ਪੰਜਾਬ ਸਰਕਾਰ ਵੱਲੋਂ 1992 ਬੈਚ ਦੇ ਚਾਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਉਨ੍ਹਾਂ ਨੂੰ ਲੈਵਲ-16 ਵਿੱਚ ਡਾਇਰੈਕਟਰ ਜਨਰਲ ਆਫ ਪੁਲਿਸ ਵਜੋਂ ਤਰੱਕੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ IPS ਅਧਿਕਾਰੀ ਸ਼ਰਦ ਸੱਤਿਆ ਚੌਹਾਨ, IPS ਹਰਪ੍ਰੀਤ ਸਿੰਘ ਸਿੱਧੂ, IPS ਗੌਰਵ ਯਾਦਵ ਤੇ IPS ਕੁਲਦੀਪ ਸਿੰਘ ਦੇ ਨਾਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: