Jun 19

ਮਿਲਖਾ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ ਕੈਪਟਨ, ‘ਫਲਾਇੰਗ ਸਿੱਖ’ ਦੇ ਸਨਮਾਨ ‘ਚ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਕਰਕੇ ਦੇਰ ਰਾਤ ਜਾਨ ਗੁਆਉਣ ਵਾਲੇ ਮਹਾਨ ਅਥਲੀਟ ਦੀ ਯਾਦ ਵਿਚ...

ਓਲੰਪਿਕ ‘ਚ ਦੇਸ਼ ਦਾ ਨਾਂ ਰੌਸ਼ਨ ਕਰਨਗੇ ਪੰਜਾਬ ਦੇ ਖਿਡਾਰੀ, ਰਾਣਾ ਸੋਢੀ ਨੇ ਟੋਕਿਓ ਜਾ ਰਹੇ ਖਿਡਾਰੀਆਂ ਨੂੰ ਦਿੱਤੇ 5-5 ਲੱਖ ਰੁਪਏ

ਚੰਡੀਗੜ੍ਹ : ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੁਆਰਾ ਰਾਜ ਅਤੇ ਦੇਸ਼ ਦਾ ਨਾਮ...

ਪੰਜਾਬ ‘ਚ ਕੋਰੋਨਾ ਦੀ ਰਫਤਾਰ ਨੂੰ ਪਈ ਠੱਲ੍ਹ, ਮਿਲੇ 626 ਨਵੇਂ ਮਾਮਲੇ, ਹੋਈਆਂ 35 ਮੌਤਾਂ

ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੁਣ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ...

ਪੰਜਾਬ ਕੈਬਨਿਟ ਦਾ ਤੋਹਫਾ : ਲੋਕਲ ਬਾਡੀਜ਼ ਦੇ ਸਫਾਈ ਕਰਮਚਾਰੀ ਤੇ ਸੀਵਰਮੈਨ ਹੋਣਗੇ ਰੈਗੂਲਰ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਠੇਕੇ ‘ਤੇ ਕੰਮ ਕਰ ਰਹੇ...

ਪੰਜਾਬ ਸਰਕਾਰ ਨੇ ਭਰਤੀ ਪ੍ਰਕਿਰਿਆ ‘ਤੇ ਤੇਜ਼ੀ ਲਿਆਉਣ ਲਈ ਲਿਆ ਵੱਡਾ ਫੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ‘ਚ...

ਮਹਾਨ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਗੰਭੀਰ, ਦੋ ਦਿਨ ਪਹਿਲਾਂ ਹੀ ਕੀਤਾ ਸੀ ICU ਤੋਂ ਸ਼ਿਫਟ

ਭਾਰਤ ਦੇ ਉਡਣਾ ਸਿੱਖ ਅਖਵਾਉਣ ਵਾਲੇ ਮਹਾਨ ਦੌੜਾਕ ਮਿਲਖਾ ਸਿੰਘ ਦੀ ਹਾਲਤ ਫਿਰ ਵਿਗੜ ਗਈ ਹੈ। ਉਹ ਵੀਰਵਾਰ ਤੱਕ ਬਿਲਕੁਲ ਠੀਕ ਸਨ। ਪਰ ਬੀਤੀ...

ਪੰਜਾਬ ‘ਚ ਨਹੀਂ ਰੋਕੇ ਜਾਣਗੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ, ਸਰਕਾਰ ਨਿੱਜੀ ਸੰਸਥਾਵਾਂ ਨੂੰ ਅਦਾ ਕਰੇਗੀ 40 ਫੀਸਦੀ ਬਕਾਏ

ਚੰਡੀਗੜ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਾਲ 2017-18 ਤੋਂ 2019-20 ਤੱਕ ਦੇ ਬਕਾਇਆਂ ਦੇ ਭੁਗਤਾਨ ਸੰਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਚੰਡੀਗੜ੍ਹ ਵਾਸੀਆਂ ਲਈ ਚੰਗੀ ਖਬਰ : ਹੁਣ ਐਤਵਾਰ ਵੀ ਖੁੱਲ੍ਹੇ ਰਹਿਣਗੇ ਬਾਜ਼ਾਰ, ਲਾਕਡਾਊਨ ਖਤਮ

ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖਬਰ ਹੈ। ਸ਼ਹਿਰ ਵਿੱਚ ਕੋਰੋਨਾ ਦੇ ਮਹਾਮਾਰੀ ਦੇ ਮਾਮਲਿਆਂ ਵਿੱਚ ਕਮੀ ਆਉਣ ਕਰਕੇ ਯੂਟੀ ਪ੍ਰਸ਼ਾਸਨ ਨੇ ਵੱਡਾ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ : ਕੈਬਨਿਟ ਵੱਲੋਂ 6ਵੇਂ ਪੇ-ਕਮਿਸ਼ਨ ਦੀਆਂ ਸਿਫਾਰਸ਼ਾਂ ਮਨਜ਼ੂਰ, 2016 ਤੋਂ ਹੋਣਗੀਆਂ ਲਾਗੂ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ...

ਕੋਰੋਨਾ ਦਾ ਅਸਰ : ਪੰਜਾਬ ‘ਚ ਰਿਟਾਇਰ ਹੋਣ ਵਾਲੇ ਸਪੈਸ਼ਲਿਸਟ ਡਾਕਟਰਾਂ ਨੂੰ ਅਗਲੇ ਸਾਲ ਤੱਕ ਦੇਣੀਆਂ ਪੈਣਗੀਆਂ ਸੇਵਾਵਾਂ

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਲੀਨੀਕਲ ਅਸਾਮੀਆਂ ‘ਤੇ ਕੰਮ ਕਰ...

ਜੈਪਾਲ ਭੁੱਲਰ ਮਾਮਲੇ ‘ਚ ਆਇਆ ਨਵਾਂ ਮੋੜ- ਸੁਪਰੀਮ ਕੋਰਟ ਪਹੁੰਚਿਆ ਪਰਿਵਾਰ, ਅਦਾਲਤ ਨੇ ਦਿੱਤੀਆਂ ਇਹ ਹਿਦਾਇਤਾਂ

ਪਿਛਲੇ ਦਿਨੀਂ ਕੋਲਕਾਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਨਵਾਂ ਮੋੜ ਆਇਆ ਹੈ। ਦਰਅਸਲ ਪੰਜਾਬ ਹਰਿਆਣਾ...

ਪੰਜਾਬ ‘ਚ ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਪੌਸ਼ਟਿਕ ਖ਼ੁਰਾਕ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ,...

ਡੇਲੀ ਪੋਸਟ ਪੰਜਾਬੀ ਦੀ ਖਬਰ ਰੰਗ ਲਿਆਈ- 20 ਮੈਡਲ ਜਿੱਤਣ ਵਾਲੀ ਕੌਮਾਂਤਰੀ ਖਿਡਾਰਨ ਨੂੰ ਮਿਲੀ ਸਰਕਾਰੀ ਨੌਕਰੀ

ਡੇਲੀ ਪੋਸਟ ਪੰਜਾਬੀ ਅਤੇ ਫਾਸਟਵੇ ਨਿਊ਼ਜ਼ ਵੱਲੋ ਮਾਨਸਾ ਜ਼ਿਲ੍ਹੇ ਦੇ ਪਿੰਡ ਗੁਰਨੇ ਦੀ ਕੌਮਾਂਤਰੀ ਖਿਡਾਰਨ ਹਰਦੀਪ ਕੌਰ ਨੂੰ ਪੰਜਾਬ ਸਰਕਾਰ...

ਪੰਜਾਬ ਖੇਡ ਵਿਭਾਗ ਵੱਲੋਂ ਮੋਬਾਈਲ ਐਪ ‘ਖੇਡੋ ਪੰਜਾਬ’ ਜਾਰੀ, ਖਿਡਾਰੀ ਖੁਦ ਆਨਲਾਈਨ ਹੋ ਸਕਣਗੇ ਰਜਿਸਟਰ, ਜਾਣੋ ਹੋਰ ਫਾਇਦੇ

ਚੰਡੀਗੜ੍ਹ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਰਾਜ ਦੇ ਸਮੂਹ...

PEDA ਅਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਵਿਭਾਗ ‘ਚ ਖਾਲੀ ਪਈਆਂ ਅਸਾਮੀਆਂ ਭਰਨ ਨੂੰ ਕੈਬਨਿਟ ਨੇ ਦਿੱਤੀ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਪੁਨਰਗਠਨ ਦੇ ਹਿੱਸੇ ਵਜੋਂ 29 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।...

ਚੰਡੀਗੜ੍ਹ ਦੇ ਆਰਟਿਸਟ ਨੇ ਬਣਾਇਆ ਕੈਪਟਨ ਅਮਰਿੰਦਰ ਦਾ ਆਦਮਕਦ ਬੁੱਤ, CM ਨੂੰ ਕੀਤੀ ਇਹ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਲਾਕ੍ਰਿਤੀ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਲੌਂਗੀ ਵਿਖੇ ਸਿੱਖ ਅਜਾਇਬ ਘਰ...

ਸਿੱਖਿਆ ਭਵਨ ‘ਤੇ ਡਟੇ ਹੋਏ ਕੱਚੇ ਅਧਿਆਪਕ, ਸਰਕਾਰ ਨੂੰ ਦਿੱਤੀ ਇਹ ਚੇਤਾਵਨੀ

ਪੰਜਾਬ ਦੇ ਸਕੂਲਾਂ ‘ਚ ਕਈ ਸਾਲਾਂ ਤੋਂ ਕੰਮ ਕਰ ਰਹੇ ਅਸਥਾਈ ਟੀਚਰਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਟੀਚਰਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ...

AAG ਰਮੀਜ਼ਾ ਹਕੀਮ ਦਾ ਅਸਤੀਫਾ ਸਰਕਾਰ ਵੱਲੋਂ ਮਨਜ਼ੂਰ, 1 ਜੂਨ ਨੂੰ ਕੀਤਾ ਸੀ Resign

ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਅਤੇ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ...

ਰੇਲ ਮੁਸਾਫਰਾਂ ਲਈ ਚੰਗੀ ਖਬਰ- ਫਿਰੋਜ਼ਪੁਰ ਡਵੀਜ਼ਨ ਨੇ ਬਹਾਲ ਕੀਤੀਆਂ 6 ਜੋੜੀ ਟ੍ਰੇਨਾਂ

ਕੋਰੋਨਾ ਮਹਾਮਾਰੀ ਕਾਰਨ ਯਾਤਰੀਆਂ ਦੀ ਘੱਟ ਗਿਣਤੀ ਕਰਕੇ ਰੇਲਵੇ ਨੇ ਕਈ ਟ੍ਰੇਨਾਂ ਨੂੰ ਬੰਦ ਕਰ ਦਿੱਤਾ ਸੀ ਪਰ ਹੁਣ ਹਾਲਾਤ ਆਮ ਹੋਣ ਲੱਗੇ ਹਨ,...

ਪੋਸਟ ਮੈਟ੍ਰਿਕ ਸਕਾਲਰਸ਼ਿਪ : ਪੰਜਾਬ ਦੇ ਅਧਿਕਾਰੀ ਨਹੀਂ ਦੇ ਸਕੇ ਕੌਮੀ SC ਕਮਿਸ਼ਨ ਦੇ ਸਵਾਲਾਂ ਦਾ ਜਵਾਬ, ਹੁਣ ਦੁਬਾਰਾ ਪੇਸ਼ ਹੋਣਗੇ CS

ਚੰਡੀਗੜ – ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ।...

ਸੰਯੁਕਤ ਕਿਸਾਨ ਮੋਰਚਾ ਵੱਲੋਂ ਖਾਦ ਦੀਆਂ ਵਧੀਆਂ ਕੀਮਤਾਂ ‘ਤੇ ਸਖ਼ਤ ਚਿਤਾਵਨੀ, ਕਿਹਾ-ਕਿਸਾਨਾਂ ਦਾ ਹੋ ਰਿਹਾ ਸੋਸ਼ਣ

ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਦੇ ਹੋਏ ਕਿਸਾਨਾਂ ਨੂੰ ਅੱਜ 203 ਦਿਨ ਹੋ ਗਏ ਹਨ ਪਰ ਸਰਕਾਰ ਆਪਣੇ ਫੈਸਲੇ ‘ਤੇ ਅੜੀ ਹੋਈ ਹੈ। ਅੱਜ ਸੰਯੁਕਤ...

ਚੰਗੀ ਖਬਰ! ਇਸ ਦਿਨ ਤੋਂ ਖੁੱਲ੍ਹ ਰਿਹਾ ਹੈ ਵਿਰਾਸਤ-ਏ-ਖਾਲਸਾ

ਸ੍ਰੀ ਅਨੰਦਪੁਰ ਸਾਹਿਬ : ਸਿੱਖ ਸੰਗਤਾਂ ਤੇ ਸੈਲਾਨੀਆਂ ਲਈ ਚਰੰਗੀ ਖਬਰ ਹੈ, ਪੰਜਾਬ ਵਿੱਚ ਕੋਰੋਨਾ ਦੇ ਹਾਲਾਤ ਸੁਧਰਣ ਕਰਕੇ ਲਗਭਗ ਤਿੰਨ...

ਚੰਡੀਗੜ੍ਹ ਦੇ ਸਲਾਹਕਾਰ ਮਨੋਜ ਪਰਿਦਾ ਸਣੇ 6 IAS ਅਫਸਰਾਂ ਦਾ ਹੋਇਆ ਤਬਾਦਲਾ

ਚੰਡੀਗੜ੍ਹ : 1986 ਬੈਚ ਦੇ ਏਜੀਐਮਯੂਟੀ ਕੇਡਰ ਦੇ ਆਈਏਐਸ ਅਧਿਕਾਰੀ ਮਨੋਜ ਪਰਿਦਾ ਅਤੇ 5 ਹੋਰ ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।...

ਪੰਜਾਬ ਸਰਕਾਰ ਨੇ PPSC ਦੇ ਚੇਅਰਮੈਨ ਦੀ ਨਿਯੁਕਤੀ ਲਈ ਮੰਗੀਆਂ ਅਰਜ਼ੀਆਂ

ਚੰਡੀਗੜ : ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ...

ਪੰਜਾਬ ਦੇ ਸਫਾਈ ਕਰਮਚਾਰੀ ਹੋਣਗੇ ਪੱਕੇ- ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਲਿਤ ਮੁੱਦਿਆਂ ਨੂੰ ਲੈ ਕੇ ਮੰਤਰੀਆਂ ਦੀ ਬਣਾਈ ਗਈ ਕਮੇਟੀ ਦੀ ਅੱਜ ਮੀਟਿੰਗ ਹੋਈ, ਜਿਸ...

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੋਵੇਗੀ 8 ਅਗਸਤ ਨੂੰ

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਨਹਿਰੀ ਪਟਵਾਰੀ ਦੀਆਂ 1152...

NTT ਦੇ ਵਿਦਿਆਰਥੀ ਧਿਆਨ ਦੇਣ! 27 ਜੂਨ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ NTT ਅਧਿਆਪਕਾਂ ਦੀ ਭਰਤੀ ਸੰਬੰਧੀ 27 ਜੂਨ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।...

Big Breaking : ਪੰਜਾਬ ਦੇ AG ਅਤੁਲ ਨੰਦਾ ਦੀ ਪਤਨੀ AAG ਰਮੀਜ਼ਾ ਹਕੀਮ ਨੇ ਦਿੱਤਾ ਅਸਤੀਫਾ

ਚੰਡੀਗੜ੍ਹ : ਪੰਜਾਬ ਦੀ ਅਡੀਸ਼ਨਲ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਤਿੰਨ ਸਾਲਾਂ ਬਾਅਦ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਪੰਜਾਬ...

ਨਹੀਂ ਰੁਕਦਾ ਜਾਪਦਾ ਕਾਂਗਰਸ ਦਾ ਕਲੇਸ਼- ਹੁਣ ਨਵਜੋਤ ਸਿੱਧੂ ਦੇ ਸਮਰਥਨ ‘ਚ ਵੀ ਲੱਗੇ ਹੋਰਡਿੰਗ

ਪੰਜਾਬ ਕਾਂਗਰਸ ਵਿਚ ਕੁਝ ਵੀ ਠੀਕ ਹੁੰਦਾ ਨਹੀਂ ਜਾਪਦਾ। ਹਾਈ ਕਮਾਨ ਨੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ...

ਵੱਡਾ ਹਾਦਸਾ : ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ CTU ਬੱਸ ਪਲਟੀ, ਮਚ ਗਈ ਹਾਹਾਕਾਰ, ਦਰਜਨ ਤੋਂ ਵੱਧ ਲੋਕ ਹੋਏ ਜ਼ਖਮੀ

ਅੱਜ ਰੂਪਨਗਰ ‘ਚ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਦੀ ਬੱਸ ਪਲਟ ਜਾਣ ਨਾਲ ਦਰਜਨਾਂ ਲੋਕ...

Big Breaking : ਮੋਹਾਲੀ ‘ਚ ਹਾਲਾਤ ਕਾਬੂ ਤੋਂ ਬਾਹਰ, ਪੈਟਰੋਲ ਦੀਆਂ ਬੋਤਲਾਂ ਲੈ ਅਧਿਆਪਕਾਂ ਨੇ ਘੇਰੀ ਸਿੱਖਿਆ ਵਿਭਾਗ ਦੀ ਇਮਾਰਤ

ਮੋਹਾਲੀ : ਮੰਗਾਂ ਨੂੰ ਲੈ ਕੇ ਅਧਿਆਪਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਨਾਰਾਜ਼ ਅਧਿਆਪਕ ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ...

ਕਾਂਗਰਸੀ MP ਰਵਨੀਤ ਸਿੰਘ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਨੇ ਕੀਤਾ ਤਲਬ

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅਕਾਲੀ ਦਲ ਤੇ ਬਸਪਾ ਨੂੰ ਨਿਸ਼ਾਨਾ ਬਣਾਉਂਦ ਹੋਏ ਦਲਿਤ ਭਾਈਚਾਰੇ ‘ਤੇ ਇਤਰਾਜ਼ਯੋਗ...

ਕੋਟਕਪੂਰਾ ਫਾਇਰਿੰਗ ਮਾਮਲਾ : ਹੁਣ SIT ਖੁਦ ਜਾਏਗੀ ਵੱਡੇ ਬਾਦਲ ਕੋਲ, ਇਸ ਤਰੀਕ ਨੂੰ ਹੋਵੇਗੀ ਪੁੱਛ-ਗਿੱਛ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਵੱਲੋਂ 16 ਜੂਨ ਨੂੰ ਪੁੱਛਗਿਛ...

Farmer Protest : ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਕਿਸਾਨ ਨੇ ਧਰਨੇ ਵਾਲੀ ਥਾਂ ‘ਤੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦਾ ‘ਤੇ ਸੰਘਰਸ਼ ਕਰਦਿਆਂ ਕਿਸਾਨਾਂ ਨੂੰ 6 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ...

ਪਿਛਲੀਆਂ ਗਲਤੀਆਂ ਸੁਧਾਰਨ ‘ਚ ਲੱਗੀ ‘ਆਪ’, ਇਸ ਵਾਰ ਮੁੱਖ ਮੰਤਰੀ ਦੇ ਚਿਹਰੇ ਨਾਲ ਲੜੇਗੀ ਵਿਧਾਨ ਸਭਾ ਚੋਣਾਂ

ਪੰਜਾਬ ’ਚ 2022 ਵਿਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਿਚ ਹਲਚਲ ਮਚੀ ਹੋਈ ਹੈ। ਸੂਬੇ ਦੀ ਸਿਆਸਤ...

ਗੈਂਗਸਟਰ ਭੁੱਲਰ ਮਾਮਲੇ ਦੇ ਪੱਛਮੀ ਬੰਗਾਲ ਨਾਲ ਜੁੜੇ ਤਾਰ? ਕੋਲਕਾਤਾ STF ਪਹੁੰਚੀ ਪੰਜਾਬ

ਚੰਡੀਗੜ੍ਹ: ਗੈਂਗਸਟਰ ਜੈਪਾਲ ਭੁੱਲਰ ਵੱਲੋਂ ਦੋ ਏਐਸਆਈ ਦੇ ਕਤਲ ਕਰਨ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਸੁਮਿਤ ਅਤੇ ਭਰਤ ਨੂੰ ਗ੍ਰਿਫਤਾਰ...

ਪੰਜਾਬ ਕਾਂਗਰਸ ‘ਚ ਘਮਾਸਾਨ ਵਿਚਾਲੇ ਕੈਪਟਨ ਨੇ 18 ਜੂਨ ਨੂੰ ਸੱਦੀ ਕੈਬਨਿਟ ਦੀ ਮੀਟਿੰਗ

ਪੰਜਾਬ ਕਾਂਗਰਸ ਵਿੱਚ ਮੰਤਰੀਆਂ ਵਿਚਾਲੇ ਲਗਾਤਾਰ ਮਤਭੇਦ ਵਧਦੇ ਜਾ ਰਹੇ ਹਨ, ਜਿਸ ਨੂੰ ਕਾਂਗਰਸ ਹਾਈਕਮਾਨ ਸੁਲਝਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ...

ਸਕੂਲ ਸੰਚਾਲਕ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਵੱਲੋਂ ਸੜਕ ‘ਤੇ ਮ੍ਰਿਤਕ ਦੇਹ ਰੱਖ ਕੇ ਦਿੱਤਾ ਜਾ ਰਿਹਾ ਧਰਨਾ

ਹਰਿਆਣਾ ‘ਚ ਬਦਮਾਸ਼ ਬੇਖੌਫ ਹੁੰਦੇ ਨਜ਼ਰ ਆ ਰਹੇ ਹਨ। ਜੀਂਦ ਦੇ ਇੱਕ ਨਿੱਜੀ ਸਕੂਲ ਸੰਚਾਲਕ ਦੀ ਪਿੰਡ ਵਿਚ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ...

ਮੋਹਾਲੀ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੈਕ ਪਾਰ ਕਰਦਿਆਂ ਲੜਕੀ ਰੇਲਗੱਡੀ ਨਾਲ ਟਕਰਾਈ, ਹੋਈ ਮੌਤ

ਮੋਹਾਲੀ ਦੇ ਢਕੋਲੀ ਖੇਤਰ ‘ਚ ਰੇਲਵੇ ਲਾਈਨ ‘ਤੇ ਇਕ ਜਵਾਨ ਲੜਕੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਸ਼ਿਵਾਂਗੀ (17) ਵਜੋਂ...

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ 2022 ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ : ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨਵਾਂ ਬਣਿਆ ਅਕਾਲੀ ਦਲ ਤੇ ਬਸਪਾ ਦਾ ਗਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੂੰਝਾ...

ਪਿਸਤੌਲ ਦੀ ਨੋਕ ‘ਤੇ ਲੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਨੂੰ ਕਰਨਾਲ ਦੀ ਡਿਟੈਕਟਿਵ ਟੀਮ ਨੇ ਕੀਤਾ ਕਾਬੂ, ਪੰਜਾਬ ‘ਚ ਵੀ ਸਨ ਕਈ ਕੇਸ ਦਰਜ

ਕਰਨਾਲ ਦੀ ਜਾਸੂਸ ਟੀਮ ਨੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਪਿਸਤੌਲ ਦਾ ਡਰ ਦਿਖਾ ਕੇ ਲੋਕਾਂ ‘ਤੇ ਹਮਲਾ ਅਤੇ ਲੁੱਟਮਾਰ ਕਰਦਾ ਸੀ। ਟੀਮ...

AFPI ਮੋਹਾਲੀ ਦੇ 12 ਕੈਡਿਟਸ ਨੇ ਸੂਬੇ ਦਾ ਨਾਂ ਕੀਤਾ ਰੌਸ਼ਨ, ਲੈਫਟੀਨੈਂਟ ਵਜੋਂ ਹੋਏ ਨਿਯੁਕਤ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰਿਪੇਰਟਰੀ ਇੰਸਟੀਚਿਊਟ (ਏਐਫਪੀਆਈ), ਮੁਹਾਲੀ ਸੈਕਟਰ -77 ਦੇ 12 ਕੈਡਿਟਸ, ਸੈਨਾ ਵਿੱਚ ਲੈਫਟੀਨੈਂਟ ਬਣ...

ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਰੋਕਿਆ ਅੰਤਿਮ ਸੰਸਕਾਰ, ਸਰਕਾਰ ਅੱਗੇ ਰੱਖੀ ਵੱਡੀ ਮੰਗ

ਫ਼ਿਰੋਜ਼ਪੁਰ : ਬੀਤੇ ਦਿਨੀਂ ਕੋਲਕਾਤਾ ਵਿਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੈਂਗਸਟਰ...

ਕਾਂਗਰਸ ਦੀ ਪੋਸਟਰ ਵਾਰ ‘ਚ ਹੁਣ ਬਾਜਵਾ ਵੀ ਸ਼ਾਮਲ- ਬਾਜਵਾ ਦੇ ਹੱਕ ‘ਚ ਲੱਗੇ ਹੋਰਡਿੰਗਸ ਤੋਂ ਕੈਪਟਨ ਤੇ ਜਾਖੜ ਦੀ ਫੋਟੋ ਗਾਇਬ

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਪੋਸਟਰ ਵਾਰ ਵਿੱਚ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਹੋਰਡਿੰਗ...

ਪੰਜਾਬ ’ਚ ਅਗਲੇ ਚਾਰ ਦਿਨ ਵੀ ਮੀਂਹ ਤੇ ਹਨੇਰੀ ਦੇ ਆਸਾਰ : ਕਿਤੇ ਮੀਂਹ ਤਾਂ ਕਿਤੇ ਪਏ ਗੜੇ, ਬਟਾਲਾ ’ਚ ਅੱਲ੍ਹੜ ਦੀ ਮੌਤ

ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਮੀਂਹ ਦਾ ਸਿਸਟਮ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਗੁਰਦਾਸਪੁਰ ਵਿੱਚ 28.8 ਮਿਲੀਮੀਟਰ, ਲੁਧਿਆਣਾ ਵਿੱਚ...

ਸ੍ਰੀ ਦਰਬਾਰ ਸਾਹਿਬ ‘ਚ ਸੋਲਰ ਪਲਾਂਟ ਲਗਾਉਣ ਦੀ SGPC ਨੂੰ ਪੰਜਾਬ ਸਰਕਾਰ ਦੀ ਪ੍ਰਵਾਨਗੀ

ਚੰਡੀਗੜ੍ਹ : ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ...

ਰਾਹਤ ਭਰੀ ਖਬਰ : ਪੰਜਾਬ ‘ਚ 1,000 ਤੋਂ ਘੱਟੇ ਕੋਰੋਨਾ ਦੇ ਮਾਮਲੇ, ਹੋਈਆਂ 56 ਮੌਤਾਂ

ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਨੂੰ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਇਸ ਦੇ ਨਵੇਂ ਮਾਮਲੇ ਇੱਕ ਹਜ਼ਾਰ ਤੋਂ ਘੱਟ...

ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ : PGI ਚੰਡੀਗੜ੍ਹ ਕਰੇਗਾ ਬੱਚਿਆਂ ‘ਤੇ ਸੀਰੋ ਸਰਵੇਅ

ਚੰਡੀਗੜ੍ਹ : ਦੇਸ਼ ਵਿੱਚ ਪਹਿਲੀ ਵਾਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) 2 ਤੋਂ 18 ਸਾਲ ਦੀ ਉਮਰ...

ਪੰਜਾਬ ‘ਚ ਝੁੱਗੀ-ਝੌਂਪੜੀ ਵਾਲੇ 1996 ਪਰਿਵਾਰਾਂ ਦਾ ਸੁਪਨਾ ਹੋਇਆ ਸਾਕਾਰ, ਮਿਲਿਆ ਮਾਲਕਾਨਾ ਹੱਕ

ਚੰਡੀਗੜ੍ਹ : ਝੁੱਗੀ-ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ...

ਕੋਟਪੂਰਾ ਗੋਲੀਕਾਂਡ : ਦੋਸ਼ੀਆਂ ਦੇ ਨਾਰਕੋ ਤੇ ਬ੍ਰੇਨ ਮੈਪਿੰਗ ਟੈਸਟ ਨਾਲ ਸੱਚਾਈ ਜਾਣੇਗੀ ਨਵੀਂ SIT, ਕੋਰਟ ਤੋਂ ਮੰਗੀ ਇਜਾਜ਼ਤ

ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਨਵੀਂ ਬਣੀ ਐਸਆਈਟੀ ਵੱਲੋਂ...

ਸਿੱਖਿਆ ਖੇਤਰ ‘ਚ ਰੈਂਕਿੰਗ ‘ਤੇ ਸਿਸੋਦੀਆ ਦੇ ਦੋਸ਼ਾਂ ‘ਤੇ ਕੈਪਟਨ ਦਾ ਕਰਾਰਾ ਜਵਾਬ- ਇਹ ‘ਅੰਗੂਰ ਖੱਟੇ’ ਦਾ ਮਾਮਲਾ

ਚੰਡੀਗੜ੍ਹ : ਸਕੂਲ ਸਿੱਖਿਆ ਰੈਂਕਿੰਗ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਰਾਜਨੀਤਿਕ ਸਾਜਿਸ਼ ਰਚਣ ਦੇ ਦਿੱਲੀ ਦੇ ਉਪ ਮੁੱਖ...

