ਮਹਾਰਾਸ਼ਟਰ ਦੇ ਬੋਇਸਰ ਵਿੱਚ ਇੱਕ ਜਾਖਰੀਆ ਫੈਬਰਿਕ ਫੈਕਟਰੀ ਵਿੱਚ ਅੱਗ ਲੱਗ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਹੋ ਗਏ।

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਮਾਰਤ ਦੇ ਅੰਦਰ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .