Jan 23
CM ਮਾਨ ਨੇ ਭਲਕੇ ਸੱਦੀ ਕੈਬਨਿਟ ਦੀ ਮੀਟਿੰਗ, ਨਿਗਮ-ਪੰਚਾਇਤੀ ਚੋਣਾਂ ਨੂੰ ਲੈ ਕੇ ਹੋ ਸਕਦੈ ਫੈਸਲਾ
Jan 23, 2024 5:03 pm
ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ ਭਲਕੇ ਯਾਨੀ 24 ਜਨਵਰੀ ਨੂੰ ਕਰਨ ਦਾ ਫੈਸਲਾ ਕੀਤਾ ਹੈ, ਪਰ ਮੀਟਿੰਗ ਦੇ ਏਜੰਡੇ ਦੀ ਸੂਚਨਾ ਫਿਲਹਾਲ...
ਠੰਢ ‘ਚ ਪਰਾਲੀ ਸਾੜਨ ਨਾਲ ਵਧਿਆ ਹਵਾ ਪ੍ਰਦੂਸ਼ਨ! NGT ਨੇ ਪੰਜਾਬ ਨੂੰ ਦਿੱਤੇ ਇਹ ਹੁਕਮ
Jan 23, 2024 4:40 pm
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਲੈ ਕੇ ਸੋਧੀ ਹੋਈ...
ਚੰਡੀਗੜ੍ਹ ‘ਚ ਹੁਣ 29 ਜਨਵਰੀ ਤੋਂ ਹੀ ਖੁੱਲ੍ਹਣਗੇ ਸਕੂਲ, ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਲਿਆ ਫੈਸਲਾ
Jan 23, 2024 10:47 am
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ 29 ਜਨਵਰੀ ਤੋਂ ਹੀ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ...
ਚੰਡੀਗੜ੍ਹ ‘ਚ ਛੁੱਟੀਆਂ ਵਿਚ ਮੁੜ ਹੋਇਆ ਵਾਧਾ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ
Jan 22, 2024 4:35 pm
ਵਧਦੀ ਠੰਡ ਤੇ ਧੁੰਦ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁੜ ਤੋਂ ਸਕੂਲ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਯੂਟੀ ਪ੍ਰਸ਼ਾਸਨ ਨੇ...
ਸੜਕਾਂ ‘ਤੇ ਸਟੰਟ ਕਰਨ ਵਾਲਿਆਂ ਖਿਲਾਫ ਪੰਜਾਬ ਪੁਲਿਸ ਨੇ ਕਸਿਆ ਸ਼ਿਕੰਜਾ, ਜਾਰੀ ਕੀਤੀਆਂ ਹਿਦਾਇਤਾਂ
Jan 21, 2024 10:35 pm
ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਸਬੰਧੀ ਸੂਬੇ ਦੇ ਡੀ.ਜੀ.ਪੀ. ਗੌਰਵ...
‘ਮਰਦ ਵਿਆਹਿਆ… ਇਹ ਜਾਣ ਕੇ ਵੀ ਔਰਤ ਸਬੰਧ ਬਣਾਉਂਦੀ ਏ ਤਾਂ ਬਲਾ.ਤਕਾਰ ਨਹੀਂ’- ਅਦਾਲਤ ਦੀ ਅਹਿਮ ਟਿੱਪਣੀ
Jan 20, 2024 5:15 pm
ਮੁਹਾਲੀ ਅਦਾਲਤ ਨੇ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਰਹਿਣ ਵਾਲੇ...
ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ 23 ਤੱਕ ਮੰਗਿਆ ਜਵਾਬ, ਕਿਹਾ- ‘ਇੰਨੀ ਦੇਰ ਮਨਜ਼ੂਰ ਨਹੀਂ’
Jan 20, 2024 2:20 pm
ਚੰਡੀਗੜ੍ਹ ਦੇ ਮੇਅਰ ਚੋਣਾਂ ਲਈ 6 ਫਰਵਰੀ ਦੀ ਤਰੀਕ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ...
MP ਹਰਭਜਨ ਸਿੰਘ ਬੋਲੇ- ‘ਕੋਈ ਜਾਵੇ ਨਾ ਜਾਵੇ, ਮੈਂ ਅਯੁੱਧਿਆ ਜ਼ਰੂਰ ਜਾਵਾਂਗਾ’
Jan 20, 2024 12:12 pm
ਅਯੁੱਧਿਆ ‘ਚ ਰਾਮ ਮੰਦਰ ਨੂੰ ਲੈ ਕੇ ਸਿਆਸੀ ਪਾਰਟੀਆਂ ਦੀ ਵੱਖ-ਵੱਖ ਰਾਏ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ...
ਹਰਿਆਣਾ-ਚੰਡੀਗੜ੍ਹ ‘ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫਤਰ ਤੇ ਵਿਦਿਅਕ ਅਦਾਰੇ
Jan 20, 2024 11:48 am
ਦੇਸ਼ ਦੀਆਂ ਕੇਂਦਰੀ ਸੰਸਥਾਵਾਂ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣਾ ਰਾਜਾਂ ਨੇ ਵੀ ਅਯੁੱਧਿਆ ‘ਚ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼...
ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, UP ਦੇ ਬਰਨਾਵਾ ਆਸ਼ਰਮ ਲਈ ਰਵਾਨਾ
Jan 19, 2024 7:35 pm
ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ੁੱਕਰਵਾਰ ਨੂੰ ਉਸ ਦੀ 50...
‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਚੰਡੀਗੜ੍ਹ ਵਿਚ ਵੀ ਹੋਇਆ ਸਰਕਾਰੀ ਛੁੱਟੀ ਦਾ ਐਲਾਨ
Jan 19, 2024 2:43 pm
22 ਜਨਵਰੀ ਨੂੰ ਯੂਟੀ ਦੇ ਸਾਰੇ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਚੰਡੀਗੜ੍ਹ ਵਿਚ ਸਰਕਾਰੀ ਛੁੱਟੀ...
ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੁਣਵਾਈ ਲਈ ਪਈ ਤਰੀਕ
Jan 18, 2024 6:48 pm
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ।...
ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ
Jan 18, 2024 11:20 am
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ...
ਚੰਡੀਗੜ੍ਹ ‘ਚ ਅੱਜ ਹੋਵੇਗੀ ਮੇਅਰ ਦੀ ਚੋਣ, I.N.D.I.A. ਗਠਜੋੜ ਅਤੇ ਭਾਜਪਾ ਵਿਚਕਾਰ ਮੁ.ਕਾਬਲਾ
Jan 18, 2024 10:42 am
ਚੰਡੀਗੜ੍ਹ ਵਿੱਚ ਅੱਜ ਸਵੇਰੇ 11 ਵਜੇ ਤੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਣੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ...
ਪੰਜਾਬ-ਹਰਿਆਣਾ ‘ਚ ਧੁੰਦ ਕਾਰਨ 10 ਤੋਂ 25 ਮੀਟਰ ਤੱਕ ਰਹੇਗੀ ਵਿਜ਼ੀਬਿਲਟੀ : ਚੰਡੀਗੜ੍ਹ ‘ਚ ਯੈਲੋ ਅਲਰਟ
Jan 18, 2024 8:37 am
ਸ਼ਿਮਲਾ, ਹਿਮਾਚਲ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ...
ਸੜਕ ਹਾ.ਦਸੇ ਰੋਕਣ ਲਈ ਵੱਡਾ ਉਪਰਾਲਾ, ਪੁਲਿਸ ਬੇੜੇ ਵਿੱਚ ਰੋਡ ਕ੍ਰੈਸ਼ ਇਨਵੈਸਟੀਗੇਸ਼ਨ ਵ੍ਹੀਕਲ ਸ਼ਾਮਲ
Jan 17, 2024 11:17 am
ਸੜਕ ਹਾਦਸਿਆਂ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਣ ਲਈ ਪੁਲਿਸ ਹੁਣ ਆਰਟਿਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤੋਂ ਡਰੋਨ ਅਤੇ ਅਤਿ-ਆਧੁਨਿਕ...
