Nov 28

ਪੰਜਾਬ ‘ਚ ਹੋਰ ਵਧੇਗੀ ਠੰਡ, 5 ਸ਼ਹਿਰਾਂ ‘ਚ ਮੀਂਹ ਨਾਲ ਡਿੱਗੇਗਾ ਪਾਰਾ, ਸੁਧਰੇਗਾ AQI

ਪੰਜਾਬ ਤੋਂ ਹਰਿਆਣਾ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਇਲਾਕਿਆਂ ਵਿੱਚ ਪਹੁੰਚ ਕੇ ਵਾਧੂ ਠੰਡ ਮਹਿਸੂਸ ਹੋਵੇਗੀ, ਪੰਜਾਬ ਦੇ ਵੱਖ-ਵੱਖ...

ਇਲੈਕਟ੍ਰਿਕ ਵਾਹਨਾਂ ਦੀ ਚਾਰਜਿੰਗ ‘ਚ ਨਹੀਂ ਆਏਗੀ ਦਿੱਕਤ, ਹਰ ਨਵੀਂ ਬਿਲਡਿੰਗ ‘ਚ ਹੋਵੇਗਾ ਇੰਤਜ਼ਾਮ

ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ (EV) ਦੇ ਮਾਲਕਾਂ ਨੂੰ ਹੁਣ ਚਾਰਜਿੰਗ ਆਦਿ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੋਕਾਂ ਦੀ...

ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ ਅੱਜ ਤੋਂ, ਤਿੰਨ ਵਿੱਤ ਬਿੱਲ ਹੋਣਗੇ ਪੇਸ਼, ਹੰਗਾਮੇਦਾਰ ਹੋਣ ਦੇ ਆਸਾਰ

16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ ਮੰਗਲਵਾਰ 28 ਨਵੰਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੋ ਰੋਜ਼ਾ ਸੈਸ਼ਨ ਵਿੱਚ ਸੂਬਾ...

ਹਰਿਆਣਾ ਦੇ 8 ਸਾਲ ਦੇ ਮਯੰਕ ਨੇ KBC ‘ਚ ਜਿੱਤੇ ਇਕ ਕਰੋੜ ਰੁਪਏ, CM ਖੱਟਰ ਨੇ ਦਿੱਤੀ ਵਧਾਈ

ਹੁਨਰ ਕਿਸੇ ਦਾ ਮੁਥਾਜ ਨਹੀਂ ਹੁੰਦਾ। ਅਜਿਹੀਆਂ ਕਈ ਮਿਸਾਲਾਂ ਹਨ ਜਿਸ ਵਿਚ ਛੋਟੀ ਉਮਰ ਵਿਚ ਹੀ ਬੱਚਿਆਂ ਨੇ ਵੱਡੇ-ਵੱਡੇ ਕਾਰਨਾਮੇ ਕੀਤੇ। ਕੁਝ...

ਮੋਹਾਲੀ : ਡਾਕਟਰ ਦੀ ਗੱਡੀ ਲੈ ਕੇ ਭੱਜੇ ਬ.ਦਮਾ.ਸ਼ਾਂ ਤੇ ਪੁਲਿਸ ਵਿਚਾਲੇ ਮੁਠ.ਭੇੜ, ਦੋਵੇਂ ਪਾਸਿਓਂ ਚੱਲੀਆਂ ਗੋ.ਲੀਆਂ

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਇਆ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ...

ਹਾਈਕੋਰਟ ਦਾ ਅਹਿਮ ਫੈਸਲਾ, ਪਿਤਾ ਵਿੱਤੀ ਤੌਰ ‘ਤੇ ਪੁੱਤਰ ‘ਤੇ ਨਿਰਭਰ ਨਹੀਂ ਤਾਂ ਵੀ ਮੌ.ਤ ‘ਤੇ ਮੁਆਵਜ਼ੇ ਦਾ ਹੱਕਦਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਮੋਟਰ ਵਾਹਨ ਦੁਰਘਟਨਾ ਦੇ ਮੁਆਵਜ਼ੇ ਸਬੰਧੀ ਅਹਿਮ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਆਮਦਨ ਦਾ ਸਾਧਨ...

ਚੰਡੀਗੜ੍ਹ ‘ਚ ਬਣ ਰਿਹਾ ਵਰਲਡ ਕਲਾਸ ਰੇਲਵੇ ਸਟੇਸ਼ਨ, 3 ਮੰਜ਼ਿਲਾ ਇਮਾਰਤ, ਮਿਲਣਗੀਆਂ ਇਹ ਸਹੂਲਤਾਂ

ਚੰਡੀਗੜ੍ਹ ‘ਚ ਨਿਰਮਾਣ ਅਧੀਨ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦੇ ਨਾਲ ਵਧੀਆ ਮਾਹੌਲ ਮੁਹੱਈਆ...

ਸਿਰਸਾ : ਹੈਲੀਕਾਪਟਰ ‘ਚ ਲਾੜੀ ਲੈ ਕੇ ਆਇਆ ਮੁੰਡਾ, ਇੱਕ ਰੁਪਿਆ-ਨਾਰੀਅਲ ਲੈ ਕੇ ਕੀਤਾ ਵਿਆਹ

ਹਰਿਆਣਾ ਦੇ ਸਿਰਸਾ ਦੇ ਖੰਡ ਚੌਪਾਟਾ ‘ਚ ਪਿਤਾ ਦੀ ਇੱਛਾ ਸੀ ਕਿ ਉਨ੍ਹਾਂ ਦੀ ਨੂੰਹ ਹੈਲੀਕਾਪਟਰ ਰਾਹੀਂ ਘਰ ਆਵੇ। ਸ਼ੁੱਕਰਵਾਰ ਨੂੰ ਅਜਿਹਾ ਹੀ...

ਕਿਸਾਨਾਂ ਮਗਰੋਂ ਹੁਣ ਰੇਲ ਪੱਟੜੀਆਂ ‘ਤੇ ਬੈਠੇ ਸਾਬਕਾ ਫੌਜੀ, ਕਈ ਟ੍ਰੇਨਾਂ ਦੇ ਰੂਟ ਡਾਇਵਰਟ, ਯਾਤਰੀ ਖੱਜਲ

ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਖੋਲ੍ਹਣ ਮਗਰੋਂ ਹੁਣ ਸ਼ੰਭੂ ‘ਚ ਸਾਬਕਾ ਸੈਨਿਕਾਂ ਵੱਲੋਂ ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਰੇਲਵੇ...

ਏਅਰਪੋਰਟ ਰੋਡ ਵੱਲ ਜਾਣ ਵਾਲੇ ਹੋ ਜਾਣ ਸਾਵਧਾਨ, ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਜਨਤਾ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਪੁਲਿਸ ਨੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਦੇ 3 ਦਿਨਾਂ ਦੇ ਵਿਰੋਧ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਰਹੱਦ ‘ਤੇ ਰੋਕਣ ਦੀ ਤਿਆਰੀ...

SC ਦੇ ਫੈਸਲੇ ‘ਤੇ ਬੋਲੇ ਰਾਘਵ ਚੱਢਾ, ‘ਜਿੰਨੀ ਵਾਰ ਲੋੜ ਹੋਵੇ ਓਨੀ ਵਾਰ ਹੁਕਮਾਂ ਨੂੰ ਪੜ੍ਹ ਲੈਣ ਰਾਜਪਾਲ’

ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜਪਾਲ ਬਿਨਾਂ ਕੋਈ ਕਾਰਵਾਈ ਕੀਤੇ ਬਿੱਲਾਂ ਨੂੰ ਅਣਮਿੱਥੇ ਸਮੇਂ ਲਈ ਪੈਂਡਿੰਗ ਨਹੀਂ ਰੱਖ ਸਕਦੇ।...

MP ਕਿਰਨ ਖੇਰ ਦਾ ਵੱਡਾ ਬਿਆਨ- ‘ਅਫਸਰ ਲੋਕਾਂ ਦੇ ਹਿੱਤਾਂ ਲਈ ਕੰਮ ਨਹੀਂ ਕਰਨ ਦਿੰਦੇ, ਪਾਉਂਦੇ ਅੜਿੱਕੇ’

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਦੇ ਵਿਕਾਸ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ...

CM ਮਾਨ ਨਾਲ ਸਹਿਮਤੀ ਮਗਰੋਂ ਕਿਸਾਨਾਂ ਨੇ ਚੁੱਕਿਆ ਧਰਨਾ, ਰੇਲਵੇ ਟ੍ਰੈਕ ਖੁੱਲ੍ਹਿਆ, ਲਾਹੇ ਜਾਣ ਲੱਗੇ ਟੈਂਟ

ਕਿਸਾਨਾਂ ਨੇ ਜੰਮੂ-ਰਾਸ਼ਟਰੀ ਹਾਈਵੇਅ ‘ਤੇ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਕਿਸਾਨਾਂ ਅਤੇ ਸੀਐਮ ਮਾਨ ਵਿਚਕਾਰ ਮੀਟਿੰਗ...

5 ਪੈਂਡਿੰਗ ਬਿੱਲ ਜਲਦ ਹੋਣਗੇ ਕਲੀਅਰ! ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਵਾਰ ਉਨ੍ਹਾਂ ਨੇ...

ਪੰਜਾਬੀਆਂ ਲਈ ਅਹਿਮ ਖ਼ਬਰ, ਸੂਬੇ ਦੇ ਲੋਕਾਂ ਨੂੰ ਵੱਡੀ ਸਹੂਲੀਅਤ ਦੇਣ ਜਾ ਰਹੀ ਮਾਨ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਹਿਮ ਪ੍ਰਾਜੈਕਟ ‘ਰੋਡ ਸੇਫਟੀ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਪੁਲਿਸ MapMyIndia ਦੀ...

ਚੰਡੀਗੜ੍ਹ ਪੁਲਿਸ ਦੇ ਫਰਾਰ SI ਫੋਗਾਟ ਨੇ ਕੀਤਾ ਆਤਮ-ਸਮਰਪਣ, ਵਪਾਰੀ ਤੋਂ ਇਕ ਕਰੋੜ ਲੁੱਟਣ ਤੇ ਅਗਵਾ ਦਾ ਕੇਸ

ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਉਹ ਪਿਛਲੇ 4...

ਚੰਡੀਗੜ੍ਹ ਵਾਸੀਆਂ ਨੂੰ ਵੱਡੀ ਰਾਹਤ, ਕੈਪਿੰਗ ਸਿਸਟਮ ਖ਼ਤਮ, ਹੁਣ ਨਹੀਂ ਬੰਦ ਹੋਣਗੇ ਵਾਹਨਾਂ ਦੇ ਰਜਿਸਟ੍ਰੇਸ਼ਨ

ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅਧਿਕਾਰੀਆਂ ਨਾਲ ਬੈਠਕ ਵਿੱਚ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਵਿੱਚ ਕੁਝ ਬਦਲਾਅ ਕੀਤੇ ਹਨ।...

ਚੰਡੀਗੜ੍ਹ ‘ਚ ਸਕੂਲ ਨੇੜੇ ਗੈਸ ਪਾਈਪ ਲਾਈਨ ਲੀਕ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ, ਮੌਕੇ ‘ਤੇ ਪਹੁੰਚੀ ਪੁਲਿਸ

ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ ਹੋ ਗਈ ਹੈ। ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ...

PGI ਚੰਡੀਗੜ੍ਹ ‘ਚ ਮਰੀਜ਼ ਔਰਤ ਨੂੰ ਜ਼ਹਿ.ਰੀਲਾ ਟੀਕਾ ਲਾਉਣ ਦੀ ਗੁੱਥੀ ਸੁਲਝੀ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਚੰਡੀਗੜ੍ਹ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਸਟਾਫ਼ ਮੁਲਾਜ਼ਮ ਦੱਸ ਕੇ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਦੇਣ ਦੇ ਮਾਮਲੇ ਦੀ ਗੁੱਥੀ...

ਜੇਲ੍ਹ ਤੋਂ ਆਉਣ ਮਗਰੋਂ ਰਾਮ ਰਹੀਮ ਦਾ ਪਹਿਲਾ ਵੀਡੀਓ, ਭਗਤਾਂ ਨੂੰ UP ਨਾ ਆਉਣ ਲਈ ਕਿਹਾ

ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ...

‘ਕੋਈ ਵੀ ਮੁਲਾਜ਼ਮ 7 ਦਿਨ ਤੋਂ ਵੱਧ ਓਵਰਟਾਈਮ ਨਹੀਂ ਕਰ ਸਕਦਾ’- Working Hours ਨੂੰ ਲੈ ਕੇ ਸਰਕਾਰ ਦਾ ਸਪੱਸ਼ਟੀਕਰਨ

ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਫੈਕਟਰੀ ਐਕਟ 1948 ਮੁਤਾਬਕ ਕੰਮ ਦੇ ਘੰਟਿਆਂ ਬਾਰੇ ਹਾਲ ਹੀ ਵਿੱਚ ਜਾਰੀ ਕੀਤੇ ਪੱਤਰ ਦੀ ਗਲਤ ਵਿਆਖਿਆ...

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’

ਪਾਕਿਸਤਾਨ ਦੇ ਨੇਰੋਵਾਲ ਕਸਬੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਦੀ ਰਾਤ 8 ਵਜੇ ਰੱਖੀ ਗਈ ਪਾਰਟੀ ਨੂੰ ਲੈ ਕੇ...

ਚੰਡੀਗੜ੍ਹ ‘ਚ ਮਠਿਆਈ ਦੀ ਦੁਕਾਨ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਨੇ ਪਾਇਆ ਕਾਬੂ

ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਅੱਜ ਤੜਕੇ ਇੱਕ ਮਠਿਆਈ ਦੀ ਦੁਕਾਨ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ...

ਚੰਡੀਗੜ੍ਹ ਦੇ ਮਸ਼ਹੂਰ ਕਲੱਬ ਦੇ ਖਾਣੇ ‘ਚੋਂ ਮਿਲਿਆ ਕਾਕਰੋਚ, ਬੱਚੇ ਦਾ ਜਨਮ ਦਿਨ ਮਨਾਉਣ ਆਇਆ ਸੀ ਪਰਿਵਾਰ

ਚੰਡੀਗੜ੍ਹ ਦੇ ਸੈਕਟਰ-3 ਥਾਣਾ ਖੇਤਰ ‘ਚ ਪੈਂਦੇ ਇਕ ਮਸ਼ਹੂਰ ਕਲੱਬ ਦੇ ਖਾਣੇ ‘ਚ ਕਾਕਰੋਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ...

2 ਸਿੱਖ ਉਮੀਦਵਾਰਾਂ ਨੂੰ HC ਜੱਜਾਂ ਵਜੋਂ ਅਜੇ ਤੱਕ ਨਹੀਂ ਮਿਲੀ ਮਨਜ਼ੂਰੀ, ਸੁਪਰੀਮ ਕੋਰਟ ਨੇ ਕੇਂਦਰ ‘ਤੇ ਚੁੱਕੇ ਸਵਾਲ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ...

ਦੁਬਈ ਤੋਂ 2 ਯਾਤਰੀ ਲਿਆਏ ਕਰੋੜਾਂ ਦਾ ਸੋਨਾ, ਚੰਡੀਗੜ੍ਹ ਏਅਰਪੋਰਟ ‘ਤੇ ਚੜ੍ਹੇ ਕਸਟਮ ਵਿਭਾਗ ਦੇ ਅੜਿੱਕੇ

ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਬਾਜ਼ਾਰੀ ਕੀਮਤ 1.07 ਕਰੋੜ...

ਆਮ ਆਦਮੀ ਕਲੀਨਿਕ ਦਾ ਦੁਨੀਆ ‘ਚ ਡੰਕਾ, ਗਲੋਬਲ ਹੈਲਥ ਸਪਲਾਈ ਚੇਨ ਸਮਿਟ ‘ਚ ਮਿਲਿਆ ਪਹਿਲਾ ਸਥਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮੁੱਢਲੇ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਦੇ ਯਤਨਾਂ ਨੂੰ ਉਸ...

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ ‘ਚ ਹੋਵੇਗਾ ਸਨਮਾਨ, ਸਪੀਕਰ ਸੰਧਵਾ ਨੇ ਲਿਸਟ ਬਣਾਉਣ ਨੂੰ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਧਾਨ ਸਭਾ ‘ਚ ਬੁਲਾ ਕੇ ਸਨਮਾਨਿਤ...

World Cup 2023 : ਚੰਡੀਗੜ੍ਹ ‘ਚ ਆਟੋ ਡਰਾਈਵਰ ਦਾ ਐਲਾਨ- ‘ਭਾਰਤ ਮੈਚ ਜਿੱਤਿਆ ਤਾਂ 5 ਦਿਨ ਰਹੇਗੀ ਫ੍ਰੀ ਸਰਵਿਸ’

ਭਾਰਤ ਵਿੱਚ ਕ੍ਰਿਕਟ ਲਈ ਇੱਕ ਵੱਖਰਾ ਪਿਆਰ ਹੈ। ਵਰਲਡ ਕੱਪ ਦਾ ਕ੍ਰੇ਼ਜ਼ ਲੋਕਾਂ ਦੇ ਸਿਰਾਂ ‘ਤੇ ਚੜ੍ਹ ਕੇ ਬੋਲ ਰਿਹਾ ਹੈ। ਚੰਡੀਗੜ੍ਹ ਵਿੱਚ...

ਭਾਰਤ ਦੇ World Cup ਜਿੱਤਣ ‘ਤੇ ਇਹ ਵੱਡਾ ਹੋਟਲ ਦੇਵੇਗਾ Discount, ਪੜ੍ਹੋ ਪੂਰੀ ਖ਼ਬਰ

ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਚੰਡੀਗੜ੍ਹ ਦਾ ਇੱਕ ਵੱਡਾ ਹੋਟਲ ਇਸ ਮੈਚ ਨੂੰ ਲੈ ਕੇ ਵੱਡੀ ਛੋਟ...

PGI ਚੰਡੀਗੜ੍ਹ ‘ਚ ਅਜੀਬੋ-ਗਰੀਬ ਮਾਮਲਾ, ਮਰੀਜ਼ ਨੂੰ ਟੀਕਾ ਲਾ ਕੇ ਭੱਜ ਗਈ ਔਰਤ, ਹਾਲਤ ਵਿਗੜੀ

ਚੰਡੀਗੜ੍ਹ ਪੀਜੀਆਈ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਗਾਇਨੀਕੋਲਾਜੀ ਵਾਰਡ ‘ਚ ਦਾਖਲ ਔਰਤ ਨੂੰ ਅਣਪਛਾਤੀ ਔਰਤ ਟੀਕਾ ਲਾ ਕੇ ਭੱਜ...

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਸਕੂਲਾਂ ‘ਚ ਨਹੀਂ ਮਿਲੇਗੀ ਪੰਜਾਬ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਦਾਖ਼ਲਾ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰ ‘ਤੇ ਆਪਣੇ ਸਕੂਲਾਂ ਵਿੱਚ ਦਾਖ਼ਲ ਨਾ ਕਰਨ ਦਾ...

ਨਾਮੀ ਗੈਂ.ਗਸ.ਟਰ ਦੇ ਤਿੰਨ ਹੋਰ ਸਾਥੀ ਗ੍ਰਿਫਤਾਰ, ਸ਼ੂਟ.ਰਾਂ ਨੂੰ ਮੁਹੱਈਆ ਕਰਵਾਏ ਸਨ ਹਥਿਆਰ

ਪੰਜਾਬ ਪੁਲਿਸ ਨੂੰ ਨਾਮੀ ਗੈਂਗਸਟਰ ਦੇ ਤਿੰਨ ਹੋਰ ਸਾਥੀ ਫੜਨ ਵਿੱਚ ਵੱਡੀ ਸਫਲਤਾ ਮਿਲੀ ਹੈ। ਜ਼ੀਰਕਪੁਰ ਪੁਲਿਸ ਨੇ ਨਾਮੀ ਗੈਂਗਸਟਰ ਦੇ ਤਿੰਨ...

ਚੰਡੀਗੜ੍ਹ : World Cup Final ਲਈ ਲੱਗ ਸਕਣੀਆਂ ਵੱਡੀਆਂ ਸਕ੍ਰੀਨਾਂ, ਮਿਊਜ਼ਿਕ ਵਜਾਉਣ ਦੀ ਵੀ ਮਿਲੀ ਇਜਾਜ਼ਤ

ਚੰਡੀਗੜ੍ਹ ਪ੍ਰਸ਼ਾਸਨ ਨੇ ਭਲਕੇ-ਐਤਵਾਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ...

ਚੰਡੀਗੜ੍ਹ ਸਿੱਖਿਆ ਵਿਭਾਗ ਦਾ ਫਰਮਾਨ, ਪੰਜਾਬ ਦੇ ਬੱਚਿਆਂ ਨੂੰ ਚੰਡੀਗੜ੍ਹ ਦੇ ਸਕੂਲਾਂ ‘ਚ ਨਹੀਂ ਮਿਲੇਗਾ ਦਾਖਲਾ

ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ...

ਚੰਡੀਗੜ੍ਹ ਪੁਲਿਸ ਨੇ ਵਰਲਡ ਕੱਪ ਫਾਈਨਲ ਨੂੰ ਲੈ ਕੇ ਜਾਰੀ ਕੀਤੀ ਐਡਵਾਇਜਰੀ, ਇਨ੍ਹਾਂ ਚੀਜ਼ਾਂ ‘ਤੇ ਰਹੇਗੀ ਪਾਬੰਦੀ

ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਇਜਰੀ ਜਾਰੀ ਕੀਤੀ ਗਈ ਹੈ।...

ਖੰਨਾ : ਚੋਰੀ ਦਾ ਦੋਸ਼ ਬਰਦਾਸ਼ਤ ਨਹੀਂ ਕਰ ਸਕਿਆ 2 ਬੱਚਿਆਂ ਦਾ ਪਿਓ, ਖਤ.ਮ ਕੀਤੀ ਜ਼ਿੰਦਗੀ

ਖੰਨਾ ਦੇ ਪਿੰਡ ਪੰਜਗਰਾਈਂ ‘ਚ ਚੋਰੀ ਦਾ ਸ਼ੱਕ ਜਤਾਉਣ ‘ਤੇ ਬੇਇਜ਼ਤੀ ਮਹਿਸੂਸ ਕਰਦੇ ਹੋਏ 2 ਬੱਚਿਆਂ ਦੇ ਪਿਓ ਨੇ ਆਪਣੀ ਜੀਵਨ ਲੀਲਾ ਖਤਮ ਕਰ...

ਮਨੀ ਲਾਂਡਰਿੰਗ ਮਾਮਲਾ, ਸੁਖਪਾਲ ਖਹਿਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ, ਅੱਜ ਤੋਂ ਟ੍ਰਾਇਲ ਸ਼ੁਰੂ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਅਤੇ ਦੂਜੇ...

25,000 ਕੈਨੇਡੀਅਨ ਡਾਲਰ ਦਾ ਢਾਹਾਂ ਪੁਰਸਕਾਰ ਜਿੱਤਣ ਵਾਲੀ ਪਹਿਲੀ ਮਹਿਲਾ ਲੇਖਕ ਬਣੀ ਦੀਪਤੀ ਬਬੂਟਾ

ਮੁਹਾਲੀ ਦੀ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਣ ਵਾਲੀ ਪਹਿਲੀ ਲੇਖਿਕਾ ਬਣ ਕੇ ਪੰਜਾਬੀਆਂ ਦਾ...

ਪ੍ਰਾਈਵੇਟ ਨੌਕਰੀਆਂ ‘ਚ ਨਹੀਂ ਮਿਲੇਗਾ 75 ਫੀਸਦੀ ਰਾਖਵਾਂਕਰਨ, ਖੱਟਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ

ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਪੰਜਾਬ...

ਨਾਮੀ ਗੈਂ.ਗਸਟਰ ਦਾ ਕਰੀਬੀ ਚੜਿਆ ਪੁਲਿਸ ਦੇ ਹੱਥੇ, ਹਥਿ.ਆਰਾਂ ਤੇ ਜ਼ਿੰਦਾ ਕਾਰ.ਤੂਸਾਂ ਸਣੇ ਯੂਪੀ ਕਾਬੂ

ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਵਿਦੇਸ਼ ਆਧਾਰਤ ਨਾਮੀ ਗੈਂਗਸਟਰ ਦਾ ਕਰੀਬੀ ਗੁਰਪਾਲ ਸਿੰਘ ਉਸ ਦੇ ਹੱਥੇ ਚੜ ਗਿਆ।...

ਮੋਹਾਲੀ ਵਿੱਚ ਪੀਜ਼ਾ ਸਟੋਰ ‘ਚ ਲੱਗੀ ਅੱ/ਗ, ਓਵਨ ਓਵਰਹੀਟ ਹੋਣ ਕਰਕੇ ਵਾਪਰਿਆ ਹਾਦਸਾ

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਸਿਟੀ ਸੈਂਟਰ ‘ਚ ਇਕ ਪੀਜ਼ਾ ਸਟੋਰ ‘ਚ ਅੱਗ ਲੱਗ ਗਈ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ।...

ਨੀਤੀ ਆਯੋਗ ਦੀ ਤਰਜ ‘ਤੇ ਵਿਕਾਸ ਆਯੋਗ ਨੂੰ ਮਿਲੀ ਹਰੀ ਝੰਡੀ, ਸੀਮਾ ਬੰਸਲ ਵਾਈਸ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਨੇ ਵਿਕਾਸ ਕਮਿਸ਼ਨ ਦਾ ਗਠਨ ਕੀਤਾ ਹੈ। ਹਾਲਾਂਕਿ ਇਸ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਅਜੇ ਤੱਕ ਨਿਯੁਕਤੀ ਨਹੀਂ ਹੋਈ ਹੈ ਪਰ...

ਮਾਨ ਸਰਕਾਰ ਇਸ ਮਹੀਨੇ ਹੀ ਬੁਲਾਏਗੀ ਸਰਦ ਰੁੱਤ ਸੈਸ਼ਨ, ਸੁਪਰੀਮ ਕੋਰਟ ਦੇ ਹੁਕਮ ਮਗਰੋਂ ਆਇਆ ਫੈਸਲਾ

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਅਖੀਰ ਤੱਕ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10...

ਸੂਬੇ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, ਆਯੁਸ਼ਮਾਨ ਯੋਜਨਾ ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੇ ਵਸਨੀਕਾਂ ਨੂੰ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਦਲੀਲ ਖਾਰਿਜ, 5994 ETT ਟੀਚਰਾਂ ਦੀ ਭਰਤੀ ‘ਤੇ ਰੋਕ ਹਟਾਉਣ ਤੋਂ ਇਨਕਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਈ.ਟੀ.ਟੀ. ਅਧਿਆਪਕਾਂ ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾਉਣ...

ਮੋਹਾਲੀ ‘ਚ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਮਾਰੀ ਟੱਕਰ, ਹਾ.ਦਸੇ ‘ਚ ਮਾਂ ਤੇ ਢਾਈ ਸਾਲਾ ਬੱਚੇ ਦੀ ਮੌ.ਤ

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਟੱਕਰ ਮਾਰ...

ਪੰਜਾਬ ‘ਚ ਪਰਾਲੀ ਪ੍ਰਬੰਧਨ ਮਸੀਨਾਂ ਖਰੀਦਣ ‘ਚ ਹੋਇਆ 140 ਕਰੋੜ ਦਾ ਘਪਲਾ, ਕੇਂਦਰ ਨੇ ਰੋਕੀ ਸਬਸਿਡੀ

ਪੰਜਾਬ ਸਰਕਾਰ ਪਰਾਲੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਵਿੱਚ ਰੁੱਝੀ ਹੋਈ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ...

ਵਧੇ ਪਰਾਲੀ ਸਾੜਨ ਦੇ ਮਾਮਲੇ, ਹਰਿਆਣਾ ‘ਚ 72 FIR, 2256 ਦੇ ਕੱਟੇ ਚਲਾਨ

ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੀਆਂ 1,776 ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਖੇਤਾਂ ਵਿੱਚ ਅੱਗ ਲੱਗਣ ਦੀ ਕੁੱਲ ਗਿਣਤੀ 28,117 ਹੋ...

5999 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ

ਅਧਿਆਪਕਾਂ ਦੀ ਭਰਤੀ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ...

ਵਿਆਹੇ ਬੰਦੇ ਦਾ ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿਣਾ ਦੂਜੇ ਵਿਆਹ ਵਰਗਾ ਅਪਰਾਧ- ਹਾਈਕੋਰਟ ਦੀ ਸਖ਼ਤ ਟਿੱਪਣੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਆਪਣੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਔਰਤ ਨਾਲ ਵਾਸਨਾ...

2 ਸਾਲਾਂ ਦੇ ਮੁਕਾਬਲੇ ਇਸ ਦੀਵਾਲੀ ‘ਤੇ ਘੱਟ ਪ੍ਰਦੂਸ਼ਣ, PPCB ਵੱਲੋਂ ਅੰਕੜੇ ਜਾਰੀ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਪੰਜਾਬ ਵਿੱਚ ਦੀਵਾਲੀ ‘ਤੇ ਘੱਟ ਪ੍ਰਦੂਸ਼ਣ ਸੀ। ਰਾਜ ਸਰਕਾਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ...

ਚੰਡੀਗੜ੍ਹ ਵਾਸੀਆਂ ਨੂੰ CTU ਨੇ ਦਿੱਤਾ ਦੀਵਾਲੀ ਦਾ ਤੋਹਫ਼ਾ, ਏਅਰਪੋਰਟ ਲਈ ਸਸਤੀ AC ਬੱਸ ਸੇਵਾ ਦੀ ਕੀਤੀ ਸ਼ੁਰੂਆਤ

ਸੀਟੀਯੂ ਨੇ ਚੰਡੀਗੜ੍ਹ ਵਾਸੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਲਈ ਸਸਤੀ ਏਸੀ ਬੱਸਸੇਵਾ ਦੀ ਸ਼ੁਰੂਆਤ...

ਚੰਡੀਗੜ੍ਹ : ਸੀਨੀਅਰ IAS ਅਧਿਕਾਰੀ ਦੀ ਸਰਕਾਰੀ ਰਿਹਾਇਸ਼ ‘ਤੇ ਫਾਇ.ਰਿੰਗ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐੱਸ ਦੀ ਸੈਕਟਰ-24 ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਤੀ ਰਾਤ 11.10 ਵਜੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ।...

ਚੰਡੀਗੜ੍ਹ ਵਾਸੀਆਂ ਨੂੰ ਮਿਲਿਆ ਦੀਵਾਲੀ ‘ਤੇ ਤੋਹਫ਼ਾ, ਮੁਫਤ ਕੀਤੀ ਗਈ ਦੋਪਹੀਆ ਵਾਹਨਾਂ ਦੀ ਪਾਰਕਿੰਗ

ਦੀਵਾਲੀ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ ਦੋ ਪਹੀਆ ਵਾਹਨਾਂ...

CM ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ...

ਬਜ਼ੁਰਗਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ ਵਿੱਚ ਕਰੀਬ ਡੇਢ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੱਤਾ ਵਿੱਚ ਆਈ ਸਰਕਾਰ ਨਾ ਸਿਰਫ਼ ਬੱਚਿਆਂ ਅਤੇ ਨੌਜਵਾਨਾਂ...

‘ਸ਼ਹਿਰ ਧੂੰਏਂ ‘ਚ ਡੁੱਬੇ, ਮਦਦ ਲਈ ਰੱਬ ਨੂੰ ਆਉਣਾ ਪਿਆ’, ਹਵਾ ਪ੍ਰਦੂਸ਼ਣ ‘ਤੇ NGT ਨੇ ਪਾਈ ਝਾੜ

ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੀ ਹਰਕਤ ਵਿੱਚ ਆ ਗਏ ਹਨ। ਐਨਜੀਟੀ...

CM ਮਾਨ ਦਾ ਦੀਵਾਲੀ ਤੋਹਫਾ, 583 ਬੇਰੋਜ਼ਗਾਰ ਮੁੰਡੇ-ਕੁੜੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਪਹੁੰਚੇ।...

ਚੰਡੀਗੜ੍ਹ ‘ਚ ਪੁਲਿਸ ਨੇ 2 ਕਿਲੋ ਚ.ਰਸ ਸਣੇ ਫੜੇ 4 ਤਸਕਰ, ਹਿਮਾਚਲ ਤੋਂ ਲਿਆਉਂਦੇ ਸਨ ਨ.ਸ਼ਾ

ਚੰਡੀਗੜ੍ਹ ਪੁਲਿਸ ਨੇ ਚਾਰ ਨਸ਼ਾ ਤਸਕਰ ਫੜੇ ਹਨ। ਇਹ ਚਾਰੇ ਤਸਕਰ ਹਿਮਾਚਲ ਤੋਂ ਸਸਤੇ ਭਾਅ ‘ਤੇ ਨਸ਼ੇ ਲਿਆ ਕੇ ਚੰਡੀਗੜ੍ਹ ਅਤੇ ਆਸ-ਪਾਸ ਦੇ...

ਚੰਡੀਗੜ੍ਹ ‘ਚ ਬੰਦ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਅੱਜ ਤੋਂ ਹੋਈ ਸ਼ੁਰੂ, ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਲਿਆ ਫੈਸਲਾ

ਚੰਡੀਗੜ੍ਹ ਵਿਚ 29 ਅਕਤੂਬਰ ਤੋਂ ਬੰਦ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਅੱਜ ਤੋਂ ਫਿਰ ਸ਼ੁਰੂ ਹੋ ਜਾਵੇਗੀ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ...

ਚੰਡੀਗੜ੍ਹ ਪ੍ਰਸ਼ਾਸਨ ਦਾ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, ਮਹਿੰਗਾਈ ਭੱਤੇ ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਦੀਵਾਲੀ ਤੋਂ ਪਹਿਲਾਂ ਹਰੇਕ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਤੋਹਫੇ ਦਿੱਤੇ ਜਾਂਦੇ ਹਨ। ਸਰਕਾਰ ਵੀ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਗਿਫਟ...

‘ਆਪ’ ਨੇ ਚੰਡੀਗੜ੍ਹ ‘ਚ ਨਿਯੁਕਤ ਕੀਤੇ 12 ਕੋਆਰਡੀਨੇਟਰ, ਪਰਮਿੰਦਰ ਸਿੰਘ ਗੋਲਡੀ ਨੂੰ ਵੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 12 ਨਵੇਂ...

ਪਰਾਲੀ ਸਾੜਨ ਵਾਲੇ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਤੇ ਰੈੱਡ ਐਂਟਰੀ, ਨਹੀਂ ਮਿਲੇਗੀ ਸਬਸਿਡੀ, ਨਾ ਹੀ ਲੋਨ

ਪੰਜਾਬ ਵਿੱਚ ਪਰਾਲੀ ਸਾੜਨ ਲਈ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਹੋ ਚੁੱਕੀ ਹੈ। ਹੁਣ ਇਹ ਕਿਸਾਨ ਭਵਿੱਖ ਵਿੱਚ ਕਿਸੇ ਵੀ...

ਚੰਡੀਗੜ੍ਹ ‘ਚ ਦੇਸ਼ ਦਾ ਪਹਿਲਾ ਮਿਲੇਟਸ ਕਲੀਨਿਕ ਸ਼ੁਰੂ, ਮਿਲੇਗਾ ਕੈਂਸਰ ਦਾ ਸਸਤਾ ਇਲਾਜ

ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਹਿਰ ਦੇ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਚੰਡੀਗੜ੍ਹ ਦੇ ਸੈਕਟਰ-32 ਵਿੱਚ ਕੋਬਾਲਟ...

ਪਟਵਾਰੀਆਂ ਤੇ ਕਾਨੂੰਨਗੋ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਲੋਕਾਂ ਨੂੰ ਵੀ ਮਿਲੇਗੀ ਸਹੂਲਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਸੂਬਾਈ ਕੇਡਰ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ...

ਡਿਪੂ ਹੋਲਡਰਾਂ ਲਈ ਖ਼ੁਸ਼ਖ਼ਬਰੀ. ਮਾਨ ਸਰਕਾਰ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਕਰੀਬ 18 ਹਜ਼ਾਰ ਸਰਕਾਰੀ ਰਾਸ਼ਨ ਡਿਪੂ ਹੋਲਡਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ...

ਚੰਡੀਗੜ੍ਹ ‘ਚ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਅੱਜ, 800 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਚੰਡੀਗੜ੍ਹ ਦੇ ਸੈਕਟਰ-34 ਵਿੱਚ ਅੱਜ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ...

ਚੰਡੀਗੜ੍ਹ ‘ਚ ਬਣਿਆ ਦੇਸ਼ ਦਾ ਪਹਿਲਾ ਮਿਲੇਟ ਕਲੀਨਿਕ, ਸੋਮਵਾਰ ਨੂੰ GMCH-32 ‘ਚ ਹੋਵੇਗਾ ਉਦਘਾਟਨ

ਚੰਡੀਗੜ੍ਹ ਦੇ ਸੈਕਟਰ-32 ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦੇਸ਼ ਦਾ ਪਹਿਲਾ ਮਿਲੇਟ ਕਲੀਨਿਕ ਤਿਆਰ ਹੋ ਗਿਆ ਹੈ। ਇਸ ਦਾ ਰਸਮੀ...

ਸਰਕਾਰੀ ਬੱਸਾਂ ਕਰਾਉਣਗੀਆਂ ਧਾਰਮਿਕ ਸਥਾਨਾਂ ਦੇ ਦਰਸ਼ਨ, ਇਸੇ ਮਹੀਨੇ ਤੋਂ ਸ਼ੁਰੂ ਹੋਵੇਗੀ ਤੀਰਥਯਾਤਰਾ ਯੋਜਨਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪੈਪਸੂ ਰੋਡ...

ਮਾਨ ਸਰਕਾਰ ਵੱਲੋਂ ਸੁਪਰੀਮ ਕੋਰਟ ਪਹੁੰਚਣ ਮਗਰੋਂ ਰਾਜਪਾਲ ਦਾ ਯੂ-ਟਰਨ, 2 ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਪੰਜਾਬ ਵਿੱਚ ਰਾਜਪਾਲ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ...

ਜੇ ਤੁਹਾਡੇ ਕੋਲ ਅਜੇ ਵੀ ਪਏ ਹਨ 2000 ਦੇ ਨੋਟ ਤਾਂ ਪੜ੍ਹ ਲਓ ਜ਼ਰੂਰੀ ਖ਼ਬਰ

2 ਹਜ਼ਾਰ ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਸਥਿਤ ਆਰਬੀਆਈ ਦਫ਼ਤਰ ਦੇ ਬਾਹਰ...

AIG ਮਾਲਵਿੰਦਰ ਸਿੱਧੂ ਖਿਲਾਫ ਹੋਇਆ ਪਰਚਾ, ਵਸੂਲੀ-ਫਰਾਡ, ਰਿਸ਼ਵਤਖੋਰੀ ਸਣੇ ਲੱਗੇ ਕਈ ਵੱਡੇ ਦੋਸ਼

ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਤੇ ਉਸ ਦੇ ਦੋ ਸਾਥੀਆਂ ਖਿਲਾਫ ਜਬਰਨ ਵਸੂਲੀ, ਧੋਖਾਧੜੀਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ...

ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਨਵੇਂ ਹੁਕਮ ਅਨੁਸਾਰ ਜਿਹੜੇ ਵਿਦਿਆਰਥੀ...

ਸ਼ਰਾਬ ਘੁਟਾਲੇ ‘ਚ ED ਦੀ ਕਾਰਵਾਈ, ਮੋਹਾਲੀ ‘ਚ ‘ਆਪ’ ਵਿਧਾਇਕ ਦੀ ਰਿਹਾਇਸ਼ ਤੇ ਦਫਤਰ ‘ਤੇ ਮਾਰਿਆ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਸਵੇਰੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ‘ਤੇ ਛਾਪਾ...

ਪੰਜਾਬ ਪੁਲਿਸ ਨੇ ਦਿਵਿਆਂਗ ਨੂੰ ਬਣਾਇਆ ਨਸ਼ਾ ਤਸਕਰੀ ਦਾ ਦੋਸ਼ੀ, ਹਾਈਕੋਰਟ ਨੇ ਦਿੱਤੇ ਸਖਤ ਕਾਰਵਾਈ ਦੇ ਹੁਕਮ

ਸ਼ਰਾਬ ਤਸਕਰੀ ਦੇ ਮਾਮਲੇ ‘ਚ ਆਪਣੇ ਪੈਰਾਂ ‘ਤੇ ਖੜ੍ਹੇ ਨਾ ਹੋ ਸਕਣ ਵਾਲੇ ਦਿਵਿਆਂਗ ਵਿਅਕਤੀ ਨੂੰ ਮੌਕੇ ਤੋਂ ਫਰਾਰ ਵਿਖਾਉਣਾ ਪੰਜਾਬ...

ਦੀਵਾਲੀ ‘ਤੇ ਦੋਪਹੀਆ ਵਾਹਨ ਲੈਣ ਵਾਲੇ ਲੋਕਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਪ੍ਰਸ਼ਾਸਨ ਨੇ ਰਜਿਸਟ੍ਰੇਸ਼ਨ ‘ਤੇ ਲਗਾਈ ਰੋਕ

ਚੰਡੀਗੜ੍ਹ ਵਿਚ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਕਾਰਨ ਐਤਵਾਰ ਤੋਂ ਇਕ ਵਾਰ ਫਿਰ ਪੈਟਰੋਲ ਦੇ ਦੋ ਪਹੀਆ ਵਾਹਨਾਂ ਦਾ ਰਜਿਸਟ੍ਰੇਸ਼ਨ ਬੰਦ ਹੋ ਗਿਆ...

ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing

ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ...

ਵੀਕੇ ਭਾਵਰਾ ਨੇ DGP ਗੌਰਵ ਯਾਦਵ ਦੀ ਨਿਯੁਕਤੀ ਨੂੰ ਦਿੱਤੀ ਚੁਣੌਤੀ, ਸੀਨੀਆਰਤਾ ‘ਤੇ ਵੀ ਚੁੱਕਿਆ ਸਵਾਲ

ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਸਾਬਕਾ ਡੀਜੀਪੀ ਵੀਕੇ ਭਾਵਰਾ ਨੇ ਰਾਜ ਦੇ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੂੰ ਕੇਂਦਰੀ...

ਹੁਣ ਨਹੀਂ ਹੋਵੇਗੀ PM ਸੁਰੱਖਿਆ ‘ਚ ਕੁਤਾਹੀ ਵਰਗੀ ਗਲਤੀ, VVIP ਸੁਰੱਖਿਆ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਹੁਣ ਪੰਜਾਬ ਆਉਣ ਵਾਲੇ ਵੀ.ਵੀ.ਆਈ.ਪੀਜ਼ ਜਾਂ ਵੀ.ਆਈ.ਪੀਜ਼ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਰਹੇਗੀ। ਸੂਬਾ ਪੁਲਿਸ ਨੇ ਇਸ ਸਮੱਸਿਆ ਨਾਲ...

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ

ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ...

ਵਿਜੀਲੈਂਸ ਦਾ ਐਕਸ਼ਨ, 10,000 ਰੁ. ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਬਿਊਰੋ ਪੰਜਾਬ ਨੇ ਸ਼ੁੱਕਰਵਾਰ ਨੂੰ ਸੂਬੇ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਦਿੜ੍ਹਬਾ,...

ਪੱਤਰਕਾਰ ਹੋਣ ਦਾ ਡਰਾਵਾ ਵਿਖਾ ਕੇ 50,000 ਰੁ. ਦੀ ਰਿਸ਼ਵਤ ਲੈਂਦੇ 2 ਬੰਦੇ ਵਿਜੀਲੈਂਸ ਬਿਊਰੋ ਨੇ ਦਬੋਚੇ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ...

ਰੰਗ ਲਿਆਈਆਂ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ, ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਵੱਡੀ ਗਿਰਾਵਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਕਈ ਅਹਿਮ...

ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਉਡਾਣਾਂ ਬੰਦ, ਹੁਣ ਅੰਤਰਰਾਸ਼ਟਰੀ ਨੈੱਟਵਰਕ ਦੁਬਈ ਤੱਕ ਹੋਵੇਗਾ ਸੀਮਤ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਉਡਾਣ ਬੰਦ ਹੋਣ ਵਾਲੀ ਹੈ। ਸ਼ੁੱਕਰਵਾਰ ਨੂੰ ਏਅਰ ਇੰਡੀਆ...

ਪੰਜਾਬ ‘ਚ ਇੱਕ ਹੀ ਦਿਨ ਵਿੱਚ ਦੁੱਗਣੇ ਹੋਏ ਪਰਾਲੀ ਸੜਨ ਦੇ ਮਾਮਲੇ, ਕਈ ਸ਼ਹਿਰਾਂ ਦੀ ਵਿਗੜੀ ਹਵਾ

ਪੰਜਾਬ ਵਿੱਚ ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਦੁੱਗਣਾ ਵਾਧਾ ਹੋਇਆ ਹੈ। ਸੋਮਵਾਰ ਨੂੰ ਜਿੱਥੇ 152 ਮਾਮਲੇ...

ਸੂਬੇ ‘ਚ ਇੰਡਸਟਰੀਅਰਲ ਕਮਿਸ਼ਨ ਦਾ ਗਠਨ, ਉਦਯੋਗਪਤੀ ਕਰਨਗੇ ਅਗਵਾਈ, ਕੈਬਨਿਟ ਮੰਤਰੀ ਦੇ ਬਰਾਬਰ ਮਿਲੇਗਾ ਰੈਂਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ਅਤੇ ਕਾਰੋਬਾਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 26 ਸੈਕਟਰਾਂ...

ਪੰਜਾਬ ਪੁਲਿਸ ਦੇ ਪਿੰਕੀ CAT ਦੀ ਹੋਈ ਮੌ.ਤ, 52 ਝੂਠੇ ਐਨਕਾਊਂਟਰਾਂ ਦੇ ਸਬੂਤ ਹੋਣ ਦਾ ਕੀਤਾ ਸੀ ਦਾਅਵਾ

ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ...

ਸਾਲ ਪਹਿਲਾਂ ਕਰਜ਼ਾ ਚੁੱਕ ਕੇ ਕੈਨੇਡਾ ਪੜ੍ਹਣ ਭੇਜੇ ਪੁੱਤ ਨਾਲ ਵਾਪਰ ਗਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲਾ ਨੌਜਵਾਨ ਗੁਰਜਿੰਦਰ ਸਿੰਘ 6 ਅਕਤੂਬਰ ਨੂੰ ਕਾਲਜ ਤੋਂ...

ਸਕੂਲ ਪ੍ਰਿੰਸੀਪਲ ਤੇ ਹੈੱਡ ਮਾਸਟਰਾਂ ਨੂੰ ਮਿਲੀ ਖਾਲੀ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ, ਕਰਨਗੇ ਕਾਗਜ਼ਾਂ ਦੀ ਪੜਤਾਲ

ਪੰਜਾਬ ਵਿੱਚ ਪਟਵਾਰੀਆਂ ਵੱਲੋਂ ਖਾਲੀ ਪਏ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ ਛੱਡਣ ਤੋਂ ਬਾਅਦ 3193 ਸਰਕਲਾਂ ਵਿੱਚ ਆਮ ਲੋਕਾਂ ਨੂੰ ਰਜਿਸਟਰੀ...

ਦਸੰਬਰ ਵਾਂਗ ਡਿੱਗਿਆ ਪੰਜਾਬ ‘ਚ ਰਾਤਾਂ ਦਾ ਪਾਰਾ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿੱਚ ਆਈ ਤਬਦੀਲੀ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਰਾਤ ਦਾ ਪਾਰਾ ਦਸੰਬਰ ਵਾਂਗ...

ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਕੱਢਿਆ ਜਾਵੇਗਾ ਡਰਾਅ

ਆਯੁਸ਼ਮਾਨ ਕਾਰਡ ਬਣਵਾਉਣ ਵਾਲੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ...

ਸਰਕਾਰੀ ਸਕੂਲ ਟੀਚਰਾਂ ਲਈ ਚੰਗੀ ਖ਼ਬਰ, 10 ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਦੇ ਹੁਕਮ ਰੱਦ

ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਤੋਂ ਸਕੂਲਜ਼ ਆਫ਼ ਐਮੀਨੈਂਸ (SOE) ਵਿੱਚ 162 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਰੱਦ ਕਰ ਦਿੱਤੇ...

ਸੋਸ਼ਲ ਮੀਡੀਆ ਇਨਫਲੁਐਂਸਰਾਂ ਲਈ ਸਰਕਾਰ ਨੇ ਲਾਂਚ ਕੀਤੀ ਖਾਸ ਪਾਲਿਸੀ, ਜਾਣੋ ਕਿਵੇਂ ਹੋਵੇਗੀ ਕਮਾਈ

ਪੰਜਾਬ ਦੇ ਸੱਭਿਆਚਾਰ, ਅਮੀਰ ਵਿਰਸੇ ਆਦਿ ਨੂੰ ਇੰਟਰਨੈੱਟ ਮੀਡੀਆ ‘ਤੇ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ ‘ਤੇ ਪ੍ਰਫੁੱਲਤ ਕਰਨ ਲਈ ਸਰਕਾਰ ਹੁਣ...

ਉਧਾਰ ਦੇ 1000 ਰੁਪਏ ਮੰਗਣ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਦੋਸਤ ਨੇ ਉਤਾਰਿਆ ਮੌ.ਤ ਦੇ ਘਾਟ

ਮੋਹਾਲੀ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਨੂੰ ਆਪਣੇ ਦੋਸਤ ਤੋਂ 1000 ਰੁਪਏ ਦਾ ਕਰਜ਼ਾ...

ਚੰਡੀਗੜ੍ਹ ਏਅਰਪੋਰਟ ’ਤੇ ਸਮੋਸੇ ’ਚੋਂ ਨਿਕਲਿਆ ਕਾਕਰੋਚ, ਯਾਤਰੀ ਨੇ 190 ਰੁਪਏ ‘ਚ ਖ਼ਰੀਦੇ ਸਨ 2 ਸਮੋਸੇ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਮਹਿਲਾ ਯਾਤਰੀ ਦੇ ਸਮੋਸੇ ‘ਚ ਕਾਕਰੋਚ ਮਿਲਿਆ। ਮਹਿਲਾ ਯਾਤਰੀ ਨੇ ਇਸ ਦੀ ਸ਼ਿਕਾਇਤ ਏਅਰਪੋਰਟ...

ਚੰਡੀਗੜ੍ਹ ਨਗਰ ਨਿਗਮ ਵੱਲੋਂ ਸਮਾਰਟ ਪਾਰਕਿੰਗ ਪ੍ਰਕਿਰਿਆ ਸ਼ੁਰੂ, ਲਗਾਏ ਜਾਣਗੇ ਆਟੋਮੈਟਿਕ ਬੂਮ ਬੈਰੀਅਰ

ਚੰਡੀਗੜ੍ਹ ਵਿੱਚ ਫਾਸਟ ਟਰੈਕ ਬੇਸਡ ਪਾਰਕਿੰਗ ਸ਼ੁਰੂ ਕਰਨ ਲਈ ਕੰਪਨੀਆਂ ਤੋਂ 21 ਤਰੀਕ ਤੱਕ ਪ੍ਰਸਤਾਵ ਮੰਗੇ ਗਏ ਹਨ। ਨਗਰ ਨਿਗਮ ਤੋਂ ਸਮਾਰਟ...

‘ਆਪ’ ਪੰਜਾਬ ਵੱਲੋਂ ਜਲੰਧਰ, ਗੁਰਦਾਸਪੁਰ ਸਣੇ 14 ਹਲਕਾ ਇੰਚਾਰਜਾਂ ਦਾ ਐਲਾਨ, ਵੇਖੋ ਲਿਸਟ

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਪੰਜਾਬ ਲਈ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।...

ਹਾਈਕੋਰਟ ਨੇ ਪਹਿਲੀ ਵਾਰ ਦਿੱਤਾ AI ਦੀ ਵਰਤੋਂ ਦਾ ਸੁਝਾਅ, ਕਿਹਾ- ‘ਵਧ ਰਹੀ ਕੇਸਾਂ ਦੀ ਗਿਣਤੀ’

ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਕਾਨੂੰਨ ਬਣਨ ਦੇ ਬਾਵਜੂਦ ਅਦਾਲਤ ‘ਚ ਕੇਸਾਂ ਦੀ ਗਿਣਤੀ ਵੱਧ ਰਹੀ ਹੈ। ਪੰਜਾਬ ਸਰਕਾਰ ਨੂੰ ਅਜਿਹੇ...

50 ਸਾਲ ਦੇ ਹੋਏ CM ਮਾਨ, ਪਤਨੀ ਨੇ ਦਿੱਤੀ ਦੁਆ- ‘ਹਮੇਸ਼ਾ ਚੜ੍ਹਦੀ ਕਲਾ ‘ਚ ਰਹੋ’, PM ਮੋਦੀ ਨੇ ਵੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣਾ 50ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਜਿੱਥੇ ਪੂਰੇ ਪੰਜਾਬ ‘ਚ ‘ਆਪ’ ਵਰਕਰ ਖੂਨਦਾਨ ਕਰਕੇ ਸਮਾਜ...