• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Mar 17, 2026, 3:14 am

BREAKING NEWS
Home ਖ਼ਬਰਾਂ ਮਨੋਰੰਜਨ ਬਾਲੀਵੁੱਡ ਜੱਸੀ ਗਿੱਲ ਨੇ ਸ਼ੇਅਰ ਕੀਤੀ ਬੇਟੀ ਦੀ ਵੀਡੀਓ, ਕੀ ਬਣੇਗੀ ਸਿੰਗਰ ?

ਜੱਸੀ ਗਿੱਲ ਨੇ ਸ਼ੇਅਰ ਕੀਤੀ ਬੇਟੀ ਦੀ ਵੀਡੀਓ, ਕੀ ਬਣੇਗੀ ਸਿੰਗਰ ?

Jun 11, 2020 7:17 pm

  • Facebook
  • Twitter
  • Email
  • whatsapp
  • sharechat

Jassi Gill share daughter video : ਬਾਲੀਵੁਡ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਜੱਸੀ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਜੱਸੀ ਗਿੱਲ ਦੀ ਗਾਇਕੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਜੱਸੀ ਦੀ ਸੋਸ਼ਲ ਮੀਡੀਆ ‘ਤੇ ਫੈਨ ਫਾਲੋਇੰਗ ਕਾਫੀ ਜ਼ਿਆਦਾ ਹੈ।

Jassi Gill share daughter video
Jassi Gill share daughter video

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਗਾਇਕ ਜੱਸੀ ਗਿੱਲ ਨੇ ਇੱਕ ਵਾਰ ਫਿਰ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਬੇਟੀ ਰੋਜਸ ਕੌਰ ਗਿੱਲ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਨੇ ਹਰ ਇੱਕ ਦਾ ਦਿਲ ਜਿੱਤ ਲਿਆ ਹੈ ਕਿਉਂਕਿ ਇਹ ਵੀਡੀਓ ਬਹੁਤ ਹੀ ਖ਼ਾਸ ਹੈ । ਖ਼ਾਸ ਇਸ ਲਈ ਹੈ ਕਿਉਂਕਿ ਰੋਜਸ ਵੀ ਆਪਣੇ ਪਿਤਾ ਜੱਸੀ ਗਿੱਲ ਨਾਲ ਗੀਤ ਗਾ ਰਹੀ ਹੈ ਤੇ ਉਹਨਾਂ ਦੀ ਮਸੂਮੀਅਤ ਹਰ ਇੱਕ ਦਾ ਦਿਲ ਜਿੱਤ ਰਹੀ ਹੈ।

View this post on Instagram

❤️❤️❤️

A post shared by Jassie Gill (@jassie.gill) on Jun 10, 2020 at 8:09pm PDT

ਵੀਡੀਓ ਦੀ ਗੱਲ ਕਰੀਏ ਤਾਂ ਇਸ ਵਿੱਚ ਜੱਸੀ ਆਪਣਾ ਗਾਇਆ ਗੀਤ ਗਾ ਰਹੇ ਹਨ ਤੇ ਰੋਜਸ ਉਹਨਾਂ ਦੇ ਪਿੱਛੇ ਇਹ ਗਾਣਾ ਗੁਣਗੁਣਾ ਰਹੀ ਹੈ। ਜੱਸੀ ਗਿੱਲ ਦੇ ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ ਤੇ ਉਹ ਲਗਾਤਾਰ ਇਸ ‘ਤੇ ਕਮੈਂਟ ਕਰ ਰਹੇ ਹਨ। ਜੱਸੀ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਹਾਲ ਹੀ ਵਿੱਚ ਉਹ ਬਾਲੀਵੁਡ ਦੀ ਫ਼ਿਲਮ ਪੰਗਾ ਵਿੱਚ ਨਜ਼ਰ ਆਏ ਸਨ ਤੇ ਉਹਨਾਂ ਦੀ ਪੰਜਾਬੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ-2’ ਜਲਦ ਹੀ ਰਿਲੀਜ਼ ਹੋਣ ਵਾਲੀ ਹੈ।

Jassi Gill share daughter video

ਜੱਸੀ ਗਿੱਲ ਆਪਣੀ ਬੇਟੀ ਰੋਜਸ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਰੋਮਾਂਟਿਕ ਗੀਤਾਂ ਦੇ ਬਾਦਸ਼ਾਹ ਜੱਸੀ ਗਿੱਲ ਆਪਣੀ ਮਿੱਠੀ ਆਵਾਜ਼ ਦੇ ਕਾਰਨ ਕਾਫੀ ਫੇਮਸ ਹਨ। ਜੱਸੀ ਗਿੱਲ ਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ ਉਹ ਸਭ ਸੁਪਰਹਿੱਟ ਸਾਬਿਤ ਹੋਏ ਹਨ। ਜੇ ਗੱਲ ਕਰੀਏ ਜੱਸੀ ਦੇ ਫਿਲਮੀ ਕਰੀਅਰ ਦੀ ਤਾਂ ਉਹ ਪਾਲੀਵੁਡ ਦੇ ਨਾਲ ਨਾਲ ਬਾਲੀਵੁਡ ‘ਚ ਵੀ ਆਪਣੀ ਧੱਕ ਪਾ ਚੁੱਕੇ ਹਨ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGBollywood actor Jassi gill Jassi Gill share daughter video pollywood singer punjabi news
  • Facebook
  • Twitter
  • Email
  • whatsapp
  • sharechat

Manisha Bangar

Other From the World

Related articles

ਕੈਨੇਡਾ ਨੇ ਪੰਜਾਬੀ ਨੌਜਵਾਨ ਨੂੰ ਕੀਤਾ ਡਿਪੋਰਟ, ਸਰੀ...

Feb 25, 2026 10:54 am

CM ਮਾਨ ਤੇ ਕੇਜਰੀਵਾਲ ਨੇ ਸਮੂਹਿਕ ਵਿਆਹ ਸਮਾਗਮ ‘ਚ...

Feb 22, 2026 8:00 pm

ਅਮਰੀਕਾ ’ਚ ਅਗਵਾ ਹੋਏ ਸਿੱਖ ਬਜ਼ੁਰਗ ਦੀ ਮਿਲੀ ਦੇਹ, 2...

Feb 22, 2026 3:11 pm

ਚੰਡੀਗੜ੍ਹ ਮੇਅਰ ਚੋਣਾਂ 2026 : BJP ਦੇ ਸੌਰਭ ਜੋਸ਼ੀ ਬਣੇ...

Jan 29, 2026 1:03 pm

ਲੌਂਗੋਵਾਲ ਨਗਰ ਪਾਲਿਕਾ ਪ੍ਰੀਸ਼ਦ ਦੇ ਚੇਅਰਮੈਨ...

Jan 12, 2026 12:44 pm

ਸਰਬਜੀਤ ਕੌਰ ਦੇ ਮਾਮਲੇ ਦਾ ਪਾਕਿਸਤਾਨ ਦੀ ਹਾਈਕੋਰਟ ਨੇ...

Jan 11, 2026 2:19 pm


Copyright All rights reserved