ਮੋਹਾਲੀ : ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਜਾਰੀ ਕੀਤੇ ਗਏ ਹੁਕਮ


Orders issued by the Deputy Commissioner : ਮੋਹਾਲੀ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਧਾਰਾ 144 ਅਧੀਨ ਜ਼ਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ, ਜਿਸ ਅਧੀਨ ਮੈਰਿਜ ਪੈਲੇਸਾਂ ਜਾੰ ਹੋਰ ਵਿਆਹ ਸਮਾਗਮਾਂ ਵਿੱਚ ਅਸਲਾਂ ਲਿਆਉਣ ਦੀ ਸਖਤ ਮਨਾਹੀ ਹੋਵੇਗੀ। ਜ਼ਿਲ੍ਹੇ ਦੇ ਹਰੇਕ ਵਿਅਕਤੀ ਨੂੰ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖਣ ‘ਤੇ ਉਸ

ਕਿਸਾਨਾਂ ਦੇ ਨਾਲ ਹਰ ਸਮੇਂ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ : ਮੱਕੜ

Shiromani Akali Dal stands : ਕਿਸਾਨ ਦੇ ਹੱਕ ਵਿੱਚ ਅੱਜ ਹਰ ਵਰਗ ਇਕਜੁੱਟ ਹੋ ਕੇ ਸੰਘਰਸ਼ ਕਰਦਾ ਨਜ਼ਰ ਆਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਕਈ ਥਾਵਾਂ ’ਤੇ ਕਿਸਾਨਾਂ ਦੇ ਨਾਲ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਜਲੰਧਰ ਕੈਟ ਦੀ ਅਗਵਾਈ ਵਿੱਚ ਰਾਮਾਂਮੰਡੀ ਚੌਕ ਅਤੇ ਪਿੰਡ ਪਰਤਾਪਰੇ

ITI ’ਚ ਦਾਖਲਾ ਲੈਣ ਦੇ ਚਾਹਵਾਨਾਂ ਨੂੰ ਮੌਕੇ ’ਤੇ ਹੀ ਮਿਲੇਗਾ ਸਿੱਧਾ ਦਾਖਲਾ

For ITI Courses : ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਦਾਖਲੇ ਲਈ ਇੱਕ ਆਖਰੀ ਤੇ ਸੁਨਹਿਰੀ ਮੌਕਾ ਦਿੱਤਾ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ 26 ਸਤੰਬਰ ਨੂੰ ਮੌਕੇ ‘ਤੇ ਹੀ ਸਿੱਧਾ ਦਾਖਲਾ ਦਿੱਤਾ ਜਾਵੇਗਾ। ਆਈ.ਟੀ.ਆਈ. ਵਿੱਚ ਹੀ ਆਪਣੇ ਦਾਖਲੇ ਲਈ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਭਰ ਸਕਦੇ

Exam : ਅਕਤੂਬਰ ’ਚ ਹੋਣਗੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ

Exams of 10th and 12th : ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ ਜਮਾਤ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰਵ੍ਹੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ, ਹੁਣ ਅਕਤੂਬਰ ਦੇ ਆਖਰੀ ਹਫਤੇ ਵਿੱਚ ਲਈਆਂ ਜਾਣਗੀਆਂ। ਦੱਸਣਯੋਗ ਹੈ ਕਿ ਇਹ ਪ੍ਰੀਖਿਆਵਾਂ ਮਾਰਚ ਵਿੱਚ ਲਈਆਂ ਜਾਣੀਆਂ ਸਨ ਪਰ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸੂਬੇ ਵਿੱਚ ਲੱਗੇ ਲੌਕਡਾਊਨ ਕਾਰਨ ਇਨ੍ਹਾਂ ਪ੍ਰੀਖਿਆਵਾਂ

ਕੈਨੇਡਾ ’ਚ ਪਾਕਿਸਤਾਨੀ ਕੁੜੀ ਦੇ ਪਿਆਰ ’ਚ ਪਏ ਪੰਜਾਬੀ ਮੁੰਡੇ ਨੇ ਕੀਤੀ ਖੁਦਕੁਸ਼ੀ

Punjabi boy committed suicide in canada : ਜਲੰਧਰ ਵਿੱਚ ਪੀਏਪੀ ਵਿਚ ਤਾਇਨਾਤ ਏਐਸਆਈ ਮਲਕੀਤ ਸਿੰਘ ਦੇ 21 ਸਾਲਾ ਇਕਲੌਤੇ ਪੁੱਤਰ, ਜੋਕਿ ਸਟੱਡੀ ਵੀਜ਼ੇ ਕੈਨੇਡਾ ਦੇ ਸਰੀ ਵਿੱਚ ਗਿਆ ਸੀ, ਨੇ ਇਕ ਪਾਕਿਸਤਾਨੀ ਕੁੜੀ ਦੇ ਪਿਆਰ ਵਿੱਚ ਪੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਉਹ ਅਮਰਿੰਦਰ ਸਿੰਘ ਨਿਊ ਵੈਸਟਮਿਨਸਟਰ ਸਥਿਤ ਡਗਲਾਸ ਕਾਲਜ ਵਿੱਚ 2017 ਵਿੱਚ ਸਟੱਡੀ

ਮਿਸ ਪੂਜਾ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ, ਪ੍ਰਸ਼ੰਸਕ ਦੇ ਰਹੇ ਨੇ ਹੌਸਲਾ

miss pooja emotional post for late father:ਹਰ ਇਨਸਾਨ ਦੇ ਲਈ ਉਸਦੇ ਮਾਂ-ਬਾਪ ਬਹੁਤ ਹੀ ਖ਼ਾਸ ਹੁੰਦੇ ਨੇ । ਪਰ ਜਦੋਂ ਅਚਾਨਕ ਮਾਪਿਆਂ ‘ਚੋਂ ਕੋਈ ਇੱਕ ਇਸ ਦੁਨੀਆ ਤੋਂ ਚਲਾ ਜਾਂਦਾ ਹੈ ਤਾਂ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ । ਅਜਿਹਾ ਹੀ ਦੁੱਖ ‘ਚ ਏਨੀਂ ਦਿਨੀਂ ਨਿਕਲ ਰਹੇ ਨੇ ਪੰਜਾਬੀ ਗਾਇਕਾ ਮਿਸ ਪੂਜਾ । ਕੁਝ ਦਿਨ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਖੇਡ ਸੰਬੰਧੀ ਗਤੀਵਿਧੀਆਂ ਲਈ ਤਾਇਨਾਤ ਹੋਣਗੇ DM ਸਪੋਰਟਸ

DM Sports will be deployed : ਚੰਡੀਗੜ੍ਹ : ਸਕੂਲਾਂ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਮੂਹ ਜ਼ਿਲ੍ਹਿਆਂ ਵਿੱਚ ਖੇਡ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ‘ਖੇਡੋ ਪੰਜਾਬ, ਤੰਦਰੁਸਤ ਪੰਜਾਬ’ ਪ੍ਰੋਜੈਕਟ ਅਧੀਨ DM (ਜ਼ਿਲ੍ਹਾ ਮੈਂਟਰ) ਸਪੋਰਟਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ

ਚੰਡੀਗੜ੍ਹ ’ਚ ਪੰਜਾਬ ਬੰਦ ਦਾ ਮਿਲਿਆ ਜੁਲਿਆ ਅਸਰ : ਬਾਰਡਰ ਕੀਤਾ ਸੀਲ

Combined effect of Punjab Bandh in Chandigarh : ਪੰਜਾਬ ਬੰਦ ਕਾਰਨ ਚੰਡੀਗੜ੍ਹ ਬਾਰਡਰ ਸਵੇਰ ਤੋਂ ਹੀ ਸੀਲ ਕਰ ਦਿੱਤਾ ਗਿਆ ਸੀ, ਹਾਲਾਂਕਿ ਚੰਡੀਗੜ੍ਹ ਜ਼ੀਰਕਪੁਰ ਬਾਰਡਰ ਨਾਲ ਲੱਗਦੇ ਜ਼ੀਰਕਪੁਰ ਦੀਆਂ ਦੁਕਾਨਾਂ ਖੁੱਲੀਆਂ ਦਿਖਾਈ ਦਿੱਤੀਆਂ। ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਤਰਫੋਂ, ਪੰਜਾਬ ਨੇ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਬੰਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਉਨ੍ਹਾਂ

ਕਿਸਾਨਾਂ ਵੱਲੋਂ ਵੱਡਾ ਐਲਾਨ : 29 ਸਤੰਬਰ ਤੱਕ ਜਾਰੀ ਰਹੇਗਾ ‘ਰੇਲ ਰੋਕੋ ਅੰਦੋਲਨ’

Farmers announced to continue : ਕਿਸਾਨਾਂ ਵੱਲੋਂ ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਦਿਨ ਤੋਂ ਰੇਲ ਰੋਕੋ ਅੰਦੋਲਨ ਨੂੰ ਸ਼ੁਰੂ ਕਰਦਿਆਂ ਰੇਲਵੇ ਟਰੈਕ ’ਤੇ ਮੋਰਚਾ ਲਗਾ ਲਿਆ ਗਿਆ ਸੀ। ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਹੁਣ ਕਿਸਾਨਾਂ ਨੇ ਇਹ ਅੰਦੋਲਨ 29 ਸਤੰਬਰ ਤੱਕ ਕਰਨ ਦਾ ਐਲਾਨ ਕੀਤਾ ਹੈ। ਅੱਜ ਪੰਜਾਬ ਬੰਦ ਨੂੰ ਸੂਬੇ

ਕਿਸਾਨਾਂ ਦੇ ਹੱਕ ਲਈ ਖੜ੍ਹੇ ਸਾਂਝਾ ਮੰਚ ਮੁਲਾਜ਼ਮਾਂ ਦੀ ਭੁੱਖ ਹੜਤਾਲ ਜਾਰੀ

Sanjha Manch employees : ਮੋਹਾਲੀ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿਲਾਂ ਵਿਰੁੱਧ ਪੂਰੇ ਪੰਜਾਬ ਵਿੱਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਮੋਹਾਲੀ ’ਚ ਵੀ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਇਸ ਸੰਘਰਸ਼ ਦੀ ਹਿਮਾਇਤ ਕੀਤੀ ਜਾ ਰਹੀ ਹੈ। ਸਾਂਝਾ ਮੁਲਾਜਮ ਮੰਚ ਅਤੇ ਯੂ.ਟੀ ਮੁਲਾਜ਼ਮ ਵੀ ਕਿਸਾਨਾਂ ਦੇ