Aug 17

ਦਾਣਾ ਮੰਡੀਆਂ ‘ਚ ਕੋਰੜਾਂ ਦਾ ਘਪਲਾ, ਟਰੱਕ ਦੀ ਥਾਂ ਮਿਲੇ ਸਕੂਟਰ-ਬਾਈਕ ਦੇ ਨੰਬਰ, 6 ਅਫ਼ਸਰਾਂ ਨੂੰ ਨੋਟਿਸ

ਸਾਲ 2020-21 ਦੌਰਾਨ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਠੇਕੇਦਾਰਾਂ ਨੇ ਦੋ ਪਹੀਆ ਵਾਹਨਾਂ ਅਤੇ ਤਿੰਨ ਪਹੀਆ ਵਾਹਨਾਂ ਦੇ ਟਰੱਕਾਂ ਦੇ ਨੰਬਰ...

ਜ਼ਮਾਨਤ ਮਿਲਣ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਜੀਠੀਆ

ਅੰਮ੍ਰਿਤਸਰ : ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਾਹਿਗੁਰੂ ਦਾ ਸ਼ੁਕਰਾਨਾ...

ਮਾਪਿਆਂ ਨਾਲ ਸਕੂਟਰ ‘ਤੇ ਜਾ ਰਹੇ 6 ਸਾਲਾਂ ਮਾਸੂਮ ਲਈ ਚਾਈਨਾ ਡੋਰ ਬਣੀ ‘ਕਾਲ’, ਗਲਾ ਵੱਢਣ ਨਾਲ ਮੌਤ

ਲੁਧਿਆਣਾ ਵਿੱਚ ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਵਿਕ ਰਹੀ ਹੈ। ਇਹ ਚਾਈਨਾ ਡੋਰ ਇੱਕ ਮਾਸੂਮ ਲਈ ਕਾਲ ਬਣ ਗਈ, ਜਿਸ ਨਾਲ ਗਲਾ ਵੱਢਣ ਨਾਲ 6 ਸਾਲਾਂ...

ਇਨਸਾਫ਼ ਲਈ ਲਖੀਮਪੁਰ ਖੀਰੀ ‘ਚ ਧਰਨਾ ਦੇਣਗੇ ਪੰਜਾਬ ਦੇ 10,000 ਕਿਸਾਨ, ਅੱਜ ਸ਼ਾਮ ਹੋਣਗੇ ਰਵਾਨਾ

ਪੰਜਾਬ ਦੇ ਕਿਸਾਨ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ 75 ਘੰਟੇ ਦੇ ਧਰਨੇ ਲਈ ਰਵਾਨਾ ਹੋਣਗੇ। ਕਿਸਾਨ ਅੰਮ੍ਰਿਤਸਰ, ਜਲੰਧਰ, ਫਗਵਾੜਾ,...

ਜਲੰਧਰ ਬੱਸ ਸਟੈਂਡ ‘ਤੇ ਕਪੂਰਥਲਾ ਜਾਣ ਵਾਲੀਆਂ ਬੱਸਾਂ ਦੇ ਡਰਾਈਵਰਾਂ ਅਤੇ ਚਾਲਕ ਆਪਸ ‘ਚ ਭਿੜੇ

ਪੰਜਾਬ ਦੇ ਜਲੰਧਰ ਬੱਸ ਸਟੈਂਡ ‘ਤੇ ਸਵਾਰੀਆਂ ਨੂੰ ਲੈ ਕੇ ਸੋਮਵਾਰ ਨੂੰ ਦੋ ਬੱਸਾਂ ਦੇ ਡਰਾਈਵਰ ਆਪਸ ‘ਚ ਭਿੜ ਗਏ। ਦੋਵਾਂ ਨੇ ਇਕ-ਦੂਜੇ ਦੀ...

ਲੰਪੀ ਵਾਇਰਸ : ਪੰਜਾਬ ਨੇ ਕੇਂਦਰ ਤੋਂ ਗਾਵਾਂ ਲਈ ਮੰਗੀ ਵੈਕਸੀਨ, ਲਾਲਜੀਤ ਭੁੱਲਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਚਰਚਾ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ...

ਦੇਸ਼ ਦਾ ਮਾਣ ਵਧਾਉਣ ਵਾਲੇ ਵੇਟਲਿਫਟਰ ਦਾ ਅਪਮਾਨ, ਅਵਾਰਡ ਲੈਣ ਜਾ ਰਹੇ ਲਵਪ੍ਰੀਤ ਨੂੰ ADC ਨੇ ਰੋਕਿਆ

15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਪੰਜਾਬ ਦੇ ਅੰਮ੍ਰਿਤਸਰ ‘ਚ ਹੋਏ ਸਮਾਗਮ ‘ਚ ਇਕ ਸਰਕਾਰੀ ਅਧਿਕਾਰੀ ਨੇ ਦੇਸ਼ ਦਾ...

ਖਟਕੜ ਕਲਾਂ ‘ਚ ਮਜੀਠੀਆ ਦਾ ਕਾਂਗਰਸ ‘ਤੇ ਨਿਸ਼ਾਨਾ, ਬੋਲੇ- ‘ਝੂਠੇ ਪਰਚੇ ਲਈ 2 DGP, 4 ADGP ਬਦਲੇ, ਕੀ ਮਿਲਿਆ’

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਿਛਲੀ ਕਾਂਗਰਸ ਸਰਕਾਰ ਵੇਲੇ ਦਰਜ ਡਰੱਗ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਮੰਗਲਵਾਰ...

ਇੱਕ ਵਾਰ ਫਿਰ ਪਈ ਮਹਿੰਗਾਈ ਦੀ ਮਾਰ, ਮਦਰ ਡੇਅਰੀ ਤੇ ਅਮੂਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਅਮੂਲ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਕੀਤੇ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਕਾਬੂ ਕੀਤਾ...

ਮਹਿੰਗਾਈ ‘ਤੇ ਬੇਰੁਜ਼ਗਾਰੀ ਨੂੰ ਲੈ ਕੇ 28 ਅਗਸਤ ਨੂੰ ਕਾਂਗਰਸ ਕਰੇਗੀ ਰੈਲੀ

ਦੇਸ਼ ‘ਚ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕਾਂਗਰਸ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਵਾਲੀ ਹੈ। ਕਾਂਗਰਸ 28 ਅਗਸਤ ਨੂੰ...

ਪੰਜਾਬ ਪੁਲਿਸ ਨੇ ਕੱਢੀਆਂ 560 ਸਬ-ਇੰਸਪੈਕਟਰਾਂ ਦੀਆਂ ਭਰਤੀਆਂ, 30 ਅਗਸਤ ਤੱਕ ਕਰੋ Apply

ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਦੀਆਂ ਅਸਾਮੀਆਂ ਲਈ ਬੰਪਰ ਭਰਤੀ ਸਾਹਮਣੇ ਆਈ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਐਪਲੀਕੇਸ਼ਨ...

ਮਜੀਠੀਆ ਦਾ ਚੰਨੀ ‘ਤੇ ਤੰਜ, ‘ਮੈਂ ਤਾਂ ਵੀਡੀਓ ਸਾਂਭੀ ਬੈਠਾ, ਛੱਲਾ ਆਵੇ ਤਾਂ ਸਹੀ, ਛੱਲਾ ਮੁੜ ਕੇ ਨਹੀਂ ਆਇਆ’

ਡਰੱਗਜ਼ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਸੀ.ਐੱਮ. ਚਰਨਜੀਤ ਚੰਨੀ ਪ੍ਰਤੀ ਤਿੱਖਾ...

ਪੰਜਾਬ ‘ਚ MBBS ਡਾਕਟਰਾਂ ਦੀ ਨਿਯੁਕਤੀ ਲਈ ਨਵਾਂ ਨਿਯਮ, ਪਹਿਲਾਂ ਮੁਹੱਲਾ ਕਲੀਨਿਕ ‘ਚ ਦੇਣੀ ਪਵੇਗੀ ਡਿਊਟੀ

ਪੰਜਾਬ ਦੇ ਮੈਡੀਕਲ ਕਾਲਜਾਂ ਤੋਂ MBBS ਕਰਕੇ ਡਾਕਟਰ ਬਣਨ ਵਾਲਿਆਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਸਰਕਾਰ ਅਨੁਸਾਰ...

CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ- 100 ਮੁਹੱਲਾ ਕਲੀਨਿਕ ਲੋਕਾਂ ਨੂੰ ਕਰ ਰਹੇ ਹਾਂ ਸਮਰਪਿਤ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਹੀ ਹਜ਼ਾਰਾਂ ਮੁਹੱਲਾ ਕਲੀਨਿਕ ਬਣਾਏ ਜਾਣਗੇ। ਜਿਸ ਵਿੱਚ ਲੋਕਾਂ...

ਮੂਸੇਵਾਲਾ ਦੇ ਪਿਤਾ ਦਾ ਵੱਡਾ ਦਾਅਵਾ, ‘ਕਤਲ ‘ਚ ਕੁਝ ਪੰਜਾਬੀ ਸਿੰਗਰ ਵੀ ਸ਼ਾਮਲ, ਜਲਦ ਕਰਾਂਗਾ ਖੁਲਾਸਾ’

ਮਾਨਸਾ ‘ਚ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 700 ਕਰੋੜ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਹੰਗਾਮਾ ਮਚਾ...

ਪਹਿਲਗਾਮ ‘ਚ ਵੱਡਾ ਹਾਦਸਾ, 39 ITBP ਜਵਾਨਾਂ ਨਾਲ ਭਰੀ ਬੱਸ ਡਿੱਗੀ ਖਾਈ ‘ਚ, 6 ਮੌਤਾਂ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ITBP ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ‘ਚ 6 ਜਵਾਨ ਸ਼ਹੀਦ ਹੋ ਗਏ ਹਨ ਅਤੇ 32 ਜ਼ਖਮੀ ਹੋਏ ਹਨ।...

CM ਮਾਨ ਤੇ ਰਾਘਵ ਚੱਢਾ ਨੇ ਦਿੱਤੀ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ, ਲੰਮੀ ਉਮਰ ਦੀ ਕੀਤੀ ਕਾਮਨਾ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਆਪਣਾ 55ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ...

ਮਾਨ ਸਰਕਾਰ ਦਾ ਮਾਈਨਿੰਗ ਖਿਲਾਫ ਵੱਡਾ ਐਕਸ਼ਨ, ਕਾਂਗਰਸੀ ਕੌਂਸਲਰ ਅਮਿਤ ਸ਼ਰਮਾ ਮਿੱਤੂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਕਾਂਗਰਸੀ ਕੌਂਸਲਰ...

ਹੁਣ ਨੱਕ ਰਾਹੀਂ ਦਿੱਤੀ ਜਾਏਗੀ ਕੋਰੋਨਾ ਦੀ ਬੂਸਟਰ ਖੁਰਾਕ, ਭਾਰਤ ਬਾਇਓਟੈਕ ਦਾ ਤੀਜਾ ਟ੍ਰਾਇਲ ਵੀ ਸਫ਼ਲ

ਨਵੀਂ ਦਿੱਲੀ : ਬਹੁਤ ਜਲਦ ਟੀਕੇ ਦੀ ਬਜਾਏ ਕੋਰੋਨਾ ਵੈਕਸੀਨ ਰਾਹੀਂ ਦਿੱਤੀ ਜਾਵੇਗੀ। ਭਾਰਤ ਬਾਇਓਟੈਕ ਇੰਟਰਨੈਸ਼ਨਲ ਲਿਮਟਿਡ ਨੇ ਇਸ ਦੇ ਲਈ...

ਜਨਮ ਅਸ਼ਟਮੀ ‘ਤੇ ਪੈਦਾ ਹੋਏ ਤਾਂ ਨਾਂ ਪਿਆ ‘ਕ੍ਰਿਸ਼ਣ’, ਜਾਣੋ ਕੇਜਰੀਵਾਲ ਦੇ ਜਨਮ ਦਿਨ ‘ਤੇ ਕੁਝ ਖਾਸ ਗੱਲਾਂ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਜ਼ਿੰਦਗੀ ਦੇ 54 ਸਾਲ ਪੂਰੇ ਕਰਦੇ ਹੋਏ 16 ਅਗਸਤ ਨੂੰ...

ਹਾਈਕੋਰਟ ‘ਚ 11 ਜੱਜਾਂ ਦੀ ਨਿਯੁਕਤੀ, ਸੁਖਬੀਰ ਬੋਲੇ, ‘ਇੱਕ ਵੀ ਸਿੱਖ ਨਹੀਂ, ਇਹ ਕਿਹੜਾ ਤੋਹਫ਼ਾ?’

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੇਂ ਜੱਜਾਂ ਦੀ ਨਿਯੁਕਤੀ ਵਿੱਚ ਇੱਕ ਵੀ ਸਿੱਖ ਨਾ...

ਸਾਬਕਾ PM ਵਾਜਪਾਈ ਦੀ ਚੌਥੀ ਬਰਸੀ ‘ਤੇ ਪ੍ਰਧਾਨ ਮੰਤਰੀ ਮੋਦੀ ਤੇ ਰਾਸਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਚੌਥੀ ਬਰਸੀ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸਾਬਕਾ ਰਾਸ਼ਟਰਪਤੀ...

ਸਾਥੀਆਂ ਦੀ ਗ੍ਰਿਫਤਾਰੀ ਮਗਰੋਂ ਗੈਂਗਸਟਰ ਅਰਸ਼ ਡੱਲਾ ਨੇ ਪੁਲਿਸ ਨੂੰ ਦਿੱਤੀ ਸ਼ਰੇਆਮ ਧਮਕੀ

ਗੈਂਗਸਟਰ ਅਰਸ਼ ਡੱਲਾ ਨੇ ਆਪਣੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਫੇਸਬੁੱਕ ‘ਤੇ ਪੋਸਟ ਪਾ ਕੇ ਪੁਲਿਸ ਨੂੰ ਸ਼ਰੇਆਮ ਧਮਕੀ ਦਿੱਤੀ। ਉਸ...

ਲੁਧਿਆਣਾ ‘ਚ ਚੱਲੀਆਂ ਤਾਬੜਤੋੜ ਗੋਲੀਆਂ, 2 ਵਿਅਕਤੀ ਹੋਏ ਜ਼ਖਮੀ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ ‘ਚ ਭਾਰੀ ਗੋਲੀਬਾਰੀ ਹੋਈ। ਗੋਲੀਆਂ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।...

15 ਅਗਸਤ ਦੇ ਪ੍ਰੋਗਰਾਮ ‘ਚ ਪੁਲਿਸ ਨੇ ਉਤਾਰੇ ਬੱਚਿਆਂ ਦੇ ਮਾਸਕ

ਪੁਲਿਸ ਅਧਿਕਾਰੀਆਂ ਨੇ ਸੋਮਵਾਰ 15 ਅਗਸਤ ਨੂੰ ਲੁਧਿਆਣਾ ਵਿੱਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਆਏ ਸਾਰੇ ਬੱਚਿਆਂ ਨੂੰ ਮਾਸਕ ਉਤਾਰਨ ਲਈ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੰਗਾਮਾ: ਅੰਮ੍ਰਿਤਸਰ-ਅਹਿਮਦਾਬਾਦ ਫਲਾਈਟ ਹੋਈ ਰੱਦ

ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਰਾਤ 11 ਵਜੇ ਯਾਤਰੀਆਂ ਨੇ ਹੰਗਾਮਾ ਕੀਤਾ। ਦਰਅਸਲ, ਅੰਮ੍ਰਿਤਸਰ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ...

ਕਪੂਰਥਲਾ ਦੇ ਗੰਦੇ ਨਾਲੇ ‘ਚ ਡਿੱਗੇ 2 ਸਾਲਾਂ ਬੱਚੇ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

9 ਅਗਸਤ ਨੂੰ ਕਪੂਰਥਲਾ ਦੇ ਗੋਇੰਦਵਾਲ ਰੋਡ ‘ਤੇ ਬਣੇ ਇਕ ਗੰਦੇ ਨਾਲੇ ਵਿੱਚ ਡਿੱਗੇ 2 ਸਾਲਾਂ ਬੱਚੇ ਦੀ ਲਾਸ਼ ਘਟਨਾਸਥਲ ਤੋ ਕਰੀਬ 1 ਕਿਲੋਮੀਟਰ...

ਪ੍ਰਦੂਸ਼ਣ ਘਟਾਉਣ ਲਈ ਪੰਜਾਬ ਸਰਕਾਰ ਦੀ ਪਹਿਲ, ਫੈਕਟਰੀਆਂ ‘ਚ ਸਾੜੀ ਜਾਵੇਗੀ ਪਰਾਲੀ

ਪੰਜਾਬ ਸਰਕਾਰ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਨਵੇਂ ਹੱਲ ਲੱਭ ਰਹੀ ਹੈ। ਹਰ ਸਾਲ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ...

ਅੱਤਵਾਦੀ ਹਰਦੀਪ ਨਿੱਝਰ ਨੂੰ ਭਾਰਤ ਲਿਆਉਣ ਦੀ ਤਿਆਰੀ, ਪੰਜਾਬ ਪੁਲਿਸ ਨੇ ਕੈਨੇਡਾ ਸਰਕਾਰ ਨੂੰ ਲਿਖਿਆ ਪੱਤਰ

ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ, ਜੋ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ...

ਰਾਜਸਥਾਨ : ਘੜੇ ‘ਚੋਂ ਪਾਣੀ ਲੈਣ ‘ਤੇ ਮਾਸਟਰ ਨੇ ਬੇਰਹਿਮੀ ਨਾਲ ਕੁੱਟ-ਕੁੱਟ ਮਾਰ ਛੱਡਿਆ ਬੱਚਾ

ਰਾਜਸਥਾਨ ਦੇ ਜਲੌਰ ਜ਼ਿਲੇ ‘ਚ ਅਧਿਆਪਕ ਨੇ ਇੱਕ ਦਲਿਤ ਵਿਦਿਆਰਥੀ ਨੂੰ ਸਿਰਫ ਕਰਕੇ ਕੁੱਟ-ਕੁੱਟ ਮਾਰ ਛੱਡਿਆ ਕਿਉਂਕਿ ਉਸ ਨੇ ਟੀਚਰ ਦੇ ਘੜੇ...

ਸ਼ਰਧਾਲੂਆਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਬੱਚੇ ਦੇ ਗੇਮ ਖੇਡਦਿਆਂ ਫਟਿਆ ਮੋਬਾਈਲ, 6 ਝੁਲਸੇ

ਰਾਜਸਥਾਨ : ਚੁਰੂ ਜ਼ਿਲੇ ਦੇ ਸਾਹਵਾ ਥਾਣਾ ਖੇਤਰ ‘ਚ ਸ਼ਨੀਵਾਰ ਨੂੰ ਇਕ ਦਿਲ ਦਹਿਲਾਉਣ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸੜਕ ‘ਤੇ ਚੱਲ ਰਹੇ...

ਫੈਮਿਲੀ ਕੋਰਟ ਨੇ ਸੁਣਾਇਆ ਮੁੜ ਮਿਲਾਪ ਦਾ ਫੈਸਲਾ, ਤਾਂ ਬੰਦੇ ਨੇ ਅਦਾਲਤ ‘ਚ ਹੀ ਵੱਢ ਛੱਡੀ ਪਤਨੀ

ਬੈਂਗਲੁਰੂ: ਕਰਨਾਟਕ ਵਿੱਚ ਫੈਮਿਲੀ ਕੋਰਟ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਵੱਢ ਦਿੱਤਾ, ਜਿੱਥੇ ਦੋਵੇਂ ਤਲਾਕ ਲਈ ਪਟੀਸ਼ਨ ਦਾਇਰ...

ਰਾਜੂ ਸ਼੍ਰੀਵਾਸਤਵ ਦੀ MRI ਰਿਪੋਰਟ ‘ਚ ਖੁਲਾਸਾ- ਦਿਮਾਗ ਦੀ ਨਸ ਦਬੀ ਹੋਈ, ਸੁਧਾਰ ‘ਚ ਲੱਗੇਗਾ ਸਮਾਂ

ਆਪਣੇ ਮਜ਼ਾਕੀਆ ਅੰਦਾਜ਼ ਨਾਲ ਲੋਕਾਂ ਨੂੰ ਹਸਾਉਣ ਵਾਲੇ ਰਾਜੂ ਸ਼੍ਰੀਵਾਸਤਵ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਰਾਜੂ ਸ਼੍ਰੀਵਾਸਤਵ ਦਾ...

ਸ਼ਹੀਦ ਸੁਖਦੇਵ ਦੇ ਵੰਸ਼ਜਾਂ ਵੱਲੋਂ ਆਜ਼ਾਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਰੋਹ ਦਾ ਬਾਈਕਾਟ, ਮਨਾਉਣ ‘ਚ ਲੱਗਾ ਪ੍ਰਸ਼ਾਸਨ

ਪੰਜਾਬ ਵਿੱਚ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਸੋਮਵਾਰ ਨੂੰ ਲੁਧਿਆਣਾ ਵਿੱਚ ਕਰਵਾਇਆ ਜਾਵੇਗਾ। ਸਮਾਗਮ ਵਿੱਚ ਪੰਜਾਬ ਦੇ ਮੁੱਖ...

ਡਾ. ਰਾਜ ਬਹਾਦੁਰ ਦੇ ਅਸਤੀਫ਼ੇ ਪਿੱਛੋਂ ਡਾ. ਅਵਨੀਸ਼ ਕੁਮਾਰ ਬਾਬਾ ਫਰੀਦ ਯੂਨੀ. ਦੇ ਕਾਰਜਕਾਰੀ VC ਨਿਯੁਕਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰ ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਬਾਬਾ...