ਜਸਪ੍ਰੀਤ ਜੱਸੀ ਦਾ ਖਰੜ ਸ਼ਮਸ਼ਾਨਘਾਟ ‘ਚ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ

ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜਸਪ੍ਰੀਤ ਜੱਸੀ ਦੀ ਅੱਜ ਖਰੜ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਹੋਇਆ। ਜੱਸੀ ਦੀ ਭੈਣ ਨੇ ਆਪਣੇ ਭਰਾ...

SAD-BSP ਗਠਜੋੜ ‘ਤੇ ਸੁਖਬੀਰ ਬਾਦਲ ਤੇ ਸਤੀਸ਼ ਮਿਸ਼ਰਾ ਦਾ ਕਾਂਗਰਸ ‘ਤੇ ਹਮਲਾ- ਘੁਟਾਲਿਆਂ ਵਾਲੀ ਸਰਕਾਰ ਨੂੰ ਪੰਜਾਬ ‘ਚੋਂ ਕਰਾਂਗੇ ਚੱਲਦਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਗਠਜੋੜ ਬਣਾ ਕੇ ਲੜਨ ਦਾ ਐਲਾਨ ਕੀਤਾ...

ਮਾਰੇ ਗਏ ਗੈਂਗਸਟਰ ਭੁੱਲਰ ਤੇ ਜੱਸੀ ਦੀ ਮਦਦ ਕਰਨ ਵਾਲਾ ਕਾਬੂ, ਕੋਲਕਾਤਾ ‘ਚ ਲੁੱਕਣ ਲਈ ਦਿੱਤੀ ਸੀ ਆਪਣੀ ID

ਚੰਡੀਗੜ੍ਹ : ਪੰਜਾਬ ਪੁਲਿਸ ਨੇ ਅੱਜ ਹਰਿਆਣਾ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੇ ਪਛਾਣ ਪੱਤਰ ਅਤੇ ਦਸਤਾਵੇਜ਼ਾਂ ਨੂੰ...

ਐਨਕਾਊਂਟਰ ਤੋਂ ਬਾਅਦ ਘਰ ਪਹੁੰਚੀਆਂ ਗੈਂਗਸਟਰਾਂ ਦੀਆਂ ਮ੍ਰਿਤਕ ਦੇਹਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਖਰੜ ਦੇ ਪਰਿਵਾਰਕ ਮੈਂਬਰ ਅੱਜ ਦੋਹਾਂ ਦੀਆਂ ਮ੍ਰਿਤਕ ਦੇਹਾਂ ਲੈ ਕੇ...

ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਬਣਾਈ App, ਸ਼ਿਕਾਇਤ ਮਿਲਦੇ ਹੀ ਹੋਵੇਗੀ ਕਾਰਵਾਈ

ਚੰਡੀਗੜ੍ਹ/ ਰੂਪਨਗਰ : ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੀਆਂ ਸਰਗਰਮੀਆਂ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਅਕਸਰ ਸਵਾਲਾਂ ਦੇ ਘੇਰੇ ਵਿੱਚ...

ਸਟੈਂਪ ਡਿਊਟੀ ਘਪਲੇ ‘ਚ ਬੀਰ ਦਵਿੰਦਰ ਵੱਲੋਂ ਮੰਗ- ਮਾਲ ਮੰਤਰੀ ਨੂੰ ਬਰਖਾਸਤ ਤੇ ਤਹਿਸੀਲਦਾਰ ਨੂੰ ਕੀਤਾ ਜਾਵੇ ਗ੍ਰਿਫਤਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ-ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ...

ਪੰਜਾਬ ਕਾਂਗਰਸ ‘ਚ ਕਲੇਸ਼ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਖੁਦ ਦੇ ਅਹੁਦੇ ਨੂੰ ਲੈ ਕੇ ਆਖ ਦਿੱਤੀ ਇਹ ਗੱਲ

ਚੰਡੀਗੜ੍ਹ : ਪੰਜਾਬ ਕਾਂਗਰਸ ’ਚ ਚੱਲ ਰਹੇ ਘਮਾਸਾਨ ਨੂੰ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੁਦ...

ਹਰਿਆਣਾ ਦੇ ਪਿੰਡ ਪਹਾੜਪੁਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬੀਬੀ ਜਗੀਰ ਕੌਰ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ...

ਪੰਜਾਬ ’ਚ ਦਿਨੋ-ਦਿਨ ਘੱਟਣ ਲੱਗੀ ਕੋਰੋਨਾ ਦੀ ਰਫਤਾਰ, ਮਿਲੇ 2071 ਨਵੇਂ ਮਾਮਲੇ, 59 ਦੀ ਹੋਈ ਮੌਤ

ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲੇ ਹੁਣ ਪੰਜਾਬ ਵਿੱਚ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ...

ਕੈਪਟਨ ਵੱਲੋਂ ਖੇਤੀਬਾੜੀ ਵਿਭਾਗ ਦੀ ਸਮੀਖਿਆ, PAU ਨੂੰ ਦਿੱਤੀਆਂ ਹਿਦਾਇਤਾਂ

ਚੰਡੀਗੜ੍ਹ : ਮਿਸ਼ਨ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ (ਕੇ3ਪੀ)’ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

12ਵੀਂ ਦੇ ਵਿਦਿਆਰਥੀ ਧਿਆਨ ਦੇਣ! 15 ਜੂਨ ਤੋਂ ਹੋਣਗੀਆਂ ਰਹਿੰਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿੱਦਿਅਕ ਸਾਲ 2020-21 ਵਿਚ ਬਾਰ੍ਹਵੀਂ ਜਮਾਤ ਦੇ ਪ੍ਰੈਕਟੀਕਲ ਵਿਸ਼ਿਆਂ ਦੀਆਂ ਬਾਕੀ ਪ੍ਰੀਖਿਆਵਾਂ ਆਨਲਾਈਨ...

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਪਿਸਤੌਲਾਂ ਦੇ ਜਖੀਰੇ ਸਣੇ ਤਸਕਰ ਕਾਬੂ, ਪਾਕਿਸਤਾਨੀ ਅੱਤਵਾਦੀਆਂ ਨਾਲ ਜੁੜੇ ਤਾਰ

ਪੰਜਾਬ ਵਿੱਚ ਅੱਤਵਾਦੀ ਸੰਗਠਨਾਂ ਨੂੰ ਸਪਲਾਈ ਕਰਨ ਦੇ ਉਦੇਸ਼ ਨਾਲ ਲਿਆਂਦਾ ਗਏ ਹਥਿਆਰਾਂ ਦਾ ਵੱਡਾ ਜ਼ਖੀਰਾ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨਿਟ...

ਐਨਕਾਊਂਟਰ ’ਚ ਮਾਰੇ ਗਏ ਜਸਪ੍ਰੀਤ ਜੱਸੀ ਦੀ ਪਤਨੀ ਹੋਵੇਗੀ ਸੰਸਕਾਰ ’ਚ ਸ਼ਾਮਲ, ਅਦਾਲਤ ਨੇ ਦਿੱਤੀ ਇਜਾਜ਼ਤ

ਕੋਲਕਾਤਾ ਵਿੱਚ ਪੁਲਿਸ ਐਨਕਾਊਂਟਰ ਦੌਰਾਨ ਮਾਰੇ ਗਏ ਜਸਪ੍ਰੀਤ ਸਿੰਘ ਜੱਸੀ ਖਰੜ ਦੀ ਪਤਨੀ ਲਵਪ੍ਰੀਤ ਉਸਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ...

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ’ਚ ਉਪਵੈਦ ਦੀਆਂ 166 ਅਸਾਮੀਆਂ ਦੇ ਐਲਾਨੇ ਨਤੀਜੇ

ਚੰਡੀਗੜ : ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਅੱਜ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਐਲਾਨ ਦਿਤੇ ਗਏ...

ਮੋਹਾਲੀ ਦੇ ਪ੍ਰਾਈਵੇਟ ਹਸਪਤਾਲਾਂ ‘ਚ Vaccination ਦੇ ਰੇਟ ਤੈਅ, ਵਾਧੂ ਪੈਸੇ ਵਸੂਲਣ ‘ਤੇ ਹੋਵੇਗੀ ਕਾਰਵਾਈ

ਟੀਕਾਕਰਨ ਦੀਆਂ ਕੀਮਤਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਖਤ ਹੋ ਗਿਆ ਹੈ। ਪ੍ਰਸ਼ਾਸਨ ਨੇ ਨਿੱਜੀ ਹਸਪਤਾਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ‘ਤੇ ਨੈਸ਼ਨਲ ਐੱਸ. ਸੀ. ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਲੀ ਕੀਤਾ ਤਲਬ

ਚੰਡੀਗੜ੍ਹ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਭਰ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ...

ਚੰਡੀਗੜ੍ਹ ‘ਚ ਨਾਈਟ ਕਰਫਿਊ ‘ਚ ਘੁੰਮਣਾ ਪਿਆ ਮਹਿੰਗਾ, Guidelines ਦੀ ਉਲੰਘਣ ਕਰਨ ਵਾਲੇ 4 ਲੋਕਾਂ ਖਿਲਾਫ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ

ਕੋਰੋਨਾ ਦੀ ਲਾਗ ਦੀ ਦਰ ਘਟਣ ਨਾਲ, ਚੰਡੀਗੜ੍ਹ ਵਿੱਚ ਢਿੱਲ ਦਿੱਤੀ ਗਈ ਹੈ, ਜਿਸ ਦੇ ਬਾਵਜੂਦ ਅਹਿਤਿਆਤ ਦੇ ਤੌਰ ‘ਤੇ ਨਾਈਟ ਕਰਫਿਊ ਲਾਗੂ ਹੈ।...

ਝੋਨੇ ਦੀ MSP ‘ਚ ਮਾਮੂਲੀ ਵਾਧੇ ਨੂੰ ਕੈਪਟਨ ਨੇ ਦੱਸਿਆ ਅੰਦੋਲਨਕਾਰੀ ਕਿਸਾਨਾਂ ਦਾ ਅਪਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਮਾਮੂਲੀ ਜਿਹੇ ਵਾਧੇ ਨੂੰ...

Corona Breaking : ਪੰਜਾਬ ‘ਚ ਮਿਲੇ 1333 ਨਵੇਂ ਮਾਮਲੇ, 71 ਨੇ ਤੋੜਿਆ ਦਮ

ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲੇ ਹੁਣ ਪੰਜਾਬ ਵਿੱਚ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ...

ਕੈਪਟਨ ਨੇ PM ਨੂੰ ਲਿਖੀ ਚਿੱਠੀ- ਬਕਾਇਆ ਫੰਡ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਰਕਮ ਕਰਨ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ...

ਪੰਜਾਬ ’ਚ ਸ਼ਨੀਵਾਰ ਤੋਂ ਹੋਰ ਤੇਜ਼ ਹੋਵੇਗੀ ਟੀਕਾਕਰਨ ਮੁਹਿੰਮ, ਤਰਜੀਹੀ ਗਰੁੱਪਾਂ ‘ਚ ਨਵੇਂ ਵਰਗ ਵੀ ਹੋਣਗੇ ਸ਼ਾਮਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਾਰੀਆਂ ਤਿਆਰੀਆਂ...

ਪੰਜਾਬ ਨੇ PGI ‘ਚ ਟੌਪ ‘ਤੇ ਰਹਿਣ ‘ਤੇ ਘੇਰ ਲਈ ਦਿੱਲੀ ਸਰਕਾਰ, ਸਿੱਖਿਆ ਮੰਤਰੀ ਨੇ ਦੇ ਦਿੱਤੀ ‘ਸਿੱਖਿਆ’

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੇਂਦਰੀ ਐਚਆਰਡੀ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਪਰਫਾਰਮੈਂਸ...

ਕੈਪਟਨ ਦੇ ਵਿਧਾਇਕਾਂ ਵਾਲੇ ਡੋਜ਼ੀਅਰ ‘ਤੇ ਫੂਲਕਾ ਹੈਰਾਨ, ਕਿਹਾ- ਪੰਜਾਬ ‘ਚ ਰੇਤ ਮਾਫੀਆ ਹੀ ਚਲਾ ਰਹੇ ਸਰਕਾਰ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਗਏ ਡੋਜ਼ੀਅਰ ‘ਤੇ ਦਿੱਲੀ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ...

ਕੈਪਟਨ ਨੇ ਨਕਾਰੇ ਵਿਧਾਇਕ ਪਰਗਟ ਸਿੰਘ ਵੱਲੋਂ ਲਾਏ ਦੋਸ਼, ਦਿੱਤੀ ਸਫਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਆਪਣੀ ਪਾਰਟੀ ਦੇ ਸਹਿਯੋਗੀਆਂ ਦਾ...

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਾਈਆਂ ਜਾਣਗੀਆਂ ਵਿਦੇਸ਼ੀ ਭਾਸ਼ਾਵਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਦਲਦੇ ਸਮੇਂ ਨਾਲ ਚੱਲਣ ਲਈ ਵੀਰਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ...

ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਸੈਨਿਕ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ...

ਪੰਜਾਬ ਕਾਂਗਰਸ ‘ਚ ਰੇੜਕਾ ਜਾਰੀ- ਪਰਗਟ ਸਿੰਘ ਨੇ CM ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਸਿੱਧੂ ਨੇ ਪੋਸਟਰ ਵਾਰ ‘ਤੇ ਦਿੱਤਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰੇੜਕਾ ਅਜੇ ਵੀ ਜਾਰੀ ਹੈ। ਹਾਲਾਂਕਿ ਹਾਈਕਮਾਨ ਦੀ...

SAD ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ 15 ਜੂਨ ਨੂੰ ਦੇਵੇਗਾ ‘ਧਰਨਾ’, ਸਿਹਤ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਜਾਵੇਗੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਉਹ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼...

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੋਹਾਲੀ ਦੀ ਹੋਣਹਾਰ ਧੀ ਨੂੰ ਕੀਤਾ ਸਨਮਾਨਿਤ, ਦੱਸਿਆ ਦੂਜਿਆਂ ਲਈ ਪ੍ਰੇਰਣਾਸਰੋਤ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹਮੇਸ਼ਾ ਉਨ੍ਹਾਂ ਔਰਤਾਂ ਲਈ ਅੱਗੇ ਆਈ ਹੈ ਜਿਨ੍ਹਾਂ ਨੇ ਆਪਣੇ ਜੀਵਨ ਵਿਚ ਕਾਫੀ ਸੰਘਰਸ਼ ਕੀਤਾ...

ਹੜਤਾਲ ‘ਤੇ ਚੱਲ ਰਹੇ ਡੀਸੀ ਦਫਤਰਾਂ ਦੇ ਮੁਲਾਜ਼ਮਾ ਨਾਲ ਕਾਂਗੜ ਨੇ ਕੀਤੀ ਮੀਟਿੰਗ, ਮੰਤਰੀ ਨੇ ਮੰਗਿਆ ਸਮਾਂ

ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਡੀਸੀ ਦਫਤਰਾਂ ਦੇ ਕਰਮਚਾਰੀਆਂ ਦੀ ਆਖਿਰ ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ...

ਪੰਜਾਬ ਸਰਕਾਰ ਨੇ ਆਮ ਬਦਲੀਆਂ ‘ਤੇ ਲਾਈ ਰੋਕ ਹੁਣ ਇਸ ਤਰੀਕ ਤੱਕ ਵਧਾਈ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਵਿੱਚ ਆਮ ਤਬਾਦਲਿਆਂ ਉੱਤੇ ਪਾਬੰਦੀ ਵਧਾ ਦਿੱਤੀ ਹੈ। ਪਰਸੋਨਲ ਵਿਭਾਗ ਵੱਲੋਂ ਇਸ ਸਬੰਧ ਵਿੱਚ ਇਸ...

ਸੜਕਾਂ ‘ਤੇ ਪਹੁੰਚੀ ਕਾਂਗਰਸ ਦੀ ਲੜਾਈ, ਦੋ ਸਾਲਾਂ ਬਾਅਦ ’ਕੈਪਟਨ ਕੌਣ’ ਦਾ ਦਿੱਤਾ ਜਵਾਬ- ’ਕੈਪਟਨ ਇੱਕ ਹੀ ਹੁੰਦਾ ਹੈ’

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਹੋਏ ਮਤਭੇਦ ਨੂੰ ਲੈ ਕੇ ਹਾਲਾਂਕਿ ਪਾਰਟੀ ਹਾਈਕਮਾਨ ਦੀ ਕਮੇਟੀ ਨੇ ਦਿੱਲੀ ਵਿੱਚ ਸੁਣਵਾਈ ਕੀਤੀ ਹੈ, ਪਰ ਇਹ...

ਵੱਡੀ ਖਬਰ : ਚੰਡੀਗੜ੍ਹ ‘ਚ Lockdown ‘ਚ ਮਿਲੀ ਰਾਹਤ, ਸ਼ਨੀਵਾਰ ਦਾ ਵੀਕੈਂਡ ਲੌਕਡਾਊਨ ਖਤਮ, ਬਾਰ ਤੇ ਰੈਸਟੋਰੈਂਟ ਖੁੱਲ੍ਹਣਗੇ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੰਗਲਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨਾਲ ਵਾਰ...

SC ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਦਾ ਮਾਮਲਾ- ਸ਼ਮਸ਼ੇਰ ਦੂਲੋ ਨੇ ਕੈਪਟਨ ਨੂੰ ਲਿਖੀ ਚਿੱਠੀ

ਪੰਜਾਬ ਦੇ ਕਾਲਜਾਂ ਵੱਲੋਂ ਐਸ ਸੀ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ‘ਤੇ ਰਾਜ ਸਭਾ ਦੇ ਸੰਸਦ ਮੈਂਬਰ ਤੇ ਪਜਾਬ ਐਂਡ ਹਰਿਆਣਾ ਹਾਈਕੋਰਟ...

ਸਕੂਲੀ ਸਿੱਖਿਆ ‘ਚ ਨੈਸ਼ਨਲ PGI ‘ਚ ਟੌਪ ‘ਤੇ ਰਿਹਾ ਪੰਜਾਬ, ਕੈਪਟਨ ਵੱਲੋਂ ਵਧਾਈ ‘ਤੇ ਸਿੰਗਲਾ ਨੇ ਕਹੀ ਇਹ ਗੱਲ

ਪੰਜਾਬ ਨੇ ਖਿਆ ਮੰਤਰਾਲੇ ਵੱਲੋਂ ਸਕੂਲ ਸਿੱਖਿਆ ਵਿੱਚ ਤਬਦੀਲੀਆਂ ਬਾਰੇ ਜਾਰੀ ਕੀਤੇ ਗਏ ਪਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਚੋਟੀ ਦਾ...

ਨਵਜੋਤ ਸਿੱਧੂ ਨੂੰ ਹਾਈਕਮਾਨ ਦਾ ਝਟਕਾ! ਕੈਪਟਨ ਹੀ ਹੋਣਗੇ ਪੰਜਾਬ ‘ਚ ਕਾਂਗਰਸ ਦਾ ਚਿਹਰਾ

ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਕਾਂਗਰਸ ਦਾ ਮੁੱਖ ਚਿਹਰਾ ਹਨ ਅਤੇ ਪਾਰਟੀ ਕਿਸੇ ਵੀ ਪੱਧਰ ‘ਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕਰ...

ਟੋਹਾਣਾ ‘ਚ 5 ਦਿਨਾਂ ਤੋਂ ਚੱਲ ਰਿਹਾ ਵਿਧਾਇਕ ਦੇਵੇਂਦਰ ਬਬਲੀ ਤੇ ਕਿਸਾਨਾਂ ਵਿਚਾਲੇ ਵਿਵਾਦ ਹੋਇਆ ਖਤਮ, ਦਰਜ ਕੇਸ ਲਏ ਵਾਪਸ

ਫਤਿਹਾਬਾਦ / ਟੋਹਾਣਾ : 1 ਜੂਨ ਨੂੰ ਜੇਜੇਪੀ ਦੇ ਵਿਧਾਇਕ ਦੇਵੇਂਦਰ ਬਬਲੀ ਅਤੇ ਟੋਹਾਣਾ ਤੋਂ ਅੰਦੋਲਨਕਾਰੀ ਖੇਤੀਬਾੜੀ ਕਾਨੂੰਨਾਂ ਵਿੱਚ...

ਪੰਜਾਬ ਦੇ CM ਕੈਪਟਨ ਨੇ ਸਿਹਤ ਮਾਹਰਾਂ ਨੂੰ ਮਹਾਂਮਾਰੀ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਨੂੰ ਅਮਲ ‘ਚ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੀਡੀਆਟ੍ਰਿਕਸ ਦੇ ਮਾਹਰਾਂ ਦੇ ਇੱਕ ਸਮੂਹ ਦਾ ਐਲਾਨ ਕੀਤਾ ਕਿ...

‘ਵੈਕਸੀਨ’ ਮੁੱਦੇ ‘ਤੇ ਹੁਣ ਨਵਜੋਤ ਕੌਰ ਸਿੱਧੂ ਨੇ ਵੀ ਘੇਰੀ ਕਾਂਗਰਸ ਸਰਕਾਰ, ਕਿਹਾ-ਹੋਰ ਤਰੀਕੇ ਕਮਾ ਲੈਂਦੀ ਮੁਨਾਫਾ

ਪੰਜਾਬ ਵਿੱਚ ਨਿੱਜੀ ਹਸਪਤਾਲਾਂ ਵਿੱਚ ਵੈਕਸੀਨ ਵੇਚਣ ਦੇ ਮਾਮਲੇ ‘ਤੇ ਸਿਆਸਤ ਗਰਮਾ ਗਈ ਹੈ। ਪੰਜਾਬ ਸਰਕਾਰ ਇਸ ਮੁੱਦੇ ਨੂੰ ਲੈ ਕੇ ਸਵਾਲਾਂ...

ਕਿਸਾਨਾਂ ਦੇ ਹੱਕ ‘ਚ ਬੋਲੇ ਭਾਜਪਾ ਦੇ ਸੀਨੀਅਰ ਆਗੂ ਅਨਿਲ ਜੋਸ਼ੀ, ਪੰਜਾਬ BJP ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਸਰਹੱਦਾਂ ‘ਤੇ ਡਟਿਆਂ 6 ਮਹੀਨੇ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਭਾਜਪਾ...

ਰਾਹਤ ਭਰੀ ਖਬਰ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਘੱਟ ਕੇ ਹੋਏ 1593, ਮੌਤਾਂ ਦਾ ਵੀ ਘੱਟਿਆ ਅੰਕੜਾ

ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਹੁਣ ਘੱਟਣੀ ਸ਼ੁਰੂ ਹੋ ਗਈ ਹੈ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ...

Haryana Breaking : ਹਰਿਆਣਾ ਸਰਕਾਰ ਨੇ ਫਿਰ ਵਧਾਇਆ ਲੌਕਡਾਊਨ, ਦਿੱਤੀਆਂ ਇਹ ਛੋਟਾਂ

ਚੰਡੀਗੜ੍ਹ : ਹਰਿਆਣਾ ਵਿੱਚ ਕੋਰੋਨਾ ਮਹਾਮਾਰੀ ਕਾਰਨ ਲਗਾਏ ਗਏ ਲੌਕਡਾਊਨ ਨੂੰ ਸਰਕਾਰ ਨੇ ਹੋਰ ਵਧਾ ਦਿੱਤਾ ਹੈ। ਹੁਣ ਇਹ ਤਾਲਾਬੰਦੀ 14 ਜੂਨ ਤੱਕ...

ਮਿਲਖਾ ਸਿੰਘ ਦੀ ਸੁਧਰੀ ਹਾਲਤ, ਤੇਜ਼ੀ ਨਾਲ ਕਰ ਰਹੇ ਰਿਕਵਰ

ਚੰਡੀਗੜ੍ਹ ਪੀਜੀਆਈ ਵਿੱਚ ਭਰਤੀ ਫਲਾਇੰਗ ਸਿੱਖ ਪਦਮਸ੍ਰੀ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਫਿਲਹਾਲ ਉਹ ਹਸਪਤਾਲ ਦੇ...

ਮੋਹਾਲੀ : Remedevsiver ਤੇ Amphonex ਇੰਜੈਕਸ਼ਨਾਂ ਦੇ ਨਾਂ ‘ਤੇ ਮਰੀਜ਼ਾਂ ਨਾਲ ਠੱਗੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਮੋਹਾਲੀ ਪੁਲਿਸ ਨੇ ਕੋਰੋਨਾ ਮਹਾਮਾਰੀ ਦੌਰਾਨ ਮਰੀਜ਼ਾਂ ਨੂੰ ਸਸਤੇ ਰੇਮੇਡੀਸਿਵਿਰ ਇੰਜੈਕਸ਼ਨ ਅਤੇ ਐਮਫੋਨੈਕਸ ਟੀਕੇ ਦੇਣ ਦੇ ਨਾਮ ‘ਤੇ...

ਵੈਕਸੀਨ ਵੇਚਣ ਦਾ ਮੁੱਦਾ ਭਖਿਆ- ‘ਆਪ’ ਆਗੂਆਂ ਨੇ ਬੈਰੀਕੇਡ ਤੋੜ ਘੇਰੀ ਸਿਹਤ ਮੰਤਰੀ ਦੀ ਕੋਠੀ, ਪੁਲਿਸ ਨੇ ਲਏ ਹਿਰਾਸਤ ‘ਚ

ਪੰਜਾਬ ਵਿਚ ਨਿੱਜੀ ਹਸਪਤਾਲਾਂ ਨੂੰ ਕੋਰੋਨਾ ਵੈਕਸੀਨ ਵੇਚਣ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ। ਮੋਹਾਲੀ ਵਿੱਚ ਐਤਵਾਰ ਨੂੰ ਆਮ ਆਦਮੀ ਪਾਰਟੀ...

ਪੰਜਾਬ ਨੇ ਟੈਕਨਾਲੋਜੀ ‘ਚ ਮਾਰੀ ਲੰਮੀ ਛਾਲ- NFC ਆਧਾਰਤ eIDs ਦੀ ਵਰਤੋਂ ਕਰਨ ਵਾਲਾ ਬਣਿਆ ਪਹਿਲਾ ਸੂਬਾ

ਚੰਡੀਗੜ੍ਹ : ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਆਈਡੈਂਟਟੀ ਕਾਰਡ (ਈ.ਆਈ.ਡੀ.) ਲਾਗੂ ਕੀਤੇ...

ਤਲਾਕ ਮਾਮਲੇ ‘ਤੇ ਹਾਈਕੋਰਟ ਦਾ ਮਹੱਤਵਪੂਰਨ ਹੁਕਮ, ਪਤੀ-ਪਤਨੀ ਸਹਿਮਤ ਤਾਂ 6 ਮਹੀਨੇ ਦਾ ਇੰਤਜ਼ਾਰ ਜ਼ਰੂਰੀ ਨਹੀਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜਿਥੇ ਵਿਆਹ ਟੁੱਟਣਾ ਤੈਅ ਹੈ, ਉਥੇ ਛੇ ਮਹੀਨਿਆਂ ਦਾ ਇੰਤਜ਼ਾਰ ਕਰਨਾ ਜ਼ਰੂਰੀ ਨਹੀਂ ਹੈ। ਜਸਟਿਸ...

PGI ਚੰਡੀਗੜ੍ਹ ਦੀ ਰਿਪੋਰਟ ‘ਚ ਵੱਡਾ ਖੁਲਾਸਾ- ‘ਬਲੈਕ ਫੰਗਸ’ ਦੇ 50 ਫੀਸਦੀ ਮਰੀਜ਼ਾਂ ਨੂੰ ਨਹੀਂ ਹੋਇਆ ਸੀ ਕੋਰੋਨਾ

ਚੰਡੀਗੜ੍ਹ : ਇੱਕ ਪਾਸੇ ਜਿਥੇ ਕਿਹਾ ਜਾ ਰਿਹਾ ਹੈ ਕਿ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕ ਬਲੈਕ ਫੰਗਸ ਦਾ ਸ਼ਿਕਾਰ ਹੋ ਰਹੇ ਹਨ, ਉਥੇ ਹੀ ਪੀਜੀਆਈ...

ਮਿਲਖਾ ਸਿੰਘ ਦੀ ਮੌਤ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਅਫਵਾਹ, ਕੈਪਟਨ ਨੇ ਪੁੱਛਿਆ ‘ਫਲਾਇੰਗ ਸਿੱਖ’ ਦਾ ਹਾਲ-ਚਾਲ

ਸੋਸ਼ਲ ਮੀਡੀਆ ‘ਤੇ ਅਕਸਰ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਫਵਾਹਾਂ ਫੈਲਾਈਆਂ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਨਾਲ ਲੋਕ...