ਚੰਡੀਗੜ੍ਹ ਵਿਚ 18 ਫਰਵਰੀ ਨੂੰ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਹੈਰੋਇਨ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਦੱਸ ਦੇਈਏ ਪ੍ਰਸ਼ਾਸਨ ਨੇ ਆਪਣੇ 16 ਦਸੰਬਰ, 2022 ਦੇ ਨੋਟੀਫਿਕੇਸ਼ਨ ਵਿੱਚ ਅੰਸ਼ਕ ਬਦਲਾਅ ਕਰਦੇ ਹੋਏ ਸ਼ਿਵਰਾਤਰੀ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਹਾਸ਼ਿਵਰਾਤਰੀ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਛੁੱਟੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: