ਕਾਕਰੇਟ ਜਨਤਾ ਪਾਰੀ ਦੀ ਪੰਜਾਬ ‘ਚ ਐਂਟਰੀ ਹੋਣ ਜਾ ਰਹੀ ਹੈ। CJP ਦੇ ਫਾਊਂਡਰ Abhijeet Dipike ਪੰਜਾਬ ਆ ਰਹੇ ਹਨ। ਉਨ੍ਹਾਂ ਖੁਦ ਲਾਈਵ ਹੋ ਕੇ ਦੱਸਿਆ ਕਿ ਮੈਂ ਭਲਕੇ ਅੰਮ੍ਰਿਤਸਰ ਆ ਰਿਹਾ ਹਾਂ। ਉਹ ਸ਼ਾਮ 4 ਵਜੇ ਅੰਮ੍ਰਿਤਸਰ ਗੇਟ ਵਿਖੇ ਆ ਰਹੇ ਹਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਬੇ/ਅ/ਦ/ਬੀ ਦੀ ਕੋਸ਼ਿਸ਼, ਸੰਗਤ ਨੇ ਸਖਸ਼ ਨੂੰ ਕਾਬੂ ਕਰ ਕੀਤਾ ਪੁਲਿਸ ਹਵਾਲੇ
ਅਭਿਜੀਤ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੱਲ੍ਹ ਮੈਨੂੰ ਸ਼ਾਮ 4 ਵਜੇ ਮੈਨੂੰ ਅੰਮ੍ਰਿਤਸਰ ਗੇਟ ਅੱਗੇ ਮਿਲਣ ਤੇ ਅਸੀਂ ਸਾਰੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਾਂਗੇ ਤੇ ਮੈਨੂੰ ਪੂਰੀ ਉਮੀਦ ਹੈ ਕਿ ਜੇਕਰ ਅਸੀਂ ਇਕੱਠੇ ਹੋ ਕੇ ਆਵਾਜ਼ ਚੁੱਕਾਂਗੇ ਤਾਂ NEET ਤੇ CBSE ਦੇ ਬੱਚਿਆਂ ਨੂੰ ਨਿਆਂ ਜ਼ਰੂਰ ਮਿਲੇਗਾ ਤੇ ਆਓ ਅਸੀਂ ਸ਼ਾਂਤੀਪੂਰਨ ਪ੍ਰਦਰਸ਼ਨ ਕਰਦੇ ਹਾਂ। ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