ਚੰਡੀਗੜ੍ਹ ਮੇਅਰ ਚੋਣ ‘ਤੇ ਘਮਾ.ਸਾ.ਨ, ਅੱਧੀ ਰਾਤੀਂ ਖੁੱਲ੍ਹਿਆ ਹਾਈਕੋਰਟ, ਜੱਜ ਦੇ ਘਰ ਹੋਈ ਸੁਣਵਾਈ
Jan 17, 2024 10:27 am
ਦੇਸ਼ ਦੇ ਸਭ ਤੋਂ ਖ਼ੂਬਸੂਰਤ ਸ਼ਹਿਰ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਦੀ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਈ ਹੈ। ਹਾਲਾਤ...
ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ
Jan 17, 2024 8:50 am
ਉੱਤਰੀ ਭਾਰਤ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਪੈ ਰਹੀ ਕੜਾਕੇ ਦੀ ਠੰਢ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਸੰਘਣੀ...
CM ਮਾਨ ਨੇ ਖਿਡਾਰੀਆਂ ਨੂੰ ਵੰਡੇ ਨਕਦ ਇਨਾਮ, ਬੋਲੇ- ’40 ਫੀਸਦੀ ਮਿਲੇਗਾ ਕੋਚਾਂ ਨੂੰ’
Jan 16, 2024 4:17 pm
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33,85 ਕਰੋੜ ਰੁਪਏ ਦੇ...
ਠੰਢ ਨਾਲ ਕੰਬਿਆ ਪੰਜਾਬ, ਸੀਜ਼ਨ ‘ਚ ਪਹਿਲੀ ਵਾਰ ਮਾਈਨਸ ‘ਚ ਗਿਆ ਪਾਰਾ, 16 ਜ਼ਿਲ੍ਹਿਆਂ ਲਈ ਰੈੱਡ ਅਲਰਟ
Jan 16, 2024 8:48 am
ਸੋਮਵਾਰ ਨੂੰ ਉੱਤਰ ਭਾਰਤ ‘ਚ ਧੁੱਪ ਤਾਂ ਚੜ੍ਹੀ, ਇਸ ਦੇ ਬਾਵਜੂਦ ਕੜਾਕੇ ਦੀ ਠੰਢ ‘ਚ ਕੋਈ ਕਮੀ ਨਹੀਂ ਆਈ। ਪੰਜਾਬ ਵਿੱਚ ਇਸ ਸੀਜ਼ਨ ਵਿੱਚ...
ਰੂਮ ਹੀਟਰ ਵਰਤਣ ਲੱਗਿਆਂ ਵਰਤੋ ਸਾਵਧਾਨੀ! ਚੰਡੀਗੜ੍ਹ ‘ਚ ਬਜ਼ੁਰਗ ਨਾਲ ਵਾਪਰ ਗਿਆ ਭਾਣਾ
Jan 15, 2024 3:50 pm
ਠੰਡ ਤੇ ਗਰਮੀ ਤੋਂ ਬਚਣ ਲਈ ਬਹੁਤ ਸਾਰੀਆਂ ਕਾਢਾਂ ਕੱਢੀਆਂ ਗਈਆਂ ਹਨ ਪਰ ਇਨ੍ਹਾਂ ਲਈ ਸਾਵਧਾਨੀ ਵਰਤਣੀ ਵੀ ਬਹੁਤ ਜ਼ਰੂਰੀ ਹੈ। ਚੰਡੀਗੜ੍ਹ...
ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਵੱਡੀ ਖ਼ਬਰ, ਆਪ-ਕਾਂਗਰਸ ਮਿਲ ਕੇ ਲੜਨਗੀਆਂ ਚੋਣ, ਹੋਇਆ ਗਠਜੋੜ
Jan 15, 2024 3:09 pm
ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ‘ਆਪ’ ਪਾਰਟੀ ਤੇ ਕਾਂਗਰਸ ਮਿਲ ਕੇ ਇਹ ਚੋਣਾਂ ਲੜਨਗੀਆਂ। ਚੋਣਾਂ ਨੂੰ...
ਮੋਹਾਲੀ : ਡਿਊਟੀ ਤੋਂ ਪਰਤ ਰਹੇ ਥਾਣੇਦਾਰ ਨਾਲ ਵਾਪਰਿਆ ਹਾ/ਦਸਾ, ਧੁੰਦ ਕਾਰਨ ਕਾਰ ਸਣੇ ਛੱਪੜ ‘ਚ ਡਿੱਗਿਆ, ਮੌ.ਤ
Jan 14, 2024 7:23 pm
ਮੋਹਾਲੀ ਵਿਖੇ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ। ਡਿਊਟੀ ਤੋਂ ਘਰ ਪਰਤਦੇ ਸਮੇਂ ਥਾਣੇਦਾਰ ਕਾਰ ਸਣੇ ਛੱਪੜ ਵਿਚ ਡਿੱਗ ਗਿਆ, ਜਿਸ ਕਾਰਨ ਉਸ...
ਚੰਡੀਗੜ੍ਹ ‘ਚ ਜਲਦ ਬਣਾਏ ਜਾਣਗੇ ਟਰੈਫਿਕ ਪੁਲਿਸ ਸਹਾਇਕ ਬੂਥ, ਪਹਿਲੇ ਪੜਾਅ ‘ਚ ਅੱਠ ਲੋਕੇਸ਼ਨ ਤੈਅ
Jan 14, 2024 1:49 pm
ਚੰਡੀਗੜ੍ਹ ਵਿੱਚ ਜਲਦੀ ਹੀ ਟਰੈਫਿਕ ਪੁਲਿਸ ਦੇ ਸਹਾਇਕ ਬੂਥ ਬਣਾਏ ਜਾਣਗੇ। ਇਹ ਬੂਥ ਦਿੱਲੀ ਦੇ ਮਾਡਲ ਬੀਟ ਹਾਊਸ ਦੀ ਤਰਜ਼ ‘ਤੇ ਬਣਾਏ ਜਾਣਗੇ।...
ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਠੰਢ ਦਾ ਅਲਰਟ ਜਾਰੀ
Jan 14, 2024 9:12 am
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਤਿੰਨਾਂ ਥਾਵਾਂ ‘ਤੇ 2...
ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ, ਠੰਢ ਦੇ ਮੱਦੇਨਜ਼ਰ ਲਿਆ ਫੈਸਲਾ
Jan 14, 2024 8:59 am
ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਸਰਦੀ ਤੇ ਕੋਹਰੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸ਼ਨ ਨੇ ਸਕੂਲਾਂ...
ਸਿਫਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਤਮਗਾ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
Jan 13, 2024 6:28 pm
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ ਫਰੀਦਕੋਟ ਦੀ ਰਹਿਣ ਵਾਲੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੂੰ ਜਕਾਰਤਾ...
ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਵਿਜ਼ੀਬਿਲਟੀ 25 ਮੀਟਰ: 4 ਟਰੇਨਾਂ ਤੇ 6 ਉਡਾਣਾਂ ਲੇਟ
Jan 13, 2024 12:04 pm
ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ...
ਚੰਡੀਗੜ੍ਹ ‘ਚ ਕੜਾਕੇ ਦੀ ਠੰਡ ਤੇ ਧੁੰਦ ਤੋਂ ਅਜੇ ਨਹੀਂ ਮਿਲੀ ਰਾਹਤ, ਠੰਡੀਆਂ ਹਵਾਵਾਂ ਕਾਰਨ ਤਾਪਮਾਨ ‘ਚ ਗਿਰਾਵਟ
Jan 12, 2024 1:17 pm
ਚੰਡੀਗੜ੍ਹ ਵਿੱਚ ਮੌਸਮ ਵਿਭਾਗ ਅਨੁਸਾਰ ਅੱਜ ਦਿਨ ਵੇਲੇ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਪੂਰੇ ਟ੍ਰਾਈਸਿਟੀ ‘ਚ ਠੰਡ ਤੋਂ ਰਾਹਤ ਨਹੀਂ...
ਹੰਝੂ ਵੇਖ ਪਸੀਜੀ ਹਾਈਕੋਰਟ, ਬਦਲਿਆ ਹੁਕਮ, ਸਕੀ ਮਾਂ ਦੀ ਬਜਾਏ ਦੂਜੇ ਦਾਦਾ-ਦਾਦੀ ਨਾਲ ਭੇਜੀ ਬੱਚੀ
Jan 11, 2024 8:53 pm
ਅੱਠ ਸਾਲ ਦੀ ਬੱਚੀ ਦੇ ਹੰਝੂਆਂ ਨੇ ਹਾਈ ਕੋਰਟ ਨੂੰ ਗ਼ੈਰ-ਕਾਨੂੰਨੀ ਹਿਰਾਸਤ ਨਾਲ ਸਬੰਧਤ ਇੱਕ ਮਾਮਲੇ ਵਿੱਚ ਆਪਣਾ ਹੁਕਮ ਬਦਲਣ ਲਈ ਮਜਬੂਰ ਕਰ...
ਚੰਡੀਗੜ੍ਹ ਨੂੰ ਪਹਿਲੀ ਵਾਰ ਮਿਲਿਆ ਬੈਸਟ ਸਫਾਈ ਮਿਤਰ ਸੇਫ ਸਿਟੀ ਐਵਾਰਡ, ਸਵੱਛਤਾ ਸਰਵੇਖਣ ‘ਚ 11ਵਾਂ ਸਥਾਨ
Jan 11, 2024 8:36 pm
ਚੰਡੀਗੜ੍ਹ ਸ਼ਹਿਰ ਨੂੰ ਸਰਵੋਤਮ ਸਫ਼ਾਈ ਮਿੱਤਰ ਸੇਫ਼ ਸਿਟੀ ਐਵਾਰਡ ਨਾਲ ਨਿਵਾਜਿਆ ਗਿਆ ਹੈ। ਇਹ ਐਵਾਰਡ ਸ਼ਹਿਰ ਦੇ ਮੇਅਰ ਅਨੂਪ ਗੁਪਤਾ ਨੂੰ...
ਚੰਡੀਗੜ੍ਹ ‘ਚ ਅੱਜ ਧੁੱਪ ਨਿਕਲਣ ਦੇ ਆਸਾਰ: ਸੀਤ ਲਹਿਰ ਤੋਂ ਅਜੇ ਨਹੀਂ ਮਿਲੇਗੀ ਰਾਹਤ
Jan 11, 2024 8:31 am
ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਅੱਜ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ ਧੁੰਦ ਤੋਂ ਵੀ ਕੁਝ ਰਾਹਤ ਮਿਲੇਗੀ। ਦਿਨ ਵੇਲੇ...
21 ਜਨਵਰੀ ਨੂੰ ਚੰਡੀਗੜ੍ਹ ਆਉਣਗੇ ਕੇਜਰੀਵਾਲ, ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਕਰਨਗੇ ਚਰਚਾ
Jan 10, 2024 7:42 pm
‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਰੀਵਾਲ 21 ਜਨਵਰੀ ਨੂੰ ਚੰਡੀਗੜ੍ਹ ਆੁਣਗੇ। ਉਹ ਇਥੇ ਇਕ ਪਬਲਿਕ ਮੀਟਿੰਗ ਨੂੰ...
ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ AAP ਕੌਂਸਲਰ ਨੇ ਫੜਿਆ ‘ਕਮਲ ਦਾ ਪੱਲਾ’, BJP ‘ਚ ਸ਼ਾਮਿਲ ਹੋਏ ਲਖਬੀਰ ਸਿੰਘ ਬਿੱਲੂ
Jan 10, 2024 6:25 pm
ਚੰਡੀਗੜ੍ਹ ਨਗਰ ਨਿਗਮ ਵਿਚ ਮੇਅਰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ ਹੋ ਗਿਆ ਹੈ। ‘ਆਪ’ ਕੌਂਸਲਰ ਲਖਬੀਰ ਸਿੰਘ ਬਿੱਲੂ ਨੇ ਭਾਜਪਾ...
ਮੋਹਾਲੀ ‘ਚ ਵੱਡਾ ਹਾ.ਦਸਾ, ਕੇਟਰਿੰਗ ਦੇ ਗੋਦਾਮ ‘ਚ ਫੱ.ਟਿ.ਆ ਸਿਲੰਡਰ, ਇੱਕ ਵਿਅਕਤੀ ਦੀ ਮੌ.ਤ, ਦੋ ਜ਼ਖਮੀ
Jan 10, 2024 5:25 pm
ਮੋਹਾਲੀ ਦੇ ਪਿੰਡ ਟੀਡਾ ‘ਚ ਕੇਟਰਿੰਗ ਦੇ ਗੋਦਾਮ ‘ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ...
ਮੋਹਾਲੀ ‘ਚ ਨੌਜਵਾਨ ਨੇ PCR ਵਾਂਗ ਤਿਆਰ ਕੀਤਾ ਮੋਟਰਸਾਈਕਲ, ਪੁਲਿਸ ਨੇ ਕੀਤਾ 29000 ਰੁਪਏ ਦਾ ਚਲਾਨ
Jan 10, 2024 4:59 pm
ਮੋਹਾਲੀ ਦੇ ਖਰੜ ਕਸਬੇ ‘ਚ ਟ੍ਰੈਫਿਕ ਪੁਲਿਸ ਨੇ PCR ਵਰਗਾ ਦਿਖਣ ਵਾਲਾ ਮੋਟਰਸਾਈਕਲ ਜ਼ਬਤ ਕੀਤਾ ਹੈ। ਪੁਲਿਸ ਨੇ ਉਸ ‘ਤੇ 29000 ਰੁਪਏ ਦਾ...
ਮੁੜ ਅੰਦੋਲਨ ਨੂੰ ਤਿਆਰ ਕਿਸਾਨ ਜਥੇਬੰਦੀਆਂ, ਇਨ੍ਹਾਂ ਮੰਗਾਂ ਨੂੰ ਲੈ ਕੇ ਕਰਨਗੇ ਦਿੱਲੀ ਕੂਚ
Jan 10, 2024 3:53 pm
ਸੰਯੁਕਤ ਕਿਸਾਨ ਮੋਰਚੇ ਨੇ ਇੱਕ ਵਾਰ ਫਿਰ ਕੇਂਦਰ ਖਿਲਾਫ ਡਟਣ ਦੀ ਤਿਆਰੀ ਕਰ ਲਈ ਹੈ। ਕਿਸਾਨ ਆਪਣਾ ਸੰਘਰਸ਼ ਮੁੜ ਵਿੱਢਣ ਲਈ 13 ਫਰਵਰੀ ਨੂੰ ਦਿੱਲੀ...
ਹਸਪਤਾਲ ਦੇ ਬਾਹਰ ਰੇਹੜੀ ‘ਤੇ ਹੋਈ ਔਰਤ ਦੀ ਡਿਲਵਰੀ, ਸਿਹਤ ਮੰਤਰੀ ਨੇ ਲਿਆ ਨੋਟਿਸ
Jan 10, 2024 2:11 pm
ਪੰਜਾਬ ਦੇ ਦੱਪੜ ਇਲਾਕੇ ਤੋਂ ਕੜਕੜਾਤੀ ਠੰਡ ਵਿੱਚ ਇੱਕ ਨੌਜਾਵਨ ਆਪਣੀ ਗਰਭਵਤੀ ਪਤਨੀ ਨੂੰ ਜੁਗਾੜ (ਬਾਈਕ ਰੇਹੜੀ) ਵਿੱਚ ਬਿਠਾ ਕੇ ਅੰਬਾਲਾ...
ਚੰਡੀਗੜ੍ਹ : ਕੂੜੇ ਵਾਲਾ ਤਾੜਾ ਤੋੜ ਘਰ ‘ਚੋਂ 6 ਲੱਖ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ, CCTV ‘ਚ ਹੋਇਆ ਕੈਦ
Jan 10, 2024 1:02 pm
ਚੰਡੀਗੜ੍ਹ ਪੀਜੀਆਈ ਦੇ ਕਾਰਡੀਓਲਾਜੀ ਵਿਭਾਗ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਦੇ PGI ਕੰਪਲੈਕਸ ਵਿੱਚ ਬਣੇ ਘਰ ਵਿੱਚੋਂ ਦਿਨ-ਦਿਹਾੜੇ ਚੋਰਾਂ ਨੇ...
ਚੰਡੀਗੜ੍ਹ ਅੱਜ ਵੀ ਸ੍ਰੀਨਗਰ ਨਾਲੋਂ ਰਿਹਾ ਠੰਢਾ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਚਿਤਾਵਨੀ
Jan 10, 2024 11:13 am
ਚੰਡੀਗੜ੍ਹ ‘ਚ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹੇਗਾ। ਧੁੰਦ ਕਾਰਨ ਲੋਕਾਂ ਦੀਆਂ...
ਪੰਜਾਬ ‘ਚ ਸੀਤ ਲਹਿਰ ਤੋਂ ਰਾਹਤ, ਠੰਡ ਦਾ ਕਹਿਰ ਜਾਰੀ, 4 ਦਿਨ ਕੋਲਡ-ਡੇ ਦਾ ਅਲਰਟ
Jan 10, 2024 9:06 am
ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਸਵੇਰ ਤੋਂ ਹੀ ਧੁੰਦ ਕਾਰਨ...
3 ਫਰਵਰੀ ਤੋਂ NRI ਮਿਲਣੀ ਦੇ ਸਮਾਰੋਹ ਸ਼ੁਰੂ, ਇਸ ਤਰੀਕ ਤੱਕ Online ਦਰਜ ਹੋਣਗੀਆਂ ਸ਼ਿਕਾਇਤਾਂ
Jan 10, 2024 8:50 am
ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ।...
ਚੰਡੀਗੜ੍ਹ ਪੁਲਿਸ ਨੇ ਡਰੱਗ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਫੜੇ, ਭਾਰੀ ਮਾਤਰਾ ‘ਚ ਨ.ਸ਼ਾ, ਡਰੱਗ ਮਨੀ ਬਰਾਮਦ
Jan 09, 2024 7:19 pm
ਚੰਡੀਗੜ੍ਹ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਕੌਮਾਂਤਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ਾ,...
ਚੰਡੀਗੜ੍ਹ ਨਗਰ ਨਿਗਮ ਦੀ ਬੈਠਕ ‘ਚ ਹੰਗਾਮਾ, ਅਨੂਪ ਗੁਪਤਾ ‘ਤੇ ਭੜਕੇ ਵਿਰੋਧੀ ਕੌਂਸਲਰ, ਬੋਲੇ- ‘ਫਲਾਪ ਮੇਅਰ’
Jan 09, 2024 3:06 pm
ਚੰਡੀਗੜ੍ਹ ਨਗਰ ਨਿਗਮ ਦੀ 330ਵੀਂ ਮੀਟਿੰਗ ਅੱਜ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਦੇ ਕਾਰਜਕਾਲ ਦੀ ਇਹ ਆਖਰੀ ਮੀਟਿੰਗ ਹੈ।...
520 ਨੌਜਵਾਨਾਂ ਨੂੰ ਅੱਜ ਮਿਲੇਗੀ ਸਰਕਾਰੀ ਨੌਕਰੀ, CM ਮਾਨ ਚੰਡੀਗੜ੍ਹ ‘ਚ ਸੌਂਪਣਗੇ ਨਿਯੁਕਤੀ ਪੱਤਰ
Jan 09, 2024 11:53 am
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 520 ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਮੀਟਿੰਗ ਚੰਡੀਗੜ੍ਹ ਦੇ...
ਪੰਜਾਬ-ਹਰਿਆਣਾ-ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਲਰਟ, ਮੀਂਹ ਦੇ ਆਸਾਰ, ਸੰਘਣੀ ਧੁੰਦ ਦੀ ਵੀ ਚਿਤਾਵਨੀ
Jan 09, 2024 9:06 am
ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ...
ਸੂਬੇ ਦੇ ਹਰ ਪਿੰਡ ‘ਚ ਜਾਣਗੀਆਂ ਗਣਤੰਤਰ ਦਿਵਸ ਪਰੇਡ ਦੀਆਂ ਰਿਜੈਕਟ ਝਾਂਕੀਆਂ- CM ਮਾਨ ਦਾ ਫੈਸਲਾ
Jan 09, 2024 8:48 am
26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਨਿਕਲੀ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ...
ਕਿਸਾਨ ਭਵਨ ਤੇ ਕਿਸਾਨ ਹਵੇਲੀ ਚੰਡੀਗੜ੍ਹ ਦੀ ਆਨਲਾਈਨ ਬੁਕਿੰਗ ਸ਼ੁਰੂ, ਵੈੱਬਸਾਈਟ ਹੋਈ ਲਾਂਚ
Jan 08, 2024 6:11 pm
ਹੁਣ ਲੋਕ ਕਿਸਾਨ ਭਵਨ ਤੇ ਕਿਸਾਨ ਹਵਾਲੇ ਚੰਡੀਗੜ੍ਹ ਦੀ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ। ਪੰਜਾਬ ਮੰਡੀ ਬੋਰਡ ਨੇ ਇਸ ਲਈ ਇਕ ਆਨਲਾਈਨ...
ਅਫਗਾਨਿਸਤਾਨ ਦੇ ਖਿਡਾਰੀ ਪਹੁੰਚੇ ਚੰਡੀਗੜ੍ਹ, 11 ਜਨਵਰੀ ਨੂੰ ਮੋਹਾਲੀ ‘ਚ ਭਾਰਤ ਨਾਲ ਹੋਵੇਗਾ ਟੀ-20 ਮੈਚ
Jan 08, 2024 11:30 am
ਅਫਗਾਨਿਸਤਾਨ ਦੀ ਟੀਮ ਭਾਰਤ ਖਿਲਾਫ ਟੀ-20 ਮੈਚ ‘ਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਗਈ ਹੈ। ਇਹ ਮੈਚ 11 ਜਨਵਰੀ ਨੂੰ ਪੰਜਾਬ ਕ੍ਰਿਕੇਟ...
ਕੜਾਕੇ ਦੀ ਠੰਡ ਵਿਚਾਲੇ ਚੰਡੀਗੜ੍ਹ ‘ਚ ਵਧੀਆਂ ਸਰਦੀ ਦੀਆਂ ਛੁੱਟੀਆਂ, ਹੁਣ 15 ਜਨਵਰੀ ਤੋਂ ਖੁੱਲ੍ਹਣਗੇ 8ਵੀਂ ਕਲਾਸ ਤੱਕ ਦੇ ਸਕੂਲ
Jan 07, 2024 4:30 pm
ਚੰਡੀਗੜ੍ਹ ਵਿਚ ਪੈ ਰਹੀ ਕੜਾਕੇ ਦੀ ਸਰਦੀ ਤੇ ਕੋਹਰੇ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਨੇ...
