Jul 12

ਭਾਜਪਾ ਆਗੂਆਂ ਤੇ CM ਵਿਚਾਲੇ ਬੈਠਕ ਖਤਮ, ਅਸ਼ਵਨੀ ਸ਼ਰਮਾ ਨੇ ਕਿਹਾ -ਕੈਪਟਨ ਨੇ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਰਾਜਪੁਰਾ ਵਿਚ ਭਾਜਪਾ ਨੇਤਾਵਾਂ ਉਤੇ ਹੋਏ ਹਮਲੇ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਆਗੂਆਂ ਤੇ CM ਕੈਪਟਨ ਦੀ...

ਖਰੜ ਪੈਟਰੋਲ ਪੰਪ ਲੁੱਟ ਮਾਮਲਾ : ਸੀ. ਆਈ. ਏ. ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ, 3 ਦੀ ਭਾਲ ਜਾਰੀ

ਖਰੜ :ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਅਤੇ ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਆਪਣੇ ਤਿੰਨ ਸਾਥੀਆਂ...

ਮਨੀਸ਼ ਤਿਵਾੜੀ ਨੇ CM ਕੈਪਟਨ ਨੂੰ ਕੀਤੀ ਅਪੀਲ, ਰੀਅਲ ਅਸਟੇਟ ਮਾਫੀਆ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਮੋਹਾਲੀ : ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ...

ਦੋਸ਼ੀ ਨੂੰ ਜ਼ਮਾਨਤ ਦੇਣ ਜਾਂ ਨਾ ਦੇਣ ਲਈ ਕੀ ਹੈ ਆਧਾਰ , ਇਨ੍ਹਾਂ ਤੱਥਾਂ ਨੂੰ ਨਿਆਂਇਕ ਅਧਿਕਾਰੀ ਲਈ ਦੱਸਣਾ ਹੋਵੇਗਾ ਜ਼ਰੂਰੀ : ਹਾਈਕੋਰਟ

ਨਿਆਂਇਕ ਅਧਿਕਾਰੀ ਨੂੰ ਆਪਣੇ ਹੁਕਮ ਵਿੱਚ ਇਹ ਲਿਖਣਾ ਨਿਸ਼ਚਤ ਕਰਨਾ ਚਾਹੀਦਾ ਹੈ ਕਿ ਇੱਕ ਦੋਸ਼ੀ ਨੂੰ ਜ਼ਮਾਨਤ ਦੇਣ ਜਾਂ ਨਾ ਦੇਣ ਦੇ ਫੈਸਲੇ ਲਈ...

ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: DGP ਨੇ ਸੀ.ਪੀਜ਼/ਐਸ.ਐਸ.ਪੀਜ਼ ਨੂੰ ਲਿਖਤੀ ਪ੍ਰੀਖਿਆ ਲਈ ਉਮੀਦਵਾਰਾਂ ਦੀ ਸਹਾਇਤਾ ਕਰਨ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ : ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ...

ਭਾਜਪਾ ‘ਚੋਂ ਕੱਢੇ ਜਾਣ ਤੋਂ ਬਾਅਦ ਅਨਿਲ ਜੋਸ਼ੀ ਦਾ ਵੱਡਾ ਬਿਆਨ ਆਇਆ ਸਾਹਮਣੇ ਕਿਹਾ-ਕਿਸੇ ਪਾਰਟੀ ‘ਚ ਨਹੀਂ ਜਾਵਾਂਗਾ, ਚੋਣਾਂ ਲੜਨਾ ਕੋਈ ਵੱਡੀ ਗੱਲ ਨਹੀਂ

ਸਾਬਕਾ ਮੰਤਰੀ ਅਨਿਲ ਜੋਸ਼ੀ, ਜਿਨ੍ਹਾਂ ਨੂੰ ਭਾਜਪਾ ਵਿਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਗਿਆ। ਕਿਸਾਨਾਂ ਦੇ ਹਿੱਤ ਵਿਚ ਬੋਲਣ ਲਈ ਉਨ੍ਹਾਂ...

ਇੰਟਰਨੈਸ਼ਨਲ ਐਥਲੀਟ ਮਾਨ ਕੌਰ ਦੇ ਇਲਾਜ ਦਾ ਪੂਰਾ ਖਰਚਾ ਚੁੱਕੇਗੀ ‘ਸਭ ਕੁਛ ਤੇਰਾ ਫਾਊਂਡੇਸ਼ਨ’, ਸਮਾਜ ਸੇਵੀ ਬੌਬੀ ਸਿੰਘ ਨੇ ਕੀਤਾ ਐਲਾਨ

ਪੰਚਕੂਲਾ : ਦੇਸ਼ ਅਤੇ ਵਿਦੇਸ਼ਾਂ ਵਿਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ 105 ਸਾਲਾ ਅੰਤਰਰਾਸ਼ਟਰੀ ਵੈਟਰਨ ਐਥਲੀਟ ਮਾਨ ਕੌਰ ਦੇ ਇਲਾਜ ਦਾ ਖਰਚਾ...

‘ਕੋਵਿਡ ਵੈਕਸੀਨ ਲਗਵਾਓ, ਛੋਲੇ-ਭਠੂਰੇ ਮੁਫਤ ਖਾਓ’, ਚੰਡੀਗੜ੍ਹ ‘ਚ ਵੇਂਡਰ ਦੇ ਜਜ਼ਬੇ ਦੇ ਗਵਰਨਰ ਵੀ ਹੋਏ ਮੁਰੀਦ

ਚੰਡੀਗੜ੍ਹ : ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸੈਕਟਰ -29 ਦੇ ਇੱਕ ਛੋਲੇ-ਭਠੂਰੇ ਵੇਚਣ ਵਾਲੇ ਵਿਅਕਤੀ ਦੀ...

105 ਸਾਲਾ ਐਥਲੀਟ ਮਾਨ ਕੌਰ ਦੀ ਸਿਹਤ ‘ਚ ਸੁਧਾਰ, ਨਾਸ਼ਤੇ ‘ਚ ਖਾਣ ਲਈ ਮੰਗੇ ਆਲੂ ਦੇ ਪਰੌਂਠੇ

ਅੰਤਰਰਾਸ਼ਟਰੀ ਮਾਸਟਰ ਅਥਲੀਟ ਮਾਨ ਕੌਰ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹੁਣ ਉਹ ਪਹਿਲਾਂ ਨਾਲੋਂ ਕਿਤੇ ਸਿਹਤਮੰਦ ਲੱਗ ਰਹੇ ਹਨ।...

ਮੋਹਾਲੀ ਦੀ ਧੀ ਹਰਲੀਨ ਦਿਓਲ ਨੇ ਰਚਿਆ ਇਤਿਹਾਸ- ‘ਮੈਚ ‘ਚ ਸ਼ਾਨਦਾਰ ਕੈਚ’ ਦੇ ਵੱਡੇ-ਵੱਡੇ ਕ੍ਰਿਕਟਰ ਹੋਏ ਮੁਰੀਦ

ਭਾਰਤ ਦੀ ਮਹਿਲਾ ਟੀਮ ਮੀਂਹ ਕਰਕੇ ਭਾਵੇਂ ਟੀ-20 ਕ੍ਰਿਕਟ ਮੈਚ ਹਾਰ ਗਈ ਹੋਵੇ, ਪਰ ਮੋਹਾਲੀ ਦੀ ਰਹਿਣ ਵਾਲੀ ਹਰਲੀਨ ਦਿਓਲ ਦੇ ਸ਼ਾਨਦਾਰ ਕੈਚ ਨੇ...

ਪੰਜਾਬ ‘ਚ ਖਤਮ ਹੋਇਆ ਕਾਂਗਰਸ ਦਾ ਕਲੇਸ਼? ਨਵਜੋਤ ਸਿੰਘ ਸਿੱਧੂ ਦੇ ਟਵੀਟ ਤੋਂ ਮਿਲਿਆ ਇਸ਼ਾਰਾ

ਚੰਡੀਗੜ੍ਹ : ਕਾਂਗਰਸੀ ਆਗੂ ਤੇ ਸਾਬਕਤਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਵਿੱਚ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਪਟੀਸ਼ਨ ਨੂੰ ਲੈ...

ਪੰਜਾਬੀਆਂ ਨੂੰ ਤੱਪਦੀ ਗਰਮੀ ਤੋਂ ਮਿਲੇਗੀ ਰਾਹਤ- ਅੱਜ ਤੋਂ ਤੇਜ਼ ਮੀਂਹ ਪੈਣ ਦੇ ਆਸਾਰ

ਲੁਧਿਆਣਾ : ਮਾਨਸੂਨ ਸ਼ਨੀਵਾਰ ਨੂੰ ਅਖੀਰ ਦੁਬਾਰਾ ਸਰਗਰਮ ਹੋ ਗਿਆ। ਤੇਜ਼ ਹਵਾਵਾਂ ਵਿਚਾਲੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼...

ਜਲੰਧਰ ‘ਚ ਅੱਜ ਵੀ ਨਹੀਂ ਲੱਗੇਗੀ ਕੋਵੀਸ਼ੀਲਡ : ਬੰਦ ਰਹਿਣਗੇ ਸਰਕਾਰੀ ਵੈਕਸੀਨੇਸ਼ਨ ਸੈਂਟਰ, ਇਨ੍ਹਾਂ 5 ਥਾਵਾਂ ‘ਤੇ ਲੱਗੇਗੀ ਕੋਵੈਕਸੀਨ

ਜਲੰਧਰ ਵਿਚ ਐਤਵਾਰ ਮਤਲਬ ਅੱਜ ਵੀ ਸਰਕਾਰੀ ਪੱਧਰ ‘ਤੇ ਕਿਤੇ ਕੋਵੀਸ਼ੀਲਡ ਨਹੀਂ ਲੱਗੇਗੀ। ਸਰਕਾਰ ਵੱਲੋਂ ਇਸ ਦੇ ਸਟਾਕ ਨਾ ਭੇਜੇ ਜਾਣ ਕਾਰਨ...

ਵੱਡੀ ਖਬਰ : ਪੰਜਾਬ ਕੈਬਨਿਟ ‘ਚ ਹੋ ਸਕਦਾ ਹੈ ਵੱਡਾ ਫੇਰਬਦਲ, ਮੌਜੂਦਾ 3 ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਛੇਤੀ ਹੀ ਕੋਈ ਵੱਡਾ ਫੇਰਬਦਲ ਹੋ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ...

9 ਜ਼ਿਲ੍ਹਿਆਂ ‘ਚ ਬਾਰਿਸ਼ ਕਾਰਨ ਘੱਟੀ ਬਿਜਲੀ ਦੀ ਮੰਗ, ਤਲਵੰਡੀ ਸਾਬੋ ਦੀ ਯੂਨਿਟ ਕੱਲ੍ਹ ਹੋਵੇਗੀ ਮੁੜ ਸ਼ੁਰੂ

ਦਸ ਦਿਨਾਂ ਬਾਅਦ ਐਕਟਿਵ ਹੋਇਆ ਮਾਨਸੂਨ ਰਾਹਤ ਲੈ ਕੇ ਆਇਆ ਹੈ। ਸ਼ਨੀਵਾਰ ਨੂੰ ਜਿਥੇ ਤਾਪਮਾਨ ਵਿੱਚ 7 ਡਿਗਰੀ ਦੀ ਗਿਰਾਵਟ ਆਈ, ਉਥੇ ਹੀ ਐਲਾਣੇ ਅਤੇ...

ਭਾਜਪਾ ਤੋਂ ਕੱਢੇ ਜਾਣ ਤੋਂ ਬਾਅਦ ਅਨਿਲ ਜੋਸ਼ੀ ਨੇ ਪਾਰਟੀ ਨੂੰ ‘ਧੰਨਵਾਦ’ ਕਹਿੰਦਿਆਂ ਕਹੀ ਇਹ ਗੱਲ

ਪੰਜਾਬ ਭਾਜਪਾ ਇਕਾਈ ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣ ਕਰਕੇ 6 ਸਾਲਾਂ ਲਈ...

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਐਲਾਨ- ਸਰਕਾਰੀ ਸਕੂਲਾਂ ‘ਚ ਬਣਨਗੇ ਸਮਾਰਟ ਖੇਡ ਦੇ ਮੈਦਾਨ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ...

ਪੰਜਾਬ ‘ਚ ਕੋਰੋਨਾ ਨੂੰ ਲੱਗੀ ਬ੍ਰੇਕ- ਮਿਲੇ 124 ਨਵੇਂ ਮਾਮਲੇ, 6 ਮਰੀਜ਼ਾਂ ਦੀ ਹੋਈ ਮੌਤ

ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ...

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੇ ਡਾਕਟਰ ਜਾਣਗੇ ਇੱਕ ਹਫਤੇ ਦੀ ਹੜਤਾਲ ‘ਤੇ, ਪੜ੍ਹੋ ਪੂਰੀ ਖਬਰ

ਪੰਜਾਬ ‘ਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖਿਲਾਫ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਇੱਕ ਹਫਤੇ ਦੀ ਹੜਤਾਲ ਕਰਨਗੇ। ਡਾਕਟਰ...

ਪੰਜਾਬ ‘ਚ ਅੱਜ ਲੱਗੀ ਕੌਮੀ ਲੋਕ ਅਦਾਲਤ, 50 ਹਜ਼ਾਰ ਕੇਸਾਂ ਦੀ ਹੋਈ ਸੁਣਵਾਈ

ਚੰਡੀਗੜ੍ਹ : ਪੰਜਾਬ ਭਰ ਵਿੱਚ ਮਾਨਯੋਗ ਜਸਟਿਸ ਅਜੇ ਤਿਵਾੜੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ...

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਇੱਕ ਹੋਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼

ਚੰਡੀਗੜ੍ਹ/ਕਪੂਰਥਲਾ : ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ...

ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣ ਦੀ ਮਿਲੀ ਸਜ਼ਾ, ਭਾਜਪਾ ਨੇ ਪਾਰਟੀ ਤੋਂ ਕੱਢਿਆ ਬਾਹਰ

ਚੰਡੀਗੜ੍ਹ : ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ...

ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ : ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ...

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ- CS ਵੱਲੋਂ ਟੈਸਟਿੰਗ, ਇਲਾਜ ਤੇ ਮਿਡ ਡੇਅ ਮੀਲ ਦੀ ਪੌਸ਼ਟਿਕਤਾ ਵਧਾਉਣ ਦੀਆਂ ਹਿਦਾਇਤਾਂ

ਚੰਡੀਗੜ੍ਹ : ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ...

6ਵਾਂ ਪੇਅ ਕਮਿਸ਼ਨ ਦੀ ਰਿਪੋਰਟ ਖਿਲਾਫ ਰੈਵੀਨਿਊ ਆਫਿਸਰਜ਼, ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਖੋਲ੍ਹਿਆ ਮੋਰਚਾ, ਲਿਆ ਵੱਡਾ ਫੈਸਲਾ

ਅੱਜ ਦੀ ਰੈਵੀਨਿਊ ਆਫਿਸਰਜ਼, ਪਟਵਾਰ ਯੂਨੀਅਨ, ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠਾਂ ਹੋਈ,...

ਚੰਡੀਗੜ੍ਹ ‘ਚ ਬਣਨਗੇ ਹੁਣ ‘Luxury Old Age Home’, ਫੀਸ ਦੇ ਕੇ ਮਿਲੇਗੀ ਹਰ ਤਰ੍ਹਾਂ ਦੀ ਸਹੂਲਤ

ਅੱਜ ਕੱਲ੍ਹ ਦੇ ਬੱਚਿਆਂ ਕੋਲ ਆਪਣੇ ਮਾਪਿਆਂ ਲਈ ਸਮਾਂ ਨਹੀਂ ਹੁੰਦਾ। ਕਈਆਂ ਦੀ ਮਜਬੂਰੀ ਹੈ ਤੇ ਕੁਝ ਦੂਜੇ ਸ਼ਹਿਰ ਜਾਂ ਵਿਦੇਸ਼ ਵਿੱਚ ਸੈਟਲ ਹੋ...

ਗੈਂਗਸਟਰ ਸੁੱਖਾ ਕਾਹਲਵਾਂ ‘ਤੇ ਬਣੀ ਫਿਲਮ ‘ਸ਼ੂਟਰ’ ‘ਤੇ ਰੋਕ ਦਾ ਮਾਮਲਾ, ਨਿਰਮਾਤਾ ਨੇ ਹਾਈਕੋਰਟ ‘ਚ ਲਾਈ ਗੁਹਾਰ

ਪੰਜਾਬ ਦੇ ਬਦਨਾਮ ਗੈਂਗਸਟਰ ਸੁੱਖਾ ਕਾਹਲਵਾਂ ਨੂੰ ਲੈ ਕੇ ਬਣਾਈ ਗਈ ਫਿਲਮ ‘ਸ਼ੂਟਰ’ ਨੂੰ ਹਿੰਸਾ ਤੇ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੀ ਫਿਲਮ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਬੇਗੋਵਾਲ ਕਤਲਕਾਂਡ ‘ਚ ਲੋੜੀਂਦਾ ਗੈਂਗਸਟਰ ਸ਼ੇਰਾ ਤੇਲੰਗਾਨਾ ਤੋਂ ਕੀਤਾ ਕਾਬੂ

ਕਪੂਰਥਲਾ : ਪੰਜਾਬ ਪੁਲਿਸ ਨੇ ਬੇਗੋਵਾਲ ਵਿੱਚ 23 ਸਾਲਾ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ 20 ਦਿਨਾਂ ਤੱਕ 6 ਰਾਜਾਂ ਵਿੱਚ 1900 ਕਿਲੋਮੀਟਰ ਤੱਕ...

ਪੰਜਾਬ-ਹਰਿਆਣਾ ਤੇ ਦਿੱਲੀ ‘ਚ ਅਗਲੇ 24 ਘੰਟਿਆਂ ਦੌਰਾਨ ਪਏਗਾ ਮੀਂਹ- ਮੌਸਮ ਵਿਭਾਗ ਦੀ ਭਵਿੱਖਬਾਣੀ

ਕੜਾਕੇ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਰਾਹਤ ਭਰੀ ਖਬਰ ਆਈ ਹੈ। ਅਗਲੇ 24 ਘੰਟਿਆਂ ਦੌਰਾਨ...

ਪੰਜਾਬ ਦੇ 4 IAS ਤੇ 25 PCS ਅਧਿਕਾਰੀਆਂ ਦਾ ਹੋਇਆ ਤਬਾਦਲਾ

ਪੰਜਾਬ ਸਰਕਾਰ ਵੱਲੋਂ 4 ਆਈਏਐਸ ਅਧਿਕਾਰੀਆਂ ਅਤੇ 25 ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ...

ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ, ਪੰਜਾਬ ਸਰਕਾਰ ਨੇ 380 ਕਰੋੜ ਰੁਪਏ ਕੀਤੇ ਮਨਜ਼ੂਰ

ਚੰਡੀਗੜ੍ਹ : ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380...

105 ਸਾਲਾ ਐਥਲੀਟ ਮਾਨ ਕੌਰ ਦੀ ਵਿਗੜੀ ਸਿਹਤ, ਇਲਾਜ ਲਈ ਆਯੁਰਵੈਦਿਕ ਹਸਪਤਾਲ ‘ਚ ਦਾਖਲ

ਦੇਸ਼ ਦੀ ਸਭ ਤੋਂ ਬਜ਼ੁਰਗ ਐਥਲੀਟ ਮਾਨ ਕੌਰ ਨੂੰ ਸਿਹਤ ਖਰਾਬ ਹੋਣ ਕਾਰਨ ਬੀਤੇ ਦਿਨ ਡੇਰਾਬੱਸੀ ਦੇ ਪਿੰਡ ਦੇਵੀਨਗਰ ਵਿਖੇ ਆਯੁਰਵੈਦਿਕ ਹਸਪਤਾਲ...

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਲਈ ਨਵੇਂ ਹੁਕਮ, ਈ-ਆਫਿਸ ‘ਤੇ ਹੋਵੇਗਾ ਕੰਮ

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਸਰਕਾਰੀ...

ਕਾਮਰੇਡ ਬਲਵਿੰਦਰ ਸੰਧੂ ਕਤਲ ਮਾਮਲਾ- ਜੇਲ੍ਹ ‘ਚ ਬੰਦ ਰਵੀ ਢਿੱਲੋਂ ਨੂੰ ਮਿਲੀ ਜ਼ਮਾਨਤ

ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਰਵਿੰਦਰ ਸਿੰਘ ਉਰਫ ਰਵੀ ਢਿੱਲੋਂ ਨੂੰ ਅੱਜ...

ਬੈਂਸ ਜਬਰ-ਜ਼ਨਾਹ ਮਾਮਲਾ : ਵਿਧਾਇਕ ਨੇ ਖੜਕਾਇਆ ਹਾਈਕੋਰਟ ਦਾ ਬੂਹਾ, ਹੇਠਲੀ ਅਦਾਲਤ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ

ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਖਿਲਾਫ਼ ਇੱਕ ਔਰਤ ਵੱਲੋਂ ਜਬਰ ਜਨਾਹ ਦੇ ਦੋਸ਼ ਲਾਏ...

ਬਰਗਾੜੀ ਬੇਅਦਬੀ ਮਾਮਲਾ : ਗ੍ਰਿਫਤਾਰ ਕੀਤੇ 6 ਡੇਰਾ ਪ੍ਰੇਮੀਆਂ ਖਿਲਾਫ ਅਦਾਲਤ ‘ਚ ਚਾਲਾਨ ਪੇਸ਼

ਫਰੀਦਕੋਟ : ਪੰਜਾਬ ਪੁਲਿਸ ਦੀ ਐਸਆਈਟੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਡੇਰਾ ਸੱਚਾ ਸੌਦਾ ਸਿਰਸਾ ਦੇ 6 ਸ਼ਰਧਾਲੂਆਂ...

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫ੍ਰੈਂਚ, ਸਪੈਨਿਸ਼ ਤੇ ਅਰਬੀ ਭਾਸ਼ਾਵਾਂ ‘ਚ ਹੋਵੇਗਾ ਤਰਜਮਾ, SGPC ਨੇ ਬਣਾਈ ਮਾਹਰਾਂ ਦੀ ਕਮੇਟੀ

ਕਪੂਰਥਲਾ : ਏਕਤਾ ਅਤੇ ਭਾਈਚਾਰੇ ਦੇ ਫ਼ਲਸਫ਼ੇ ਨੂੰ ਫੈਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਗੁਰੂ ਗ੍ਰੰਥ...

ਕੋਵਿਡ ਦੇ ਡੇਲਟਾ ਪਲੱਸ ਵੇਰੀਏਂਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਕਰ ਰਹੀ ਤਿਆਰੀ, ਦਿੱਤੇ ਇਹ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਵਿਭਾਗਾਂ ਨੂੰ ਨਵੇਂ ਕੋਵਿਡ ਰੂਪਾਂ ਦੇ ਮਾਮਲਿਆਂ...

ਪੰਜਾਬ ‘ਚ ਕੋਵੀਸ਼ੀਲਡ ਖਤਮ, ਕੋਵੈਕਸਿਨ ਦਾ ਸਿਰਫ ਇੱਕ ਦਾ ਸਟਾਕ ਬਾਕੀ- ਕੈਪਟਨ ਨੇ ਮੁੜ ਕੇਂਦਰ ਨੂੰ ਲਾਈ ਗੁਹਾਰ

ਚੰਡੀਗੜ੍ਹ : ਸੂਬੇ ਵਿੱਚ ਕੋਵੀਸ਼ੀਲਡ ਵੈਕਸੀਨ ਖਤਮ ਹੋ ਚੁੱਕੀ ਹੈ ਅਤੇ ਕੋਵੈਕਸਿਨ ਦਾ ਸਿਰਫ ਇਕ ਦਿਨ ਦਾ ਸਟਾਕ ਰਹਿ ਗਿਆ ਹੈ। ਪੰਜਾਬ ਦੇ ਮੁੱਖ...

