ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐੱਸ ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿਚ ਆਈਜੀਪੀ ਪ੍ਰਦੀਪ ਕੁਮਾਰ ਯਾਦਵ, ਏਆਈਜੀ ਭਗੀਰਥ ਸਿੰਘ ਮੀਨਾ ਅਤੇ ਐਸਪੀ ਜੋਤੀ ਯਾਦਵ ਦੇ ਨਾਂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