15 ਅਗਸਤ ‘ਤੇ ਬਦਲੇਗਾ ਮੌਸਮ, ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ‘ਚ ਪਏਗਾ ਭਾਰੀ ਮੀਂਹ

ਚੰਡੀਗੜ੍ਹ ‘ਚ ਸੁਤੰਤਰਤਾ ਦਿਵਸ ਦੇ ਜਸ਼ਨਾਂ ‘ਚ ਮੀਂਹ ਕਾਰਨ ਰੁਕਾਵਟ ਪਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਭਾਰੀ...

PNB ਲੁੱਟ ਦਾ ਮਾਮਲਾ, ਚਪੜਾਸੀ ਨੇ ਕਰਾਈ ਰੇਕੀ, 4 ਬਦਮਾਸ਼ਾਂ ਤੋਂ ਲੁਟਵਾਇਆ ਬੈਂਕ, ਗ੍ਰਿਫ਼ਤਾਰ

ਲੁਧਿਆਣਾ ਦੇ ਪਿੰਡ ਦੇਤਵਾਲ ‘ਚ ਵੀਰਵਾਰ ਨੂੰ ਪੰਜਾਬ ਨੈਸ਼ਨਲ ਬੈਂਕ ‘ਚੋਂ ਹਥਿਆਰਾਂ ਦੇ ਜ਼ੋਰ ‘ਤੇ 7.45 ਲੱਖ ਰੁਪਏ ਲੁੱਟਣ ਵਾਲੇ ਚਾਰ...

ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲਿਆਂ ਅਹਿਮ ਖ਼ਬਰ, ਮੁਲਾਜ਼ਮ 3 ਦਿਨ ਹੜਤਾਲ ‘ਤੇ, ਬੁਕਿੰਗ ਵੀ ਬੰਦ

ਅੱਜ ਪਨਬੱਸ ਅਤੇ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਸੜਕਾਂ ‘ਤੇ ਨਜ਼ਰ ਨਹੀਂ ਆਉਣਗੀਆਂ। ਮੁਫਤ ਸਫਰ ਦਾ ਫਾਇਦਾ ਲੈਣ ਵਾਲੀਆਂ ਔਰਤਾਂ...

‘ਤੁਸੀਂ ਅਗਲੇ ਹੋ’ : ਹੈਰੀ ਪੋਟਰ ਦੀ ਲੇਖਿਕਾ JK ਰੋਲਿੰਗ ਨੂੰ ਰਸ਼ਦੀ ਦੇ ਟਵੀਟ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਮਸ਼ਹੂਰ ਹੈਰੀ ਪੋਟਰ ਕਿਤਾਬ ਦੇ ਲੇਖਿਕਾ ਜੇ.ਕੇ. ਰੋਲਿੰਗ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜੇਕੇ...

ਇੰਦੌਰ ‘ਚ ਗੁਰਦੁਆਰਾ ਇਮਲੀ ਸਾਹਿਬ ‘ਤੇ ਕੇਸਰੀ ਝੰਡੇ ਦੀ ਥਾਂ ਝੂਲਿਆ ਤਿਰੰਗਾ, SGPC ਵੱਲੋਂ ਜਾਂਚ ਦੇ ਹੁਕਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’...

ਨਹੀਂ ਰਹੇ ਸ਼ੇਅਰ ਬਾਜ਼ਾਰ ਦੇ ‘ਬਿਗ ਬੁਲ’ ਰਾਕੇਸ਼ ਝੁਨਝੁਨਵਾਲਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਭਾਰਤ ਦੇ ਚੋਟੀ ਦੇ ਕਾਰੋਬਾਰੀ ਅਤੇ ਸ਼ੇਅਰ ਬਾਜ਼ਾਰ ਦੇ ‘ਬਿਗ ਬੁਲ’ ਅਖਵਾਏ ਜਾਣ ਵਾਲੇ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ ‘ਚ...

ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਰਾਸ਼ਟਰ ਦੇ ਨਾਂ ਪਹਿਲਾ ਸੰਬੋਧਨ, ਇਨ੍ਹਾਂ ਚੈਨਲਾਂ ‘ਤੇ ਹੋਵੇਗਾ ਪ੍ਰਸਾਰਨ

ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਰਾਜਧਾਨੀ ਦਿੱਲੀ ਤੋਂ ਪੂਰੇ ਦੇਸ਼ ਨੂੰ ਸੰਬੋਧਨ ਕਰਨਗੇ।...

ਡੇਅਰੀ ਕਿਸਾਨਾਂ ਦਾ ਐਲਾਨ, ਆਰਥਿਕ ਪੈਕੇਜ ਲਾਗੂ ਨਾ ਹੋਣ ‘ਤੇ 24 ਨੂੰ ਲਾਉਣਗੇ ਧਰਨਾ

ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਕਾਂ ਨੇ ਸਰਕਾਰ ਵੱਲੋਂ ਐਲਾਨੇ ਆਰਥਿਕ ਪੈਕੇਜ ਨੂੰ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਰੋਸ ਪ੍ਰਗਟਾਇਆ ਹੈ।...

39 ਦਿਨ ਦੀ ਅਬਾਬਤ ਸਾਰਥਕ ਕਰ ਗਈ ਨਿੱਕੀ ਜਿਹੀ ਜ਼ਿੰਦਗੀ, ਬਣੀ PGI ਦੀ ਸਭ ਤੋਂ ਛੋਟੀ ਉਮਰ ਦੀ ਡੋਨਰ

ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਪੈਦਾ ਹੋਈ ਬੱਚੀ ਦੇ ਜਨਮ ਨਾਲ ਮਾਂ-ਬਾਪ ਦੀ ਦੁਨੀਆਂ ਖਿੜ ਗਈ ਪਰ ਇਹ ਖੁਸ਼ੀ ਬਹੁਤੀ ਦੇਰ ਨਹੀਂ ਠਹਿਰੀ,...

ਪਟਿਆਲਾ ਜੇਲ੍ਹ ‘ਚ ਬੰਦ ਦਲੇਰ ਮਹਿੰਦੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕੀਤੇ ਗਏ ਭਰਤੀ

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜਨ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਲਿਜਾਇਆ...

ਹੈਵਾਨੀਅਤ ਦੀਆਂ ਹੱਦਾਂ ਪਾਰ, 12 ਸਾਲਾਂ ਬੱਚੀ ਨਾਲ ਗੈਂਗਰੇਪ, ਹੱਥ ਤੋੜਿਆ, ਅੱਖ ਭੰਨਣ ਦੀ ਕੋਸ਼ਿਸ਼

ਬਿਹਾਰ ਦੇ ਬੇਤੀਆ ਵਿੱਚ ਇੱਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 12 ਸਾਲ ਦੀ ਨਾਬਾਲਗ ਬੱਚੀ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ...

ਅਫਗਾਨਿਤਾਨ ‘ਚ ਤਾਲਿਬਾਨ ਨੇ ਮੁੜ ਦਿਖਾਈ ਕਰੂਰਤਾ, ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਰਾਈਫਲ ਬਟ ਨਾਲ ਕੁੱਟਿਆ

ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ਾ ਕੀਤੇ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਰਾਜਧਾਨੀ ਕਾਬੁਲ ਵਿੱਚ ਆਪਣੀ ਕਿਸਮ ਦੀ ਪਹਿਲੀ ਔਰਤਾਂ ਦੀ...

PV ਸਿੰਧੂ ਨੂੰ ਲੱਗਾ ਵੱਡਾ ਝਟਕਾ, CWG ਚੈਂਪੀਅਨ ਹੋਈ ਵਰਲਡ ਚੈਂਪੀਅਨਸ਼ਿਪ ਤੋਂ ਬਾਹਰ

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਦੇਸ਼ ਲਈ ਇੱਕ ਯਾਦਗਾਰ ਸੋਨ ਤਗਮਾ ਜਿੱਤਿਆ ਸੀ। ਸਿੰਧੂ...

ਘਾਤਕ ਹੋਇਆ ਲੰਪੀ: ਪੰਜਾਬ ‘ਚ ਲੰਪੀ ਨਾਲ 24 ਘੰਟਿਆਂ ‘ਚ 800 ਪਸ਼ੂਆਂ ਦੀ ਮੌਤ

ਪੰਜਾਬ ਵਿੱਚ ਪਸ਼ੂਆਂ ਵਿੱਚ ਫੈਲੀ ਲੰਪੀ ਚਮੜੀ ਦੀ ਬਿਮਾਰੀ ਜਾਨਲੇਵਾ ਬਣ ਗਈ ਹੈ। ਸੂਬੇ ‘ਚ 24 ਘੰਟਿਆਂ ‘ਚ 800 ਪਸ਼ੂਆਂ ਦੀ ਲੰਪੀ ਕਾਰਨ ਮੌਤ...

ਲੁਧਿਆਣਾ ‘ਚ CGST ਟੀਮ ‘ਤੇ ਹਮਲਾ: ਕਾਰੋਬਾਰੀ ਦੇ ਘਰ ਗਏ ਸੀ ਛਾਪਾ ਮਾਰਨ, ਪੁਲਿਸ ਨੇ ਬਚਾਈ ਜਾਨ

ਪੰਜਾਬ ਦੇ ਲੁਧਿਆਣਾ ‘ਚ ਇੱਕ ਵਪਾਰੀ ਦੇ ਘਰ ਪਹੁੰਚੀ CGST ਟੀਮ ‘ਤੇ ਕਾਰੋਬਾਰੀ ਦੇ ਪਰਿਵਾਰ ਵਾਲਿਆਂ ਨੇ ਹਮਲਾ ਕਰ ਦਿੱਤਾ। ਪਰਿਵਾਰ ਨੇ CGST...

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ‘ਚ ਹੋਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ੍ਹ : ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ...

CM ਮਾਨ ਦਾ ਐਲਾਨ, ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ‘ਚ 16 ਨਵੇਂ ਮੈਡੀਕਲ ਕਾਲਜਾਂ ਬਣਨਗੇ

ਚੰਡੀਗੜ੍ਹ : ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਅੱਜ ਸੰਗਰੂਰ, ਐਸ.ਏ.ਐਸ.ਨਗਰ (ਮੋਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ...

ਬਾਸਮਤੀ ਚੌਲਾਂ ਦੀ ਗੁਣਵੱਤਾ ਸੁਧਾਰਨ ਲਈ ਮਾਨ ਸਰਕਾਰ ਦਾ ਵੱਡਾ ਫੈਸਲਾ, 10 ਕੀਟਨਾਸ਼ਕਾਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ...

ਮਾਨ ਸਰਕਾਰ ਵੱਲੋਂ ਸ਼ਲਾਘਾਯੋਗ ਕੰਮ ਲਈ ਪੰਜਾਬ ਦੀਆਂ 7 ਸ਼ਖਸੀਅਤਾਂ ਨੂੰ ਕੀਤਾ ਜਾਏਗਾ ਸਨਮਾਨਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 7 ਸ਼ਖਸੀਅਤਾਂ...

ਹਰ ਘਰ ਤਿਰੰਗਾ, MP ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਝੰਡਾ

ਪੂਰਾ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਆਜ਼ਾਦੀ ਦੇ ਦਿਹਾੜੇ ਨੂੰ ਦੋ ਦਿਨ ਬਾਕੀ ਰਹਿ ਗਏ ਹਨ ਪਰ ਲੋਕਾਂ ਨੇ ਇਸ ਦਾ ਜਸ਼ਨ...

ਪੰਜਾਬ ‘ਚ ਕੋਰੋਨਾ ਦਾ ਕਹਿਰ, ਸਕੂਲਾਂ-ਕਾਲਜਾਂ, ਮਾਲਜ਼ ਤੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਹੋਇਆ ਲਾਜ਼ਮੀ

ਚੰਡੀਗੜ੍ਹ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਵਿੱਚ ਆਪ ਸਰਕਾਰ ਨੇ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ...

ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਨਾਪਾਕ ਕੋਸ਼ਿਸ਼ ਨਾਕਾਮ, BSF ਨੇ ਫੜੀ ਪੌਣੇ 5 ਕਰੋੜ ਦੀ ਹੈਰੋਇਨ

ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਨੇ...

PM ਪੁੱਤ ਦੀ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਸ਼ਾਮਲ ਹੋਈ ਮਾਂ ਹੀਰਾਬੇਨ, ਬੱਚਿਆਂ ਨਾਲ ਲਹਿਰਾਇਆ ਤਿਰੰਗਾ

ਪੂਰਾ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ...

ਵੱਡੀ ਖ਼ਬਰ, 5500 ਅਧਿਆਪਕ 15 ਅਗਸਤ ਵਾਲੇ ਦਿਨ CM ਮਾਨ ਨੂੰ ਸੌਂਪਣਗੇ ਅਸਤੀਫ਼ੇ

“ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ” ਨੇ ਕੱਚੇ ਅਧਿਆਪਕਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ ਕੀਤਾ ਹੈ, ਜਿਸ ਮੁਤਾਬਕ 5500 ਅਧਿਆਪਕ 15 ਅਗਸਤ...

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫਿਰ ਤੋਂ ਹੋਇਆ ਕੋਰੋਨਾ

ਸ਼ਨੀਵਾਰ ਨੂੰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਫਿਰ ਤੋਂ ਕੋਰੋਨਾ ਸੰਕਰਮਿਤ ਹੋਈ ਹੈ। ਜਿਸ ਦੀ ਜਾਣਕਾਰੀ ਕਾਂਗਰਸ ਦੇ ਸਾਂਸਦ ਅਤੇ ਜਨਰਲ...

ਨਿਊਯਾਰਕ : ਲੇਖਕ ਸਲਮਾਨ ਰਸ਼ਦੀ ‘ਤੇ ਜਾਨਲੇਵਾ ਹਮਲਾ, ਭਾਸ਼ਣ ਤੋਂ ਪਹਿਲਾਂ ਚਾਕੂ ਨਾਲ ਧੌਣ ‘ਤੇ ਕੀਤੇ ਵਾਰ

ਨਿਊਯਾਰਕ ਵਿੱਚ ਇੱਕ ਸਮਾਗਮ ਦੌਰਾਨ ਮਸ਼ਹੂਰ ਲੇਖਕ ਸਲਮਾਨ ਰਸ਼ਦੀ ਉੱਤੇ ਜਾਨਲੇਵਾ ਹਮਲਾ ਹੋਇਆ ਹੈ। ਪ੍ਰੋਗਰਾਮ ਦੌਰਾਨ ਸਟੇਜ ‘ਤੇ ਸਲਮਾਨ...

PAK ਬੈਠੇ ਅੱਤਵਾਦੀ ਰਿੰਦਾ ‘ਤੇ NIA ਵਲੋਂ 10 ਲੱਖ ਇਨਾਮ ਦਾ ਐਲਾਨ, ਇਨ੍ਹਾਂ ਮਾਮਲਿਆਂ ‘ਚ ਲੱਭ ਰਹੀ ਪੁਲਿਸ

ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੰਜਾਬ...

ਮੰਕੀਪੌਕਸ ਨਾਲ ਜਾਨਵਰਾਂ ਨੂੰ ਵੀ ਖ਼ਤਰਾ! ਪਹਿਲੀ ਵਾਰ ਫਰਾਂਸ ‘ਚ ਇਨਸਾਨ ਤੋਂ ਕੁੱਤਾ ਆਇਆ ਲਪੇਟ ‘ਚ

ਦੁਨੀਆ ਭਰ ਵਿੱਚ ਮੰਕੀਪੌਕਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਫਰਾਂਸ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਆਈ ਹੈ। ਇੱਥੇ ਮਨੁੱਖ...

‘ਬਲੈਕ ਏਲੀਅਨ’ ਬਣਨ ਦੇ ਚੱਕਰ ‘ਚ ਬੰਦੇ ਨੇ ਕਰ ਲਈ ਸਰੀਰ ਦੀ ਦੁਰਗਤਿ, ਅੱਖਾਂ ‘ਚ ਵੀ ਬਣਵਾ ਲਏ ਟੈਟੂ

ਅਕਸਰ ਕਿਹਾ ਜਾਂਦਾ ਹੈ ਕਿ ਸ਼ੌਂਕ ਬੜੀ ਵੱਡੀ ਚੀਜ਼ ਹੈ ਪਰ ਕਈ ਵਾਰੀ ਇਹ ਸ਼ੌਂਕ ਲੋਕਾਂ ‘ਤੇ ਭਾਰੀ ਪੈ ਜਾਂਦਾ ਹੈ ਅਤੇ ਆਪਣੇ ਸ਼ੌਂਕ ਕਰਕੇ ਲੋਕ...

ਲੰਪੀ ਵਾਇਰਸ : ਪੰਜਾਬ ‘ਚ ਰੋਜ਼ਾਨਾ 50,000 ਪਸ਼ੂਆਂ ਦੇ ਟੀਕਾਕਰਨ ਦੇ ਨਿਰਦੇਸ਼, ਮ੍ਰਿਤ ਨੂੰ ਦਫਨਾਉਣ ਦੀਆਂ ਹਿਦਾਇਤਾਂ

ਪੰਜਾਬ ‘ਚ ਲੰਪੀ ਸਕਿੱਨ ਰੋਗ ਦੀ ਰੋਕਥਾਮ ਨੂੰ ਲੈ ਕੇ ਅਸਰਦਾਰ ਨਿਗਰਾਨੀ ਲਈ ਗਠਿਤ ਮੰਤਰੀਆਂ ਦੀ ਕਮੇਟੀ ਨੇ ਗੋਟ ਪਾਕਸ ਦਵਾਈ ਦੀਆਂ 3.33 ਲੱਖ...

ਹਰ ਘਰ ਤਿਰੰਗਾ: ਜਲੰਧਰ ‘ਚ ਬਣੇ 2 ਲੱਖ ਦੇ ਤਿਰੰਗੇ, 18 ਤੋਂ 25 ਰੁਪਏ ‘ਚ ਖਰੀਦ ਸਕਦੇ ਹੋ ਤਿਰੰਗਾ

‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਦੋ ਲੱਖ ਤੋਂ ਵੱਧ ਤਿਰੰਗਾ ਝੰਡੇ ਤਿਆਰ ਕੀਤੇ ਗਏ ਹਨ। ਇਸ ਦੇ ਨਾਲ ਹੀ 13...

ਲੁਧਿਆਣਾ ‘ਚ ਨਾਬਾਲਗ ਨਾਲ ਬਲਾਤਕਾਰ, ਇੰਸਟਾਗ੍ਰਾਮ ‘ਤੇ ਹੋਈ ਸੀ ਦੋਸਤੀ

ਪੰਜਾਬ ਦੇ ਲੁਧਿਆਣਾ ਵਿੱਚ ਬੱਸ ਸਟੈਂਡ ਦੇ ਕੋਲ ਇੱਕ ਹੋਟਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੀ ਘਟਨਾ...

ਮਲੋਟ : ਪਿੰਡ ਕੋਲਿਆਂਵਾਲੀ ਦੇ ਖੇਤਾਂ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਪਾਣੀ ਨੂੰ ਲੈ ਕੇ ਹੋਏ ਝਗੜੇ ‘ਚ 6 ਕਿਸਾਨ ਫੱਟੜ

ਮਲੋਟ ਦੇ ਪਿੰਡ ਕੋਲਿਆਂਵਾਲੀ ਦੇ ਖੇਤਾਂ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਖੇਤਾਂ ਵਿੱਚ ਅੰਨ੍ਹੇਵਾਹ ਗੋਲੀਆਂ ਚੱਲੀਆਂ। ਖੇਤਾਂ ਵਿੱਚ ਪਾਣੀ...

ਫਗਵਾੜਾ ‘ਚ ਨੈਸ਼ਨਲ ਹਾਈਵੇਅ ‘ਤੇ ਟੈਂਟ ਲਗਾਉਣ ਦੀ ਤਿਆਰੀ ‘ਚ ਕਿਸਾਨ, ਅੰਮ੍ਰਿਤਸਰ-ਲੁਧਿਆਣਾ ਦੇ ਰੂਟ ਬਲਾਕ

ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਵੀ ਫਗਵਾੜਾ ਦੇ ਨੈਸ਼ਨਲ ਹਾਈਵੇਅ ‘ਤੇ...

US ‘ਚ ਭਾਰਤੀ ਦੂਤਘਰ ਦੀ ਕੰਧ ‘ਤੇ ਮਿਲੇ ਖਾਲਿਸਤਾਨੀ ਨਾਅਰੇ, ਪੰਨੂ ਨੇ ਇਨਾਮ ਦਾ ਕੀਤਾ ਸੀ ਐਲਾਨ

ਭਾਰਤ ਦੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਮਰੀਕਾ ਦੇ ਸੇਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ਦੀ ਕੰਧ ‘ਤੇ ਖਾਲਿਸਤਾਨ ਜ਼ਿੰਦਾਬਾਦ...

ਪੰਜਾਬ ਨੂੰ 15 ਅਗਸਤ ‘ਤੇ ਮਿਲਣਗੇ 100 ਆਮ ਆਦਮੀ ਕਲੀਨਿਕ- ਮਾਨ ਸਰਕਾਰ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ 75ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਭਰ ਵਿੱਚ 100...

ਲੁਧਿਆਣਾ : 2 ਲਾਵਾਰਿਸ ਗੱਡੀਆਂ ਮਿਲਣ ਨਾਲ ਪੁਲਿਸ ਨੂੰ ਪਈਆਂ ਭਾਜੜਾਂ, ਸੱਦੇ ਗਏ ਬੰਬ ਨਿਰੋਧਕ ਦਸਤੇ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਦੋ ਲਾਵਾਰਿਸ ਕਾਰਾਂ ਮਿਲਣ ਨਾਲ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਕ ਕਾਰ ਇਨੋਵਾ ਸੀ ਅਤੇ...

ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ‘ਚ NCC ਕੈਡਿਟ ਦੇਣਗੇ ਮਾਨ ਸਰਕਾਰ ਦਾ ਸਾਥ, ਕਰਨਗੇ ਜਾਗਰੂਕ

ਚੰਡੀਗੜ੍ਹ : ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਐਨ.ਸੀ.ਸੀ. ਕੈਡਿਟਾਂ ਦੀਆਂ...

ਦਰਦਨਾਕ ਹਾਦਸਾ, ਭਰਾ ਨੂੰ ਰੱਖੜੀ ਬੰਨ੍ਹ ਪਰਤ ਰਹੀ ਭੈਣ ਤੇ ਉਹਦੇ ਪਤੀ ਦੀ ਮੌਤ, 2 ਬੱਚੇ ਗੰਭੀਰ

ਅੱਜ ਭੈਣਾਂ ਵੱਲੋਂ ਰੱਖੜੀ ਦਾ ਤਿਉਹਾਰ ਬੜੀ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ। ਰੱਖੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਉਸ ਵੇਲੇ ਗ਼ਮ ‘ਚ ਬਦਲ...

ਦਸੂਹਾ : ਭੈਣ ਨੂੰ ਮਿਲਣ ਜਾ ਰਹੇ ਭਰਾ-ਭਰਜਾਈ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ, 3 ਬੱਚੇ ਹੋਏ ਅਨਾਥ

ਦਸੂਹਾ ਵਿੱਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਥੇ ਭੈਣ ਨੂੰ ਮਿਲਣ ਜਾ ਰਹੇ ਭਰਾ ਤੇ ਭਰਜਾਈ ਦੀ ਮੌਤ ਹੋ ਗਈ। ਹਾਦਸਾ ਦਸੂਹਾ ਦੇ ਪਿੰਡ...

CM ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ਵਿੱਚੋਂ 100...

ਮੈਰੀਟੋਰੀਅਸ ਸਕੂਲਾਂ ‘ਚ 90 ਲੈਕਚਰਾਰਾਂ ਦੀ ਭਰਤੀ, ਮੰਗੀਆਂ ਗਈਆਂ ਅਰਜ਼ੀਆਂ, 17 ਨੂੰ ਦਫਤਰ ਪਹੁੰਚਣ ਉਮੀਦਵਾਰ

ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਮੈਰੀਟੋਰੀਅਸ ਸੁਸਾਇਟੀ ਅਧੀਨ ਮੈਰੀਟੋਰੀਅਸ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ 90...

ਪੂਰੇ ਜਲੰਧਰ ‘ਚ ਨਜ਼ਰ ਆਇਆ ਬੰਦ ਦਾ ਅਸਰ, ਜਗ੍ਹਾ ਜਗ੍ਹਾ ਬੰਦ ਕਰਵਾਈਆਂ ਗਈਆਂ ਦੁਕਾਨਾਂ

ਵਾਲਮੀਕਿ ਅਤੇ ਰਵਿਦਾਸ ਸਮਾਜ ਵੱਲੋਂ ਜਲੰਧਰ ਬੰਦ ਦੇ ਸੱਦੇ ਤੋਂ ਬਾਅਦ ਸ਼ੁੱਕਰਵਾਰ ਸਵੇਰ ਤੋਂ ਹੀ ਸ਼ਹਿਰ ਮੁਕੰਮਲ ਬੰਦ ਰਿਹਾ। ਬੰਦ ਨੂੰ ਲੈ...

UGC-NET ਪ੍ਰੀਖਿਆ ਦੀ ਤਰੀਕ ਹੋਈ ਮੁਲਤਵੀ, ਹੁਣ ਇਸ ਦਿਨ ਹੋਵੇਗਾ ਐਗਜ਼ਾਮ

UGC-NET ਪ੍ਰੀਖਿਆ 2022: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ UGC NET ਦਸੰਬਰ 2021 ਅਤੇ ਜੂਨ 2022 ਰਲੇਵੇਂ ਸੈਸ਼ਨ ਦੋ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।...

ਰਖੜੀ ‘ਤੇ ਵੱਡਾ ਹਾਦਸਾ, ਯਮੁਨਾ ਨਦੀ ਪਾਰ ਕਰਦਿਆਂ ਪਲਟੀ ਕਿਸ਼ਤੀ, 4 ਮੌਤਾਂ, 35 ਲਾਪਤਾ

ਉੱਤਰ ਪ੍ਰਦੇਸ਼ ਦੇ ਬਾਂਦਾ ‘ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਫਤਿਹਪੁਰ ਤੋਂ ਮਾਰਕਾ ਪਿੰਡ ਜਾ ਰਹੀ 50 ਯਾਤਰੀਆਂ ਨਾਲ ਭਰੀ ਕਿਸ਼ਤੀ...

ਸਕਿਓਰਿਟੀ ਗਾਰਡ ਦੇ ਰਵੱਈਏ ਤੋਂ ਸਪੀਕਰ ਕੁਲਤਾਰ ਸੰਧਵਾਂ ਹੋਏ ਸ਼ਰਮਸਾਰ, ਮੰਗਣੀ ਪਈ ਮੁਆਫ਼ੀ

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕਾਫਲੇ ਨਾਲ ਇਕ ਟਰੱਕ ਦੀ...

ਮੈਸ ਦੇ ਖਾਣੇ ਨੂੰ ਲੈ ਕੇ ਭੁੱਬਾਂ ਮਾਰ ਰੋਇਆ ਫੌਜੀ, ਜ਼ਬਰਦਸਤੀ ਪਾਗਲ ਐਲਾਨਣ ਦੇ ਲਾਏ ਦੋਸ਼

ਬੀਤੇ ਦਿਨੀਂ ਹੱਥ ਵਿੱਚ ਖਾਣੇ ਦੀ ਪਲੇਟ ਲੈ ਕੇ ਫੌਜੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਜਿਸ ਵਿਚ ਸਿਪਾਹੀ ਨੇ ਖਾਣੇ ਦੀ...

ਲੁਧਿਆਣਾ : PNB ਬੈਂਕ ‘ਚ ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੀ ਲੁੱਟ, CCTV ‘ਚ ਕੈਦ ਹੋਏ 5 ਲੁਟੇਰੇ

ਲੁਧਿਆਣਾ ਜ਼ਿਲ੍ਹੇ ਵਿੱਚ ਬੈਂਕ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਦਾਖਾ ਦੇ ਪਿੰਡ ਦੇਤਵਾਲ ‘ਚ ਸ਼ਾਮ ਚਾਰ ਵਜੇ ਪੰਜ ਹਥਿਆਰਬੰਦ...

‘ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ‘ਤੇ ਬੰਦੀ ਸਿੰਘਾਂ ਨੂੰ ਕੀਤਾ ਜਾਏ ਰਿਹਾਅ’, ਸੁਖਬੀਰ ਬਾਦਲ ਦੀ PM ਮੋਦੀ ਨੂੰ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ...

ਚੰਗੀ ਖ਼ਬਰ, ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਵਾਲਮੀਕਿ ਭਾਈਚਾਰੇ ਨੇ ਵਾਪਿਸ ਲਈ ਕਾਲ

ਆਮ ਲੋਕਾਂ ਲਈ ਚੰਗੀ ਖਬਰ ਹੈ, ਭਲਕੇ ਪੰਜਾਬ ਬੰਦ ਨਹੀਂ ਹੋਵੇਗਾ। ਵਾਲਮੀਕਿ ਭਾਈਚਾਰੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ...

ਅਕਾਲੀ ਦਲ ਦਾ ਬਾਗੀਆਂ ਨੂੰ ਮੂਹ ਤੋੜਵਾਂ ਜਵਾਬ- ‘ਸੁਖਬੀਰ ਬਾਦਲ ਪ੍ਰਧਾਨ ਨੇ ਤੇ ਰਹਿਣਗੇ’

ਅਕਾਲੀ ਦਲ ਨੇ ਪਾਰਟੀ ਪ੍ਰਧਾਨ ਦੇ ਅਧਿਕਾਰਾਂ ‘ਤੇ ਸਵਾਲ ਚੁੱਕਣ ਵਾਲੇ ਆਗੂਆਂ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ...

ਜੇਲ੍ਹ ਤੋਂ ਬਾਹਰ ਆਉਣ ਮਗਰੋਂ ਬਿਕਰਮ ਮਜੀਠੀਆ ਨਾਲ ਭਾਈ ਸੁਖਵਿੰਦਰ ਸਿੰਘ ਅਗਵਾਨ ਦੀ ਮੁਲਾਕਾਤ

ਬਿਕਰਮ ਮਜੀਠੀਆ ਸਾਢੇ ਪੰਜ ਮਹੀਨੇ ਪਟਿਆਲਾ ਜੇਲ੍ਹ ਵਿੱਚ ਰਹਿਣ ਮਗਰੋਂ ਕੱਲ੍ਹ ਸ਼ਾਮ ਨੂੰ ਜ਼ਮਾਨਤ ‘ਤੇ ਬਾਹਰ ਆਏ। ਜੇਲ੍ਹ ਤੋਂ ਛੁੱਟਣ ਤੋਂ...

ਮਾਨ ਸਰਕਾਰ ਦਾ ਮਾਲੇਰਕੋਟਲਾ ਨੂੰ ਤੋਹਫ਼ਾ, ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ : ਰੱਖੜੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਜਲਦੀ ਹੀ ਮੈਡੀਕਲ ਕਾਲਜ ਬਣਾਉਣ ਦੇ ਹੁਕਮ ਜਾਰੀ ਕੀਤੇ...

ਲੰਪੀ ਕਰਕੇ 400 ਪਸ਼ੂਆਂ ਦੀ ਮੌਤ, 20,000 ਤੋਂ ਵੱਧ ਗਾਵਾਂ ਲਪੇਟ ‘ਚ, ਪ੍ਰਨੀਤ ਕੌਰ ਨੇ ਡੇਅਰੀ ਮੰਤਰੀ ਨੂੰ ਲਿਖੀ ਚਿੱਠੀ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਡੇਅਰੀ ਮੰਤਰੀ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਲੰਪੀ...

ਮਾਨ ਕੈਬਨਿਟ ਦਾ ਫੈਸਲਾ, ਵਾਜਬ ਦਰਾਂ ‘ਤੇ ਨਿਰਮਾਣ ਸਮੱਗਰੀ ਲਈ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ‘ਚ ਸੋਧ

ਚੰਡੀਗੜ੍ਹ : ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਨਿਰਮਾਣ ਸਮੱਗਰੀ ਮਿਲਣੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ...

ਮਹਿਲਾ ਪਾਵਰਲਿਫਟਰ ਨੂੰ ਸਪਾਂਸਰ ਕਰਨ ਲਈ MP ਅਰੋੜਾ ਨੇ ਤਨਖਾਹ ‘ਚੋਂ 2.7 ਲੱਖ ਰੁ. ਕੀਤੇ ਦਾਨ

ਲੁਧਿਆਣਾ : ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ ਵਿਲੱਖਣ ਪਹਿਲਕਦਮੀ ਕਰਦਿਆਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਅੱਜ ਇਸ ਭੈਣ-ਭਰਾ ਦੇ...

ਫਰੀਦਕੋਟ ਹਸਪਤਾਲ ‘ਚੋਂ ਨਿਕਲੇ ਹੋਰ ਗੰਦੇ ਗੱਦੇ, ਟਰਾਲੀ ਭਰ ਕੇ ਕੱਢੇ ਗਏ ਬਾਹਰ (ਤਸਵੀਰਾਂ)

ਪਿਛਲੇ ਦਿਨੀਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਵਿਚ ਪੰਜਾਬ ਦੇ ਸਿਹਤ ਮੰਤਰੀ ਚੇਤਨ ਜੌੜਾਮਾਜਰਾ ਦੀ ਫੇਰੀ ਦੌਰਾਨ...

ਮਾਨ ਕੈਬਨਿਟ ਵੱਲੋਂ ‘ਸਿੱਖਿਆ ਤੇ ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ, ਲਏ ਗਏ ਹੋਰ ਵੀ ਵੱਡੇ ਫੈਸਲੇ

ਚੰਡੀਗੜ੍ਹ : ਆਪਣੀ ਤਰ੍ਹਾਂ ਦੇ ਇਕ ਵਿਲੱਖਣ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਸੂਬੇ ਵਿੱਚ...

CM ਮਾਨ ਦਾ ਵੱਡਾ ਫ਼ੈਸਲਾ, VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਬਹਾਦੁਰ ਦਾ ਅਸਤੀਫ਼ਾ ਮੁੱਖ...

12 ਅਗਸਤ ਨੂੰ ਪੰਜਾਬ ਬੰਦ ! ਵਾਲਮੀਕਿ ਸਮਾਜ ਨੇ ਦਿੱਤੀ ਬੰਦ ਦੀ ਕਾਲ

ਐੱਸਸੀ/ਬੀਸੀ ਵਰਗ ਨੂੰ ਲੈ ਕੇ ‘ਆਪ’ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ...

ਨਿੱਕੀਆਂ ਬੱਚੀਆਂ ਨੇ PM ਮੋਦੀ ਦੇ ਗੁੱਟ ‘ਤੇ ਸਜਾਇਆ ਰੱਖਿਆ ਦਾ ਧਾਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਨਿੱਕੀਆਂ ਬੱਚੀਆਂ ਨਾਲ ਰਕਸ਼ਾ ਬੰਧਨ ਮਨਾਇਆ। ਇਹ ਇੱਕ ਖਾਸ...

ਦਲਜੀਤ ਸਿੰਘ ਚੀਮਾ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ ਤੇ ਉਹ ਪਟਿਆਲਾ...

ਰੱਖੜੀ ਵਾਲੇ ਦਿਨ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਹੋਇਆ ਕਤਲ

ਇਕ ਪਾਸੇ ਜਿਥੇ ਰੱਖੜੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਮੁੱਲਾਂਪੁਰ ਦਾਖਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ...

ਚੀਨ ‘ਚ ਹੁਣ ਲੰਗਯਾ ਵਾਇਰਸ ਦੀ ਐਂਟਰੀ, ਲੀਵਰ-ਕਿਡਨੀਆਂ ਕਰਦੈ ਫੇਲ੍ਹ, ਕੋਈ ਟੀਕਾ, ਇਲਾਜ ਨਹੀਂ

ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੈ। ਹੁਣ ਇੱਕ ਹੋਰ ਡਰਾਉਣੀ ਖਬਰ ਆਈ ਹੈ। ਡਾਕਟਰਾਂ ਨੇ ਇੱਕ ਨਵੇਂ...