ਪੰਜਾਬ ‘ਚ ਵੀਕੈਂਡ ਤੇ ਨਾਈਟ ਕਰਫਿਊ ਖਤਮ, ਖੁੱਲ੍ਹਣਗੇ ਕਾਲਜ ਤੇ ਕੋਚਿੰਗ ਸੈਂਟਰ, ਜਾਣੋ ਕੀ-ਕੀ ਖੁਲ੍ਹਿਆ ਤੇ ਕਿਹੜੀਆਂ ਪਾਬੰਦੀਆਂ ਜਾਰੀ

ਚੰਡੀਗੜ੍ਹ : ਸੂਬੇ ਵਿੱਚ ਕੋਰੋਨਾ ਦੀ ਪਾਜ਼ੀਟਿਵਿਟੀ ਦਰ 0.4 ਫੀਸਦੀ ‘ਤੇ ਆ ਗਈ ਹੈ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਇੱਕ ਦਿਨ ਦੀਆਂ ਨੌਕਰਾਣੀਆਂ ਪਈਆਂ ਤਿੰਨ ਲੱਖ ‘ਚ- 5 ਤੋਲੇ ਸੋਨਾ ਤੇ 60 ਹਜ਼ਾਰ ‘ਤੇ ਹੱਥ ਸਾਫ ਕਰ ਹੋਈਆਂ ਰਫੂਚੱਕਰ

ਚੰਡੀਗੜ੍ਹ ਦੇ ਸੈਕਟਰ -10 ਸਥਿਤ ਕੋਠੀ ਵਿੱਚ ਕੰਮ ਕਰਨ ਵਾਲੀਆਂ ਦੋ ਨੌਕਰਾਣੀਆਂ ਦੀ ਇੱਕ ਦਿਨ ਦੀ ਤਨਖਾਹ 3 ਲੱਖ ਦੇ ਕਰੀਬ ਪੈ ਗਈ। ਦੋਵਾਂ ਨੇ...

ਪੰਜਾਬ ਬਸਪਾ ਪ੍ਰਧਾਨ ਦਾ ਕੈਪਟਨ ‘ਤੇ ਹਮਲਾ- ਹੱਕ ਮੰਗ ਰਹੇ ਅਧਿਆਪਕਾਂ ‘ਤੇ ਲਾਠੀਚਾਰਜ ਸਰਕਾਰ ਦੀ ਅਸਫਲਤਾ

ਬਲਾਚੌਰ : ਪੰਜਾਬ ਵਿੱਚ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਨੂੰ ਲੈ ਕੇ ਸਿਆਸਤ ਵੀ ਕਾਫੀ ਭਖ ਗਈ ਹੈ। ਵਿਰੋਧੀ ਪਾਰਟੀਆਂ ਕੈਪਟਨ ਸਰਕਾਰ...

ਪੰਜਾਬ ‘ਚ ਘੱਟਿਆ ਕੋਰੋਨਾ ਦਾ ਕਹਿਰ- ਮਿਲੇ 229 ਨਵੇਂ ਮਾਮਲੇ, ਹੋਈਆਂ 11 ਮੌਤਾਂ

ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ...

ਨਸ਼ਿਆਂ ਨੂੰ ਲੈ ਕੇ ਵਲਟੋਹਾ ਨੇ ਕਾਂਗਰਸ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਢਡਰੀਆਂ ਵਾਲਾ ‘ਤੇ ਵੀ ਲਾਏ ਵੱਡੇ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਜਥੇਦਾਰ ਵਿਰਸਾ ਸਿੰਘ ਵਲਟੋਹਾ ਨੇ ਨਸ਼ਿਆਂ ਦੀ ਰੋਕਥਾਮ ਵਿਚ ਅਸਫਲਤਾ ਲਈ ਪੰਜਾਬ ਸਰਕਾਰ ‘ਤੇ...

ਮਾਮਲਾ ਗੈਰ-ਕਾਨੂੰਨੀ ਹਿਰਾਸਤ ਤੋਂ ਬਾਅਦ ਦਲਿਤ ਦੀ ਮੌਤ ਦਾ- SC ਕਮਿਸ਼ਨ ਹੋਇਆ ਸਖਤ, ਤੁਰੰਤ ਮੰਗੀ ਰਿਪੋਰਟ

ਚੰਡੀਗੜ੍ਹ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਬੀਤੀ 4 ਜੂਨ ਨੂੰ ਮਾਨਸਾ ਦਾ ਦੌਰਾ ਕਰ ਕੇ ਪਿੰਡ...

ਪੰਜਾਬ ਸਰਕਾਰ ਨੇ ਵੈਟਰਨਰੀ ਇੰਸਪੈਕਟਰਾਂ ਲਈ 866 ਅਹੁਦਿਆਂ ‘ਤੇ ਕੱਢੀਆਂ ਭਰਤੀਆਂ, ਇਸ ਤਰੀਕ ਤੱਕ ਕਰੋ Apply

ਚੰਡੀਗੜ੍ਹ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ 866 ਖਾਲੀ ਆਸਾਮੀਆਂ ਦੀ ਸਿੱਧੀ ਭਰਤੀ...

NGO ‘ਸੰਵੇਦਨਾ’ ਦੇ ਬਾਨੀ ਪ੍ਰਾਜਕਤਾ ਨੀਲਕਾਂਤ ਅਵਹਾੜ ਬਣੇ ਬਾਲ ਭਲਾਈ ਕੌਂਸਲ ਦੇ ਚੇਅਰਪਰਸਨ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਬਾਲ ਭਲਾਈ ਕੌਂਸਲ, ਪੰਜਾਬ ਦੇ ਪ੍ਰਧਾਨ ਹੋਣ ਦੀ ਹੈਸੀਅਤ ਵਿੱਚ ਨਵੀਂ ਕਾਰਜਕਾਰੀ ਕਮੇਟੀ ਨੂੰ ਮਨਜ਼ੂਰੀ...

ਚੰਡੀਗੜ੍ਹ ਦੇ ਸ਼ਰਧਾਲੂ ਗੰਗਾ ਜਲ ਲੈਣ ਨਾ ਜਾਣ ਹਰਿਦੁਆਰ- ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ

ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਉਤਰਾਖੰਡ ਸਰਕਾਰ ਵੱਲੋਂ ਕਾਵੜ ਯਾਤਰਾ ‘ਤੇ ਰੋਕ ਲਗਾਈ ਗਈ ਹੈ, ਜਿਸ ਤੋਂ ਬਾਅਦ...

PU ਸੀਨੇਟ ਦੀਆਂ ਚੋਣਾਂ ਨੂੰ ਹਾਈਕੋਰਟ ਨੇ ਦਿੱਤੀ ਹਰੀ ਝੰਡੀ, ਸ਼ਡਿਊਲ ਤਿਆਰ ਕਰਨ ਦੇ ਹੁਕਮ

ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੀਨੇਟ ਦੀਆਂ ਚੋਣਾਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਵੀਰਵਾਰ ਨੂੰ ਹਾਈ ਕੋਰਟ ਨੇ...

ਹੁਣ ਪੰਜਾਬ ਭਾਜਪਾ ‘ਚ ਪਿਆ ਪਵਾੜਾ- ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸੂਬਾ ਪ੍ਰਧਾਨ ਤੋਂ ਮੰਗਿਆ ਅਸਤੀਫਾ

ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪੰਜਾਬ ਭਾਜਪਾ ਦੇ ਨੇਤਾਵਾਂ ਵਿਚਾਲੇ ਤਕਰਾਰ ਤੇਜ਼ ਹੋ ਗਈ...

ਕਰਤਾਰਪੁਰ ਲਾਂਘਾ ਨਾ ਖੋਲ੍ਹਣ ‘ਤੇ ਬੀਬਾ ਬਾਦਲ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ- ਸਿੱਖਾਂ ਨਾਲ ਹੀ ਵਿਤਕਰਾ ਕਿਉਂ?

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿਛਲੇ ਸਾਲ ਤੋਂ ਬੰਦ ਪਏ ਸਿੱਖਾਂ ਦੇ ਧਾਰਮਿਕ ਸਥਾਨ ਕਰਤਾਰਪੁਰ ਕਾਰੀਡੋਰ ਨੂੰ...

ਪੰਜਾਬ ‘ਚ ਹੋਰ ਵਧਿਆ ਬਿਜਲੀ ਸੰਕਟ- ਰੋਪੜ ਤੇ ਲਹਿਰਾ ਮੁਹੱਬਤ ਦੇ ਥਰਮਲ ਪਲਾਂਟਾਂ ਦੀਆਂ ਦੋ ਹੋਰ ਯੂਨਿਟਾਂ ਹੋਈਆਂ ਬੰਦ

ਪੰਜਾਬ ਵਿੱਚ ਅੱਗ ਵਰ੍ਹਾਉਂਦੀ ਗਰਮੀ ਪੈ ਰਹੀ ਹੈ ਉੱਤੋਂ ਝੋਨੇ ਦਾ ਸੀਜ਼ਨ ਹੈ। ਇੱਕ ਤਾਂ ਪਹਿਲਾਂ ਹੀ ਪੰਜਾਬੀਆਂ ਤੇ ਕਿਸਾਨਾਂ ਨੂੰ ਬਿਜਲੀ...

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਮਨੀਸ਼ ਤਿਵਾੜੀ ਦਾ ਨਵਜੋਤ ਸਿੱਧੂ ‘ਤੇ ਹਮਲਾ, ਕੈਪਟਨ ਦੀ ਕੀਤੀ ਹਿਮਾਇਤ

ਨਵੀਂ ਦਿੱਲੀ : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ...

ਬਿਜਲੀ ਸੰਕਟ ‘ਤੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ, ਕਿਹਾ-ਨਵੇਂ ਥਰਮਲ ਪਲਾਂਟ ਲਾਉਣੇ ਤਾਂ ਦੂਰ ਪਹਿਲੇ ਵੀ ਕਰ ‘ਤੇ ਬੰਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਵਿੱਚ ਪੈਦਾ ਹੋਏ ਬਿਜਲੀ ਸੰਕਟ ‘ਤੇ ਕੈਪਟਨ ਸਰਕਾਰ ਨੂੰ ਇੱਕ ਵਾਰ ਫਿਰ ਘੇਰਦਿਆਂ...

ਮੋਹਾਲੀ ਦੇ ਪਿੰਡ ‘ਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ, ਕੂੜੇ ਦੇ ਢੇਰ ‘ਚੋਂ ਮਿਲੇ ਅੰਗ

ਮੋਹਾਲੀ : ਮੁਹਾਲੀ ਜ਼ਿਲੇ ਦੇ ਮਨੌਲੀ ਪਿੰਡ ਵਿੱਚ ਉਸ ਵੇਲੇ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਸੈਣੀ ਮਾਜਰਾ ਬਲਾਕ ਵਿੱਚ ਪਵਿੱਤਰ...

ਕੋਰੋਨਾ ਦੀ ਤੀਜੀ ਲਹਿਰ ਦਾ ਨਹੀਂ ਹੋਵੇਗਾ ਬੱਚਿਆਂ ‘ਤੇ ਅਸਰ, ਪਹਿਲਾਂ ਹੀ ਮੌਜੂਦ ਐਂਟੀਬਾਡੀ- PGI ਦੇ ਸੀਰੋ ਸਰਵੇਅ ‘ਚ ਖੁਲਾਸਾ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਅਸਰ ਘੱਟ ਗਿਆ ਹੈ ਤੇ ਤੀਜੀ ਲਹਿਰ ਕਰਕੇ ਲੋਕਾਂ ਵਿੱਚ ਹੁਣ ਖੌਫ ਹੈ। ਸਿਹਤ ਮਾਹਰ ਅਗਸਤ ਵਿਚ ਜਾਂ ਸਤੰਬਰ...

ਸੁਰਾਂ ਦੇ ਬਾਦਸ਼ਾਹ ਸਵ. ਸੁਰਦੂਲ ਸਿਕੰਦਰ ਦੀ ਜੱਦੀ ਪਿੰਡ ‘ਚ ਬਣੇਗੀ ਯਾਦਗਾਰ, ਇਥੇ ਹੀ ਕੀਤਾ ਗਿਆ ਸੀ ਸਪੁਰਦ-ਏ-ਖ਼ਾਕ

ਸੁਰਾਂ ਦੇ ਬਾਦਸ਼ਾਹ ਸਵਰਗਵਾਸੀ ਸਰਦੂਲ ਸਿਕੰਦਰ ਦੀ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਯਾਦਗਾਰ ਬਣਾਉਣ ਲਈ ਪਿੰਡ ਦੇ ਸਰਪੰਚ...

ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਵਿਰੋਧ- ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

ਪੰਜਾਬ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੇ ਸਰਕਾਰ ਦੀਆਂ 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਵਿਰੋਧ ਕਰਦਿਆਂ ਸ਼ਨੀਵਾਰ 8 ਜੁਲਾਈ ਤੋਂ...

ਆਪਣੇ ਪਤੀ ਨੂੰ ਛੱਡ ਕੇ ‘ਲਿਵ ਇਨ’ ‘ਚ ਰਹਿ ਰਹੀ ਔਰਤ ਨੇ ਕੀਤੀ ਸੁਰੱਖਿਆ ਦੀ ਮੰਗ, HC ਨੇ SSP ਨੂੰ ਦਿੱਤੇ ਨਿਰਦੇਸ਼

The domestic dispute news: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਪਤੀ ਤੋਂ ਅੱਲਗ ਰਹਿ ਰਹੀ ਇੱਕ ਔਰਤ ਜੋ ਆਪਣੇ ਪ੍ਰੇਮੀ ਨਾਲ ਲਿਵ-ਇਨ ਰਿਲੇਸ਼ਨਸ਼ਿਪ...

ਹੁਣ ਡਰਾਈਵਿੰਗ ਲਾਇਸੈਂਸ ਬਣਾਉਣਾ ਹੋਇਆ ਆਸਾਨ, ਨਿੱਜੀ ਡਰਾਈਵਿੰਗ ਸਕੂਲਾਂ ‘ਚ ਬਣਾਇਆ ਜਾ ਸਕੇਗਾ ਡੀਐਲ

Driving Licence in jalandhar: ਜਿਨ੍ਹਾਂ ਨੇ ਆਪਣਾ ਡਰਾਈਵਿੰਗ ਲਾਇਸੈਂਸ ਬਣਵਾਉਣਾ ਹੈ ਉਨ੍ਹਾਂ ਲਈ ਰਾਹਤ ਦੀ ਖ਼ਬਰ ਹੈ। ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ...

ਸੁਖਨਾ ਝੀਲ ‘ਤੇ ਭੀੜ ਵਧਣ ਦਾ ਯੂ. ਟੀ. ਪ੍ਰਸ਼ਾਸਨ ਨੇ ਲਿਆ ਸਖਤ ਨੋਟਿਸ, ਵੀਕੈਂਡ ‘ਤੇ ਐਂਟਰੀ ਰਹੇਗੀ ਬੰਦ

ਯੂਟੀ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਵਿਚ ਢਿੱਲ ਦੇ ਨਾਲ ਸੁਖਨਾ ਝੀਲ ਵਿਖੇ ਭੀੜ ਵਿਚ ਹੋਏ ਵਾਧੇ ਦਾ ਸਖਤ ਨੋਟਿਸ ਲਿਆ ਹੈ। ਹੁਣ ਸੁਖਨਾ ਝੀਲ...

ਬਿਜਲੀ ਸੰਕਟ ਦੌਰਾਨ ਇੰਡਸਟਰੀਆਂ ਲਈ ਨਵੇਂ ਹੁਕਮ- 10 ਜੁਲਾਈ ਤੱਕ ਬੰਦ ਰਹਿਣਗੇ ਵੱਡੇ ਉਦਯੋਗ

ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਦਾ ਸੰਕਟ ਅਜੇ ਵੀ ਕਾਇਮ ਹੈ, ਜਿਸ ਕਾਰਨ ਵੱਡੇ ਉਦਯੋਗਾਂ ਨੂੰ 10 ਜੁਲਾਈ ਮਤਲਬ ਤਿੰਨ ਹੋਰ ਦਿਨਾਂ ਲਈ ਕੰਮਕਾਜ...

ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਦਾ ਮੁੱਦਾ ਮੁੜ ਭੱਖਿਆ- ਮੁਆਫੀਨਾਮੇ ‘ਚ ਮੁਆਫੀ ਦਾ ਜ਼ਿਕਰ ਨਹੀਂ, ਅਕਾਲੀ ਦਲ ਨੇ SC ਕਮਿਸ਼ਨ ‘ਤੇ ਲਾਏ ਵੱਡੇ ਦੋਸ਼

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਲਿਤਾਂ ਬਾਰੇ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਅਜੇ ਵੀ ਠੰਡਾ ਪੈਂਦਾ ਨਜ਼ਰ ਨਹੀਂ ਆਉਂਦਾ। ਇਸ...

ਪੰਜਾਬ ਸਰਕਾਰ ਵੱਲੋਂ ਤਿੰਨ IAS ਅਫਸਰਾਂ ਦਾ ਹੋਇਆ ਤਬਾਦਲਾ

ਪੰਜਾਬ ਸਰਕਾਰ ਨੇ ਤਿੰਨ IAS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਜਾਰੀ...

ਮੁੱਖ ਮੰਤਰੀ ਨੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਦੇ ਦਿਹਾਂਤ ‘ਤੇ ਪ੍ਰਗਟਾਇਆ ਸੋਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਡੀਜੀਪੀ ਮੁਹੰਮਦ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ।...

ਪੰਜਾਬ ਪੁਲਿਸ ‘ਚ ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ, 560 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ

ਪੰਜਾਬ ਪੁਲਿਸ ਭਰਤੀ ਬੋਰਡ ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...

ਨਹੀਂ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ

ਪੰਜਾਬ ਦੇ ਸਾਬਕਾ ਡੀ.ਜੀ.ਪੀ ਜੇਲ੍ਹਾਂ ਪਦਮ ਸ਼੍ਰੀ ਮੁਹੰਮਦ ਇਜ਼ਹਾਰ ਆਲਮ ਸਾਹਿਬ ਦਾ ਇੰਤਕਾਲ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ...

ਸੰਕਟ ਵਿਚਾਲੇ ਰਾਹਤ ਭਰੀ ਖਬਰ : ਪੰਜਾਬ ਨੂੰ ਨੈਸ਼ਨਲ ਗਰਿੱਡ ਤੋਂ ਮਿਲੇਗੀ 200 ਮੈਗਾਵਾਟ ਵਾਧੂ ਬਿਜਲੀ

ਪੰਜਾਬ ਵਿੱਚ ਬਿਜਲੀ ਸੰਕਟ ਦੇ ਦਰਮਿਆਨ ਹੁਣ ਘਰੇਲੂ ਖਪਤਕਾਰਾਂ ਅਤੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਨੈਸ਼ਨਲ ਲੋਡ ਡਿਸਪੈਚ ਸੈਂਟਰ, ਨਵੀਂ...

ਕਿਸਾਨਾਂ ਦੇ ਵਿਰੋਧ ਤੋਂ ਦੁਖੀ ਹੋਏ ਭਾਜਪਾ ਆਗੂ, ਕੈਪਟਨ ਨੂੰ ਮਿਲਣ ਲਈ ਲਿਖੀ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਭਾਜਪਾ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਨੇਤਾਵਾਂ ਅਤੇ ਵਰਕਰਾਂ ‘ਤੇ ਕਥਿਤ ਹਿੰਸਾ ਅਤੇ ਹਮਲਿਆਂ...

ਹਰਿਆਣਾ ਨੇ ਫਿਰ ਵਧਾਇਆ ਲੌਕਡਾਊਨ, ਪਾਬੰਦੀਆਂ ਦੇ ਨਾਲ ਛੋਟ ਜਾਰੀ

ਚੰਡੀਗੜ੍ਹ : ਕੋਰੋਨਾ ਦੇ ਮਾਮਲੇ ਘੱਟ ਹੋਣ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਸੂਬੇ ਵਿੱਚ ਲੌਕਡਾਊਨ ਨੂੰ ਇਕ ਹੋਰ ਹਫ਼ਤੇ...

ਪੰਜਾਬ ‘ਚ ਚੱਲ ਰਹੀ ਬਿਜਲੀ ਕਿੱਲਤ ਦੌਰਾਨ PSPCL ਦੇ CMD ਨੇ ਕਿਸਾਨਾਂ ਨੂੰ ਸਪਲਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ...

ਪੰਜਾਬ ‘ਚ ਬਿਜਲੀ ਸੰਕਟ ਨੇ ਮਹਿਕਮੇ ਨੂੰ ਪਾਇਆ ਫਿਕਰਾਂ ‘ਚ, PSPCL ਨੇ ਅਫਸਰਾਂ ਨੂੰ ਜਾਰੀ ਕੀਤੀਆਂ ਹਿਦਾਇਤਾਂ

ਪੰਜਾਬ ਵਿੱਚ ਬਿਜਲੀ ਸੰਕਟ ਤੋਂ ਆਮ ਲੋਕਾਂ ਦੇ ਨਾਲ ਕਿਸਾਨਾਂ ਦਾ ਵੀ ਮਾੜਾ ਹਾਲ ਹੈ। ਕੜਾਕੇ ਦੀ ਪੈ ਰਹੀ ਗਰਮੀ ਦੌਰਾਨ ਬਿਜਲੀ ਕੱਟਾਂ ਨੂੰ ਲੈ...

ਪੰਜਾਬ ‘ਚ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਹੋਈ ਤੇਜ਼- ਇੱਕ ਦਿਨ ‘ਚ 5 ਲੱਖ ਤੋਂ ਵੱਧ ਨੂੰ ਲੱਗਾ ਟੀਕਾ

ਚੰਡੀਗੜ੍ਹ : ਕੋਰੋਨਾ ਮਹਾਮਾਰੀ ਖਿਲਾਫ ਲੜਾਈ ਲਈ ਸਰਕਾਰ ਵੱਲੋਂ ਵਿੱਢੀ ਮੁਹਿੰਮ ਅਧੀਨ ਪੰਜਾਬ ਵਿੱਚ ਅੱਜ ਵੱਡੇ ਪੱਧਰ ‘ਤੇ ਟੀਕਾਕਰਨ ਕੀਤਾ...

ਸੁਖਬੀਰ ਬਾਦਲ ਨੇ ਨਾਜਾਇਜ਼ ਮਾਈਨਿੰਗ ‘ਤੇ ਕੈਪਟਨ ਤੇ ਸਰਕਾਰੀਆ ‘ਤੇ ਚੁੱਕੇ ਸਵਾਲ- 200 ਫੁੱਟ ਰੇਤਾ ਕੱਢਣ ਦਾ ਇਹ ਕਿਹੜਾ ਕਾਨੂੰਨ?

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ...

ਚੰਡੀਗੜ੍ਹ : ਕੇਂਦਰ ਤੋਂ ਮਿਲੇ 40 ਵੈਂਟੀਲੇਟਰਾਂ ਨੂੰ PGI ਦੀ ਜਾਂਚ ਕਮੇਟੀ ਨੇ ਦੱਸਿਆ ‘ਖਤਰਨਾਕ’, ਭੇਜੇ ਵਾਪਿਸ

ਕੋਰੋਨਾ ਦੇ ਗੰਭੀਰ ਮਰੀਜ਼ਾਂ ਦੀ ਜਾਨ ਬਚਾਉਣ ਲਈ ਭਾਰਤ ਸਰਕਾਰ ਵੱਲੋਂ ਚੰਡੀਗੜ੍ਹ ਭੇਜੇ ਗਏ ਬਹੁਤੇ ਵੈਂਟੀਲੇਟਰਸ ਮਾਪਦੰਡਾਂ ‘ਤੇ ਖਰ੍ਹੇ...

ਵੱਡੀ ਖਬਰ : ਪ੍ਰਦਰਸ਼ਨ ਕਰ ਰਹੇ ‘ਆਪ’ ਆਗੂ ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਅੱਜ ਸਿਸਵਾਂ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...

ਲਾਲ ਕਿਲ੍ਹਾ ਹਿੰਸਾ ਮਾਮਲਾ : ਖੇਮਪ੍ਰੀਤ ਸਿੰਘ ਨੂੰ ਵੀ ਮਿਲੀ ਜ਼ਮਾਨਤ

ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਦੀ ਇਕ ਅਦਾਲਤ ਨੇ...

ਫਿਰੋਜ਼ਪੁਰ ‘ਚ ਨਸ਼ੇ ‘ਚ ਅੰਨ੍ਹੇ ਮਾਮੇ ਦੀ ਖੌਫਨਾਕ ਕਰਤੂਤ, ਦੋ ਭਾਣਜੀਆਂ ਤੇ ਭਾਣਜੇ ਨੂੰ ਸੁੱਟਿਆ ਨਹਿਰ ‘ਚ

ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਬ-ਤਹਿਸੀਲ ਜ਼ੀਰਾ ਦੇ ਪਿੰਡ ਰਟੌਲ ਬੇਟ ਵਿੱਚ ਇੱਕ ਵਿਅਕਤੀ ਨੇ ਆਪਣੀਆਂ ਦੋ ਸਕੀਆਂ ਭਤੀਜੀਆਂ ਅਤੇ ਭਤੀਜੇ ਨੂੰ...

‘ਆਪ’ ਵੱਲੋਂ ਕੈਪਟਨ ਦੇ ਫਾਰਮਹਾਊਸ ਦਾ ਘਿਰਾਓ, ਬੈਰੀਕੇਡਿੰਗ ਤੋੜੇ, ਪੁਲਿਸ ਵੱਲੋਂ ਪਾਣੀ ਦੀਆਂ ਬੌਛਾਰਾਂ

ਪੰਜਾਬ ਵਿਚ ਵੱਧ ਰਹੀ ਗਰਮੀ ਦੇ ਕਹਿਰ ਦੌਰਾਨ ਬਿਜਲੀ ਸੰਕਟ ਗਰਮਾਇਆ ਹੋਇਆ ਹੈ। ਲਗਾਤਾਰ ਬਿਜਲੀ ਦੇ ਕੱਟਾਂ ਤੋਂ ਪੰਜਾਬੀਆਂ ਤੇ ਕਿਸਾਨਾਂ ਦਾ...

IPS ਹਰਪ੍ਰੀਤ ਸਿੱਧੂ ਮੁੜ ਸੰਭਾਲਣਗੇ STF ਦਾ ਅਹੁਦਾ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ : ਆਈਪੀਐਸ ਹਰਪ੍ਰੀਤ ਸਿੰਘ ਸਿੱਧੂ ਆਈ.ਪੀ.ਐਸ. ਮੁੜ ਐਸਟੀਐਫ ਪੰਜਾਬ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਤਾਇਨਾਤ...

ਪੰਜਾਬ ‘ਚ ਹੋਰ ਗਹਿਰਾਇਆ ਬਿਜਲੀ ਸੰਕਟ- ਰੋਪੜ ਥਰਮਲ ਪਲਾਂਟ ਦੀ ਇੱਕ ਯੂਨਿਟ ਹੋਈ ਠੱਪ

ਬਿਜਲੀ ਦੀ ਘਾਟ ਕਾਰਨ ਸੂਬੇ ਵਿੱਚ ਪਹਿਲਾਂ ਹੀ ਲੋਕ ਤ੍ਰਾਹਿ-ਤ੍ਰਾਹਿ ਕਰ ਰਹੇ ਹਨ ਉਤੋਂ ਅੱਜ ਸ਼ੁੱਕਰਵਾਰ ਬਿਜਲੀ ਸੰਕਟ ਹੋਰ ਵੱਧ ਗਿਆ ਹੈ।...

ਪੰਜਾਬ ਦਾ ਨਸ਼ਾ ਤਸਕਰ 135 ਕਿਲੋ ਹੈਰੋਇਨ ਸਣੇ ਮੁੰਬਈ ‘ਚ ਕਾਬੂ, ਤਰਨਤਾਰਨ ਪਹੁੰਚੀ DRI ਟੀਮ

ਤਰਨਤਾਰਨ : ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਅੰਤਰਰਾਸ਼ਟਰੀ ਸਮੱਗਲਰ ਪ੍ਰਭਜੀਤ...

ਗੁਰਦਾਸਪੁਰ : ਚੋਰ ਸਮਝ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਫੌਜੀ, 6 ਮਹੀਨਿਆਂ ਬਾਅਦ ਛੁੱਟੀ ‘ਤੇ ਆ ਰਿਹਾ ਸੀ ਘਰ

ਪਠਾਨਕੋਟ ਦੇ ਪਿੰਡ ਸਰਮੋ ਲਹੀ ਦੇ ਰਹਿਣ ਵਾਲੇ ਸਿਪਾਹੀ ਦੀਪਕ ਸਿੰਘ ਨੂੰ ਗੁਰਦਾਸਪੁਰ ਵਿੱਚ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।...

ਬਿਜਲੀ ਸੰਕਟ ਨੂੰ ਲੈ ਕੇ ਬੀਬਾ ਬਾਦਲ ਦਾ ਕੈਪਟਨ ਸਰਕਾਰ ‘ਤੇ ਹਮਲਾ, ਕਿਹਾ-ਪਹਿਲਾਂ ਆਪਣੇ ਏਸੀ ਬੰਦ ਕਰਵਾਓ

ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ...

ਪ੍ਰਵਾਨ ਚੜ੍ਹੇਗਾ ਸਰਹੱਦ ਪਾਰ ਦਾ ਪਿਆਰ- ਪਾਕਿਸਤਾਨੀ ਕੁੜੀ ਕਰਵਾਏਗੀ ਪੰਜਾਬੀ ਮੁੰਡੇ ਨਾਲ ਵਿਆਹ, ਭਾਰਤ ਸਰਕਾਰ ਨੇ ਦਿੱਤੀ ਇਜਾਜ਼ਤ

ਕਾਦੀਆਂ : ਸਰਹੱਦਾਂ ਤੋਂ ਪਾਰ ਦੇ ਪਿਆਰ ਦੀ ਅਖੀਰ ਜਿੱਤ ਹੋਈ ਤੇ ਭਾਰਤ ਸਰਕਾਰ ਨੇ ਫੇਸਬੁੱਕ ‘ਤੇ ਪੰਜਾਬੀ ਮੁੰਡੇ ਦੇ ਪਿਆਰ ‘ਚ ਪਈ ਕੁੜੀ ਦੀ...

ਬਿਜਲੀ ਦੀ ਕਿੱਲਤ ਦੌਰਾਨ ਮੁਲਾਜ਼ਮਾਂ ਦੀ ਹੜਤਾਲ ਨੇ ਸੁਕਣੇ ਪਾਏ ਪੰਜਾਬੀ, 14-14 ਘੰਟੇ ਲੱਗ ਰਹੇ ਕੱਟ, ਝੋਨਾ ਲਾਉਣ ਵਾਲੇ ਕਿਸਾਨਾਂ ਦੇ ਹੋਰ ਵੀ ਮੰਦੇਹਾਲ

ਪੰਜਾਬ ਵਿੱਚ ਕੜਾਕੇ ਦੀ ਪੈ ਰਹੀ ਗਰਮੀ ਦੌਰਾਨ ਬਿਜਲੀ ਦਾ ਸੰਕਟ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਲੋਕਾਂ ਨੂੰ 14-14 ਘੰਟੇ ਦੇ ਬਿਜਲੀ ਕੱਟਾਂ...

ਪੰਜਾਬ ‘ਚ ਘਟਿਆ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ- ਮਿਲੇ 200 ਨਵੇਂ ਮਾਮਲੇ, 10 ਮਰੀਜ਼ਾਂ ਦੀ ਹੋਈ ਮੌਤ

ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ...

ਪੰਜਾਬ ‘ਚ ਅਟਕਿਆ ਮਾਨਸੂਨ- ਬਰਸਾਤੀ ਮੌਸਮ ‘ਚ ਹੱਡ ਭੰਨਵੀਂ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਤਾਪਮਾਨ 44 ਡਿਗਰੀ ਤੋਂ ਪਾਰ

ਮਾਨਸੂਨ ਦੀ ਸ਼ੁਰੂਆਤੀ ਰਿਮਝਿਮ ਨਾਲ ਜਿਹੜੀ ਰਾਹਤ ਮਿਲੀ ਸੀ, ਉਸ ਨੂੰ ਗਰਮ ਹਵਾਵਾਂ ਵਗਾ ਕੇ ਲੈ ਗਈਆਂ ਹਨ। ਮਾਨਸੂਨ ਦੋ ਹਫ਼ਤਿਆਂ ਤੋਂ ਅਟਕਿਆ...

ਸ਼ਹੀਦਾਂ ਨੂੰ ਸਨਮਾਨ! ਪੰਜਾਬ ਦੇ 17 ਸਰਕਾਰੀ ਸਕੂਲਾਂ ਨੂੰ ਦਿੱਤੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ

ਚੰਡੀਗੜ੍ਹ : ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ....

ਪੰਜਾਬ ‘ਚ ਬਿਜਲੀ ਸੰਕਟ ਦੇ ਮੱਦੇਨਜ਼ਰ ਹੁਕਮਾਂ ਨੂੰ ਲਾਗੂ ਕਰਨ ਵਾਲਾ ਸਿਵਲ ਸਕੱਤਰੇਤ ਖੁਦ ਭੰਬਲਭੂਸੇ ‘ਚ

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਦੂਰ ਕਰਨ ਲਈ ਸਰਕਾਰੀ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ...

ਚੰਡੀਗੜ੍ਹ ਪੁਲਿਸ ਦੇ DSP ਤੇ 2 ਇੰਸਪੈਕਟਰਾਂ ਦਾ ਹੋਇਆ ਤਬਾਦਲਾ

ਚੰਡੀਗੜ੍ਹ : ਦਫਤਰ ਦੇ ਡਾਇਰੈਕਟਰ ਜਨਰਲ ਆਫ ਪੁਲਿਸ, ਯੂਟੀ ਚੰਡੀਗੜ੍ਹ ਨੇ ਤੁਰੰਤ ਪ੍ਰਭਾਵ ਨਾਲ ਇੱਕ ਡੀਐਸਪੀ ਅਤੇ ਚੰਡੀਗੜ੍ਹ ਪੁਲਿਸ ਦੇ ਦੋ...

ਕੈਦੀ ਵੀ ਇਨਸਾਨ ਹੈ, ਉਨ੍ਹਾਂ ਨਾਲ ਜਾਨਵਰ ਵਰਗਾ ਵਿਵਹਾਰ ਕਰਨਾ ਸਹੀ ਨਹੀਂ ਹੈ : ਹਾਈਕੋਰਟ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਉਨ੍ਹਾਂ ਨੂੰ 22 ਘੰਟਿਆਂ...

ਲੱਖਾ ਸਿਧਾਣਾ ਪਹੁੰਚਿਆ ਦਿੱਲੀ- ਪੁਲਿਸ ਨੇ ਚਾਰ ਘੰਟੇ ਕੀਤੀ ਪੁੱਛ-ਗਿੱਛ, ਕੀਤੇ ਤਿੱਖੇ ਸਵਾਲ

ਕਿਸਾਨ ਅੰਦੋਲਨ ਵਿੱਚ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਨਾਮਜ਼ਦ ਲੱਖਾ ਸਿਧਾਣਾ ਅੱਜ ਦਿੱਲੀ ਪਹੁੰਚਿਆ, ਜਿਥੇ ਉਸ ਨੂੰ ਇੱਕ ਕੇਸ...

ਮੋਹਾਲੀ ‘ਚ ਲੋਕਾਂ ਨੂੰ ਮਿਲੀ ਵੱਡੀ ਰਾਹਤ- ਵੀਕੈਂਡ ਲੌਕਡਾਊਨ ਖਤਮ, ਹੁਣ ਐਤਵਾਰ ਵੀ ਖੁੱਲ੍ਹਣਗੀਆਂ ਦੁਕਾਨਾਂ

ਮੋਹਾਲੀ ਵਿੱਚ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ...

ਕੋਵਿਡ ਕਾਲ ਦੌਰਾਨ ਜੂਨ 2021 ‘ਚ ਪੰਜਾਬ ਨੂੰ GST ਤੋਂ ਹਾਸਲ ਹੋਇਆ 1087 ਕਰੋੜ ਰੁਪਏ ਦਾ ਮਾਲੀਆ

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਅਤੇ ਲੌਕਡਾਊਨ ਦੀਆਂ ਸਖ਼ਤ ਬੰਦਿਸ਼ਾਂ ਦੇ ਬਾਵਜੂਦ ਪੰਜਾਬ ਦੇ ਕਾਰੋਬਾਰੀ ਭਾਈਚਾਰੇ ਨੇ ਰਿਟਰਨ...

ਮਜੀਠੀਆ ਨੇ ਸੂਬੇ ‘ਚ ਬਿਜਲੀ ਸੰਕਟ ਲਈ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ, ਕਿਸਾਨਾਂ ਲਈ ਮੰਗਿਆ ਤੁਰੰਤ ਵਿੱਤੀ ਪੈਕੇਜ

ਅੰਮ੍ਰਿਤਸਰ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਤੋਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਤੁਰੰਤ ਵਿੱਤੀ...

ਪੰਜਾਬ ‘ਚ ਬਿਜਲੀ ਸੰਕਟ- ਸਰਕਾਰੀ ਦਫਤਰਾਂ ਨੂੰ AC ਨਾ ਚਲਾਉਣ ਦੇ ਹੁਕਮ, PSPCL ਨੇ ਲਿਖੀ ਚਿੱਠੀ, ਕੈਪਟਨ ਨੇ ਸੱਦੀ ਐਮਰਜੈਂਸੀ ਮੀਟਿੰਗ

ਪੰਜਾਬ ਵਿੱਚ ਮਾਨਸੂਨ ਦੇਰ ਨਾਲ ਆਉਣ ਕਾਰਨ ਬਿਜਲੀ ਦਾ ਸੰਕਟ ਮੰਡਰਾ ਰਿਹਾ ਹੈ। ਕੜਾਕੇ ਦੀ ਪੈ ਰਹੀ ਗਰਮੀ ਦੌਰਾਨ ਪੂਰੇ ਸੂਬੇ ਵਿੱਚ ਲੰਬੇ ਕੱਟ...

ਵਿਰਾਸਤ-ਏ-ਖਾਲਸਾ ਨੂੰ ਊਰਜਾ ਬਚਾਉਣ ‘ਚ ਮਿਲਿਆ ਪਹਿਲਾ ਸਥਾਨ, ਲਗਾਤਾਰ ਤੀਜੀ ਵਾਰ ਆਪਣੇ ਨਾਂ ਕੀਤਾ ਐਵਾਰਡ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ...

ਪੰਜਾਬ ‘ਚ ਛੇਤੀ ਹੀ ਹੱਲ ਹੋਵੇਗਾ ਆਵਾਰਾ ਪਸ਼ੂਆਂ ਦਾ ਮਸਲਾ, CS ਨੇ ਈ-ਪੋਰਟਲ ਸ਼ੁਰੂ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ : ਛੇਤੀ ਹੀ ਅਵਾਰਾ ਜਾਨਵਰਾਂ ਦੇ ਖਤਰੇ ਦਾ ਹੱਲ ਤੁਹਾਡੀਆਂ ਉਂਗਲੀਆਂ ‘ਤੇ ਹੋਵੇਗਾ। ਤੁਸੀਂ ਆਪਣੇ ਖੇਤਰ ਵਿਚ ਘੁੰਮ ਰਹੇ ਅਵਾਰਾ...

ਵੱਡੀ ਖਬਰ : ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸੁਖਬੀਰ ਬਾਦਲ ਨੇ ਬਿਆਸ ਦਰਿਆ ’ਤੇ ਮਾਰਿਆ ਛਾਪਾ

ਬਿਆਸ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਅੱਜ ਬਿਆਸ ਦਰਿਆ ਦੇ ਕੰਢੇ ‘ਤੇ ਵੱਡੇ ਪੱਧਰ ’ਤੇ ਚੱਲ ਰਹੀ ‘ਮਾਈਨਿੰਗ’...