ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਮੌਤ ਮਾਮਲੇ ‘ਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੂੰ ਬਰੀ ਕੀਤੇ ਜਾਣ ਦੇ ਖਿਲਾਫ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟਿਆਲਾ ਹਾਊਸ ਕੋਰਟ ਨੇ 18 ਅਗਸਤ, 2021 ਨੂੰ ਸੁਣਾਏ ਫੈਸਲੇ ਵਿੱਚ ਸ਼ਸ਼ੀ ਥਰੂਰ ਨੂੰ ਮੌਤ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ।
ਇਸ ਦੇ ਨਾਲ ਹੀ ਹੁਣ ਪਟਿਆਲਾ ਹਾਊਸ ਕੋਰਟ ਦੇ ਫੈਸਲੇ ਖਿਲਾਫ ਦਿੱਲੀ ਪੁਲਸ ਦੀ ਅਪੀਲ ‘ਤੇ ਦਿੱਲੀ ਹਾਈਕੋਰਟ ਨੇ ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟਿਆਲਾ ਹਾਊਸ ਕੋਰਟ ਦੇ ਫੈਸਲੇ ਖਿਲਾਫ ਦਿੱਲੀ ਪੁਲਸ ਦੀ ਅਪੀਲ ‘ਤੇ ਦਿੱਲੀ ਹਾਈਕੋਰਟ ਨੇ ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਨੋਟਿਸ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੂੰ ਡਿਸਚਾਰਜ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਕਰੀਬ 15 ਮਹੀਨਿਆਂ ਦੀ ਦੇਰੀ ਨਾਲ ਦਾਇਰ ਕੀਤੀ ਗਈ ਹੈ।