ਸਿੰਥੈਟਿਕ ਟ੍ਰੈਕ ਵਾਲੇ ਮੈਦਾਨਾਂ ‘ਤੇ ਨਹੀਂ ਹੋਵੇਗੀ ਗਣਤੰਤਰ ਦਿਵਸ ਦੀ ਪਰੇਡ, CM ਮਾਨ ਨੇ ਦੱਸੀ ਵਜ੍ਹਾ
Jan 07, 2024 3:39 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ...
PSEB ਵੱਲੋਂ ਵਿਦਿਆਰਥੀਆਂ ਨੂੰ ਅਧੂਰੇ ਫਾਰਮ ਸੁਧਾਰਨ ਦਾ ਆਖ਼ਰੀ ਮੌਕਾ, 19 ਜਨਵਰੀ ਤੱਕ ਦਿੱਤਾ ਸਮਾਂ
Jan 07, 2024 10:10 am
ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਆਪਣੇ ਸਕੂਲਾਂ ਕਾਰਨ...
ਸੂਬੇ ਦੇ ਸ਼ਹਿਰਾਂ ‘ਚ ਚੀਤਿਆਂ ਦੀ ਐਂਟਰੀ ‘ਤੇ ਸਰਕਾਰ ਅਲਰਟ, ਬਣਾਇਆ ਮੈਗਾ ਪਲਾਨ
Jan 07, 2024 9:09 am
ਪੰਜਾਬ ਦੇ ਸ਼ਹਿਰਾਂ ‘ਚ ਚੀਤਿਆਂ ਦੇ ਦਾਖਲ ਹੋਣ ਕਾਰਨ ਸੂਬਾ ਸਰਕਾਰ ਅਲਰਟ ਮੋਡ ‘ਤੇ ਆ ਗਈ ਹੈ। ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ...
ਦਿੱਲੀ ਵਾਂਗ ਚੰਡੀਗੜ੍ਹ ‘ਚ ਵੀ ਲੱਗੇਗਾ ਪੱਕਾ ਧਰਨਾ- ਕਿਸਾਨ ਜਥੇਬੰਦੀਆਂ ਦਾ ਐਲਾਨ
Jan 07, 2024 8:32 am
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ 18 ਜਨਵਰੀ ਨੂੰ ਚੰਡੀਗੜ੍ਹ ਵਿਖੇ ਲਾਇਆ ਜਾਣ ਵਾਲਾ ਪੱਕਾ ਧਰਨਾ...
ਅੱਜ ਚੰਡੀਗੜ੍ਹ ਦੌਰੇ ‘ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਲੋਕ ਸਭਾ ਚੋਣਾਂ ‘ਤੇ ਵਰਕਰਾਂ ਨਾਲ ਕਰਨਗੇ ਚਰਚਾ
Jan 06, 2024 2:11 pm
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਚੰਡੀਗੜ੍ਹ ਆ ਰਹੇ ਹਨ। ਉਹ ਇਥੇ ਪਾਰੀ ਦਫਤਰ ਕਮਲਮ ਸੈਕਟਰ-33 ਵਿਚ ਭਾਜਪਾ ਵਰਕਰਾਂ ਨਾਲ ਮੁਲਾਕਾਤ...
ਚੰਡੀਗੜ੍ਹ ‘ਚ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Jan 06, 2024 11:35 am
ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬਦਲੇ ਸਮੇਂ ਅਨੁਸਾਰ ਹੁਣ ਸਕੂਲ...
ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਵਧਾਈਆਂ ਗਈਆਂ ਛੁੱਟੀਆਂ, ਕੜਾਕੇ ਦੀ ਪੈ ਰਹੀ ਠੰਡ ਕਰਕੇ ਲਿਆ ਫੈਸਲਾ
Jan 05, 2024 8:08 pm
ਪੰਜਾਬ ਵਿਚ ਵਧਦੀ ਠੰਡ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ...
26 ਜਨਵਰੀ ਨੂੰ ਮੰਤਰੀ ਅਮਨ ਅਰੋੜਾ ਦੇ ਤਿਰੰਗਾ ਲਹਿਰਾਉਣ ‘ਤੇ ਰਾਜਪਾਲ ਨੇ ਚੁੱਕੇ ਸਵਾਲ
Jan 05, 2024 7:06 pm
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਰਾਜਪਾਲ ਨੇ ਕੈਬਨਿਟ...
ਵਿਜੀਲੈਂਸ ‘ਤੇ ਰਹੇਗੀ ਤੀਜੀ ਅੱਖ ਦੀ ਨਜ਼ਰ, ਥਾਣਿਆਂ ‘ਚ CCTV ਕੈਮਰੇ ਲਾਉਣ ਦਾ ਕੰਮ ਸ਼ੁਰੂ
Jan 05, 2024 6:06 pm
ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਣ ਵਾਲੀ ਵਿਜੀਲੈਂਸ ਬਿਊਰੋ ‘ਤੇ ਹੁਣ ਤੀਜੀ ਅੱਖ ਹੋਵੇਗੀ। ਇਹ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਸੰਭਵ...
ਜਗਤਾਰ ਸਿੰਘ ਹਵਾਰਾ ਦੇਸ਼ਧ੍ਰੋਹ ਕੇਸ ‘ਚੋਂ ਵੀ ਬਰੀ, ਲਗਾਤਾਰ ਤੀਜੀ ਵਾਰ ਅਦਾਲਤ ਤੋਂ ਮਿਲੀ ਰਾਹਤ
Jan 04, 2024 6:16 pm
ਪੰਜਾਬ ਦੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਵੀਰਵਾਰ...
ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ‘ਚ ਛਾਈ ਸੰਘਣੀ ਧੁੰਦ ਕਾਰਨ 5 ਟਰੇਨਾਂ ਲੇਟ, 8-9 ਨੂੰ ਮੀਂਹ ਦੀ ਸੰਭਾਵਨਾ
Jan 04, 2024 11:27 am
ਵੀਰਵਾਰ ਨੂੰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 40 ਤੋਂ 50 ਮੀਟਰ ਸੀ।...
ਚੰਡੀਗੜ੍ਹ ‘ਚ ਅੱਜ ਤੋਂ ਸ਼ੁਰੂ ਹੋਵੇਗਾ ਨਵਾਂ ਅਡਵਾਂਸ ਪੀਡੀਆਟ੍ਰਿਕ ਸੈਂਟਰ, 5 ਰਾਜਾਂ ਦੇ ਮਰੀਜ਼ਾਂ ਨੂੰ ਮਿਲੇਗੀ ਸਹੂਲਤ
Jan 04, 2024 11:16 am
ਚੰਡੀਗੜ੍ਹ ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (GMCH) ਸੈਕਟਰ 16 ਵਿੱਚ ਇੱਕ ਨਵਾਂ ਐਡਵਾਂਸਡ ਪੀਡੀਆਟ੍ਰਿਕ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ।...
ਚੰਡੀਗੜ੍ਹ ‘ਚ ਅੱਜ ਤੇ ਕੱਲ੍ਹ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ
Jan 04, 2024 10:29 am
ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ ਹਲਕੇ ਬੱਦਲ ਛਾਏ ਰਹਿਣਗੇ। ਸ਼ਨੀਵਾਰ ਨੂੰ ਆਸਮਾਨ ਸਾਫ ਹੋ ਜਾਵੇਗਾ। ਇਸ ਕਾਰਨ ਦਿਨ ਦਾ ਵੱਧ ਤੋਂ ਵੱਧ...
ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਜਾਇਦਾਦਾਂ ਦੀ ਨੀਲਾਮੀ ਕਰੇਗਾ ਚੰਡੀਗੜ੍ਹ ਨਗਰ ਨਿਗਮ, 12.33 ਕਰੋੜ ਰੁ. ਦਾ ਹੈ ਬਕਾਇਆ
Jan 03, 2024 9:15 pm
ਚੰਡੀਗੜ੍ਹ ਨਗਰ ਨਿਗਮ ਪਹਿਲੀ ਵਾਰ ਪ੍ਰਾਪਰਟੀ ਟੈਕਸ ਦੀ ਰਿਕਵਰੀ ਲਈ ਵਪਾਰਕ ਜਾਇਦਾਦਾਂ ਦੀ ਨੀਲਾਮੀ ਕਰਨ ਜਾ ਰਿਹਾ ਹੈ।ਇਸ ਲਈ ਨਗਰ ਨਿਗਮ...
ਅੰਬਾਲਾ ਨੂੰ ਮਿਲੀ NCDC ਲੈਬ ਦੀ ਸੌਗਾਤ, ਪੰਜਾਬ-ਹਰਿਆਣਾ ਸਣੇ ਇਨ੍ਹਾਂ 4 ਸੂਬਿਆਂ ਦੇ ਮਰੀਜ਼ਾਂ ਨੂੰ ਮਿਲੇਗਾ ਲਾਭ
Jan 03, 2024 5:09 pm
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੰਬਾਲਾ ਛਾਉਣੀ ਦੇ ਨਾਗਲ ‘ਚ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ...
ਮੋਹਾਲੀ ‘ਚ 11 ਜਨਵਰੀ ਨੂੰ ਭਾਰਤ-ਅਫਗਾਨਿਸਤਾਨ ਵਿਚਾਲੇ ਟੀ-20 ਮੈਚ, PCA ਦਾ ਨਵਾਂ ਸਟੇਡੀਅਮ ਤਿਆਰ
Jan 03, 2024 12:58 pm
ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ...
ਕੇਜਰੀਵਾਲ ਮਗਰੋਂ ਹੁਣ CM ਮਾਨ ਕਰਨਗੇ ਵਿਪਾਸਨਾ ਸੈਂਟਰ ਦਾ ਦੌਰਾ, ਵਿਸ਼ਾਖਾਪੱਟਨਮ ਲਈ ਰਵਾਨਾ
Jan 03, 2024 12:34 pm
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਰੀਵਾਲ ਨੇ ਪਿਛਲੇ ਹਫਤੇ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਤੋਂ...
ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
Jan 03, 2024 9:05 am
ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕ ਘਰਾਂ ਵਿੱਚ ਬੈਠਣ ਲਈ ਮਜਬੂਰ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ ਕਿਹਾ ਹੈ ਕਿ...
ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਪੈਟਰੋਲ-ਡੀਜ਼ਲ ਭਰਵਾਉਣ ਦੀ ਸੀਮਾ ਕੀਤੀ ਗਈ ਨਿਰਧਾਰਤ
Jan 02, 2024 6:21 pm
ਚੰਡੀਗੜ੍ਹ ਵਿਚ ਈਂਧਣ ਟੈਂਕਰਾਂ ਦੇ ਡਰਾਈਵਰਾਂ ਦੀ ਚੱਲ ਰਹੀ ਹੜਤਾਲ ਤੇ ਪੈਟਰੋਲ ਡੀਜ਼ਲ ਦੀ ਸੀਮਤ ਸਪਲਾਈ ਦੇ ਮੱਦੇਨਜ਼ਰ ਜ਼ਿਲ੍ਹਾ...
ਚੰਡੀਗੜ੍ਹ ਮੈਟਰੋ ਦਾ ਕੰਮ 2027 ਤੱਕ ਹੋਵੇਗਾ ਸ਼ੁਰੂ, AAR ਨੂੰ ਮਿਲੀ ਮਨਜ਼ੂਰੀ, ਹੁਣ ਬਣੇਗੀ ਡਿਟੇਲ ਪ੍ਰੋਜੈਕਟਰ ਰਿਪੋਰਟ
Jan 02, 2024 12:47 pm
ਚੰਡੀਗੜ੍ਹ ਵਿੱਚ ਮੈਟਰੋ ਲਾਈਨ ਵਿਛਾਉਣ ਲਈ ਵਿਕਲਪਿਕ ਮੁਲਾਂਕਣ ਰਿਪੋਰਟ (AAR) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਵਿਸਤ੍ਰਿਤ ਪ੍ਰੋਜੈਕਟ...
ਚੰਡੀਗੜ੍ਹ ਕ੍ਰਿਕਟ ਸਟੇਡੀਅਮ ਬਣੇਗਾ ਇੰਟਰਨੈਸ਼ਨਲ, ਸੰਸਦੀ ਕਮੇਟੀ ਨੇ ਕੀਤੀ ਸਿਫ਼ਾਰਸ਼
Dec 31, 2023 11:45 am
ਚੰਡੀਗੜ੍ਹ ਦੇ ਸੈਕਟਰ-16 ਸਥਿਤ ਕ੍ਰਿਕਟ ਸਟੇਡੀਅਮ ਨੂੰ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।...
ਮੁੜ ਅੰਦੋਲਨ ਦੀ ਰਾਹ ‘ਤੇ ਕਿਸਾਨ! ਦਿੱਲੀ ਕੂਚ ਦਾ ਕੀਤਾ ਐਲਾਨ, ਅਗਲੇ ਹਫਤੇ 2 ਦਿਨ ਹੋਵੇਗੀ ਮਹਾਪੰਚਾਇਤ
Dec 30, 2023 7:42 pm
ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਅੰਦੋਲਨ ਕਰਨ ਦੀ ਰਾਹ ਵੱਲ ਜਾਪਦੀਆਂ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਹੈ।...
ਸੀਨੀਅਰ IAS ਵੀ.ਕੇ. ਸਿੰਘ CM ਮਾਨ ਦੇ ਸਪੈਸ਼ਲ ਚੀਫ ਸੈਕਟਰੀ ਨਿਯੁਕਤ, ਹੁਕਮ ਜਾਰੀ
Dec 30, 2023 6:47 pm
ਸੀਨੀਅਰ IAS ਅਫਸਰ ਵਿਜੈ ਕੁਮਾਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਚੀਫ ਸੈਕਟਰੀ ਲਾਇਆ ਗਿਆ ਹੈ, ਇਸ ਸਬੰਧੀ ਹੁਕਮ ਜਾਰੀ...
ਚੰਡੀਗੜ੍ਹ ‘ਚ 12 ਵਜੇ ਤੱਕ ਹੋਵੇਗਾ ਨਵੇਂ ਸਾਲ ਦਾ ਜਸ਼ਨ, ਪੁਲਿਸ ਚੌਕਸ, 1500 ਮੁਲਾਜ਼ਮਾਂ ਦੀ ਲੱਗੀ ਡਿਊਟੀ
Dec 30, 2023 6:44 pm
ਚੰਡੀਗੜ੍ਹ ‘ਚ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਪੁਲਿਸ ਚੌਕਸ ਹੋ ਗਈ ਹੈ। ਇਸ ਵਿੱਚ 31 ਦਸੰਬਰ ਦੀ ਰਾਤ ਲਈ 1500 ਜਵਾਨਾਂ ਨੂੰ ਡਿਊਟੀ ’ਤੇ ਲਾਇਆ...
ਚੰਡੀਗੜ੍ਹ ‘ਚ ਸੰਘਣੀ ਧੁੰਦ ਕਾਰਨ ਉਡਾਣਾਂ ਹੋਇਆ ਬੰਦ, ਵਿਜ਼ੀਬਿਲਟੀ 50 ਮੀਟਰ ਤੋਂ ਵੀ ਰਹੀ ਘੱਟ
Dec 29, 2023 12:41 pm
ਚੰਡੀਗੜ੍ਹ ਵਿੱਚ ਅੱਜ ਵੀ ਬਹੁਤ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਅਨੁਸਾਰ 31 ਦਸੰਬਰ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਘੱਟੋ-ਘੱਟ...
ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ, ਸੁਪਰੀਮ ਕੋਰਟ ਨੇ ਦਿੱਤੀ ਮਨਜ਼ੂਰੀ
Dec 29, 2023 9:33 am
ਸੁਪਰੀਮ ਕੋਰਟ ਕੌਲੇਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼...
ਰਾਮ ਭਗਤਾਂ ਲਈ ਖੁਸ਼ਖਬਰੀ, ਪੰਜਾਬ ਤੋਂ ਅਯੁੱਧਿਆ ਲਈ ਰੇਲਵੇ ਚਲਾਏਗਾ ਸਪੈਸ਼ਲ ਟ੍ਰੇਨ
Dec 28, 2023 7:36 pm
ਅਯੁੱਧਿਆ ‘ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਨਾਲ ਭਾਰਤੀ ਰੇਲਵੇ ਵੀ ਸ਼ਰਧਾਲੂਆਂ ਨੂੰ ਰਾਮ ਜਨਮ ਭੂਮਿਕ ਤੱਕ ਪਹੁੰਚਾਉਣ ਦੀ ਵੱਡੇ ਪੱਧਰ...
ਟੈਂਪੂ ਟ੍ਰੈਵਲ ਨੇ ਟਰੱਕ ਨੂੰ ਮਾਰੀ ਟੱਕਰ, ਨਵਾਂਸ਼ਹਿਰ ਦੀਆਂ 2 ਔਰਤਾਂ ਦੀ ਯੂਪੀ ‘ਚ ਮੌ.ਤ
Dec 27, 2023 9:58 pm
ਨਵਾਂਸ਼ਹਿਰ ਦੇ ਬਲਾਚੌਰ ਦੀਆਂ 2 ਔਰਤਾਂ ਦੀ ਯੂਪੀ ਦੇ ਬਾਗਪਤ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਬੀਤੀ ਰਾਤ ਈਸਟਰਨ ਪੈਰੀਫੇਰਲ ਐਕਸਪ੍ਰੈਸ ਵੇਅ...
ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਸਕੱਤਰ ਵਜੋਂ ਇਸ ਵੱਡੇ ਅਧਿਕਾਰੀ ਨੂੰ ਕੀਤਾ ਗਿਆ ਤਾਇਨਾਤ
Dec 27, 2023 3:10 pm
ਪੰਜਾਬ ਦੇ ਸਭ ਤੋਂ ਸੀਨੀਅਰ ਅਧਿਕਾਰੀ ਵਿਜੇ ਕੁਮਾਰ ਸਿੰਘ (ਵੀ. ਕੇ. ਸਿੰਘ) ਨੂੰ ਮੁੱਖ ਮੰਤਰੀ ਪੰਜਾਬ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ...
ਚੰਡੀਗੜ੍ਹ ਦੀ ਹਵਾ ‘ਚ ਵਧਿਆ ਪ੍ਰਦੂਸ਼ਣ, AQI 380 ਤੋਂ ਪਾਰ, ਰੈੱਡ ਜ਼ੋਨ ‘ਚ ਆਇਆ ਸ਼ਹਿਰ
Dec 27, 2023 11:54 am
ਚੰਡੀਗੜ੍ਹ ‘ਚ ਮੌਸਮ ‘ਚ ਬਦਲਾਅ ਨਾਲ ਸ਼ਹਿਰ ਦੀ ਹਵਾ ‘ਚ ਪ੍ਰਦੂਸ਼ਣ ਵੀ ਵਧ ਗਿਆ ਹੈ। ਚੰਡੀਗੜ੍ਹ ਪ੍ਰਦੂਸ਼ਣ ਦੇ ਮਾਮਲੇ ਵਿੱਚ ਰੈੱਡ...
ਰੰਗ ਲਿਆਈਆਂ ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ, ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਪਰਤੇ ਵਾਪਸ
Dec 27, 2023 9:35 am
ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿ4ਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਆਵਾਜ਼...
ਪੰਜਾਬ ‘ਚ ਧੁੰਦ ਨਾਲ ਵਿਜ਼ੀਬਿਲਟੀ ਜ਼ੀਰੋ, ਹਾਦਸਿਆਂ ‘ਚ ਦੂਜੇ ਦਿਨ 5 ਹੋਰ ਮੌ.ਤਾਂ, 2 ਉਡਾਨਾਂ ਰੱਦ, 27 ਡਾਇਵਰਟ
Dec 27, 2023 9:16 am
ਪੰਜਾਬ ਅਤੇ ਹਰਿਆਣਾ ਸਣੇ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ‘ਚ ਲਗਾਤਾਰ ਦੂਜੇ ਦਿਨ...
PGI ‘ਚ ਡਾਕਟਰਾਂ ਤੇ ਟੀਚਰਾਂ ਦੇ 166 ਆਸਾਮੀਆਂ ਖਾਲੀ, ਨਿਯੁਕਤੀਆਂ ‘ਤੇ HC ਨੇ ਡਾਇਰਕੈਟਰ ਤੋਂ ਮੰਗਿਆ ਜਵਾਬ
Dec 26, 2023 4:38 pm
ਪੀਜੀਆਈ ਚੰਡੀਗੜ੍ਹ ਵਿਚ ਟੀਚਰਾਂ ਤੇ ਡਾਕਟਰਾਂ ਦੇ ਖਾਲੀ ਅਹੁਦਿਆਂ ਦੀ ਵਧਦੀ ਗਿਣਤੀ ਦਾ ਨੋਟਿਸ ਲੈਣ ਦੇ ਬਾਅਦ ਹਾਈਕੋਰਟ ਵਿਚ ਸੁਣਵਾਈ...
ਮੋਹਾਲੀ : ਪਤੀ-ਪਤਨੀ ਦੀ ਦਰ.ਦਨਾਕ ਹਾਦਸੇ ‘ਚ ਮੌ.ਤ, ਟਿੱਪਰ ਦੀ ਲਪੇਟ ‘ਚ ਆਈ ਐਕਟਿਵਾ
Dec 26, 2023 3:55 pm
ਮੋਹਾਲੀ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਅੱਜ ਸਵੇਰੇ ਭਿਆਨਕ ਦਰਦਨਾਕ ਹਾਦਸਾ ਵਾਪਰਿਆ। ਇਥੇ ਟਿੱਪਰ ਦੀ ਲਪੇਟ ਚ ਆਉਣ ਨਾਲ...
ਚੰਡੀਗੜ੍ਹ : ਕੌਫੀ ਲਈ ਪੇਪਰ ਕੱਪ ਦੇ 5 ਰੁਪਏ ਵਸੂਲਣਾ ਪਿਆ ਮਹਿੰਗਾ, ਕੈਫੇ ਨੂੰ ਠੋਕਿਆ ਗਿਆ 11,000 ਰੁ. ਜੁਰਮਾਨਾ
Dec 26, 2023 1:38 pm
ਚੰਡੀਗੜ੍ਹ ਜ਼ਿਲ੍ਹਾ ਖਪਤਕਾਰ ਅਦਾਲਤ ਨੇ ਚੰਡੀਗੜ੍ਹ ਦੇ ਸੈਕਟਰ 35 ਸਥਿਤ ਬਰਿਸਤਾ ਕੌਫੀ ਕੰਪਨੀ ਨੂੰ 1000 ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਦੇ...
ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ‘ਚ ਸਰਕਾਰੀ ਕੇਂਦਰਾਂ ਤੋਂ ਢਾਈ ਗੁਣਾ ਵੱਧ! ਵਿਭਾਗ ਕਰੇਗਾ ਜਾਂਚ
Dec 26, 2023 12:45 pm
ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਤੇ ਆਊਟ ਪੇਸ਼ੇਂਟ ਓਪਿਓਇਡ ਅਸਿਸਟੈਂ ਟ੍ਰੀਟਮੈਂਟ (ਓਟ) ਕਲੀਨਿਕਾਂ ਵਿੱਚ ਇਲਾਜ ਕਰਾ ਰਹੇ...
