• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Mar 20, 2026, 10:18 pm

BREAKING NEWS
7:56 pm ‘ਸਾਡੀ ਸਰਕਾਰ ਆਉਣ ‘ਤੇ ਮੈਂ ਬੰਦ ਕਰੂੰਗਾ ਰਾਜਸਥਾਨ ਦਾ ਪਾਣੀ’ : ਸੁਖਬੀਰ ਬਾਦਲ ਦਾ ਵੱਡਾ ਬਿਆਨ
7:42 pm ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਦਮਪੁਰ ਸਣੇ 4 ਹਵਾਈ ਅੱਡੇ ਰਹਿਣਗੇ ਬੰਦ
6:46 pm ‘ਪੰਜਾਬ ਖੇਤੀ ਨੂੰ AI ਨਾਲ ਜੋੜਨ ਵਾਲਾ ਪਹਿਲਾ ਸੂਬਾ ਹੋਵੇਗਾ : CM ਭਗਵੰਤ ਮਾਨ
6:19 pm ਆਨਲਾਈਨ ਫੂਡ ਆਰਡਰ ਕਰਨਾ ਪਵੇਗਾ ਮਹਿੰਗਾ, Zomato ਨੇ ਵਧਾਏ ਫੂਡ ਡਿਲੀਵਰੀ ਦੇ ਰੇਟ
5:24 pm Petrol ‘ਤੇ ਈਰਾਨ-ਇਜ਼ਰਾਈਲ ਜੰਗ ਦਾ ਅਸਰ, ਪ੍ਰੀਮੀਅਮ ਪੈਟਰੋਲ 2.30 ਰੁਪਏ ਲੀਟਰ ਹੋਇਆ ਮਹਿੰਗਾ
5:22 pm ਰੇਲਵੇ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ, 1118 ਕਰੋੜ ਰੁਪਏ ਦੇ ਰੇਲ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ
4:46 pm MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਚੈੱਕ ਬਾਊਂਸ ਮਾਮਲੇ ‘ਚ ਮਿਲੀ ਰਾਹਤ, ਕੋਰਟ ਵੱਲੋਂ ਸਜ਼ਾ ‘ਤੇ ਲਗਾਈ ਗਈ ਰੋਕ
1:45 pm ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਉਦਘਾਟਨ: CM ਮਾਨ ਨੇ ਕਿਹਾ, “ਕਬਾੜ ਤੋਂ ਤਿਆਰ ਹੋਵੇਗਾ ਨਵਾਂ ਸਟੀਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ”
1:13 pm ਓਮਾਨ ਤੇ ਦੁਬਈ ‘ਚ ਫਸੀਆਂ 88 ਭਾਰਤੀ ਮਹਿਲਾਵਾਂ, MP ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ, ਮਹਿਲਾਵਾਂ ਦੀ ਵਾਪਸੀ ਦੀ ਕੀਤੀ ਮੰਗ
1:02 pm ਘਰੋਂ ਬਾਹਰ ਕੰਮ ਲਈ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਨਹਿਰ ‘ਚੋਂ ਬਰਾਮਦ ਹੋਈ ਦੇਹ
Home ਖ਼ਬਰਾਂ ਪੰਜਾਬ ਆਮ ਆਦਮੀ ਪਾਰਟੀ APP ਪੰਜਾਬ CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ

Aug 26, 2024 2:48 pm

  • Facebook
  • Twitter
  • Email
  • whatsapp
  • sharechat

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

CM Mann launched t shirt and logo

ਇਸ ਸਬੰਧੀ CM ਮਾਨ ਨੇ ਖੁਦ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ X ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ। ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ। ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।”

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

CM ਮਾਨ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲੈ ਰਹੇ ਹਨ।

CM Mann launched t shirt and logo

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

 

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGAam Aadmi Party​ cm Bhagwant Mann CM Mann launched t shirt and logo Khedan Watan Punjab Diyan punjab news
  • Facebook
  • Twitter
  • Email
  • whatsapp
  • sharechat

Sulakhanjeet Kaur

ਸਮਾਨ ਸ਼੍ਰੇਣੀ ਦੇ ਲੇਖ

ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਉਦਘਾਟਨ: CM ਮਾਨ...

Mar 20, 2026 1:45 pm

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਹਥਿਆਰਾਂ ਸਣੇ...

Mar 19, 2026 5:12 pm

ਜਿੰਮ ਬਾਹਰ ਮਾਰੇ ਗਏ ਪ੍ਰਾਪਰਟੀ ਡੀਲਰ ਦਾ ਕਤਲ ਮਾਮਲਾ,...

Mar 19, 2026 1:36 pm

AAP ਮੰਤਰੀ ਨੇ ਮਾਰਿਆ ਗੈਸ ਏਜੰਸੀ ‘ਤੇ ਛਾਪਾ, DFSC ਨੂੰ...

Mar 19, 2026 12:24 pm

ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ,...

Mar 19, 2026 12:06 pm

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ,...

Mar 19, 2026 11:29 am




1-sep-2023 end by abhishek

cuchd ended 05-07-2022

Ends at 27 April 2021

Ends 21 april

Ends at 27 April 2021

End 6 may

Ends 21 april

end date -april-2021

end 10-2-2022

Caption Smart Phone

End 6 may

End 26 may 2021





Ends 26 may 2021

End 02 July 2021

all ads end at 20-09-2021 due to Punjab CM chaged

home-ad1 ad in block ----------------------------------------
block 1 ----------
block 2 home-ad2 --------------------------------------
block 1 ----------
block 2 ---------
block 3 home-ad3 -------------------------------------

Chanigarh Uni

October 05-10-2021 to 19-10-2021 home-ad1

October 05-10-2021 to 19-10-2021 home-ad2

October 05-10-2021 to 19-10-2021 home-ad3

October 22-10-2021 to 05-11-2021 home-ad1

October 22-10-2021 to 05-11-2021 home-ad2

October 22-10-2021 to 05-11-2021 home-ad3

November 06-11-2021 to 20-11-2021 home-ad1

November 06-11-2021 to 20-11-2021 home-ad2

November 06-11-2021 to 20-11-2021 home-ad3

November 21-11-2021 to 05-12-2021 home-ad1

November 21-11-2021 to 05-12-2021 home-ad2

November 21-11-2021 to 05-12-2021 home-ad3

December 06-12-2021 to 20-12-2021 home-ad1

December 06-12-2021 to 20-12-2021 home-ad2

December 06-12-2021 to 20-12-2021 home-ad3

December 21-12-2021 to 04-01-2022 home-ad1

December 21-12-2021 to 04-01-2022 home-ad2

December 21-12-2021 to 04-01-2022 home-ad3

Homepage end 05-03-2022

iner page end 05-03-2022

Home page end 27-08-22

————–Advertisement————–

Home-ad1 gov ads 15 aug to end 29 aug 2022

Home-ad2 gov ads 15 aug to end 29 aug 2022


Home-ad3 gov ads 15 aug to end 29 aug 2022

Home-ad4 end CU 29 aug 2022

mega post end CU 29 aug 2022

Copyright All rights reserved