ਉਤਰਾਖੰਡ ਵਿਚ ਨਿਹੰਗ ਸਿੰਘਾਂ ਤੇ ਸਥਾਨਕ ਲੋਕਾਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਪੰਜਾਬ ਦੇ CM ਮਾਨ ਨੇ ਉਤਰਾਖੰਡ ਦੇ ਮੁੱਖ ਮੰਤਰੀ ਧਾਮੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਫੋਨ ‘ਤੇ ਨਿਹੰਗਾਂ ਤੇ ਸਥਾਨਕ ਲੋਕਾਂ ‘ਚ ਵਿਵਾਦ ਦੇ ਮਸਲੇ ‘ਤੇ ਗੱਲ ਕੀਤੀ।
ਇਹ ਵੀ ਪੜ੍ਹੋ : ਭਿਆਨਕ ਗਰਮੀ ਵਿਚਾਲੇ ਪੰਜਾਬ ‘ਚ ਮੰਡਰਾਇਆ ਬਿਜਲੀ ਦਾ ਸੰਕਟ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰੇ ਯੂਨਿਟ ਬੰਦ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਹਾਂ ਧਿਰਾਂ ਦੀ ਗੱਲ ਸੁਣ ਕੇ ਲਿਆ ਫੈਸਲਾ ਜਾਵੇ। ਮਾਮਲੇ ਦਾ ਸ਼ਾਂਤੀਪੂਰਨ ਹੱਲ ਹੋਣਾ ਬਹੁਤ ਜ਼ਰੂਰੀ ਹੈ ਤੇ ਪੰਜਾਬ ਸਰਕਾਰ ਮਦਦ ਲਈ ਹਮੇਸ਼ਾ ਤਿਆਰ ਹੈ। ਨਾਲ ਹੀ ਮੁੱਖ ਮੰਤਰੀ ਮਾਨ ਨੇ ਉਤਰਾਖੰਡ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਯਕੀਨੀ ਬਣਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹਰ ਪਾਸੇ ਤੋਂ ਉਨ੍ਹਾਂ ਦੀ ਮਦਦ ਲਈ ਤਿਆਰ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