ਇਕਬਾਲ ਸਿੰਘ ਲਾਲਪੁਰਾ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ, ਪੁੱਤਰ ਨੇ ਸ਼ੇਅਰ ਕੀਤੀ ਜਾਣਕਾਰੀ
Dec 26, 2023 9:09 am
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਅਧਿਕਾਰਤ ਪੇਜ ਹੈਕ ਕਰ ਲਿਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ...
ਹਾਦਸਾ ਹੋਣ ‘ਤੇ ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਵਾਂਗ ਮਿਲੇਗਾ ਮੁਆਵਜ਼ਾ, ਸਰਕਾਰ ਵੱਲੋਂ ਹੁਕਮ ਜਾਰੀ
Dec 26, 2023 8:35 am
ਹੁਣ ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਕੱਚੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪਾਵਰਕਾਮ ਨੇ...
ਚੰਡੀਗੜ੍ਹ ਪੁਲਿਸ ਵਾਹਨ ਚੋਰੀ ਕਰਨ ਵਾਲਿਆਂ ਦਾ ਪਿੱਛਾ ਕਰਦੇ ਹੋਏ ਪਹੁੰਚੀ ਯੂਪੀ, 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
Dec 25, 2023 11:09 am
ਚੰਡੀਗੜ੍ਹ ਦੇ ਫੇਜ਼ 2 ਰਾਮ ਦਰਬਾਰ ਇਲਾਕੇ ਵਿੱਚੋਂ 19 ਦਸੰਬਰ ਨੂੰ ਚੋਰੀ ਹੋਈ ਲੋਡਿੰਗ ਗੱਡੀ ਨੂੰ ਬਰਾਮਦ ਕਰਨ ਲਈ ਚੰਡੀਗੜ੍ਹ ਪੁਲਿਸ ਚੋਰਾਂ ਦਾ...
8 ਫੁੱਟ ਡੂੰਘੇ ਡਿੱਗ ‘ਚ ਡਿੱਗਿਆ 2 ਸਾਲਾ ਮਾਸੂਮ, ਡੁੱਬਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ
Dec 24, 2023 4:56 pm
ਮੋਹਾਲੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 2 ਸਾਲਾ ਮਾਸੂਮ ਖੇਡਦੇ-ਖੇਡਦੇ ਪਾਣੀ ਵਿਚ ਡਿੱਗ ਗਿਆ। ਤੇ ਪਾਣੀ ਵਿਚ ਡੁੱਬਣ ਨਾਲ...
106 ਸਾਲਾਂ ਦਾਦੀ ਦਾ ਜਜ਼ਬਾ, ਐਥਲੈਟਿਕਸ ਖਿਡਾਰੀ ਰਾਮ ਬਾਈ ਨੇ ਜਿੱਤੇ 3 ਗੋਲਡ ਮੈਡਲ
Dec 24, 2023 3:28 pm
ਦਸੰਬਰ ਦੀ ਇਸ ਠੰਡ ਵਿੱਚ ਬਜ਼ੁਰਗਾਂ ਲਈ ਮੰਜੇ ਤੋਂ ਉੱਠਣਾ ਇੱਕ ਚੁਣੌਤੀ ਬਣ ਜਾਂਦਾ ਹੈ। ਪਰ ਹਰਿਆਣਾ ਦੀ ਰਹਿਣ ਵਾਲੀ 106 ਸਾਲਾ ਦਾਦੀ ਰਾਮਬਾਈ...
ਹਰਿਆਣਾ ਸਰਕਾਰ ਦਾ ਫੈਸਲਾ, ਠੰਡ ਦੇ ਮੱਦੇਨਜ਼ਰ 1 ਤੋਂ 15 ਜਨਵਰੀ ਤੱਕ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲ ਰਹਿਣਗੇ ਬੰਦ
Dec 23, 2023 9:29 am
ਹਰਿਆਣਾ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਸਿੱਖਿਆ ਵਿਭਾਗ ਦੇ ਹੁਕਮ ਮੁਤਾਬਕ ਸੂਬੇ ਦੇ...
ਕੋਰੋਨਾ ਦਾ JN.1 ਵੇਰੀਏਂਟ, ਪੰਜਾਬ ‘ਚ ਮਾਸਕ ਦੀ ਹੋਈ ਵਾਪਸੀ, ਕੇਂਦਰ ਦੀ ਅਡਵਾਇਰਜ਼ਰੀ ਮਗਰੋਂ ਸਰਕਰਾ ਨੇ ਲਿਆ ਫੈਸਲਾ
Dec 22, 2023 11:01 pm
ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ...
ਪੰਜਾਬ-ਹਰਿਆਣਾ ਹਾਈਕੋਰਟ ਲਈ 18 ਏਕੜ ਜ਼ਮੀਨ ਦੇਵੇਗਾ ਚੰਡੀਗੜ੍ਹ, ਕੋਰਟ ਦੀ ਸਖਤੀ ਮਗਰੋਂ ਫੈਸਲਾ
Dec 22, 2023 5:37 pm
ਚੰਡੀਗੜ੍ਹ ਪ੍ਰਸ਼ਾਸਨ ਨੇ ਪਿੰਡ ਸਾਰੰਗਪੁਰ ਦੀ 18 ਏਕੜ ਜ਼ਮੀਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੇਣ ਲਈ ਸਹਿਮਤੀ ਪ੍ਰਗਟਾਈ ਹੈ। ਇੱਕ ਦਿਨ...
CM ਮਾਨ ਦਾ ਵੱਡਾ ਫੈਸਲਾ, ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਵਜਣਗੇ ਮਾਤਮੀ ਬਿਗਲ, ਲੋਕਾਂ ਨੂੰ ਕੀਤੀ ਇਹ ਅਪੀਲ
Dec 22, 2023 4:58 pm
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਹੀਦੀ ਸਭਾ ਦੀਆਂ ਤਿਆਰੀਆਂ...
ਅੱਜ ਚੰਡੀਗੜ੍ਹ ਦੌਰੇ ‘ਤੇ ਗ੍ਰਹਿ ਮੰਤਰੀ ਸ਼ਾਹ, ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
Dec 22, 2023 1:08 pm
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਉਹ ਇਥੇ ਚੰਡੀਗੜ੍ਹ ਨੂੰ 375 ਕਰੋੜ ਦੇ ਪ੍ਰਾਜੈਕਟਾਂ ਦੀ ਸੌਗਾਤ ਦੇਣਗੇ।...
ਚੰਡੀਗੜ੍ਹ ਦੇ ਹਸਪਤਾਲਾਂ ‘ਚ ਮਾਸਕ ਪਾਉਣਾ ਲਾਜ਼ਮੀ: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਅਲ/ਰਟ
Dec 22, 2023 11:22 am
ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ...
‘ਜੀਹਨੂੰ ਗਲਤੀ ਦਾ ਅਹਿਸਾਸ ਨਹੀਂ, ਉਹਨੂੰ ਮਾਫੀ ਕਾਹਦੀ’- ਭਾਈ ਰਾਜੋਆਣਾ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ
Dec 21, 2023 6:01 pm
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ...
ਚੰਡੀਗੜ੍ਹ ‘ਚ ਮਾਸਕ ਜ਼ਰੂਰੀ, ਕੋਰੋਨਾ ਦੇ ਨਵੇਂ ਵੇਰੀਏਂਟ ਨੂੰ ਲੈ ਕੇ ਅਲਰਟ, ਹਫ਼ਤੇ ਵਿੱਚ ਦੇਸ਼ ‘ਚ 23 ਮ.ਰੇ
Dec 21, 2023 5:24 pm
ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ...
ਪੰਜਾਬ ‘ਚ ਫਿਰ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਗੋ.ਲੀਆਂ, 2 ਗੈਂ.ਗਸ.ਟਰ ਕਾਬੂ
Dec 21, 2023 4:59 pm
ਪੰਜਾਬ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ‘ਚ...