Jan 16

ਟਿਕਟਾਂ ਦੀ ਵੰਡ ਨੂੰ ਲੈ ਕੇ SSM ‘ਚ ਫਸਿਆ ਪੇਚ, ਦੂਜੀ ਵਾਰ ਟਾਲਣੀ ਪਈ ਉਮੀਦਵਾਰਾਂ ਦੀ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਜਿੱਥੇ ਜ਼ਿਆਦਾਤਰ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ...

ਕਾਂਗਰਸ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਸੱਚਰ BJP ‘ਚ ਸ਼ਾਮਲ

ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੱਡੇ ਝਟਕੇ ਲੱਗਣ ਦਾ ਸਿਲਸਿਲਾ ਲਗਾਤਾਰ ਜਾ ਰਹੀ ਹੈ। ਲੀਡਰ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਵਿੱਚ...

ਅਗਲੇ 2 ਦਿਨ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਪਏਗੀ ਕੜਾਕੇ ਦੀ ਠੰਡ- ਮੌਸਮ ਵਿਭਾਗ ਦੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਅਗਲੇ ਦੋ ਦਿਨਾਂ ਦੌਰਾਨ ਪੰਜਾਬ-ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ...

ਮੀਡੀਆ ਕਰਮਚਾਰੀਆਂ ਨੂੰ ਵੀ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਦੀ ਮਿਲੀ ਇਜਾਜ਼ਤ

ਭਾਰਤ ਦੇ ਚੋਣ ਕਮਿਸ਼ਨ ਨੇ ਕਮਿਸ਼ਨ ਦੁਆਰਾ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਹੈ। ਇਸ...

ਕੋਵਿਡ ਕੇਸਾਂ ‘ਚ ਆਈ ਤੇਜ਼ੀ ਕਾਰਨ ਚੰਡੀਗੜ੍ਹ ‘ਚ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ‘ਚ ਕੀਤਾ ਗਿਆ ਬਦਲਾਅ

ਕੋਰੋਨਾ ਦੀ ਤੀਜੀ ਲਹਿਰ ‘ਚ ਕੇਸਾਂ ਦੇ ਤੇਜ਼ੀ ਨਾਲ ਫੈਲਣ ਦੇ ਚੱਲਦਿਆਂ ਇਸ ਸਾਲ ਚੰਡੀਗੜ੍ਹ ਵਿਚ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਵਿਚ...

ਅਨਿਲ ਵਿਜ ਦਾ ਵੱਡਾ ਐਲਾਨ, 15-18 ਸਾਲ ਦੇ ਬੱਚਿਆਂ ਨੂੰ ਟੀਕਾਕਰਨ ਤੋਂ ਬਾਅਦ ਹੀ ਮਿਲੇਗੀ ਸਕੂਲ ‘ਚ ਐਂਟਰੀ

ਪੰਜਾਬ ਤੇ ਹਰਿਆਣਾ ਵਿਚ ਕੋਰੋਨਾ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ। ਸੂਬਾ ਸਰਕਾਰਾਂ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਪਾਬੰਦੀਆਂ...

ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਨੂੰ ਲੈ ਕੇ CM ਚੰਨੀ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣ ਕਮਿਸ਼ਨ ਨੂੰ ਪੰਜਾਬ ਚੋਣਾਂ ਮੁਲਤਵੀ ਕਰਨ ਲਈ ਕਿਹਾ ਹੈ। ਕਿਉਂਕਿ 16 ਫਰਵਰੀ ਨੂੰ ਸ੍ਰੀ ਗੁਰੂ...

ਪੰਜਾਬ : BJP ਭਲਕੇ ਕਰੇਗੀ ਵਰਚੂਅਲ ਰੈਲੀ, PM ਮੋਦੀ ਕਰਨਗੇ ਸੰਬੋਧਨ, ਜੁੜਨਗੇ 3 ਲੱਖ ਵਰਕਰ

ਭਾਜਪਾ ਪੰਜਾਬ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਲੀ ਫਿਰੋਜ਼ਪੁਰ ਦੀ ਰੈਲੀ ਤਾਂ ਧਰੀ ਦੀ ਧਰੀ ਰਹਿ ਗਈ ਪਰ ਹੁਣ ਫਿਰ ਬੀਜੇਪੀ ਵਰਕਰ ਪੀ.ਐੱਮ....

SSM ਇਸ ਦਿਨ ਉਮੀਦਵਾਰਾਂ ਦੀ ਦੂਜੀ ਲਿਸਟ ਕਰੇਗਾ ਜਾਰੀ, ਸ਼ਹਿਰੀ ਵਪਾਰੀਆਂ ਨੂੰ 6 ਸੀਟਾਂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਰਨ ਦੀ ਕਿਸਾਨ ਜਥੇਬੰਦੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਸੰਯੁਕਤ ਸਮਾਜ ਮੋਰਚਾ ਨੇ ਕਿਹਾ ਕਿ...

ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਤੇਜ ਸਿੰਘ ਪੰਨੂੰ ਸਣੇ 4 ਆਗੂ ਕੱਢੇ ਬਾਹਰ

ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਪਾਰਟੀਆਂ ਵਿੱਚ ਉਥਲ-ਪੁਥਲ ਜਾਰੀ ਹੈ। ਆਮ ਆਦਮੀ ਪਾਰਟੀ ਵਿੱਚ ਵੀ ਕਈ ਲੀਡਰਾਂ...

ਗੁਰੂਗ੍ਰਾਮ : ਪੁਲਿਸ ਨੇ 13 ਕਰੋੜ 81 ਲੱਖ ਦੀ ਨਕਦੀ ਤੇ 6 ਲਗਜ਼ਰੀ ਗੱਡੀਆਂ ਕੀਤੀਆਂ ਬਰਾਮਦ, 4 ਦੋਸ਼ੀ ਗ੍ਰਿਫਤਾਰ

ਗੁਰੂਗ੍ਰਾਮ ਵਿਚ ਐੱਨਐੱਨਸੀ ਕੈਂਪਸ ਵਿਚ ਕੰਸਟ੍ਰਕਸ਼ਨ ਦਾ ਠੇਕਾ ਦਿਵਾਉਣ ਦੇ ਨਾਂ ‘ਤੇ ਲਗਭਗ ਸਵਾ ਸੌ ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ...

ਚੰਡੀਗੜ੍ਹ ‘ਚ ਨਹੀਂ ਲੱਗੇਗਾ ਵੀਕੈਂਡ ਲਾਕਡਾਊਨ, ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ ਤੇ ਕੈਫੇ

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿਚ ਹੋਈ ਵਾਰ ਰੂਮ ਦੀ ਬੈਠਕ ਵਿਚ ਫੈਸਲਾ ਲਿਆ ਗਿਆ ਕਿ...

ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, 2.5 ਕਿਲੋ RDX ਸਣੇ 12 ਜ਼ਿੰਦਾ ਕਾਰਤੂਸ ਬਰਾਮਦ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ 2.5...

ਵੱਡੀ ਕਾਰਵਾਈ, ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 23.8 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ : ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਦੌਰਾਨ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦੇ ਹੋਏ 12 ਜਨਵਰੀ ਤੱਕ ਕੁਲ 23.8 ਕਰੋੜ ਦੇ ਨਸ਼ੀਲੇ...

ਕਾਂਗਰਸ ਨੂੰ ਵੱਡਾ ਝਟਕਾ, PPCC ਦੇ ਜਨਰਲ ਸਕੱਤਰ ਜਸਪਾਲ ਸਿੰਘ ਅਕਾਲੀ ਦਲ ‘ਚ ਸ਼ਾਮਲ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਸਿਆਸਤ ਵਿੱਚ ਲਗਾਤਾਰ ਉਥਲ-ਪੁਥਲ ਹੋ ਰਹੀ ਹੈ। ਕਈ ਲੀਡਰਾਂ...

ਚੋਣਾਂ ‘ਚ ਨਸ਼ਾ ਵੰਡਣ ਨੂੰ ਲੈ ਕੇ ਹਾਈਕੋਰਟ ਦਾ ਚੋਣ ਕਮਿਸ਼ਨ ਨੂੰ ਨੋਟਿਸ, ਸਰਕਾਰ ਤੋਂ ਵੀ ਪੁੱਛੇ 5 ਸਵਾਲ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਚੋਣਾਂ ਦੌਰਾਨ ਵੋਟਾਂ ਲੈਣ ਵਾਸਤੇ ਨਸ਼ਾ ਵੰਡਣ ਦਾ ਵੀ ਸਹਾਰਾ ਲਿਆ ਜਾਂਦਾ ਹੈ। ਪੰਜਾਬ ਵਿੱਚ ਨਸ਼ਿਆਂ...

ਬਸਪਾ ਦੇ ਦਬਾਅ ਦੇ ਚੱਲਦੇ ਕਾਂਗਰਸ ਮੁੱਖ ਮੰਤਰੀ ਨੂੰ ਲੜਵਾ ਰਹੀ ਦੋ ਵਿਧਾਨ ਸਭਾ ਖੇਤਰਾਂ ਤੋਂ ਚੋਣ : ਜਸਵੀਰ ਸਿੰਘ ਗੜ੍ਹੀ

ਜਲੰਧਰ/ਚੰਡੀਗੜ੍ਹ/ਫਗਵਾੜਾ : ਪੰਜਾਬ ਬਸਪਾ ਦੇ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸੂਬਾ ਪੱਧਰ ਬੈਠਕ ਹੋਈ। ਜਿਸ ਵਿੱਚ ਬਸਪਾ...

ਚੰਡੀਗੜ੍ਹ : ਦੋਸਤ ਨੂੰ ਮਿਲਣ ਦਿੱਲੀ ਤੋਂ ਆਈ ਔਰਤ ਨੂੰ ਆਟੋ ਵਾਲੇ ਨੇ ਬਣਾਇਆ ਹਵਸ ਦਾ ਸ਼ਿਕਾਰ

ਚੰਡੀਗੜ੍ਹ ਵਿੱਚ ਇੱਕ ਆਟੋ ਵਾਲੇ ਨੇ ਦਿੱਲੀ ਤੋਂ ਆਈ ਔਰਤ ਨੂੰ ਡਰਾ-ਧਮਕਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਤੇ ਫਿਰ ਉਸ ਨੂੰ ਮੌਕੇ ‘ਤੇ ਛੱਡ...

ਚੰਡੀਗੜ੍ਹ ਪ੍ਰਸ਼ਾਸਨ ਨੇ 15-18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਲਈ ਸਕੂਲ ਮੁਖੀਆਂ ਨੂੰ ਦਿੱਤੇ ਸਖਤ ਨਿਰਦੇਸ਼

ਪੰਜਾਬ ਵਿਚ ਕੋਰੋਨਾ ਦੀ ਰਫਤਾਰ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਚੰਡੀਗੜ੍ਹ ਵਿਚ ਵੀ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਨਵੇਂ ਮਾਮਲੇ...

ਪਹਿਲੀ ਵਾਰ ਚੋਣ ਮੈਦਾਨ ‘ਚ ਕਿਸਾਨ, 77 ਸੀਟਾਂ ‘ਤੇ ਵੱਡਾ ਵੋਟ ਬੈਂਕ, ਸਿਆਸੀ ਪਾਰਟੀਆਂ ਲਈ ਬਣਨਗੇ ਚੁਣੌਤੀ

ਪੰਜਾਬ ਵਿੱਚ ਇਸ ਵਾਰ ਚੋਣ ਦੰਗਲ ਦਮਦਾਰ ਹੋਵੇਗਾ। ਪੰਜਾਬ ਚੋਣਾਂ ਵਿੱਚ ਪਹਿਲੀ ਵਾਰ ਕਿਸਾਨ ਸਿਆਸੀ ਮੈਦਾਨ ਵਿੱਚ ਹਨ। ਕਿਸਾਨ ਅੰਦੋਲਨ ਦੀ...

ਚੰਡੀਗੜ੍ਹ ‘ਚ ਭਾਜਪਾ ਨੇ ਜਿੱਤ ਕੀਤੀ ਹਾਸਲ, ਸਰਬਜੀਤ ਕੌਰ ਬਣੀ ਨਵੀਂ ਮੇਅਰ

ਚੰਡੀਗੜ੍ਹ ਵਿਚ ਭਾਜਪਾ ਨੇ ਮੁਕਾਬਲਾ ਜਿੱਤ ਲਿਆ ਹੈ ਤੇ ਸਰਬਜੀਤ ਕੌਰ ਚੰਡੀਗੜ੍ਹ ਦੀ ਨਵੀਂ ਮੇਅਰ ਬਣੀ ਹੈ। ਮੇਅਰ ਦੀ ਚੋਣ ਲਈ ਕੁੱਲ 28 ਵੋਟਾਂ...

PGI ਚੰਡੀਗੜ੍ਹ ‘ਚ ਫੁੱਟਿਆ ਕੋਰੋਨਾ ਬੰਬ, 123 ਡਾਕਟਰਾਂ ਸਣੇ ਮਿਲੇ 264 ਸਟਾਫ ਮੈਂਬਰ ਮਿਲੇ ਪੌਜ਼ੀਟਿਵ

ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪੀਜੀਆਈ ਚੰਡੀਗੜ੍ਹ ਵਿੱਚ 123 ਡਾਕਟਰਾਂ ਸਣੇ 264 ਮਾਮਲੇ ਪਾਏ ਗਏ ਹਨ। ਇਨ੍ਹਾਂ ਵਿੱਚ 109...

ਪੰਜਾਬ : ਬੱਚਿਆਂ ਲਈ ਛੁੱਟੀਆਂ, ਟੀਚਰ ਸਕੂਲ ਆ ਕੇ ਲਵਾਉਣਗੇ ਆਨਲਾਈਨ ਕਲਾਸਾਂ

ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਨੇ ਜ਼ੋਰ ਫੜ ਲਿਆ ਹੈ। ਇਸ ਦੇ ਮੱਦੇਨਜ਼ਰ ਹੁਣ ਸੂਬੇ ਦੇ ਸਾਰੇ ਸਕੂਲਾਂ ਵਿੱਚ...

ਮਿੰਨੀ ਲਾਕਡਾਊਨ’, ਚੰਡੀਗੜ੍ਹ ‘ਚ ਰੌਕ ਗਾਰਡਨ ਤੇ ਬਰਡ ਪਾਰਕ ਅਗਲੇ ਹੁਕਮਾਂ ਤੱਕ ਬੰਦ

ਯੂਟੀ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਅਗਲੇ ਹੁਕਮਾਂ ਤੱਕ ਚੰਡੀਗੜ੍ਹ ਵਿੱਚ ਰੌਕ ਗਾਰਡਨ ਤੇ ਬਰਡ ਪਾਰਕ ਨੂੰ ਬੰਦ ਕਰ ਦਿੱਤਾ ਹੈ।...

