• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Mar 17, 2026, 6:40 am

BREAKING NEWS
Home ਖ਼ਬਰਾਂ ਕਾਰੋਬਾਰੀ ਖ਼ਬਰਾਂ ਹੁਣ Facebook Live streaming ਦੇਖਣ ਲਈ ਦੇਣੇ ਪੈਣਗੇ ਪੈਸੇ !

ਹੁਣ Facebook Live streaming ਦੇਖਣ ਲਈ ਦੇਣੇ ਪੈਣਗੇ ਪੈਸੇ !

May 06, 2020 4:05 pm

  • Facebook
  • Twitter
  • Email
  • whatsapp
  • sharechat

Facebook Live streaming : ਲੌਕ ਡਾਊਨ ‘ਚ ਪਰਫਾਰਮਿੰਗ ਆਰਟਸ ਦੇ ਲੋਕਾਂ ਅਤੇ ਛੋਟੇ ਕਾਰੋਬਾਰੀਆਂ ਦੀ ਮਦਦ ਲਈ ਫੇਸਬੁੱਕ ਹੁਣ ਨਵੇਂ ਫੀਚਰ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਨਾਲ ਯੂਜ਼ਰਸ ਨੂੰ ਲਾਈਵ ਵੀਡੀਓ ਹੁਣ ਚੋਣ ਕਰ ਸਟ੍ਰੀਮਿੰਗ ਫ੍ਰੀ ਦੇਖਣ ਨੂੰ ਮਿਲੇਗੀ ਜਾਂ ਐਕਸੈਸ ਕਰਨ ਲਈ ਕੋਈ ਕੀਮਤ ਤੈਅ ਕਰਨੀ ਹੈ।  ਇਸ ਬਦਲਾਅ ਨਾਲ ਕਲਾਕਾਰਾਂ ਅਤੇ ਵਪਾਰੀਆਂ ਨੂੰ ਬਹੁਤ ਫਾਇਦਾ ਮਿਲੇਗਾ।

ਕਈ ਮੀਡੀਆ ਰਿਪੋਰਟਾਂ ਅਨੁਸਾਰ , ਫੇਸਬੁੱਕ ਦੇ ਇਸ ਫੀਚਰ ਤੋਂ ਮੂਜੀਸ਼ੀਅਨਸ, ਟ੍ਰੇਨਰ ਅਤੇ ਮੋਟੀਵੇਸ਼ਨਲ ਸਪੀਕਰਸ ਵਰਗੇ ਲੋਕਾਂ ਨੂੰ ਖਾਸ ਫਾਇਦੇ ਮਿਲਣਗੇ ਅਤੇ ਇਸ ਰਾਹੀਂ ਫੇਸਬੁੱਕ ਕੋਰੋਨਾ ਫਾਈਟਰਾਂ ਲਈ ਫੰਡ ਵੀ ਜੁਟਾ ਸਕਣਗੇ।ਫੇਸਬੁੱਕ ‘ਤੇ ਲਾਇਵ ਸਟ੍ਰੀਮ ਦੇਖਣ ਲਈ ਐਕਸੈਸ ਫੀਸ ਅਦਾ ਕਰਨੀ ਪਵੇਗੀ ਜਿਸ ਤੋਂ ਬਾਅਦ ਹੀ ਯੂਜ਼ਰ ਲਾਈਵ ਵੀਡੀਓ ਦੇਖ ਸਕੇਗਾ। ਇਸ ਤੋਂ ਇਲਾਵਾ ਫੇਸਬੁੱਕ ਨੇ ਕਿਹਾ “ਅਸੀਂ ਡੋਨੇਟ ਓਪਸ਼ਨ ਦੁਆਰਾ ਫੰਡ ਜਮਾ ਕਰ NGO ਨੂੰ ਦਾਨ ਕੀਤਾ ਜਾਵੇਗਾ। ” 2018 ਵਿੱਚ ਫੇਸਬੁੱਕ ਨੇ ਗੇਮਿੰਗ ਲਈ ਪੇਮੈਂਟ ਫੀਚਰ ਵੀ ਲਾਂਚ ਕੀਤਾ ਸੀ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGfacebook facebook account facebook Account Alert people facebook live Facebook Live 2017 Facebook Live Suicide Gurdaspur Facebook live suicide ludhiana facebook post live
  • Facebook
  • Twitter
  • Email
  • whatsapp
  • sharechat

Damanjot Khurana

Other From the World

Related articles

Facebook ਚਲਾਉਣ ਲਈ ਦੇਣੇ ਪੈਣਗੇ ਪੈਸੇ! ਮਾਰਕ ਜ਼ੁਕਰਬਗ ਦੇ...

Oct 31, 2023 4:31 pm

ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ ਨੂੰ ਔਰਤਾਂ ਨੇ...

Sep 08, 2023 8:09 pm

ਐਲਨ ਮਸਕ ਦੀ ਰਾਹ ‘ਤੇ ਜ਼ੁਕਰਬਰਗ ! ਹੁਣ Facebook ਅਤੇ Instagram...

Feb 20, 2023 12:08 pm

ਦੋ ਸਾਲਾ ਦੇ ਬੈਨ ਮਗਰੋਂ ਡੋਨਾਲਡ ਟਰੰਪ ਦੀ...

Jan 26, 2023 1:07 pm

ਰਾਜਪਾਲ ਯਾਦਵ ਦਾ ਫੇਸਬੁੱਕ ਅਕਾਉਂਟ ਹੈਕ, ਵੀਡੀਓ...

Aug 05, 2021 8:19 pm

Facebook ਨੇ US ਦੇ ਸਾਬਕਾ ਰਾਸ਼ਟਰਪਤੀ ਨੂੰ ਦਿੱਤਾ ਝਟਕਾ, 2 ਸਾਲ...

Jun 05, 2021 11:35 am


Copyright All rights reserved