵਿੱਚ...

CM ਮਾਨ ਦਾ ਵੱਡਾ ਫ਼ੈਸਲਾ, VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਬਹਾਦੁਰ ਦਾ ਅਸਤੀਫ਼ਾ ਮੁੱਖ...

ਪੰਜਾਬ ਸਰਕਾਰ ਨੂੰ ਝਟਕਾ, ਖਾਲੀ ਕਰਾਈ ਜ਼ਮੀਨ ‘ਤੇ ਹਾਈਕੋਰਟ ਨੇ ਲਾਇਆ ਸਟੇਅ

ਮੁੱਲਾਂਪੁਰ ਨੇੜੇ ਕਰੀਬ 2800 ਏਕੜ ਜ਼ਮੀਨ ਖਾਲੀ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ‘ਤੇ ਰੋਕ...

‘ਬਿਕਰਮ ਦੇ ਨਸ਼ਾ ਸਪਲਾਈ ਕਰਨ ਦਾ ਕੋਈ ਸਬੂਤ ਨਹੀਂ’- ਜ਼ਮਾਨਤ ਦਿੰਦਿਆਂ ਹਾਈਕੋਰਟ ਨੇ ਆਖੀ ਇਹ ਗੱਲ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਅੱਜ ਪਟਿਆਲਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ...

ਮੋਗਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ 6 ਦਿਨ ਦਾ ਰਿਮਾਂਡ, ਫਰੀਦਕੋਟ ਪੁਲਿਸ ਦੇ ਸ਼ਿਕੰਜੇ ‘ਚ ਲਾਰੈਂਸ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੁੱਧਵਾਰ ਨੂੰ ਮੋਗਾ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਨੂੰ ਛੇ...

ਮੋਹਾਲੀ ‘ਚ ਅੱਜ ਰਾਜ ਪੱਧਰੀ ਤੀਆਂ ਦਾ ਮੇਲਾ, CM ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਕਰਨਗੇ ਸ਼ਿਰਕਤ

ਪੰਜਾਬੀ ਸੱਭਿਆਚਾਰ ਵਿੱਚ ਸਾਉਣ ਦੇ ਮਹੀਨੇ ਦੀ ਖਾਸ ਮਹੱਤਤਾ ਹੈ। ਇਸ ਮਹੀਨੇ ਨੂੰ ਪੰਜਾਬੀ ਮੁਟਿਆਰਾਂ ਤੀਆਂ ਦਾ ਤਿਉਹਾਰ ਬਹੁਤ ਜੋਸ਼ ਨਾਲ...

ਪੰਜਾਬ ‘ਚ ਅੱਜ ਰਹੇਗੀ ਬੱਦਲਵਾਈ, ਕਈ ਜ਼ਿਲ੍ਹਿਆਂ ‘ਚ ਕਿਣਮਿਣ ਦੇ ਆਸਾਰ, ਜਾਣੋ ਰੱਖੜੀ ‘ਤੇ ਮੌਸਮ ਦਾ ਹਾਲ

ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਮੀਂਹ ਪਿਆ। ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ...

‘ਆਪ’ MLA ਪਰਾਸ਼ਰ ਦਾ ਤੀਆਂ ਮੇਲੇ ‘ਚ ਭੰਗੜਾ, ਪਤਨੀ ਨਾਲ ਲਾਏ ਠੁਮਕੇ, ਅਕਸਰ ਰਹਿੰਦੇ ਚਰਚਾ ‘ਚ

ਲੁਧਿਆਣਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਇਸ...

ਬੰਬੀਹਾ ਗੈਂਗ ਨੂੰ ਗੈਂਗਸਟਰ ਹੈੱਪੀ ਦੇ ਐਨਕਾਊਂਟਰ ਦਾ ਡਰ, ਗ੍ਰਿਫਤਾਰੀ ਮਗਰੋਂ ਖ਼ਬਰ ਨਾ ਮਿਲਣ ‘ਤੇ ਪ੍ਰੇਸ਼ਾਨ

ਗੈਂਗਸਟਰ ਦਵਿੰਦਰ ਬੰਬੀਹਾ ਆਪਣੇ ਸ਼ੂਟਰ ਹੈਪੀ ਭੁੱਲਰ ਦੇ ਐਨਕਾਊਂਟਰ ਤੋਂ ਡਰਿਆ ਹੋਇਆ ਹੈ। ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਦੱਸਿਆ...

ਮੂਸੇਵਾਲਾ ਦੇ ਕਾਤਲ ਫੌਜੀ, ਕਸ਼ਿਸ਼ ਤੇ ਟੀਨੂ ਟਰਾਂਸਪੋਰਟਰ ਫਾਇਰਿੰਗ ਕੇਸ ‘ਚ ਵੀ ਫਸੇ, ਪੁਲਿਸ ਰਿਮਾਂਡ ਮਿਲਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਇੱਕ ਨਵੇਂ ਮਾਮਲੇ ਵਿੱਚ ਫਸ ਗਏ ਹਨ। ਪੰਜਾਬ ਦੀ ਮਾਨਸਾ ਪੁਲਸ ਨੇ ਟਰਾਂਸਪੋਰਟਰ ‘ਤੇ ਗੋਲੀ...

75 ਸਾਲਾਂ ਮਗਰੋਂ ਗੁ. ਕਰਤਾਰਪੁਰ ਸਾਹਿਬ ‘ਚ ਮਿਲੇ ਚਾਚਾ-ਭਤੀਜਾ ਹੋਏ ਭਾਵੁਕ, ਡਾਕੂਮੈਂਟਰੀ ਨਾਲ ਹੋਇਆ ਮੇਲ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ 1947 ਦੀ ਵੰਡ ਵਿੱਚ ਵਿਛੜੇ ਲੋਕ ਕਾਰੀਡੋਰ ਬਣਨ ਮਗਰੋਂ ਆਪਣੇ...

ਮੂਸੇਵਾਲਾ ਦੇ ਦੋਸਤ ਨੂੰ ਗੈਂਗਸਟਰਾਂ ਤੋਂ ਧਮਕੀਆਂ, ਸਕਿਓਰਿਟੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਮਿਲੇ ਹੁਕਮ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸਹਾਇਕ ਐਡਵੋਕੇਟ ਜਨਰਲ...

ਮਨਕੀਰਤ ਔਲਖ ‘ਤੇ ਕੋਰਟ ਕੇਸ ਦਰਜ, ਗੀਤ ‘ਚ ਲਿਆ ਸੀ ਵਕੀਲਾਂ ਦਾ ਨਾਂ, ਪਿਆ ਪੰਗਾ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਹੁਣ ਅਦਾਲਤ ਵਿੱਚ ਕੇਸ ਦਾਇਰ...

ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਚੰਡੀਗੜ੍ਹ ‘ਚ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ

ਦੇਸ਼ ਵਿੱਚ ਵੱਧ ਰਹੀ ਮਹਿੰਗਾਈ, ਵਿਗੜਦੀ ਆਰਥਿਕਤਾ, ਬੇਰੁਜ਼ਗਾਰੀ ਵਰਗੇ ਭਖਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਯੂਥ ਕਾਂਗਰਸ ਨੇ ਅੱਜ...

ਟੈਸਟ ਡਰਾਈਵ ਦੇ ਨਾਂ ’ਤੇ ਚਾਕੂ ਦੀ ਨੋਕ ’ਤੇ ਕਾਰ ਖੋਹਣ ਵਾਲੇ 3 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ

ਮੁਹਾਲੀ ਪੁਲਿਸ ਨੇ ਟੈਸਟ ਰਾਈਡ ਕਰਨ ਦੇ ਨਾਂ ’ਤੇ ਚਾਕੂ ਦੀ ਨੋਕ ’ਤੇ ਕਾਰ ਖੋਹਣ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਦਰਅਸਲ ਮੋਹਾਲੀ...

ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਪਸ਼ੂਆਂ ਨੂੰ ਲੰਪੀ ਇਨਫੈਕਸ਼ਨ ਦੀ ਲਾਗ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਮੁਫ਼ਤ ਟੀਕਾਕਰਨ...

ਪੰਜਾਬ ਦੇ ਸਰਹੱਦੀ ਪਿੰਡ ਦੀ ਹੈ ਡਰੈਗ ਫਲਿੱਕਰ ਗੁਰਜੀਤ, 11 ਸਾਲ ਦੀ ਉਮਰ ‘ਚ ਹਾਕੀ ਲਈ ਛੱਡਿਆ ਘਰ

ਓਲੰਪਿਕ 2021 ਵਿੱਚ ਇਤਿਹਾਸ ਰਚਣ ਤੋਂ ਬਾਅਦ ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਤਮਗਾ ਜਿੱਤਿਆ।...

ਪੰਜਾਬ ਦੇ ਮਰੀਜ਼ਾਂ ਨੂੰ ਵੱਡੀ ਰਾਹਤ, PGI ਚੰਡੀਗੜ੍ਹ ਤੋਂ ਬਾਅਦ ਹੁਣ GMCH-32 ਤੇ GMCH-16 ‘ਚ ਮਿਲੇਗਾ ਮੁਫ਼ਤ ਇਲਾਜ

ਪੰਜਾਬ ਦੇ ਮਰੀਜ਼ਾਂ ਨੂੰ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਇਲਾਜ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਪੀਜੀਆਈ ਚੰਡੀਗੜ੍ਹ ਤੋਂ ਬਾਅਦ ਹੁਣ...

PM ਮੋਦੀ ਨੂੰ ਗਰਮਜੋਸ਼ੀ ਨਾਲ ਮਿਲੇ CM ਮਾਨ, ਨੀਤੀ ਆਯੋਗ ਦੀ ਮੀਟਿੰਗ ‘ਚ ਚੁੱਕਣਗੇ MSP ਸਣੇ ਕਈ ਮੁੱਦੇ

ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਚ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਮੋਹਾਲੀ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹੋਟਲ, PG ‘ਚ ਸਰਚ ਮੁਹਿੰਮ ਕੀਤੀ ਸ਼ੁਰੂ, ਲਗਾਏ ਨਾਕੇ

ਮੋਹਾਲੀ ਪੁਲਿਸ ਨੇ 15 ਅਗਸਤ ਨੂੰ ਜ਼ਿਲ੍ਹੇ ਵਿਚ ਆਜ਼ਾਦੀ ਦਿਹਾੜੇ ‘ਤੇ ਸੁਰੱਖਿਆ ਵਿਵਸਥਾ ਬਣਾਏ ਰੱਖਣ ਦੇ ਮਕਸਦ ਨਾਲ ਪੂਰੀ ਤਰ੍ਹਾਂ ਤੋਂ...

ਸਿੱਖਿਆ ਵਿਭਾਗ ਬਣਾ ਰਿਹਾ ਨਵੀਂ ਰਣਨੀਤੀ, ਸਕੂਲਾਂ ‘ਚ ਜਲਦ ਪਹੁੰਚਣਗੀਆਂ ਕਿਤਾਬਾਂ, ਟੈਂਡਰ ਦੀ ਵਧੇਗੀ ਮਿਆਦ

ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਦਾਖਲੇ ਦੇ ਸਮੇਂ ਹੀ ਵਿਦਿਾਰਥੀਆਂ ਨੂੰ ਕਿਤਾਬਾਂ ਮਿਲ ਜਾਣਗੀਆਂ। ਇਸ ਲਈ ਸਿੱਖਿਆ ਵਿਭਾਗ ਨਵੀਂ ਰਣਨੀਤੀ...

ਅਗਨੀਪਥ ਸਕੀਮ ਖਿਲਾਫ਼ ਹੋਵੇਗਾ ਸੰਘਰਸ਼, SKM ਤੇ ਸਾਬਕਾ ਫੌਜੀਆਂ ਨੇ ਬੇਰੋਜ਼ਗਾਰਾਂ ਨਾਲ ਮਿਲਾਇਆ ਹੱਥ

ਸੰਯੁਕਤ ਕਿਸਾਨ ਮੋਰਚਾ ਅਤੇ ਸਾਬਕਾ ਸੈਨਿਕਾਂ ਦੇ ਸੰਯੁਕਤ ਮੋਰਚੇ ਨੇ ਅਗਨੀਪਥ ਸਕੀਮ ਵਿਰੁੱਧ ਮੁਹਿੰਮ ਚਲਾਉਣ ਲਈ ਬੇਰੁਜ਼ਗਾਰ ਨੌਜਵਾਨਾਂ...

ਆਯੁਸ਼ਮਾਨ ਯੋਜਨਾ ‘ਚ ਨਿੱਜੀ ਹਸਪਤਾਲਾਂ ਦੀ ਧੋਖਾਧੜੀ, ਮਾਨ ਸਰਕਾਰ ਨੇ ਰੋਕੀ 250 ਕਰੋੜ ਦੀ ਅਦਾਇਗੀ

ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫਰਜ਼ੀ ਬੀਮਾ ਕਲੇਮ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪ੍ਰਾਈਵੇਟ...

ਹਰਿਆਣਾ ਦੇ ਸਾਬਕਾ ਮੰਤਰੀ ਦੀ ਕਾਰ ਨੇ ਸਕੂਟੀ ਸਵਾਰ ਔਰਤ ਨੇ ਮਾਰੀ ਟੱਕਰ

ਹਰਿਆਣਾ ‘ਚ ਐਕਟਿਵਾ ਸਵਾਰ ਔਰਤ ਉਸ ਸਮੇਂ ਗੰਭੀਰ ਜ਼ਖਮੀ ਹੋ ਗਈ ਜਦੋਂ ਉਸ ਦੀ ਐਕਟਿਵਾ ਹਰਿਆਣਾ ਦੇ ਅਟੇਲੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ...

‘ਪਟਵਾਰੀਆਂ ਦੀਆਂ ਖ਼ਤਮ ਕੀਤੀਆਂ 1056 ਪੋਸਟਾਂ ਮੁੜ ਬਹਾਲ ਕੀਤੀਆਂ ਜਾਣ’, ਬਾਜਵਾ ਦੀ CM ਮਾਨ ਨੂੰ ਚਿੱਠੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਲੋਕਾਂ ਦੀਆਂ ਮੁਸ਼ਕਲਾਂ ਦੇ...

CM ਮਾਨ ਬੋਲੇ- ‘ਅਗਲੇ ਸਾਲ ਤੋਂ ਆਯੁਸ਼ਮਾਨ ਸਕੀਮ ਦੀ ਲੋੜ ਨਹੀਂ, ਮਰੀਜ਼ ਮੁਹੱਲਾ ਕਲੀਨਿਕ ‘ਚ ਹੋਣਗੇ ਠੀਕ’

ਆਯੁਸ਼ਮਾਨ ਸਕੀਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ...

ਤਿਰੰਗਾ ਮੁਹਿੰਮ ਦਾ ਵਿਰੋਧ, MP ਮਾਨ ਬੋਲੇ- ‘ਕੇਸਰੀ ਝੰਡੇ ਲਾਓ’, CM ਮਾਨ ਨੇ ਦਿੱਤਾ ਕਰਾਰਾ ਜਵਾਬ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਦੀ ਤਿਰੰਗਾ ਮੁਹਿੰਮ ਪਸੰਦ ਨਹੀਂ ਆਈ। ਸੰਸਦ ਮੈਂਬਰ ਮਾਨ ਨੇ ਲੋਕਾਂ...

ਚੰਡੀਗੜ੍ਹ ਤੇ ਪੰਜਾਬ ਦੀਆਂ 7 ਆਈਟੀਆਈ ਸੰਸਥਾਵਾਂ ਦੇਣਗੀਆਂ ਡਰੋਨ ਬਣਾਉਣ ਦੀ ਸਿਖਲਾਈ

ਦੇਸ਼ ਵਿੱਚ ਡਰੋਨ ਕ੍ਰਾਂਤੀ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਵਿੱਚ ਛੇ ਆਈ.ਟੀ.ਆਈਜ਼ ਵਿੱਚ ਡਰੋਨ ਨਿਰਮਾਣ,...

PGI ਦੇ ਸੰਗਰੂਰ ਸੈਟੇਲਾਈਟ ਸੈਂਟਰ ‘ਚ ਡਾਕਟਰਾਂ ਦੀ ਭਰਤੀ, ਭਰੀਆਂ ਜਾਣਗੀਆਂ 300 ਤੋਂ ਵੱਧ ਅਸਾਮੀਆਂ

ਪੰਜਾਬ ਦੇ ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ 341 ਅਸਾਮੀਆਂ ਦੀ ਭਰਤੀ ਕੀਤੀਆਂ ਜਾਣਗੀਆਂ। ਭਰਤੀ ਲਈ ਰੋਸਟਰ ਤਿਆਰ ਕਰ ਲਿਆ ਗਿਆ ਹੈ।...

ਰੂਹ ਕੰਬਾਊ ਘਟਨਾ, ਡਾਕਟਰ ਮਾਂ ਨੇ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟੀ 4 ਸਾਲਾਂ ਬੱਚੀ

ਬੇਂਗਲੁਰੂ ‘ਚ ਇਕ ਔਰਤ ਨੇ ਆਪਣੀ ਚਾਰ ਸਾਲਾਂ ਦੀ ਬੱਚੀ ਨੂੰ ਬਾਲਕਨੀ ‘ਚੋਂ ਬਾਹਰ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ...

ਚੰਡੀਗੜ੍ਹ : PGI ‘ਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਅੱਜ ਤੋਂ ਸ਼ੁਰੂ, ਆਯੁਸ਼ਮਾਨ ਸਕੀਮ ਮੁੜ ਹੋਈ ਚਾਲੂ

ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਪੰਜਾਬ ਦੇ...

ਚੰਡੀਗੜ੍ਹ ਆ ਰਹੀ ਫਲਾਈਟ ਨਾਲ ਟਕਰਾਇਆ ਪੰਛੀ: ਟਲਿਆ ਹਾਦਸਾ, ਘਟਨਾ ਦੀ ਜਾਂਚ ਸ਼ੁਰੂ

ਅਹਿਮਦਾਬਾਦ ਤੋਂ ਚੰਡੀਗੜ੍ਹ ਆਉਣ ਵਾਲੀ ਗੋ ਫਸਟ ਫਲਾਈਟ ਨੂੰ ਅੱਜ ਵਾਪਸ ਅਹਿਮਦਾਬਾਦ ਵੱਲ ਮੋੜਨਾ ਪਿਆ। ਦਰਅਸਲ ਇੱਕ ਪੰਛੀ ਜਹਾਜ਼ ਨਾਲ ਟੱਕਰਾ...

ਗਵਰਨਰ ਬਨਵਾਰੀ ਲਾਲ ਨੂੰ ਹੋਇਆ ਕੋਰੋਨਾ, ਬੋਲੇ- ‘2 ਦਿਨਾਂ ‘ਚ ਮੈਨੂੰ ਮਿਲਣ ਵਾਲੇ ਟੈਸਟ ਕਰਵਾਉਣ’

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ...

ਮਾਨ ਸਰਕਾਰ ਨੇ ਕੱਢੀਆਂ ਨੌਕਰੀਆਂ, PSPCL ‘ਚ ਬੰਪਰ ਭਰਤੀਆਂ, 15 ਅਗਸਤ ਤੱਕ ਕਰੋ ਅਪਲਾਈ

ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ ਹੈ। ਬਿਜਲੀ ਮਹਿਕਮੇ ਨੇ ਬੰਪਰ ਭਰਤੀਆਂ ਕੱਢੀਆਂ ਹਨ। ਪੰਜਾਬ ਸਟੇਟ...

ਭਲਕੇ ਤੋਂ 2 ਦਿਨਾ ਦਿੱਲੀ ਦੌਰੇ ‘ਤੇ CM ਮਾਨ, ਆਜ਼ਾਦੀ ਮਹਾਉਤਸਵ ਨੂੰ ਲੈ ਕੇ ਮੀਟਿੰਗ ‘ਚ ਹੋਣਗੇ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ਨੀਵਾਰ ਨੂੰ ਦਿੱਲੀ ਦੌਰੇ ‘ਤੇ ਹੋਣਗੇ। ਉਹ ਦਿੱਲੀ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਹੋਣ ਵਾਲੀ...

ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਨਹੀਂ ਕਰਨੀ ਪਏਗੀ ਉਡੀਕ, ਸਾਲ ‘ਚ ਮਿਲਣਗੇ 4 ਮੌਕੇ

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਚਾਰ ਮੌਕੇ ਮਿਲਣਗੇ। ਇਸ ਤੋਂ ਪਹਿਲਾਂ ਵੋਟਰ...

ਬੱਸ ਮੁਲਾਜ਼ਮ ਨੇ ਸਵਾਰੀ ਤੱਕ ਪਹੁੰਚਾਇਆ ਲੱਖਾਂ ਰੁ. ਨਾਲ ਭਰਿਆ ਬੈਗ, CM ਮਾਨ ਨੇ ਕੀਤੀ ਹੌਂਸਲਾ ਅਫਜ਼ਾਈ

ਅੱਜ ਜਦੋਂ ਚੱਪੇ-ਚੱਪੇ ‘ਤੇ ਬੇਈਮਾਨੀ ਦਾ ਬੋਲਬਾਲਾ ਹੈ, ਚੋਰੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਆਮ ਸੁਣਨ ਨੂੰ ਮਿਲ ਰਹੀਆਂ ਹਨ। ਲੋਕਾਂ...

ਸਬਜ਼ੀਆਂ ਤੇ ਫ਼ਲਾਂ ਦੇ ਸਿੱਧੇ ਮੰਡੀਕਰਨ ਲਈ ਰੋਡਮੈਪ ਤਿਆਰ ਕਰੇਗੀ ਮਾਨ ਸਰਕਾਰ, ਮਾਹਰਾਂ ਤੋਂ ਮੰਗੇ ਸੁਝਾਅ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ...

ਪੰਜਾਬ ਪੁਲਿਸ ਤੋਂ ਤੈਅ ਸਮੇਂ ਤੋਂ ਵੱਧ ਨਹੀਂ ਲਈ ਜਾਏਗੀ ਡਿਊਟੀ, ADGP ਨੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ ਅਕਸਰ ਮੁਲਾਜ਼ਮਾਂ ਨੂੰ ਵੱਧ ਸਮੇਂ ਤੱਕ ਡਿਊਟੀ ਦੇਣੀ ਪੈਂਦੀ ਹੈ ਪਰ ਹੁਣ ਅਜਿਹਾ ਨਹੀੰ ਹੋਵੇਗਾ। ਦਰਅਸਲ...

ਕੁਰੂਕਸ਼ੇਤਰ ‘ਚ ਮਿਲਿਆ RDX, ਪੰਜਾਬ ਨਾਲ ਜੁੜੇ ਤਾਰ, ਤਰਨਤਾਰਨ ਦਾ ਬੰਦਾ ਗ੍ਰਿਫ਼ਤਾਰ

ਵੀਰਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ‘ਚ ਅੰਬਾਲਾ-ਨਵੀਂ ਦਿੱਲੀ ਨੈਸ਼ਨਲ ਹਾਈਵੇਅ ‘ਤੇ ਮਿਰਚੀ ਹੋਟਲ ਨੇੜੇ ਵਿਸਫੋਟਕ ਆਰਡੀਐਕਸ ਮਿਲਣ...

CWG ‘ਚ ਖਿਡਾਰੀਆਂ ਦੀ ਜਿੱਤ ਤੋਂ ਖੁਸ਼ ਮਾਨ ਸਰਕਾਰ, ਬਿਨਾਂ ਟੈਸਟ ਦੇਵੇਗੀ ਸਰਕਾਰੀ ਨੌਕਰੀ

ਪੰਜਾਬ ਵਿੱਚ ਖਿਡਾਰੀਆਂ ਨੂੰ ਬਿਨਾਂ ਕਿਸੇ ਟੈਸਟ ਦੇ ਸਰਕਾਰੀ ਨੌਕਰੀ ਮਿਲੇਗੀ। ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ...

ਐਤਵਾਰ ਨੂੰ CM ਮਾਨ ਦੀ ਸੰਗਰੂਰ ਕੋਠੀ ਵੱਲ ਅਧਿਆਪਕਾਂ ਦਾ ਰੋਸ ਮਾਰਚ, BKU (ਉਗਰਾਹਾਂ) ਦੇਵੇਗਾ ਸਾਥ

ਚੰਡੀਗੜ੍ਹ : ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਟੀਚਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ 7 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ...

ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਖੜਕਾਇਆ ਹਾਈਕੋਰਟ ਦਾ ਬੂਹਾ, ਮੋਹਾਲੀ ਕੋਰਟ ਤੋਂ ਹੋਏ ਨਿਰਾਸ਼

ਜੰਗਲਾਤ ਘਪਲੇ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹੁਣ ਹਾਈਕੋਰਟ ਦਾ ਦਰਵਾਜ਼ਾ...

ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਸਾਰੇ ਘਰੇਲੂ ਬਿਜਲੀ...

PSIEC ਦੇ ਜੂਨੀਅਰ ਕਾਰਜਕਾਰੀ ਅਫਸਰ ਤੋਂ ਲੈ ਕੇ ਚਪੜਾਸੀ ਤੱਕ 9 ਮੁਲਾਜ਼ਮਾਂ ਦਾ ਤਬਾਦਲਾ, ਵੇਖੋ ਲਿਸਟ

ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਚੰਡੀਗੜ੍ਹ ਦੇ 9 ਮੁਲਾਜ਼ਮਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ।...

ਚੰਡੀਗੜ੍ਹ ‘ਚ 57 ਸਾਲਾ ਕੋਰੋਨਾ ਮਰੀਜ਼ ਦੀ ਮੌਤ: 99 ਨਵੇਂ ਕੇਸ ਆਏ ਸਾਹਮਣੇ

ਚੰਡੀਗੜ੍ਹ ਵਿੱਚ ਕਰੋਨਾ ਮਹਾਮਾਰੀ ਇੱਕ ਵਾਰ ਫਿਰ ਭਿਆਨਕ ਰੂਪ ਧਾਰਨ ਕਰ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਇੱਕ ਹੋਰ ਕੋਰੋਨਾ ਸੰਕਰਮਿਤ...

ਪੰਜਾਬ ਦੀ ਧੀ ਨੇ ਵਧਾਇਆ ਮਾਣ, ਭਾਰਤੀ ਸੈਨਾ ‘ਚ ਲੈਫਟੀਨੈਂਟ ਬਣ ਕੇ ਪਿੰਡ ਦਾ ਨਾਂ ਕੀਤਾ ਰੌਸ਼ਨ

ਖਰੜ ਦੇ ਨਜਦੀਕ ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਸੈਨਾ ਵਿਚ ਲੈਫਟੀਨੈਂਟ ਭਰਤੀ ਹੋ ਕੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਉਸਦੇ...

MP ਸਾਹਨੀ ਵੱਲੋਂ ਵੇਟਲਿਫਟਰ ਹਰਜਿੰਦਰ ਕੌਰ ਨੂੰ 5 ਲੱਖ ਦੇ ਇਨਾਮ ਦਾ ਐਲਾਨ, NGO ‘ਚ ਮਿਲੇਗੀ ਨੌਕਰੀ

ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਤਗਮਾ ਜਿੱਤਣ...

‘ਤੁਸੀਂ ਚੰਗਾ ਬੋਲਿਆ ਏ, ਆਪਕੋ ਅਭਿਨੰਦਨ’, ਸੰਸਦ ‘ਚ ਬੋਲਣ ‘ਤੇ ਨਾਇਡੂ ਨੇ ਸੰਤ ਸੀਚੇਵਾਲ ਦੀ ਕੀਤੀ ਤਾਰੀਫ਼

ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਬੁੱਧਵਾਰ ਨੂੰ ਪੰਜਾਬ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵਧਾਈ ਦਿੱਤੀ...

ਹਰਿਆਣਵੀ ਸਿੰਗਰ ਰਾਕੇਸ਼ ਸ਼ਿਓਰਾਣ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ

ਹਰਿਆਣਵੀ ਗਾਇਕ ਕਲਾਕਾਰ ਰਾਕੇਸ਼ ਸ਼ਿਓਰਾਣ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਉਸ ਦੀ ਜਾਨ ਵਾਲ-ਵਾਲ ਬਚੀ। ਮਿਲੀ...

ਜਲਦ ਪੂਰੇ ਹੋਣਗੇ ਪੈਂਡਿੰਗ ਵਿਕਾਸ ਪ੍ਰਾਜੈਕਟ, CM ਮਾਨ ਨੇ ਵਿਧਾਇਕ ਕੀਤੇ ਤਲਬ, ਲੈ ਰਹੇ ਫੀਡਬੈਕ

ਪੰਜਾਬ ਵਿੱਚ ਪੈਂਡਿੰਗ ਪਏ ਵਿਕਾਸ ਪ੍ਰਾਜੈਕਟਾਂ ਦਾ ਕੰਮ ਜਲਦ ਹੀ ਪੂਰਾ ਹੋ ਜਾਣ ਦੀ ਉਮੀਦ ਹੈ। CM ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ...

ਕੋਟਕਪੂਰਾ ਗੋਲੀਕਾਂਡ : ਕੀਹਦੇ ਹੁਕਮਾਂ ‘ਤੇ ਚਲਾਈ ਸੀ ਗੋਲੀ, ਸਾਬਕਾ DGP ਸੈਣੀ ਤੋਂ ਅੱਜ ਹੋਵੇਗੀ ਪੁੱਛਗਿੱਛ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। 2015 ਦੇ...

ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਸ਼ਾਬਾਸ਼ੀ

ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਤਮਗਾ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਲੁਧਿਆਣਾ ਦੇ ਰਹਿਣ...

‘ਬਾਊਂਸ ਚੈੱਕ ਨੂੰ ਸਕਿਓਰਿਟੀ ਚੈੱਕ ਦੱਸ ਕੇ ਕਾਰਵਾਈ ਤੋਂ ਨਹੀਂ ਬਚਿਆ ਜਾ ਸਕਦਾ’- ਹਾਈਕੋਰਟ ਦਾ ਫੈਸਲਾ

ਬਾਊਂਸ ਹੋਏ ਚੈੱਕ ਨੂੰ ਸਕਿਓਰਿਟੀ ਲਈ ਦਿੱਤੇ ਗਏ ਚੈੱਕ ਵਜੋਂ ਮੰਨ ਕੇ ਕਾਨੂੰਨੀ ਕਾਰਵਾਈ ਤੋਂ ਬਚਿਆ ਨਹੀਂ ਜਾ ਸਕਦਾ। ਪੰਜਾਬ-ਹਰਿਆਣਾ...

ਦਲਿਤ ਤੇ ਘੱਟਗਿਣਤੀਆਂ ਦੇ ਮੁੱਦੇ ਨੂੰ ਲੈ ਕੇ ਭਲਕੇ ਗਵਰਨਰ ਨੂੰ ਮਿਲੇਗਾ ਬਸਪਾ ਵਫਦ : ਜਸਵੀਰ ਗੜ੍ਹੀ

ਜਲੰਧਰ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 3 ਅਗਸਤ ਨੂੰ ਬਸਪਾ ਦਾ ਵਫ਼ਦ...

ਸਾਬਕਾ CM ਚੰਨੀ ਦੀ SMO ਭਰਜਾਈ ਨੇ ਛੱਡੀ ਨੌਕਰੀ: ਖਰਾਬ ਪੱਖੇ ਤੇ ਗੰਦੇ ਬਾਥਰੂਮ ਨੂੰ ਲੈ ਕੇ ਭੜਕੇ ਸੀ ਸਿਹਤ ਮੰਤਰੀ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸਖ਼ਤੀ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਭਰਜਾਈ ‘ਤੇ ਵੀ ਡਿੱਗੀ ਹੈ। ਸਾਬਕਾ ਸੀਐਮ...

CM ਮਾਨ ਦਾ ਐਲਾਨ, ਤਮਗਾ ਜੇਤੂ ਵੇਟਲਿਫ਼ਟਰ ਹਰਜਿੰਦਰ ਕੌਰ ਨੂੰ ਮਿਲੇਗਾ 40 ਲੱਖ ਨਕਦ ਇਨਾਮ

ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਰ ਕੌਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ...

ਇਕੱਠੇ 7 ਡੁੱਬੇ, ਕਿਸੇ ਨੇ ਗੁਆਏ ਪੁੱਤ ਸਣੇ ਪੋਤੇ, ਕਿਸੇ ਦਾ ਪਿਓ ਮੰਜੇ ‘ਤੇ, CM ਮਾਨ ਵੱਲੋਂ ਪਰਿਵਾਰਾਂ ਲਈ 1-1 ਲੱਖ ਦਾ ਐਲਾਨ

ਬੀਤੇ ਦਿਨ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ ਸੱਤ ਨੌਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ-ਇੱਕ ਲੱਖ...

‘ਤੇਰੀ ਸੁਪਾਰੀ ਲੈ ਲਈ ਏ’- ਗੈਂਗਸਟਰ ਗੋਲਡੀ ਬਰਾੜ ਦੇ ਨਾਂ ‘ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਧਮਕੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰਾਂ ਦੇ ਨਾਂ ‘ਤੇ ਕਈ ਸਿਆਸੀ ਆਗੂਆਂ, ਵਪਾਰੀਆਂ ਨੂੰ ਧਮਕੀ ਭਰੇ ਫੋਨ ਆਏ।...

ਪੰਜਾਬ ‘ਚ ਚੱਕਾ ਜਾਮ, ਸੜਕਾਂ ਤੇ ਰੇਲ ਟ੍ਰੈਕਾਂ ‘ਤੇ ਡਟੇ ਕਿਸਾਨ, ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 3 ਵਜੇ...

ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ, CM ਮਾਨ ਨੇ ਦਿੱਤੀ ਸ਼ਰਧਾਂਜਲੀ, ਗ੍ਰਹਿ ਨਗਰ ‘ਚ ਅਸਲੀ ਚਿਹਰੇ ‘ਤੇ ਦੁਚਿੱਤੀ

ਅੱਜ ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਝੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿਗਮ ਕਮਿਸ਼ਨਰ ਤੇ ADC ਨੂੰ ਦਿੱਤਾ CLU ਤੇ ਕਾਲੋਨੀਆਂ ਨੂੰ ਲੈ ਕੇ ਮਨਜ਼ੂਰੀ ਦਾ ਹੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ ਲੈਂਡ ਯੂਜ਼ (CLU) ਜਾਰੀ ਕਰਨ ਤੇ...

ਵਿੰਗ ਕਮਾਂਡਰ ਮੋਹਿਤ ਰਾਣਾ ਦਾ ਰਾਜਕੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, CM ਮਾਨ ਨੇ ਕੀਤੀ ਅਰਦਾਸ

ਮਿਗ-21 ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਵਿੰਗ ਕਮਾਂਡਰ ਮੋਹਿਤ ਰਾਣਾ ਦਾ ਅੱਜ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ...

ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਗੰਨਾ ਕਿਸਾਨਾਂ ਨੂੰ 100 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ...

CM ਮਾਨ ਦਾ ਵੱਡਾ ਬਿਆਨ- ‘ਗੋਲਡੀ ਬਰਾੜ ਲਿਆਂਦਾ ਜਾਏਗਾ ਪੰਜਾਬ, ਕੈਨੇਡਾ ਸਰਕਾਰ ਨਾਲ ਹੋਈ ਗੱਲ’

ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਨੇ...

ਵੀਸੀ ਮਾਮਲੇ ‘ਤੇ ਬੋਲੇ ਕੈਪਟਨ, ‘ ਮੰਤਰੀ ਜੌੜਮਾਜਰਾ ਨੂੰ ਤੁਰੰਤ ਬਰਖਾਸਤ ਕਰਨ CM ਮਾਨ’

ਫਰੀਦਕੋਟ ਵਿੱਚ ਵਾਈਸ ਚਾਂਸਲਰ ਨੂੰ ਫਟੇ ਗੱਦੇ ‘ਤੇ ਲਿਟਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ...

‘ਮੈਂ ਤੇਰਾ ਵੀਰਾ ਹਾਂ’- ਦੇਸ਼ ਦੀ ਵੰਡ ਵੇਲੇ ਵਿੱਛੜੀ ਭੈਣ ਨੂੰ 75 ਸਾਲਾਂ ਬਾਅਦ ਲੱਭਿਆ ਭਰਾ

ਸਕੀਨਾ ਬੀਬੀ ਦੀ ਸ੍ਰੀ ਨਨਕਾਣਾ ਸਾਹਿਬ ਸਣੇ ਸਭ ਪਾਸੇ ਕੀਤੀਆਂ ਅਰਦਾਸਾਂ ਸਫ਼ਲ ਹੋ ਗਈਆਂ ਜਦੋਂ ਦੇਸ਼ ਦੀ ਵਰੰਡ ਵੇਲੇ ਵਿਛੜਿਆ ਭਰਾ 75 ਸਾਲਾਂ...

VC ਨੂੰ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ, ਅਸਤੀਫ਼ੇ ਮਗਰੋਂ ਮੋਹਾਲੀ ਸੈਂਟਰ ‘ਚ ਕੰਮ ‘ਤੇ ਪਰਤੇ ਡਾ. ਰਾਜ ਬਹਾਦੁਰ

ਪੰਜਾਬ ਦੇ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਵੀਸੀ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਹੁਣ ਉਹ...

ਗ੍ਰਹਿ ਮੰਤਰੀ ਸ਼ਾਹ ਦਾ ਚੰਡੀਗੜ੍ਹ ਦੌਰਾ ਅੱਜ, ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚਣਗੇ। ਕਈ ਸੂਬਿਆਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਤੇ ਹੋਰ ਅਧਿਕਾਰੀ ਵੀ ਸ਼ਹਿਰ...

ਫਰੀਦਕੋਟ ਹਸਪਤਾਲ ਦਾ ਹਾਲ ਵੇਖ ਫੁੱਟਿਆ ਮੰਤਰੀ ਜੌੜਾਮਾਜਰਾ ਦਾ ਗੁੱਸਾ, ਫਟੇ-ਗੰਦੇ ਗੱਦਿਆਂ ‘ਤੇ ਲਿਟਾਇਆ VC

ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਚੈਕਿੰਗ ਲਈ ਪੁੱਜੇ। ਇਸ ਦੌਰਾਨ...

ਭਗਤ ਪੂਰਨ ਸਿੰਘ ਦੇ ਨਾਂ ‘ਤੇ ਰਖਿਆ ਜਾਏਗਾ ਟਰੌਮਾ ਸੈਂਟਰ ਖੰਨਾ ਦਾ ਨਾਂ, CM ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਮਨੁੱਖਤਾ ਲਈ ਆਪਣਾ ਜੀਵਨ ਬਿਤਾਉਣ ਵਾਲੇ ਸਮਾਜ ਸੇਵੀ ਪਦਮਸ਼੍ਰੀ ਭਗਤ ਪੂਰਨ ਸਿੰਘ...

‘MP ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’- ਮੰਤਰੀ ਧਾਲੀਵਾਲ ਨੇ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਅੱਜ ਖੁਦ ਮੋਹਾਲੀ ਵਿੱਚ...

ਮਿਸ਼ਨ ਰੇਡ ‘ਤੇ CM ਮਾਨ, ਪਹਿਲੀ ਵਾਰ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੁਡਾਉਣ ਖੁਦ ਪਹੁੰਚੇ ਮੋਹਾਲੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਪੂਰੀ ਤਿਆਰੀ ਵਿੱਚ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ,...

ਭਾਵੁਕ ਕਰ ਦੇਣ ਵਾਲਾ ਪਲ, ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿਤਾ ਨੇ ਬਣਵਾਇਆ ਟੈਟੂ

29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਦੋ...

ਮਾਨ ਸਰਕਾਰ ਦਾ ਵੱਡਾ ਫੈਸਲਾ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜੇਲ੍ਹਾਂ ਤੋਂ ਰਿਹਾਅ ਕਰੇਗੀ ਕੈਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਆਪ ਸਰਕਾਰ...

ਮੋਹਾਲੀ ਬਲਾਸਟ ‘ਚ ਵੀ ਲਾਰੈਂਸ ਦਾ ਹੱਥ! ਗੈਂਗਸਟਰ ਦਾ ਗੁਰਗਾ ਹੀ ਨਿਕਲਿਆ ਹਮਲਾਵਰ

ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਰਾਕੇਟ ਹਮਲੇ ਵਿੱਚ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ...

CM ਮਾਨ ਨੇ ਹੜ ਕਰਕੇ ਨੁਕਸਾਨੀਆਂ ਫਸਲਾਂ ਦੀ ਭਰਪਾਈ ਦੇ ਹੁਕਮ, ਬੋਲੇ- ‘ਸਰਕਾਰ ਬੇਵੱਸ ਨਹੀਂ ਛੱਡੇਗੀ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫਸਲਾਂ ਦੇ ਹੋਏ ਭਾਰੀ ਨੁਕਸਾਨ...

ਚੰਡੀਗੜ੍ਹ : ਸਿੱਖ ਔਰਤਾਂ ਦਾ ਵੀ ਬਿਨਾਂ ਹੈਲਮੇਟ ਕੱਟੂਗਾ ਚਾਲਾਨ, ਸਿਰਫ਼ ਇਨ੍ਹਾਂ ਨੂੰ ਮਿਲੇਗੀ ਛੋਟ

ਚੰਡੀਗੜ੍ਹ ਵਿੱਚ ਕੇਂਦਰੀ ਮੋਟਰ ਵ੍ਹੀਕਲ ਨਿਯਮ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ‘ਚ ਟਰੈਫਿਕ ਨਿਯਮਾਂ ‘ਚ ਬਦਲਾਅ...

ਵਿਸ਼ਵ ਕੁਦਰਤ ਸੰਭਾਲ ਦਿਵਸ : ਕੁਲਤਾਰ ਸੰਧਵਾਂ ਬੋਲੇ- ‘ਆਓ ਰੁੱਖ ਲਾ ਗੁਰੂ ਸਾਹਿਬਾਨਾਂ ਦੇ ਬਚਨਾਂ ਦੇ ਪਹਿਰਾ ਦੇਈਏ’

ਅੱਜ 28 ਜੁਲਾਈ ਨੂੰ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਪੂਰੇ ਵਿਸ਼ਵ ‘ਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ...

CM ਮਾਨ ਦਾ MP ਮਾਨ ਨੂੰ ਠੋਕਵਾਂ ਜਵਾਬ, ‘ਭਗਤ ਸਿੰਘ ਖਿਲਾਫ਼ ਬੋਲਣਾ ਚੰਨ ‘ਤੇ ਥੁੱਕਣ ਬਰਾਬਰ’

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਕਰਾਰਾ...

ਮਾਨ ਕੈਬਨਿਟ ਵੱਲੋਂ ਡਿਜੀਟਲ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ, ਟਰੱਕਾਂ ‘ਤੇ GPS, ਬਿਜਲੀ ਮੀਟਰ ਨਾਲ ਨਿਗਰਾਨੀ

ਪੰਜਾਬ ਵਿੱਚ ਝੋਨੇ ਦੀ ਖਰੀਦ ਤੋਂ ਬਾਅਦ ਸ਼ੈਲਰ ਅਤੇ ਮਿੱਲ ਤੱਕ ਲਿਜਾਣ ਲਈ ਮਿਲਿੰਗ ਪਾਲਿਸੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਵੀਰਵਾਰ ਨੂੰ...

ਪੰਜਾਬ ਦੇ ਸਰਕਾਰੀ ਅਦਾਰਿਆਂ ਵੱਲ 3122 ਕਰੋੜ ਦੇ ਬਿਜਲੀ ਬਿੱਲ ਬਕਾਇਆ, ਨਹੀਂ ਕੱਟੇ ਗਏ ਕੁਨੈਕਸ਼ਨ

ਜੇਕਰ ਕੋਈ ਬਿਜਲੀ ਖਪਤਕਾਰ ਕੁਝ ਮਹੀਨੇ ਬਿਜਲੀ ਦਾ ਬਿੱਲ ਜਮ੍ਹਾ ਨਹੀਂ ਕਰਵਾਉਂਦਾ ਤਾਂ ਬਿਜਲੀ ਮਹਿਕਮੇ ਵੱਲੋਂ ਜਾਂ ਤਾਂ ਉਸ ਨੂੰ ਜੁਰਮਾਨੇ...

‘ਜੰਮਣ ਵਾਲੀ ਮਾਂ ਤਲਾਕ ਮਗਰੋਂ ਪਤੀ ਤੋਂ ਗੋਦ ਲੈ ਸਕਦੀ ਏ ਆਪਣੀ ਬੱਚੀ’- ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਕੇਸ ਵਿੱਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜਨਮ ਦੇਣ ਵਾਲੀ ਮਾਂ ਗੋਦ ਲੈਣ ਵਾਲੀ ਮਾਂ ਵੀ ਹੋ...

‘ਸੁਪਰੀਮ ਕੋਰਟ ‘ਚ ਕੋਈ ਸਿੱਖ ਜੱਜ ਕਿਉਂ ਨਹੀਂ ਏ?’ MP ਮਾਨ ਨੇ ਸੰਸਦ ‘ਚ ਚੁੱਕਿਆ ਸਵਾਲ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਵਿੱਚ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕਿਆ।...

ਸਿੱਪੀ ਸਿੱਧੂ ਮਰਡਰ ਕੇਸ, ਕਲਿਆਣੀ ਸਿੰਘ ਨੇ ਜ਼ਮਾਨਤ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਸ਼ਿਮਲਾ ਹਾਈ ਕੋਰਟ ਦੀ ਜੱਜ ਜਸਟਿਸ ਸਬੀਨਾ ਦੀ ਧੀ ਕਲਿਆਣੀ ਸਿੰਘ (36) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਉਹ...

ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਪੰਜਾਬੀ ਗਾਇਕ, ਇੰਟੈਲੀਜੈਂਸ ਬਿਊਰੋ ਨੂੰ ਮਿਲੀ ਇਨਪੁਟ

ਗੈਂਗਸਟਰਾਂ ਦੀ ਨਜ਼ਰ ਹੁਣ 60000 ਕਰੋੜ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਹੈ, ਜਿਸ ਨੇ ਦੁਨੀਆ ‘ਚ ਆਪਣੀ ਪਛਾਣ ਬਣਾ ਲਈ ਹੈ। ਇਸ ਇੰਡਸਟਰੀ...

ਬਰਖਾਸਤ ਮੰਤਰੀ ਡਾ. ਸਿੰਗਲਾ ਖਿਲਾਫ਼ ਵਿਜੀਲੈਂਸ ਦਾ ਐਕਸ਼ਨ, 2 ਮਹੀਨਿਆਂ ‘ਚ ਹੀ ਚਾਰਜਸ਼ੀਟ ਪੇਸ਼

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਸਿੰਗਲਾ ਨੂੰ 2...

ਸਿੱਧੂ ਮੂਸੇਵਾਲਾ ਦਾ ਕਾਤਲ ਆਖ਼ਰੀ ਸ਼ੂਟਰ ਦੀਪਕ ਮੁੰਡੀ ਵੀ ਆਇਆ ਪੁਲਿਸ ਦੇ ਸ਼ਿਕੰਜੇ ‘ਚ!

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਤਲਕਾਂਡ ਦਾ ਆਖਰੀ ਸ਼ੂਟਰ ਦੋਸ਼ੀ ਸ਼ਾਰਪ...

CM ਮਾਨ ਦੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ, ਬੋਲੇ- ‘ਫੌਜ ਨੂੰ ਦਿਲੋਂ ਸਲਿਊਟ, ਇਨ੍ਹਾਂ ਕਰਕੇ ਅਸੀਂ ਸੁਰੱਖਿਅਤ ਹਾਂ’

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਬੋਗਨਵਿਲਿਆ ਗਾਰਡਨ ’ਚ ਵਾਰ ਮੈਮੋਰੀਅਲ ’ਤੇ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ...

ਪੰਜਾਬ ਨੇ ਕੇਂਦਰ ਤੋਂ ਮੰਗੇ RDF ਦੇ 1760 ਕਰੋੜ ਰੁਪਏ, ਰਾਜਪਾਲ ਨੇ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਨੇ ਕੇਂਦਰ ਤੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 1760 ਕਰੋੜ ਰੁਪਏ ਮੰਗੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ...

36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਪੋਜ਼ਲ ਤਿਆਰ, ਅੱਜ ਹੋਵੇਗੀ ਸਬ-ਕਮੇਟੀ ਦੀ ਮੀਟਿੰਗ

ਪੰਜਾਬ ਵਿੱਚ 36,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਪੋਜ਼ਲ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਪੰਜਾਬ ਕੈਬਨਿਟ ਸਬ-...

ਪੁਲਿਸ ਵੱਲੋਂ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ, DGP ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ਸਾਗਵਾਨ ਦਾ ਬੂਟਾ

ਚੰਡੀਗੜ੍ਹ : ਵਣ ਮਹੋਤਸਵ 2022 ਦੇ ਜਸ਼ਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬਾ ਪੱਧਰੀ...

ਲਾਰੈਂਸ ਗੈਂਗ ਦੇ 4 ਗੁਰਗੇ ਕਾਬੂ, ਬਿਸ਼ਨੋਈ ਤੇ ਗੋਲਡੀ ਬਰਾੜ ਲਈ ਕਰ ਚੁੱਕੇ ਨੇ ਕਈ ਵੱਡੀਆਂ ਵਾਰਦਾਤਾਂ

ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੁਰਗਿਆਂ ਨੂੰ ਹਰਿਆਣਾ ਪੁਲਿਸ ਨੇ ਅੰਬਾਲਾ ਛਾਉਣੀ ਦੇ ਨਾਲ ਲੱਗਦੇ ਪਿੰਡ ਬਾਬਲ ਤੋਂ ਕਾਬੂ ਕੀਤਾ ਹੈ। ਪੁਲਿਸ...

ਮੋਹਾਲੀ : ਫ਼ਿਲਮੀ ਸਟਾਈਲ ‘ਚ ਤਸਕਰੀ, ਐਂਬੂਲੈਂਸ ‘ਚ ਨਕਲੀ ਮਰੀਜ਼, ਸਿਰਾਣੇ ‘ਚ ਅਫ਼ੀਮ, 3 ਕਾਬੂ

ਮੋਹਾਲੀ ਵਿੱਚ ਕਿਸੇ ਬਾਲੀਵੁੱਡ ਫਿਲਮ ਦੇ ਸਟਾਈਲ ਵਿੱਚ ਤਸਕਰੀ ਕਰਦੇ ਹੋਏ ਤਿੰਨ ਨੂੰ ਪੁਲਿਸ ਨੇ ਕਾਬੂ ਕੀਤਾ। ਇਹ ਲੋਕ ਐਂਬੂਲੈਂਸ ਵਿੱਚ ਜਾ...

ਐਕਸ਼ਨ ਮੋਡ ‘ਚ ਪੰਜਾਬ ਪੁਲਿਸ, ਪੂਰੇ ਸੂਬੇ ‘ਚ ਕੀਤੀ ਵਾਹਨਾਂ ਦੀ ਅਚਨਚੇਤ ਚੈਕਿੰਗ, ਖੁਦ DGP ਵੀ ਪਹੁੰਚੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਸਾਫ ਕਰ ਦਿੱਤਾ ਗਿਆ ਹੈ ਕਿ ਪੰਜਾਬ ਵਿੱਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਲਈ ਕੋਈ ਥਾਂ ਨਹੀਂ...

CM ਮਾਨ ਦੀ ਰਿਹਾਇਸ਼ ਦਾ ਚਾਲਾਨ ਕੱਟਣ ਵਾਲੀ ਖ਼ਬਰ ਦੀ ਹਕੀਕਤ ਆਈ ਸਾਹਮਣੇ

ਅੱਜ ਕਈ ਮੀਡੀਆ ਚੈਨਲਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਚਾਲਾਨ ਕੱਟੇ ਜਾਣ ਦੀ ਖ਼ਬਰ ਚਲਾਈ ਗਈ, ਜੋਕਿ ਬਿਲਕੁਲ ਬੇਬੁਨਿਆਦ...