Mar 16

ਸ਼ੁਭਕਰਨ ਦੇ ਫੁੱਲਾਂ ਨੂੰ ਲੈ ਕੇ ਅੱਜ ਕਿਸਾਨ ਕੱਢਣਗੇ ਕਲਸ਼ ਯਾਤਰਾ, ਸੰਭੂ-ਖਨੌਰੀ ਬਾਰਡਰ ਤੋਂ ਹੁੰਦੇ ਹੋਏ ਪਹੁੰਚੇਗੀ ਹਰਿਆਣਾ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (16 ਮਾਰਚ) 33ਵਾਂ ਦਿਨ ਹੈ।...

ਜ਼ਖਮੀ ਪ੍ਰਿਤਪਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ‘ਹਰਿਆਣਾ ਪੁਲਿਸ ਨੇ ਬੁਰੀ ਤਰ੍ਹਾਂ ਕੀਤੀ ਸੀ ਕੁੱਟਮਾਰ’

ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਗੰਭੀਰ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਦੇ ਬਿਆਨਾਂ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ...

ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ‘ਚ ਹਰਿਆਣਾ ਦਾ ਜਵਾਬ- ‘ਕੋਈ ਰਹਿਮ ਨਹੀਂ, ਹੋਰ ਕੈਦੀਆਂ ਨੂੰ ਵੀ ਮਿਲਿਆ ਲਾਭ’

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ‘ਚ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਆਪਣਾ ਜਵਾਬ ਦਾਇਰ ਕਰ ਦਿੱਤਾ...

ਚੰਡੀਗੜ੍ਹ ‘ਚ ਡੀਜ਼ਲ ਬੱਸਾਂ ਦੀ ਥਾਂ ਚੱਲਣਗੀਆਂ ਇਲੈਕਟ੍ਰਿਕ ਬੱਸਾਂ, ਕੇਂਦਰ ਸਰਕਾਰ ਤੋਂ ਮਿਲੀ ਮਨਜ਼ੂਰੀ

ਯੂਟੀ ਟਰਾਂਸਪੋਰਟ ਵਿਭਾਗ ਨੇ ਟ੍ਰਾਈਸਿਟੀ ਰੂਟਾਂ ‘ਤੇ 100 ਡੀਜ਼ਲ ਬੱਸਾਂ ਨੂੰ ਇਲੈਕਟ੍ਰਿਕ ਬੱਸਾਂ ਨਾਲ ਬਦਲਣ ਦਾ ਫੈਸਲਾ ਕੀਤਾ ਹੈ। ਇਹ...

ਪੰਜਾਬ ਦੀ ਇਸ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਅਹਿਮ ਖ਼ਬਰ, ਮਾਹਵਾਰੀ ਦੌਰਾਨ ਛੁੱਟੀ ਦੇਣ ਦੀ ਤਿਆਰੀ

ਪੰਜਾਬ ਯੂਨੀਵਰਸਿਟੀ ਵਿੱਚ ਹੁਣ ਵਿਦਿਆਰਥਣਾਂ ਮਾਹਵਾਰੀ ਦੌਰਾਨ ਛੁੱਟੀ ਲੈ ਸਕਣਗੀਆਂ। ਜਾਣਕਾਰੀ ਮੁਤਾਬਕ ਪੰਜਾਬ ਯੂਨੀਵਰਸਿਟੀ ‘ਚ...

ਚੰਡੀਗੜ੍ਹ PGI ‘ਚ ਸਟੋਰਕੀਪਰ ਨੇ ਜੀਵਨ ਲੀਲਾ ਕੀਤੀ ਸਮਾਪਤ, 15 ਦਿਨਾਂ ‘ਚ ਤੀਜਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ ਪੀਜੀਆਈ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਸਟੋਰਕੀਪਰ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ...

ਚੰਡੀਗੜ੍ਹ ਦੇ ਪ੍ਰਸ਼ਾਸਕ ਪੁਰੋਹਿਤ ਮੁਫ਼ਤ ਪਾਣੀ ਦੇਣ ‘ਤੇ ਸਖ਼ਤ, ਮੇਅਰ ਕੁਲਦੀਪ ਕੁਮਾਰ ਨੇ ਕੀਤੀ ਪ੍ਰੈੱਸਵਾਰਤਾ

ਚੰਡੀਗੜ੍ਹ ਨਗਰ ਨਿਗਮ ਦੀ 11 ਤਰੀਕ ਨੂੰ ਹੋਈ ਮੀਟਿੰਗ ਵਿੱਚ 20,000 ਲੀਟਰ ਪ੍ਰਤੀ ਘਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪਾਣੀ ਮੁਹੱਈਆ ਕਰਵਾਉਣ ਦਾ...

ਈ-ਕਾਮਰਸ ਪੋਰਟਲ ‘ਤੇ ਭਰਮਾਊ ਵਿਗਿਆਪਨਾਂ ‘ਤੇ ਚੰਡੀਗੜ੍ਹ ਕੰਜ਼ਿਊਮਰ ਕਮਿਸ਼ਨ ਸਖਤ, ਕਾਰਵਾਈ ਦੇ ਹੁਕਮ

ਚੰਡੀਗੜ੍ਹ ਰਾਜ ਖਪਤਕਾਰ ਕਮਿਸ਼ਨ ਦੇ ਪ੍ਰਧਾਨ ਜਸਟਿਸ ਰਾਜ ਸ਼ੇਖਰ ਅੱਤਰੀ ਨੇ ਈ-ਕਾਮਰਸ ਪੋਰਟਲ ‘ਤੇ ਗਾਹਕਾਂ ਨੂੰ ਗੁੰਮਰਾਹਕੁੰਨ...

ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ...

ਸਿੱਖ ਔਰਤਾਂ ਨੂੰ ਹੈਲਮੇਟ ‘ਤੇ ਛੋਟ ਦੇਣ ‘ਤੇ ਹਾਈਕੋਰਟ ਸਖਤ, ਕੇਂਦਰ ਦੇ ਜਵਾਬ ‘ਤੇ ਪਾਈ ਝਾੜ

ਔਰਤਾਂ ਲਈ ਹੈਲਮੇਟ ਤੋਂ ਛੋਟ ਬਾਰੇ ਕੇਂਦਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ...

ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ PM ਮੋਦੀ ਨੇ ਨਾਇਬ ਸਿੰਘ ਸੈਣੀ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਨਾਇਬ ਸਿੰਘ ਸੈਣੀ...

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ CM ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਲਿਆ ਆਸ਼ੀਰਵਾਦ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ...

ਚੰਡੀਗੜ੍ਹ ਨੂੰ ਮਿਲਿਆ ਨਵਾਂ DGP, IPS ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਜੀਪੀ

IPS ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ੍ਹ ਦੇ ਨਵੇਂ DGP ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਸੁਰਿੰਦਰ ਸਿੰਘ ਯਾਦਵ AGMUT ਕੇਡਰ ਦੇ 1997 ਬੈਚ ਦੇ...

ਚੰਡੀਗੜ੍ਹ ‘ਚ 7 ਖ਼ਤ.ਰਨਤਾਕ ਨਸਲਾਂ ਦੇ ਕੁੱਤਿਆਂ ‘ਤੇ ਬੈਨ, ਪਾਲਤੂ ਡੌਗਸ ਦਾ ਰਜਿਸਟ੍ਰੇਸ਼ਨ ਲਾਜ਼ਮੀ

ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਇਲਾਜ 2023 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਜੋ ਚੰਡੀਗੜ੍ਹ ਵਿੱਚ ਕੁੱਤਿਆਂ ਦੇ...

ਹਰਿਆਣਾ ਨੂੰ ਮਿਲਣ ਜਾ ਰਿਹਾ ਨਵਾਂ ਮੁੱਖ ਮੰਤਰੀ, ਨਾਇਬ ਸੈਣੀ ਹੋਣਗੇ CM, ਅੱਜ ਸ਼ਾਮ ਚੁੱਕਣਗੇ ਸਹੁੰ

ਹਰਿਆਣਾ ਨੂੰ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਨਾਇਬ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਵਿਧਾਇਕ ਦਲ ਦੀ...

ਮੋਹਾਲੀ: ਹੋਮਲੈਂਡ ਸੁਸਾਇਟੀ ਦੇ ਬਾਹਰ ਇੱਕ ਧੜੇ ਨੇ ਦੂਜੇ ਧੜੇ ਤੇ ਕੀਤੀ ਫਾ.ਇ.ਰਿੰਗ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਮੋਹਾਲੀ ਦਾ ਵੀ.ਵੀ.ਆਈ.ਪੀ ਇਲਾਕਾ ਮੰਨੀ ਜਾਂਦੀ ਹੋਮਲੈਂਡ ਸੁਸਾਇਟੀ ਦੇ ਬਾਹਰ ਦੇਰ ਰਾਤ ਦੋ ਧਿਰਾਂ ਵੱਲੋਂ ਇੱਕ ਦੂਜੇ ‘ਤੇ ਫਾਇਰਿੰਗ ਕੀਤੀ...

ਰੇਵਾੜੀ-ਗੁਰੂਗ੍ਰਾਮ ਤੋਂ ਚੰਡੀਗੜ੍ਹ ਪਹੁੰਚਣਾ ਹੋਵੇਗਾ ਆਸਾਨ, ਅਜਮੇਰ-ਦਿੱਲੀ ਵੰਦੇ ਭਾਰਤ ਰੇਲਗੱਡੀ 14 ਮਾਰਚ ਤੋਂ ਸ਼ੁਰੂ

ਹਰਿਆਣਾ ਦੇ ਰੇਵਾੜੀ-ਗੁਰੂਗ੍ਰਾਮ ਰਾਹੀਂ ਚੱਲਣ ਵਾਲੀ ਅਜਮੇਰ-ਦਿੱਲੀ ਸਰਾਏ-ਅਜਮੇਰ ਵੰਦੇ ਭਾਰਤ ਸੁਪਰਫਾਸਟ ਐਕਸਪ੍ਰੈਸ ਟਰੇਨ ਨੂੰ 14 ਮਾਰਚ...

ਹਰਿਆਣਾ ਦੇ ਵੱਡੇ ਬ.ਦਮਾਸ਼ ਦਾ Lady Don ਨਾਲ ਵਿਆਹ! ਚਾਰੇ ਪਾਸੇ ਪੁਲਿਸ ਦਾ ਪਹਿਰਾ

ਰਾਜਸਥਾਨ ਦੀ ਲੇਡੀ ਡੌਨ ਵਜੋਂ ਜਾਣੀ ਜਾਂਦੀ ਅਨੁਰਾਧਾ ਚੌਧਰੀ ਤੇ ਹਰਿਆਣਾ ਦੇ ਗੈਂਗਸਟਰ ਕਾਲਾ ਜਠੇੜੀ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਰਹੇ...

ਚੰਡੀਗੜ੍ਹ ‘ਚ ਪਾਰਕਿੰਗ ਹੋਈ Free! ਮੇਅਰ ਕੁਲਦੀਪ ਕੁਮਾਰ ਨੇ ਦਿੱਤਾ ਵੱਡਾ ਤੋਹਫ਼਼ਾ

ਚੰਡੀਗੜ੍ਹ ਨਗਰ ਨਿਗਮ ਹਾਊਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਪਾਣੀ ਮੁਫ਼ਤ ਦਿੱਤਾ ਗਿਆ ਹੈ। ਇਸ ਦੇ ਲਈ...

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ 7ਵਾਂ ਦਿਨ, ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇ ਦਾ ਉਠੇਗਾ ਮੁੱਦਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਇਸ ਦੌਰਾਨ ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ...

ਮੋਹਾਲੀ ‘ਚ ਤੇਜ਼ ਰਫਤਾਰ ਮਰਸਿਡੀਜ਼ ਝੋਪੜੀ ‘ਚ ਵੜੀ, ਲੋਕਾਂ ‘ਚ ਪਈਆਂ ਭਾਜੜਾਂ, ਇੱਕ ਵਿਅਕਤੀ ਦੀ ਗਈ ਜਾ.ਨ

ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਸਥਿਤ ਇੰਡਸਟਰੀਅਲ ਏਰੀਆ ਫੇਜ਼-8 ਨੇੜੇ  ਐਤਵਾਰ ਨੂੰ  ਤੇਜ਼ ਰਫਤਾਰ ਮਰਸਿਡੀਜ਼ ਦਾ ਕਹਿਰ ਦੇਖਣ ਨੂੰ ਮਿਲਿਆ।...

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ, ਵਿੱਤ ਅਤੇ ਸੰਪਰਕ ਕਮੇਟੀ ਦੀ ਕੀਤੀ ਜਾਵੇਗੀ ਚੋਣ

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ ਸਵੇਰੇ 11 ਵਜੇ ਬੁਲਾਈ ਗਈ ਹੈ। ਇਹ ਮੀਟਿੰਗ ਨਗਰ ਨਿਗਮ ਦਫ਼ਤਰ ਵਿੱਚ ਹੋਵੇਗੀ। ਇਸ ਬੈਠਕ ‘ਚ ਤਿੰਨ...

‘ਆਪ’ ਮੋਹਾਲੀ ਤੋਂ ਕਰੇਗੀ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ, CM ਮਾਨ ਤੇ ਪਾਰਟੀ ਸੁਪਰੀਮੋ ਕੇਜਰੀਵਾਲ ਹੋਣਗੇ ਹਾਜ਼ਰ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ ‘ਆਪ’...

‘ਬਦਲਾਂਗੇ ਕੁਰੂਕਸ਼ੇਤਰ, ਬਦਲਾਂਗੇ ਹਰਿਆਣਾ, ਇਬਕੈ I.N.D.I.A. ਕੋ ਜਿਤਾਣਾ’- ਕੇਜਰੀਵਾਲ ਨੇ ਦਿੱਤਾ ‘ਨਵਾਂ ਸਲੋਗਨ’

ਦਿੱਲੀ ਵਿੱਚ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੀ...

ਪੈਰਿਸ ਓਲੰਪਿਕ ਤੋਂ ਬਾਹਰ ਹੋਏ ਪਹਿਲਵਾਨ ਬਜਰੰਗ ਪੁਨੀਆ, ਰਵੀ ਦਹੀਆ ਨੂੰ ਵੀ ਮਿਲੀ ਹਾਰ

ਰੈਸਲਰ ਬਜਰੰਗ ਪੂਨੀਆ ਤੇ ਰਵੀ ਦਹੀਆ ਨੂੰ ਪੈਰਿਸ ਓਲੰਪਿਕਸ ਕੁਆਲੀਫਾਈਰਸ ਲਈ ਆਯੋਜਿਤ ਟ੍ਰਾਈਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ...

50 ਦਿਨਾਂ ਮਗਰੋਂ ਸੁਨਾਰੀਆ ਜੇਲ੍ਹ ਪਹੁੰਚਿਆ ਰਾਮ ਰਹੀਮ, ਹੁਣ ਹਾਈਕੋਰਟ ਦੀ ਇਜਾਜ਼ਤ ਨਾਲ ਮਿਲੇਗੀ ਪੈਰੋਲ

ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਬਾਬਾ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਸਲਾਖਾਂ ਪਿੱਛੇ...

ਰੇਲਵੇ ਟਰੈਕ ‘ਤੇ ਬੈਠੇ ਸਨ ਕਿਸਾਨ, ਉਤੋਂ ਆ ਗਈ ਤੇਜ਼ ਸਪੀਡ ਨਾਲ ਮਾਲਗੱਡੀ, ਵੱਡਾ ਹਾਦਸਾ ਹੋਣੋਂ ਟਲਿਆ

ਅੱਜ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦਾ ਅਸਰ ਰੇਲਵੇ ਸਟੇਸ਼ਨਾਂ ‘ਤੇ ਦਿਖਣ ਨੂੰ ਮਿਲ ਰਿਹਾ ਹੈ ਤੇ ਭਾਰੀ...

ਰਾਮ ਰਹੀਮ ਦੀ ਪੈਰੋਲ ਖਤਮ, ਅੱਜ ਹੋਵੇਗੀ ਜੇਲ੍ਹ ਵਾਪਸੀ, ਹੁਣ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਮਿਲੇਗੀ ਪੈਰੋਲ

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਅੱਜ ਖਤਮ ਹੋ ਗਈ ਹੈ ਤੇ ਅੱਜ ਉਸ ਦੀ ਸੁਨਾਰੀਆ ਜੇਲ੍ਹ ਵਿਚ ਵਾਪਸੀ ਹੋਵੇਗੀ। ਦੱਸ ਦੇਈਏ ਕਿ ਹਰਿਆਣਾ ਸਰਕਾਰ...

ਮੁਹਾਲੀ ‘ਚ ਬਦ/ਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਡੇਰਾਬੱਸੀ ‘ਚ ਫਾਇ/ਰਿੰਗ ਨਾਲ ਜੁੜਿਆ ਹੈ ਮਾਮਲਾ

ਮੋਹਾਲੀ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਬਦਮਾਸ਼ ਵੱਡੇ ਗੈਂਗ ਨਾਲ ਸਬੰਧ ਰੱਖਦੇ ਹਨ। ਬਦਮਾਸ਼ਾਂ ਦੇ ਗੋਲੀਆਂ ਲੱਗੀਆਂ...

ਕਿਸਾਨਾਂ ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ-ਹਰਿਆਣਾ ਪੁਲਿਸ ਦੀ ਚੇਤਾਵਨੀ-‘ਸ਼ਾਮਲ ਹੋਏ ਤਾਂ ਹੋਵੇਗੀ ਕਾਰਵਾਈ’

ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ ਭਲਕੇ ਰੇਲਾਂ ਨੂੰ ਰੋਕਿਆ ਜਾਣਾ ਹੈ। ਹਰਿਆਣਾ ਪੁਲਿਸ ਦਾ ਵੱਡਾ...

ਘਰ ਦੇ ਵਿਹੜੇ ‘ਚ ਬੀਜੇ ਹੋਏ ਸਨ ਅਫੀਮ ਦੇ ਪੌਦੇ, CIA ਦੀ ਟੀਮ ਨੇ ਛਾਪਾ ਮਾਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਅੰਬਾਲਾ ਵਿਚ ਨਾਰਾਇਣਗੜ੍ਹ ਥਾਣੇ ਦੀ ਪੁਲਿਸ ਨੇ ਪਿੰਡ ਲਾਹਾ ਵਿਚ ਅਫੀਮ ਦੀ ਖੇਤੀ ਕਰਦਿਆਂ ਇਕ ਵਿਅਕਤੀ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ...

ਪੋਕਸੋ ਮਾਮਲਿਆਂ ‘ਤੇ ਮਾਨ ਕੈਬਨਿਟ ਦਾ ਵੱਡਾ ਫੈਸਲਾ, ਪੰਜਾਬ ‘ਚ 2 ਸਪੈਸ਼ਲ ਅਦਾਲਤਾਂ ਦਾ ਹੋਵੇਗਾ ਗਠਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਦੱਸਦਿਆਂ...

ਸੰਗਰੂਰ ‘ਚ ਅੱਜ CM ਮਾਨ ਕਰਨਗੇ ਕ੍ਰਾਂਤੀ ਰੈਲੀ, 896 ਕਰੋੜ ਦੇ ਪ੍ਰਾਜੈਕਟਾਂ ਨੂੰ ਵਿਖਾਉਣਗੇ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ...

ਸੂਬੇ ‘ਚ ਡਿਫਾਲਟਰ ਇੰਡਸਟ੍ਰੀਅਲ ਪਲਾਟ ਅਲਾਟੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਦੇ...

ਸੂਬੇ ਦੇ ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, CM ਮਾਨ ਨੇ ਨਵੀਂ ਸਕੀਮ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮਾਨ ਸਰਕਾਰ ਨੇ ਲੋਡ ਵਧਾਉਣ...

ਰੂਸੀ ਫੌਜ ‘ਚ ਜ਼ਬਰਦਸਤੀ ਭਰਤੀ ਪੰਜਾਬੀ ਨੌਜਵਾਨਾਂ ਦੇ ਪਰਿਵਾਰ ਨੂੰ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਂਸਲਾ

ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਕਿਰਨ ਅਤੇ ਅਵਾਂਖਾ ਵਿਖੇ ਪਹੁੰਚ ਕੇ...

ਲਾੜੇ ਨੇ ਕਾਇਮ ਕੀਤੀ ਮਿਸਾਲ! ਦਾਜ ‘ਚ ਮਿਲੇ 21 ਲੱਖ ਰੁਪਏ ਮੋੜੇ, 101 ਰੁ. ਸ਼ਗਨ ਲੈ ਕੇ ਕੀਤਾ ਵਿਆਹ

ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਸੈਕਟਰ-25 ਦੇ ਰਹਿਣ ਵਾਲੇ ਸੀਮੰਤ ਚੌਹਾਨ ਨੇ ਆਪਣੇ ਵਿਆਹ ਵਿੱਚ ਲੱਖਾਂ ਰੁਪਏ ਦਾ ਦਾਜ ਵਾਪਸ ਕਰਕੇ ਇੱਕ...

ਮੀਡੀਆ ਸਾਹਮਣੇ ਖੁੱਲ੍ਹ ਕੇ ਬੋਲੇ ਰਾਜਪਾਲ ਪੁਰੋਹਿਤ, ਅਸਤੀਫਾ ਦੇਣ ਦਾ ਅਸਲੀ ਕਾਰਨ ਦੱਸਿਆ

ਅਸਤੀਫਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੀਡੀਆ ਸਾਹਮਣੇ...

ਰੂਸ ‘ਚ ਫ਼ਸੇ ਪੰਜਾਬੀਆਂ ਨੂੰ ਲਿਆਉਣ ਦੀਆਂ ਕੋਸ਼ਿਸ਼ਾਂ ਸ਼ੁਰੂ, ਮਾਨ ਸਰਕਾਰ ਨੇ ਰਸ਼ੀਆ ‘ਚ ਹਾਈਕਮਿਸ਼ਨ ਨੂੰ ਲਿਖੀ ਚਿੱਠੀ

ਪੰਜਾਬ ਸਰਕਾਰ ਨੇ ਰੂਸ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਐਨਆਰਆਈ ਵਿਭਾਗ...

ਧੀ ਦੇ ਵਿਆਹ ‘ਤੇ ਕਿਸਾਨ ਨੇ ਤੋਹਫੇ ‘ਚ ਦਿੱਤਾ ਟਰੈਕਟਰ, ਕਹਿੰਦਾ- ‘ਕਾਰ ਬੋਝ ਵਧਾਉਂਦੀ, ਇਹ ਖੇਤੀ ਦਾ ਬੋਝ ਘਟਾਊ’

ਹਰਿਆਣਾ ਦੇ ਸਿਰਸਾ ‘ਚ ਇਕ ਕਿਸਾਨ ਨੇ ਆਪਣੀ ਧੀ ਨੂੰ ਵਿਆਹ ‘ਚ ਅਨੋਖਾ ਤੋਹਫਾ ਦਿੱਤਾ ਹੈ। ਰਾਜੇਸ਼ ਸਿੱਧੂ ਨੇ ਇੱਕ ਮਹਿੰਗੀ ਕਾਰ ਦੀ ਬਜਾਏ...

ਪੰਜਾਬ ਵਿਧਾਨ ਸਭਾ ‘ਚ ਉਠੀ ਅਫੀਮ ਦੀ ਖੇਤੀ ਦੀ ਮੰਗ, ਖੇਤੀਬਾੜੀ ਮੰਤਰੀ ਨੇ ਦਿੱਤਾ ਇਹ ਜਵਾਬ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਸਦਨ ਵਿੱਚ ਸੂਬੇ ਵਿੱਚ ਅਫੀਮ (ਭੁੱਕੀ) ਦੀ ਖੇਤੀ ਸ਼ੁਰੂ ਕਰਨ ਦੀ ਮੰਗ ਉਠਾਈ ਗਈ। ਇਸ ਦੌਰਾਨ...

ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਸੇਵਾਮੁਕਤ ਜੱਜ ਵਾਲੀ ਕਮੇਟੀ ਕਰੇਗੀ ਮਾਮਲੇ ਦੀ ਜਾਂਚ

ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਪੰਜਾਬ ਦੇ ਖਨੌਰੀ ਬਾਰਡਰ ‘ਤੇ ਹਿੰਸਕ ਝੜਪ ‘ਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ।...

ਸੂਬੇ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫਤਰ, ਮਹਾਸ਼ਿਵਰਾਤਰੀ ਮੌਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 8 ਮਾਰਚ ਦਿਨ ਸ਼ੁੱਕਰਵਾਰ ਨੂੰ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਰਕਾਰੀ ਦਫ਼ਤਰਾਂ,...

ਹਰਿਆਣਾ : ਬੋਰਡ ਪੇਪਰ ‘ਚ ਸਕੂਲ ਦੀ ਬਿਲਡਿੰਗ ‘ਤੇ ਚੜ੍ਹ ਕੇ ਲੋਕਾਂ ਨੇ ਸੁੱਟੇ ਨਕਲ ਦੇ ਪਰਚੇ, ਹਾਲਾਤ ਦੇਖ ਪ੍ਰਸ਼ਾਸਨ ਹੈਰਾਨ

ਹਰਿਆਣਾ ਵਿਚ ਨਕਲ ਕਰਾਉਣ ਦਾ ਲਾਈਵ ਵੀਡੀਓ ਸਾਹਮਣੇ ਆਇਆ ਹੈ। ਨੁਹ ਜ਼ਿਲ੍ਹੇ ਵਿਚ ਹਰਿਆਣਾ ਵਿਦਿਆਲਿਆ ਸਿੱਖਿਆ ਬੋਰਡ ਦੀ 10ਵੀਂ ਕਲਾਸ ਦੇ...

ਹਿਮਾਚਲ ਸਿਖਾਏੇਗਾ ਪੰਜਾਬ-ਹਰਿਆਣਾ ਨੂੰ NDPS ਕੇਸਾਂ ਦੀ ਜਾਂਚ, ਹਾਈਕੋਰਟ ਨੇ ਦਿੱਤਾ ਹੁਕਮ

ਹਿਮਾਚਲ ਪੁਲਿਸ ਹਰਿਆਣਾ ਅਤੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਸਿਖਾਏਗੀ ਕਿ ਐਨਡੀਪੀਐਸ ਕੇਸਾਂ ਦੀ ਜਾਂਚ ਕਿਵੇਂ ਕਰਨੀ ਹੈ। ਐਨਡੀਪੀਐਸ...

ਪੰਜਾਬ ‘ਚ ਫਿਰ ਵਿਗੜੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਚਿਤਾਵਨੀ ਜਾਰੀ

ਮਾਰਚ ਦੇ ਮਹੀਨੇ ਵਿੱਚ ਅਕਸਰ ਲੋਕ ਸਵੈਟਰਾਂ ਸਾਂਭਣ ਦੀ ਤਿਆਰੀ ਵਿਚ ਹੁੰਦੇ ਹਨ, ਪਰ ਇਸ ਸਾਲ ਲੋਕਾਂ ਨੂੰ ਠੰਢ ਨੇ ਬੇਹਾਲ ਕੀਤਾ ਹੋਇਆ ਹੈ। ਹਾਲ...

ਅੱਜ ਕਿਸਾਨਾਂ ਦਾ ਦਿੱਲੀ ਕੂਚ, ਪੈਦਲ, ਬੱਸਾਂ ਤੇ ਟ੍ਰੇਨਾਂ ਰਾਹੀਂ ਰਵਾਨਾ ਹੋਣਗੇ ਦੇਸ਼ ਭਰ ਦੇ ਕਿਸਾਨ

ਅੱਜ 6 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 23ਵਾਂ ਦਿਨ ਹੈ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ।...

ਬਜਟ ਸੈਸ਼ਨ ਦਾ ਚੌਥਾ ਦਿਨ, ਵਿੱਤ ਮੰਤਰੀ ਚੀਮਾ ਅੱਜ ਦੇਣਗੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ...

ਹਰਿਆਣਾ : ਰੈਸਟੋਰੈਂਟ ‘ਚ ਮਾਊਥ ਫ੍ਰੈਸ਼ਨਰ ਖਾਂਦੇ ਹੀ 5 ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ

ਹਰਿਆਣਾ ਦੇ ਗੁਰੂਗ੍ਰਾਮ ‘ਚ ਇਕ ਰੈਸਟੋਰੈਂਟ ‘ਚ 5 ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਮਾਊਥ ਫਰੈਸ਼ਨਰ ਖਾਣਾ ਮਹਿੰਗਾ ਪੈ ਗਿਆ। ਜਿਵੇਂ ਹੀ...