ਚੰਡੀਗੜ੍ਹ: ਰੈਸਟੋਰੈਂਟਾਂ, ਮੈਰਿਜ ਪੈਲੇਸਾਂ ‘ਚ ਦੋਵੇਂ ਡੋਜ਼ ਲੈ ਚੁੱਕੇ ਲੋਕਾਂ ਨੂੰ ਹੀ ਮਿਲੇਗੀ ਐਂਟਰੀ, ਜਾਣੋ ਨਵੇਂ ਨਿਯਮ

ਕੋਰੋਨਾ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਖਤ ਰੁਖ਼ ਅਪਣਾਇਆ ਹੈ। ਐਤਵਾਰ ਨੂੰ ਨਵੇਂ ਹੁਕਮ ਜਾਰੀ...

ਹਰਿਆਣਾ : ਜੀਂਦ ਜ਼ਿਲ੍ਹੇ ਦੇ ਪਿੰਡ ਜਾਜਨਵਾਲਾ ‘ਚ ਫੌਜ ਦੇ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ

ਫੌਜ ਦੇ ਇੱਕ ਹੈਲੀਕਾਪਟਰ ਨੂੰ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਐਤਵਾਰ ਨੂੰ ਖੇਤ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਹੈਲੀਕਾਪਟਰ ਵਿੱਚ...

ਕੋਵਿਡ-19 : ਹਰਿਆਣਾ ‘ਚ ਸਕੂਲ-ਕਾਲਜ ਸਣੇ ਕਈ ਥਾਵਾਂ ਬੰਦ, 5 ਜ਼ਿਲ੍ਹਿਆਂ ‘ਚ ਲੱਗਾ ਮਿਨੀ ਲੌਕਡਾਊਨ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਸੂਬਾ ਸਰਕਾਰਾਂ ਸਖਤ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਈ ਪਾਬੰਦੀਆਂ ਲਗਾ...

Covid-19: ਹੋਟਲਾਂ ਤੇ ਹੋਰ ਜਨਤਕ ਥਾਵਾਂ ‘ਤੇ ਬਿਨਾਂ ਡੋਜ਼ ਵਾਲੇ ਬੈਨ, ਉਲੰਘਣਾ ‘ਤੇ 5,000 ਜੁਰਮਾਨਾ

ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੇ ਇਸ ਵਾਰ ਫਿਰ ਨਵੇਂ ਸਾਲ ਦੇ ਜਸ਼ਨਾਂ ਦੀ ਖੁਸ਼ੀ ਨੂੰ ਫਿੱਕਾ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ...

ਪੰਜਾਬ ਚੋਣਾਂ : ਭਗਵੰਤ ਮਾਨ ਨੂੰ CM ਚਿਹਰਾ ਐਲਾਨੇਗੀ ‘ਆਪ’, ਧੂਰੀ ਤੋਂ ਲੜ ਸਕਦੇ ਨੇ ਚੋਣ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਨੂੰ ਉਮੀਦਵਾਰਾਂ ਦੀ ਛੇਵੀਂ ਸੂਚੀ ਵੀ ਜਾਰੀ ਕਰ ਦਿੱਤੀ ਗਈ ਅਤੇ ਜਲਦ...

ਪੰਜਾਬ ‘ਚ ‘ਆਪ’ ਵੱਲੋਂ 6ਵੀਂ ਸੂਚੀ ਜਾਰੀ, ਅੰਮ੍ਰਿਤਸਰ ਤੇ ਗਿੱਦੜਬਾਹਾ ਸਣੇ 8 ਸੀਟਾਂ ਤੋਂ ਉਮੀਦਵਾਰ ਐਲਾਨੇ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੀ...

ਖਲੀ ਵੱਲੋਂ ਸਿਆਸਤ ‘ਚ ਆਉਣ ਤੋਂ ਨਾਂਹ, ਕਿਹਾ- ‘ਖਿਡਾਰੀ ਹਾਂ, ਖਿਡਾਰੀ ਬਣ ਕੇ ਰਹਿਣਾ ਚਾਹੁੰਦਾ’

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ‘ਦਿ ਗ੍ਰੇਟ ਖਲੀ’ ਦੇ ਨਾਂ ਨਾਲ ਮਸ਼ਹੂਰ ਸਾਬਕਾ ਪਹਿਲਵਾਨ ਦਲੀਪ ਸਿੰਘ ਰਾਣਾ ਦੇ ਸਿਆਸਤ...

ਪੰਜਾਬ ਚੋਣਾਂ 2022 : ਸ੍ਰੀ ਚਮਕੌਰ ਸਾਹਿਬ ਸਣੇ ‘ਆਪ’ ਨੇ 5ਵੀਂ ਸੂਚੀ ‘ਚ 15 ਸੀਟਾਂ ਤੋਂ ਐਲਾਨੇ ਉਮੀਦਵਾਰ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ, ਜਿਸ ਵਿੱਚ 15 ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ...

ਹਿਮਾਚਲ ਪ੍ਰਦੇਸ਼ : ਮਨਾਲੀ ਘੁੰਮਣ ਗਏ ਬਰਫ਼ਬਾਰੀ ‘ਚ ਫਸੇ 700 ਤੋਂ ਵੱਧ ਸੈਲਾਨੀ, ਲੱਗਾ ਲੰਮਾ ਜਾਮ

ਜੇ ਤੁਸੀਂ ਮਨਾਲੀ ਘੁੰਮਣ ਦਾ ਪਲਾਨ ਬਣਾਇਆ ਹੈ ਤਾਂ ਮੌਸਮ ਦਾ ਹਾਲ ਜਾਣ ਕੇ ਹੀ ਘਰੋਂ ਨਿਕਲੋ। ਦਰਅਸਲ ਸਨੋਅ ਫਾਲ ਵੇਖਣ ਲਈ ਪਹੁੰਚੇ ਸੈਂਕੜੇ...

ਖੋਟੀ ਕਾਂਗਰਸ ਨੂੰ ਚੱਲਦਾ ਕਰਕੇ ਪੰਜਾਬ ‘ਚ 24 ਕੈਰੇਟ ਸ਼ੁੱਧ ਪੰਜਾਬੀਆਂ ਦੀ ਸਰਕਾਰ ਬਣਾਵਾਂਗੇ : ਜਸਵੀਰ ਸਿੰਘ ਗੜ੍ਹੀ

ਜਲੰਧਰ/ਚੰਡੀਗੜ੍ਹ/ਫਗਵਾੜਾ : ਕਾਂਗਰਸ ਪਾਰਟੀ ਦੇ ਨੇਤਾਵਾਂ ਵੱਲੋਂ ਮੀਡੀਆ ਵਿਚ ਬਿਆਨ ਦਿੱਤੇ ਜਾ ਰਹੇ ਹਨ ਕਿ ਉਹ 24 ਕੈਰੇਟ ਦੇ ਸ਼ੁੱਧ ਕਾਂਗਰਸੀ...

ਚੰਡੀਗੜ੍ਹ ‘ਚ BJP ਸੱਤਾ ਤੋਂ ਬਾਹਰ, ਰਾਘਵ ਚੱਢਾ ਬੋਲੇ- ‘ਇਹ ਤਾਂ ਟ੍ਰੇਲਰ ਹੈ, ਪੰਜਾਬ ਚ ਫਿਲਮ ਅਜੇ ਬਾਕੀ’

ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜ਼ਿਆਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ...

ਚੰਡੀਗੜ੍ਹ ‘ਚ ਚੱਲਿਆ ‘ਆਪ’ ਦਾ ਝਾੜੂ, CM ਕੇਜਰੀਵਾਲ ਬੋਲੇ – ‘ਪੰਜਾਬ ਬਦਲਾਅ ਲਈ ਤਿਆਰ’

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ...

Breaking : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਚੱਲਿਆ ‘ਆਪ’ ਦਾ ਝਾੜੂ, ਜਾਣੋ ਕਿਸਦਾ ਬਣੇਗਾ ਮੇਅਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ...

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜ਼ੇ : BJP ਨੂੰ ਵੱਡਾ ਝਟਕਾ, AAP ਉਮੀਦਵਾਰ ਨੇ ਮੇਅਰ ਨੂੰ ਹਰਾਇਆ

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ...

ਪੰਜਾਬ ਸਣੇ 3 ਰਾਜਾਂ ‘ਚ ਪਵੇਗੀ ਸੰਘਣੀ ਧੁੰਦ, ਬਾਰਸ਼ ਦੇ ਵੀ ਆਸਾਰ, ਜਾਣੋ ਮੌਸਮ ਦਾ ਹਾਲ

ਭਾਰਤੀ ਮੌਸਮ ਵਿਭਾਗ (IMD) ਨੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।...

ਚੰਡੀਗੜ੍ਹ ‘ਚ ਵਧਿਆ ‘ਓਮੀਕ੍ਰੋਨ’ ਦਾ ਖ਼ਤਰਾ, ਮਿਲੇ 2 ਹੋਰ ਨਵੇਂ ਮਾਮਲੇ, ਤਿੰਨ ਰਿਪੋਰਟਾਂ ਅਜੇ ਵੀ ਪੈਂਡਿੰਗ

ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦਾ ਖਤਰਾ ਚੰਡੀਗੜ੍ਹ ਵਿੱਚ ਵੀ ਵਧਦਾ ਜਾ ਰਿਹਾ ਹੈ। ਅੱਜ ਐਤਵਾਰ ਨੂੰ ਚੰਡੀਗੜ੍ਹ ਵਿੱਚ ‘ਓਮੀਕ੍ਰੋਨ’...

ਕਿਸਾਨ ਲੀਡਰਾਂ ਵੱਲੋਂ ਚੋਣਾਂ ਲੜਨ ਦੇ ਐਲਾਨ ‘ਤੇ ਕਾਂਗਰਸ ਦਾ ਵੱਡਾ ਹਮਲਾ, ਰਵਨੀਤ ਬਿੱਟੂ ਨੇ ਚੁੱਕੇ 3 ਸਵਾਲ

ਕਿਸਾਨਾਂ ਜਥੇਬੰਦੀਆਂ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਇਸ ਦੇ ਲਈ ਉਨ੍ਹਾਂ ‘ਸੰਯੁਕਤ ਸਮਾਜ ਮੋਰਚਾ’ ਵੀ ਬਣਾ ਲਿਆ ਹੈ।...

ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ

ਵਿਧਾਨ ਸਭਾ ਚੋਣਾਂ ਲੜਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ ਸਾਹਮਣੇ ਆਇਆ...

‘ਆਪ’ ਨਾਲ ਰਲ ਕੇ ਚੋਣ ਮੈਦਾਨ ‘ਚ ਨਿੱਤਰਣਗੀਆਂ ਕਿਸਾਨ ਜਥੇਬੰਦੀਆਂ! ਭਲਕੇ ਹੋਵੇਗਾ ਵੱਡਾ ਫੈਸਲਾ

ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ...

ਓਮੀਕ੍ਰੋਨ ਦਾ ਖ਼ੌਫ, ਹਰਿਆਣਾ ‘ਚ ਵੀ ਲੱਗਾ ਨਾਈਟ ਕਰਫਿਊ, ਇਸ ਦਿਨ ਤੋਂ ਹੋਵੇਗਾ ਲਾਗੂ

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਇਸੇ ਵਿਚਾਲੇ ਓਮੀਕ੍ਰੋਨ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਦੇ ਮੱਦੇਨਜ਼ਰ ਹਰਿਆਣਾ ਸਰਕਾਰ...

ਟੀਕੇ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਲਈ ਚੰਡੀਗੜ੍ਹ ‘ਚ ਇਨ੍ਹਾਂ ਥਾਵਾਂ ‘ਤੇ ਐਂਟਰੀ ਹੋਈ ਬੈਨ

ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗ ਗਏ ਹਨ। ਕੋਰੋਨਾ ਦੇ ਨਵਾਂ ਰੂਪ ਓਮੀਕ੍ਰੋਨ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਚੰਡੀਗੜ੍ਹ ਵਿੱਚ ਵੱਡੀ...

ਸਕੂਲਾਂ ‘ਚ 40,000 ਅਧਿਆਪਕਾਂ ਤੇ 6,000 ਸਹਾਇਕ ਸਟਾਫ਼ ਦੀ ਘਾਟ, ਸਰਕਾਰ ਦੀ ਖੁੱਲ੍ਹੀ ਪੋਲ

ਚੰਡੀਗੜ੍ਹ: ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਕੋਲ ਰਾਜ ਸਰਕਾਰ ਦੁਆਰਾ ਚਲਾਏ ਜਾ ਰਹੇ 14,000 ਸਕੂਲਾਂ ਵਿੱਚ ਲਗਭਗ 40,000 ਅਧਿਆਪਕਾਂ ਤੇ 6000 ਹੋਰ...

ਪੰਜਾਬ ਦੇ ਗੁਆਂਢੀ ਸੂਬੇ ‘ਚ ਪੁੱਜਾ ਓਮੀਕਰੋਨ, ਬਿਨਾਂ ਵੈਕਸੀਨ ਵਾਲਿਆਂ ਦੀ ਯਾਤਰਾ ਹੁਣ ਬੈਨ

ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਨੇ ਪੂਰੀ ਦੁਨੀਆ ਵਿਚ ਦਹਿਸ਼ਤ ਮਚਾ ਦਿੱਤੀ ਹੈ। ਲਗਾਤਾਰ ਵਧਦੇ ਮਾਮਲਿਆਂ ਕਾਰਨ ਹਰਿਆਣਾ ਸਰਕਾਰ...

ਸਾਬਕਾ CM ਕੈਪਟਨ ਅਮਰਿੰਦਰ ਦਾ ਬੇਅਦਬੀ ਨੂੰ ਲੈ ਕੇ ਵੱਡਾ ਬਿਆਨ, ‘ਲੀਚਿੰਗ ‘ਤੇ ਜਮ ਕੇ ਵਰ੍ਹੇ’

ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਕਥਿਤ ਤੌਰ ’ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋ ਮੁਲਜ਼ਮਾਂ ਦੀ ਲੀਚਿੰਗ (ਭੀੜ ਵੱਲੋਂ ਕੁੱਟ-ਕੁੱਟ ਕੇ...

ਪੰਜਾਬ ਸਰਕਾਰ ਵੱਲੋਂ ਟਰਾਂਸਫਰਾਂ ਦਾ ਦੌਰ ਜਾਰੀ, 4 IAS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਟਰਾਂਸਫਰਾਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਦੇ ਚਾਰ ਆਈ.ਏ.ਐੱਸ. ਅਫਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ...

CM ਚੰਨੀ ਸਰਕਾਰ ਨੇ ਰੋਡਵੇਜ਼ ਬੱਸਾਂ ਦਾ ਰੰਗ ਬਦਲਿਆ, ਫ੍ਰੀ ਸਫਰ ਕਰਨ ਵਾਲੇ ਹੋ ਤਾਂ ਪੜ੍ਹੋ ਪੂਰੀ ਖ਼ਬਰ

ਸਰਕਾਰੀ ਬੱਸਾਂ ਵਿੱਚ ਫ੍ਰੀ ਸਫਰ ਕਰਨ ਵਾਲੇ ਲੋਕਾਂ ਨੂੰ ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਪਛਾਣ ਕਰਨ ਵਿੱਚ ਭੰਬਲਭੂਸਾ ਪੈਦਾ ਹੋ ਸਕਦਾ...

ਪੰਜਾਬ ‘ਚ 24 ਦਸੰਬਰ ਨੂੰ ਬਾਰਸ਼, 23 ਤੋਂ 25 ਤਾਰੀਖ਼ ਤੱਕ ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਹਰਿਆਣਾ ਸੀਤ ਲਹਿਰ ਦੀ ਜਕੜ ’ਚ ਹਨ। ਉੱਤਰ-ਪੱਛਮੀ ਭਾਰਤ ’ਚ ਸੀਤ ਲਹਿਰ ਦਾ ਕਹਿਰ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ...

ATM ਤੋਂ ਕੈਸ਼ ਕਢਵਾਉਣਾ ਹੋਇਆ ਮਹਿੰਗਾ, ਪੈਸੇ ਕਢਵਾਉਣ ‘ਤੇ ਭਰਨਾ ਪਊ 21 ਰੁਪਏ ਸਰਵਿਸ ਚਾਰਜ

ਚੰਡੀਗੜ੍ਹ : ਹੁਣ ਏਟੀਐਮ ਦੀ ਵਰਤੋਂ ਕਰਨ ਵਾਲੇ ਬੈਂਕ ਗਾਹਕਾਂ ਨੂੰ ਵਾਧੂ ਸਰਵਿਸ ਚਾਰਜ ਭਰਨਾ ਪਏਗਾ, ਕਿਉਂਕਿ ਰਾਸ਼ਟਰੀ ਬੈਂਕਾਂ ਨੇ ਏ.ਟੀ.ਐੱਮ...

ਸਰਕਾਰ ਦਾ ਵੱਡਾ ਝਟਕਾ, ਸਾਢੇ 3 ਲੱਖ ਇਨਕਮ ਵਾਲੇ 21 ਹਜ਼ਾਰ ਲੋਕਾਂ ਦੀ ਪੈਨਸ਼ਨ ਰੋਕੀ

ਚੰਡੀਗੜ੍ਹ : ਪੈਨਸ਼ਨਰਸ ਪਤੀ-ਪਤਨੀ ਦੀ ਸਾਲਾਨਾ ਆਮਦਨ ਸਾਰੇ ਸੋਮਿਆਂ ਤੋਂ ਜੇ ਦੋ ਲੱਖ ਰੁਪਏ ਤੇ ਉਸ ਤੋਂ ਘੱਟ ਹੈ, ਤਾਂ ਹੀ ਉਨ੍ਹਾਂ ਨੂੰ ਸਮਾਜਿਕ...

ਪੰਜਾਬ : ਸੰਘਣੀ ਧੁੰਦ ਨਾਲ ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ ‘ਚ ਮਾਈਨਸ ਤੱਕ ਡਿੱਗੇਗਾ ਪਾਰਾ, ਇਸ ਦਿਨ ਪਏਗਾ ਮੀਂਹ

ਪੰਜਾਬ ਵਿੱਚ ਠੰਡ ਪੈਣੀ ਸ਼ੁਰੂ ਹੋ ਚੁੱਕੀ ਹੈ। ਭਾਰਤ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੋ ਲੋਕਾਂ...

ਹਰਿਆਣਾ ਦੇ ਮੰਤਰੀ ਨੇ ਬੇਅਦਬੀ ਦੀ ਕੀਤੀ ਨਿੰਦਾ, ‘ਪਰ ਲੋਕਾਂ ਨੂੰ ਕਾਨੂੰਨ ਹੱਥਾਂ ‘ਚ ਨਹੀਂ ਲੈਣਾ ਚਾਹੀਦਾ’

ਪੰਜਾਬ ਵਿਚ ਬੇਅਦਬੀ ਮਾਮਲਿਆਂ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ...

CM ਚਰਨਜੀਤ ਚੰਨੀ ਨੇ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਸਟੇਟ ਫੈਸਟੀਵਲ’ ਐਲਾਨ ਕੀਤਾ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ‘ਰਾਜ ਉਤਸਵ’ ਐਲਾਨਿਆ।...

SKM ਵੱਲੋਂ ਸਿਆਸਤ ‘ਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਕੇ ਸਿਆਸੀ ਪਾਰਟੀਆਂ ਲਈ ਏਜੰਡੇ ਤੈਅ ਕਰਨ ਦੀ ਤਿਆਰੀ ਵਿੱਚ ਹੈ ਪਰ ਉਸ...

ਹੁਣ ਸੜਕ ‘ਤੇ ਰੋਡ ਰੋਲਰ ਚਲਾਉਂਦੇ ਨਜ਼ਰ ਆਏ CM ਚੰਨੀ, ਵੀਡੀਓ ਹੋਈ ਵਾਇਰਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਸਰ ਹੀ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਇੱਕ ਵਾਰ ਫਿਰ ਉਨ੍ਹਾਂ ਦਾ ਇੱਕ ਨਵਾਂ ਅੰਦਾਜ਼...

ਕਾਂਗਰਸ ਭਾਜਪਾ ਦੇ ਕੋਲ ਵਿਕਾਊ, ਮੁੱਖ ਮੰਤਰੀ ਦੇ ਬਸਪਾ ਤੇ ਦੋਸ਼ ਕਾਂਗਰਸ ਦੀਆਂ ਚੀਕਾਂ : ਜਸਵੀਰ ਗੜ੍ਹੀ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਚਰਨਜੀਤ ਚੰਨੀ ਵਲੋਂ ਬਸਪਾ ਪਾਰਟੀ ਨੂੰ ਅਕਾਲੀ ਦਲ ਦੇ ਕੋਲ ਵਿਕਾਊ ਹੋਣ ਦੇ ਦਿੱਤੇ ਗਏ...

ਚੰਡੀਗੜ੍ਹ ‘ਚ ਵਧਿਆ ਕੋਰੋਨਾ ਦਾ ਕਹਿਰ, ਸਰਦੀਆਂ ਦੀਆਂ ਛੁੱਟੀਆਂ ਦੀ ਸਮਾਂ ਸਾਰਣੀ ‘ਚ ਕੀਤੀ ਗਈ ਤਬਦੀਲੀ

ਚੰਡੀਗੜ੍ਹ ਵਿਚ ਕੋਰੋਨਾ ਇੱਕ ਵਾਰ ਫਿਰ ਤੋਂ ਕਹਿਰ ਢਾਹੁਣ ਲੱਗਾ ਹੈ। ਕੋਰੋਨਾ ਦੇ ਲਗਾਤਾਰ ਵਧੇ ਹੋਏ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ...

CM ਚੰਨੀ ਸਰਕਾਰ ਦਾ ਚੋਣਾਂ ਤੋਂ ਪਹਿਲਾਂ ਧਮਾਕਾ, 12,000 ਤੋਂ ਵੱਧ ਭਰਤੀਆਂ ਲਈ ਇਸ਼ਤਿਹਾਰ ਜਾਰੀ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਚੰਨੀ ਸਰਕਾਰ ਕੋਲ ਲੋਕਾਂ ਨੂੰ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਬਹੁਤ ਹੀ ਘੱਟ ਸਮਾਂ ਬਚਿਆ ਹੈ।...

ਪੰਜਾਬ ਪੁਲਿਸ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, 3 IPS ਤੇ 10 PPS ਅਫਸਰਾਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਅੱਜ ਫਿਰ ਮਹਿਕਮੇ ਦੇ ਇੱਕ IPS ਤੇ 10 PPS ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।...

BJP ਨਾਲ ਗਠਜੋੜ ‘ਤੇ ਮੋਹਰ ਲਾਉਣ ਮਗਰੋਂ ਬੋਲੇ ਕੈਪਟਨ- ‘ਅਸੀਂ 101 ਫ਼ੀਸਦੀ ਜਿੱਤਾਂਗੇ’

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਸ਼ੁੱਕਰਵਾਰ ਨੂੰ ਮੁਲਾਕਾਤ ਕੀਤੀ, ਜਿਸ ਦੌਰਾਨ ਭਾਜਪਾ ਤੇ...

ਦਿੱਲੀ ‘ਚ BJP ਹਾਈਕਮਾਨ ਨਾਲ ਮੁਲਾਕਾਤ ਵਿਚਾਲੇ ਕੈਪਟਨ ਨਾਲ ਜਾਣ ਨੂੰ ਤਿਆਰ 4 ਕਾਂਗਰਸੀ ਲੀਡਰ

ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਲੱਗੇ ਹੋਏ ਹਨ। ਸੀਟਾਂ ਦੀ ਵੰਡ ਤੇ ਗਠਜੋੜ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 2 PPS ਅਫਸਰਾਂ ਸਣੇ 18 DSP ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕਰਦੇ ਹੋਏ 2 PPS ਅਫਸਰਾਂ ਸਣੇ 18 DSP ਰੈਂਕ ਦੇ ਪੁਲਿਸ ਅਫਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ...

‘ਕੈਪਟਨ ਤੇ ਭਾਜਪਾ ਲਈ ਹੱਥ ਮਿਲਾਉਣਾ ਬੇਹੱਦ ਜ਼ਰੂਰੀ’ : ਮਨਜਿੰਦਰ ਸਿਰਸਾ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਭਾਜਪਾ ਵੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਕਰਕੇ ਪੰਜਾਬ ਵਿੱਚ ਕਮਜ਼ੋਰ ਪੈ ਚੁੱਕੀ...

ਪੰਜਾਬ ‘ਆਪ’ ਦਾ CM ਚੰਨੀ ‘ਤੇ ਨਿਸ਼ਾਨਾ, ਫੋਟੋ ਟਵੀਟ ਕਰਕੇ ਕਿਹਾ- ‘ਗੰਗਾਧਰ ਹੀ ਸ਼ਕਤੀਮਾਨ ਹੈ’

ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਇੱਕ ਟਵੀਟ...

IG ਚੀਮਾ ਨੂੰ ਤਰੱਕੀ ਦੇ ਕੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਦੀ ਕਮਾਨ ਦੇਣ ਦੀ ਤਿਆਰੀ

ਚੰਡੀਗੜ੍ਹ : ਖਰਾਬ ਸਿਹਤ ਕਰਕੇ ਛੁੱਟੀ ਚੱਲ ਰਹੇ ਏਡੀਜੀਪੀ ਐੱਸ.ਕੇ. ਅਸਥਾਨਾ ਦੀ ਗੈਰ-ਹਾਜ਼ਰ ਹੋਣ ਕਰਕੇ ਚੰਨੀ ਸਰਕਾਰ ਡਾਇਰੈਕਟਰ ਬਿਊਰੋ ਆਫ਼...

ਜਾਖੜ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਤੋਂ ਇਨਕਾਰ, ਕਿਹਾ- ‘ਜੋ ਵੀ ਕਹਿਣੈ ਰਾਹੁਲ ਗਾਂਧੀ ਨੂੰ ਦੱਸਣ’

ਪੰਜਾਬ ਕਾਂਗਰਸ ਵਿੱਚ ਮਚੀ ਹਲਚਲ ਅਜੇ ਵੀ ਮੁਕਦੀ ਨਜ਼ਰ ਨਹੀਂ ਆ ਰਹੀ। ਸੁਨੀਲ ਜਾਖੜ ਨੂੰ ਪਹਿਲਾਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਇਹ...

7 ਗੱਡੀਆਂ ‘ਚ ਸੁਨਾਰੀਆ ਜੇਲ੍ਹ ਪਹੁੰਚੀ SIT, ਡੇਰਾ ਮੁਖੀ ਤੋਂ ਪੁੱਛਗਿੱਛ ਦੌਰਾਨ ਕੈਦੀਆਂ ਦੀ ਮਿਲਣੀ ‘ਤੇ ਰੋਕ

ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਜ ਫਿਰ ਡੇਰਾ ਸੱਚਾ...

ਕੈਪਟਨ ਦਾ ਕਾਂਗਰਸ ਨੂੰ ਇਕ ਹੋਰ ਝਟਕਾ, ਸੀਨੀਅਰ ਲੀਡਰ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ

ਕੈਪਟਨ ਅਮਰਿੰਦਰ ਸਿੰਘ ਪੂਰੀ ਤਿਆਰੀ ਨਾਲ ਕਾਂਗਰਸ ਨੂੰ ਟੱਕਰ ਦੇਣ ਚੋਣ ਮੈਦਾਨ ਵਿੱਚ ਨਿੱਤਰੇ ਹਨ। ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਾਲੀ...

ਰਾਕੇਸ਼ ਟਿਕੈਤ ਦੀ ਟੋਲ ਪਲਾਜ਼ਿਆਂ ਨੂੰ ਚਿਤਾਵਨੀ, ‘ਜੇ ਰੇਟ ਵਧਾਏ ਤਾਂ ਮੁੜ ਕਰਾ ਦਿਆਂਗੇ ਬੰਦ’

ਕਿਸਾਨ ਅੰਦੋਲਨ ਖਤਮ ਹੋਣ ਪਿੱਛੋਂ ਇੱਕ ਸਾਲ ਤੋਂ ਬੰਦ ਪਏ ਟੋਲ ਪਲਾਜ਼ੇ ਮੁੜ ਸ਼ੁਰੂ ਕਰ ਦਿੱਤੇ ਗਏ ਹਨ ਪਰ ਹੁਣ ਟੋਲ ਪਲਾਜ਼ਿਆਂ ‘ਤੇ ਰੇਟ...

ਕਿਸਾਨ ਜਸਪਾਲ ਸਿੰਘ ਦੇ ਜ਼ਜ਼ਬੇ ਨੂੰ ਸਲਾਮ, ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਸਾਈਕਲ ‘ਤੇ ਸਵਾਰ ਹੋ ਪੁੱਜਾ ਸਿਰਸਾ

ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਹੁਣ ਕਿਸਾਨ ਆਪਣੇ ਘਰਾਂ ਵੱਲ ਪਰਤ ਰਹੇ ਹਨ। ਇਸੇ ਤਹਿਤ ਪੰਜਾਬ ਦੇ ਫਿਰੋਜ਼ਪੁਰ ਦੇ...

ਸਿੱਧੂ ਦੀ CM ਬਣਨ ਦੀ ਚਾਅ ਖੁੱਲ੍ਹ ਕੇ ਆਈ ਸਾਹਮਣੇ, ਬੋਲੇ-‘ਮੈਂ ਇੱਥੇ ‘ਸ਼ੋਅ ਪੀਸ’ ਬਣਨ ਨਹੀਂ ਆਇਆ’

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਨਵਜੋਤ ਸਿੰਘ ਸਿੱਧੂ ਦਾ ਸੀ.ਐੱਮ. ਬਣਨ ਦਾ ਸੁਪਣਾ ਅਧੂਰਾ ਹੀ ਰਹਿ ਗਿਆ। ਇਸ ਪਿੱਛੋਂ ਉਹ...

ਰਾਹਤ ਭਰੀ ਖਬਰ : ਚੰਡੀਗੜ੍ਹ ‘ਚ ਓਮੀਕ੍ਰੋਨ ਦੇ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਚੰਡੀਗੜ੍ਹ ਲਈ ਰਾਹਤ ਭਰੀ ਖਬਰ ਹੈ। ਸ਼ਹਿਰ ਵਿੱਚ ਮਿਲੇ ਅੱਜ ਓਮੀਕ੍ਰੋਨ ਦੇ ਪਹਿਲੇ ਮਰੀਜ਼ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। 20 ਸਾਲਾਂ ਇਸ...

ਚੰਡੀਗੜ੍ਹ : ਜਿਗਰ ਦਾ ਟੁੱਕੜਾ ਮਿਲਦੇ ਹੀ ਅੱਖਾਂ ‘ਚੋਂ ਛਲਕੇ ਹੰਝੂ, ਪੁਲਿਸ ਨੇ ਬਿਨਾਂ ਦੇਰੀ ਕੀਤੇ ਲੱਭਿਆ ਬੱਚਾ

ਚੰਡੀਗੜ੍ਹ ਪੁਲਿਸ ਨੇ ਇੱਕ ਲਾਪਤਾ ਹੋਏ ਬੱਚੇ ਨੂੰ ਬਿਨਾਂ ਦੇਰੀ ਕੀਤੇ ਲੱਭ ਕੇ ਉਸ ਦੇ ਪਰਿਵਾਰ ਦੇ ਹਵਾਲੇ ਕੀਤਾ। ਜਿਗਰ ਦੇ ਟੁੱਕੜੇ ਦੇ ਵਾਪਸ...

ਘਰ ਵਾਪਸੀ ਦੌਰਾਨ ਸੜਕ ਹਾਦਸੇ ‘ਚ ਮਾਰੇ ਗਏ ਦੋ ਕਿਸਾਨਾਂ ਲਈ ਕੈਪਟਨ ਨੇ ਮੰਗਿਆ ਮੁਆਵਜ਼ਾ

ਕਿਸਾਨ ਅੰਦੋਲਨ ਤੋਂ ਘਰ ਵਾਪਸੀ ਦੌਰਾਨ ਸੜਕ ਹਾਦਸੇ ਵਿੱਚ ਮਾਰੇ ਗਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ...

ਕੈਪਟਨ ਨੇ ਪਾਰਟੀ ਦੇ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਚੋਣ ਮੈਦਾਨ ‘ਚ ਉਤਰਨ ਦੀ ਖਿੱਚੀ ਤਿਆਰੀ

ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ...

ਕਿਸਾਨਾਂ ਦੀ ਘਰ ਵਾਪਸੀ ‘ਤੇ ਬੋਲੇ ਜੇਪੀ ਦਲਾਲ- ‘PM ਮੋਦੀ ਤੇ ਭਾਜਪਾ ਸਰਕਾਰ ਕਿਸਾਨਾਂ ਦੀ ਖੁਸ਼ੀ ਹੀ ਚਾਹੁੰਦੀ ਏ’

ਇੱਕ ਸਾਲ ਤੋਂ ਵੱਧ ਚੱਲੇ ਲੰਮੇ ਸੰਘਰਸ਼ ਤੋਂ ਬਾਅਦ ਅੱਜ ਕਿਸਾਨ ਘਰ ਵਾਪਸੀ ਕਰ ਰਹੇ ਹਨ। ਇਸ ਨੂੰ ਲੈ ਕੇ ਜਿਥੇ ਪੰਜਾਬ-ਹਰਿਆਣਾ ਵਿੱਚ ਜਸ਼ਨ ਵਾਲਾ...

ਪੈਸੇ ਲੈ ਕੇ ਤਾਇਨਾਤੀਆਂ ਦੇ ਦੋਸ਼ਾਂ ਪਿੱਛੋਂ CM ਚੰਨੀ ਤੇ ਸਿੱਧੂ ਦੀ ‘ਚੁੱਪੀ’ ‘ਤੇ ਹਰਪਾਲ ਚੀਮਾ ਦਾ ਵੱਡਾ ਹਮਲਾ

ਪੰਜਾਬ ‘ਚ ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ਦਾ ਮੁੱਦਾ ਕਾਫੀ ਭਖ਼ ਗਿਆ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਣਾ...

‘ਖੁੱਲ੍ਹੇਆਮ ਨਮਾਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ’- ਹਰਿਆਣਾ ਸਰਕਾਰ ਦੇ ਪ੍ਰਸ਼ਾਸਨ ਨੂੰ ਸਖਤ ਹੁਕਮ

ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ ‘ਚ ਹੁਣ ਜਨਤਕ ਥਾਵਾਂ ‘ਤੇ ਨਮਾਜ਼ ਨੂੰ ਲੈ ਕੇ ਸਰਕਾਰ ਸਖ਼ਤ ਹੋ ਗਈ ਹੈ। ਹਾਲਾਂਕਿ ਇਸ ਬਾਰੇ ਆਰਡਰ...

ਬੇਅਦਬੀ ਮਾਮਲਾ : ਡੇਰਾ ਪ੍ਰਬੰਧਕਾਂ ਤੋਂ SIT ਵੱਲੋਂ ਸਾਢੇ 4 ਘੰਟੇ ਕੀਤੀ ਗਈ ਪੁੱਛਗਿੱਛ

ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ SIT ਨੇ ਡੇਢ ਘੰਟੇ ਤੱਕ ਡੇਰੇ ਦੇ ਵਾਈਸ ਚੇਅਰਮੈਨ...

ਕਿਸਾਨਾਂ ਦੀ ਘਰ ਵਾਪਸੀ ਨਾਲ ਹੀ ਪੰਜਾਬ ਤੇ ਹਰਿਆਣਾ ‘ਚ ਕੱਲ੍ਹ ਤੋਂ ਸ਼ੁਰੂ ਹੋਣਗੇ ਟੋਲ ਪਲਾਜ਼ਾ, ਵਧ ਸਕਦੇ ਹਨ ਰੇਟ

ਕਿਸਾਨ ਅੰਦੋਲਨ ਖਤਮ ਹੋ ਗਿਆ ਹੈ ਤੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ ਤੇ ਕਿਸਾਨਾਂ ਨੇ ਵੀ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ...

ਆਮ ਆਦਮੀ ਪਾਰਟੀ ਤੋਂ ਆਇਆ ਇੱਕ ਹੋਰ ਅਸਤੀਫਾ, ਮਾਸਟਰ ਬਲਦੇਵ ਸਿੰਘ ਨੇ ਛੱਡੀ ਪਾਰਟੀ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੀ ਹੈ, ਇਸ ਤੋਂ ਪਹਿਲਾਂ ਹੀ ਪਾਰਟੀ ਵਿੱਚ ਇੱਕ ਹੋਰ ਅਸਤੀਫਾ ਆਇਆ ਹੈ। ਪਾਰਟੀ ਦੇ ਸਾਬਕਾ ਵਿਧਾਇਕ...

CM ਚੰਨੀ ਸਰਕਾਰ ਵੱਲੋਂ ਕੈਬਨਿਟ ਨੇ 4,500 ਤੋਂ ਵੱਧ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸ਼ਹਿਰੀ ਲੋਕਲ...

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੀ ਧੱਕੇਸ਼ਾਹੀ ਤੋਂ ਦੁਖੀ ਮਾਪਿਆਂ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ ਵਿਖੇ ਪ੍ਰਾਈਵੇਟ ਸਕੂਲਾਂ ਦੇ ਮਾਪੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਮਿਲੇ। ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ...

CM ਚੰਨੀ ਸਰਕਾਰ ਨੇ ਅੰਦੋਲਨ ‘ਚ ਸ਼ਹੀਦ ਹੋਏ 400 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ 5-5 ਲੱਖ ਰੁਪਏ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਲਗਭਗ 400...

CM ਚੰਨੀ ਦੇ ਹਲਕੇ ‘ਚ ਸ਼ਰੇਆਮ ਸਾਬਕਾ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਮੋਰਿੰਡਾ ਵਿੱਚ ਅੱਜ ਸ਼ਰੇਆਮ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੇ ਦੇ ਪਿੰਡ...

ਸੁਖਬੀਰ ਬਾਦਲ ਵੱਲੋਂ ਵਿਦਿਆਰਥੀ ਵਿੰਗ SOI ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀ ਵਿੰਗ ਐੱਸ.ਓ.ਆਈ. ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ...

ਸਰਕਾਰ ਨੇ 90 ਲੱਖ ਦੀ ਰਿਸ਼ਵਤ ਲੈਣ ਵਾਲਾ ਐੱਚ. ਸੀ. ਐੱਸ. ਅਧਿਕਾਰੀ ਅਨਿਲ ਨਾਗਰ ਕੀਤਾ ਬਰਖ਼ਾਸਤ

ਹਰਿਆਣਾ ਵਿੱਚ 90 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਐੱਚਸੀਐੱਸ ਅਧਿਕਾਰੀ ਅਨਿਲ ਨਾਗਰ ਨੂੰ ਸਰਕਾਰ ਵੱਲੋਂ ਬਰਖਾਸਤ ਕਰ ਦਿੱਤਾ ਗਿਆ ਹੈ।...

ਕਿਸਾਨਾਂ ਦੀ ਮੀਟਿੰਗ ‘ਚ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, 9 ਦਸੰਬਰ ਦੇ ਨੇੜੇ ਖਤਮ ਹੋ ਸਕਦਾ ਹੈ ਅੰਦੋਲਨ

ਕਿਸਾਨ ਅੰਦੋਲਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਚਿੱਠੀ ਭੇਜੀ ਹੈ, ਜਿਸ ਵਿੱਚ ਕਿਸਾਨਾਂ ਦੀਆਂ...

CM ਚੰਨੀ ਦਾ ਯੂ-ਟਰਨ, ਸੇਵਾਮੁਕਤ ਮੁਲਾਜ਼ਮ ਤਿੰਨ ਸ਼ਰਤਾਂ ਨਾਲ ਜਾਰੀ ਰੱਖ ਸਕਣਗੇ ਨੌਕਰੀ

ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਸੇਵਾਮੁਕਤੀ ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਹਟਾਉਣ ਦੇ...

ਸਰਕਾਰ ਵੱਲੋਂ ਪੰਜਾਬ ਸਣੇ 7 ਸੂਬਿਆਂ ‘ਚ ਬੱਚਿਆਂ ਦੇ ਟੀਕਾਕਰਨ ਦਾ ਦਾਅਵਾ, ਟੀਕੇ ਨੂੰ ਮਨਜ਼ੂਰੀ ਹੀ ਨਹੀਂ!

ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ ਮਿਲਣ ਨਾਲ ਤੀਜੀ ਲਹਿਰ ਆਉਣ ਦੀਆਂ ਭਵਿੱਖਬਾਣੀਆਂ ਕੀਤੀਆਂ ਜਾ ਰਹੀਆਂ ਹਨ। ਤੀਜੀ ਲਹਿਰ ਵਿੱਚ...

ਪੰਜਾਬ ਚੋਣਾਂ : BJP ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਅੱਜ ਸ਼ੇਖਾਵਤ ਨੂੰ ਮਿਲਣਗੇ ਕੈਪਟਨ

ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਖੁੱਲ੍ਹਦੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।...

ਪੰਜਾਬ ‘ਚ ਨਵੇਂ DGP ਦੀ ਨਿਯੁਕਤੀ ਨੂੰ ਲੈ ਕੇ ਵੱਡਾ ਝਟਕਾ, ਸਿੱਧੂ-CM ਚੰਨੀ ਵਿਚਾਲੇ ਫਿਰ ਖੜਕੂ

ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਚਹੇਤੇ...

ਪੰਜਾਬ ‘ਚ ਅਗਲੇ ਦੋ ਦਿਨਾਂ ‘ਚ ਵਧੇਗੀ ਠੰਡ, ਪਹਾੜਾਂ ‘ਤੇ ਬਰਫਬਾਰੀ ਤੇ ਮੈਦਾਨੀ ਖੇਤਰਾਂ ‘ਚ ਪਵੇਗਾ ਮੀਂਹ

ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਮੌਸਮ ਵਿੱਚ ਵੱਡੀ ਤਬਦੀਲੀ ਹੋਵੇਗੀ। ਮੌਸਮ ਵਿਭਾਗ ਵੱਲੋਂ ਹਿਮਾਚਲ ਦੇ ਪਹਾੜੀ...

ਸਿੱਧੂ ਮੂਸੇਵਾਲਾ ਦੀ ਕਾਂਗਰਸ ‘ਚ ਐਂਟਰੀ ‘ਤੇ ਬੋਲੇ ਚੁੱਘ- ‘ਅੱਜ ਪੰਜਾਬ ਦੇ ਸਿਆਸੀ ਇਤਿਹਾਸ ਦਾ ਕਾਲਾ ਦਿਨ’

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੀ ਐਂਟਰੀ ਪਿੱਛੋਂ ਭਖੀ ਸਿਆਸਤ ਵਿਚਾਲੇ ਕਾਂਗਰਸ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਭਾਜਪਾ ਦੇ ਕੌਮੀ...

ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਵਿਧਾਨ ਸਭਾ ਚੋਣ ਲੜਾਉਣ ਦਾ ਹੋ ਸਕਦੈ ਐਲਾਨ

ਕਾਂਗਰਸ ‘ਚ ਸ਼ਾਮਲ ਹੋਣ ਪਿੱਛੋਂ ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੇ ਨਾਲ ਸੂਬਾ ਕਾਂਗਰਸ ਪ੍ਰਧਾਨ ਨਵਜੋਤ...

ਬੇਅਦਬੀ ਮਾਮਲੇ ਨਾਲ ਜੁੜੀ ਅਹਿਮ ਖਬਰ, ਡੇਰਾ ਸੱਚਾ ਸੌਦਾ ਜਾ ਕੇ ਪੁੱਛ-ਗਿੱਛ ਕਰੇਗੀ SIT

ਫਰੀਦਕੋਟ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਡੇਰਾ ਸੱਚਾ ਸੌਦਾ ਸਿਰਸਾ ਜਾ ਕੇ...

ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੇ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਤੋਂ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ...