• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Mar 17, 2026, 8:46 am

BREAKING NEWS
8:18 am ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-3-2026
8:15 am ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-3-2026
Home ਖ਼ਬਰਾਂ ਪੰਜਾਬ ਅਕਾਲੀ ਦਲ ਪਾਰਟੀ ਪੰਜਾਬ ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਬਾਦਲ ਨੇ ਭਰੇ ਨਾਮਜਦਗੀ ਪੇਪਰ

May 13, 2024 2:46 pm

  • Facebook
  • Twitter
  • Email
  • whatsapp
  • sharechat

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ ਕਰੀਬ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਨਾਮਜ਼ਦਗੀ ਪੇਪਰ ਭਰ ਦਿੱਤੇ ਹਨ।

Harsimrat Kaur Badal filled

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਸਾਬਕਾ ਰਾਜ ਸਭਾ ਮੈਂਬਰ ਅਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਵੀ ਮੌਜੂਦ ਸਨ। ਹਰਸਿਮਰਤ ਬਾਦਲ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Harsimrat Kaur Badal filled

ਇਹ ਵੀ ਪੜ੍ਹੋ : ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ

ਵੀਡੀਓ ਲਈ ਕਲਿੱਕ ਕਰੋ -:

 

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGAkali Dal candidate from Bathinda Harsimrat Kaur Badal latest news latest punjabi news news submitted nomination papers top news
  • Facebook
  • Twitter
  • Email
  • whatsapp
  • sharechat

Aarti Gupta

Other From the World

Related articles

ਰਣਜੀਤ ਐਨਕਾਊਂਟਰ ਮਾਮਲੇ ‘ਚ ਪੋਸਟਮਾਰਟਮ ਰਿਪੋਰਟ...

Mar 16, 2026 8:25 pm

ਪੰਜਾਬ ‘ਚ 3 ਕਰੋੜ ਰੁਪਏ ਲਾਟਰੀ ਦਾ ਜੇਤੂ ਲਾਪਤਾ,...

Mar 16, 2026 8:25 pm

ਦੁੱਧ ‘ਚ ਮਖਾਣੇ ਪਾ ਕੇ ਖਾਣ ਦੇ ਹਨ ਜ਼ਬਰਦਸਤ ਲਾਭ, Mental...

Mar 16, 2026 7:05 pm

ਨਿਊਯਾਰਕ ਤੋਂ ਦਿੱਲੀ ਆ ਰਹੀ Air India ਦੀ ਫਲਾਈਟ ‘ਚ...

Mar 16, 2026 6:19 pm

ਜਲੰਧਰ ‘ਚ LPG ਸਿਲੰਡਰਾਂ ਲਈ ਹੈਲਪਲਾਈਨ ਜਾਰੀ,...

Mar 16, 2026 6:18 pm

CGC ਯੂਨੀਵਰਸਿਟੀ ਵੱਲੋਂ “MBA Plus” ਲੀਡਰਸ਼ਿਪ ਪ੍ਰੋਗਰਾਮ...

Mar 16, 2026 5:55 pm


Copyright All rights reserved