ਕਿਸਾਨ ਅੰਦੋਲਨ ਵਿਚਾਲੇ ਦਿੱਲੀ-ਚੰਡੀਗੜ੍ਹ ਹਾਈਵੇ ਖੁੱਲ੍ਹਿਆ, 22 ਦਿਨਾਂ ਤੋਂ ਕਿਸਾਨ ਬਾਰਡਰਾਂ ‘ਤੇ ਡਟੇ

ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਪਿਛਲੇ 22 ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਚੰਡੀਗੜ੍ਹ-ਦਿੱਲੀ ਹਾਈਵੇ...

ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲਿਆਂ ‘ਤੇ ਹੋਵੇਗਾ ਐਕਸ਼ਨ – ਵਿਧਾਨ ਸਭਾ ‘ਚ ਬੋਲੇ CM ਮਾਨ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਥੋੜ੍ਹੀ ਹੀ ਦੇਰ ਵਿੱਚ ਵਿਤ ਮਤੰਰੀ ਹਰਪਾਲ ਸਿੰਘ ਚੀਮਾ ਸਾਲ 2024-25 ਦਾ ਬਜਟ ਪੇਸ਼ ਕਰਨਗੇ। ਇਸ...

ਮੋਹਾਲੀ ‘ਚ ਮਾਲ ਦੇ ਬਾਹਰ ਸਕਾਰਪਿਓ ‘ਚ ਆਏ ਬੰਦਿਆਂ ਨੇ ਚਲਾ ‘ਤੇ ਰੌਂ.ਦ, ਇੱਕ ਬੰਦਾ ਹੋਇਆ ਰੱਬ ਨੂੰ ਪਿਆਰਾ

ਪੰਜਾਬ ਦੇ ਮੋਹਾਲੀ ‘ਚ ਅੱਜ ਸੋਮਵਾਰ 4 ਮਾਰਚ ਨੂੰ ਇੱਕ ਮਾਲ ਦੇ ਬਾਹਰ ਕੁਝ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।...

ਚੰਡੀਗੜ੍ਹ ‘ਚ BJP ਦਾ ਬਣਿਆ ਸੀਨੀਅਰ ਡਿਪਟੀ ਮੇਅਰ, ਕੁਲਜੀਤ ਸੰਧੂ ਨੂੰ ਮਿਲੀਆਂ 19 ਵੋਟਾਂ

ਚੰਡੀਗੜ੍ਹ ਵਿੱਚ ਅੱਜ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਹੋ ਰਹੀ ਹੈ। ਨਗਰ ਨਿਗਮ ਚੋਣਾਂ ਵਿਚ ਭਾਜਪਾ ਦਾ ਸੀਨੀਅਰ ਡਿਪਟੀ ਮੇਅਰ...

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ, ਮੇਅਰ ਕੁਲਦੀਪ ਕੁਮਾਰ ਹੋਣਗੇ ਰਿਟਰਨਿੰਗ ਅਫ਼ਸਰ

ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅੱਜ ਹੋਣਗੀਆਂ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ...

ਆਸਮਾਨੀ ਬਿਜਲੀ ਡਿਗਣ ਨਾਲ ਮਾਂ-ਪੁੱਤ ਦੀ ਹੋਈ ਮੌ/ਤ, ਖੇਤਾਂ ‘ਚ ਸਰ੍ਹੋਂ ਕੱਟਦੇ ਸਮੇਂ ਵਾਪਰਿਆ ਹਾਦ/ਸਾ

ਹਰਿਆਣਾ ਦੇ ਕੁਰੂਕਸ਼ੇਤਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਾਂ-ਪੁੱਤ ਦੀ ਆਸਮਾਨੀ ਬਿਜਲੀ ਡਿਗਣ ਕਾਰਨ ਮੌਤ ਹੋ ਗਈ। ਪੂਰੇ ਦਾ ਪੂਰਾ...

ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਧੱਕੇ ਖਾਣ ਦੀ ਲੋੜ ਨਹੀਂ, ਮਾਨ ਸਰਕਾਰ ਨੇ ਲੋਕਾਂ ਨੂੰ ਦਿੱਤਾ ਤੋਹਫਾ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜਲੰਧਰ ਤੋਂ 165 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ...

‘ਸਰਕਾਰੀ ਦਫਤਰਾਂ ਦਾ ਸਮਾਂ 3 ਜ਼ੋਨਾਂ ‘ਚ ਬਦਲਣ ਦੀ ਤਿਆਰੀ’- ਟਾਈ-ਕਾਨ ਸਟਾਰਟਅਪ ‘ਚ ਬੋਲੇ CM ਮਾਨ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਤਿੰਨ ਜ਼ੋਨਾਂ ਵਿੱਚ ਬਦਲਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸੀਐਮ...

ਪੰਜਾਬ-ਹਰਿਆਣਾ ‘ਚ ਮੀਂਹ ਨਾਲ ਪਏ ਗੜੇ, ਚੱਲੀਆਂ ਤੇਜ਼ ਹਵਾਵਾਂ, ਹਿਮਾਚਲ ‘ਚ ਢਾਈ ਫੁੱਟ ਤੱਕ ਡਿੱਗੀ ਬਰਫ਼

ਸ਼ਨੀਵਾਰ ਨੂੰ ਹਰਿਆਣਾ ਅਤੇ ਪੰਜਾਬ ‘ਚ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਹੋਈ। ਹਰਿਆਣਾ ਦੇ ਜੀਂਦ, ਫਤਿਹਾਬਾਦ ਅਤੇ ਹਿਸਾਰ ‘ਚ ਦੁਪਹਿਰ...

ਜਿ.ਨਸੀ ਸ਼ੋਸ਼ਣ ਮਾਮਲਿਆਂ ‘ਚ ਬਿਆਨਾਂ ਤੋਂ ਮੁਕਰਣ ਵਾਲਿਆਂ ਦੀ ਖ਼ੈਰ ਨਹੀਂ, ਹਾਈਕੋਰਟ ਨੇ ਦਿੱਤੇ ਇਹ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝੂਠੇ ਜਿਨਸੀ ਸ਼ੋਸ਼ਣ ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਹਿਮ ਹੁਕਮ ਜਾਰੀ ਕੀਤੇ ਹਨ।...

ਬੱਚਿਆਂ ਦਾ ਜਿਨ.ਸੀ ਸ਼ੋਸ਼ਣ ਰੋਕਣ ਲਈ ਅੱਗੇ ਆਈ ਪੰਜਾਬ ਪੁਲਿਸ, 180 ਅਫਸਰਾਂ ਦੀਆਂ ਬਣਾਈਆਂ ਟੀਮਾਂ

ਪੰਜਾਬ ਵਿੱਚ ਪੁਲਿਸ 5 ਤੋਂ 12 ਸਾਲ ਤੱਕ ਦੇ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਅੱਗੇ ਆਈ ਹੈ। ਪੁਲਿਸ ਦੇ ਕਮਿਊਨਿਟੀ ਅਫੇਅਰਸ ਡਵੀਜ਼ਨ...

ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਵਿੱਚ ਵੱਡੇ ਫੇਰਬਦਲ ਹੋ ਰਹੇ ਹਨ, ਇਸੇ ਵਿਚਾਲੇ ਪੰਜਾਬ ਸਰਕਾਰ ਨੇ 3 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ...

‘ਤੁਸੀਂ ਸਰਕਾਰ ਹੋ ਅੱ/ਤਵਾ.ਦੀ ਨਹੀਂ…’ ਕਿਸਾਨਾਂ ‘ਤੇ ਗੋਲੀਆਂ ਚਲਾਉਣ ‘ਤੇ ਹਾਈਕੋਰਟ ਨੇ ਹਰਿਆਣਾ ਨੂੰ ਪਾਈ ਝਾੜ

ਕਿਸਾਨ ਅੰਦੋਲਨ ‘ਚ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ...

CM ਮਾਨ ਦਾ ਪੰਜਾਬੀਆਂ ਨੂੰ ਲਿਵਰ ਇੰਸਟਿਚਊਟ ਦਾ ਤੋਹਫ਼ਾ, ਅਤਿ-ਆਧੁਨਿਕ ਮਸ਼ੀਨਾਂ ਨਾਲ ਹੋਵੇਗਾ ਇਲਾਜ

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਕਈ ਕਦਮ ਚੁੱਕ ਰਹੇ ਹਨ। ਇਸੇ ਉਦੇਸ਼ ਨਾਲ ਸੀ.ਐੱਮ. ਮਾਨ ਨੇ ਅੱਜ...

‘ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਹਾਈਕੋਰਟ ਸਖ਼ਤ, ਬਿਨਾਂ ਇਜਾਜ਼ਤ ਨਹੀਂ ਮਿਲੇਗੀ ਫਰਲੋ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਕਤਲ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ...

ਪੰਜਾਬ ਨੂੰ ਮਿਲਿਆ ਪਹਿਲਾ ਲੀਵਰ ਇੰਸਟੀਚਿਊਟ, CM ਭਗਵੰਤ ਮਾਨ ਨੇ ਲੋਕਾਂ ਨੂੰ ਕੀਤਾ ਸਮਰਪਿਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ...

ਮੋਹਾਲੀ ‘ਚ ਬਣਿਆ ਪੰਜਾਬ ਦਾ ਪਹਿਲਾ ਲੀਵਰ ਇੰਸਟੀਚਿਊਟ, CM ਮਾਨ ਅੱਜ ਕਰਨਗੇ ਉਦਘਾਟਨ

ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਦੇ...

ਮੁਹਾਲੀ ਸਪੈਸ਼ਲ ਸੈੱਲ ਤੇ ਬਦ/ਮਾਸ਼ਾਂ ਵਿਚਾਲੇ ਮੁਕਾਬਲਾ, ਐਨ/ਕਾਊਂਟਰ ਮਗਰੋਂ ਸ਼ੂਟਰ ਨੂੰ ਕੀਤਾ ਗਿਆ ਕਾਬੂ

ਮੋਹਾਲੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ ਸਪੈਸ਼ਲ ਸੈੱਲ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਇਸ ਐਨਕਾਊਂਟਰ ਵਿਚ ਇਕ ਸ਼ੂਟਰ...

ਚੰਡੀਗੜ੍ਹ ਮੇਅਰ ਦੀ ਹੋਈ ਤਾਜਪੋਸ਼ੀ, ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ ਦੇ ਨਵਨਿਯੁਕਤ ਮੇਅਰ ਕੁਲਦੀਪ ਕੁਮਾਰ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦਫਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕਿਹਾ ਕਿ...

ਹਾਈਟੈਕ ਹੋਵੇਗੀ ਪੰਜਾਬ ਪੁਲਿਸ, ਅੱਜ ਨਵੇਂ ਵਾਹਨਾਂ ਨੂੰ ਸ਼ਾਮਲ ਕਰਨਗੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਨੂੰ ਮਜ਼ਬੂਤ ​​ਕਰਨ ਲਈ...

ਕੁਲਦੀਪ ਕੁਮਾਰ ਨੂੰ ਅੱਜ ਮੇਅਰ ਅਹੁਦੇ ਸੰਭਾਲਣ ਦਾ ਹੁਕਮ, ਇਸ ਦਿਨ ਸੀਨੀ. ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ

ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਨੂੰ ਲੈ ਕੇ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਚੱਲੀ ਬਹਿਸ ਤੋਂ ਬਾਅਦ ਹਾਈਕੋਰਟ ਨੇ...

ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਗਏ ਕਿਸਾਨ ਦੀ ਮੌ/ਤ, Tear ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ

ਸ਼ੰਭੂ ਤੇ ਖਨੌਰੀ ਬਾਰਡਰ ਉਤੇ ਕਿਸਾਨੀ ਸੰਘਰਸ਼ ਜਾਰੀ ਹੈ। ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਹੋਰ ਕਿਸਾਨ ਦੀ ਸੰਘਰਸ਼...

ਕਿਸਾਨ ਅੰਦੋਲਨ ਵਿਚਾਲੇ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 28 ਤੇ 29 ਫਰਵਰੀ ਨੂੰ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ

ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਦਿੱਲੀ ਕੂਚ ਦੀ ਕਾਲ ਵਿਚਾਲੇ ਵੱਡਾ ਫੈਸਲਾ ਹਰਿਆਣਾ ਪ੍ਰਸ਼ਾਸਨ...

ਚੰਡੀਗੜ੍ਹ : 4 ਮਾਰਚ ਨੂੰ ਹੋਣਗੀਆਂ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।...

‘ਪ੍ਰਿਤਪਾਲ ‘ਤੇ ਨਾ ਕੋਈ FIR, ਨਾ ਹੀ ਗ੍ਰਿਫਤਾਰ ਕੀਤਾ’- ਹਰਿਆਣਾ ਨੇ ਹਾਈਕੋਰਟ ‘ਚ ਦਿੱਤੀਆਂ ਦਲੀਲਾਂ

ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਨੂੰ ਖਨੌਰੀ ਸਰਹੱਦ ਤੋਂ ਗ਼ੈਰ-ਕਾਨੂੰਨੀ ਗ੍ਰਿਫ਼ਤਾਰ ਕਰਨ, ਉਸ ਨੂੰ ਮਿੱਥੇ ਸਮੇਂ...

ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਇਸ ਤਰੀਕ ਨੂੰ ਗਰਜ-ਚਮਕ ਨਾਲ ਪਏਗਾ ਮੀਂਹ!

ਮੌਸਮ ਵਿਭਾਗ ਨੇ 1 ਮਾਰਚ ਨੂੰ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ ਅਤੇ...

ਮੁੱਖ ਮੰਤਰੀ ਭਗਵੰਤ ਮਾਨ ਅੱਜ 457 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ...

ਅਨੁਰਾਗ ਠਾਕੁਰ ਨੇ ਚੰਡੀਗੜ੍ਹ ‘ਚ ‘ਫਿਲਮ ਸਰਟੀਫਿਕੇਸ਼ਨ ਸੁਵਿਧਾ ਦਫਤਰ’ ਸਥਾਪਿਤ ਕਰਨ ਦਾ ਕੀਤਾ ਐਲਾਨ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਚੰਡੀਗੜ੍ਹ ਵਿੱਚ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਦਾ...

ਇਨੈਲੋ ਦੇ ਸੂਬਾ ਪ੍ਰਧਾਨ ਤੇ ਸਾਬਕਾ MLA ਨਫੇ ਸਿੰਘ ਰਾਠੀ ਦੀ ਗੱਡੀ ‘ਤੇ ਹਮ/ਲਾ, 3 ਸੁਰੱਖਿਆ ਮੁਲਾਜ਼ਮ ਜ਼ਖਮੀ

ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨੈਲੋ ਦੇ ਸੂਬਾ ਪ੍ਰਧਾਨ ਦੀ ਗੱਡੀ ‘ਤੇ ਹ/ਮਲਾ ਕੀਤਾ ਗਿਆ ਹੈ। ਇਨੈਲੋ ਦੇ ਸੂਬਾ ਪ੍ਰਧਾਨ ਨਫ਼ੇ...

‘ਪ੍ਰਿਤਪਾਲ ਸਿੰਘ ਨੂੰ ਕੁੱਟਣ ਵਾਲੇ ਦੋਸ਼ੀ ਪੁਲਿਸ ਵਾਲਿਆਂ ‘ਤੇ ਹੋਵੇ ਸਖ਼ਤ ਕਾਰਵਾਈ’- ਕੈਪਟਨ ਦੀ CM ਖੱਟੜ ਨੂੰ ਅਪੀਲ

ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਪ੍ਰਿਤਪਾਲ ਸਿੰਘ ਨਾਲ ਬੁਰੀ...

ਕਿਸਾਨ ਅੰਦੋਲਨ ਦਾ 13ਵਾਂ ਦਿਨ, ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਹਟਾਈ ਗਈ ਇੰਟਰਨੈੱਟ ‘ਤੇ ਰੋਕ, ਸੇਵਾ ਬਹਾਲ

ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ 10 ਫਰਵਰੀ ਨੂੰ ਸੂਬੇ ਦੇ ਕਈ ਇਲਾਕਿਆਂ ਵਿਚ ਕਿਸਾਨ ਅੰਦੋਲਨ ਕਾਰਨ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ...

ਚੰਡੀਗੜ੍ਹ PGI ਪਹੁੰਚਿਆ ਪ੍ਰਿਤਪਾਲ ਸਿੰਘ, ਅੰਦੋਲਨ ‘ਚ ਹੋਇਆ ਸੀ ਜ਼ਖ਼ਮੀ, 3 ਦਿਨ ਮਗਰੋਂ ਪਰਿਵਾਰ ਨੂੰ ਮਿਲਿਆ

ਅੰਦੋਲਨ ਵਿੱਚ ਜ਼ਖਮੀ ਕਿਸਾਨ ਦੇ ਰੋਹਤਕ ਵਿੱਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿੱਚ ਪੈਦਾ ਹੋਏ ਵਿਵਾਦ ਤੋਂ ਬਾਅਦ...

ਸ਼ੰਭੂ-ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, ਸਵਰਨ ਸਿੰਘ ਪੰਧੇਰ ਨੇ ਦੱਸਿਆ ਕੀ ਹੈ ਅਗਲਾ ਪ੍ਰੋਗਰਾਮ

ਅੱਜ ਐਤਵਾਰ (25 ਫਰਵਰੀ) ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਉਨ੍ਹਾਂ ਦਿੱਲੀ...

ਮਨਸਾ ਦੇਵੀ ਕੰਪਲੈਕਸ ਦੀਆਂ ਦੁਕਾਨਾਂ ‘ਚ ਹੋ ਰਹੇ ਵਿਆਹ, ਇੱਕੋ ਜੈਮਾਲਾ ਦੀ ਵਰਤੋਂ, HC ਨੇ ਹਰਿਆਣਾ ਤੋਂ ਮੰਗਿਆ ਜਵਾਬ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ ਵਿੱਚ ਉਨ੍ਹਾਂ ਦੁਕਾਨਾਂ ਬਾਰੇ ਰਿਪੋਰਟ ਦਾਖ਼ਲ ਕਰਨ...

ਫਿਰੋਜ਼ਪੁਰ : ਜਾਅਲੀ ਨੋਟਾਂ ਨਾਲ ਬੰਦਾ ਬਣਾਉਂਦਾ ਸੀ ਲੋਕਾਂ ਨੂੰ ਬੇ/ਵਕੂਫ, ਪੁਲਿਸ ਨੇ ਕੀਤਾ ਕਾਬੂ

ਫ਼ਿਰੋਜ਼ਪੁਰ ਦੀ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਇੱਕ ਬੰਦੇ ਨੂੰ 18500 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ। ਦੋਸ਼ੀ...

ਸੂਬੇ ‘ਚ ਲੰਪੀ ਸਕਿੱਨ ਬੀਮਾਰੀ ਤੋਂ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਭਲਕੇ ਤੋਂ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ...

ਕਿਸਾਨ ਅੰਦੋਲਨ ਦੇ 12ਵੇਂ ਰਾਹਤ ਭਰੀ ਖ਼ਬਰ, ਖੁੱਲ੍ਹਣ ਲੱਗੇ ਦਿੱਲੀ ਦੇ ਬਾਰਡਰ, ਸੜਕਾਂ ਤੋਂ ਹਟਾਏ ਗਏ ਬੈਰੀਕੇਡ

ਕਿਸਾਨ ਅੰਦੋਲਨ ਦੇ 12ਵੇਂ ਦਿਨ ਅੱਜ ਰਾਹਤ ਭਰੀ ਖਬਰ ਆਈ ਹੈ। ਦਿੱਲੀ ਪੁਲਿਸ ਵੱਲੋਂ ਟਿੱਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ...

ਪੰਜਾਬ ‘ਚ 5994 ETT ਟੀਚਰਾਂ ਦੀ ਭਰਤੀ ‘ਤੇ ਹਾਈਕੋਰਟ ਨੇ ਲਾਈ ਰੋਕ, ਇਸ਼ਤਿਹਾਰ ਮਗਰੋਂ ਬਦਲੇ ਨਿਯਮ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ 12...

ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ! 24 ਫਰਵਰੀ ਰਾਤ 12 ਵਜੇ ਤੱਕ ਇੰਟਰਨੈੱਟ ‘ਤੇ ਵਧਾਈ ਪਾਬੰਧੀ

ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਇੱਕ ਹੋਰ ਵੱਡਾ ਫੈਸਲਾ ਗਿਆ ਹੈ। ਇੰਟਰਨੈੱਟ ‘ਤੇ ਲਗਾਈ...

ਚੰਡੀਗੜ੍ਹ ‘ਚ ਇਸ ਦਿਨ ਹੋਣਗੀਆਂ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀ ਚੋਣਾਂ

ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 27 ਫਰਵਰੀ ਮੰਗਲਵਾਰ ਨੂੰ ਹੋਵੇਗੀ। ਇਸ ਦੇ ਲਈ ਹਾਈਕੋਰਟ ਦੇ ਹੁਕਮਾਂ ਤੋਂ...

ਹਰਿਆਣਾ : ਬਿਨਾਂ ਦਾਜ ਵਿਆਹ ਕਰਕੇ ਕਾਇਮ ਕੀਤੀ ਮਿਸਾਲ, ਲਾੜੇ ਨੇ ਸਮਾਜ ਨੂੰ ਦਿੱਤਾ ਸੰਦੇਸ਼

ਹਰਿਆਣਾ ਦੇ ਜੀਂਦ ‘ਚ ਦਾਜ ਤੋਂ ਬਿਨਾਂ ਵਿਆਹ ਕਰਵਾ ਕੇ ਪਰਿਵਾਰ ਨੇ ਸਮਾਜਿਕ ਚੇਤਨਾ ਦਾ ਸੰਦੇਸ਼ ਦਿੱਤਾ ਹੈ। ਸੋਨੀਪਤ ਜ਼ਿਲੇ ਦੇ ਪਿੰਡ ਖੇੜੀ...

ਕੈਮਰੇ ਸਾਹਮਣੇ ਆਈ ਸ਼ਹੀਦ ਕਿਸਾਨ ਦੀ ਮਾਂ, ਕਹਿੰਦੀ,”ਮੈਂ ਪੁੱਤ ਦਾ ਆਖਰੀ ਵਾਰ ਮੂੰਹ ਦੇਖਣ ਆਈ ਹਾਂ’

ਖਨੌਰੀ ਬਾਰਡਰ ‘ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮਾਂ ਅਚਾਨਕ ਕੈਮਰੇ ਦੀ ਸਾਹਮਣੇ ਆ ਗਈ। ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ...

ਖਨੌਰੀ ਬਾਰਡਰ ‘ਤੇ ਲਾਠੀਚਾਰਜ, ਕਿਸਾਨਾਂ ‘ਤੇ ਦਾਗੇ ਗਏ ਹੰਝੂ ਗੈਸ ਦੇ ਗੋਲੇ, ਕੱਢੀ ਟਰੈਕਟਰਾਂ ਦੀ ਹਵਾ

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਕਿਸਾਨਾਂ ਦੇ ਦਿੱਲੀ ਮਾਰਚ ਬਾਰੇ ਕੁਝ ਸਮੇਂ ‘ਚ ਫੈਸਲਾ ਲਿਆ ਜਾਵੇਗਾ। ਇਸ ਸਬੰਧੀ ਅੱਜ ਸ਼ੰਭੂ...

CM ਮਾਨ ਦਾ ਵੱਡਾ ਬਿਆਨ- ‘ਸ਼ੁਭਕਰਨ ਦੀ ਮੌ/ਤ ਦੇ ਦੋਸ਼ੀਆਂ ਨੂੰ ਮਿਲੇਗੀ ਮਿਸਾਲੀ ਸਜ਼ਾ’

ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਜਿਥੇ...

ਕਿਸਾਨ ਅੰਦੋਲਨ ਵਿਚਾਲੇ ਹਰਿਆਣਾ ‘ਚ ਕਿਸਾਨਾਂ ਦੇ ਕਰਜ਼ੇ ‘ਤੇ ਵਿਆਜ-ਪੈਨਲਟੀ ਮਾਫ!

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਵਜੋਂ ਦੂਜੀ ਵਾਰ ਆਖਰੀ ਬਜਟ ਪੇਸ਼ ਕੀਤਾ ਹੈ। ਬਜਟ ਪੇਸ਼ ਕਰਦਿਆਂ ਮੁੱਖ ਮੰਤਰੀ ਨੇ...

SKM ਵੱਲੋਂ ਭਲਕੇ ਮਨਾਇਆ ਜਾਵੇਗਾ ‘ਕਾਲਾ ਦਿਨ’, ਹਰਿਆਣਾ ਦੇ CM ਤੇ ਗ੍ਰਹਿ ਮੰਤਰੀ ‘ਤੇ 302 ਦੇ ਪਰਚੇ ਦੀ ਮੰਗ

ਖਨੌਰੀ ਬਾਰਡਰ ‘ਤੇ ਬੁੱਧਵਾਰ ਨੂੰ ਇਕ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਆਪਣਾ ਦਿੱਲੀ ਕੂਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ...

ਸਿਰ ‘ਤੇ ਕਰਜ਼ਾ, ਮਜਬੂਰ ਪਿਓ ਤੇ ਭੈਣ, ਆਪਣੇ ਪਿੱਛੇ ਕੀ-ਕੀ ਛੱਡ ਗਿਆ ਖਨੌਰੀ ਬਾਰਡਰ ‘ਤੇ ਮਰਿ.ਆ ਸ਼ੁਭਮਨ

ਕਿਸਾਨਾਂ ਦੇ ਧਰਨੇ ਦੌਰਾਨ ਮਾਰੇ ਗਏ 21 ਸਾਲਾ ਸ਼ੁਭਕਰਨ ਸਿੰਘ ਗਰੀਬ ਪਰਿਵਾਰ ਤੋਂ ਸੀ। ਉਹ 8 ਦਿਨ ਪਹਿਲਾਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੈ ਬਜਟ ਸੈਸ਼ਨ ਦਾ ਐਲਾਨ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਸਵੇਰੇ 11...

ਹਾਈਕੋਰਟ ‘ਚ ਕਿਸਾਨਾਂ ਦੇ ਮਾਮਲੇ ‘ਤੇ ਹੋਈ ਸੁਣਵਾਈ, ਹਰਿਆਣਾ ਦੇ ਏਜੀ ਦੀ ਅਪੀਲ ਨੂੰ ਅਦਾਲਤ ਨੇ ਕੀਤਾ ਖਾਰਜ

ਕਿਸਾਨਾਂ ਦੇ ਮਾਮਲੇ ‘ਚ ਹਾਈਕੋਰਟ ‘ਚ ਅੱਜ ਸੁਣਵਾਈ ਹੋਈ । ਹਰਿਆਣਾ ਦੇ ਏਜੀ ਨੇ ਕਿਸਾਨਾਂ ਨੂੰ ਰੋਕਣ ਦੀ ਅਪੀਲ ਕੀਤੀ ਗਈ ਸੀ। ਦੱਸ ਦੇਈਏ ਕਿ...

ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਖਨੌਰੀ ਬਾਰਡਰ ‘ਤੇ ਸੋਨੀਆ ਮਾਨ ਦੀ ਵਿਗੜੀ ਤਬੀਅਤ

ਸ਼ੰਭੂ ਬਾਰਡਰ ‘ਤੇ ਮੌਜੂਦ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਅੱਜ ਇਕ ਵਾਰ ਫਿਰ ਤੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਿਸ ਦੇ...

ਹਰਿਆਣਾ ਪੁਲਿਸ ਦੀ ਕਿਸਾਨਾਂ ਨੂੰ ਅਪੀਲ, ਪੋਕਲੇਨ ਤੇ ਜੇਸੀਬੀ ਵਰਗੀਆਂ ਮਸ਼ੀਨਾਂ ਨਾ ਲਿਜਾਣ ਨੂੰ ਕਿਹਾ

ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਭਾਰੀ ਮਸ਼ੀਨਾਂ ਲੈ ਕੇ ਜਾਣ ਵਾਲੇ ਕਿਸਾਨਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ...