ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅੱਜ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਸਕੇ ਮਾਮਾ ਜੀ ਕਾਕਾ ਇੰਦਰਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਕੀਤਾ ਜਾਵੇਗਾ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .