farmers protest Archives - Daily Post Punjabi

ਕਣਕ ਦੀ ਖਰੀਦ ‘ਚ ਦੇਰੀ ਤੋਂ ਨਾਰਾਜ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, ਦੁਪਹਿਰ 12-3 ਵਜੇ ਤੱਕ ਹੋਵੇਗਾ ਚੱਕਾ ਜਾਮ
ਕਣਕ ਦੀ ਖਰੀਦ ਵਿਚ ਦੇਰੀ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ 18 ਜ਼ਿਲ੍ਹਿਆਂ ਵਿਚ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸੂਬੇ ਭਰ ਵਿਚ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਵਿਚ ਤੇਜ਼ੀ ਨਹੀਂ ਲਿਆਂਦੀ ਜਾਂਦੀ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਕਣਕ ਦੀ ਖਰੀਦ ਵਿਚ ਜਾਣਬੁਝ ਕੇ ਦੇਰੀ ਕਰ ਰਹੇ ਹਨ। ਮੰਡੀਆਂ ਵਿਚ ਬੋਰੀਆਂ ਦੀ ਕਮੀ ਤੇ ਲਿਫਟਿੰਗ ਨਾ ਹੋਣ ਕਰਕੇ ਕਿਸਾਨ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ।

ਅੱਜ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਚੱਕਾ ਜਾਮ ਦਾ ਸਮਾਂ ਵਧ ਵੀ ਸਕਦਾ ਹੈ। ਅੰਦੋਲਨ ਕਰਕੇ ਪੰਜਾਬ ਤੋਂ ਲੰਘਣ ਵਾਲੀਆਂ ਲੰਬੀ ਦੂਰੀ ਦੀਆਂ ਕਈ ਟ੍ਰੇਨਾਂ ਪ੍ਰਭਾਵਿਤ ਹੋਣਗੀਆਂ ਤੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਦੋਲਨ ਦੇ ਐਲਾਨ ਮਗਰੋਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ FCI ਨੇ ਕਣਕ ਖਰੀਦ ਲਈ ਨਿਯਮਾਂ ਵਿਚ ਛੋਟ ਦੇ ਦਿੱਤੀ ਹੈ। ਸੂਬਾ ਸਰਕਾਰ ਨੂੰ ਛੋਟ ਬਾਰੇ ਪੱਤਰ ਵੀ ਭੇਜਿਆ ਗਿਆ ਹੈ ਤੇ ਸੂਬਾ ਸਰਕਾਰ ਹੁਣ ਜਲਦੀ ਕਿਸਾਨਾਂ ਦੀ ਫਸਲ ਖਰੀਦ ਕੇ ਲਿਫਟਿੰਗ ਕਰਵਾਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਣਕ ਦੀ ਖਰੀਦ ‘ਚ ਦੇਰੀ ਤੋਂ ਨਾਰਾਜ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, ਦੁਪਹਿਰ 12-3 ਵਜੇ ਤੱਕ ਹੋਵੇਗਾ ਚੱਕਾ ਜਾਮ appeared first on Daily Post Punjabi.

ਸੰਗਰੂਰ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਲਿਆ ਹਿਰਾਸਤ ਵਿਚ
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਕੂਚ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਟਰੈਕਟਰ-ਟਰਾਲੀਆਂ ‘ਤੇ ਜਾ ਕੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਏ ਜਾਣ ਦੀ ਯੋਜਨਾ ਹੈ ਪਰ ਚੰਡੀਗੜ੍ਹ ਪੁਲਿਸ ਵੀ ਪੂਰੀ ਤਰ੍ਹਾਂ ਤੋਂ ਅਲਰਟ ਹੈ ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਥਾਂ-ਥਾਂ ‘ਤੇ ਮੌਜੂਦ ਹਨ। ਪੁਲਿਸ ਮੁਲਾਜ਼ਮਾਂ ਵੱਲੋਂ ਕਿਸਾਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਇਨ੍ਹਾਂ ਸਭ ਦੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਅਨਾਜ ਮੰਡੀ ਪਿੰਡ ਘਰਾਚੋਂ ਵਿਚ ਕਿਸਾਨ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ। ਉਨ੍ਹਾਂ ਨੂੰ ਸੰਬੋਧਨ ਕਰਨ ਲਈ ਜੋਗਿੰਦਰ ਸਿੰਘ ਉਗਰਾਹਾਂ ਜਾ ਰਹੇ ਸਨ ਕਿ ਰਸਤੇ ਵਿਚ ਹੀ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਨੂੰ ਰਸਤੇ ਵਿਚੋਂ ਹੀ ਚੁੱਕ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਨਾ ਛੱਡਿਆ ਗਿਆ ਤਾਂ ਥਾਣੇ ਦੇ ਬਾਹਰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜ਼ੇਲੇਂਸਕੀ ਨੇ ਟਰੰਪ ਨਾਲ ਹੋਈ ਬਹਿ.ਸ ‘ਤੇ ਪ੍ਰਗਟਾਇਆ ਅਫਸੋਸ, ਕਿਹਾ- ‘ਹੁਣ ਸਭ ਠੀਕ ਕਰਨ ਦਾ ਸਮਾਂ’

ਜ਼ਿਕਰਯੋਗ ਹੈ ਕਿ ਇਕ ਪਾਸੇ ਬੀਤੀ ਰਾਤ ਤੇ ਕੱਲ੍ਹ ਤੋਂ ਵੀ ਲਗਾਤਾਰ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕਿਸਾਨ ਆਗੂਆਂ ਨੂੰ ਡਿਟੇਨ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਅੱਜ ਸੰਗਰੂਰ ਪੁਲਿਸ ਵੱਲੋਂ ਵੱਡਾ ਐਕਸ਼ਨ ਜੋਗਿੰਦਰ ਸਿੰਘ ਉਗਰਾਹਾਂ ‘ਤੇ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਪਿੰਡ ਘਰਾਚੋਂ ਵਿਖੇ ਅਨਾਜ ਮੰਡੀ ਦੇ ਰਸਤੇ ਵਿਚੋਂ ਹੀ ਹਿਰਾਸਤ ਵਿਚ ਲੈ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੰਗਰੂਰ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਲਿਆ ਹਿਰਾਸਤ ਵਿਚ appeared first on Daily Post Punjabi.

SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ
ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ ਤੇ ਉਥੇ ਪੱਕਾ ਮੋਰਚਾ ਲਗਾਉਣਗੇ। ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿਚ ਮੋਰਚਾ ਲਗਾਉਣ ਦੀ ਤਿਆਰੀ ਵਿਚ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਦੀ ਇਜਾਜ਼ਤ ਨਹੀਂ ਮਿਲੀ ਹੈ। ਬੀਤੇ ਦਿਨੀਂ ਚੰਡੀਗੜ੍ਹ ਕੂਚ ਤੋਂ ਪਹਿਲਾਂ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ਨੂੰ ਡਿਟੇਨ ਕੀਤਾ ਗਿਆ ਸੀ।

ਚੰਡੀਗੜ੍ਹ ਪੁਲਿਸ ਨੇ ਬਾਰਡਰ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਲਗਭਗ 1500 ਮੁਲਾਜ਼ਮ ਤਾਇਨਾਤ ਕੀਤੇ ਹਨ। ਨਾਲ ਹੀ ਰਿਜ਼ਰਵ ਫੋਰਸ ਤਾਇਨਾਤ ਕਰਨ ਦੀ ਵੀ ਤਿਆਰੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜਰੀ ਜਾਰੀ ਕੀਤੀ ਸੀ ਜਿਸ ਵਿਚ ਲੋਕਾਂ ਨੂੰ ਰੂਟ ਡਾਇਵਰਟ ਕਰਨ ਦੀ ਸਲਾਹ ਦਿੱਤੀ ਗਈ ਹੈ।

ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕੂਚ ਦੌਰਾਨ ਜਿਥੇ ਪੁਲਿਸ ਰੋਕੇ ਉਥੇ ਸੜਕ ਕਿਨਾਰੇ ਖਾਲੀ ਜਗ੍ਹਾ ‘ਤੇ ਬੈਠ ਜਾਓ। ਸਾਡਾ ਉਦੇਸ਼ ਟਕਰਾਉਣਾ ਨਹੀਂ ਹੈ। ਪੰਜਾਬ ਪੁਲਿਸ ਸਾਨੂੰ ਬਦਨਾਮ ਕਰਨ ਦੀ ਸਾਜਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, 5 ਤਹਿਸੀਲਦਾਰ ਤੇ 9 ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

ਦੱਸ ਦੇਈਏ ਕਿ ਬੀਤੇ ਦਿਨੀਂ SKM ਨੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ। 3 ਮਾਰਚ ਨੂੰ SKM ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਵੀ ਹੋਈ ਸੀ ਜੋ ਕਿ ਬੇਨਤੀਜਾ ਰਹੀ ਸੀ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ appeared first on Daily Post Punjabi.