Feb 01

ਹੇਮੰਤ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਅਗਲੇ ਮੁੱਖ ਮੰਤਰੀ

ਕਥਿਤ ਜ਼ਮੀਨ ਘੁਟਾਲੇ ਬਾਰੇ ਪੁੱਛ-ਪੜਤਾਲ ਕਰਨ ਲਈ ਈਡੀ ਦੀ ਟੀਮ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਹੇਮੰਤ ਸੋਰੇਨ ਦੇ ਘਰ ਪਹੁੰਚੀ ਸੀ। ਜਾਂਚ...

ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਅੰਤਰਿਮ ਬਜਟ ਦੇ ਆਉਣ ਤੋਂ ਕੁਝ ਘੰਟੇ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਗੈਸ ਸਿਲੰਡਰਾਂ ਦੀਆਂ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ, ਲੋਕਾਂ ਦੇ ਹਿੱਤਾਂ ਵਿੱਚ ਕੀਤੇ ਜਾਣਗੇ ਵੱਡੇ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ...

ਪੰਜਾਬ-ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ: ਹਿਮਾਚਲ ਦੇ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ

ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ...

FASTag ਨੂੰ ਲੈ ਕੇ ਅੱਜ ਤੋਂ ਬਦਲ ਜਾਣਗੇ ਇਹ ਨਿਯਮ, ਨੁਕਸਾਨ ਤੋਂ ਬਚਣ ਲਈ ਤੁਰੰਤ ਕਰੋ ਇਹ ਕੰਮ

ਕਾਰ ਤੋਂ ਚੱਲਣ ਵਾਲੇ ਲੋਕ ਫਾਸਟੈਗ ਬਾਰੇ ਤਾਂ ਜ਼ਰੂਰ ਜਾਣਕਾਰੀ ਰੱਖਦੇ ਹੋਏ ਕਿਉਂਕਿ ਇਹ ਹੁਣ ਹਰ ਕਾਰ ਵਿਚ ਲੱਗਣਾ ਜ਼ਰੂਰੀ ਹੈ। ਫਾਸਟੈਗ ਨੂੰ...

ਨਾਸ਼ਤੇ ‘ਚ ਅਖਰੋਟ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਜ਼ਬਰਦਸਤ ਫਾਇਦੇ, 15 ਦਿਨ ਅੰਦਰ ਬਦਲਾਅ ਹੋਵੇਗਾ ਮਹਿਸੂਸ

ਅਖਰੋਟ ਆਪਣੇ ਪੋਸ਼ਕ ਤੱਤਾਂ ਕਾਰਨ ਲੋਕ ਇਸ ਨੂੰ ਡਾਇਟ ਵਿਚ ਜ਼ਰੂਰ ਸ਼ਾਮਲ ਕਰਦੇ ਹਨ।ਇਸ ਵਿਚ ਫਾਇਬਰ, ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ...

ਅਯੁੱਧਿਆ ਜਾਣ ਵਾਲਿਆਂ ਲਈ ਖੁਸ਼ਖਬਰੀ! ਇੰਡੀਗੋ ਦੇ ਬਾਅਦ Zoom ਏਅਰਲਾਈਨ ਨੇ ਸ਼ੁਰੂ ਕੀਤੀ ਫਲਾਈਟ

ਜੇਕਰ ਤੁਸੀਂ ਵੀ ਅਯੁੱਧਿਆ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਡੋਮੈਸਟਿਕ ਏਅਰਲਾਈਨ Zoom ਨੇ ਨਵੀਂ ਦਿੱਲੀ...

ਵਿਜੀਲੈਂਸ ਦਾ ਸਖ਼ਤ ਐਕਸ਼ਨ, 10,000 ਰੁ. ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਹੋਮ ਗਾਰਡ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਨੇ ਲੁਧਿਆਣਾ ਦੇ ਪਿੰਡ ਲਲਤੋਂ ਕਲਾਂ ਦੀ ਪੁਲਿਸ ਚੌਕੀ ਵਿਚ ਤਾਇਨਾਤ ਪੰਜਾਬ ਹੋਮ ਗਾਰਡ ਦੇ ਸਵੈ-ਸੇਵਕ ਹਰਜਿੰਦਰ ਸਿੰਘ ਨੂੰ...

CM ਮਾਨ ਨੇ ਪੰਜਾਬ ‘ਚ ਲੋਕ ਪੱਖੀ ਨੀਤੀਆਂ ਲਾਗੂ ਕਰਨ ਦੀ ਕੀਤੀ ਸਮੀਖਿਆ, ਹਸਪਤਾਲਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕੀਤੀ। ਇਸ ਦੇ ਬਾਅਦ ਲਾਈਵ ਹੋ ਕੇ ਮੁੱਖ ਮੰਤਰੀ ਨੇ...

ਬਜਟ ਤੋਂ ਪਹਿਲਾਂ ਵੱਡਾ ਤੋਹਫਾ, ਕੇਂਦਰ ਨੇ ਮੋਬਾਈਲ ਫੋਨ ਦੇ ਪਾਰਟਸ ‘ਤੇ ਘਟਾਈ ਦਰਾਮਦ ਡਿਊਟੀ

ਕੇਂਦਰ ਸਰਕਾਰ ਨੇ ਬਜਟ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਮੋਬਾਈਲ ਦੇ ਸਪੇਅਰ ਪਾਰਟਸ ‘ਤੇ ਦਰਾਮਦ ਡਿਊਟੀ 15 ਫੀਸਦੀ ਤੋਂ ਘਟ ਕੇ 10 ਫੀਸਦੀ ਕਰ...

ਪੰਜਾਬ ਸਰਕਾਰ ਨੇ 32 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ 32 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਹੜੇ ਅਧਿਕਾਰੀਆਂ ਦੀ ਟਰਾਂਸਫਰ ਕੀਤੀ ਗਈ ਹੈ, ਉਨ੍ਹਾਂ  ਦੀ ਪੂਰੀ ਲਿਸਟ...

ਪਟਿਆਲਾ ‘ਚ ਪੁਲਿਸ ਦਾ ਵੱਡੀ ਕਾਰਵਾਈ, ਐਨ/ਕਾਊਂਟਰ ਦੌਰਾਨ 4 ਬਦ/ਮਾਸ਼ਾਂ ਨੂੰ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਮੀਰ ਕਟਾਰੀਆ ਮਰਡਰ ਕੇਸ ਵਿਚ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਕਾਬਲੇ...